ਪੰਜਾਬ ਪੁਲਿਸ ਨੇ ਸੁਲਝਾਈ ਮੁਕਤਸਰ ਕਤਲ ਕਾਂਡ ਦੀ ਗੁੱਥੀ, ਦਵਿੰਦਰ ਬੰਬੀਹਾ ਗੈਂਗ ਦੇ 4 ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸੁਲਝਾਈ ਮੁਕਤਸਰ ਕਤਲ ਕਾਂਡ ਦੀ ਗੁੱਥੀ, ਦਵਿੰਦਰ ਬੰਬੀਹਾ ਗੈਂਗ ਦੇ 4 ਵਿਅਕਤੀ ਗ੍ਰਿਫਤਾਰ

ਚੰਡੀਗੜ – ਪੰਜਾਬ ਪੁਲਿਸ ਦੀ ਆਰਗੇਨਾਈਜ਼ਡ ਕਰਾਈਮ ਕੰਟਰੋਲ ਯੁਨਿਟ(ਓ.ਸੀ.ਸੀ.ਯੂ) ਵੱਲੋਂ 11 ਮਾਰਚ, 2018 ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਦਿਨ ਦਿਹਾੜੇ ਹੋਏ ਅੰਨੇ ਕਤਲ ਦੀ ਉਲਝੀ ਗੁੱਥੀ ਸੁਲਝਾ ਲਈ ਗਈ ਹੈ। ਗੌਰਤਲਬ ਹੈ ਕਿ 52 ਸਾਲਾ ਗੁਰਦੇਵ ਸਿੰਘ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ ਅਤੇ ਇਸ ਸਬੰਧੀ ਸਿਟੀ ਥਾਣਾ, ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁੰਵਰ ਵਿਜੈ ਪ੍ਰਤਾਪ ਸਿੰਘ ਆਈ.ਜੀ.ਪੀ., ਇੰਟੈਲੀਜੈਂਸ (ਓ.ਸੀ.ਸੀ.ਯੂ)ਨੇ ਦੱਸਿਆ ਉਕਤ ਮਕਤੂਲ…

VIA PUNJAB
ਅੱਗੇ ਪੜ੍ਹੋ

ਭਾਈ ਸੁਰਜੀਤ ਸਿੰਘ ਸਭਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਹੈੱਡ ਗ੍ਰੰਥੀ ਬਣੇ

ਭਾਈ ਸੁਰਜੀਤ ਸਿੰਘ ਸਭਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਹੈੱਡ ਗ੍ਰੰਥੀ ਬਣੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਿਚ ਪ੍ਰਚਾਰਕ ਵਜੋਂ ਸੇਵਾ ਨਿਭਾਅ ਰਹੇ ਭਾਈ ਸੁਰਜੀਤ ਸਿੰਘ ਸਭਰਾ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੈੱਡ ਗ੍ਰੰਥੀ ਲਗਾਇਆ ਗਿਆ ਹੈ। ਅੱਜ ਇਥੇ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਨੇ ਭਾਈ ਸਭਰਾ ਨੂੰ ਰਿਲੀਵ…

VIA PUNJAB
ਅੱਗੇ ਪੜ੍ਹੋ

ਪੰਜਾਬ ਦਾ ਅੱਤਵਾਦ ਤੋਂ ਵਧੇਰੇ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ-ਸਾਧੂ ਸਿੰਘ ਧਰਮਸੋਤ

ਪੰਜਾਬ ਦਾ ਅੱਤਵਾਦ ਤੋਂ ਵਧੇਰੇ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ-ਸਾਧੂ ਸਿੰਘ ਧਰਮਸੋਤ

ਬੇਅਦਬੀ ਦੇ ਦੋਸ਼ੀਆਂ ਨੂੰ ਪੱਕੇ ਪੈਰੀਂ ਜੇਲਾਂ ਵਿੱਚ ਭੇਜਿਆ ਜਾਵੇਗਾ-ਰਵਨੀਤ ਸਿੰਘ ਬਿੱਟੂ ਲੁਧਿਆਣਾ -ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਨੇ ਪਿਛਲੀ ਅਕਾਲੀ ਭਾਜਪਾ ਗਠਜੋੜ ਸਰਕਾਰ ‘ਤੇ ਪੰਜਾਬ ਨੂੰ ਹਰ ਪੱਖੋਂ ਕੰਗਾਲ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਇਸ ਸਰਕਾਰ ਦੀ ਅਗਵਾਈ ਕਰਨ ਵਾਲੇ ਬਾਦਲ ਪਰਿਵਾਰ ਨੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਉਹ ਅੱਜ ਪਿੰਡ ਛਪਾਰ ਵਿਖੇ ਇਤਿਹਾਸਕ ਮੇਲੇ ਦੌਰਾਨ ਕਾਂਗਰਸ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੀਪਮਾਲਾ ਨਾਲ ਰੌਸ਼ਨਾਏਗੀ ਗੁਰੂ ਨਗਰੀ -ਡਾ. ਰੂਪ ਸਿੰਘ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੀਪਮਾਲਾ ਨਾਲ ਰੌਸ਼ਨਾਏਗੀ ਗੁਰੂ ਨਗਰੀ -ਡਾ. ਰੂਪ ਸਿੰਘ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦਾ ਘੇਰਾ ਪਹਿਲਾਂ ਤੋਂ ਵਧਾਇਆ ਗਿਆ ਹੈ, ਜਿਸ ਅਨੁਸਾਰ ਇਸ ਵਾਰ ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੀ ਪੁਰਾਣੀ ਚਾਰ ਦੀਵਾਰੀ ’ਤੇ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ…

VIA PUNJAB
ਅੱਗੇ ਪੜ੍ਹੋ

ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਮੁੱਖ ਸੁਰਖਪੀਰ ਰੋਡ ਦਾ ਸ਼ੁਭ ਆਰੰਭ

ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਮੁੱਖ ਸੁਰਖਪੀਰ ਰੋਡ ਦਾ ਸ਼ੁਭ ਆਰੰਭ

ਬਠਿੰਡਾ – ਪੰਜਾਬ ਦੇ ਵਿਤ ਅਤੇ ਯੋਜਨਾ ਮੰਤਰੀ ਸ.ਮਨਪ੍ਰੀਤ ਸਿੰਘ ਬਾਦਲ ਨੇ ਪਿਛਲੇ 10-12 ਸਾਲਾਂ ਤੋਂ ਲਟਕ ਰਹੀ ਤਕਰੀਬਨ 40 ਗਲੀਆਂ ਨੂੰ ਜੋੜਨ ਵਾਲੀ ਮੇਨ ਸੁਰਖਪੀਰ ਰੋਡ ਦਾ ਸ਼ੁਭ ਆਰੰਭ ਸੀਨੀਅਰ ਕਾਂਗਰਸੀ ਆਗੂਆਂ ਦੀ ਹਾਜਰੀ ਵਿਚ ਕੀਤਾ। ਇਸ ਮੌਕੇ ਰਖੇ ਸਮਾਗਮ ਦਾ ਪ੍ਰਬੰਧ ਮੀਡੀਆ ਸਲਾਹਕਾਰ ਚਮਕੌਰ ਸਿੰਘ ਮਾਨ, ਵਿਪਨ ਮੀਤੂ, ਹਰਪ੍ਰੀਤ ਸਿੰਘ ਹੈਪੀ, ਰਜਨੀ ਬਾਲਾ ਅਤੇ ਕ੍ਰਿਸ਼ਨ ਮਾਮਾ ਵਲੋਂ ਕੀਤਾ ਗਿਆ। ਪ੍ਰਭਾਵਸ਼ਾਲੀ ਇਕਠ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨਾਲ…

VIA PUNJAB
ਅੱਗੇ ਪੜ੍ਹੋ

ਸੁਖਨਾ ਝੀਲ ਦੇ ਖੋਲ੍ਹੇ ਫਲਡ ਗੇਟ, ਹਾਈ ਅਲਰਟ

ਸੁਖਨਾ ਝੀਲ ਦੇ ਖੋਲ੍ਹੇ ਫਲਡ ਗੇਟ, ਹਾਈ ਅਲਰਟ

ਚੰਡੀਗੜ੍ਹ – ਪਿਛਲੇ 2 ਦਿਨ ਤੋਂ ਪੈ ਰਹੇ ਲਗਾਤਾਰ ਮੀਂਹ ਦੇ ਚਲਦਿਆਂ ਚੰਡੀਗੜ੍ਹ ‘ਚ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾ ਪ੍ਰਭਾਵਿਤ ਹੋਇਆ ਹੈ। ਅਜ ਸਵੇਰ ਤੋਂ ਵੀ ਭਾਰੀ ਬਾਰਸ਼ ਹੋ ਰਹੀ ਹੈ। ਬਾਰਸ਼ ਕਾਰਨ ਸੁਖਨਾ ਝੀਲ ‘ਚ ਪਾਣੀ ਦਾ ਪਧਰ ਖਤਰੇ ਦੇ ਨਿਸ਼ਾਨ ਤੋਂ ਉਤੇ 1163 ਫੁਟ ਤਕ ਪਹੁੰਚ ਗਿਆ।ਸਾਵਧਾਨੀ ਵਰਤਦਿਆਂ ਪ੍ਰਸ਼ਾਸਨ ਨੇ ਅਜ ਸੁਖਨਾ ਝੀਲ ਦੇ ਫਲਡ ਗੇਟ ਖੋਲ੍ਹ ਕੇ ਪਾਣੀ ਛਡ ਦਿਤਾ ਹੈ। ਪ੍ਰਸ਼ਾਸਨ ਦੇ ਚੀਫ ਇੰਜੀਨੀਅਰ ਮੁਕੇਸ਼ ਆਨੰਦ ਨੇ ਦਸਿਆ ਕਿ ਸੁਖਨਾ ਝੀਲ…

VIA PUNJAB
ਅੱਗੇ ਪੜ੍ਹੋ

ਕੁਪਵਾੜਾ ਦੇ ਤੰਗਧਾਰ ਸੈਕਟਰ ’ਚ ਤਿੰਨ ਅੱਤਵਾਦੀ ਹਲਾਕ, ਇੱਕ ਜਵਾਨ ਸ਼ਹੀਦ

ਕੁਪਵਾੜਾ ਦੇ ਤੰਗਧਾਰ ਸੈਕਟਰ ’ਚ ਤਿੰਨ ਅੱਤਵਾਦੀ ਹਲਾਕ, ਇੱਕ ਜਵਾਨ ਸ਼ਹੀਦ

ਸ਼੍ਰੀਨਗਰ – ਕੁਪਵਾੜਾ ਦੇ ਤੰਗਧਾਰ ਸੈਕਟਰ ’ਚ ਸੁਰਖਿਆ ਬਲਾਂ ਨੇ ਅਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਤਿੰਨ ਅਤਵਾਦੀਆਂ ਨੂੰ ਢੇਰ ਕਰ ਦਿਤਾ। ਆਪਰੇਸ਼ਨ ‘ਚ ਇਕ ਜਵਾਨ ਸ਼ਹੀਦ ਹੋ ਗਿਆ। ਖੇਤਰ ‘ਚ ਤਲਾਸ਼ੀ ਮੁਹਿੰਮ ਜਾਰੀ ਹੈ। ਸ਼ਨੀਵਾਰ ਤੋਂ ਜਾਰੀ ਇਸ ਮੁਹਿੰਮ ‘ਚ ਕੁਲ ਪੰਜ ਅਤਵਾਦੀ ਹੁਣ ਤਕ ਢੇਰ ਕੀਤੇ ਜਾ ਚੁਕੇ ਹਨ। ਸ਼ਨੀਵਾਰ ਨੂੰ ਕਰਨਾਹ ਸਥਿਤ ਈਗਲ ਪੋਸਟ ਨੇੜੇ ਕੁਝ ਅਤਵਾਦੀਆਂ ਨੂੰ ਹਰਕਤ ਕਰਦੇ ਦੇਖ ਸੈਨਾ ਦੀ 20 ਜਾਟ ਦੇ ਜਵਾਨਾਂ ਨੇ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਵੱਲੋਂ ਸਿਕਿਮ ਦੇ ਪਹਿਲੇ ਏਅਰਪੋਰਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਸਿਕਿਮ ਦੇ ਪਹਿਲੇ ਏਅਰਪੋਰਟ ਦਾ ਉਦਘਾਟਨ

ਗੰਗਟੋਕ – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸੋਮਵਾਰ ਪਾਕਿਓਂਗ ਵਿਚ ਬਣੇ ਸਿਕਿਮ ਦੇ ਪਹਿਲੇ ਹਵਾਈ ਅਡੇ ਦਾ ਉਦਘਾਟਨ ਕੀਤਾ। ਇਹ ਏਅਰਪੋਰਟ ਗੰਗਟੋਕ ਤੋਂ ਤਕਰੀਬਨ 33 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਅਡੇ ਦਾ ਉਦਘਾਟਨ ਕਰਨ ਤੋਂ ਬਾਅਦ ਪਾਕਿਓਂਗ ਵਿਚ ਸੇਂਟ ਜ਼ੇਵੀਅਰਸ ਸਕੂਲ ਵਿਚ ਬਚਿਆਂ ਨੂੰ ਸੰਬੋਧਿਤ ਵੀ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵਿਟਰ ਅਕਾਉਂਟ ਤੋਂ ਸਿਕਿਮ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ। ਉਨ੍ਹਾਂ ਨੇ ਲਿਖਿਆ, ‘ਇਹ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਹੰਗਾਮੀ ਮੀਟਿੰਗ ਕਰਕੇ ਸੂਬੇ ’ਚ ਹੜ੍ਹਾਂ ਵਰਗੀ ਸਥਿਤੀ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਨੇ ਹੰਗਾਮੀ ਮੀਟਿੰਗ ਕਰਕੇ ਸੂਬੇ ’ਚ ਹੜ੍ਹਾਂ ਵਰਗੀ ਸਥਿਤੀ ਦਾ ਜਾਇਜ਼ਾ ਲਿਆ

ਭਲਕੇ ਸਾਰੇ ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ, ਫੌਜ ਨੂੰ ਚੌਕਸ ਰਹਿਣ ਲਈ ਆਖਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਸੂਬੇ ਦੇ ਸਾਰੇ ਸਕੂਲ ਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਹੁਕਮ ਲਗਾਤਾਰ ਮੀਂਹ ਪੈਣ ਨਾਲ ਸੂਬੇ ਵਿੱਚ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਦਿੱਤੇ। ਕਿਸੇ ਤਰ੍ਹਾਂ ਦੀ ਸੰਭਾਵੀ ਸਥਿਤੀ ਨਾਲ ਨਿਪਟਣ ਲਈ ਸੂਬੇ ਦੀ ਸਹਾਇਤਾ ਵਾਸਤੇ ਫੌਜ ਨੂੰ ਵੀ ਚੌਕਸ ਰਹਿਣ ਲਈ ਆਖਿਆ…

VIA PUNJAB
ਅੱਗੇ ਪੜ੍ਹੋ

ਹਿਮਾਚਲ ’ਚ ਹੜ੍ਹ ਨਾਲ ਭਾਰੀ ਤਬਾਹੀ, 7 ਰੁੜ੍ਹੇ

ਹਿਮਾਚਲ ’ਚ ਹੜ੍ਹ ਨਾਲ ਭਾਰੀ ਤਬਾਹੀ, 7 ਰੁੜ੍ਹੇ

ਸ਼ਿਮਲਾ – ਹਿਮਾਚਲ ਵਿਚ ਪਿਛਲੇ 2 ਦਿਨਾਂ ਤੋਂ ਮੋਹਲੇਧਾਰ ਬਾਰਸ਼ ਕਾਰਨ ਹੜ੍ਹ ਦੀ ਸਥਿਤੀਬਣੀ ਹੋਈ ਹੈ, ਜਿਸ ਦੌਰਾਨ 7 ਲੋਕ ਪਾਣੀ ਵਿੱਚ ਰੁੜ ਗਏ। ਮਨਾਲੀ ਨੇੜੇ ਬਿਆਸ ਵਿੱਚ 3 ਵਿਅਕਤੀ ਆਪਣੀ ਗੱਡੀ ਸਮੇਤ ਰੁੜ ਗਏ। ਇਸੇ ਤਰ੍ਹਾਂ ਮਨੀਕਰਨ ਵੈਲੀ ’ਚ ਪਾਰਵਤੀ ਦਰਿਆ ’ਚ 2 ਦੇ ਰੁੜਣ ਦੇ ਖਬਰ ਹੈ। ਕੁੱਲੂ ’ਚ ਇੱਕ ਲੜਕੀ ਪਾਣੀ ਵਿੱਚ ਰੁੜ ਗਈ।

VIA PUNJAB
ਅੱਗੇ ਪੜ੍ਹੋ
1 1,119 1,120 1,121 1,122 1,123 1,271