ਮਾਇਆਵਤੀ ਨੇ ਅੰਮ੍ਰਿਤਸਰ ਰੇਲ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਕਿਹਾ- ਦੋਸ਼ੀਆਂ ਨੂੰ ਮਿਲੇ ਸਖਤ ਸਜ਼ਾ

ਮਾਇਆਵਤੀ ਨੇ ਅੰਮ੍ਰਿਤਸਰ ਰੇਲ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਕਿਹਾ- ਦੋਸ਼ੀਆਂ ਨੂੰ ਮਿਲੇ ਸਖਤ ਸਜ਼ਾ

ਨਵੀਂ ਦਿੱਲੀ – ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਪੰਜਾਬ ਦੇ ਅੰਮ੍ਰਿਤਸਰ ਵਿਚ ਦੁਸਹਿਰਾ ਪ੍ਰੋਗਰਾਮ ਦੌਰਾਨ ਵਾਪਰੇ ਦਰਦਨਾਕ ਰੇਲ ਹਾਦਸੇ ‘ਚ ਮਾਰੇ ਗਏ 61 ਲੋਕਾਂ ਦੀ ਮੌਤ ‘ਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਮਾਇਆਵਤੀ ਨੇ ਇਸ ਘਟਨਾ ਨੂੰ ਗੰਭੀਰ ਲਾਪ੍ਰਵਾਹੀ ਦਾ ਨਤੀਜਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰ ਕੇ ਲਾਪ੍ਰਵਾਹੀ ਲਈ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਮਾਇਆਵਤੀ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਮ੍ਰਿਤਕਾਂ ਦੇ…

VIA PUNJAB
ਅੱਗੇ ਪੜ੍ਹੋ

ਖਸ਼ੋਗੀ ਦੀ ਮੌਤ ਬਾਰੇ ਸਾਉੂਦੀ ਅਰਬ ਦੇ ਬਿਆਨ ਤੋਂ ਬਰਤਾਨੀਆ ਅਸੰਤੁਸ਼ਟ

ਖਸ਼ੋਗੀ ਦੀ ਮੌਤ ਬਾਰੇ ਸਾਉੂਦੀ ਅਰਬ ਦੇ ਬਿਆਨ ਤੋਂ ਬਰਤਾਨੀਆ ਅਸੰਤੁਸ਼ਟ

ਲੰਡਨ – ਬਰਤਾਨੀਆ ਨੇ ਅੱਜ ਕਿਹਾ ਕਿ ਸਾਉੂਦੀ ਪੱਤਰਕਾਰ ਜਮਾਲ ਖਸ਼ੋਗੀ ਦੀ ਮੌਤ ਬਾਰੇ ਸਾਉੂਦੀ ਅਰਬ ਦਾ ਬਿਆਨ ਮੰਨਣਯੋਗ ਨਹੀਂ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਜ਼ਰੂਰ ਲਿਆਂਦਾ ਜਾਵੇਗਾ। ਬ੍ਰੈਗਜ਼ਿਟ ਸਕੱਤਰ ਡੋਮਿਨਿਕ ਰਾਬ ਨੇ ਕਿਹਾ, ‘ਮੈਂ ਨਹੀਂ ਸਮਝਦਾ ਕਿ ਇਹ ਭਰੋਸੇ ਲਾਇਕ ਹੈ।’ ਉਨ੍ਹਾਂ ਕਿਹਾ ਕਿ ਜੋ ਬਿਓਰਾ ਦਿੱਤਾ ਗਿਆ ਹੈ ਉਸ ’ਚ ਗੰਭੀਰ ਸਵਾਲੀਆ ਨਿਸ਼ਾਨ ਹਨ। ਉਨ੍ਹਾਂ ਕਿਹਾ ਕਿ ਉਹ ਇਸ ਜਾਂਚ ਦੀ ਹਮਾਇਤ ਕਰਦੇ ਹਨ ਤੇ ਬਰਤਾਨੀਆ ਸਰਕਾਰ ਖਸ਼ੋਗੀ ਦੀ ਮੌਤ…

VIA PUNJAB
ਅੱਗੇ ਪੜ੍ਹੋ

ਰੋਹਿਤ ਤੇ ਕੋਹਲੀ ਦੇ ਸੈਂਕੜੇ, ਭਾਰਤ ਦੀ ਪਹਿਲੀ ਜਿੱਤ

ਰੋਹਿਤ ਤੇ ਕੋਹਲੀ ਦੇ ਸੈਂਕੜੇ, ਭਾਰਤ ਦੀ ਪਹਿਲੀ ਜਿੱਤ

ਗੁਹਾਟੀ – ਰੋਹਿਤ ਸ਼ਰਮਾ ਅਤੇ ਕਪਤਾਨ ਵਿਰਾਟ ਕੋਹਲੀ ਦੇ ਸ਼ਾਨਦਾਰ ਸੈਂਕੜਿਆਂ ਦੀ ਮਦਦ ਨਾਲ ਭਾਰਤ ਨੇ ਮੁਸ਼ਕਲ ਟੀਚੇ ਦਾ ਪਿੱਛਾ ਕਰਦਿਆਂ ਪਹਿਲੇ ਇੱਕ ਰੋਜ਼ਾ ਕ੍ਰਿਕਟ ਮੈਚ ਵਿੱਚ ਵੈਸਟ ਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਲੜੀ ਵਿੱਚ 1-0 ਦੀ ਲੀਡ ਬਣਾ ਲਈ ਹੈ। ਰੋਹਿਤ ਨੇ ਨਾਬਾਦ 152 ਅਤੇ ਕੋਹਲੀ ਨੇ 140 ਦੌੜਾਂ ਬਣਾਈਆਂ। ਵੈਸਟ ਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸ਼ਿਮਰੋਨ ਹੈਟਮਾਇਰ ਦੀ 106 ਦੌੜਾਂ ਦੀ ਪਾਰੀ ਦੀ ਮਦਦ ਨਾਲ ਅੱਠ ਵਿਕਟਾਂ ’ਤੇ 322 ਦੌੜਾਂ ਬਣਾਈਆਂ…

VIA PUNJAB
ਅੱਗੇ ਪੜ੍ਹੋ

ਹਰ ਚੁਣੌਤੀ ਦਾ ਡਟ ਕੇ ਜਵਾਬ ਦੇਵਾਂਗੇ: ਮੋਦੀ

ਹਰ ਚੁਣੌਤੀ ਦਾ ਡਟ ਕੇ ਜਵਾਬ ਦੇਵਾਂਗੇ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲਾਲ ਕਿਲੇ ਦੀ ਫ਼ਸੀਲ ਤੋਂ ਕਿਹਾ ਕਿ ਭਾਰਤ ਨੇ ਕਦੇ ਵੀ ਕਿਸੇ ਦੇ ਇਲਾਕੇ ’ਤੇ ਨਜ਼ਰ ਨਹੀਂ ਰੱਖੀ, ਪਰ ਜੇਕਰ ਕਿਸੇ ਨੇ ਇਸ ਦੀ ਪ੍ਰਭੂਸੱਤਾ ਨੂੰ ਚੁਣੌਤੀ ਦਿੱਤੀ ਤਾਂ ਇਸ ਦਾ ‘ਦੁੱਗਣੀ ਤਾਕਤ’ ਨਾਲ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਹਥਿਆਰਬੰਦ ਫ਼ੌਜਾਂ ਨੂੰ ਬਿਹਤਰ ਤਕਨਾਲੋਜੀ ਤੇ ਆਧੁਨਿਕ ਹਥਿਆਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਸਲਾਮਤੀ ਦਸਤਿਆਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਦੀ ਦਿਸ਼ਾ ’ਚ ਕੰਮ…

VIA PUNJAB
ਅੱਗੇ ਪੜ੍ਹੋ

ਰੁਪਏ ਦਾ ਡਿੱਗਣਾ ਅਤੇ ਮਾੜੇ ਕਰਜ਼ੇ ਚਿੰਤਾ ਦਾ ਵਿਸ਼ਾ: ਜਾਲਾਨ

ਰੁਪਏ ਦਾ ਡਿੱਗਣਾ ਅਤੇ ਮਾੜੇ ਕਰਜ਼ੇ ਚਿੰਤਾ ਦਾ ਵਿਸ਼ਾ: ਜਾਲਾਨ

ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਬਿਮਲ ਜਾਲਾਨ ਨੇ ਮੋਦੀ ਸਰਕਾਰ ਦੀ ਹੁਣ ਤਕ ਦੀ ਕਾਰਗੁਜ਼ਾਰੀ ਨੂੰ ਮਿਲਿਆ ਜੁਲਿਆ ਦੱਸਦਿਆਂ ਅੱਜ ਕਿਹਾ ਕਿ ਰੁਪਏ ਦਾ ਡਿੱਗਣਾ ਅਤੇ ਡੁੱਬੇ ਕਰਜ਼ਿਆਂ ਦਾ ਵਧਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਗੈਰ ਆਰਥਿਕ ਫਰੰਟ ’ਤੇ ਜਾਲਾਨ ਨੇ ਕਿਹਾ ਕਿ ਮੁਲਕ ਹਾਲੇ ਵੀ ਖਰਾਬ ਪ੍ਰਸ਼ਾਸਨਿਕ ਵਿਵਸਥਾ, ਵੱਖ ਵੱਖ ਮੁੱਦਿਆਂ ’ਤੇ ਸੂਬਿਆਂ ਵਿੱਚ ਪ੍ਰਦਰਸ਼ਨ ਅਤੇ ਗੈਰ ਧਰਮਨਿਰਪੇਖ ਐਲਾਨਾਂ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਆਰਥਿਕ ਫਰੰਟ ’ਤੇ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਰੇਲ ਹਾਦਸਾ ਬਹੁਤ ਹੀ ਦੁਖਦਾਈ ਘਟਨਾ: ਮਲੂਕਾ

ਅੰਮ੍ਰਿਤਸਰ ਰੇਲ ਹਾਦਸਾ ਬਹੁਤ ਹੀ ਦੁਖਦਾਈ ਘਟਨਾ: ਮਲੂਕਾ

ਫੂਲ ਟਾਊਨ -ਅੰਮ੍ਰਿਤਸਰ ਵਿਖੇ ਦੁਸਹਿਰੇ ਦੌਰਾਨ ਜੌੜਾ ਫਾਟਕ ਤੇ ਵਾਪਰਿਆ ਰੇਲ ਹਾਦਸਾ ਇੱਕ ਮੰਦਭਾਗੀ ਘਟਨਾ ਹੈ। ਇਹਨਾਂ ਸਬਦਾ ਦਾ ਪ੍ਰਗਟਾਵਾ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤਾ। ਉਹਨਾਂ ਕਿਹਾ ਕਿ ਇਸ ਭਿਆਨਕ ਹਾਦਸੇ ਦਾ ਸਿਕਾਰ ਹੋਏ ਮ੍ਰਿਤਕਾਂ ਦੇ ਪ੍ਰੀਵਾਰਾਂ ਲਈ ਬਹੁਤ ਹੀ ਪੀੜਾ ਅਤੇ ਦੁੱਖਦਾਈ ਵਾਲਾ ਸਮਾਂ ਹੈ। ਉਹਨਾਂ ਕਿਹਾ ਕਿ ਇਸ ਹਾਦਸੇ ਵਿੱਚ ਕਈਆਂ ਦੇ ਪੂਰੇ ਪ੍ਰੀਵਾਰ ਖਤਮ ਹੋ ਚੁੱਕੇ ਹਨ। ਇਸ ਦੁੱਖ ਦੀ ਘੜੀ ਵਿੱਚ ਸ੍ਰੋਮਣੀ ਅਕਾਲੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਇਜ਼ਰਾਈਲ ਦੇ 5 ਦਿਨਾ ਦੌਰੇ ’ਤੇ ਰਵਾਨਾ

ਮੁੱਖ ਮੰਤਰੀ ਇਜ਼ਰਾਈਲ ਦੇ 5 ਦਿਨਾ ਦੌਰੇ ’ਤੇ ਰਵਾਨਾ

ਚੰਡੀਗੜ੍ਹ – ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਲਈ ਚਲ ਰਹੇ ਰਾਹਤ ਤੇ ਮੁੜ ਵਸੇਬਾ ਕਾਰਜਾਂ ’ਤੇ ਪੂਰੀ ਤਰ੍ਹਾਂ ਤਸਲੀ ਹੋਣ ਅਤੇ ਕੈਬਨਿਟ ਸਾਥੀਆਂ ਵਲੋਂ ਪੂਰਾ ਧਿਆਨ ਰਖਣ ਦੇ ਦਿਤੇ ਭਰੋਸੇ ਤੋਂ ਬਾਅਦ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਜ਼ਰਾਈਲ ਯਾਤਰਾ ’ਤੇ ਜਾਣ ਦਾ ਫੈਸਲਾ ਕੀਤਾ ਹੈ ਜਿਥੇ ਭਲਕੇ ਉਨ੍ਹਾਂ ਦੀਆਂ ਮੀਟਿੰਗਾਂ ਦਾ ਪ੍ਰੋਗਰਾਮ ਨਿਰਧਾਰਤ ਹੈ।ਮੁਖ ਮੰਤਰੀ ਨੇ ਸ਼ਨਿਚਰਵਾਰ ਨੂੰ ਅੰਮ੍ਰਿਤਸਰ ਵਿਚ ਪੂਰਾ ਦਿਨ ਬਿਤਾਇਆ ਅਤੇ ਐਤਵਾਰ ਵੀ ਉਹ ਆਪਣੇ ਕੈਬਨਿਟ ਸਾਥੀਆਂ ਅਤੇ ਸੀਨੀਅਰ ਅਧਿਕਾਰੀਆਂ ਪਾਸੋਂ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਹਾਦਸੇ ਦੀ ਜਾਂਚ ਏ.ਡੀ.ਜੀ.ਪੀ. ਸਹੋਤਾ ਕਰਨਗੇ: ਡੀ.ਜੀ.ਪੀ. ਅਰੋੜਾ

ਅੰਮ੍ਰਿਤਸਰ ਹਾਦਸੇ ਦੀ ਜਾਂਚ ਏ.ਡੀ.ਜੀ.ਪੀ. ਸਹੋਤਾ ਕਰਨਗੇ: ਡੀ.ਜੀ.ਪੀ. ਅਰੋੜਾ

ਡੀ.ਜੀ.ਪੀ. ਵੱਲੋਂ 59ਵੇਂ ਪਲਿਸ ਯਾਦਗਾਰੀ ਦਿਵਸ ਪਰੇਡ ਮੌਕੇ ਸਮਾਗਮ ਦੀ ਪ੍ਰਧਾਨਗੀ ਜਲੰਧਰ – ਸੂਬੇ ਦੇ ਪੁਲੀਸ ਮੁਖੀ ਸ੍ਰੀ ਸੁਰੇਸ਼ ਅਰੋੜਾ ਨੇ ਅਜ ਆਖਿਆ ਕਿ ਅੰਮ੍ਰਿਤਸਰ ਰੇਲ ਹਾਦਸੇ ਦੀ ਅਪਰਾਧਿਕ ਜ਼ਿੰਮੇਵਾਰੀ ਤੈਅ ਕਰਨ ਲਈ ਏ.ਡੀ.ਜੀ.ਪੀ. (ਰੇਲਵੇ) ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਜਾਂਚ ਸੌਂਪੀ ਗਈ ਹੈ।ਅਜ ਇਥੇ 59ਵੇਂ ਪੁਲੀਸ ਯਾਦਗਾਰੀ ਦਿਵਸ ਪਰੇਡ ਦੌਰਾਨ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਕਿਸੇ ਪਾਸੇ ਤੋਂ ਤਾਂ ਅਣਗਹਿਲੀ ਹੋਈ ਹੈ ਅਤੇ ਇਸ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਜਾਂਚ ਦੇ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਰੇਲ ਹਾਦਸੇ ਦੇ ਪੀੜਤਾਂ ਦਾ ਸਮਾਜਿਕ-ਆਰਥਿਕ ਬਿਓਰਾ ਤਿਆਰ ਕਰਨ ਦੇ ਹੁਕਮ

ਕੈਪਟਨ ਵੱਲੋਂ ਰੇਲ ਹਾਦਸੇ ਦੇ ਪੀੜਤਾਂ ਦਾ ਸਮਾਜਿਕ-ਆਰਥਿਕ ਬਿਓਰਾ ਤਿਆਰ ਕਰਨ ਦੇ ਹੁਕਮ

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਜਾਰੀ ਕੀਤੀਆਂ ਹਦਾਇਤਾਂ ਚੰਡੀਗੜ੍ਹ – ਰੇਲ ਹਾਦਸੇ ਦੇ ਪੀੜਤਾਂ ਦੇ ਮੁੜ ਵਸੇਬੇ ਲਈ ਛੇਤੀ ਅਤੇ ਲੋੜ ਅਧਾਰਿਤ ਹਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਹਰੇਕ ਪੀੜਤ ਦਾ ਸਮਾਜਿਕ-ਆਰਥਿਕ ਬਿਓਰਾ ਵਿਸਥਾਰ ਵਿਚ ਤਿਆਰ ਕਰਨ ਦੇ ਹੁਕਮ ਦਿਤੇ ਹਨ। ਮੁਖ ਮੰਤਰੀ ਨੇ ਬੀਤੇ ਦਿਨ ਜਦੋਂ ਹਸਪਤਾਲਾਂ ਵਿਚ ਜਾ ਕੇ ਜ਼ਖਮੀਆਂ ਨੂੰ ਮਿਲ ਕੇ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਧੋਬੀ ਘਾਟ ’ਤੇ ਦੁਸਹਿਰਾ ਮਨਾਉਣ ਲਈ ਦਿੱਤੀ ਸੀ ਸ਼ਰਤੀਆ ਮਨਜ਼ੂਰੀ : ਪੁਲਿਸ ਕਮਿਸ਼ਨਰ

ਧੋਬੀ ਘਾਟ ’ਤੇ ਦੁਸਹਿਰਾ ਮਨਾਉਣ ਲਈ ਦਿੱਤੀ ਸੀ ਸ਼ਰਤੀਆ ਮਨਜ਼ੂਰੀ : ਪੁਲਿਸ ਕਮਿਸ਼ਨਰ

ਅੰਮ੍ਰਿਤਸਰ – ਅੰਮ੍ਰਿਤਸਰ ’ਚ ਬੀਤੇ ਦਿਨੀਂ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਐਸ. ਐਸ. ਸ਼੍ਰੀਵਾਸਤਵ ਨੇ ਕਿਹਾ ਕਿ ਸ਼ਹਿਰ ’ਚ 20 ਥਾਵਾਂ ’ਤੇ ਦੁਸਹਿਰੇ ਦੇ ਸਮਾਰੋਹਾਂ ਦੀ ਸ਼ਰਤੀਆ ਮਨਜ਼ੂਰੀ ਦਿਤੀ ਗਈ ਸੀ, ਜਿਨ੍ਹਾਂ ’ਚ ਧੋਬੀ ਘਾਟ ਇਲਾਕਾ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਲਾਕੇ ’ਚ ਪ੍ਰੋਗਰਾਮ ਦੀ ਆਗਿਆ ਦਿਤੀ ਸੀ ਪਰ ਜ਼ਾਹਿਰ ਤੌਰ ’ਤੇ ਟਰੈਕ ਲਈ ਮਨਜ਼ੂਰੀ ਨਹੀਂ ਦਿਤੀ ਸੀ। ਸ਼੍ਰੀਵਾਸਤਵ ਨੇ ਕਿਹਾ ਕਿ ਮਾਮਲੇ ‘ਚ ਢਿਲ…

VIA PUNJAB
ਅੱਗੇ ਪੜ੍ਹੋ
1 1,071 1,072 1,073 1,074 1,075 1,271