ਜਸਟਿਸ ਰੰਜਨ ਗੋਗੋਈ ਸੁਪਰੀਮ ਕੋਰਟ ਦੇ 46ਵੇਂ ਚੀਫ਼ ਜਸਟਿਸ ਬਣੇ

ਜਸਟਿਸ ਰੰਜਨ ਗੋਗੋਈ ਸੁਪਰੀਮ ਕੋਰਟ ਦੇ 46ਵੇਂ ਚੀਫ਼ ਜਸਟਿਸ ਬਣੇ

ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਸਟਿਸ ਰੰਜਨ ਗੋਗੋਈ (63) ਨੂੰ ਅੱਜ ਮੁਲਕ ਦੇ 46ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਇਸ ਮਗਰੋਂ ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਸੁਪਰੀਮ ਕੋਰਟ ’ਚ ਕੇਸਾਂ ਦੀ ਫੌਰੀ ਸੁਣਵਾਈ ਮਾਪਦੰਡ ਤੈਅ ਹੋਣ ਤਕ ਰੋਕੀ ਜਾਂਦੀ ਹੈ। ਜਸਟਿਸ ਗੋਗੋਈ, ਜਿਨ੍ਹਾਂ ਅੰਗਰੇਜ਼ੀ ’ਚ ਸਹੁੰ ਚੁੱਕੀ, ਦਾ ਕਾਰਜਕਾਲ 13 ਕੁ ਮਹੀਨੇ ਤੋਂ ਵੱਧ ਦਾ ਹੋਵੇਗਾ ਅਤੇ ਉਹ 17 ਨਵੰਬਰ 2019 ਨੂੰ ਸੇਵਾਮੁਕਤ ਹੋਣਗੇ। ਉਹ ਉੱਤਰ ਪੂਰਬ ਦੇ ਪਹਿਲੇ ਵਿਅਕਤੀ ਹਨ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਨੇ ਆਰੀਅਨਜ਼ ਦੀ ਨਸ਼ਾ ਵਿਰੋਧੀ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਪੰਜਾਬ ਦੇ ਰਾਜਪਾਲ ਨੇ ਆਰੀਅਨਜ਼ ਦੀ ਨਸ਼ਾ ਵਿਰੋਧੀ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ – ਨਸ਼ੇ ਦੀ ਬੁਰਾਈ ਨੂੰ ਪੰਜਾਬ ਦੇ ਜਵਾਨਾਂ ਦੀ ਸਹਾਇਤਾ ਅਤੇ ਸ਼ਮੂਲਿਅਤ ਤੋਂ ਬਿਨਾਂ ਜੜ੍ਹਾਂ ਤੋਂ ਖਤਮ ਕਰਨਾ ਅਸੰਭਵ ਹੈ। ਨਸ਼ਾ ਵਿਰੋਧੀ ਅਭਿਆਨ ਨੂੰ ਮਜ਼ਬੂਤ ਕਰਨ ਦੇ ਲਈ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦੀ ਹਿੱਸੇਦਾਰੀ ਜਰੂਰੀ ਹੈ। ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ ਨੇੜੇ, ਚੰਡੀਗੜ ਦੇ ਵਿਦਿਆਰਥੀਆਂ, ਸਟਾਫ ਅਤੇ ਮੈਨੇਜਮੈਂਟ, ਨੇ ਇਸ ਖੇਤਰ ਵਿੱਚ ਪ੍ਰਸ਼ੰਸਾਯੋਗ ਕੰਮ ਕੀਤਾ ਹੈ। ਇਹ ਸ਼ਬਦ ਪੰਜਾਬ ਦੇ ਮਾਣਯੋਗ ਰਾਜਪਾਲ, ਸ਼੍ਰੀ ਵੀ.ਪੀ.ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ, ਸੈਕਟਰ-6, ਚੰਡੀਗੜ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ ਸਕੂਲੀ ਬੱਚੇ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ ਸਕੂਲੀ ਬੱਚੇ

ਸਕੂਲਾਂ ਦੇ ਨੁਮਾਇੰਦਿਆਂ ਨਾਲ ਡਾ. ਰੂਪ ਸਿੰਘ ਨੇ ਕੀਤੀ ਗੁਰਪੁਰਬ ਸਬੰਧੀ ਮੀਟਿੰਗ ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਸਕੂਲੀ ਬੱਚੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ। ਇਹ ਪਹਿਲੀ ਵਾਰ ਹੈ ਕਿ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦਾ ਦਾਇਰਾ ਵਿਸ਼ਾਲ ਕੀਤਾ ਗਿਆ ਹੈ, ਜਿਸ ਤਹਿਤ ਇਸ ਵਾਰ ਇਹ ਨਗਰ ਕੀਰਤਨ ਪੁਰਾਣੇ ਸ਼ਹਿਰ ਦੀ ਚਾਰ-ਦੀਵਾਰੀ ’ਤੇ ਸਜਾਇਆ ਜਾ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ

ਨਗਰ ਕੀਰਤਨ ਗੁਰਦੁਆਰਾ ਨਾਨਕਮਤਾ ਸਾਹਿਬ ਤੋਂ ਤੀਸਰੇ ਪੜਾਅ ਲਈ ਹੋਇਆ ਰਵਾਨਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਉੱਤਰ ਪ੍ਰਦੇਸ਼ ਤੋਂ ਸੁਲਤਾਨਪੁਰ ਲੋਧੀ ਲਈ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਮਤਾ ਸਾਹਿਬ ਤੋਂ ਆਪਣੇ ਤੀਸਰੇ ਪੜਾਅ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਸ਼ੀਪੁਰ ਲਈ ਰਵਾਨਾ ਹੋਇਆ, ਜਿਸ ਦੀ ਆਰੰਭਤਾ ਲਈ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਸ. ਸੁਖਮਿੰਦਰ ਸਿੰਘ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ

ਸ. ਸੁਖਮਿੰਦਰ ਸਿੰਘ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ

ਭਾਈ ਲੌਂਗੋਵਾਲ ਨੇ ਸਿਰੋਪਾਓ ਦੇ ਕੇ ਨਵੀਂ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਕੀਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਐਕਸੀਅਨ ਸ. ਸੁਖਮਿੰਦਰ ਸਿੰਘ ਨੂੰ ਆਪਣਾ ਨਿੱਜੀ ਸਹਾਇਕ ਲਗਾਇਆ ਹੈ। ਉਨ੍ਹਾਂ ਨੂੰ ਇਹ ਜ਼ੁੰਮੇਵਾਰੀ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਦੇ ਸੇਵਾਮੁਕਤ ਹੋਣ ਤੋਂ ਬਾਅਦ ਸੌਂਪੀ ਗਈ ਹੈ। ਸ. ਸੁਖਮਿੰਦਰ ਸਿੰਘ ਨੂੰ ਨਵੇਂ ਅਹੁਦੇ ’ਤੇ ਅੱਜ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿਰੋਪਾਓ ਦੇ ਕੇ ਬੈਠਾਇਆ। ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ। ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ ’ਚ ਬੈਠ ਕੇ ਪ੍ਰਸ਼ਾਦਾ ਵੀ ਛਕਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਐਂਟੋਨੀਓ ਗੁਟਰੇਸ ਨੂੰ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਵੱਲੋਂ ਇੰਟਰਨੈਸ਼ਨਲ ਸੋਲਰ ਅਲਾਇੰਸ ਨਾਲ ਸਮਝੌਤਾ

ਹਰਿਆਣਾ ਸਰਕਾਰ ਵੱਲੋਂ ਇੰਟਰਨੈਸ਼ਨਲ ਸੋਲਰ ਅਲਾਇੰਸ ਨਾਲ ਸਮਝੌਤਾ

ਚੰਡੀਗੜ – ਹਰਿਆਣਾ ਸਰਕਾਰ ਨੇ ਇੰਟਰਨੈਸ਼ਨਲ ਸੋਲਰ ਅਲਾਇੰਸ (ਆਈ.ਐਸ.ਏ.) ਨਾਲ ਅਜ ਇਕ ਸਮਝੌਤਾ ਕੀਤਾ, ਜਿਸ ਦੇ ਤਹਿਤ ਹਰ ਸਾਲ ਕਲਪਨਾ ਚਾਵਲਾ ਹਰਿਆਣਾ ਸੋਲਰ ਐਵਾਰਡ ਇੰਟਰਨੈਸ਼ਨਲ ਸੋਲਰ ਅਲਾਇੰਸ ਵਲੋਂ ਚੁਣੇ ਵਿਗਿਆਨਕਾਂ ਨੂੰ ਦਿਤਾ ਜਾਵੇਗਾ। ਕਲਪਨਾ ਚਾਵਲਾ ਹਰਿਆਣਾ ਸੋਲਰ ਐਵਾਰਡ ਲਈ ਅਜ ਜੋ ਸਮਝੌਤਾ ਕੀਤਾ ਗਿਆ, ਉਸ ਵਿਚ ਹਰਿਆਣਾ ਸਰਕਾਰ ਵਲੋਂ ਨਵ ਤੇ ਨਵੀਕਰਣੀਆ ਊਰਜਾ ਵਿਭਾਗ ਦੇ ਵਧੀਕ ਮੁਖ ਸਕਤਰ ਪੀ.ਕੇ.ਮਹਾਪਾਤਰਾ ਅਤੇ ਆਈ.ਐਸ.ਏ. ਵਲੋਂ ਡਾਇਰੈਕਟਰ ਜਨਰਲ ਉਪੇਂਦਰ ਤ੍ਰਿਪਾਠੀ ਨੇ ਸਮਝੌਤੇ ‘ਤੇ ਹਸਤਾਖਰ ਕੀਤੇ? ਇਸ ਮੌਕੇ ‘ਤੇ ਹਰਿਆਣਾ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਸਰਕਾਰ ਨੇ ਰਬੀ ਫਸਲਾਂ ਦਾ ਸਮਰਥਨ ਮੁਲ ਵਧਾਇਆ

ਕੇਂਦਰ ਸਰਕਾਰ ਸਰਕਾਰ ਨੇ ਰਬੀ ਫਸਲਾਂ ਦਾ ਸਮਰਥਨ ਮੁਲ ਵਧਾਇਆ

ਨਵੀਂ ਦਿੱਲੀ – ਮੋਦੀ ਸਰਕਾਰ ਨੇ ਰਬੀ ਫਸਲਾਂ ਲਈ ਨਿਊਨਤਮ ਸਮਰਥਨ ਮੁਲ (ਐਮ. ਐਸ. ਪੀ.) ‘ਚ ਵਾਧਾ ਕਰ ਦਿਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਬੁਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਰਬੀ ਸੀਜ਼ਨ ਦੀਆਂ 6 ਪ੍ਰਮੁਖ ਫਸਲਾਂ ਦੇ ਐਮ. ਐਸ. ਪੀ. ਨੂੰ ਵਧਾਉਣ ਦੀ ਮਨਜ਼ੂਰੀ ਦਿਤੀ ਗਈ ਹੈ।ਕਣਕ ਦੀ ਐਮ. ਐਸ. ਪੀ. 105 ਰੁਪਏ ਵਧਾ ਕੇ 1840 ਰੁਪਏ, ਸ਼ੋਲਿਆਂ ਦੀ ਐਮ. ਐਸ. ਪੀ. 220 ਰੁਪਏ ਵਧਾ ਕੇ 4620 ਰੁਪਏ,…

VIA PUNJAB
ਅੱਗੇ ਪੜ੍ਹੋ

ਕੁਮਾਰੀ ਮਾਇਆਵਤੀ ਵੱਲੋਂ ਕਾਂਗਰਸ ਨੂੰ ਝਟਕਾ ਗਠਜੋੜ ਤੋਂ ਇਨਕਾਰ

ਕੁਮਾਰੀ ਮਾਇਆਵਤੀ ਵੱਲੋਂ ਕਾਂਗਰਸ ਨੂੰ ਝਟਕਾ ਗਠਜੋੜ ਤੋਂ ਇਨਕਾਰ

ਭੋਪਾਲ- ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਬਸਪਾ ਨਾਲ ਗਠਜੋੜ ਦੀ ਆਸ ਲਾਈ ਬੈਠੇ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਝਟਕਾ ਦਿੰਦਿਆਂ ਮਾਇਆਵਤੀ ਨੇ ਕਾਂਗਰਸ ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਦਿਤਾ ਹੈ। ਇਸਦੀ ਵਜ੍ਹਾ ਉਨ੍ਹਾਂ ਦਿਗਵਿਜੇ ਸਿੰਘ ਨੂੰ ਦਸਿਆ ਹੈ। ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਇਆਵਤੀ ਨੇ ਕਿਹਾ ਕਿ ਦਿਗਵਿਜੇ ਸਿੰਘ ਦੇ ਰਹਿੰਦਿੰਆਂ ਉਹ ਕਦੇ ਕਾਂਗਰਸ ਨਾਲ ਗਠਜੋੜ ਨਹੀਂ ਕਰੇਗੀ। ਮਾਇਆਵਤੀ ਨੇ ਕਿਹਾ ਕਿ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਤਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਕਾਂਗਰਸ ਵੱਲੋਂ ਸੂਬੇ ’ਚ ਗਠਜੋੜ ਤੋਂ ਇਨਕਾਰ

ਪੰਜਾਬ ਕਾਂਗਰਸ ਵੱਲੋਂ ਸੂਬੇ ’ਚ ਗਠਜੋੜ ਤੋਂ ਇਨਕਾਰ

ਕੈਪਟਨ ਅਤੇ ਜਾਖੜ ਨੇ ਕੌਮੀ ਆਗੂਆਂ ਨੂੰ ਸੂਬੇ ਦੇ ਸਟੈਂਡ ਤੋਂ ਜਾਣੂ ਕਰਵਾਇਆ ਨਵੀਂ ਦਿਲੀ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀਆਂ ਚੋਣਾਂ ਦੌਰਾਨ ਸੂਬੇ ਵਿਚ ਕੋਈ ਵੀ ਸਿਆਸੀ ਗਠਜੋੜ ਨਾ ਕਰਨ ਬਾਰੇ ਸੂਬਾ ਕਾਂਗਰਸ ਇਕਾਈ ਦੀ ਰਾਇ ਤੋਂ ਪਾਰਟੀ ਹਾਈ ਕਮਾਨ ਨੂੰ ਜਾਣੂ ਕਰਵਾ ਦਿਤਾ ਹੈ। ਸੀਨੀਅਰ ਏ.ਆਈ.ਸੀ.ਸੀ ਆਗੂਆਂ ਨਾਲ ਇਕ ਮੀਟਿੰਗ ਤੋਂ ਬਾਅਦ ਪਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਮੁਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।…

VIA PUNJAB
ਅੱਗੇ ਪੜ੍ਹੋ
1 1,104 1,105 1,106 1,107 1,108 1,271