ਅਮਰੀਕਾ ਨੇ ਦਿੱਤੀ ਸੀ ਚੇਤਾਵਨੀ

ਅਮਰੀਕਾ ਨੇ ਦਿੱਤੀ ਸੀ ਚੇਤਾਵਨੀ

ਨਵੀਂ ਦਿਲੀ- ਭਾਰਤ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਰੂਸ ਤੋਂ ਹਥਿਆਰਾਂ ਦੀ ਖਰੀਦ ਕੀਤੀ ਹੈ। ਅਮਰੀਕਾ ਨੇ ਸਹਿਯੋਗੀ ਦੇਸ਼ਾਂ ਨੂੰ ਰੂਸ ਕੋਲੋਂ ਕਿਸੇ ਤਰ੍ਹਾਂ ਦੇ ਹਥਿਆਰਾਂ ਦੀ ਖਰੀਦ ਕਰਨ ਤੋਂ ਮਨ੍ਹਾ ਕੀਤਾ ਸੀ।ਅਮਰੀਕਾ ਨੇ ਕਿਹਾ ਸੀ ਕਿ ਜੇ ਭਾਰਤ ਨੇ ਰੂਸ ਕੋਲੋਂ ਕਿਸੇ ਵੀ ਤਰ੍ਹਾਂ ਦੇ ਹਥਿਆਰ ਖਰੀਦੇ ਤਾਂ ਅਮਰੀਕਾ ਰੂਸ ਵਾਂਗ ਭਾਰਤ ’ਤੇ ਵੀ ਪੰਬਾਦੀ ਲਾ ਸਕਦਾ ਹੈ। ਅਮਰੀਕਾ ਨੇ ਇਹ ਬਿਆਨ ਰੂਸੀ ਰਾਸ਼ਟਪਰਤੀ ਪੁਤਿਨ ਦੇ ਭਾਰਤ ਪਹੁੰਚਣ ਤੋਂ ਇਕ ਦਿਨ ਪਹਿਲਾਂ ਜਾਰੀ…

VIA PUNJAB
ਅੱਗੇ ਪੜ੍ਹੋ

ਸੁਨੀਲ ਜਾਖੜ ਨੇ ਉਤਰੀ ਰੇਲਵੇ ਦੇ ਜੀ.ਐਮ. ਨਾਲ ਮੁਲਾਕਾਤ ਕੀਤੀ

ਸੁਨੀਲ ਜਾਖੜ ਨੇ ਉਤਰੀ ਰੇਲਵੇ ਦੇ ਜੀ.ਐਮ. ਨਾਲ ਮੁਲਾਕਾਤ ਕੀਤੀ

ਬਟਾਲਾ – ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਨਵੀਂ ਦਿਲੀ ਵਿਖੇ ਉਤਰੀ ਰੇਲਵੇ ਦੇ ਜਨਰਲ ਮੈਨੇਜਰ ਵਿਸ਼ਵੇਸ਼ ਚੌਬੇ ਨਾਲ ਮੁਲਾਕਾਤ ਕਰਕੇ ਇਕ ਮੰਗ ਪਤਰ ਦਿੰਦਿਆਂ ਬਟਾਲਾ ਰੇਲਵੇ ਸਟੇਸ਼ਨ ਦੀਆਂ ਘਾਟਾਂ ਨੂੰ ਤੁਰੰਤ ਦੂਰ ਕਰਨ ਲਈ ਕਿਹਾ ਹੈ। ਉਤਰੀ ਰੇਲਵੇ ਦੇ ਜੀ.ਐਮ. ਨਾਲ ਮੁਲਾਕਾਤ ਦੌਰਾਨ ਸ੍ਰੀ ਸੁਨੀਲ ਜਾਖੜ ਨੇ ਉਨਾਂ ਨੂੰ ਯਾਦ ਕਰਾਇਆ ਕਿ ਉਨਾਂ ਨੇ 31 ਜੁਲਾਈ ਨੂੰ ਪਾਰਲੀਮੈਂਟ ਹਾਊਸ ਵਿਚ ਰੇਲਵੇ ਮੰਤਰੀ ਨੂੰ ਇਕ…

VIA PUNJAB
ਅੱਗੇ ਪੜ੍ਹੋ

ਕੈਪਟਨ ਦੀ ਸਰਕਾਰ ਧਕੇਸ਼ਾਹੀ ’ਤੇ ਉਤਰੀ : ਬਿਕਰਮ ਸਿੰਘ ਮਜੀਠੀਆ

ਕੈਪਟਨ ਦੀ ਸਰਕਾਰ ਧਕੇਸ਼ਾਹੀ ’ਤੇ ਉਤਰੀ : ਬਿਕਰਮ ਸਿੰਘ ਮਜੀਠੀਆ

ਰਾਜਪੁਰਾ – ਕੈਪਟਨ ਅਮਰਿੰਦਰ ਸਿੰਘ ਧਕੇਸ਼ਾਹੀ ‘ਤੇ ਉਤਰ ਆਏ ਹਨ ਅਤੇ ਕਾਂਗਰਸ ਸਰਕਾਰ ਰੈਲੀ ਦੇ ਪ੍ਰਬੰਧਾਂ ‘ਚ ਅੜਿਕੇ ਅੜਾ ਰਹੀ ਹੈ ਤੇ ਕਈ ਥਾਵਾਂ ‘ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਰਾਹੀ ਟਰਾਂਸਪੋਰਟਰਾਂ ਨੂੰ ਬਸਾਂ ਨਾ ਲਿਜਾਉਣ ਸਬੰਧੀ ਡਰਾਇਆ ਧਮਕਾਇਆ ਜਾ ਰਿਹਾ ਹੈ। ਬੀਤੇ ਦਿਨੀ 40 ਹਜ਼ਾਰ ਤੋਂ ਵਧ ਤਨਖਾਹ ਲੈ ਰਹੇ ਸਰਕਾਰੀ ਅਧਿਆਪਕਾਂ ਨੂੰ ਪਕੇ ਕਰਨ ਦੀ ਆੜ ‘ਚ 3 ਸਾਲ ਤਕ 15 ਹਜਾਰ ਉਕੀ-ਪਕੀ ਤਨਖਾਹ ਦਾ ਐਲਾਨ ਕਰਕੇ ਕੈਪਟਨ ਸਰਕਾਰ ਨੇ ਅਧਿਆਪਕਾਂ ਨਾਲ ਧਕਾ ਕੀਤਾ ਹੈ।ਇਨ੍ਹਾਂ…

VIA PUNJAB
ਅੱਗੇ ਪੜ੍ਹੋ

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵਿਰੁੱਧ ਬਰਗਾੜੀ ਕਾਂਡ ਨੂੰ ਲੈ ਕੇ ਅਪਰਾਧਿਕ ਸ਼ਿਕਾਇਤ ਦਰਜ

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵਿਰੁੱਧ ਬਰਗਾੜੀ ਕਾਂਡ ਨੂੰ ਲੈ ਕੇ ਅਪਰਾਧਿਕ ਸ਼ਿਕਾਇਤ ਦਰਜ

ਲੁਧਿਆਣਾ – ਸਮਾਜਿਕ ਜਾਗ੍ਰਿਤੀ ਫਰੰਟ ਪੰਜਾਬ ਵੱਲੋਂ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਬਾਦਲ ਵਿਰੁਧ ਬਰਗਾੜੀ ਕਾਂਡ ਨੂੰ ਲੈ ਕੇ ਅਦਾਲਤ ਅਪਰਾਧਿਕ ਮਾਮਲਾ ਦਾਇਰ ਕੀਤਾ ਗਿਆ ਹੈ। ਜਥੇਬੰਦੀ ਦੇ ਚੇਅਰਮੈਨ ਜਗਦੀਪ ਸਿੰਘ ਗਿਲ ਵਲੋਂ ਦਾਇਰ ਕੀਤੇ ਗਏ ਇਸ ਮੁਕਦਮੇ ‘ਚ ਅਦਾਲਤ ਨੂੰ ਬੇਨਤੀ ਕੀਤੀ ਗਈ ਹੈ ਕਿ ਬਰਗਾੜੀ ਕਾਂਡ ਲਈ ਦੋਵੇਂ ਪਿਓ-ਪੁਤਰ ਜ਼ਿੰਮੇਵਾਰ ਹਨ ਅਤੇ ਇਨ੍ਹਾਂ ਵਿਰੁਧ ਧਾਰਾ 304, 307, 295 ਅਤੇ 34 ਤਹਿਤ ਮੁਕਦਮਾ ਚਲਾਇਆ ਜਾਵੇ।ਮਾਣਯੋਗ ਜਜ ਮੈਡਮ…

VIA PUNJAB
ਅੱਗੇ ਪੜ੍ਹੋ

ਈ.ਡੀ. ਅਧਿਕਾਰੀ ਨਿਰੰਜਣ ਸਿੰਘ ਨੇ ਦਿਤਾ ਅਸਤੀਫਾ

ਈ.ਡੀ. ਅਧਿਕਾਰੀ ਨਿਰੰਜਣ ਸਿੰਘ ਨੇ ਦਿਤਾ ਅਸਤੀਫਾ

ਜਲੰਧਰ – ਪੰਜਾਬ ਦੇ ਕੌਮਾਂਤਰੀ ਡਰਗਸ ਰੈਕਟ ਦੀ ਜਾਂਚ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਕਰਨ ਵਾਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਅਧਿਕਾਰੀ ਨਿਰੰਜਣ ਸਿੰਘ ਨੇ ਅਸਤੀਫਾ ਦੇ ਦਿਤਾ ਹੈ।ਦਸਿਆ ਜਾ ਰਿਹਾ ਹੈ ਕਿ ਨਿਰੰਜਣ ਸਿੰਘ ਵਿਭਾਗ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਚਲ ਰਹੇ ਸਨ। ਜ਼ਿਕਰਯੋਗ ਹੈ ਕਿ ਡਰਗਸ ਮਾਮਲੇ ‘ਚ ਪੁਛਗਿਛ ਦੌਰਾਨ ਨਿਰੰਜਣ ਸਿੰਘ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਇਕ ਵਾਰ ਸੰਮਨ ਕਰ ਚੁਕੇ ਹਨ।

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ 158 ਫਰਦ ਕੇਂਦਰ ਆਨਲਾਈਨ

ਪੰਜਾਬ ਵਿੱਚ 158 ਫਰਦ ਕੇਂਦਰ ਆਨਲਾਈਨ

ਜ਼ਮੀਨ ਮਾਲਕ ਹੁਣ ਸੂਬੇ ਦੇ ਕਿਸੇ ਵੀ ਫਰਦ ਕੇਂਦਰ ’ਚੋਂ ਲੈ ਸਕਣਗੇ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਨਕਲ ਚੰਡੀਗੜ੍ਹ – ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਅਤੇ ਪਰੇਸ਼ਾਨੀ ਰਹਿਤ ਸੇਵਾਵਾਂ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਮਾਲ ਵਿਭਾਗ ਵੱਲੋਂ ਕੁੱਲ 164 ਫਰਦ ਕੇਂਦਰਾਂ ’ਚੋਂ 158 ਕੇਂਦਰ ਆਨਲਾਈਨ ਕਰ ਦਿੱਤੇ ਗਏ ਹਨ। ਇਸ ਉਪਰਾਲੇ ਸਦਕਾ ਹੁਣ ਕੋਈ ਵੀ ਜ਼ਮੀਨ-ਮਾਲਕ ਸੂਬੇ ਦੇ ਕਿਸੇ ਵੀ ਫਰਦ ਕੇਂਦਰ ਵਿੱਚੋਂ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਨਕਲ ਲੈ ਸਕਦਾ ਹੈ। ਜ਼ਿਕਰਯੋਗ ਹੈ ਕਿ ਮਾਲ ਵਿਭਾਗ ਵੱਲੋਂ ਸਾਲ…

VIA PUNJAB
ਅੱਗੇ ਪੜ੍ਹੋ

ਕਪਾਹ ਦੀ ਖਰੀਦ ਤੁਰੰਤ ਸ਼ੁਰੂ ਕਰਨ ਲਈ ਮੁਖ ਮੰਤਰੀ ਨੇ ਸਮ੍ਰਿਤੀ ਇਰਾਨੀ ਨੂੰ ਲਿਖਿਆ ਪਤਰ

ਕਪਾਹ ਦੀ ਖਰੀਦ ਤੁਰੰਤ ਸ਼ੁਰੂ ਕਰਨ ਲਈ ਮੁਖ ਮੰਤਰੀ ਨੇ ਸਮ੍ਰਿਤੀ ਇਰਾਨੀ ਨੂੰ ਲਿਖਿਆ ਪਤਰ

ਨਵੀਂ ਦਿੱਲੀ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਕਪੜਾ ਮੰਤਰੀ ਸਮ੍ਰਿਤੀ ਜ਼ੁਬਿਨ ਇਰਾਨੀ ਨੂੰ ਪਤਰ ਲਿਖ ਕੇ ਸਥਾਪਤ ਪ੍ਰਕ੍ਰਿਆ ਮੁਤਾਬਕ ਸੂਬੇ ਵਿਚੋਂ ਕਪਾਹ ਦੀ ਖਰੀਦ ਸ਼ੁਰੂ ਕਰਨ ਲਈ ਭਾਰਤ ਕਪਾਹ ਨਿਗਮ (ਸੀ.ਸੀ.ਆਈ.) ਨੂੰ ਨਿਰਦੇਸ਼ ਦੇਣ ਲਈ ਉਨ੍ਹਾਂ ਦੇ ਨਿਜੀ ਦਖ਼ਲ ਦੀ ਮੰਗ ਕੀਤੀ ਹੈ।ਇਕ ਪਤਰ ਵਿਚ ਮੁਖ ਮੰਤਰੀ ਨੇ ਦਸਿਆ ਕਿ ਉਨ੍ਹਾਂ ਨੇ ਅਪੀਲ ਕੀਤੀ ਕਿ ਕਪਾਹ ਨਿਗਮ ਵਲੋਂ ਕਮਿਸ਼ਨ ਏਜੰਟਾਂ ਰਾਹੀਂ ਕਪਾਹ ਦੀ ਖਰੀਦ ਕਰਨ ਦੀ ਹਦਾਇਤ ਦਿਤੀ ਜਾਵੇ ਜੋ…

VIA PUNJAB
ਅੱਗੇ ਪੜ੍ਹੋ

ਭਾਰਤ-ਰੂਸ ਦਰਮਿਆਨ 8 ਸਮਝੌਤੇ

ਭਾਰਤ-ਰੂਸ ਦਰਮਿਆਨ 8 ਸਮਝੌਤੇ

ਭਾਰਤ ਤੇ ਰੂਸ ਦਰਮਿਆਨ ਸਬੰਧਾਂ ਦਾ ਵਿਸਥਾਰ ਸਮੁੰਦਰ ਤੋਂ ਪੁਲਾੜ ਤਕ : ਮੋਦੀ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਰਮਿਆਨ ਗਲਬਾਤ ਤੋਂ ਬਾਅਦ ਦੋਵਾਂ ਦੇਸ਼ਾਂ ਦਰਮਿਆਨ ਕੁਲ ਅਠ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਗਏ ਹਨ। ਇਨ੍ਹਾਂ ਵਿਚ ਪੁਲਾੜ, ਪਰਮਾਣੂ ਊਰਜਾ ਦੀ ਸ਼ਾਂਤੀਪੂਰਬਕ ਵਰਤੋਂ, ਰੇਲਵੇ ਸਮੇਤ ਕਈ ਹੋਰ ਖੇਤਰਾਂ ਵਿਚ ਸਹਿਯੋਗ ਸ਼ਾਮਲ ਹਨ। ਇਨ੍ਹਾਂ ਵਿਚ ਐਸ-400 ਰਖਿਆ ਪ੍ਰਣਾਲੀ ਸਮਝੌਤੇ ਨੂੰ ਸਹੀਬਧ ਕਰਨਾ ਵੀ ਸ਼ਾਮਲ ਹੈ। ਇਸ ਦੌਰਾਨ ਸ੍ਰੀ ਮੋਦੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਕੈਨੇਡਾ ਨੇ ਮਿਆਂਮਾਰ ਦੀ ਨੇਤਾ ਸੂ ਕੀ ਤੋਂ ਵਾਪਸ ਲਿਆ ਵਿਸ਼ੇਸ਼ ਸਨਮਾਨ

ਕੈਨੇਡਾ ਨੇ ਮਿਆਂਮਾਰ ਦੀ ਨੇਤਾ ਸੂ ਕੀ ਤੋਂ ਵਾਪਸ ਲਿਆ ਵਿਸ਼ੇਸ਼ ਸਨਮਾਨ

ਓਟਾਵਾ – ਕੈਨੇਡਾ ਨੇ ਮਿਆਂਮਾਰ ਦੀ ਨੇਤਾ ਆਂਗ ਸਾਨ ਸੂ ਕੀ ਨੂੰ ਸਨਮਾਨ ਦੇ ਤੌਰ ‘ਤੇ ਦਿੱਤੀ ਕੈਨੇਡਾ ਦੀ ਆਨਰੇਰੀ ਨਾਗਰਿਕਤਾ ਨੂੰ ਵਾਪਸ ਲੈ ਲਿਆ ਹੈ। ਇਕ ਰਿਪੋਰਟ ਮੁਤਾਬਕ ਕੈਨੇਡਾ ਨੇ ਇਹ ਕਦਮ ਸੂ ਕੀ ਦੇ ਉਨ੍ਹਾਂ ਦੀ ਫੌਜ ਵਲੋਂ ਰੋਹਿੰਗਿਆ ਮੁਸਲਮਾਨਾਂ ‘ਤੇ ਕੀਤੀ ਗਈ ਹਿੰਸਕ ਕਾਰਵਾਈ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਚੁੱੱਕਿਆ ਹੈ। ਸੂ ਕੀ ਆਨਰੇਰੀ ਸਨਮਾਨ ਨੂੰ ਗਵਾਉਣ ਵਾਲੀ ਪਹਿਲੀ ਔਰਤ ਹੈ। ਕੈਨੇਡਾ ਦੀ ਸੈਨੇਟ ਨੇ ਬੀਤੇ ਮਹੀਨੇ ਸੂ ਕੀ ਨੂੰ ਦਿੱਤੇ…

VIA PUNJAB
ਅੱਗੇ ਪੜ੍ਹੋ

ਈਰਾਨ ਨਾਲ 1955 ਦਾ ਸਮਝੌਤਾ ਖਤਮ ਕਰ ਰਿਹੈ ਅਮਰੀਕਾ : ਪੋਂਪੀਓ

ਈਰਾਨ ਨਾਲ 1955 ਦਾ ਸਮਝੌਤਾ ਖਤਮ ਕਰ ਰਿਹੈ ਅਮਰੀਕਾ : ਪੋਂਪੀਓ

ਵਾਸ਼ਿੰਗਟਨ – ਅਮਰੀਕਾ ਨੇ ਬੁੱਧਵਾਰ ਨੂੰ ਕਿਹਾ ਕਿ ਉਹ 1955 ਦੇ ਸਮਝੌਤੇ ਨੂੰ ਮੌਜੂਦਾ ਸਹਿਯੋਗੀ ਈਰਾਨ ਨਾਲ ਖਤਮ ਕਰ ਰਿਹਾ ਹੈ। ਤਿਹਰਾਨ ਦੀ ਅੰਤਰਰਾਸ਼ਟਰੀ ਅਦਾਲਤ ‘ਚ ਵਾਸ਼ਿੰਗਟਨ ਦੀ ਪਾਬੰਦੀਸ਼ੂਦਾ ਨੀਤੀ ਖਿਲਾਫ ਗਵਾਹੀ ਦੇਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਸਾਲ 1979 ਦੀ ਇਸਲਾਮਿਕ ਕ੍ਰਾਂਤੀ ਦਾ ਹਵਾਲਾ ਦਿੰਦੇ ਹੋਏ ਪੱਤਰਕਾਰਾਂ ਨੂੰ ਕਿਹਾ, ”ਮੈਂ ਅਮਰੀਕਾ ਦੀ ਈਰਾਨ ਨਾਲ 1955 ਦੀ ਦੋਸਤੀ ਖਤਮ ਕਰਨ ਦਾ ਐਲਾਨ ਕਰ ਰਿਹਾ ਹੈ। ਸੱਚ ਕਹਾਂ ਤਾਂ…

VIA PUNJAB
ਅੱਗੇ ਪੜ੍ਹੋ
1 1,100 1,101 1,102 1,103 1,104 1,271