ਅਯੁਧਿਆ ਕੇਸ ਦੀ ਲਗਾਤਾਰ ਸਣਵਾਈ 29 ਅਕਤੂਬਰ ਤੋਂ

ਅਯੁਧਿਆ ਕੇਸ ਦੀ ਲਗਾਤਾਰ ਸਣਵਾਈ 29 ਅਕਤੂਬਰ ਤੋਂ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਵਿਵਾਦਗ੍ਰਸਤ ਰਾਮ ਜਨਮ ਭੂਮੀ-ਬਾਬਰੀ ਮਸਜਿਦ ਕੇਸ ਦੀ ਸੁਣਵਾਈ 29 ਅਕਤੂਬਰ ਤੋਂ ਲਗਾਤਾਰ ਕੀਤੇ ਜਾਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਮਸਜਿਦ ਵਿੱਚ ਨਮਾਜ ਪੜ੍ਹਣ ਦੀ ਅਰਜ਼ੀ ਰਦ ਕਰ ਦਿੱਤੀ। ਤਿੰਨ ਜੱਜਾਂ ਦੇ ਬੈਚ ਨੇ ਇਸ ਸਬੰਧੀ ਫੈਸਲਾ ਸੁਣਾਇਆ। ਬੈਚ ਵਿੱਚ 3 ਜਜ ਸ਼ਾਮਲ ਸਨ। ਜਸਟਿਸ ਅਸ਼ੋਕ ਭੂਸ਼ਣ ਨੇ ਆਪਣਾ ਅਤੇ ਚੀਫ ਜਸਟਿਸ ਦੀਪਕ ਮਿਸ਼ਰਾ ਦਾ ਫੈਸਲਾ ਪੜ੍ਹਿਆ। ਜਸਟਿਸ ਨਜੀਰ ਸ਼ਾਮਿਲ ਸਨ। ਜਸਟਿਸ ਅਸ਼ੋਕ ਭੂਸ਼ਣ ਨੇ ਆਪਣਾ…

VIA PUNJAB
ਅੱਗੇ ਪੜ੍ਹੋ

2017 ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਬਕਾਇਆ ਮੁਆਵਜ਼ਾ ਰਾਸ਼ੀ ਤੁਰੰਤ ਅਦਾ ਕਰਨ ਦੇ ਹੁਕਮ

2017 ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਬਕਾਇਆ ਮੁਆਵਜ਼ਾ ਰਾਸ਼ੀ ਤੁਰੰਤ ਅਦਾ ਕਰਨ ਦੇ ਹੁਕਮ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਾਲ 2017 ਦੇ ਹੜ੍ਹਾਂ ਦੌਰਾਨ ਨੁਕਸਾਨ ਝੱਲਣ ਵਾਲੇ ਪ੍ਰਭਾਵਿਤ ਕਿਸਾਨਾਂ ਦਾ ਬਕਾਇਆ ਮੁਆਵਜ਼ਾ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਮਾਲ ਵਿਭਾਗ ਪਾਸੋਂ ਰਾਸ਼ੀ ਪ੍ਰਾਪਤ ਕਰਨ ਦੇ ਬਾਵਜੂਦ ਸਾਲ 2017 ਦਾ ਮੁਆਵਜ਼ਾ ਵੰਡਣ ’ਚ ਡਿਪਟੀ ਕਮਿਸ਼ਨਰਾਂ ਕੋਲੋਂ ਹੋਈ ਦੇਰੀ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਇਨ੍ਹਾਂ ਅਧਿਕਾਰੀਆਂ ਪਾਸੋਂ ਸਪੱਸ਼ਟੀਕਰਨ ਮੰਗਣ ਦੀ ਹਦਾਇਤ ਕੀਤੀ। ਹਾਲ ਵਿੱਚ…

VIA PUNJAB
ਅੱਗੇ ਪੜ੍ਹੋ

ਫੂਡ ਸੇਫਟੀ ਟੀਮਾਂ ਵਲੋਂ ਬੀ.ਆਈ.ਐਸ ਮਾਨਤਾ ਨਾ ਰੱਖਣ ਵਾਲੇ ਪੀਣ ਯੋਗ ਪਾਣੀ ਦੇ ਉਤਪਾਦਕਾਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ: ਪੰਨੂੰ

ਫੂਡ ਸੇਫਟੀ ਟੀਮਾਂ ਵਲੋਂ ਬੀ.ਆਈ.ਐਸ ਮਾਨਤਾ ਨਾ ਰੱਖਣ ਵਾਲੇ ਪੀਣ ਯੋਗ ਪਾਣੀ ਦੇ ਉਤਪਾਦਕਾਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ: ਪੰਨੂੰ

ਚੰਡੀਗੜ – ਪੰਜਾਬ ਭਰ ਵਿਚ ਫੂਡ ਸੇਫਟੀ ਟੀਮਾਂ ਵਲੋਂ ਚਲਾਈ ਜਾ ਰਹੀ ਜਾਂਚ ਮੁਹਿੰਮ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੈਰ ਮੰਨਜੂਰਸ਼ੁਦਾ ਪੈਕਡ ਪਾਣੀ ਦੀ ਵਿਕਰੀ ਵਿੱਚ ਕੁੱਝ ਗੈਰ-ਸਮਾਜਿਕ ਤੱਤ ਸ਼ਾਮਿਲ ਹਨ। ਇਸ ਦਾ ਪ੍ਰਗਟਾਵਾ ਫੂਡ ਅਤੇ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ, ਪੰਜਾਬ ਸ੍ਰੀ ਕੇ ਐਸ ਪੰਨੂੰ ਨੇ ਕੀਤਾ। ਉਨਾਂ ਕਿਹਾ ਕਿ ਇਹ ਹੈਰਾਨੀਯੋਗ ਗੱਲ ਹੈ ਕਿ ਛਬੀਲਾਂ ਲਗਾ ਕੇ ਰਾਹ ਜਾਂਦੇ ਲੋਕਾਂ ਦੀ ਪਿਆਸ ਬੁਝਾਉਣ ਦੀ ਮਹਾਨ ਰਵਾਇਤ ਦੀ ਪਾਲਣਾ ਕਰਨ ਵਾਲੀ ਧਰਤੀ ਉਤੇ ਕੁੱਝ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ

ਵਿੱਦਿਅਕ ਅਦਾਰੇ, ਸਭਾ-ਸੁਸਾਇਟੀਆਂ ਤੇ ਹੋਟਲ ਮਾਲਕਾਂ ਨਾਲ ਬਣਾਇਆ ਜਾਵੇਗਾ ਰਾਬਤਾ -ਡਾ. ਰੂਪ ਸਿੰਘ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 26 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਗੁਰਪੁਰਬ ਸਮੇਂ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਇਸ ਮੌਕੇ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਸਰਦਾਰ ਹਾਕਮ ਸਿੰਘ ਜਵੰਦਾਂ ਦਾ ਭੋਗ ਅਤੇ ਅੰਤਿਮ ਅਰਦਾਸ 28 ਸਿਤੰਬਰ ਨੂੰ

ਸਰਦਾਰ ਹਾਕਮ ਸਿੰਘ ਜਵੰਦਾਂ ਦਾ ਭੋਗ ਅਤੇ ਅੰਤਿਮ ਅਰਦਾਸ 28 ਸਿਤੰਬਰ ਨੂੰ

ਮੋਹਾਲੀ – ਸਰਦਾਰ ਹਾਕਮ ਸਿੰਘ ਜਵੰਦਾਂ, ਚੈਅਰਮੈਨ, ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸ਼ਨਸ ਸੰਗਰੂਰ ਦਾ ਭੋਗ ਅਤੇ ਅੰਤਿਮ ਅਰਦਾਸ 28 ਸਿਤੰਬਰ (ਸ਼ੁਕਰਵਾਰ) ਨੂੰ ਦੁਪਿਹਰ 12 ਵਜੇ ਤੋ 1 ਵਜੇ ਤੱਕ ਗੁਰੂਦੁਆਰਾ ਨਨਕਾਣਾ ਸਾਹਿਬ, ਸੰਗਰੂਰ ਵਿੱਚ ਆਯੋਜਿਤ ਹੋਵੇਗੀ। ਸਰਦਾਰ ਹਾਕਮ ਸਿੰਘ ਜਵੰਦਾਂ 20 ਸਿਤੰਬਰ ਨੂੰ ਸਵਰਗ ਸਿਧਾਰ ਗਏ ਸਨ। ਉਹਨਾਂ ਦੀ ਮੌਤ ਦੇ ਨਾਲ, ਪੰਜਾਬ ਦੇ ਸਿੱਖਿਆ ਜਗਤ ਨੇ ਇੱਕ ਮਹਾਨ ਸਿੱਖਿਆਵਾਦੀ ਖੋ ਦਿੱਤਾ ਹੈ। ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਦੇ ਮੈਂਬਰਾਂ ਨੇ ਸਰਦਾਰ ਹਾਕਮ ਸਿੰਘ ਜਵੰਦਾਂ,…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ – ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਮੁੜ ਦੁਹਰਾਈ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ – ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਮੁੜ ਦੁਹਰਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿੱਖ ਕੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਸਤੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜਾ ਦੇਣ ਦੀ ਆਪਣੀ ਬੇਨਤੀ ਮੁੜ ਦੁਹਰਾਈ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਇਕ ਅਰਧ ਸਰਕਾਰੀ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਮੁਆਵਜ਼ਾ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਦਿੱਤਾ ਜਾਣਾ ਚਾਹੀਦਾ ਹੈ ਜੋ ਪਰਾਲੀ ਨੂੰ ਨਹੀਂ ਸਾੜਣਗੇ। ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਅਤੇ ਜਲੰਧਰ ਦੀਆਂ ਲੋਕਲ ਬਾਡੀ ਸੰਸਥਾਵਾਂ ’ਚ 500 ਕਰੋੜ ਦੀ ਵਿੱਤੀ ਗੜਬੜੀ ਦਾ ਖੁਲਾਸਾ : ਸ. ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ ਅਤੇ ਜਲੰਧਰ ਦੀਆਂ ਲੋਕਲ ਬਾਡੀ ਸੰਸਥਾਵਾਂ ’ਚ 500 ਕਰੋੜ ਦੀ ਵਿੱਤੀ ਗੜਬੜੀ ਦਾ ਖੁਲਾਸਾ : ਸ. ਨਵਜੋਤ ਸਿੰਘ ਸਿੱਧੂ

ਇਮਾਰਤਾਂ ਦੇ ਸੈਟੇਲਾਇਟ ਨਕਸ਼ੇ ਤੇ ਸਰਕਾਰੀ ਜਾਇਦਾਦਾਂ ਦੇ ਵੇਰਵਿਆਂ ਦਾ ਕੰਪਿਊਟਰੀਕਰਨ ਕਰਨ ਦਾ ਐਲਾਨ ਜਲੰਧਰ – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰ.ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਵਿਭਾਗ ਵਲੋਂ ਕੀਤੇ ਗਏ ਆਡਿਟ ਦੌਰਾਨ ਪਿਛਲੇ 10 ਸਾਲ ਦੇ ਸਮੇਂ ਅੰਦਰ ਅੰਮ੍ਰਿਤਸਰ ਅਤੇ ਜਲੰਧਰ ਦੀਆਂ ਸਥਾਨਕ ਸਰਕਾਰਾਂ ਵਿੱਚ 500 ਕਰੋੜ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਦਾ ਖੁਲਾਸਾ ਹੋਇਆ ਹੈ। ਅੱਜ ਇਥੇ ਜਲੰਧਰ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿਖੇ ਅਚਨਚੇਤ ਛਾਪਾਮਾਰੀ ਕਰਨ ਪਿਛੋਂ ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਭਾਰਤੀ ਤੇਲ ਨਿਗਮ ਲਿਮਟਿਡ ਨਾਲ ਜੈਵ-ਸੀ.ਐਨ.ਜੀ. ਪਲਾਂਟ ਸਥਾਪਿਤ ਕਰਨ ਲਈ ਸਮਝੌਤਾ ਕੀਤਾ

ਹਰਿਆਣਾ ਸਰਕਾਰ ਨੇ ਭਾਰਤੀ ਤੇਲ ਨਿਗਮ ਲਿਮਟਿਡ ਨਾਲ ਜੈਵ-ਸੀ.ਐਨ.ਜੀ. ਪਲਾਂਟ ਸਥਾਪਿਤ ਕਰਨ ਲਈ ਸਮਝੌਤਾ ਕੀਤਾ

ਚੰਡੀਗੜ – ਹਰਿਆਣਾ ਸਰਕਾਰ ਨੇ ਰਾਜ ਵਿਚ ਪਰਾਲੀ ਅਤੇ ਹੋਰ ਖੇਤੀਬਾੜੀ ਜਾਂ ਜੈਵਿਕ ਕੂੜੇ ‘ਤੇ ਆਧਾਰਿਤ ਜੈਵ-ਸੀ.ਐਨ.ਜੀ. ਪਲਾਂਟ ਸਥਾਪਿਤ ਕਰਨ ਲਈ ਭਾਰਤੀ ਤੇਲ ਨਿਗਮ ਲਿਮਟਿਡ (ਆਈ.ਓ.ਸੀ.ਐਲ.) ਨਾਲ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ| ਅਜਿਹੇ ਪਹਿਲਾ ਕੰਪ੍ਰੈਸਡ ਬਾਇਓਗੈਸ ਪਲਾਂਟ ਕੁਰੂਕਸ਼ੇਤਰ ਵਿਚ ਸਥਾਪਿਤ ਕੀਤਾ ਜਾਵੇਗਾ| ਮੁੱਖ ਮੰਤਰੀ ਮਨੋਹਰ ਲਾਲ ਦੀ ਹਾਜਿਰੀ ਵਿਚ ਅੱਜ ਇੱਥੇ ਕੀਤੇ ਗਏ ਇਸ ਸਮਝੌਤੇ ‘ਤੇ ਰਾਜ ਵਿਚ 2023 ਤਕ ਲਗਭਗ 1000 ਟਨ ਰੋਜਾਨਾ ਦੀ ਕੁਲ ਸਮੱਰਥਾ ਦੇ 200 ਕੰਪ੍ਰੈਸਡ ਬਾਇਓਗੈਸ ਬਾਇਓਗੈਸ ਪਲਾਂਟਾਂ (ਸੀ.ਬੀ.ਪੀ.)…

VIA PUNJAB
ਅੱਗੇ ਪੜ੍ਹੋ

ਮੁੰਬਈ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿਹਾ ਮਾਡਲ ਬਣਾਉਣ ਦਾ ਮਾਮਲਾ

ਮੁੰਬਈ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿਹਾ ਮਾਡਲ ਬਣਾਉਣ ਦਾ ਮਾਮਲਾ

ਸ਼੍ਰੋਮਣੀ ਕਮੇਟੀ ਪੜਤਾਲ ਤੋਂ ਬਾਅਦ ਕਰੇਗੀ ਕਾਰਵਾਈ -ਭਾਈ ਲੌਂਗੋਵਾਲ ਅੰਮ੍ਰਿਤਸਰ – ਮੁੰਬਈ ਦੇ ਇੱਕ ਇਲਾਕੇ ਵਿਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਹੂਬਹੂ ਮਾਡਲ ਬਣਾ ਕੇ ਉਸ ਵਿਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਲਗਾਉਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਇਥੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਅਜਿਹੀਆਂ ਸਿੱਖੀ ਨੂੰ ਢਾਹ ਲਗਾਉਣ ਵਾਲੀਆਂ ਹਰਕਤਾਂ ਨੂੰ ਸਿੱਖ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 9 ਆਈ.ਪੀ.ਐਸ ਅਧਿਕਾਰੀਆਂ ਦੀਆਂ ਤਰੱਕੀਆਂ ਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 9 ਆਈ.ਪੀ.ਐਸ ਅਧਿਕਾਰੀਆਂ ਦੀਆਂ ਤਰੱਕੀਆਂ ਤੇ ਤਬਾਦਲੇ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਅੱਜ ਰਾਜ ਦੇ 9 ਆਈ.ਪੀ.ਐਸ ਅਧਿਕਾਰੀਆਂ ਨੂੰ ਡੀ.ਆਈ.ਜੀ ਪੁਲੀਸ ਵਜੋਂ ਤਰੱਕੀ ਦਿੰਦਿਆਂ ਉਨ੍ਹਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਦੋ ਆਈ.ਜੀ. ਪੱਧਰ ਦੇ ਅਧਿਕਾਰੀਆਂ ਤੋਂ ਵਾਧੂ ਚਾਰਜ ਵੀ ਵਾਪਸ ਲੈ ਲਿਆ ਹੈ। ਬਾਬੂ ਲਾਲ ਮੀਨਾ ਨੂੰ ਡੀ.ਆਈ.ਜੀ ਵਿਜੀਲੈਂਸ ਬਿਊਰੋ, ਬਲਜੋਤ ਸਿੰਘ ਰਾਠੌਰ ਨੂੰ ਡੀ.ਆਈ.ਜੀ/ਜੀ.ਆਰ.ਪੀ, ਗੁਰਪ੍ਰੀਤ ਸਿੰਘ ਭੁੱਲਰ ਨੂੰ ਪੁਲਿਸ ਕਮਿਸ਼ਨਰ ਜਲੰਧਰ, ਹਰਦਿਆਲ ਸਿੰਘ ਮਾਨ ਡੀ.ਆਈ.ਜੀ ਕ੍ਰਾਈਮ ਤੇ ਸਾਈਬਰ ਕ੍ਰਾਈਮ, ਹਰਬਾਜ ਸਿੰਘ ਡੀ.ਆਈ.ਜੀ/ਟਰੈਫਿਕ ਪੰਜਾਬ, ਗੁਰਪ੍ਰੀਤ ਸਿੰਘ ਤੂਰ…

VIA PUNJAB
ਅੱਗੇ ਪੜ੍ਹੋ
1 1,113 1,114 1,115 1,116 1,117 1,271