ਜੇਕਰ ਤਾਲਾਬੰਦੀ ਵੀ ਲੱਗ ਜਾਵੇ ਤਾਂ ਵੀ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਰਹਾਂਗੇ : ਟਿਕੈਤ

ਜੇਕਰ ਤਾਲਾਬੰਦੀ ਵੀ ਲੱਗ ਜਾਵੇ ਤਾਂ ਵੀ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਰਹਾਂਗੇ : ਟਿਕੈਤ

ਸਹਾਰਨਪੁਰ – ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਮੁੜ ਦੋਹਰਾਇਆ ਹੈ ਕਿ ਖੇਤੀ ਕਾਨੂੰਨਾਂ ਦੇ ਵਾਪਸ ਹੋਣ ਤੱਕ ਇਸ ਦੇ ਖ਼ਿਲਾਫ਼ ਚੱਲ ਰਿਹਾ ਅੰਦੋਲਨ ਚੱਲਦਾ ਰਹੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਜੇਕਰ ਪੂਰੀ ਤਰ੍ਹਾਂ ਤਾਲਾਬੰਦੀ ਵੀ ਲਾਈ ਜਾਂਦੀ ਹੈ ਤਾਂ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਰਹਿਣਗੇ। ਕਿਸਾਨ ਹੁਣ ਪੂਰੀ ਤਰ੍ਹਾਂ ਨਾਲ ਕਾਨੂੰਨਾਂ ਨੂੰ ਲੈ ਕੇ ਆਰ-ਪਾਰ ਦੇ ਮੂਡ ਵਿਚ ਹਨ।ਸ਼ਹੀਦ ਭਗਤ ਸਿੰਘ ਦੇ ਭਤੀਜੇ ਕਿਰਨਜੀਤ ਸਿੰਘ…

VIA PUNJAB
ਅੱਗੇ ਪੜ੍ਹੋ

‘ਡਾਂਸ ਦੀਵਾਨੇ 3’ ਦੇ ਜੱਜ ਧਰਮੇਸ਼ ਯੇਲਾਂਦੇ ਵੀ ਹੋਏ ਕੋਰੋਨਾ ਪੀੜਤ

‘ਡਾਂਸ ਦੀਵਾਨੇ 3’ ਦੇ ਜੱਜ ਧਰਮੇਸ਼ ਯੇਲਾਂਦੇ ਵੀ ਹੋਏ ਕੋਰੋਨਾ ਪੀੜਤ

ਮੁੰਬਈ – ਰਿਐਲਿਟੀ ਟੀ ਵੀ ਸ਼ੋਅ ਡਾਂਸ ਦੀਵਾਨੇ 3 ਦੇ ਜੱਜ ਧਰਮੇਸ਼ ਯੇਲਾਂਡੇ ਹਾਲ ਹੀ ਵਿੱਚ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਧਰਮੇਸ਼ ਦੀ ਪ੍ਰਸਿੱਧੀ ਕਾਫ਼ੀ ਜ਼ਿਆਦਾ ਹੈ ਅਤੇ ਬੀਤੇ ਦਿਨੀਂ ਇਸ ਸ਼ੋਅ ਦੇ ਕਈ ਕਰੂ ਮੈਂਬਰਸ ਦੇ ਕੋਵਿਡ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਹੁਣ ਧਰਮੇਸ਼ ਦੇ ਕੋਵਿਡ ਪਾਜ਼ੇਟਿਵ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਇਹ ਖ਼ਬਰ ਆਈ ਸੀ ਕਿ ਡਾਂਸ ਦੀਵਾਨੇ ਦੇ ਜੱਜ ਧਰਮੇਸ਼ ਆਉਣ ਵਾਲੇ ਐਪੀਸੋਡ ਦਾ ਹਿੱਸਾ…

VIA PUNJAB
ਅੱਗੇ ਪੜ੍ਹੋ

ਆਈ ਪੀ ਐਲ ਦਾ ਪਹਿਲਾ ਮੁਕਾਬਲਾ ਭਲਕੇ

ਆਈ ਪੀ ਐਲ ਦਾ ਪਹਿਲਾ ਮੁਕਾਬਲਾ ਭਲਕੇ

ਮੁੰਬਈ – ਆਈਪੀਐਲ 14 ਦਾ ਆਗਾਜ਼ 9 ਅਪ੍ਰੈਲ ਤੋਂ ਹੋਣ ਵਾਲਾ ਹੈ। ਪਹਿਲਾ ਮੁਕਾਬਲਾ ਮੁੰਬਈ ਇੰਡੀਅਨ ਅਤੇ ਰਾਇਲ ਚੈਲੇਂਜਰ ਬੈਂਗਲੁਰੂ ਦੇ ਵਿਚਕਾਰ ਹੋਵੇਗਾ। ਇਸ ਮਹਾ ਮੁਕਾਬਲੇ ਲਈ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀਆਂ ਟੀਮਾਂ ਪੁਰੀ ਤਰ੍ਹਾਂ ਤਿਆਰ ਹਨ। ਕੋਰੋਨਾ ਮਹਾਮਾਰੀ ਕਾਰਨ ਪਿਛਲੀ ਵਾਰ ਆਈ ਪੀ ਐਲ ਦਾ ਆਯੋਜਨ ਭਾਰਤ ਵਿਚ ਨਹੀਂ ਹੋ ਸਕਿਆ ਸੀ ਪਰ ਇਸ ਵਾਰ ਬੀ ਸੀ ਸੀ ਆਈ ਨੇ ਸਾਰੇ ਨਿਯਮਾਂ ਦਾ ਪਾਲਣ ਕਰਦੇ ਹੋਏ ਭਾਰਤ ਵਿਚ ਹੀ ਮੈਚ ਕਰਵਾਉਣ ਦਾ ਫੈਸਲਾ…

VIA PUNJAB
ਅੱਗੇ ਪੜ੍ਹੋ

ਪਾਣੀ ਦਾ ਸਾਡੇ ਜੀਵਨ ਵਿਚ ਮਹਤੱਵਪੂਰਣ ਸਥਾਨ ਹੈ – ਮੁੱਖ ਮੰਤਰੀ

ਪਾਣੀ ਦਾ ਸਾਡੇ ਜੀਵਨ ਵਿਚ ਮਹਤੱਵਪੂਰਣ ਸਥਾਨ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪਾਣੀ ਦਾ ਸਾਡੇ ਜੀਵਨ ਵਿਚ ਮਹਤੱਵਪੂਰਣ ਸਥਾਨ ਹੈ ਅਤੇ ਪਾਣੀ ਦੀ ਹਰ ਬੂੰਦ ਨੂੰ ਬਚਾਉਣ ਅਤੇ ਇਸ ਦੇ ਸਹੀ ਪ੍ਰਬੰਧਨ ਦੇ ਲਈ ਰਾਜ ਸਰਕਾਰ ਨੇ ਇਕ ਦੋਸਾਲਾਂ ਯੋਜਨਾ ਤਿਆਰ ਕੀਤੀ ਹੈ, ਜਿਸ ਦਾ ਉਦੇਸ਼ ਪਾਣੀ ਦੀ ਵਰਤੋ ਅਤੇ ਉਪਚਾਰਿਤ ਪਾਣੀ ਦੀ ਮੁੜ ਵਰਤੋ ਯਕੀਨੀ ਕਰਨਾ ਹੈ।ਜਲ ਪ੍ਰਬੰਧਨ ਨਾਲ ਸਬੰਧਿਤ ਇੰਨ੍ਹਾਂ ਸਾਰੇ ਕੰਮਾਂ ਨੂੰ ਹਿਕ ਮਿਸ਼ਨ ਮੋਡ ‘ਤੇ ਕੀਤਾ ਜਾਵੇ। ਹਰੇਕ ਵਿਭਾਗ ਨੂੰ ਇਸ…

VIA PUNJAB
ਅੱਗੇ ਪੜ੍ਹੋ

ਪਿਛਲੇ ਖਰੀਦ ਸੀਜਨ ਵਿਚ ਦੇਰੀ ਨਾਲ ਹੋਏ ਆੜਤ ਤੇ ਮਜਦੂਰੀ ਦੇ ਭੁਗਤਾਨ ‘ਤੇ ਆੜਤੀਆਂ ਨੂੰ ਮਿਲੇਗਾ ਵਿਆਜ – ਮੁੱਖ ਮੰਤਰੀ

ਪਿਛਲੇ ਖਰੀਦ ਸੀਜਨ ਵਿਚ ਦੇਰੀ ਨਾਲ ਹੋਏ ਆੜਤ ਤੇ ਮਜਦੂਰੀ ਦੇ ਭੁਗਤਾਨ ‘ਤੇ ਆੜਤੀਆਂ ਨੂੰ ਮਿਲੇਗਾ ਵਿਆਜ – ਮੁੱਖ ਮੰਤਰੀ

ਅੱਜ ਤੋਂ ਵਿਆਜ ਦੇ ਭੁਗਤਾਨ ਦੀ ਪ੍ਰਕ੍ਰਿਆ ਸ਼ੁਰੂ – ਮੁੱਖ ਮੰਤਰੀ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਫਸਲਾਂ ਦੀ ਸੂਗਮ ਅਤੇ ਸਮੇਂਬੱਧ ਖਰੀਦ ਯਕੀਨੀ ਕਰਨ ਤਹਿਤ ਰਾਜ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੋਹਰਾਉਂਦੇ ਹੋਏ ਕਿਹਾ ਕਿ ਜਿਨ੍ਹਾਂ ਆੜਤੀਆਂ ਨੂੰ ਪਿਛਲੇ ਖਰੀਦ ਸੀਜਨ ਦੀ ਆੜਤ ਤੇ ਮਜਦੂਰੀ ਦਾ ਭੁਗਤਾਨ ਦੇਰੀ ਨਾਲ ਹੋਇਆ ਹੈ, ਉਨ੍ਹਾਂ ਨੂੰ ਦੇਰੀ ਨਾਲ ਹੋਏ ਭੁਗਤਾਨ ‘ਤੇ ਵਿਆਜ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਵਿਆਜ ਦੇ ਭੁਗਤਾਨ ਦੀ ਪ੍ਰਕ੍ਰਿਆ ਅੱਜ ਤੋਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਟੀਕਾਕਰਨ ਰਣਨੀਤੀ ਦੀ ਸਮੀਖਿਆ ਦੀ ਮੰਗ, ਸੂਬਿਆਂ ਨੂੰ ਆਪਣੇ ਖੁਦ ਦੀਆਂ ਰਣਨੀਤੀਆਂ ਘੜਨ ਲਈ ਖੁੱਲ੍ਹ ਦੇਣ ਦੀ ਕੀਤੀ ਵਕਾਲਤ

ਮੁੱਖ ਮੰਤਰੀ ਵੱਲੋਂ ਟੀਕਾਕਰਨ ਰਣਨੀਤੀ ਦੀ ਸਮੀਖਿਆ ਦੀ ਮੰਗ, ਸੂਬਿਆਂ ਨੂੰ ਆਪਣੇ ਖੁਦ ਦੀਆਂ ਰਣਨੀਤੀਆਂ ਘੜਨ ਲਈ ਖੁੱਲ੍ਹ ਦੇਣ ਦੀ ਕੀਤੀ ਵਕਾਲਤ

ਵਰਚੁਅਲ ਮੀਟਿੰਗ ਮਗਰੋਂ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, 45 ਵਰ੍ਹੇ ਤੋਂ ਘੱਟ ਜਿਗਰ ਤੇ ਗੁਰਦੇ ਦੇ ਮਰੀਜ਼ਾਂ ਨੂੰ ਟੀਕਾਕਰਨ ਤਹਿਤ ਲਿਆਉਣ ਦੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੂਬਿਆਂ ਨੂੰ ਕੋਵਿਡ ਟੀਕਾਕਰਨ ਸਬੰਧੀ ਸਥਾਨਕ ਪੱਧਰ ‘ਤੇ ਆਪਣੇ ਖੁਦ ਦੀਆਂ ਰਣਨੀਤੀਆਂ ਦੀ ਖੁੱਲ੍ਹ ਦਿੱਤੀ ਜਾਵੇ ਜੋ ਕਿ ਕੇਂਦਰ ਵੱਲੋਂ ਇਸ ਸਬੰਧੀ ਅਪਣਾਏ ਜਾ ਰਹੇ ਮਾਪਦੰਡਾਂ ਦਾ ਹੀ ਹਿੱਸਾ ਹੋਵੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵੱਲੋਂ ਸਿੱਧੀ ਅਦਾਇਗੀ ਸਬੰਧੀ ਪੰਜਾਬ ਸਰਕਾਰ ਦੀ ਮੰਗ ਰੱਦ

ਕੇਂਦਰ ਸਰਕਾਰ ਵੱਲੋਂ ਸਿੱਧੀ ਅਦਾਇਗੀ ਸਬੰਧੀ ਪੰਜਾਬ ਸਰਕਾਰ ਦੀ ਮੰਗ ਰੱਦ

ਕੇਂਦਰ ਸਰਕਾਰ ਨੇ ਪੰਜਾਬ ਦੇ ਲੈਂਂਡ ਰਿਕਾਰਡ ਨੂੰ ਆਨ ਲਾਈਨ ਕਰਨ ਦਾ ਫੈਸਲਾ 6 ਮਹੀਨੇ ਲਈ ਟਾਲਿਆ ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਕਣਕ ਖਰੀਦ ਸਬੰਧੀ ਸਿੱਧੀ ਅਦਾਇਗੀ ਬਾਰੇ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।ਇਹ ਜਾਣਕਾਰੀ ਅੱਜ ਇਥੇ ਕਣਕ ਦੀ ਫਸਲ ਦੀ ਖਰੀਦ ਦੋਰਾਨ ਸਿੱਧੀ ਅਦਾਇਗੀ ਦੇ ਫੈਸਲੇ ਅਤੇ ਲੈਂਡ ਰਿਕਾਰਡ ਨੂੰ ਆਨ ਲਾਈਨ ਕਰਨ ਬਾਰੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਫੈਸਲਿਆਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਮੰਤਰੀਆਂ ਦੇ ਸਮੂਹ…

VIA PUNJAB
ਅੱਗੇ ਪੜ੍ਹੋ

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਜਨ ਸਮਾਚਾਰ ਦੇ ਸੰਸਥਾਪਕ ਸੰਪਾਦਕ ਅਤੇ ਰੂਪਨਗਰ ਪ੍ਰੈਸ ਕਲੱਬ ਦੇ ਸੀਨੀਅਰ ਮੈਂਬਰ ਬਲਦੇਵ ਸਿੰਘ ਕੋਰੇ (79) ਦੇ ਦੇਹਾਂਤ ’ਤੇ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਕੋਰੇ ਨੇ ਅੱਜ ਸਵੇਰੇ ਮਾਓ ਹਸਪਤਾਲ ਮੁਹਾਲੀ ਵਿਖੇ ਆਪਣੇ ਆਖਰੀ ਸਾਹ ਲਏ।ਆਪਣੇ ਸ਼ੋਕ ਸੰਦੇਸ਼ ਵਿੱਚ ਸ਼੍ਰੀ ਚੰਨੀ ਨੇ ਕਿਹਾ ਕਿ ਸ਼੍ਰੀ ਕੋਰੇ ਇੱਕ ਬਹੁਪੱਖੀ ਸ਼ਖਸੀਅਤ ਸਨ। ਉਹ ਬੀ.ਡੀ.ਪੀ.ਓ. ਵਜੋਂ ਆਪਣੀ ਸਰਕਾਰੀ ਸੇਵਾ ਨਿਭਾਉਣ ਉਪਰੰਤ ਪੱਤਰਕਾਰੀ ਅਤੇ ਸਾਹਿਤ ਦੇ ਖੇਤਰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਜੀਂਦ (ਹਰਿਆਣਾ) ਤੋਂ ਅਗਲੇ ਪੜਾਅ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਜੀਂਦ (ਹਰਿਆਣਾ) ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਜੀਂਦ ਹਰਿਆਣਾ ਤੋਂ ਅਗਲੇ ਪੜਾਅ ਬਹਾਦਰਗੜ੍ਹ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ ਤੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ 937 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ 937 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ

ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਅਤੇ ਇਤਿਹਾਸਕ ਜਸ਼ਨਾਂ ਨੂੰ ਆਲਮੀ ਪੱਧਰ ‘ਤੇ ਮਨਾਉਣ ਦੀ ਮੰਗ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ 937 ਕਰੋੜ ਰੁਪਏ ਦੀਆਂ ਵੱਖੋ-ਵੱਖਰੇ ਪ੍ਰਾਜੈਕਟਾਂ ਸਬੰਧੀ ਤਜਵੀਜ਼ਾਂ ਨੂੰ ਮਨਜ਼ੂਰੀ ਦਿੱਤੀ ਜਾਵੇ ਜਿਨ੍ਹਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨਾ ਵੀ ਸ਼ਾਮਲ ਹੈ ਤਾਂ ਜੋ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ…

VIA PUNJAB
ਅੱਗੇ ਪੜ੍ਹੋ
1 108 109 110 111 112 1,271