ਅਮਰੀਕਾ ਦੀ ਚਿਤਾਵਨੀ, ਈਰਾਨ ਖਿਲਾਫ ਪਾਬੰਦੀ ਦੇ ਉਲੰਘਣ ਦੀ ਕੋਸ਼ਿਸ਼ ਹੋਵੇਗੀ ਨੁਕਸਾਨਦਾਇਕ

ਅਮਰੀਕਾ ਦੀ ਚਿਤਾਵਨੀ, ਈਰਾਨ ਖਿਲਾਫ ਪਾਬੰਦੀ ਦੇ ਉਲੰਘਣ ਦੀ ਕੋਸ਼ਿਸ਼ ਹੋਵੇਗੀ ਨੁਕਸਾਨਦਾਇਕ

ਵਾਸ਼ਿੰਗਟਨ – ਅਮਰੀਕਾ ਨੇ ਆਗਾਹ ਕੀਤਾ ਹੈ ਕਿ ਈਰਾਨ ‘ਤੇ ਲਾਈਆਂ ਪਾਬੰਦੀਆਂ ਤੋਂ ਬਚਣ ਲਈ ਵੱਖ-ਵੱਖ ਦੇਸ਼ਾਂ ਵਲੋਂ ‘ਵਿਸ਼ੇਸ਼ ਭੁਗਤਾਨ ਤੰਤਰ’ ਤਿਆਰ ਕਰਨ ਦੀ ਕੋਸ਼ਿਸ਼ ਨੁਕਸਾਨਦਾਇਕ ਸਾਬਿਤ ਹੋਵੇਗੀ। ਅਮਰੀਕਾ ਦਾ ਇਹ ਬਿਆਨ ਉਸ ਵੇਲੇ ਆਇਆ ਹੈ, ਜਦੋਂ ਯੂਰਪੀ ਸੰਘ ਨੇ ਇਸਲਾਮੀ ਦੇਸ਼ਾਂ ਨਾਲ ਕਾਨੂੰਨੀ ਤੌਰ ‘ਤੇ ਵਪਾਰ ਸ਼ੁਰੂ ਕਰਨ ਲਈ ਇਕ ਨਵਾਂ ਤੰਤਰ ਸਥਾਪਿਤ ਕਰਨ ਦਾ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਦੀ ਸ਼ੁਰੂਆਤ ‘ਚ ਟਰੰਪ ਪ੍ਰਸ਼ਾਸਨ 2015 ਦੇ ਈਰਾਨ ਪ੍ਰਮਾਣੂ ਸਮਝੌਤੇ ਤੋਂ…

VIA PUNJAB
ਅੱਗੇ ਪੜ੍ਹੋ

ਅਮਰੀਕਾ : ਤਿੱਬਤ ਜਾਣ ਤੋਂ ਰੋਕਣ ਵਾਲੇ ਚੀਨੀ ਅਧਿਕਾਰੀਆਂ ਨੂੰ ਨਹੀਂ ਮਿਲੇਗਾ ਵੀਜ਼ਾ

ਅਮਰੀਕਾ : ਤਿੱਬਤ ਜਾਣ ਤੋਂ ਰੋਕਣ ਵਾਲੇ ਚੀਨੀ ਅਧਿਕਾਰੀਆਂ ਨੂੰ ਨਹੀਂ ਮਿਲੇਗਾ ਵੀਜ਼ਾ

ਵਾਸ਼ਿੰਗਟਨ – ਅਮਰੀਕੀ ਕਾਂਗਰਸ ਨੇ ਇਕ ਖਾਸ ਬਿੱਲ ਪਾਸ ਕੀਤਾ ਹੈ, ਜਿਸ ਵਿਚ ਚੀਨ ਦੇ ਉਨ੍ਹਾਂ ਅਧਿਕਾਰੀਆਂ ‘ਤੇ ਵੀਜ਼ਾ ਪਾਬੰਦੀ ਲਗਾਉਣ ਦਾ ਪ੍ਰਸਤਾਵ ਹੈ ਜੋ ਅਮਰੀਕੀ ਨਾਗਰਿਕਾਂ, ਸਰਕਾਰੀ ਅਧਿਕਾਰੀਆਂ ਅਤੇ ਪੱਤਰਕਾਰਾਂ ਨੂੰ ਤਿੱਬਤ ਨਹੀਂ ਜਾਣ ਦਿੰਦੇ। ਇਹ ਬਿੱਲ ਸਰਬ ਸੰਮਤੀ ਨਾਲ ਅਜਿਹੇ ਸਮੇਂ ਵਿਚ ਪਾਸ ਕੀਤਾ ਗਿਆ ਹੈ ਜਦੋਂ ਟਰੰਪ ਪ੍ਰਸ਼ਾਸਨ ਚੀਨ ‘ਤੇ ਵੱਡਾ ਵਪਾਰਕ ਦਰਾਮਦ ਟੈਕਸ ਲਗਾ ਰਿਹਾ ਹੈ ਜਿਸ ਨਾਲ ਚੀਨ ਦੀ ਅਰਥਵਿਵਸਥਾ ‘ਤੇ ਅਸਰ ਪੈਣਾ ਸ਼ੁਰੂ ਹੋ ਗਿਆ ਹੈ। ਅਮਰੀਕੀ ਪ੍ਰਤੀਨਿਧੀ ਸਭਾ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਫਾਈਨਲ ਮੈਚ

ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਫਾਈਨਲ ਮੈਚ

ਦੁਬਈ – ਏਸ਼ੀਆ ਕੱਪ ਦੇ ਸੁਪਰ-4 ਮੈਚ ਵਿਚ ਬੁੱਧਵਾਰ ਪਾਕਿਸਤਾਨ ਨੂੰ 37 ਦੌੜਾਂ ਨਾਲ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾ ਲਈ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਸੁਪਰ-4 ਦੇ ਮੁਕਾਬਲਿਆਂ ‘ਚ ਬੰਗਲਾਦੇਸ਼ ਨੂੰ 7 ਵਿਕਟਾਂ, ਪਾਕਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ ਸੀ ਤੇ ਅਫਗਾਨਿਸਤਾਨ ਨਾਲ ਮੈਚ ਟਾਈ ਰਿਹਾ ਸੀ। ਏਸ਼ੀਆ ਕੱਪ ਦਾ ਫਾਈਨਲ ਮੈਚ ਭਾਰਤ ਤੇ ਬੰਗਲਾਦੇਸ਼ ਵਿਚਾਲੇ 28 ਸਤੰਬਰ ਨੂੰ ਦੁਬਈ ‘ਚ ਖੇਡਿਆ ਜਾਣਾ ਹੈ।

VIA PUNJAB
ਅੱਗੇ ਪੜ੍ਹੋ

ਭਾਰਤੀ ਹਾਕੀ ਟੀਮ ਦੀ ਕਮਾਨ ਮਨਪ੍ਰੀਤ ਨੂੰ ਸੌਂਪੀ

ਭਾਰਤੀ ਹਾਕੀ ਟੀਮ ਦੀ ਕਮਾਨ ਮਨਪ੍ਰੀਤ ਨੂੰ ਸੌਂਪੀ

ਨਵੀਂ ਦਿੱਲੀ – ਅਰਜਨ ਐਵਾਰਡੀ ਮਨਪ੍ਰੀਤ ਸਿੰਘ 18 ਅਕਤੂਬਰ ਤੋਂ ਓਮਾਨ ਦੇ ਮਸਕਟ ਵਿੱਚ ਹੋਣ ਵਾਲੀ ਪੰਜਵੀਂ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਵਿੱਚ 18 ਮੈਂਬਰੀ ਭਾਰਤੀ ਟੀਮ ਦੀ ਕਪਤਾਨੀ ਸੰਭਾਲੇਗਾ। ਹਾਕੀ ਇੰਡੀਆ ਨੇ ਅੱਜ 18 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਭਾਰਤੀ ਟੀਮ ਇਸ ਟੂਰਨਾਮੇਂਟ ਵਿੱਚ ਆਪਣਾ ਖ਼ਿਤਾਬ ਬਚਾਉਣ ਉਤਰੇਗੀ। ਭਾਰਤ ਨੇ 2016 ਵਿੱਚ ਮਲੇਸ਼ੀਆ ਦੇ ਕੌਂਤਨ ਵਿੱਚ ਪਾਕਿਸਤਾਨ ਨੂੰ 3-2 ਗੋਲਾਂ ਨਾਲ ਹਰਾ ਕੇ ਖ਼ਿਤਾਬ ਜਿੱਤਿਆ ਸੀ। ਟੀਮ ਦੀ ਉਪ ਕਪਤਾਨੀ ਚਿੰਗਲੇਨਸਾਨਾ ਸਿੰਘ…

VIA PUNJAB
ਅੱਗੇ ਪੜ੍ਹੋ

ਸ਼ਤਰੰਜ: ਆਨੰਦ ਨੇ ਰੈਗਰ ਨੂੰ ਮਾਤ ਦਿੱਤੀ

ਸ਼ਤਰੰਜ: ਆਨੰਦ ਨੇ ਰੈਗਰ ਨੂੰ ਮਾਤ ਦਿੱਤੀ

ਬਾਤੁਮੀ – ਵਿਸ਼ਵ ਰੈਪਿਡ ਚੈਂਪੀਅਨ ਵਿਸ਼ਵਨਾਥਨ ਆਨੰਦ ਨੇ ਬਿਹਤਰੀਨ ਖੇਡ ਦਾ ਨਜ਼ਾਰਾ ਪੇਸ਼ ਕਰਦਿਆਂ ਮਾਰਕਸ ਰੈਗਰ ਨੂੰ ਹਰਾਇਆ, ਜਿਸ ਨਾਲ ਭਾਰਤੀ ਪੁਰਸ਼ ਟੀਮ 43ਵੇਂ ਸ਼ਤਰੰਜ ਓਲੰਪਿਆਡ ਵਿੱਚ ਆਸਟਰੀਆ ’ਤੇ 3.5-0.5 ਨਾਲ ਸੌਖੀ ਜਿੱਤ ਦਰਜ ਕਰਨ ਵਿੱਚ ਸਫਲ ਰਹੀ। 12 ਸਾਲ ਮਗਰੋਂ ਓਲੰਪਿਆਡ ਵਿੱਚ ਖੇਡ ਰਹੇ ਆਨੰਦ ਨੇ ਅੱਜ ਸ਼ਾਮ ਖੇਡੀ ਗਈ ਬਾਜ਼ੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੈਗਰ ਨੂੰ ਚਿੱਤ ਕੀਤਾ। ਦੂਜੇ ਬੋਰਡ ’ਤੇ ਪੀ ਹਰਿਕ੍ਰਿਸ਼ਨਾ ਨੇ ਵੇਲੈਂਟਾਈਨ ਡ੍ਰੈਗਨੇਵ ਦੀ ਆਖ਼ਰੀ ਪਲਾਂ ਦੀ ਗ਼ਲਤੀ ਦਾ ਫ਼ਾਇਦਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਣੀ ਦੇ ਪ੍ਰਸਤਾਵ ਨੂੰ ਮੰਜੂਰੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਣੀ ਦੇ ਪ੍ਰਸਤਾਵ ਨੂੰ ਮੰਜੂਰੀ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ‘ਸਟੇਚੂ ਆਫ਼ ਯੂਨਿਟੀ’ ਦੇ ਕੋਲ ‘ਏਕ ਭਾਰਤ ਸ਼ਰੇਸ਼ਠ ਭਾਰਤ ਪਰਿਸਰ’ ਵਿਚ ਸਟੇਟ ਭਵਨ ਸਥਾਪਿਤ ਕਰਨ ਦੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਣੀ ਦੇ ਪ੍ਰਸਤਾਵ ਨੂੰ ਮੰਜੂਰ ਕਰ ਲਿਆ ਹੈ| ਮੁੱਖ ਮੰਤਰੀ ਮਨੋਹਰ ਲਾਲ ਨੂੰ ਲਿਖੇ ਇਕ ਪੱਤਰ ਵਿਚ ਸ੍ਰੀ ਰੂਪਾਣੀ ਨੇ ਕਿਹਾ ਕਿ ਇਸ ਸਟੇਟ ਭਵਨ ਤੋਂ ਸਟੈਚੂ ਆਫ਼ ਯੂਨਿਟੀ ਦੇ ਦੌਰੇ ਲਈ ਆਉਣ ਵਾਲੇ ਹਰਿਆਣਾ ਦੇ ਯਾਤਰੀਆਂ ਨੂੰ ਸਹੂਲਤ ਹੋਵੇਗੀ| ਉਨਾਂ ਨੇ ਇਸ ਵਿਸ਼ੇਸ਼…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਸੀ.ਟੀ.ਸਕੈਨ ਤੇ ਐਮ.ਆਰ.ਆਈ. ਸੇਵਾਵਾਂ ਸੂਬੇ ਦੇ ਲੋਕਾਂ ਨੂੰ ਸਸਤੀ ਦਰਾਂ ‘ਤੇ ਮਹੁੱਇਆ ਕਰਵਾਈ – ਸਿਹਤ ਮੰਤਰੀ

ਹਰਿਆਣਾ ਸਰਕਾਰ ਨੇ ਸੀ.ਟੀ.ਸਕੈਨ ਤੇ ਐਮ.ਆਰ.ਆਈ. ਸੇਵਾਵਾਂ ਸੂਬੇ ਦੇ ਲੋਕਾਂ ਨੂੰ ਸਸਤੀ ਦਰਾਂ ‘ਤੇ ਮਹੁੱਇਆ ਕਰਵਾਈ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਜਨਤਕ ਨਿੱਜੀ ਹਿੱਸੇਦਾਰੀ (ਪੀ.ਪੀ.ਪੀ.) ਦੇ ਤਹਿਤ ਸ਼ੁਰੂ ਕੀਤੀ ਗਈ ਸੀਟੀ ਸਕੈਨ ਤੇ ਐਮ.ਆਰ.ਆਈ. ਸੇਵਾਵਾਂ ਨੇ 3 ਸਾਲ ਪੂਰੇ ਕਰ ਲਏ ਹਨ| ਰਾਜ ਦੇ ਸਰਕਾਰੀ ਹਸਪਤਾਲਾਂ ਵਿਚ ਮੀਰਜਾਂ ਨੂੰ ਇਹ ਸਹੂਲਤ ਮਾਰਕਿਟ ਰੇਟ ਤੋਂ ਸਸਤੀ ਦਰ ‘ਤੇ ਮਹੁਈਆ ਕਰਾਈ ਜਾ ਰਹੀ ਹੈ| ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮਤਰੀ ਮੁਫ਼ਤ ਇਲਾਜ ਯੋਜਨਾ ਦੇ ਤਹਿਤ ਰਾਜ ਦੀ 7 ਕੈਟੇਗਰੀ ਦੇ ਲੋਕਾਂ ਨੂੰ ਇਹ ਸਹੂਲਤ…

VIA PUNJAB
ਅੱਗੇ ਪੜ੍ਹੋ

ਮਨਮੋਹਨ ਸਿੰਘ ਦੇ 86ਵੇਂ ਜਨਮਦਿਨ ਤੇ ਪੀ. ਐਮ. ਮੋਦੀ ਅਤੇ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਵਧਾਈ

ਮਨਮੋਹਨ ਸਿੰਘ ਦੇ 86ਵੇਂ ਜਨਮਦਿਨ ਤੇ ਪੀ. ਐਮ. ਮੋਦੀ ਅਤੇ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਵਧਾਈ

ਨਵੀਂ ਦਿੱਲੀ – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ 86 ਸਾਲ ਦੇ ਹੋ ਗਏ ਹਨ| ਮਨਮੋਹਨ ਸਿੰਘ ਦਾ ਜਨਮ ਸਾਂਝੇ ਭਾਰਤ ਦੇ ਪੰਜਾਬ ਪ੍ਰਾਂਤ ਵਿੱਚ 26 ਸਤੰਬਰ 1932 ਨੂੰ ਹੋਇਆ ਸੀ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਕਈ ਦਿੱਗਜ਼ ਨੇਤਾਵਾਂ ਨੇ ਮਨਮੋਹਨ ਸਿੰਘ ਨੂੰ ਜਨਮਦਿਨ ਤੇ ਸ਼ੁਭਕਾਮਨਾਵਾਂ ਦਿੱਤੀਆਂ| ਪੀ.ਐਮ. ਮੋਦੀ ਨੇ ਟਵੀਟ ਕਰਕੇ ਮਨਮੋਹਨ ਸਿੰਘ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਹੈ|…

VIA PUNJAB
ਅੱਗੇ ਪੜ੍ਹੋ

ਗੋਆ ਪ੍ਰੈਸ ਐਕਰੀਡੀਟੇਸ਼ਨ ਕਮੇਟੀ ਵੱਲੋਂ ਡੀ ਆਈ ਪੀ ਆਰ ਪੰਜਾਬ ਨਾਲ ਮੁਲਾਕਾਤ

ਗੋਆ ਪ੍ਰੈਸ ਐਕਰੀਡੀਟੇਸ਼ਨ ਕਮੇਟੀ ਵੱਲੋਂ ਡੀ ਆਈ ਪੀ ਆਰ ਪੰਜਾਬ ਨਾਲ ਮੁਲਾਕਾਤ

ਜੀ ਪੀ ਏ ਸੀ ਅਤੇ ਪੰਜਾਬ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਦਰਮਿਆਨ ਗੈਰ-ਰਸਮੀ ਵਿਚਾਰ ਵਟਾਂਦਰਾ ਚੰਡੀਗੜ੍ਹ – ਅੱਜ ਇੱਥੇ ਬੁੱਧਵਾਰ ਨੂੰ ਗੋਆ ਪ੍ਰੈਸ ਐਕਰੀਡੀਟੇਸ਼ਨ ਕਮੇਟੀ ਦੇ ਵਫ਼ਦ ਨੇ ਮਾਨਤਾ ਪ੍ਰਾਪਤ ਪੱਤਰਕਾਰਾਂ ਨਾਲ ਸਬੰਧਤ ਮੁੱਦਿਆਂ ਦਾ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨਾਲ ਮੁਲਾਕਾਤ ਕੀਤੀ। ਡਾਇਰੈਕਟੋਰੇਟ ਆਫ਼ ਪਬਲਿਕ ਰਿਲੇਸ਼ਨਜ਼ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਜਿਵੇਂ ਮੈਡੀਕਲ, ਬੀਮਾ, ਪਾਰਕਿੰਗ, ਬੱਸ ਅਤੇ ਰੇਲ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਯੂ.ਪੀ. ਤੋਂ 1 ਅਕਤੂਬਰ ਨੂੰ ਆਰੰਭ ਹੋਵੇਗਾ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਯੂ.ਪੀ. ਤੋਂ 1 ਅਕਤੂਬਰ ਨੂੰ ਆਰੰਭ ਹੋਵੇਗਾ ਨਗਰ ਕੀਰਤਨ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਅਨੁਸਾਰ 1 ਅਕਤੂਬਰ 2018 ਤੋਂ ਨਗਰ ਕੀਰਤਨਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ। ਇਸ ਤਹਿਤ ਪਹਿਲਾ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਛਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਕੋੜੀ ਵਾਲਾ ਘਾਟ ਜ਼ਿਲ੍ਹਾ ਲਖੀਮਪੁਰ ਖੀਰੀ ਯੂ.ਪੀ. (ਉੱਤਰ ਪ੍ਰਦੇਸ਼) ਤੋਂ 1 ਅਕਤੂਬਰ ਨੂੰ ਆਰੰਭ ਹੋ ਕੇ 8 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ…

VIA PUNJAB
ਅੱਗੇ ਪੜ੍ਹੋ
1 1,114 1,115 1,116 1,117 1,118 1,271