ਸ਼ਤਰੰਜ: ਆਨੰਦ ਨੇ ਡਰਾਅ ਖੇਡਿਆ

ਸ਼ਤਰੰਜ: ਆਨੰਦ ਨੇ ਡਰਾਅ ਖੇਡਿਆ

ਆਇਲ ਆਫ ਮੈਨ – ਸਾਬਕਾ ਵਿਸ਼ਵ ਚੈਂਪੀਅਨ ਵਿਸ਼ਵਨਾਥਨ ਆਨੰਦ ਨੇ ਅੱਜ ਇੱਥੇ ਆਇਲ ਆਫ ਮੈਨ ਕੌਮਾਂਤਰੀ ਸ਼ਤਰੰਜ ਟੂਰਨਾਮੈਂਟ ਦੇ ਦੂਜੇ ਗੇੜ ਵਿੱਚ ਅਮਰੀਕਾ ਦੇ ਰੌਬਰਟ ਹੇਜ਼ ਨੂੰ ਬਰਾਬਰੀ ’ਤੇ ਰੋਕਿਆ। ਆਨੰਦ ਪਹਿਲੇ ਗੇੜ ਵਿੱਚ ਹਮਵਤਨ 13 ਸਾਲ ਦੇ ਰੌਣਕ ਸਧਵਾਨੀ ਖ਼ਿਲਾਫ਼ ਹਾਰਨ ਦੇ ਨੇੜੇ ਪਹੁੰਚਣ ਦੇ ਬਾਵਜੂਦ ਜਿੱਤ ਦਰਜ ਕਰਨ ਵਿੱਚ ਸਫਲ ਰਿਹਾ ਸੀ। ਦੂਜੇ ਗੇੜ ਵਿੱਚ ਵੀ ਆਨੰਦ ਉਮੀਦ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕਿਆ ਅਤੇ ਹੇਜ਼ ਨੇ ਉਸ ਨੂੰ 78 ਚਾਲਾਂ ਮਗਰੋਂ ਬਰਾਬਰੀ ’ਤੇ…

VIA PUNJAB
ਅੱਗੇ ਪੜ੍ਹੋ

ਟੀ-20: ਭਾਰਤ ‘ਏ’ ਮਹਿਲਾ ਟੀਮ ਦੀ ਜਿੱਤ

ਟੀ-20: ਭਾਰਤ ‘ਏ’ ਮਹਿਲਾ ਟੀਮ ਦੀ ਜਿੱਤ

ਮੁੰਬਈ – ਸਮ੍ਰਿਤੀ ਮੰਧਾਨਾ ਅਤੇ ਹਰਮਨਪ੍ਰੀਤ ਕੌਰ ਦੀਆਂ ਸ਼ਾਨਦਾਰ ਪਾਰੀਆਂ ਦੀ ਬਦੌਲਤ ਭਾਰਤ ‘ਏ’ ਮਹਿਲਾ ਟੀਮ ਨੇ ਤਿੰਨ ਮੈਚਾਂ ਦੀ ਟੀ-20 ਕ੍ਰਿਕਟ ਲੜੀ ਦੇ ਪਹਿਲੇ ਮੁਕਾਬਲੇ ਵਿੱਚ ਅੱਜ ਆਸਟਰੇਲੀਆ ‘ਏ’ ਟੀਮ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਨੇ ਇਸ ਜਿੱਤ ਨਾਲ ਹੀ ਮਹਿਲਾ ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟਰੇਲੀਆ ‘ਏ’ ਨੇ 20 ਓਵਰਾਂ ਵਿੱਚ ਛੇ ਵਿਕਟਾਂ ’ਤੇ 160 ਦੌੜਾਂ ਬਣਾਈਆਂ। ਹੀਥਰ ਗ੍ਰਾਹਮ ਨੇ 43 ਦੌੜਾਂ ਦੀ…

VIA PUNJAB
ਅੱਗੇ ਪੜ੍ਹੋ

ਸ਼ਬਰੀਮਾਲਾ: ਨਜ਼ਰਸਾਨੀ ਪਟੀਸ਼ਨਾਂ ’ਤੇ ਸੁਣਵਾਈ ਦੀ ਤਰੀਕ ਬਾਰੇ ਫ਼ੈਸਲਾ ਅੱਜ

ਸ਼ਬਰੀਮਾਲਾ: ਨਜ਼ਰਸਾਨੀ ਪਟੀਸ਼ਨਾਂ ’ਤੇ ਸੁਣਵਾਈ ਦੀ ਤਰੀਕ ਬਾਰੇ ਫ਼ੈਸਲਾ ਅੱਜ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਭਲਕੇ ਇਸ ਗੱਲ ਦਾ ਨਿਰਣਾ ਲਏਗੀ ਕਿ ਸ਼ਬਰੀਮਾਲਾ ਫੈਸਲੇ, ਜਿਸ ਵਿੱਚ ਹਰ ਉਮਰ ਵਰਗ ਦੀ ਮਹਿਲਾ ਨੂੰ ਮੰਦਰ ਵਿੱਚ ਦਾਖ਼ਲੇ ਦੀ ਆਗਿਆ ਦਿੱਤੀ ਗਈ ਸੀ, ਖ਼ਿਲਾਫ਼ ਦਾਇਰ ਨਜ਼ਰਸਾਨੀ ਪਟੀਸ਼ਨਾਂ ਦੀ ਸੁਣਵਾਈ ਕਦੋਂ ਕੀਤੀ ਜਾਵੇ। ਚੀਫ਼ ਜਸਟਿਸ ਰੰਜਨ ਗੋਗੋਈ ਤੇ ਜਸਟਿਸ ਐਸ.ਕੇ.ਕੌਲ ਦੇ ਬੈਂਚ ਨੇ ਵਕੀਲ ਮੈਥਿਊਜ਼ ਜੇ.ਨੇਦੁਮਪਾਰਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਲਈ ਹਾਮੀ ਭਰ ਦਿੱਤੀ, ਜਿਸ ਵਿੱਚ ਉਸ ਨੇ ਸੰਵਿਧਾਨਕ ਬੈਂਚ ਦੇ ਫ਼ੈਸਲੇ ਖ਼ਿਲਾਫ਼…

VIA PUNJAB
ਅੱਗੇ ਪੜ੍ਹੋ

ਪਾਕਿ ਨਾਲ ਪ੍ਰੇਮ ਕਾਰਨ ਇਥੇ ਆਏ ਸੀ: ਸ਼ਰੀਫ

ਪਾਕਿ ਨਾਲ ਪ੍ਰੇਮ ਕਾਰਨ ਇਥੇ ਆਏ ਸੀ: ਸ਼ਰੀਫ

ਲਾਹੌਰ – ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਅੱਜ ਅਦਾਲਤ ਵਿੱਚ ਦੱਸਿਆ ਕਿ ਉਹ ਗੱਦਾਰ ਨਹੀਂ ਹਨ। ਉਨ੍ਹਾਂ ਦਾ ਪਰਿਵਾਰ ਪਾਕਿਸਤਾਨ ਨਾਲ ਪ੍ਰੇਮ ਕਰਦਾ ਹੈ ਅਤੇ ਇਸੇ ਕਾਰਨ ਉਹ ਭਾਰਤ ਤੋਂ ਪਰਵਾਸ ਕਰਕੇ ਇਥੇ ਆਇਆ ਹੈ। ਲਾਹੌਰ ਹਾਈ ਕੋਰਟ ਸੋਮਵਾਰ ਤੋਂ ਸਾਬਕਾ ਪ੍ਰਧਾਨ ਮੰਤਰੀ ਖਿਲਾਫ਼ ਗੱਦਾਰੀ ਦੇ ਦੋਸ਼ਾਂ ਤਹਿਤ ਕਾਰਵਾਈ ਕਰਨ ਦੀ ਮੰਗ ਵਾਲੀ ਪਟੀਸ਼ਨ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ 2008 ਦੇ ਮੁੰਬਈ ਦਹਿਸ਼ਤੀ ਹਮਲੇ ਵਿੱਚ ਸ਼ਾਮਲ ਲੋਕ ਪਾਕਿਸਤਾਨ ਨਾਲ ਸਬੰਧਤ ਸਨ ’ਤੇ…

VIA PUNJAB
ਅੱਗੇ ਪੜ੍ਹੋ

ਕਾਂਗਰਸ ਨੇ ਰਾਹੁਲ ਨੂੰ ਪੀਐਮ ਬਣਾਉਣ ’ਤੇ ਕਦੇ ਜ਼ੋਰ ਨਹੀਂ ਦਿੱਤਾ: ਚਿਦੰਬਰਮ

ਕਾਂਗਰਸ ਨੇ ਰਾਹੁਲ ਨੂੰ ਪੀਐਮ ਬਣਾਉਣ ’ਤੇ ਕਦੇ ਜ਼ੋਰ ਨਹੀਂ ਦਿੱਤਾ: ਚਿਦੰਬਰਮ

ਚੇਨਈ – ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਅੱਜ ਆਖਿਆ ਕਿ ਪਾਰਟੀ ਨੇ ਅਧਿਕਾਰਤ ਤੌਰ ’ਤੇ ਇਹ ਕਦੇ ਨਹੀਂ ਆਖਿਆ ਕਿ ਜੇ ਲੋਕ ਸਭਾ ਚੋਣਾਂ ਵਿਚ ਕਾਂਗਰਸ ਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੀ ਸਰਕਾਰ ਬਣਦੀ ਹੈ ਤਾਂ ਪ੍ਰਧਾਨ ਮੰਤਰੀ ਰਾਹੁਲ ਗਾਂਧੀ ਹੀ ਬਣਨੇ ਚਾਹੀਦੇ ਹਨ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਕਾਂਗਰਸ ਦਾ ਫੋਕਸ ਭਾਜਪਾ ਸਰਕਾਰ ਨੂੰ ਲਾਂਭੇ ਕਰਨ ਅਤੇ ਅਗਾਂਹਵਧੂ ਬਦਲ ਪੇਸ਼ ਕਰਨ ’ਤੇ ਹੈ। ਉਨ੍ਹਾਂ ਕਿਹਾ ਕਿ ਜੇ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਬਾਲ ਯੌਨ ਸ਼ੋਸ਼ਣ ਦੇ ਪੀੜਤਾਂ ਤੋਂ ਮੰਗੀ ਮੁਆਫੀ

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਬਾਲ ਯੌਨ ਸ਼ੋਸ਼ਣ ਦੇ ਪੀੜਤਾਂ ਤੋਂ ਮੰਗੀ ਮੁਆਫੀ

ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅੱਜ ਸੰਸਦ ਵਿਚ ਆਪਣੇ ਭਾਵੁਕ ਸੰਬੋਧਨ ਦੌਰਾਨ ਬਾਲ ਯੌਨ ਸ਼ੋਸ਼ਣ ਦੇ ਪੀੜਤਾਂ ਤੋਂ ਮੁਆਫੀ ਮੰਗੀ| ਉਨ੍ਹਾਂ ਮੰਨਿਆ ਕਿ ਸਰਕਾਰ ਦਹਾਕਿਆਂ ਤੱਕ ਅੰਜਾਮ ਦਿੱਤੇ ਗਏ ਇਨ੍ਹਾਂ ਘਿਨਾਉਣੇ ਅਪਰਾਧਾਂ ਨੂੰ ਰੋਕਣ ਵਿਚ ਅਸਫਲ ਰਹੀ| ਪੂਰੇ ਦੇਸ਼ ਵਿਚ ਟੀ.ਵੀ. ਤੇ ਪ੍ਰਸਾਰਿਤ ਇਸ ਸੰਬੋਧਨ ਵਿਚ ਮੌਰੀਸਨ ਨੇ ਕਿਹਾ,”ਇਹ ਆਸਟ੍ਰੇਲੀਆਈ ਲੋਕਾਂ ਨੇ ਆਸਟ੍ਰੇਲੀਆ ਦੇ ਵਾਸੀਆਂ ਨਾਲ ਕੀਤਾ| ਦੁਸ਼ਮਣ ਸਾਡੇ ਵਿਚ ਹਨ|” ਉਨ੍ਹਾਂ ਕਿਹਾ,”ਇਕ ਕੌਮ ਦੇ ਤੌਰ ਤੇ ਅਸੀਂ ਉਨ੍ਹਾਂ ਨੂੰ ਨਿਰਾਸ਼…

VIA PUNJAB
ਅੱਗੇ ਪੜ੍ਹੋ

ਸ਼ਰਣਾਰਥੀਆਂ ਨੂੰ ਰੋਕਣ ਲਈ ਟਰੰਪ ਨੇ ਚੁੱਕੇ ਸਖਤ ਕਦਮ

ਸ਼ਰਣਾਰਥੀਆਂ ਨੂੰ ਰੋਕਣ ਲਈ ਟਰੰਪ ਨੇ ਚੁੱਕੇ ਸਖਤ ਕਦਮ

ਸਿਉਡੈਡ ਹਿਡਾਲਗੋ – ਹੋਂਡੂਰਾਸ ਦੇ ਹਜ਼ਾਰਾਂ ਸ਼ਰਣਾਰਥੀ ਇਕ ਨਦੀ ਪਾਰ ਕਰਕੇ ਮੈਕਸੀਕੋ ਵਿੱਚ ਦਾਖਲ ਹੋ ਗਏ ਹਨ| ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇਨ੍ਹਾਂ ਸ਼ਰਣਾਰਥੀਆਂ ਨੂੰ ਅਮਰੀਕਾ ਵੱਲ ਵਧਣ ਤੋਂ ਰੋਕਣ ਲਈ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ| ਮੈਕਸੀਕੋ ਪ੍ਰਸ਼ਾਸਨ ਆਪਣੇ ਦੇਸ਼ ਅਤੇ ਗੁਆਟੇਮਾਲਾ ਵਿਚਕਾਰ ਸਰਹੱਦ ਤੇ ਬਣੇ ਇਕ ਪੁਲ ਤੇ ਇਸ ਕਾਫਿਲੇ ਨੂੰ ਰੋਕਣ ਵਿੱਚ ਕਾਮਯਾਬ ਰਿਹਾ ਸੀ ਪਰ ਕਈ ਸ਼ਰਣਾਰਥੀ ਬਾਅਦ ਵਿੱਚ ਵੀ ਵਿੱਚ ਦਾਖਲ ਹੋ ਗਏ ਅਤੇ ਉਨ੍ਹਾਂ ਨੇ…

VIA PUNJAB
ਅੱਗੇ ਪੜ੍ਹੋ

ਹਿਮਾਚਲ ਪ੍ਰਦੇਸ਼ ਵਿੱਚ ਲੱਗੇ ਭੂਚਾਲ ਦੇ ਹਲਕੇ ਝਟਕੇ

ਹਿਮਾਚਲ ਪ੍ਰਦੇਸ਼ ਵਿੱਚ ਲੱਗੇ ਭੂਚਾਲ ਦੇ ਹਲਕੇ ਝਟਕੇ

ਕਿੰਨੌਰ – ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਵਿਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ| ਰਿਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 3.0 ਮਾਪੀ ਗਈ| ਜਾਣਕਾਰੀ ਮੁਤਾਬਕ ਸਵੇਰੇ 9 ਵਜ ਕੇ 11 ਮਿੰਟ ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿਚ ਅਫੜਾ-ਦਫੜੀ ਮਚ ਗਈ| ਭੂਚਾਲ ਕਾਰਨ ਕਿਸੇ ਤਰ੍ਹਾਂ ਦਾ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਖੇਤਰੀ ਮੌਸਮੀ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਮਹਿਸੂਸ ਹੋਣ ਕਾਰਨ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਮੀ ਟੂ ਤੇ ਤੁਰੰਤ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਮੀ ਟੂ ਤੇ ਤੁਰੰਤ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਮੀ ਟੂ ਕੈਂਪੇਨ ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ| ਜਿਕਰਯੋਗ ਹੈ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਕੋਰਟ ਵਿੱਚ ਮੀ ਟੂ ਮੁਹਿੰਮ ਤਹਿਤ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਖਲ ਕੀਤੀ ਸੀ| ਅੱਜ ਕੱਲ ਦੇਸ਼ ਵਿੱਚ ਮੀ ਟੂ ਕੈਂਪੇਨ ਜ਼ੋਰਾਂ ਤੇ ਹੈ| ਔਰਤਾਂ ਆਪਣੇ ਨਾਲ ਹੋਏ ਯੌਨ ਸ਼ੋਸ਼ਣ ਅਤੇ ਗਲਤ ਵਿਵਹਾਰ ਨੂੰ ਸੋਸ਼ਲ ਮੀਡੀਆ ਤੇ ਸ਼ੇਅਰ ਕਰ ਰਹੀਆਂ ਹਨ| ਭਾਰਤ ਵਿੱਚ ਮੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਹਾਟੀ ਦੇ ਅਹੁਦੇਦਾਰ ਦਾ ਸਨਮਾਨ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਹਾਟੀ ਦੇ ਅਹੁਦੇਦਾਰ ਦਾ ਸਨਮਾਨ

ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੇਲਤਲਾ ਗੋਹਾਟੀ ਦੇ ਜਨਰਲ ਸਕੱਤਰ ਸ. ਸੁਰਜੀਤ ਸਿੰਘ ਅਤੇ ਮੀਤ ਪ੍ਰਧਾਨ ਸ. ਬਲਵਿੰਦਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸ. ਹਰਪਾਲ ਸਿੰਘ ਜੱਲਾ ਨੇ ਕਿਹਾ ਕਿ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ
1 1,068 1,069 1,070 1,071 1,072 1,271