ਭਲਾਈ ਸਕੀਮਾਂ ਲਾਗੂ ਕਰਨ ‘ਚ ਦਰਪੇਸ਼ ਸਮੱਸਿਆਵਾਂ ਬਾਰੇ ਕੇਂਦਰ ਨਾਲ ਰਾਬਤਾ ਕਰਾਂਗੇ: ਸਾਧੂ ਸਿੰਘ ਧਰਮਸੋਤ

ਭਲਾਈ ਸਕੀਮਾਂ ਲਾਗੂ ਕਰਨ ‘ਚ ਦਰਪੇਸ਼ ਸਮੱਸਿਆਵਾਂ ਬਾਰੇ ਕੇਂਦਰ ਨਾਲ ਰਾਬਤਾ ਕਰਾਂਗੇ: ਸਾਧੂ ਸਿੰਘ ਧਰਮਸੋਤ

ਅਸ਼ੀਰਵਾਦ ਸਕੀਮ ਤਹਿਤ ਭੁਗਤਾਨ ਲਈ 34.46 ਕਰੋੜ ਰੁਪਏ ਦੀ ਰਾਸ਼ੀ ਜਲਦ ਹੋਵੇਗੀ ਜਾਰੀ ਚੰਡੀਗੜ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਆਪਸੀ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਈ ਕਿਸਮ ਦੀਆਂ ਸਮੱਸਿਆਵਾਂ ਦਰਪੇਸ਼ ਹਨ, ਜਿਨਾਂ ਦੇ ਹੱਲ ਲਈ ਛੇਤੀ ਕੇਂਦਰ ਸਰਕਾਰ ਨਾਲ ਰਾਬਤਾ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ,…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ‘ਆਧਾਰ’ ਨੂੰ ਸੰਵਿਧਾਨਿਕ ਦਰਜਾ

ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ‘ਆਧਾਰ’ ਨੂੰ ਸੰਵਿਧਾਨਿਕ ਦਰਜਾ

ਹੁਣ ਬੈਂਕਿੰਗ ਤੇ ਮੋਬਾਈਲ ਸੇਵਾਵਾਂ ਲਈ ਆਧਾਰ ਜ਼ਰੂਰੀ ਨਹੀਂ ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅਜ ਤਿੰਨ ਵਡੇ ਫੈਸਲੇ ਸੁਣਾਏ ਹਨ। ਪਹਿਲਾਂ ਅਦਾਲਤ ਨੇ ਤਰਕੀਆਂ ਸਬੰਧੀ ਰਾਖਵੇਂਕਰਨ ਨੂੰ ਹਰੀ ਝੰਡੀ ਦਿਤੀ। ਇਸ ਦੇ ਬਾਅਦ ਆਧਾਰ ਨੂੰ ਸੰਵਿਧਾਨਕ ਦਰਜਾ ਦੇਣ ਦਾ ਫੈਸਲਾ ਸੁਣਾਇਆ ਤੇ ਫਿਰ ਤੀਸਰਾ ਅਹਿਮ ਫੈਸਲਾ ਸੁਪਰੀਮ ਕੋਰਟ ਤੇ ਹਾਈਕੋਰਟ ਵਿਚ ਫੈਸਲਿਆਂ ਦੀ ਸੁਣਵਾਈ ਕਰਨ ਸਬੰਧੀ ਹੈ। ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਹਾਈਕੋਰਟ ਤੇ ਸੁਪਰੀਮ ਕੋਰਟ ਦੀ ਕਾਰਵਾਈ ਦੇ ਸਿਧੇ ਪ੍ਰਸਾਰਣ ਨੂੰ ਹਰੀ ਝੰਡੀ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਸੂਬਿਆਂ ਨੂੰ ਦਿੱਤਾ SC/ST ਨੂੰ ਪ੍ਰਮੋਸ਼ਨ ’ਚ ਰਿਜ਼ਰਵੇਸ਼ਨ ਦੇਣ ਦਾ ਅਧਿਕਾਰ

ਸੁਪਰੀਮ ਕੋਰਟ ਨੇ ਸੂਬਿਆਂ ਨੂੰ ਦਿੱਤਾ SC/ST ਨੂੰ ਪ੍ਰਮੋਸ਼ਨ ’ਚ ਰਿਜ਼ਰਵੇਸ਼ਨ ਦੇਣ ਦਾ ਅਧਿਕਾਰ

ਨਵੀਂ ਦਿੱਲੀ – ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਸਰਕਾਰੀ ਕਰਮਚਾਰੀਆਂ ਨੂੰ ਪ੍ਰਮੋਸ਼ਨ ‘ਚ ਰਿਜ਼ਰਵੇਸ਼ਨ ਦੇ ਮਾਮਲੇ ‘ਚ ਅਜ ਸੁਪਰੀਮ ਕੋਰਟ ਨੇ ਆਪਣਾ ਅਹਿਮ ਫੈਸਲਾ ਸੁਣਾਇਆ। ਕੋਰਟ ਨੇ 2006 ‘ਚ ਆਪਣੇ ਫੈਸਲੇ ਨੂੰ ਬਰਕਰਾਰ ਰਖਦੇ ਹੋਏ ਕਿਹਾ ਕਿ ਰਿਜ਼ਰਵੇਸ਼ਨ ਦੇ ਮਾਮਲੇ ‘ਚ 12 ਸਾਲ ਪੁਰਾਣੇ ‘ਨਾਗਰਾਜ‘ ਫੈਸਲੇ ‘ਤੇ ਫਿਰ ਤੋਂ ਵਿਚਾਰ ਕਰਨ ਦੀ ਜ਼ਰੂਰਤ ਨਹੀਂ ਹੈ। ਕੋਰਟ ਨੇ ਇਹ ਜ਼ਰੂਰ ਕਹਿ ਦਿਤਾ ਕਿ ਸੂਬੇ ਦੀਆਂ ਸਰਕਾਰਾਂ ਹੀ ਐਸ.ਸੀ./ਐਸ.ਟੀ. ਸਰਕਾਰੀ ਕਰਮਚਾਰੀਆਂ ਨੂੰ ਪ੍ਰਮੋਸ਼ਨ ‘ਚ ਰਿਜ਼ਰਵੇਸ਼ਨ ਦੇ ਸਕਦੀ ਹੈ।…

VIA PUNJAB
ਅੱਗੇ ਪੜ੍ਹੋ

ਮੋਗੇ ਤੋਂ ਸੰਗਰੂਰ ਲਈ ਬੁੱਕ ਕੀਤੇ ਕੁਰੀਅਰ ’ਚ ਧਮਾਕਾ, ਦੋ ਫੱਟੜ

ਮੋਗੇ ਤੋਂ ਸੰਗਰੂਰ ਲਈ ਬੁੱਕ ਕੀਤੇ ਕੁਰੀਅਰ ’ਚ ਧਮਾਕਾ, ਦੋ ਫੱਟੜ

ਮੋਗਾ – ਬੁਧਵਾਰ ਦੁਪਹਿਰ ਕਰੀਬ ਸਾਢੇ ਬਾਰਾਂ ਵਜੇ ਸ਼ਹਿਰ ਦੇ ਚੈਂਬਰ ਰੋਡ ਸਥਿਤ ਸੂਦ ਕੁਰੀਅਰ ਸਰਵਿਸ ਦੇ ਦਫ਼ਤਰ ਵਿਚ ਬਲਾਸਟ ਹੋਣ ਨਾਲ ਮਾਲਕ ਸਮੇਤ ਦੋ ਜਣੇ ਜ਼ਖ਼ਮੀ ਹੋ ਗਏ। ਧਮਾਕੇ ਦੀ ਆਵਾਜ਼ ਸੁਣ ਕੇ ਨੇੜਲੀਆਂ ਦੁਕਾਨਾਂ ‘ਚੋਂ ਲੋਕ ਬਾਹਰ ਆ ਗਏ ਤੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਮਿਲੀ ਜਾਣਕਾਰੀ ਅਨੁਸਾਰ ਕੋਈ ਅਣਪਛਾਤਾ ਵਿਅਕਤੀ ਸੰਗਰੂਰ ਲਈ ਪਾਰਸਲ ਦੇਣ ਲਈ ਆਇਆ ਸੀ ਤੇ ਪੈਕਟ ਫੜਾ ਕੇ ਭਜ ਗਿਆ। ਕੁਝ ਹੀ ਮਿੰਟਾਂ ਉਸ ਪਾਰਸਲ ‘ਚ ਧਮਾਕਾ ਹੋ ਗਿਆ।ਇਸ…

VIA PUNJAB
ਅੱਗੇ ਪੜ੍ਹੋ

ਹੁਣ ਘਰ ਬੈਠੇ ਵੇਖੋਗੇ ਅਦਾਲਤ ਦੀ ਲਾਈਵ ਕਾਰਵਾਈ

ਹੁਣ ਘਰ ਬੈਠੇ ਵੇਖੋਗੇ ਅਦਾਲਤ ਦੀ ਲਾਈਵ ਕਾਰਵਾਈ

ਨਵੀਂ ਦਿਲੀ- ਸੁਪਰੀਮ ਕੋਰਟ ਅਦਾਲਤ ਦੀ ਕਾਰਵਾਈ ਨੇ ਲਾਇਵ ਦਿਖਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਹਾਈਕੋਰਟ ਤੇ ਸੁਪਰੀਮ ਕੋਰਟ ਦੀ ਕਾਰਵਾਈ ਦਾ ਸਿਧਾ ਪ੍ਰਸਾਰਣ ਹੋ ਸਕੇਗਾ। ਅਦਾਲਤ ਨੇ ਕਿਹਾ ਕਿ ਟੀਵੀ ‘ਤੇ ਲਾਈਵ ਕਾਸਟ ਤੋਂ ਇਲਾਵਾ ਇਹ ਕਾਰਵਾਈ ਵੈਬਸਾਈਟ ‘ਤੇ ਵੀ ਲਾਈਵ ਕੀਤੀ ਜਾ ਸਕਦੀ ਹੈ।

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਟੀਮ ਦੀ ਸ੍ਰੀਲੰਕਾ ’ਤੇ ਸ਼ਾਨਦਾਰ ਜਿੱਤ

ਭਾਰਤੀ ਮਹਿਲਾ ਟੀਮ ਦੀ ਸ੍ਰੀਲੰਕਾ ’ਤੇ ਸ਼ਾਨਦਾਰ ਜਿੱਤ

ਕਾਤੁਨਾਇਕੇ – ਕਪਤਾਨ ਹਰਮਨਪ੍ਰੀਤ ਕੌਰ ਦੀ ਤੇਜ਼ ਤਰਾਰ ਨੀਮ ਸੈਂਕੜਾ ਪਾਰੀ ਦੀ ਮਦਦ ਨਾਲ ਭਾਰਤੀ ਮਹਿਲਾ ਟੀਮ ਨੇ ਅੱਜ ਇੱਥੇ ਪੰਜਵੇਂ ਅਤੇ ਆਖ਼ਰੀ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਮੇਜ਼ਬਾਨ ਸ੍ਰੀਲੰਕਾ ਨੂੰ 51 ਦੌੜਾਂ ਨਾਲ ਤਕੜੀ ਹਾਰ ਦੇ ਕੇ ਪੰਜ ਮੈਚਾਂ ਦੀ ਲੜੀ 4-0 ਨਾਲ ਜਿੱਤ ਲਈ। ਹਰਮਨਪ੍ਰੀਤ ਨੇ 38 ਗੇਂਦਾਂ ’ਤੇ ਤਿੰਨ ਚੌਕਿਆਂ ਅਤੇ ਪੰਜ ਛੱਕਿਆਂ ਦੀ ਮਦਦ ਨਾਲ 63 ਦੌੜਾਂ ਬਣਾਈਆਂ ਅਤੇ ਜੇਮੀਮਾ ਰੌਡਰਿਗਜ਼ (31 ਗੇਂਦਾਂ ’ਤੇ 46 ਦੌੜਾਂ) ਨਾਲ ਤੀਜੀ ਵਿਕਟ ਲਈ 75…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ

ਪਾਕਿਸਤਾਨ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ

ਆਬੂਧਾਬੀ- ਪਾਕਿਸਤਾਨ ਤੇ ਬੰਗਲਾਦੇਸ਼ ਵਿਚਾਲੇ ਬੁੱਧਵਾਰ ਨੂੰ ਇੱਥੇ ਹੋਣ ਵਾਲਾ ਆਖਰੀ ਸੁਪਰ-4 ਮੈਚ ਇਕ ਤਰ੍ਹਾਂ ਨਾਲ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦਾ ਸੈਮੀਫਾਈਨਲ ਹੋਵੇਗਾ, ਜਿਸ ਨੂੰ ਜਿੱਤਣ ਵਾਲੀ ਟੀਮ 28 ਸਤੰਬਰ ਨੂੰ ਹੋਣ ਵਾਲੇ ਫਾਈਨਲ ਵਿਚ ਭਾਰਤ ਨਾਲ ਭਿੜੇਗੀ। ਭਾਰਤੀ ਟੀਮ ਸੁਪਰ-4 ਵਿਚ ਬੰਗਲਾਦੇਸ਼ ਤੇ ਪਾਕਿਸਤਾਨ ਨੂੰ ਇਕਤਰਫਾ ਅੰਦਾਜ਼ ਵਿਚ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾ ਚੁੱਕੀ ਹੈ, ਜਦਕਿ ਬੰਗਲਾਦੇਸ਼ ਤੇ ਪਾਕਿਸਤਾਨ ਦੋਵਾਂ ਨੇ ਸੁਪਰ-4 ‘ਚੋਂ ਇਕ-ਇਕ ਮੈਚ ਜਿੱਤਿਆ ਹੈ। ਬੰਗਲਾਦੇਸ਼ ਤੇ ਪਾਕਿਸਤਾਨ ਦੋਵਾਂ ਨੇ ਅਫਗਾਨਿਸਤਾਨ…

VIA PUNJAB
ਅੱਗੇ ਪੜ੍ਹੋ

ਯੂਕੇ ਦਾ ਪਹਿਲਾ ਸਿੱਖ ਸੁਰੱਖਿਆ ਗਾਰਡ ਕੋਕੀਨ ਲੈਣ ਦਾ ਦੋਸ਼ੀ

ਯੂਕੇ ਦਾ ਪਹਿਲਾ ਸਿੱਖ ਸੁਰੱਖਿਆ ਗਾਰਡ ਕੋਕੀਨ ਲੈਣ ਦਾ ਦੋਸ਼ੀ

ਲੰਡਨ – ਬਰਤਾਨੀਆ ਦੀ ਮਹਾਰਾਣੀ ਐਲਿਜ਼ਬੈੱਥ ਦੋਇਮ ਦੇ ਜਨਮ ਦਿਨ ਮੌਕੇ ਕੱਢੀ ਜਾਣ ਵਾਲੀ ਸਾਲਾਨਾ ਪਰੇਡ ਵਿੱਚ ਪਹਿਲੀ ਵਾਰ ਸਿਰ ’ਤੇ ਦਸਤਾਰ ਸਜਾ ਕੇ ਸ਼ਿਰਕਤ ਕਰਦਿਆਂ ਇਤਿਹਾਸ ਸਿਰਜਣ ਵਾਲੇ 22 ਸਾਲਾ ਸਿੱਖ ਸਿਪਾਹੀ ਚਰਨਪ੍ਰੀਤ ਸਿੰਘ ਲਾਲ ਨੂੰ ਕੋਕੀਨ ਲੈਣ ਦਾ ਦੋਸ਼ੀ ਪਾਇਆ ਗਿਆ ਹੈ। ਇਕ ਮੀਡੀਆ ਰਿਪੋਰਟ ਮੁਤਾਬਕ ਦੋੋਸ਼ ਸਾਬਤ ਹੋਣ ’ਤੇ ਉਸ ਨੂੰ ਸੁਰੱਖਿਆ ਗਾਰਦ ਦੀ ਆਪਣੀ ਵਰਦੀ ਗੁਆਉਣੀ ਪੈ ਸਕਦੀ ਹੈ। ਚਰਨਪ੍ਰੀਤ ਲੰਘੇ ਜੂਨ ਮਹੀਨੇ ਉਦੋਂ ਸੁਰਖੀਆਂ ’ਚ ਆਇਆ ਸੀ ਜਦੋਂ ਟੂਰਪਿੰਗ ਦਿ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 73ਵੇਂ ਸੈਸ਼ਨ ‘ਚ ਭਾਰਤ ਦੀ ਕੀਤੀ ਸ਼ਲਾਘਾ

ਟਰੰਪ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 73ਵੇਂ ਸੈਸ਼ਨ ‘ਚ ਭਾਰਤ ਦੀ ਕੀਤੀ ਸ਼ਲਾਘਾ

ਸੰਯੁਕਤ ਰਾਸ਼ਟਰ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 73ਵੇਂ ਸੈਸ਼ਨ ‘ਚ ਵਿਸ਼ਵ ਦੇ ਨੇਤਾਵਾਂ ਨੂੰ ਸੰਬੋਧਿਤ ਕਰਦੇ ਹੋਏ ਆਪਣੇ ਲੱਖਾਂ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਣ ਲਈ ਮੰਗਲਵਾਰ ਨੂੰ ਭਾਰਤ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਸੰਯੁਕਤ ਰਾਸ਼ਟਰ ਮਹਾਸਭਾ ਦੀ ਮੰਗਲਵਾਰ ਨੂੰ ਸ਼ੁਰੂ ਹੋਏ ਜਨਰਲ ਡਿਬੇਟ ਨੂੰ ਦੂਜੀ ਵਾਰ ਸੰਬੋਧਿਤ ਕਰਦੇ ਹੋਏ ਟਰੰਪ ਨੇ ਕਿਹਾ, ”ਭਾਰਤ ਹੈ, ਜਿਥੇ ਦਾ ਸਮਾਜ ਮੁਕਤ ਹੈ ਤੇ ਲੱਖਾਂ ਲੋਕਾਂ ਨੂੰ ਸਫਲਤਾਪੂਰਵਕ ਗਰੀਬੀ ਤੋਂ ਉੱਪਰ ਚੁੱਕਦੇ…

VIA PUNJAB
ਅੱਗੇ ਪੜ੍ਹੋ

ਯੂ.ਐੱਨ. ‘ਚ ਸੁਸ਼ਮਾ ਨੇ ਕਿਹਾ, ਕਿਸੇ ਨੂੰ ਅੱਤਵਾਦ ਦਾ ਸਮਰਥਨ ਕਰਨ ਦੀ ਛੋਟ ਨਹੀਂ

ਯੂ.ਐੱਨ. ‘ਚ ਸੁਸ਼ਮਾ ਨੇ ਕਿਹਾ, ਕਿਸੇ ਨੂੰ ਅੱਤਵਾਦ ਦਾ ਸਮਰਥਨ ਕਰਨ ਦੀ ਛੋਟ ਨਹੀਂ

ਨਿਊਯਾਰਕ – ਭਾਰਤ ਨੇ ਪਾਕਿਸਤਾਨ ਦਾ ਨਾਂ ਲਏ ਬਗੈਰ ਕਿਹਾ ਹੈ ਕਿ ਜਦੋਂ ਦੁਨੀਆ ਕਈ ਤਰ੍ਹਾਂ ਦੇ ਸੰਘਰਸ਼ਾਂ ਦਾ ਸਾਹਮਣੇ ਕਰ ਰਹੀ ਹੈ ਉਦੋਂ ਕਿਸੇ ਵੀ ਦੇਸ਼ ਨੂੰ ਅੱਤਵਾਦ ਦਾ ਸਮਰਥਨ ਕਰਨ ਤੇ ਉਸ ਨੂੰ ਸੁਰੱਖਿਆ ਦੇਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਣੀ ਚਾਹੀਦੀ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਨਿਊਯਾਰਕ ‘ਚ ਆਯੋਜਿਤ ਨੈਲਸਨ ਮੰਡੇਲਾ ਸ਼ਾਂਤੀ ਸਿਖਰ ਸੰਮੇਲਨ ‘ਚ ਆਪਣੇ ਇਕ ਬਿਆਨ ‘ਚ ਇਹ ਗੱਲ ਕਹੀ। ਸਵਰਾਜ ਨੇ ਬਗੈਰ ਕਿਸੇ ਦਾ ਨਾਂ ਲਏ ਕਿਹਾ ਕਿ ਸਾਡੀ…

VIA PUNJAB
ਅੱਗੇ ਪੜ੍ਹੋ
1 1,115 1,116 1,117 1,118 1,119 1,271