ਆਮਦਨ ਕਰ ਵਿਭਾਗ ਕੇਜਰੀਵਾਲ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਦੇ 16 ਠਿਕਾਣਿਆਂ ਤੇ ਛਾਪਾ

ਆਮਦਨ ਕਰ ਵਿਭਾਗ ਕੇਜਰੀਵਾਲ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਦੇ 16 ਠਿਕਾਣਿਆਂ ਤੇ ਛਾਪਾ

ਨਵੀਂ ਦਿੱਲੀ – ਆਮਦਨ ਵਿਭਾਗ ਨੇ ਅੱਜ ਸਵੇਰੇ ਦਿੱਲੀ ਵਿੱਚ ਆਪ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਦੇ ਘਰ ਤੇ ਛਾਪੇਮਾਰੀ ਕੀਤੀ| ਪ੍ਰਾਪਤ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਇਨਕਮ ਰਿਟਰਨਜ਼ ਨੂੰ ਲੈ ਕੇ ਕੀਤੀ ਗਈ ਹੈ| ਵਿਭਾਗ ਦੇ ਅਧਿਕਾਰੀ ਮੁਤਾਬਕ ਗਹਿਲੋਤ ਦੇ ਕਰੀਬ 16 ਠਿਕਾਣਿਆਂ ਤੇ ਛਾਪਾ ਮਾਰਿਆ ਗਿਆ| ਗਹਿਲੋਤ ਦੇ ਵਸੰਤ ਕੁੰਜ ਸਥਿਤ ਘਰ ਵਿੱਚ ਛਾਪਾ ਮਾਰਿਆ ਗਿਆ| ਆਮ ਆਦਮੀ ਪਾਰਟੀ ਨੇ ਇਸ ਛਾਪੇਮਾਰੀ ਨੂੰ ਰਾਜਨੀਤਿਕ ਬਦਲੇ ਦੀ ਕਾਰਵਾਈ ਦੱਸਿਆ| ਗਹਿਲੋਤ ਸਾਊਥ ਪੱਛਮੀ ਦਿੱਲੀ ਦੇ…

VIA PUNJAB
ਅੱਗੇ ਪੜ੍ਹੋ

ਯੂ. ਐਨ. ਵਿੱਚ ਰਾਜਦੂਤ ਦੇ ਤੌਰ ਤੇ ਪ੍ਰਭਾਵਸ਼ਾਲੀ ਸਾਬਤ ਹੋਵੇਗੀ ਇਵਾਂਕਾ : ਟਰੰਪ

ਯੂ. ਐਨ. ਵਿੱਚ ਰਾਜਦੂਤ ਦੇ ਤੌਰ ਤੇ ਪ੍ਰਭਾਵਸ਼ਾਲੀ ਸਾਬਤ ਹੋਵੇਗੀ ਇਵਾਂਕਾ : ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਭਰਾ-ਭਤੀਜਾਵਾਦ ਦੀ ਸ਼ਿਕਾਇਤ ਨਾ ਮਿਲੇ ਤਾਂ ਉਨ੍ਹਾਂ ਦੀ ਬੇਟੀ ਇਵਾਂਕਾ ਸੰਯੁਕਤ ਰਾਸ਼ਟਰ (ਯੂ. ਐਨ.) ਵਿੱਚ ਦੇਸ਼ ਦੀ ਰਾਜਦੂਤ ਦੇ ਤੌਰ ਤੇ ਪ੍ਰਭਾਵਸ਼ਾਲੀ ਸਾਬਤ ਹੋਵੇਗੀ| ਟਰੰਪ ਨੇ ਅੱਗੇ ਕਿਹਾ ਕਿ ਜੋ ਲੋਕ ਇਵਾਂਕਾ ਨੂੰ ਜਾਣਦੇ ਹਨ, ਉਨ੍ਹਾਂ ਨੂੰ ਪਤਾ ਹੈ ਇਕ ਇਸ ਪੋਸਟ ਲਈ ਉਹ ਸਹੀ ਉਮੀਦਵਾਰ ਹੋਵੇਗੀ ਪਰ ਮੇਰੇ ਤੇ ਪਰਿਵਾਰਵਾਦ ਦਾ ਦੋਸ਼ ਲਾਇਆ ਜਾਵੇਗਾ| ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਵਿੱਚ ਅਮਰੀਕੀ…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਵੱਲੋਂ ਦਸਵੀਂ ਤੇ ਬਾਰ੍ਹਵੀਂ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

ਸਿੱਖਿਆ ਮੰਤਰੀ ਵੱਲੋਂ ਦਸਵੀਂ ਤੇ ਬਾਰ੍ਹਵੀਂ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

ਅੱਵਲ ਵਿਦਿਆਰਥੀਆਂ ਨੂੰ ਇਕ ਲੱਖ, ਦੂਜੇ ਸਥਾਨ ਵਾਲਿਆਂ ਨੂੰ 75 ਹਜ਼ਾਰ ਤੇ ਤੀਜੇ ਸਥਾਨ ਉਤੇ ਰਹੇ ਵਿਦਿਆਰਥੀਆਂ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਮਿਲੀ ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਮਾਰਚ 2018 ਵਿੱਚ ਹੋਈ ਪ੍ਰੀਖਿਆ ਵਿੱਚੋਂ ਰਾਜ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ। ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸਿੱਖਿਆ ਮੰਤਰੀ ਨੇ 18 ਵਿਦਿਆਰਥੀਆਂ ਨੂੰ ਕੁੱਲ 15,50,000 ਦੀ ਇਨਾਮੀ ਰਾਸ਼ੀ ਤੇ…

VIA PUNJAB
ਅੱਗੇ ਪੜ੍ਹੋ

ਕੈਨੇਡਾ ਸਰਕਾਰ ’ਚ ਵਿਰੋਧੀ ਧਿਰ ਦੇ ਨੇਤਾ ਐਂਡਰੀਓ ਸ਼ੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਕੈਨੇਡਾ ਸਰਕਾਰ ’ਚ ਵਿਰੋਧੀ ਧਿਰ ਦੇ ਨੇਤਾ ਐਂਡਰੀਓ ਸ਼ੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬੁੱਧਵਾਰ ਨੂੰ ਕੈਨੇਡਾ ਸਰਕਾਰ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਨਜਰਵੇਟਿਵ ਪਾਰਟੀ ਦੇ ਮੁਖੀ ਐਂਡਰੀਓ ਸ਼ੀਰ ਨੇ ਆਪਣੀ ਪਤਨੀ ਜਿਲ ਸ਼ੀਰ ਸਮੇਤ ਮੱਥਾ ਟੇਕਿਆ। ਉਨ੍ਹਾਂ ਨਾਲ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸ੍ਰੀ ਬੌਬ ਸਰੋਆ ਤੋਂ ਇਲਾਵਾ ਰਮੋਨਾ ਸਿੰਘ, ਬੌਬ ਦੋਸਾਂਝ ਅਤੇ ਸ. ਬਿਕਰਮਜੀਤ ਸਿੰਘ ਚੱਕਾ ਅੱਲਾ ਬਖ਼ਸ਼ ਵੀ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ ਕੌਮਾਂਤਰੀ ਸਰਹੱਦ ਪਾਰ ਤੋਂ ਗਿਣੀ-ਮਿੱਥੀ ਸਾਜ਼ਿਸ਼ ਕਰਾਰ

ਮੁੱਖ ਮੰਤਰੀ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ ਕੌਮਾਂਤਰੀ ਸਰਹੱਦ ਪਾਰ ਤੋਂ ਗਿਣੀ-ਮਿੱਥੀ ਸਾਜ਼ਿਸ਼ ਕਰਾਰ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਾਂਝੀ ਲੜਾਈ ਲੜਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਦੇ ਨਸ਼ਿਆਂ ਤੇ ਅਪਰਾਧ ਬਾਰੇ ਦਫ਼ਤਰ (ਯੂ.ਐਨ.ਓ.ਡੀ.ਸੀ.) ਦੇ ਲਗਾਤਾਰ ਸਹਿਯੋਗ ਤੇ ਮਦਦ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕੌਮਾਂਤਰੀ ਸਰਹੱਦ ਤੋਂ ਪਾਰ ਗਿਣੀ-ਮਿੱਥੀ ਸਾਜ਼ਿਸ਼ ਦਾ ਹਿੱਸਾ ਹੈ। ਯੂ.ਐਨ.ਓ.ਡੀ.ਸੀ.ਵੱਲੋਂ ‘ਅਫ਼ਗਾਨਿਸਤਾਨ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਿਪਟਣ : ਵਿਆਪਕ ਪਹੁੰਚ ਅਪਣਾਉਣ’ ਬਾਰੇ…

VIA PUNJAB
ਅੱਗੇ ਪੜ੍ਹੋ

ਭਵਿੱਖ ਵਿੱਚ ਜੇ ਕੋਈ ਵੀ ਗੈਰ ਕਾਨੂੰਨੀ ਕਲੋਨੀ ਵਿਕਸਿਤ ਹੋਈ ਤਾਂ ਅਧਿਕਾਰੀਆਂ ਅਤੇ ਕਾਲੋਨਾਈਜ਼ਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ : ਤ੍ਰਿਪਤ ਬਾਜਵਾ

ਭਵਿੱਖ ਵਿੱਚ ਜੇ ਕੋਈ ਵੀ ਗੈਰ ਕਾਨੂੰਨੀ ਕਲੋਨੀ ਵਿਕਸਿਤ ਹੋਈ ਤਾਂ ਅਧਿਕਾਰੀਆਂ ਅਤੇ ਕਾਲੋਨਾਈਜ਼ਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ : ਤ੍ਰਿਪਤ ਬਾਜਵਾ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਾਲੋਨਾਈਜ਼ਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ – ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀ ਕਿਸੇ ਵੀ ਅਣਅਧਿਕਾਰਤ ਕਲੋਨੀ ਦੇ ਵਿਸਥਾਰ ਨੂੰ ਰੋਕਣ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਤੌਰ ‘ਤੇ ਨਜ਼ਰ ਰੱਖਣਗੇ। ਇਸ ਦਾ ਪ੍ਰਗਟਾਵਾ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਸਮੂਹ ਕਾਲੋਨਾਈਜ਼ਰਾਂ ਅਤੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਕੀਤਾ। ਉਨਾਂ ਸੀਨੀਅਰ ਅਧਿਕਾਰੀਆਂ ਨੂੰ ਆਪਣੇ ਫੀਲਡ ਸਟਾਫ਼…

VIA PUNJAB
ਅੱਗੇ ਪੜ੍ਹੋ

ਪੰਜਾਬ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਾਂਝੇ ਉਪਰੇਸ਼ਨ ਸਦਕਾ ਕਸ਼ਮੀਰੀ ਅੱਤਵਾਦੀ ਸੰਗਠਨਾ ਨਾਲ ਸਬੰਧਤ ਤਿੰਨ ਵਿਦਿਆਰਥੀ ਗ੍ਰਿਫਤਾਰ ਅਤੇ ਅਸਲਾ ਬਰਾਮਦ

ਪੰਜਾਬ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਾਂਝੇ ਉਪਰੇਸ਼ਨ ਸਦਕਾ ਕਸ਼ਮੀਰੀ ਅੱਤਵਾਦੀ ਸੰਗਠਨਾ ਨਾਲ ਸਬੰਧਤ ਤਿੰਨ ਵਿਦਿਆਰਥੀ ਗ੍ਰਿਫਤਾਰ ਅਤੇ ਅਸਲਾ ਬਰਾਮਦ

ਚੰਡੀਗੜ – ਇਕ ਸਾਂਝੇ ਅਪ੍ਰੇਸ਼ਨ ਦੌਰਾਨ ਪੰਜਾਬ ਪੁਲਿਸ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨਜ਼ ਗਰੁੱਪ (ਐਸ.ਓ.ਜੀ) ਨੇ ਮਿਲ ਕੇ ਅੱਜ ਜਲੰਧਰ ਵਿਖੇ ਜੰਮੂ-ਕਸ਼ਮੀਰ ਦੇ ਅੱਤਵਾਦੀ ਸੰਗਠਨ ਅੰਸਾਰ ‘ਗਜ਼ਵਤ-ਉਲ-ਹਿੰਦ’ (ਏ.ਜੀ.ਐਚ) ਨਾਲ ਸਬੰਧਤ ਤਿੰਨ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨਾਂ ਤੋਂ ਦੋ ਹਥਿਆਰ ਵੀ ਬਰਾਮਦ ਕੀਤੇ ਹਨ। . ਡੀ ਜੀ ਪੀ ਸੁਰੇਸ਼ ਅਰੋੜਾ ਨੇ ਇਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਜਲੰਧਰ ਦੇ ਸ਼ਾਹਪੁਰ ਵਿਚ ਸਥਿਤ ਸੀ.ਟੀ. ਇੰਸਟੀਚਿਊਟ ਆਫ ਇੰਜੀਨੀਅਰਿੰਗ ਮੈਨੇਜਮੈਂਟ ਅਤੇ ਤਕਨਾਲੋਜੀ ਦੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਸਾਂਝੇ ਯਤਨਾਂ ਨਾਲ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਸਮੁੱਚੇ ਪੰਥ ਵੱਲੋਂ ਰਲ-ਮਿਲ ਕੇ ਮਨਾਇਆ ਜਾਵੇਗਾ ਅਤੇ ਇਸ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ 11 ਅਕਤੂਬਰ ਨੂੰ ਰਾਸ਼ਟਰਮੰਡਲ ਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ: ਰਾਣਾ ਸੋਢੀ

ਮੁੱਖ ਮੰਤਰੀ 11 ਅਕਤੂਬਰ ਨੂੰ ਰਾਸ਼ਟਰਮੰਡਲ ਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ: ਰਾਣਾ ਸੋਢੀ

23 ਖਿਡਾਰੀਆਂ ਅਤੇ ਖਿਡਾਰਨਾਂ ਨੂੰ 155 ਕਰੋੜ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ ਚੰਡੀਗੜ੍ਹ – ਪੰਜਾਬ ਸਰਕਾਰ ਇਸ ਸਾਲ ਗੋਲਡ ਕੋਸਟ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਅਤੇ ਜਕਾਰਤਾ ਵਿਖੇ ਹੋਈਆਂ ਏਸ਼ੀਆਈ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ 11 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸਟੇਟ ਐਵਾਰਡ ਅਤੇ ਨਗਦ ਈਨਾਮ ਦੀ ਰਾਸ਼ੀ ਨਾਲ ਸਨਮਾਨਤ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਕਤ ਦੋਵੇਂ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ 23 ਖਿਡਾਰੀਆਂ ਅਤੇ ਖਿਡਾਰਨਾਂ ਨੂੰ 155 ਕਰੋੜ…

VIA PUNJAB
ਅੱਗੇ ਪੜ੍ਹੋ

ਬਿਲਡਰ ਐਸੋਸੀਏਸ਼ਨ ਜ਼ੀਰਕਪੁਰ ਦੇ ਨੁਮਾਇੰਦਿਆਂ ਵੱਲੋਂ ਕਾਂਗੜ ਨਾਲ ਮੁਲਾਕਾਤ

ਬਿਲਡਰ ਐਸੋਸੀਏਸ਼ਨ ਜ਼ੀਰਕਪੁਰ ਦੇ ਨੁਮਾਇੰਦਿਆਂ ਵੱਲੋਂ ਕਾਂਗੜ ਨਾਲ ਮੁਲਾਕਾਤ

ਚੰਡੀਗੜ – ਬਿਲਡਰ ਐਸੋਸੀਏਸ਼ਨ ਜ਼ੀਰਕਪੁਰ ਦੇ ਨੁਮਾਇੰਦਿਆਂ ਨੇ ਅੱਜ ਬਿਜਲੀ ਮੰਤਰੀ ਪੰਜਾਬ ਸ. ਗੁਰਪ੍ਰੀਤ ਸਿੰਘ ਕਾਂਗੜ ਨਾਲ ਆਪਣੀਆ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ਲਈ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਸਰਕਾਰ ਦਾ ਧੰਨਵਾਦ ਕੀਤਾ। ਉਨਾਂ ਬਿਜਲੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਜ਼ੀਰਕਪੁਰ ਸ਼ਹਿਰ ਵਿੱਚ ਪਾਵਰ ਗਰਿੱਡ ਸਥਾਪਤ ਕਰਨਾ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਨਾਲ ਹੀ ਉਨਾਂ…

VIA PUNJAB
ਅੱਗੇ ਪੜ੍ਹੋ
1 1,090 1,091 1,092 1,093 1,094 1,271