ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਟੇਟ ਮੈਂਟਲ ਹੈਲਥ ਅਥਾਰਟੀ ਗਠਿਤ : ਬ੍ਰਹਮ ਮਹਿੰਦਰਾ

ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਟੇਟ ਮੈਂਟਲ ਹੈਲਥ ਅਥਾਰਟੀ ਗਠਿਤ : ਬ੍ਰਹਮ ਮਹਿੰਦਰਾ

ਚੰਡੀਗੜ੍ਹ – ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਦੀ ਪ੍ਰਣਾਲੀ ਦੀ ਦੇਖ ਰੇਖ ਲਈ ਪੰਜਾਬ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਦੀ ਸਥਾਪਨਾ ਕੀਤੀ ਗਈ ਹੈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮੌਕੇ ਦਿੱਤੀ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮਾਨਸਿਕ ਸਿਹਤ ਨਾਲ ਸਬੰਧਤ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਸਿਹਤ ਦੇ ਸਮਰੱਥਨ ਵਿੱਚ ਯਤਨਾਂ ਨੂੰ ਸੰਗਠਿਤ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ।…

VIA PUNJAB
ਅੱਗੇ ਪੜ੍ਹੋ

ਐਂਬੂਲੈਂਸ ਨਾਲ ਸਿੱਧੀ ਟੱਕਰ ’ਚ ਮੋਟਰਸਾਈਕਲ ਸਵਾਰ ਜ਼ਖ਼ਮੀ-ਐਂਬੂਲੈਂਸ ਚਾਲਕ ਮੌਕੇ ਤੋਂ ਫ਼ਰਾਰ

ਐਂਬੂਲੈਂਸ ਨਾਲ ਸਿੱਧੀ ਟੱਕਰ ’ਚ ਮੋਟਰਸਾਈਕਲ ਸਵਾਰ ਜ਼ਖ਼ਮੀ-ਐਂਬੂਲੈਂਸ ਚਾਲਕ ਮੌਕੇ ਤੋਂ ਫ਼ਰਾਰ

ਮੋਰਿੰਡਾ – ਜਾ ਕੋ ਰਾਖੇ ਸਾਈਂਆਂ ਮਾਰ ਸਕੇ ਨਾ ਕੋਈ, ਇਹ ਕਹਾਵਤ ਉਸ ਸਮੇਂ ਸੱਚ ਸਾਬਤ ਹੋਈ ਜਦੋਂ ਮੋਰਿੰਡਾ-ਲੁਧਿਆਣਾ ਮਾਰਗ ’ਤੇ ਰਾਧਾ ਸਆਮੀ ਸਤਿਸੰਗ ਘਰ ਦੇ ਨੇੜ੍ਹੇ ਸਵੇਰੇ ਲਗਭੱਗ ਪੌਣੇ ਅੱਠ ਵਜੇ ਵਾਪਰੇ ਇੱਕ ਸੜ੍ਹਕ ਹਾਦਸੇ ’ਚ ਇੱਕ ਤੇਜ਼ ਰਫ਼ਤਾਰ ਐਂਬੂਲੈਂਸ ਨੇ ਸਾਹਮਣ੍ਹੇ ਤੋਂ ਆ ਰਹੇ ਇੱਕ ਮੋਟਰਸਾਈਕਲ ਸਵਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਇਸ ਸੜ੍ਹਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੂੰ ਮਾਮੂਲੀ ਸੱਟਾਂ ਲੱਗੀਆਂ ਜਦਕਿ ਮੋਟਰਸਾਈਕਲ ਚਕਨਾਚੂਰ ਹੋ ਗਿਆ। ਮੌਕੇ ’ਤੇ ਪੁੱਜੇ ਥਾਣਾ ਮੋਰਿੰਡਾ ਪੁਲਿਸ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਵੱਲੋਂ ਵਿਦਿਆਰਥੀ ਚੋਣਾਂ ਦੌਰਾਨ ਪੂਰੀ ਸਾਵਧਾਨੀ ਵਰਤਣ ਦੀ ਸਲਾਹ

ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਵੱਲੋਂ ਵਿਦਿਆਰਥੀ ਚੋਣਾਂ ਦੌਰਾਨ ਪੂਰੀ ਸਾਵਧਾਨੀ ਵਰਤਣ ਦੀ ਸਲਾਹ

ਚੰਡੀਗੜ੍ਹ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਸਾਰੇ ਯੂਨੀਵਰਸਿਟੀਆਂ ਦੇ ਵਾਇਸ ਚਾਂਸਲਰਾਂ, ਪੁਲਿਸ ਸੁਪਰਡੈਂਟਾਂ ਤੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿਤੇ ਹਨ ਕਿ ਉਹ 17 ਅਕਤੂਬਰ ਨੂੰ ਰਾਜ ਦੇ ਕਾਲਜਾਂ ਤੇ ਯੂਲੀਵਰਸਿਟੀਆਂ ਵਿਚ ਹੋਣ ਵਾਲੇ ਸਟੂਡੈਂਟ ਚੋਣਾ ਦੇ ਦੌਰਾਨ ਪੂਰੀ ਸਾਵਧਾਨੀ ਵਰਤਣ ਅਤੇ ਸੁਰਖਿਆ ਦੇ ਜਰੂਰੀ ਪ੍ਰਬੰਧ ਕਰਵਾਉਣਾ ਯਕੀਨੀ ਕਰਨ। ਮੁਖ ਮੰਤਰੀ ਅਜ ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ, ਉਚੇਰੀ ਸਿਖਿਆ ਵਿਭਾਗ ਦੀ ਵਧੀਕ ਮੁਖ ਸਕਤਰ ਜੋਤੀ ਅਰੋੜਾ ਅਤੇ ਪੁਲਿਸ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਬੰਦ ਲਿਫਾਫੇ ’ਚ ਰਾਫੇਲ ਡੀਲ ਦਾ ਵੇਰਵਾ ਮੰਗਿਆ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਬੰਦ ਲਿਫਾਫੇ ’ਚ ਰਾਫੇਲ ਡੀਲ ਦਾ ਵੇਰਵਾ ਮੰਗਿਆ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਰਾਫੇਲ ਡੀਲ ‘ਤੇ ਫੈਸਲੇ ਦੀ ਪ੍ਰਕਿਰਿਆ ਦਾ ਵੇਰਵਾ ਸੀਲਬੰਦ ਲਿਫਾਫੇ ‘ਚ ਸੌਂਪਣ ਨੂੰ ਕਿਹਾ ਹੈ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐਸ.ਕੇ. ਕੌਲ ਅਤੇ ਜਸਟਿਸ ਕੇ.ਐਮ. ਜੋਸੇਫ ਦੀ ਬੈਂਚ ਨੇ ਇਹ ਸਪਸ਼ਟ ਕੀਤਾ ਕਿ ਫਰਾਂਸ ਦੇ ਨਾਲ ਹੋਈ ਡੀਲ ਦੇ ਸੰਬੰਧ ‘ਚ ਉਸ ਨੂੰ ਕੀਮਤ ਅਤੇ ਸੌਦੇ ਦੇ ਤਕਨੀਕੀ ਵਿਵਰਨਾਂ ਨਾਲ ਜੁੜੀਆਂ ਸੂਚਨਾਵਾਂ ਨਹੀਂ ਚਾਹੀਦੀਆਂ। ਬੈਂਚ ਨੇ ਇਹ ਵੀ ਸਪਸ਼ਟ ਕੀਤਾ ਕਿ ਉਹ ਪਟੀਸ਼ਨਾਂ ‘ਚ ਲਗਾਏ ਗਏ…

VIA PUNJAB
ਅੱਗੇ ਪੜ੍ਹੋ

ਕੌਮੀ ਪੋਸ਼ਣ ਮਾਹ ਐਵਾਰਡ ਸਮਾਰੋਹ ਦੌਰਾਨ ਪੰਜਾਬ ਨੇ ਜਿੱਤੇ ਚਾਰ ਐਵਾਰਡ

ਕੌਮੀ ਪੋਸ਼ਣ ਮਾਹ ਐਵਾਰਡ ਸਮਾਰੋਹ ਦੌਰਾਨ ਪੰਜਾਬ ਨੇ ਜਿੱਤੇ ਚਾਰ ਐਵਾਰਡ

ਡੀ.ਸੀ.ਮਾਨਸਾ ਅਪਨੀਤ ਰਿਆਤ, ਸੀ.ਡੀ.ਪੀ.ਓ. ਰਵਿੰਦਰ ਪਾਲ ਕੌਰ, ਸੁਪਰਵਾਈਜ਼ਰ ਦਲਬੀਰ ਕੌਰ ਤੇ ਆਂਗਣਵਾੜੀ ਵਰਕਰ ਭਰਪੂਰ ਕੌਰ ਨੂੰ ਮਿਲੇ ਕੌਮੀ ਐਵਾਰਡ ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਸਿਹਤਮੰਦ ਸਮਾਜ ਸਿਰਜਣ ਅਤੇ ਪੌਸ਼ਟਿਕ ਖੁਰਾਕ ਨੂੰ ਅਹਿਮੀਅਤ ਦਿੰਦੇ ‘ਪੋਸ਼ਣ ਅਭਿਆਨ’ ਨੂੰ ਸਫਲਤਾਪੂਰਵਕ ਲਾਗੂ ਕਰਨ ਅਤੇ ਸਤੰਬਰ ਮਹੀਨੇ ਦੌਰਾਨ ਮਨਾਏ ਗਏ ‘ਪੋਸ਼ਣ ਅਭਿਆਨ ਤੇ ਰਾਸ਼ਟਰੀ ਪੋਸ਼ਣ ਮਹੀਨੇ’ ਦੇ ਸਾਰਥਿਤ ਨਤੀਜਿਆਂ ਸਦਕਾ ਪੰਜਾਬ ਨੂੰ ਕੌਮੀ ਪੱਧਰ ਦੇ ਚਾਰ ਐਵਾਰਡ ਮਿਲੇ ਹਨ।…

VIA PUNJAB
ਅੱਗੇ ਪੜ੍ਹੋ

ਰਾਇਬਰੇਲੀ ਰੇਲ ਹਾਦਸੇ ’ਚ 9 ਦੀ ਮੌਤ, ਜਾਂਚ ਦੇ ਆਦੇਸ਼

ਰਾਇਬਰੇਲੀ ਰੇਲ ਹਾਦਸੇ ’ਚ 9 ਦੀ ਮੌਤ, ਜਾਂਚ ਦੇ ਆਦੇਸ਼

ਰਾਇਬਰੇਲੀ – ਮਾਲਦਾ ਟਾਊਨ ਤੋਂ ਨਵੀਂ ਦਿਲੀ ਜਾ ਰਹੀ ਨਿਊ ਫਰਕਾ ਐਕਸਪ੍ਰੈਸ ਦੇ ਇੰਜਨ ਅਤੇ 9 ਡਬੇ ਉਤਰ ਪ੍ਰਦੇਸ਼ ‘ਚ ਰਾਇਬਰੇਲੀ ਨੇੜੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਜਦਕਿ ਕਰੀਬ 35 ਯਾਤਰੀ ਜ਼ਖਮੀ ਹੋ ਗਏ। ਰੇਲ ਮੰਤਰੀ ਪਿਊਸ਼ ਗੋਇਲ ਨੇ ਹਾਦਸੇ ਦੀ ਜਾਂਚ ਦੇ ਆਦੇਸ਼ ਦਿਤੇ ਹਨ। ਹਾਦਸਾ ਰਾਇਬਰੇਲੀ ਨੇੜੇ ਹਰਚੰਦਪੁਰ ਦੇ ਬਾਬਾਪੁਰ ਨੇੜੇ ਸਵੇਰੇ ਕਰੀਬ 6 ਵਜੇ ਹੋਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਘਟਨਾ ਸਥਾਨ ‘ਤੇ ਡੀ.ਐਮ….

VIA PUNJAB
ਅੱਗੇ ਪੜ੍ਹੋ

ਨਵੇਂ ਪਰਵਾਸੀਆਂ ’ਤੇ ਖੇਤਰੀ ਇਲਾਕਿਆਂ ’ਚ ਰਹਿਣ ਦੀ ਸ਼ਰਤ ਲਾਏਗਾ ਆਸਟਰੇਲੀਆ

ਨਵੇਂ ਪਰਵਾਸੀਆਂ ’ਤੇ ਖੇਤਰੀ ਇਲਾਕਿਆਂ ’ਚ ਰਹਿਣ ਦੀ ਸ਼ਰਤ ਲਾਏਗਾ ਆਸਟਰੇਲੀਆ

ਮੈਲਬਰਨ – ਆਸਟਰੇਲੀਆ ਸਰਕਾਰ ਨੇ ਆਪਣੀ ਉਸ ਨੀਤੀ ਨੂੰ ਜਲਦ ਅਮਲ ਵਿਚ ਲਿਆਉਣ ਦੇ ਸੰਕੇਤ ਦਿੱਤੇ ਹਨ, ਜਿਸ ਤਹਿਤ ਪਰਵਾਸੀਆਂ ਨੂੰ ਪੱਕੇ ਹੋਣ ਲਈ ਖੇਤਰੀ ਇਲਾਕਿਆਂ ’ਚ ਲੰਮਾਂ ਸਮਾਂ ਰਹਿਣ ਦੀ ਸ਼ਰਤ ਹੋਵੇਗੀ। ਆਬਾਦੀ ਮੰਤਰੀ ਐਲਨ ਟੱਜ ਨੇ ਕਿਹਾ ਕਿ ਇਹ ਨੀਤੀ ਮੁਲਕ ਦੇ ਪ੍ਰਮੁੱਖ ਸ਼ਹਿਰਾਂ ’ਚ ਢਾਂਚੇ ’ਤੇ ਭਾਰੂ ਪਈ ਆਬਾਦੀ ਦੀ ਸਮੱਸਿਆ ਹੱਲ ਕਰਨ ਅਤੇ ਖੇਤਰੀ ਇਲਾਕਿਆਂ ਦੇ ਵਿਕਾਸ ਨੂੰ ਧਿਆਨ ’ਚ ਰੱਖਦਿਆਂ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਵਾਸੀਆਂ ਦੇ ਕੁਝ…

VIA PUNJAB
ਅੱਗੇ ਪੜ੍ਹੋ

ਪੈਰਿਸ ਸਮਝੌਤੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ : ਆਸਟਰੇਲੀਆਈ ਪ੍ਰਧਾਨ ਮੰਤਰੀ

ਪੈਰਿਸ ਸਮਝੌਤੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ : ਆਸਟਰੇਲੀਆਈ ਪ੍ਰਧਾਨ ਮੰਤਰੀ

ਕੈਨਬਰਾ – ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮਾਰਿਸਨ ਨੇ ਪੈਰਿਸ ਜਲਵਾਯੂ ਸਮਝੌਤੇ ਤੋਂ ਬਾਹਰ ਹੋਣ ਦੇ ਆਪਣੇ ਕੰਜ਼ਰਵੇਟਿਵ ਸਹਿਯੋਗੀਆਂ ਦੇ ਜ਼ਿਕਰ ਨੂੰ ਖਾਰਜ ਕਰ ਦਿੱਤਾ ਹੈ। ਜਲਵਾਯੂ ਪਰਿਵਰਤਨ (ਆਈ. ਪੀ. ਸੀ. ਸੀ.) ‘ਤੇ ਸੰਯੁਕਤ ਰਾਸ਼ਟਰ ਦੀ ਅੰਤਰ-ਸਰਕਾਰੀ ਕਮੇਟੀ ਦੀ ਰਿਪੋਰਟ ਤੋਂ ਪਹਿਲਾਂ ਮਾਰਿਸਨ ਨੇ ਆਪਣੇ ਪੁਰਾਣੇ ਦਾਅਵਿਆਂ ਨੂੰ ਦੁਹਰਾਉਂਦੇ ਹੋਏ ਆਖਿਆ ਕਿ ਆਸਟਰੇਲੀਆ ਊਰਜਾ (ਬਿਜਲੀ) ਦੇ ਨਿਕਾਸ ‘ਚ ਕਟੌਤੀ ਦੇ ਟੀਚਿਆਂ ਨੂੰ ਪੂਰਾ ਕਰੇਗਾ। ਆਸਟਰੇਲੀਆ ਨੇ 2005 ਦੀ ਤੁਲਨਾ ‘ਚ 2030 ਤੱਕ 25 ਫੀਸਦੀ ਊਰਜਾ…

VIA PUNJAB
ਅੱਗੇ ਪੜ੍ਹੋ

ਅਮਰੀਕੀ ਗ੍ਰੀਨ ਕਾਰਡ ਹਾਸਲ ਕਰਨਾ ਭਾਰਤੀਆਂ ਲਈ ਹੋਇਆ ਹੋਰ ਔਖਾ

ਅਮਰੀਕੀ ਗ੍ਰੀਨ ਕਾਰਡ ਹਾਸਲ ਕਰਨਾ ਭਾਰਤੀਆਂ ਲਈ ਹੋਇਆ ਹੋਰ ਔਖਾ

ਅਮਰੀਕਾ ਦੇ ਟਰੰਪ ਪ੍ਰਸ਼ਾਸਨ ਦੇ ਨਵੇਂ ਨਿਯਮ ਕਾਰਨ ਉਥੇ ਰਹਿ ਰਹੇ ਭਾਰਤੀਆਂ ਦੀ ਪ੍ਰੇਸ਼ਾਨੀ ਵਧ ਸਕਦੀ ਹੈ। ਟਰੰਪ ਪ੍ਰਸ਼ਾਸਨ ਦੇ ਪ੍ਰਸਤਾਵਿਤ ਡ੍ਰਾਫਟ ਮੁਤਾਬਕ ਉਥੇ ਰਹਿ ਰਹੇ ਭਾਰਤੀ, ਜੋ ਹੁਣ ਅਮਰੀਕਾ ਦੇ ਹੀ ਨਾਗਰਿਕ ਹਨ, ਉਨ੍ਹਾਂ ਨੂੰ ਆਪਣੇ ਮਾਤਾ ਪਿਤਾ ਦੇ ਗ੍ਰੀਨ ਕਾਰਡ ਲਈ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਵੇਂ ਪ੍ਰਪੋਜ਼ਲ ਦੇ ਤਹਿਤ ਗ੍ਰੀਨ ਕਾਰਡ ਬਣਵਾਉਣ ਲਈ ਫਾਰਮ ਆਈ-944 ਸਬਮਿਟ ਕਰਨਾ ਜ਼ਰੂਰੀ ਹੋਵੇਗਾ। ਇਸ ਫਾਰਮ ਦੇ ਜ਼ਰੀਏ ਪ੍ਰਸ਼ਾਸਨ ਉਸ ਵਿਅਕਤੀ ਦੀ ਉਮਰ, ਅੰਗ੍ਰੇਜੀ…

VIA PUNJAB
ਅੱਗੇ ਪੜ੍ਹੋ

UN ‘ਚੋਂ ਅਮਰੀਕਾ ਦੀ ਰਾਜਦੂਤ ਨਿੱਕੀ ਹੇਲੀ ਨੇ ਦਿੱਤਾ ਅਸਤੀਫਾ

UN ‘ਚੋਂ ਅਮਰੀਕਾ ਦੀ ਰਾਜਦੂਤ ਨਿੱਕੀ ਹੇਲੀ ਨੇ ਦਿੱਤਾ ਅਸਤੀਫਾ

ਵਾਸ਼ਿੰਗਟਨ – ਸਾਰਿਆਂ ਨੂੰ ਹੈਰਾਨੀ ‘ਚ ਪਾ ਕੇ ਸੰਯੁਕਤ ਰਾਸ਼ਟਰ ‘ਚ ਅਮਰੀਕਾ ਦੀ ਭਾਰਤੀ ਮੂਲ ਦੀ ਰਾਜਦੂਤ ਨਿੱਕੀ ਹੇਲੀ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 46 ਸਾਲਾ ਹੇਲੀ ਦਾ ਅਸਤੀਫਾ ਸਵੀਕਾਰ ਕਰ ਲਿਆ। ਇਕ ਵਿਰਲੇ ਕਦਮ ਦੇ ਤਹਿਤ ਉਨ੍ਹਾਂ ਨੇ ਓਵਲ ਦਫਤਰ ‘ਚ ਹੇਲੀ ਦੇ ਅਸਤੀਫੇ ਦਾ ਐਲਾਨ ਕੀਤਾ ਅਤੇ ਉਨ੍ਹਾਂ ਦੇ ਕੰਮ ਦੀ ਤਰੀਫ ਕੀਤੀ। ਟਰੰਪ ਨੇ ਪੱਤਰਕਾਰ ਸੰਮੇਲਨ ‘ਚ ਆਖਿਆ ਕਿ ਮੈਂ ਇਹ ਕਰਨਾ ਚਾਹੁੰਦਾ…

VIA PUNJAB
ਅੱਗੇ ਪੜ੍ਹੋ
1 1,091 1,092 1,093 1,094 1,095 1,271