ਆਯੂਸ਼ਮਾਨ ਯੋਜਨਾ ਨੂੰ ਲੈ ਕੇ ਕੇਜਰੀਵਾਲ ਨੇ ਅਮਿਤ ਸ਼ਾਹ ‘ਤੇ ਬੋਲਿਆ ਹਮਲਾ

ਆਯੂਸ਼ਮਾਨ ਯੋਜਨਾ ਨੂੰ ਲੈ ਕੇ ਕੇਜਰੀਵਾਲ ਨੇ ਅਮਿਤ ਸ਼ਾਹ ‘ਤੇ ਬੋਲਿਆ ਹਮਲਾ

ਨਵੀਂ ਦਿੱਲੀ – ਦਿੱਲੀ ‘ਚ ਆਯੂਸ਼ਮਾਨ ਭਾਰਤ ਯੋਜਨਾ ਨੂੰ ਪੂਰੀ ਤਰ੍ਹਾਂ ਨਾ ਲਾਗੂ ਕਰਨ ‘ਤੇ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ‘ਆਪ’ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦਿੱਲੀ ਦੇ ਵਿਕਾਸ ‘ਚ ਰੁਕਾਵਟ ਪਾ ਰਹੀ ਹੈ। ਸ਼ਾਹ ਨੇ ਸਵਾਲ ਕੀਤਾ ਕਿ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਇਹ ਦੱਸਣ ਕਿ ਦਿੱਲੀ ਦੇ ਡੇਢ ਕਰੋੜ ਲੋਕਾਂ ਨੂੰ ਆਯੂਸ਼ਮਾਨ ਭਾਰਤ ਦਾ ਲਾਭ ਕਿਉਂ ਨਹੀਂ ਮਿਲ ਰਿਹਾ ਹੈ? ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ…

VIA PUNJAB
ਅੱਗੇ ਪੜ੍ਹੋ

ਦੱਖਣੀ ਅਫਰੀਕਾ ਨੇ ਜ਼ਿੰਬਾਬਵੇ ਨੂੰ ਸਖਤ ਸੰਘਰਸ਼ ‘ਚ ਹਰਾਇਆ

ਦੱਖਣੀ ਅਫਰੀਕਾ ਨੇ ਜ਼ਿੰਬਾਬਵੇ ਨੂੰ ਸਖਤ ਸੰਘਰਸ਼ ‘ਚ ਹਰਾਇਆ

ਕਿਮਬਰਲੀ – ਦੱਖਣੀ ਅਫਰੀਕਾ ਨੇ ਜ਼ਿੰਬਾਬਵੇ ਨੂੰ ਪਹਿਲੇ ਵਨ ਡੇ ਵਿਚ ਐਤਵਾਰ ਨੂੰ ਪਹਿਲਾਂ ਖੇਡਦਿਆਂ 117 ਦੌੜਾਂ ‘ਤੇ ਸਮੇਟ ਦਿੱਤਾ ਸੀ ਪਰ ਉਸ ਨੂੰ ਜਿੱਤ ਹਾਸਲ ਕਰਨ ਲਈ ਕਾਫੀ ਜੂਝਣਾ ਪਿਆ। ਦੱਖਣੀ ਅਫਰੀਕਾ ਨੇ ਇਹ ਮੈਚ ਜਿੱਤ ਕੇ ਤਿੰਨ ਮੈਚਾਂ ਦੀ ਸੀਰੀਜ਼ ਵਿਚ 1-0 ਦੀ ਬੜ੍ਹਤ ਬਣਾ ਲਈ ਹੈ। ਦੱਖਣੀ ਅਫਰੀਕਾ ਨੇ ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਜ਼ਿੰਬਾਬਵੇ ਨੂੰ 34.1 ਓਵਰਾਂ ਵਿਚ ਸਿਰਫ 117 ਦੌੜਾਂ ‘ਤੇ ਸਮੇਟ ਦਿੱਤਾ। ਜ਼ਿੰਬਬਾਵੇ ਵੱਲੋਂ ਐਲਟਨ ਚਿਗੁੰਬਰਾ ਨੇ ਸਭ…

VIA PUNJAB
ਅੱਗੇ ਪੜ੍ਹੋ

ਰੋਹਿਤ ਬਣੇ ਨੰਬਰ 2 ਖਿਡਾਰੀ, ਚੋਟੀ 5 ‘ਚ 3 ਭਾਰਤੀ ਖਿਡਾਰੀਆਂ ਦਾ ਕਬਜਾ

ਰੋਹਿਤ ਬਣੇ ਨੰਬਰ 2 ਖਿਡਾਰੀ, ਚੋਟੀ 5 ‘ਚ 3 ਭਾਰਤੀ ਖਿਡਾਰੀਆਂ ਦਾ ਕਬਜਾ

ਦੁਬਈ – ਆਪਣੀ ਕਪਤਾਨੀ ਵਿਚ ਭਾਰਤ ਨੂੰ 7ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣਾਉਣ ਵਾਲੇ ਰੋਹਿਤ ਸ਼ਰਮਾ ਤਾਜਾ ਆਈ. ਸੀ. ਸੀ. ਵਨ ਡੇ ਬੱਲੇਬਾਜ਼ਾਂ ਦੀ ਰੈਂਕਿੰਗ ਵਿਚ ਦੂਜੇ ਸਥਾਨ ‘ਤੇ ਪਹੁੰਚ ਗਏ ਹਨ ਜਦਕਿ ਉਪ-ਕਪਤਾਨ ਸ਼ਿਖਰ ਧਵਨ 5ਵੇਂ ਸਥਾਨ ‘ਤੇ ਆ ਗਏ ਹਨ। ਇਸ ਤਰ੍ਹਾਂ ਰੈਂਕਿੰਗ ਵਿਚ ਚੋਟੀ 5 ਸਥਾਨਾਂ ‘ਤੇ 3 ਭਾਰਤੀ ਬੱਲੇਬਾਜ਼ ਸ਼ਾਮਲ ਹਨ। ਇਸ ਟੂਰਨਾਮੈਂਟ ਤੋਂ ਆਰਾਮ ਕਰਨ ਵਾਲੇ ਰੈਗੁਲਰ ਕਪਤਾਨ ਵਿਰਾਟ ਕੋਹਲੀ ਪਹਿਲੇ ਸਥਾਨ ‘ਤੇ ਬਣੇ ਹੋਏ ਹਨ। ਆਈ. ਸੀ. ਸੀ. ਦੀ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਕੈਵਨਾਗ ਖਿਲਾਫ ਐੱਫ.ਬੀ.ਆਈ. ਜਾਂਚ ਦੇ ਆਦੇਸ਼ ਦਿੱਤੇ

ਟਰੰਪ ਨੇ ਕੈਵਨਾਗ ਖਿਲਾਫ ਐੱਫ.ਬੀ.ਆਈ. ਜਾਂਚ ਦੇ ਆਦੇਸ਼ ਦਿੱਤੇ

ਵਾਸ਼ਿੰਗਟਨ – ਡੈਮੋਕ੍ਰੇਟ ਮੈਂਬਰਾਂ ਦੀ ਮੰਗ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੁਪਰੀਮ ਕੋਰਟ ਦੇ ਜੱਜ ਅਹੁਦੇ ਲਈ ਨਾਮਜ਼ਦ ਉਮੀਦਵਾਰ ਬ੍ਰੈਟ ਕੈਵਨਾਗ ਖਿਲਾਫ ਯੌਨ ਉਤਪੀੜਨ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਟਰੰਪ ਦੇ ਇਸ ਕਦਮ ਤੋਂ ਸੁਪਰੀਮ ਕੋਰਟ ਦੇ ਜੱਜ ਦੇ ਤੌਰ ‘ਤੇ ਕੈਵਨਾਗ ਦੀ ਨਿਯੁਕਤੀ ਨੂੰ ਮਿਲੀ ਸੀਨੇਟ ਦੀ ਮਨਜ਼ੂਰੀ ‘ਤੇ ਸ਼ੱਕ ਪੈਦਾ ਹੋ ਗਿਆ ਹੈ। ਇਸ ਦੇ ਨਾਲ ਹੀ ਐੱਫ.ਬੀ.ਆਈ. ਨੂੰ ਇਕ ਹਫਤੇ ਦੇ ਅੰਦਰ ਜਾਂਚ ਪੂਰੀ ਕਰਨ ਲਈ ਕਿਹਾ ਗਿਆ ਹੈ। ਇਸ…

VIA PUNJAB
ਅੱਗੇ ਪੜ੍ਹੋ

ਗੂਗਲ ਦੇ ਸੁੰਦਰ ਪਿਚਈ ਕਰਨਗੇ ਟਰੰਪ ਨਾਲ ਮੁਲਾਕਾਤ

ਗੂਗਲ ਦੇ ਸੁੰਦਰ ਪਿਚਈ ਕਰਨਗੇ ਟਰੰਪ ਨਾਲ ਮੁਲਾਕਾਤ

ਸਾਨ ਫਰਾਂਸਿਸਕੋ – ਗੂਗਲ ਦੇ ਸੀ. ਈ. ਓ. ਸੁੰਦਰ ਪਿਚਈ ਕੰਪਨੀ ਦੇ ਕਾਰੋਬਾਰ ਬਾਰੇ ਅਮਰੀਕੀ ਸੰਸਦ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਲਈ ਵਾਸ਼ਿੰਗਟਨ ਗਏ ਹੋਏ ਹਨ। ਆਉਂਦੀ ਗੋਲ ਮੇਜ ਗੱਲਬਾਤ ਦੌਰਾਨ ਉਹ ਰਾਸ਼ਟਰਪਤੀ ਟਰੰਪ ਨਾਲ ਵੀ ਮੁਲਾਕਾਤ ਕਰਨਗੇ। ਵ੍ਹਾਈਟ ਹਾਊਸ ਦੇ ਸੂਤਰਾਂ ਮੁਤਾਬਕ ਕੌਮੀ ਆਰਥਿਕ ਕੌੰਸਲ ਦੇ ਮੁਖੀ ਲੈਰੀ ਨੇ ਪਿਚਈ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਟਰੰਪ ਨਾਲ ਮਿਲਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਉਨ੍ਹਾਂ ਪ੍ਰਵਾਨ ਕਰ ਲਿਆ। ਗੋਲ ਮੇਜ ਗੱਲਬਾਤ ਦੌਰਾਨ ਹੋਰਨਾਂ ਇੰਟਰਨੈੱਟ…

VIA PUNJAB
ਅੱਗੇ ਪੜ੍ਹੋ

ਪਾਕਿ ਨੇ ਉਗਲਿਆ ਜ਼ਹਿਰ, ਕਿਹਾ- ਸਾਡੇ ਸਬਰ ਦਾ ਇਮਤਿਹਾਨ ਨਾ ਲਵੇ ਭਾਰਤ

ਪਾਕਿ ਨੇ ਉਗਲਿਆ ਜ਼ਹਿਰ, ਕਿਹਾ- ਸਾਡੇ ਸਬਰ ਦਾ ਇਮਤਿਹਾਨ ਨਾ ਲਵੇ ਭਾਰਤ

ਨਿਊਯਾਰਕ – ਪਾਕਿਸਤਾਨ ਨੇ ਇਕ ਵਾਰ ਫਿਰ ਸੰਯੁਕਤ ਰਾਸ਼ਟਰ ਦੀ ਮਹਾਸਭਾ ਦੌਰਾਨ ਭਾਰਤ ਖਿਲਾਫ ਜ਼ਹਿਰ ਉਗਲਿਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੋਂ ਬਾਅਦ ਮਹਾਸਭਾ ‘ਚ ਬੋਲਦਿਆਂ ਕਿਹਾ ਕਿ ਸ਼ਾਂਤੀ ਦੇ ਰਸਤੇ ‘ਚ ਕਸ਼ਮੀਰ ਰੋੜਾ ਹੈ। ਇਸ ਮੁੱਦੇ ਨੂੰ 70 ਸਾਲਾਂ ਤੋਂ ਦਬਾਇਆ ਜਾ ਰਿਹਾ ਹੈ ਤੇ ਭਾਰਤ ਸਾਡੇ ਸਬਰ ਦਾ ਇਮਤਿਹਾਨ ਨਾ ਲਵੇ। ਮਹਾਸਭਾ ਦੌਰਾਨ ਉਨ੍ਹਾਂ ਨੇ ਭਾਰਤ ਵਲੋਂ ਸ਼ਾਂਤੀ ਗੱਲਬਾਤ ਰੱਦ ਕੀਤੇ ਜਾਣ ਦੇ…

VIA PUNJAB
ਅੱਗੇ ਪੜ੍ਹੋ

17 ਆਈ.ਏ.ਐਸ. ਅਤੇ 12 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ

17 ਆਈ.ਏ.ਐਸ. ਅਤੇ 12 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ

ਚੰਡੀਗੜ੍ਹ – ਪੰਜਾਬ ਸਰਕਾਰ ਨੇ 17 ਆਈ.ਏ.ਐਸ. ਅਤੇ 12 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਆਈ.ਏ.ਐਸ. ਅਧਿਕਾਰੀਆਂ ਵਿੱਚ ਸ੍ਰੀ ਸਰਵਜੀਤ ਸਿੰਘ ਨੂੰ ਪ੍ਰਮੁੱਖ ਸਕੱਤਰ, ਜਲ ਸਰੋਤ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਮਾਈਨਸ ਐਂਡ ਜੀਓਲੌਜ਼ੀ, ਸ੍ਰੀ ਜਸਪਾਲ ਸਿੰਘ ਨੂੰ ਪ੍ਰਮੁੱਖ ਸਕੱਤਰ, ਟਰਾਂਸਪੋਰਟ, ਸ੍ਰੀ ਕ੍ਰਿਸ਼ਨ ਕੁਮਾਰ ਨੂੰ ਸਕੱਤਰ, ਸਕੂਲ ਸਿੱਖਿਆ ਅਤੇ ਵਾਧੂ ਚਾਰਜ ਸਕੱਤਰ, ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ, ਸ੍ਰੀ ਵਿਜੈ ਨਾਮਦਿਓਰਾਓ ਜ਼ਾਦੇ ਦੀਆਂ ਸੇਵਾਵਾਂ ਮੈਨੇਜਿੰਗ ਡਾਇਰੈਕਟਰ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵਜੋਂ ਵਿੱਤ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਆਰੰਭ ਹੋਵੇਗਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਆਰੰਭ ਹੋਵੇਗਾ

ਨਗਰ ਕੀਰਤਨ ਦੌਰਾਨ 2 ਅਕਤੂਬਰ ਨੂੰ ਗੁਰਦੁਆਰਾ ਨਾਨਕ ਮਤਾ ਸਾਹਿਬ ਵਿਖੇ ਕੀਤਾ ਜਾਵੇਗਾ ਗੁਰਮਤਿ ਸਮਾਗਮ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਉਤਰ ਪ੍ਰਦੇਸ਼ ਤੋਂ 1 ਅਕਤੂਬਰ ਨੂੰ ਆਰੰਭ ਹੋਣ ਵਾਲੇ ਨਗਰ ਕੀਰਤਨ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਤਿਆਰੀਆਂ ਲਈ ਪਹੁੰਚੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ…

VIA PUNJAB
ਅੱਗੇ ਪੜ੍ਹੋ

ਬਾਦਲ ਦਲ ਦਾ ਸਿਆਸੀ ਸੰਕਟ ਹੋਰ ਡੂੰਘਾ ਮਾਝੇ ਦੇ 3 ਜਰਨੈਲਾਂ ਵੱਲੋਂ ‘ਬਗਾਵਤ’

ਬਾਦਲ ਦਲ ਦਾ ਸਿਆਸੀ ਸੰਕਟ ਹੋਰ ਡੂੰਘਾ ਮਾਝੇ ਦੇ 3 ਜਰਨੈਲਾਂ ਵੱਲੋਂ ‘ਬਗਾਵਤ’

ਜੱਥੇ. ਬ੍ਰਹਮਪੁਰਾ, ਜੱਥੇ. ਸੇਖਵਾਂ ਅਤੇ ਜੱਥੇ. ਅਜਨਾਲਾ ਵੱਲੋਂ ਬਾਦਲਾਂ ਨੂੰ ਖੁੱਲ੍ਹੀ ਚੁਣੌਤੀ ਅੰਮ੍ਰਿਤਸਰ – ਅਕਾਲੀ ਦਲ ਬਾਦਲ ਵਿਚ ਬਗਾਵਤ ਦਾ ਬਿਗਲ ਵਜ ਗਿਆ ਹੈ।ਪਾਰਟੀ ਦੇ ਉਚ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫੇ ਬਾਅਦ ਐਤਵਾਰ ਨੂੰ ਮਾਝੇ ਦੇ ਤਿੰਨ ਟਕਸਾਲੀ ਜੱਥੇਦਾਰਾਂ ਸ. ਰਣਜੀਤ ਸਿੰਘ ਬ੍ਰਹਮਪੁਰਾ, ਸ. ਰਤਨ ਸਿੰਘ ਅਜਨਾਲਾ ਤੇ ਸ. ਸੇਵਾ ਸਿੰਘ ਸੇਖਵਾਂ ਨੇ ਵੀ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਕੰਮਕਾਜ ’ਤੇ ਸਵਾਲ ਉਠਾਏ ਹਨ। ਇਨ੍ਹਾਂ ਟਕਸਾਲੀ ਆਗੂਆਂ ਨੇ ਮਾਝੇ ਦੇ ਜਰਨੈਲ…

VIA PUNJAB
ਅੱਗੇ ਪੜ੍ਹੋ

ਮੈਡਮ ਡਾ. ਸਿਧੂ ਵੱਲੋਂ ਕੈਪਟਨ ਸਰਕਾਰ ਨੂੰ 10 ’ਚੋਂ ਸਿਰਫ 4 ਨੰਬਰ

ਮੈਡਮ ਡਾ. ਸਿਧੂ ਵੱਲੋਂ ਕੈਪਟਨ ਸਰਕਾਰ ਨੂੰ 10 ’ਚੋਂ ਸਿਰਫ 4 ਨੰਬਰ

ਚੰਡੀਗੜ੍ਹ – ਪੰਜਾਬ ਦੀ ਸਾਬਕਾ ਸੰਸਦੀ ਸਕਤਰ ਤੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿਧੂ ਦੀ ਪਤਨੀ ਡਾ. ਨਵਜੋਤ ਕੌਰ ਸਿਧੂ ਨੇ ਆਪਣੇ ਪਤੀ ਤੇ ਉਸ ਦੀ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਖੜ੍ਹਾ ਕਰ ਦਿਤਾ ਹੈ।ਇੱਕ ਮੁਲਾਕਾਤ ਦੌਰਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਅਜੋਕੇ ਸੰਕਟ ਲਈ ਬਿਕਰਮ ਸਿੰਘ ਮਜੀਠੀਆ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮੈਡਮ ਸਿੱਧੂ ਨੇ ਮੌਜੂਦਾ ਸਰਕਾਰ ਦੌਰਾਨ ਭ੍ਰਿਸ਼ਟਾਚਾਰ ਦੀ ਗੱਲ ਮੰਨਦਿਆਂ ਕਾਰਗੁਜ਼ਾਰੀ ਲਈ ਕੈਪਟਨ ਸਰਕਾਰ ਨੂੰ 10 ‘ਚੋਂ ਸਿਰਫ ਚਾਰ ਨੰਬਰ ਦਿੱਤੇ ਹਨ।

VIA PUNJAB
ਅੱਗੇ ਪੜ੍ਹੋ
1 1,108 1,109 1,110 1,111 1,112 1,271