ਬ੍ਰਹਮ ਮਹਿੰਦਰਾ ਵੱਲੋਂ ਸਿਵਲ ਸਰਜਨਾਂ ਨੂੰ ਗੈਰ-ਕਾਨੂੰਨੀ ਨਸ਼ਾ ਛੁਡਾਉ ਕੇਂਦਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼

ਬ੍ਰਹਮ ਮਹਿੰਦਰਾ ਵੱਲੋਂ ਸਿਵਲ ਸਰਜਨਾਂ ਨੂੰ ਗੈਰ-ਕਾਨੂੰਨੀ ਨਸ਼ਾ ਛੁਡਾਉ ਕੇਂਦਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼

ਸਿਵਲ ਸਰਜਨਾਂ ਵਲੋਂ ਜਿਲਿਆਂ ਵਿਚ ਗੈਰ-ਕਾਨੂੰਨੀ ਨਸ਼ਾ ਛਡਾਊ ਕੇਂਦਰ ਨਾ ਹੋਣ ਦੀ ਰਿਪੋਰਟ ਪੇਸ਼ ਕਰਨ ਦੇ ਬਾਵਜੂਦ ਜੰਡ ਸਾਹਿਬ ਸਿੱਖ ਅਕੈਡਮੀ ਵਿਖੇ ਗੈਰ-ਕਾਨੂੰਨੀ ਕੇਂਦਰ ਦਾ ਖੁਲਾਸਾ ਹੋਣਾ ਹੈਰਾਨੀਜਨਕ: ਸਿਹਤ ਮੰਤਰੀ ਚੰਡੀਗੜ – ਸੂਬੇ ਵਿੱਚ ਗੈਰ-ਕਾਨੂੰਨੀ ਨਸ਼ਾ ਛੁਡਾਉ ਕੇਂਦਰਾਂ ਦੇ ਮਾਮਲਿਆਂ ਦਾ ਸਖ਼ਤ ਨੋਟਿਸ ਲੈਂਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਸਿਵਲ ਸਰਜਨਾਂ ਨੂੰ ਗੈਰ ਪ੍ਰਮਾਣਿਤ ਕੇਂਦਰਾਂ ‘ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਆਪਣੇ ਜ਼ਿਲੇ ਵਿਚ…

VIA PUNJAB
ਅੱਗੇ ਪੜ੍ਹੋ

ਜੰਗਲਾਤ ਵਿਭਾਗ ਦੀ 5881 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਏ: ਸਾਧੂ ਸਿੰਘ ਧਰਮਸੋਤ

ਜੰਗਲਾਤ ਵਿਭਾਗ ਦੀ 5881 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਏ: ਸਾਧੂ ਸਿੰਘ ਧਰਮਸੋਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੀ ਖ਼ੁਸ਼ੀ ਮੌਕੇ ਪਿੰਡ-ਪਿੰਡ ਲਗਾਏ ਜਾਣਗੇ 550 ਬੂਟੇ ਚੰਡੀਗੜ – ਪੰਜਾਬ ਸਰਕਾਰ ਨੇ ਸੂਬੇ ਦੇ ਜੰਗਲਾਂ ਦੀ ਜ਼ਮੀਨ ‘ਤੇ ਕੀਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਦਿਸ਼ਾ ‘ਚ ਵੱਡੀ ਸਫਲਤਾ ਹਾਸਲ ਕਰਦਿਆਂ ਪਿਛਲੇ ਇੱਕ ਵਰੇ ਦੌਰਾਨ ਲਗਭਗ 5881 ਏਕੜ ਜੰਗਲਾਤ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ‘ਚ ਸਫ਼ਲਤਾ ਹਾਸਲ ਕੀਤੀ ਹੈ।ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਸੂਬੇ ਦੇ ਸਮੂਹ ਜ਼ਿਲਾ ਜੰਗਲਾਤ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ‘ਚ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਬਾਰੇ ਦੋ-ਰੋਜ਼ਾ ਵਰਕਸ਼ਾਪ

ਪੰਜਾਬ ਵਿਧਾਨ ਸਭਾ ‘ਚ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਬਾਰੇ ਦੋ-ਰੋਜ਼ਾ ਵਰਕਸ਼ਾਪ

ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਇਕ ਮੰਚ ‘ਤੇ ਲਿਆਵੇਗਾ ‘ਨੇਵਾ’ ਚੰਡੀਗੜ – ਇਥੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ), ਜੋ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਇਕ ਮੰਚ ‘ਤੇ ਲਿਆਵੇਗਾ, ਬਾਰੇ ਦੋ-ਰੋਜ਼ਾ ਵਰਕਸ਼ਾਪ ਸਮਾਪਤ ਹੋ ਗਈ। ਇਹ ਵਰਕਸ਼ਾਪ ਕੇਂਦਰ ਦੇ ਸੰਸਦੀ ਮਾਮਲਿਆਂ ਬਾਰੇ ਮੰਤਰਾਲੇ ਦੇ ਕੇਂਦਰੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਸੀਪੀਐਮਯੂ) ਵੱਲੋਂ ਕਰਾਈ ਗਈ ਸੀ। ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ, ਜੋ ਇਸ ‘ਇਕ ਦੇਸ਼, ਇਕ ਐਪ’ ਪ੍ਰਾਜੈਕਟ ਲਈ ਨੋਡਲ ਮੰਤਰਾਲਾ ਹੈ, ਨੂੰ ਉਮੀਦ…

VIA PUNJAB
ਅੱਗੇ ਪੜ੍ਹੋ

4000 ਪੁਲਿਸ ਮੁਲਾਜਮਾਂ ਨੂੰ ਜਲਦ ਹੀ ਕੀਤਾ ਜਾਵੇਗਾ ਪਦ-ਉੱਨਤ: ਡੀ.ਜੀ.ਪੀ ਅਰੋੜਾ

4000 ਪੁਲਿਸ ਮੁਲਾਜਮਾਂ ਨੂੰ ਜਲਦ ਹੀ ਕੀਤਾ ਜਾਵੇਗਾ ਪਦ-ਉੱਨਤ: ਡੀ.ਜੀ.ਪੀ ਅਰੋੜਾ

ਏ.ਐਸ.ਆਈ ਅਤੇ ਹੌਲਦਾਰ ਨੂੰ ਪ੍ਰਸ਼ੰਸਾ ਪੱਤਰ ਤੇ ਨਕਦ ਰਾਸ਼ੀ ਨਾਲ ਕੀਤਾ ਸਨਮਾਨਿਤ ਚੰਡੀਗੜ੍ਹ – ਪੁਲਿਸ ਮੁਲਾਜਮਾਂ ਅੰਦਰ ਆਪਣੀ ਡਿਊਟੀ ਪ੍ਰਤੀ ਸਮਰਪਣ ਭਾਵਨਾ ਅਤੇ ਸੁਹਿਰਦਤਾ ਵਧਾਉਣ ਦੀ ਕੋਸ਼ਿਸ਼ ਤਹਿਤ ਡੀਜੀਪੀ ਪੰਜਾਬ ਸੁਰੇਸ਼ ਅਰੋੜਾ ਨੇ ਪੁਲਿਸ ਹੈੱਡਕੁਆਟਰ ਵਿਖੇ ਅਸਿਸਟੈਂਟ ਸਬ-ਇੰਸਪੈਕਟਰ ਕਰਮਜੀਤ ਸਿੰਘ (905/ਕਪੂਰਥਲਾ) ਅਤੇ ਹੌਲਦਾਰ ਜਗਦੀਸ਼ ਕੁਮਾਰ (1047/ਕਪੂਰਥਲਾ) ਜੋ ਕਿ ਪੀ.ਸੀ.ਆਰ ਕਪੂਰਥਲਾ ਵਿਖੇ ਤਾਇਨਾਤ ਹਨ, ਨੂੰ ਕਿਸੇ ਰਾਹਗੀਰ ਦਾ ਸੜਕ ‘ਤੇ ਡਿੱਗਾ ਪੈਸਿਆਂ ਨਾਲ ਭਰਿਆ ਪਰਸ ਵਾਪਸ ਕਰਨ ਬਦਲੇ ਕਮਾਂਡੇਸ਼ਨ ਸਰਟੀਫਿਕੇਟ ਸਮੇਤ 5000-5000 ਰੁਪਏ ਦੀ ਨਗਦ ਰਾਸ਼ੀ…

VIA PUNJAB
ਅੱਗੇ ਪੜ੍ਹੋ

ਝੋਨੇ ਦੀ ਟਰਾਲੀ ਪਲਟਣ ਨਾਲ ਢੱਪਈ ਵਾਸੀ ਨੌਜਵਾਨ ਦੀ ਮੌਤ

ਝੋਨੇ ਦੀ ਟਰਾਲੀ ਪਲਟਣ ਨਾਲ ਢੱਪਈ ਵਾਸੀ ਨੌਜਵਾਨ ਦੀ ਮੌਤ

ਕਾਦੀਆ – ਕਾਦੀਆਂ ਦੇ ਨਜ਼ਦੀਕ ਪਿੰਡ ਢੱਪਈ ਵਾਸੀ 22 ਸਾਲਾ ਨੌਜਵਾਨ ਹਰਦੀਪ ਸਿੰਘ ਨੂੰ ਕੀ ਪਤਾ ਸੀ ਕਿ ਉਹ ਮੰਡੀ ਝੋਨਾਂ ਲੈ ਜਾਣ ਤੋ ਬਾਦ ਵਾਪਿਸ ਘਰ ਕਦੇ ਵਾਪਿਸ ਨਾਹੀਂ ਆਵੇਗਾ। ਹਰਦੀਪ ਸਿੰਘ ਪੁਤਰ ਬਲਵਿੰਦਰ ਸਿੰਘ ਆਪਣੇ ਪਿਤਾ ਨਾਲ ਘਰੋ ਝੋਨਾ ਲੈ ਕੇ ਟਾਂਡਾ ਲਈ ਸਵੇਰੇ 4 ਵਜੇ ਰਵਾਨਾ ਹੋਈਆ ਦੋਨਾਂ ਦੀਆਂ ਟਰਾਲੀਆਂ ਵਖਰੀਆਂ ਸਨ। ਕੁਝ ਦੂਰ ਜਾਣ ਤੋ ਬਾਦ ਪਿਤਾ ਬਾਰ ਬਾਰ ਆਪਣੇ ਬੇਟੇ ਦੀ ਟਰਾਲੀ ਨੁੰ ਦੇਖਦਾ ਸੀ ਜੋ ਕਿ ਪਿਤਾ  ਦੇ ਪਿਛੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਪੰਜਾਬ 23 ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਮੁੱਖ ਮੰਤਰੀ ਪੰਜਾਬ 23 ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਚੰਡੀਗੜ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਪੰਜ ਦਿਨਾ ਦੌਰੇ ਦੌਰਾਨ 23 ਅਕਤੂਬਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਰਿਊਵੇਨ ਰਿਵਲਿਨ ਨਾਲ ਮੁਲਾਕਾਤ ਕਰਕੇ ਦੁਵਲੇ ਹਿਤਾਂ ਨਾਲ ਸਬੰਧਤ ਮੁਦਿਆਂ ‘ਤੇ ਵਿਸਥਾਰਤ ਵਿਚਾਰ-ਚਰਚਾ ਕਰਨਗੇ।ਮੁਖ ਮੰਤਰੀ ਆਪਣੇ ਦੌਰੇ ਦੌਰਾਨ ਮੁਲਕ ਦੇ ਵਖ-ਵਖ ਮੰਤਰੀਆਂ ਅਤੇ ਸਿਖਰਲੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।ਮੁੱਖ ਮੰਤਰੀ ਨਾਲ ਇਕ ਉਚ ਪਧਰੀ ਵਫ਼ਦ ਵੀ ਸ਼ਾਮਲ ਹੋਵੇਗਾ।ਇਸ ਤੋਂ ਇਲਾਵਾ ਮੁਖ ਮੰਤਰੀ ਵੱਲੋਂ ਇਜ਼ਰਾਈਲ ਦੇ ਖੇਤੀਬਾੜੀ ਮੰਤਰੀ ਉਰੀ ਏਰੀਅਲ ਅਤੇ ਊਰਜਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਕੇ ਝੋਨੇ ਦੀ ਪਰਾਲੀ ਨਾ ਸਾੜਣ ਦੇ ਇਵਜ਼ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਦੇਣ ’ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸੀ.ਸੀ.ਐਲ. ਦੇ 31,000 ਕਰੋੜ ਰੁਪਏ ਦਾ ਪਾੜੇ ਦੇ ਨਿਪਟਾਰੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਤਿਆਰੀਆਂ ਲਈ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਮੁੱਖ…

VIA PUNJAB
ਅੱਗੇ ਪੜ੍ਹੋ

ਪੀ.ਟੀ.ਆਈ. ਨਾਲ ਮਿਲ ਕੇ ਵਿਰੋਧੀ ਨੂੰ ਨਿਸ਼ਾਨਾ ਬਣਾ ਰਿਹੈ ਨੈਬ : ਸ਼ਹਿਬਾਜ਼

ਪੀ.ਟੀ.ਆਈ. ਨਾਲ ਮਿਲ ਕੇ ਵਿਰੋਧੀ ਨੂੰ ਨਿਸ਼ਾਨਾ ਬਣਾ ਰਿਹੈ ਨੈਬ : ਸ਼ਹਿਬਾਜ਼

ਇਸਲਾਮਾਬਾਦ – ਪਾਕਿਸਤਾਨ ਦੇ ਵਿਰੋਧੀ ਦੇ ਨੇਤਾ ਸ਼ਹਿਬਾਜ਼ ਸ਼ਰੀਫ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਰੋਕੂ ਸੰਸਥਾ ‘ਤੇ ਦੋਸ਼ ਲਗਾਇਆ ਕਿ ਉਸ ਨੇ ਵਿਰੋਧੀ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨਾਲ ‘ਨਾਪਾਕ ਸੰਗਠਨ’ ਕੀਤਾ ਹੈ। ਉਨ੍ਹਾਂ ਕਿਹਾ ਕਿ ਰਿਹਾਇਸ਼ ਘਪਲੇ ‘ਚ ਆਪਣੀ ਗ੍ਰਿਫਤਾਰੀ ਦੇ ਬਾਵਜੂਦ ਉਨ੍ਹਾਂ ਦਾ ਸਿਆਸੀ ਸੰਘਰਸ਼ ਜਾਰੀ ਰਹੇਗਾ। ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਪ੍ਰਧਾਨ ਸ਼ਹਿਬਾਜ਼ ਨੇ ਕੌਮੀ ਅਸੈਂਬਲੀ ਦੇ ਸੈਸ਼ਨ ਨੂੰ ਸੰਬੋਧਿਤ ਕੀਤਾ। ਇਹ ਸੈਸ਼ਨ ਕੌਮੀ ਇਹਤਿਸਾਬ ਬਿਊਰੋ…

VIA PUNJAB
ਅੱਗੇ ਪੜ੍ਹੋ

ਸਾਨੂੰ ਅੱਤਵਾਦ ਖਿਲਾਫ ਸਾਊਦੀ ਅਰਬ ਦੀ ਜ਼ਰੂਰਤ ਹੈ : ਟਰੰਪ

ਸਾਨੂੰ ਅੱਤਵਾਦ ਖਿਲਾਫ ਸਾਊਦੀ ਅਰਬ ਦੀ ਜ਼ਰੂਰਤ ਹੈ : ਟਰੰਪ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੱਤਰਕਾਰ ਜਮਾਲ ਖਾਸ਼ੋਗੀ ਦੇ ਲਾਪਤਾ ਤੇ ਕਥਿਤ ਕਤਲ ਮਾਮਲੇ ‘ਚ ਕਿਹਾ ਕਿ ਉਹ ਸਾਊਦੀ ਅਰਬ ਤੋਂ ਵੱਖ ਨਹੀਂ ਹੋਣਾ ਚਾਹੁੰਦੇ ਹਨ ਕਿਉਂਕਿ ਅਮਰੀਕਾ ਨੂੰ ਅੱਤਵਾਦ ਖਿਲਾਫ ਲੜਾਈ ‘ਚ ਸਾਊਦੀ ਅਰਬ ਦੀ ਜ਼ਰੂਰਤ ਹੈ। ਫਾਕਸ ਬਿਜ਼ਨੈਸ ਨੂੰ ਦਿੱਤੇ ਇੰਟਰਵਿਊ ‘ਚ ਟਰੰਪ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਨੂੰ ਜੇਕਰ ਪਤਾ ਲਗਦਾ ਹੈ ਕਿ ਰਿਆਦ ਜ਼ਿੰਮੇਵਾਰ ਹੈ ਤਾਂ ਉਹ ਕੀ ਕਾਰਵਾਈ ਕਰਨਗੇ ਤਾਂ ਰਾਸ਼ਟਰਪਤੀ ਨੇ ਕਿਹਾ ਕਿ ਜੋ ਬਿਹਤਰ ਹੋਵੇਗਾ…

VIA PUNJAB
ਅੱਗੇ ਪੜ੍ਹੋ

ਧੁੰਏ ਕਾਰਨ ਵਾਪਸ ਪਰਤਿਆ ਮੇਲਾਨੀਆ ਟਰੰਪ ਦਾ ਜਹਾਜ਼

ਧੁੰਏ ਕਾਰਨ ਵਾਪਸ ਪਰਤਿਆ ਮੇਲਾਨੀਆ ਟਰੰਪ ਦਾ ਜਹਾਜ਼

ਵਾਸ਼ਿੰਗਟਨ- ਅਮਰੀਕਾ ਦੀ ਫਰਸਟ ਲੇਡੀ ਮੇਲਾਨੀਆ ਟਰੰਪ ਨੂੰ ਬੁੱਧਵਾਰ ਨੂੰ ਜਹਾਜ਼ ਦੇ ਕੈਬਿਨ ‘ਚ ਧੁੰਏ ਕਾਰਨ ਵਾਪਸ ਵਾਸ਼ਿੰਗਟਨ ਖੇਤਰ ਦੇ ਫੌਜੀ ਹਵਾਈ ਅੱਡੇ ‘ਤੇ ਪਰਤਨਾ ਪਿਆ। ਜਹਾਜ਼ ਦੇ ਜੁਆਇੰਟ ਬੇਸ ਐਂਡਰੂਜ਼ ਪਰਤਨ ਤੋਂ ਬਾਅਦ ਮੇਲਾਨੀਆ ਟਰੰਪ ਦੀ ਬੁਲਾਰਾ ਸਟੇਫਨੀ ਗ੍ਰੀਸ਼ਮ ਨੇ ਦੱਸਿਆ, ”ਸਾਰੇ ਠੀਕ ਹਨ ਤੇ ਸੁਰੱਖਿਅਤ ਹਨ। ਮੇਲਾਨੀਆ ਟਰੰਪ ਨੇ ਫਿਲਾਡੇਲਫੀਆ ਹਸਪਤਾਲ ਦਾ ਜਾਇਜ਼ਾ ਕਰਨ ਲਈ ਜਾਣਾ ਸੀ ਤੇ ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕਰਨੀ ਸੀ ਜਿਨ੍ਹਾਂ ਦੇ ਬੱਚੇ ਓਪੀਓਡ ਨਾਲ ਪ੍ਰਭਾਵਿਤ ਸਨ। ਗ੍ਰੀਸ਼ਮ ਨੇ…

VIA PUNJAB
ਅੱਗੇ ਪੜ੍ਹੋ
1 1,076 1,077 1,078 1,079 1,080 1,271