ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਤਿਆਰ ਕੀਤੇ ਗਏ ਦਫ਼ਤਰ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਰਦਾਸ ਉਪਰੰਤ ਕੀਤਾ। ਇਸ ਦੀ ਕਾਰਸੇਵਾ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਉਦਘਾਟਨ ਮਗਰੋਂ ਭਾਈ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਸਟਾਫ ਨੂੰ ਸੰਬੋਧਨ ਕੀਤਾ ਅਤੇ ਆਪਣੇ ਜ਼ੁੰਮੇ ਲੱਗੀ ਸੇਵਾ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਕਾਲਾ ਪਾਣੀ ਜ਼ੇਲ੍ਹ ਨਾਲ ਸਬੰਧਤ ਸਿੱਖਾਂ ਦੇ ਇਤਿਹਾਸ ਬਾਰੇ ਪੁਸਤਕ ਛਾਪਣ ਦਾ ਫੈਸਲਾ

ਸ਼੍ਰੋਮਣੀ ਕਮੇਟੀ ਵੱਲੋਂ ਕਾਲਾ ਪਾਣੀ ਜ਼ੇਲ੍ਹ ਨਾਲ ਸਬੰਧਤ ਸਿੱਖਾਂ ਦੇ ਇਤਿਹਾਸ ਬਾਰੇ ਪੁਸਤਕ ਛਾਪਣ ਦਾ ਫੈਸਲਾ

ਪੰਜਾਬ ਬੋਰਡ ਦੀ ਪੁਸਤਕ ਵਿਚ ਸਿੱਖ ਇਤਿਹਾਸ ਦੀਆਂ ਗਲਤੀਆਂ ਦਾ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਡੇਮਾਨ ਦੀ ਸੈਲੂਲਰ ਜ਼ੇਲ੍ਹ ਨਾਲ ਸਬੰਧਤ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੇ ਮੁਕੰਮਲ ਇਤਿਹਾਸ ਦੀ ਖੋਜ ਭਰਪੂਰ ਪੁਸਤਕ ਸਮੇਤ ਵੱਖ-ਵੱਖ ਮੋਰਚਿਆਂ ਨੂੰ ਪੁਸਤਕ ਰੂਪ ਵਿਚ ਸੰਭਾਲਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ 43 ਲੱਖ ਪਰਿਵਾਰਾਂ ਨੂੰ ਯੂਨੀਵਰਸਲ ਹੈਲਥ ਅਧੀਨ ਮੁਹੱਈਆਂ ਕਰਵਾਏਗੀ ਸਿਹਤ ਸੇਵਾਵਾਂ

ਪੰਜਾਬ ਸਰਕਾਰ 43 ਲੱਖ ਪਰਿਵਾਰਾਂ ਨੂੰ ਯੂਨੀਵਰਸਲ ਹੈਲਥ ਅਧੀਨ ਮੁਹੱਈਆਂ ਕਰਵਾਏਗੀ ਸਿਹਤ ਸੇਵਾਵਾਂ

ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਨਾਲ ਕੀਤਾ ਇਕਰਾਰਨਾਮਾ (ਐਮ.ਓ.ਯੂ) ਚੰਡੀਗੜ – ਪੰਜਾਬ, ਯੂਨੀਵਰਸਲ ਹੈਲਥ ਅਧੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਅਧੀਨ ਸੂਬੇ ਦੇ 43 ਲੱਖ ਯੋਗ ਪਰਿਵਾਰਾਂ ਦਾ ਪ੍ਰਤੀ ਸਾਲ 5 ਲੱਖ ਰੁਪਏ ਦਾ ਬੀਮਾ ਕੀਤਾ ਜਾਵੇਗਾ। ਅੱਜ ਪੰਜਾਬ ਸਰਕਾਰ ਵੱਲੋਂ 14.96 ਲੱਖ ਪਰਿਵਾਰਾਂ ਨੂੰ ‘ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ’ ਤਹਿਤ ਸਿਹਤ ਸੇਵਾਵਾਂ ਦਾ ਲਾਭ ਦੇਣ ਲਈ ਕੇਂਦਰ ਸਰਕਾਰ ਨਾਲ ਇਕਰਾਰਨਾਮਾ ਵੀ ਕੀਤਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪੰਜਾਬੀ ਜਾਗਰਣ ਦੇ ਪੱਤਰਕਾਰ ‘ਤੇ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਡੀ.ਜੀ.ਪੀ ਨੂੰ ਨਿਰਦੇਸ਼

ਮੁੱਖ ਮੰਤਰੀ ਵੱਲੋਂ ਪੰਜਾਬੀ ਜਾਗਰਣ ਦੇ ਪੱਤਰਕਾਰ ‘ਤੇ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਡੀ.ਜੀ.ਪੀ ਨੂੰ ਨਿਰਦੇਸ਼

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਤੋਂ ਪੰਜਾਬੀ ਜਾਗਰਣ ਅਖਬਾਰ ਦੇ ਜਿਲਾ ਇੰਚਾਰਜ ਪੱਤਰਕਾਰ ਜਸਪਾਲ ਸਿੰਘ ਜੱਸੀ ‘ਤੇ ਹਮਲੇ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਉਨਾਂ ਵਿਰੁੱਧ ਕਾਰਵਾਈ ਕਰਨ ਲਈ ਡੀ.ਜੀ.ਪੀ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ ਵਸੀਲੇ ਜਟਾਉਣ ਲਈ ਸਟੈਂਪ ਡਿਊਟੀ ’ਚ ਭਾਰੀ ਵਾਧਾ

ਪੰਜਾਬ ਮੰਤਰੀ ਮੰਡਲ ਵੱਲੋਂ ਵਸੀਲੇ ਜਟਾਉਣ ਲਈ ਸਟੈਂਪ ਡਿਊਟੀ ’ਚ ਭਾਰੀ ਵਾਧਾ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਨਵੀਂ ਰੇਤ ਅਤੇ ਬੱਜਰੀ ਨੀਤੀ ਨੂੰ ਪ੍ਰਵਾਨਗੀ ਚੰਡੀਗੜ੍ਹ – ਸੂਬੇ ਲਈ ਹੋਰ ਮਾਲੀ ਵਸੀਲੇ ਜੁਟਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਇੰਡੀਅਨ ਸਟੈਂਪ ਐਕਟ-1899 ਦੇ ਸ਼ਡਿਊਲ 1-ਏ ਵਿੱਚ ਸੋਧ ਕਰਨ ਲਈ ਆਰਡੀਨੈਂਸ ਨੂੰ ਪ੍ਰਵਾਨਗੀ ਦਿੰਦਿਆਂ ਸ਼ਡਿਊਲ ਦੀਆਂ 65 ਵਿਚੋਂ ਕੇਵਲ 17 ਵਸਤਾਂ ’ਤੇ ਸਟੈਂਪ ਡਿਊਟੀ ਦੁੱਗਣੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇੱਥੇ ਇਹ ਦੱਸਣਾ ਯੋਗ ਹੋਵੇਗਾ ਕਿ ਜਾਇਦਾਦ ਦੀ ਰਜਿਸਟਰੀ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।…

VIA PUNJAB
ਅੱਗੇ ਪੜ੍ਹੋ

ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ : ਚੀਮਾ

ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ : ਚੀਮਾ

ਸੰਗਰੂਰ – ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸਟੈਂਪ ਡਿਊਟੀ ਨੂੰ ਦੁਗਣੀ ਕੀਤੇ ਜਾਣ ਦੀ ਨਿੰਦਿਆ ਕਰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਜਿਹਾ ਕਰਕੇ ਸੂਬੇ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣ ਵਾਅਦੇ ਪੂਰੇ ਕਰਨ ਦੀ ਬਜਾਏ ਲੋਕਾਂ ਨੂੰ ਮਿਲਦੀਆਂ ਸਹੂਲਤਾਂ ਦੇਣੀਆਂ ਬੰਦ ਕਰ ਦਿਤੀਆਂ ਹਨ ਅਤੇ ਟੈਕਸਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁਖ ਮੰਤਰੀ ਵੱਲੋਂ ਸੂਬੇ ਦੇ 3 ਨਵੇਂ ਬਲਾਕਾਂ ਨੂੰ ਸਕਸ਼ਮ ਬਲਾਕ ਹੋਣ ਦਾ ਐਲਾਨ

ਹਰਿਆਣਾ ਦੇ ਮੁਖ ਮੰਤਰੀ ਵੱਲੋਂ ਸੂਬੇ ਦੇ 3 ਨਵੇਂ ਬਲਾਕਾਂ ਨੂੰ ਸਕਸ਼ਮ ਬਲਾਕ ਹੋਣ ਦਾ ਐਲਾਨ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਤਿੰਨ ਨਵੇਂ ਬਲਾਕਾਂ ਨੂੰ ਸਕਸ਼ਮ ਬਲਾਕ ਹੋਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ 18 ਬਲਾਕ ਸਕਸ਼ਮ ਬਲਾਕ ਹੋ ਚੁਕੇ ਹਨ ਅਤੇ ਜਲਦ ਹੀ ਹੋਰ 15 ਬਲਾਕ ਸਕਸ਼ਮ ਬਲਾਕ ਬਣ ਜਾਣਗੇ।

VIA PUNJAB
ਅੱਗੇ ਪੜ੍ਹੋ

IT ਕੰਪਨੀਆਂ ਨੇ H1B ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਕੀਤਾ ਮੁਕੱਦਮਾ

IT ਕੰਪਨੀਆਂ ਨੇ H1B ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਕੀਤਾ ਮੁਕੱਦਮਾ

ਵਾਸ਼ਿੰਗਟਨ – ਸੂਚਨਾ ਤਕਨਾਲੋਜੀ ਖੇਤਰ ਦੀਆਂ 1,000 ਤੋਂ ਜ਼ਿਆਦਾ ਛੋਟੀਆਂ ਕੰਪਨੀਆਂ ਦੀ ਨੁਮਾਇੰਦਗੀ ਕਰਨ ਵਾਲੇ ਇਕ ਸਮੂਹ ਨੇ ਅਮਰੀਕਾ ਦੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ। ਇਹ ਮੁਕੱਦਮਾ 3 ਸਾਲ ਤੋਂ ਘੱਟ ਮਿਆਦ ਲਈ ਐੱਚ-1ਬੀ ਵੀਜ਼ਾ ਜਾਰੀ ਕਰਨ ਨੂੰ ਲੈ ਕੇ ਕੀਤਾ ਗਿਆ ਹੈ। ਸਧਾਰਨ ਤੌਰ ‘ਤੇ ਐੱਚ-1ਬੀ ਵੀਜ਼ਾ 3 ਸਾਲ ਤੋਂ 6 ਸਾਲ ਲਈ ਜਾਰੀ ਕੀਤਾ ਜਾਂਦਾ ਹੈ। ਇਹ ਗੈਰ ਅਪ੍ਰਵਾਸੀ ਵੀਜ਼ਾ ਹੁੰਦਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਕਰਮਚਾਰੀਆਂ ਨੂੰ ਨੌਕਰੀ ਦੇਣ…

VIA PUNJAB
ਅੱਗੇ ਪੜ੍ਹੋ

ਟਰੰਪ ਦੇ ਮੁਰੀਦਾਂ ਲਈ ਬਣੇ ਡੇਟਿੰਗ ਐਪ ‘ਚੋਂ ਪਹਿਲੇ ਹੀ ਦਿਨ ਡਾਟਾ ਲੀਕ

ਟਰੰਪ ਦੇ ਮੁਰੀਦਾਂ ਲਈ ਬਣੇ ਡੇਟਿੰਗ ਐਪ ‘ਚੋਂ ਪਹਿਲੇ ਹੀ ਦਿਨ ਡਾਟਾ ਲੀਕ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮੁਰੀਦਾਂ ਲਈ ਬਣਾਏ ਗਏ ਨਵੇਂ ਡੇਟਿੰਗ ਐਪ ‘ਡੋਨਾਲਡ ਡੇਟਰਜ਼’ ਉੱਤੇ ਆਪਣੀ ਸ਼ੁਰੂਆਤ ਦੇ ਪਹਿਲੇ ਦਿਨ ਹੀ ਵਰਤੋਂ ਕਰਨ ਵਾਲਿਆਂ ਦਾ ਡਾਟਾ ਲੀਕ ਹੋ ਗਿਆ। ਇਕ ਮੀਡੀਆ ਰਿਪੋਰਟ ‘ਚ ਮੰਗਲਵਾਰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ। ‘ਮੇਕ ਅਮੇਰਿਕਾ ਗ੍ਰੇਟ ਅਗੇਨ’ ਦੇ ਨਾਅਰੇ ਨਾਲ ਸ਼ੁਰੂ ਹੋਏ ਇਸ ਐਪ ‘ਚ ਅਮਰੀਕਾ ਦੇ ਅਜਿਹੇ ਲੋਕਾਂ ਨੂੰ ਖਿੱਚਣ ‘ਤੇ ਜ਼ੋਰ ਦਿੱਤਾ ਗਿਆ ਹੈ ਜੋ ਪ੍ਰੇਮੀ ਅਤੇ ਦੋਸਤ ਦੀ ਭਾਲ ‘ਚ ਹਨ। ਇਹ ਐਪ…

VIA PUNJAB
ਅੱਗੇ ਪੜ੍ਹੋ

ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਟਰੰਪ : ਅਮਰੀਕੀ ਸੈਨੇਟਰ

ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਟਰੰਪ : ਅਮਰੀਕੀ ਸੈਨੇਟਰ

ਵਾਸ਼ਿੰਗਟਨ – ਮੁਦਰਾ ਨੂੰ ਲੈ ਕੇ ਚੀਨ ਵੱਲੋਂ ਚੁੱਕੇ ਜਾ ਰਹੇ ਕਦਮਾਂ ‘ਤੇ ਚਿੰਤਾ ਜਤਾਉਂਦੇ ਹੋਏ ਅਮਰੀਕਾ ਦੇ ਇਕ ਉੱਚ ਸੈਨੇਟਰ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਚੀਨ ਨੂੰ ‘ਮੁਦਰਾ ‘ਚ ਹੇਰ-ਫੇਰ ਕਰਨ ਵਾਲਾ’ ਦੇਸ਼ ਐਲਾਨਣ ਦੀ ਅਪੀਲ ਕੀਤੀ ਹੈ। ਅਮਰੀਕੀ ਡਾਲਰ ਖਿਲਾਫ ਚੀਨੀ ਯੂਆਨ (ਚੀਨ ਦੀ ਕਰੰਸੀ) ਦੀ ਕੀਮਤ ਨੂੰ ਲੈ ਕੇ ਚਿੰਤਾ ਜਾਹਿਰ ਕਰਦੇ ਹੋਏ ਸੈਨੇਟਰ ਟੈਮੀ ਬਾਲਡਵਿਨ ਨੇ ਟਰੰਪ ਨੂੰ ਲਿਖੀ ਚਿੱਠੀ ‘ਚ ਆਖਿਆ ਕਿ ਜਦੋਂ ਤੋਂ ਕਾਰਾਂ ਨੂੰ ਲੈ ਕੇ ਉਨ੍ਹਾਂ ਦੇ…

VIA PUNJAB
ਅੱਗੇ ਪੜ੍ਹੋ
1 1,078 1,079 1,080 1,081 1,082 1,271