ਲੋਕ ਸੰਪਰਕ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਐਸੋਸੀਏਸ਼ਨ ਵੱਲੋਂ ਪੀ.ਆਰ.ਓ. ਕਮਲਜੀਤ ਪਾਲ ਦੇ ਭਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਲੋਕ ਸੰਪਰਕ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਐਸੋਸੀਏਸ਼ਨ ਵੱਲੋਂ ਪੀ.ਆਰ.ਓ. ਕਮਲਜੀਤ ਪਾਲ ਦੇ ਭਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਪੀ.ਆਰ.ਓ. ਵਜੋਂ ਤਾਇਨਾਤ ਕਮਲਜੀਤ ਪਾਲ ਦੇ ਵੱਡੇ ਭਰਾ ਸ੍ਰੀ ਮੰਗਤ ਰਾਏ ਪਾਲ ਦੇ ਦੇਹਾਂਤ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਮੰਗਤ ਰਾਏ ਪਾਲ ਜੋ 45 ਵਰਿਆ ਦੇ ਸਨ, ਪੰਜਾਬ ਪੁਲਿਸ ਵਿੱਚ ਹੈਡ ਕਾਂਸਟੇਬਲ ਸਨ ਅਤੇ ਅੱਜ ਉਨਾਂ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਪੁੱਤਰ ਤੇ ਤਿੰਨ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਫੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਦੇ ਪਿਤਾ ਸ. ਹਰਭਜਨ ਸਿੰਘ ਨਮਿਤ ਅੰਤਿਮ ਅਰਦਾਸ

ਸ਼੍ਰੋਮਣੀ ਕਮੇਟੀ ਦੇ ਫੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਦੇ ਪਿਤਾ ਸ. ਹਰਭਜਨ ਸਿੰਘ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫੋਟੋਗ੍ਰਾਫਰ ਸ. ਜਤਿੰਦਰ ਸਿੰਘ ਲਾਲੀ ਦੇ ਪਿਤਾ ਸ. ਹਰਭਜਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਸਥਾਨਕ ਗੁਰਦੁਆਰਾ ਸ਼ਹੀਦ ਕਰਮ ਸਿੰਘ, ਗੁਰੂ ਨਾਨਕਪੁਰਾ ਵਿਖੇ ਕਰਵਾਇਆ ਗਿਆ। ਸ. ਹਰਭਜਨ ਸਿੰਘ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਜਾਨਲੇਵਾ ਬਿਮਾਰੀ ਨਾਲ ਪੀੜ੍ਹਤ ਸਨ ਅਤੇ ਉਹ 18 ਅਕਤੂਬਰ 2018 ਨੂੰ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਆਤਮਕ ਸ਼ਾਂਤੀ ਲਈ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ…

VIA PUNJAB
ਅੱਗੇ ਪੜ੍ਹੋ

ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਲਈ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦਾ ਜਥਾ ਸ੍ਰੀ ਦਰਬਾਰ ਸਾਹਿਬ ਪੁੱਜਾ

ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਲਈ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦਾ ਜਥਾ ਸ੍ਰੀ ਦਰਬਾਰ ਸਾਹਿਬ ਪੁੱਜਾ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦਾ 150 ਮੈਂਬਰੀ ਜਥਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ, ਜਿਸ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ। ਇਸ ਜਥੇ ਵਿਚ ਭਾਈ ਹਰਭਜਨ ਸਿੰਘ ਯੋਗੀ ਦੇ ਸਪੁੱਤਰ ਭਾਈ ਕੁਲਬੀਰ ਸਿੰਘ ਪੁਰੀ ਸਮੇਤ ਵੱਖ-ਵੱਖ 22 ਦੇਸ਼ਾਂ ਦੇ ਮੈਂਬਰ ਸ਼ਾਮਲ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ…

VIA PUNJAB
ਅੱਗੇ ਪੜ੍ਹੋ

13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਚੋਣ

13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਚੋਣ

ਜਨਰਲ ਇਜਲਾਸ ਲਈ ਮੁੱਖ ਸਕੱਤਰ ਨੇ ਮੈਂਬਰ ਸਾਹਿਬਾਨ ਨੂੰ ਸ਼ਮੂਲੀਅਤ ਲਈ ਪੱਤਰ ਜਾਰੀ ਕੀਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ 13 ਨਵੰਬਰ ਨੂੰ ਹੋ ਰਹੇ ਜਨਰਲ ਇਜਲਾਸ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੱਦਾ ਪੱਤਰ ਭੇਜ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ…

VIA PUNJAB
ਅੱਗੇ ਪੜ੍ਹੋ

ਮਾਰਿਸ਼ਸ ਨੇ ਗੀਤਾ ਜੈਯੰਤੀ ਆਯੋਜਿਤ ਕਰਨ ਲਈ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ – ਸੈਰ-ਸਪਾਟਾ ਮੰਤਰੀ

ਮਾਰਿਸ਼ਸ ਨੇ ਗੀਤਾ ਜੈਯੰਤੀ ਆਯੋਜਿਤ ਕਰਨ ਲਈ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ – ਸੈਰ-ਸਪਾਟਾ ਮੰਤਰੀ

ਚੰਡੀਗੜ – ਹਰਿਆਣਾ ਦੇ ਸੈਰ-ਸਪਾਟਾ ਤੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ ਮਾਰਿਸ਼ਸ ਦੇਸ਼ ਨੇ ਹਰਿਆਣਾ ਸਰਕਾਰ ਤੋਂ ਗੀਤਾ ਜੈਯੰਤੀ ਨੂੰ ਉਨਾਂ ਦੇ ਦੇਸ਼ ਵਿਚ ਵੀ ਆਯੋਜਿਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਭਾਰਤ ਦਾ ਸਭਿਆਚਾਰ ਨਾਲ ਉਨਾਂ ਦੇ ਨਾਗਰਿਕ ਨੇੜੇ ਤੋਂ ਰੂ-ਬ-ਰੂ ਹੋ ਸਕਣ| ਸ੍ਰੀ ਸ਼ਰਮਾ ਨੇ ਹਰਿਆਣਾ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਆਯੋਜਿਤ ਇਕ ਪ੍ਰੋਗ੍ਰਾਮ ਵਿਚ ਕਿਹਾ ਕਿ ਕੁਰੂਕਸ਼ੇਤਰ ਵਿਚ ਆਯੋਜਿਤ ਕੀਤਾ ਜਾ ਰਿਹਾ ਗੀਤਾ ਜੈਯੰਤੀ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਵਿਚ ਜੰਗਲਾਤ ਵਿਭਾਗ ਦਾ ਅਹਿਮ ਯੋਗਦਾਨ : ਧਰਮਸੌਤ

ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਵਿਚ ਜੰਗਲਾਤ ਵਿਭਾਗ ਦਾ ਅਹਿਮ ਯੋਗਦਾਨ : ਧਰਮਸੌਤ

ਅਮਲੋਹ – ਜੰਗਲਾਤ ਵਿਭਾਗ ਨੇ ਵਾਤਾਵਰਨ ਨੂੰ ਪ੍ਰਦੂਸਨ ਮੁਕਤ ਕਰਨ ਲਈ ਵੱਡੀ ਪੱਧਰ ‘ਤੇ ਕਦਮ ਚੁਕੇ ਹਨ ਜਿਸ ਤਹਿਤ ਲੱਖਾਂ ਦੀ ਗਿਣਤੀ ਵਿਚ ਬਰਸਾਤ ਦੇ ਮੌਸਮ ਵਿਚ ਵੱਖ-ਵੱਖ ਕਿਸਮ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਬੂਟੇ ਲਗਾਏ ਗਏ ਹਨ ਉਥੇ ਹੀ ਪਿੰਡਾਂ ਅਤੇ ਸ਼ਹਿਰਾਂ ਵਿਚ ਵਾਤਾਵਰਨ ਪਾਰਕਾਂ ਦੀ ਵੀ ਉਸਾਰੀ ਅਰੰਭੀ ਗਈ ਹੈ ਤਾਂ ਜੋਂ ਆਮ ਨਾਗਰਿਕਾਂ ਨੂੰ ਸੈਰ ਸਪਾਟਾ ਅਤੇ ਵਧੀਆ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ…

VIA PUNJAB
ਅੱਗੇ ਪੜ੍ਹੋ

ਸਰਕਾਰ ਵੱਲੋਂ ਛੁਪਾਇਆ ਜਾ ਰਿਹਾ ਅੰਮ੍ਰਿਤਸਰ ਰੇਲ ਹਾਦਸੇ ਦਾ ਸੱਚ ਪੜਤਾਲ ਦੌਰਾਨ ਵੱਡਾ ਖੁਲਾਸਾ ਜਗ ਜ਼ਾਹਿਰ

ਸਰਕਾਰ ਵੱਲੋਂ ਛੁਪਾਇਆ ਜਾ ਰਿਹਾ ਅੰਮ੍ਰਿਤਸਰ ਰੇਲ ਹਾਦਸੇ ਦਾ ਸੱਚ ਪੜਤਾਲ ਦੌਰਾਨ ਵੱਡਾ ਖੁਲਾਸਾ ਜਗ ਜ਼ਾਹਿਰ

ਅੰਮ੍ਰਿਤਸਰ – ਅੰਮ੍ਰਿਤਸਰ ਦੇ ਜੌੜਾ ਫਾਟਕ ’ਤੇ ਦੁਸਹਿਰੇ ਵਾਲੇ ਦਿਨ ਹੋਏ ਭਿਆਨਕ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦਾ ਸਰਕਾਰੀ ਅੰਕੜਾ 62 ਦੱਸਿਆ ਜਾ ਰਿਹਾ ਹੈ, ਪਰ ਅਸਲੀਅਤ ਵਿੱਚ ਇਹ ਅੰਕੜਾ ਇਸ ਤੋਂ ਕਿਤੇ ਵੱਧ ਹੈ। ਜੌੜਾ ਫਾਟਕ ’ਤੇ ਧਰਨਾ ਦੇ ਰਹੇ ਲੋਕ ਦਾ ਕਹਿਣਾ ਹੈ ਕਿ ਕਿ ਸਰਕਾਰ ਬਚਣ ਲਈ ਇਸ ਅੰਕੜੇ ਨੂੰ ਘਟਾ ਕੇ ਦੱਸ ਰਹੀ ਹੈ। ਇਸ ਸਬੰਧੀ ਜਦ ਕ੍ਰਿਸ਼ਨਾ ਨਗਰ, ਦਸਮੇਸ਼ ਨਗਰ, ਸੁੰਦਰ ਨਗਰ, ਮੋਹਕਮਪੁਰਾ, ਜੱਜ ਨਗਰ, ਧਰਮਪੁਰਾ, ਰਸੂਲਪੁਰ ਕਲਰਾਂ ਅਤੇ ਪ੍ਰੀਤ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਜਲ ਪ੍ਰਬੰਧਨ ਤੇ ਮਾਤਭੂਮੀ ਸੁਰੱਖਿਆ ਸਬੰਧੀ ਤਕਨਾਲੋਜੀ ਬਾਰੇ ਵਿਚਾਰ ਚਰਚਾ

ਕੈਪਟਨ ਵੱਲੋਂ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਜਲ ਪ੍ਰਬੰਧਨ ਤੇ ਮਾਤਭੂਮੀ ਸੁਰੱਖਿਆ ਸਬੰਧੀ ਤਕਨਾਲੋਜੀ ਬਾਰੇ ਵਿਚਾਰ ਚਰਚਾ

ਪਹਿਲੇ ਵਿਸ਼ਵ ਯੁੱਧ ਦੌਰਾਨ ਹਾਇਫ਼ਾ ਸੇਮੈਟਰੀ ਵਿਖੇ ਸ਼ਹੀਦ ਭਾਰਤੀ ਫੌਜੀਆਂ ਨੂੰ ਸ਼ਰਧਾਂਜਲੀ ਭੇਂਟ ਜੇਰੂਸਲੇਮ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਰੂਵੇਨ ਰਿਵਲਿਨ ਨਾਲ ਮੀਟਿੰਗ ਦੌਰਾਨ ਦੁਵੱਲੇ ਹਿੱਤਾਂ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਜਲ ਪ੍ਰਬੰਧਨ, ਖੇਤੀਬਾੜੀ ਅਤੇ ਮਾਤਭੂਮੀ ਸੁਰੱਖਿਆ ਤਕਨਾਲੋਜੀ ਵਰਗੇ ਮੁੱਖ ਖੇਤਰਾਂ ਵਿੱਚ ਇਜ਼ਰਾਈਲ ਦੇ ਤਕਨੀਕੀ ਸਹਿਯੋਗ ਅਤੇ ਸਮਰਥਨ ਦੀ ਤਵੱਕੋ ਕੀਤੀ। ਮੁੱਖ ਮੰਤਰੀ ਅੱਜ ਸਵੇਰੇ ਜੇਰੂਸਲੇਮ ਵਿਖੇ ਰਾਸ਼ਟਰਪਤੀ ਰਿਵਲਿਨ ਰੂਵੇਨ ਨੂੰ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਰੋਹਿਤ ਦੇ ਨਾਲ ਹੋਣ ਤੇ ਕੋਈ ਟੀਚਾ ਮੁਸ਼ਕਲ ਨਹੀਂ: ਕੋਹਲੀ

ਰੋਹਿਤ ਦੇ ਨਾਲ ਹੋਣ ਤੇ ਕੋਈ ਟੀਚਾ ਮੁਸ਼ਕਲ ਨਹੀਂ: ਕੋਹਲੀ

ਨਵੀਂ ਦਿੱਲੀ – ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਐਤਵਾਰ ਨੂੰ ਉਪਕਪਤਾਨ ਰੋਹਿਤ ਸ਼ਰਮਾ ਦੀ ਬੱਲੇਬਾਜ਼ੀ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਮੁੰਬਈ ਦਾ ਇਹ ਬੱਲੇਬਾਜ਼ ਜਦੋਂ ਲੈਅ ‘ਚ ਹੁੰਦਾ ਹੈ ਤਾਂ ਕਿਸੇ ਵੀ ਟੀਚੇ ਦਾ ਪਿੱਛਾ ਕਰਨਾ ਆਸਾਨ ਹੋ ਜਾਂਦਾ ਹੈ। ਵੈਸਟਇੰਡੀਜ਼ ਖਿਲਾਫ ਪੰਜ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ‘ਚ ਇੱਥੇ ਕੋਹਲੀ (140) ਅਤੇ ਰੋਹਿਤ (ਅਜੇਤੂ 152) ਨੇ ਦੂਜੇ ਵਿਕਟ ਲਈਅ 246 ਦੌੜਾਂ ਦੀ ਸਾਂਝੇਦਾਰੀ ਦੇ ਦਮ ‘ਤੇ ਭਾਰਤ ਨੇ 323 ਦੌੜਾਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ ਗੈਂਗਵਾਰ, 6 ਲੋਕਾਂ ‘ਤੇ ਹੋਈ ਫਾਈਰਿੰਗ, 3 ਦੀ ਹਾਲਤ ਗੰਭੀਰ

ਅਮਰੀਕਾ ‘ਚ ਗੈਂਗਵਾਰ, 6 ਲੋਕਾਂ ‘ਤੇ ਹੋਈ ਫਾਈਰਿੰਗ, 3 ਦੀ ਹਾਲਤ ਗੰਭੀਰ

ਲਾਸ ਏਂਜਲਸ – ਅਮਰੀਕਾ ਦੇ ਜੈਕਸਨਵਿਲਾ ‘ਚ ਦਿਨ-ਦਿਹਾੜੇ ਗੋਲੀਆਂ ਚੱਲੀਆਂ, ਜਿਸ ਕਾਰਨ ਕਾਰਨ 6 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਗੈਂਗਵਾਰ ਸੀ ਅਤੇ ਜ਼ਖਮੀਆਂ ‘ਚੋਂ ਇਕ ਔਰਤ ਹੈ। ਸਥਾਨਕ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤਾਂ ਦੀ ਉਮਰ 20 ਤੋਂ 70 ਸਾਲ ਵਿਚਕਾਰ ਹੈ। ਪੁਲਸ ਦਾ ਕਹਿਣਾ ਹੈ ਕਿ ਇੱਥੇ ਸ਼ਰੇਆਮ ਫਾਈਰਿੰਗ ਹੋਈ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਇਕ ਤੋਂ ਵਧ ਸ਼ੂਟਰ ਇੱਥੇ ਮੌਜੂਦ…

VIA PUNJAB
ਅੱਗੇ ਪੜ੍ਹੋ
1 1,067 1,068 1,069 1,070 1,071 1,271