ਭਾਈ ਘਨੱਹਈਆ ਜੀ ਦੇ ਅਕਾਲ ਚਲਾਣੇ ਦੀ 300 ਸਾਲਾ ਸ਼ਤਾਬਦੀ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ

ਭਾਈ ਘਨੱਹਈਆ ਜੀ ਦੇ ਅਕਾਲ ਚਲਾਣੇ ਦੀ 300 ਸਾਲਾ ਸ਼ਤਾਬਦੀ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਭਾਈ ਘਨ੍ਹੱਈਆ ਜੀ ਦੇ ਜੀਵਨ ਇਤਿਹਾਸ ਸਬੰਧੀ ਪੁਸਤਕ ਪ੍ਰਕਾਸ਼ਤ ਕਰੇਗੀ : ਭਾਈ ਲੌਂਗੋਵਾਲ ਸ੍ਰੀ ਅਨੰਦਪੁਰ ਸਾਹਿਬ – ਦੁਸ਼ਮਣ ਮਿੱਤਰ ਦੇ ਭੇਦ-ਭਾਵ ਤੋਂ ਉਪਰ ਉਠ ਕੇ ਸਭ ਨੂੰ ਸਮ-ਦ੍ਰਿਸ਼ਟੀ ਨਾਲ ਦੇਖਣ ਵਾਲੇ ਸਿੱਖ ਇਤਿਹਾਸ ਦੇ ਅਹਿਮ ਪਾਤਰ ਭਾਈ ਘਨੱ੍ਹਈਆ ਜੀ ਦੇ ਅਕਾਲ ਚਲਾਣੇ ਦੀ 300 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਸਮੇਸ਼ ਦੀਵਾਨ ਹਾਲ ਵਿਚ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ…

VIA PUNJAB
ਅੱਗੇ ਪੜ੍ਹੋ

23 ਤੋਂ 25 ਅਕਤੂਬਰ ਤਕ ਰਾਜ ਪੱਧਰੀ ਖੇਡ ਮਹਾਕੁੰਭ ਦਾ ਆਯੋਜਨ ਕੀਤਾ ਜਾਵੇਗਾ – ਖੇਡ ਮੰਤਰੀ

23 ਤੋਂ 25 ਅਕਤੂਬਰ ਤਕ ਰਾਜ ਪੱਧਰੀ ਖੇਡ ਮਹਾਕੁੰਭ ਦਾ ਆਯੋਜਨ ਕੀਤਾ ਜਾਵੇਗਾ – ਖੇਡ ਮੰਤਰੀ

ਚੰਡੀਗੜ – ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਖੇਡਾਂ ਨੂੰ ਪ੍ਰੋਤਸਾਹਨ ਦੇਣ ਲਈ 23 ਤੋਂ 25 ਅਕਤੂਬਰ ਤਕ ਰਾਜ ਪੱਧਰੀ ਖੇਡ ਮਹਾਕੁੰਭ ਦਾ ਆਯੋਜਨ ਕੀਤਾ ਜਾਵੇਗਾ| ਇਸ ਤੋਂ ਪਹਿਲਾਂ 11 ਤੋਂ 13 ਅਕਤੂਬਰ ਤਕ ਇੰਨਾਂ ਖੇਡਾਂ ਦਾ ਆਯੋਜਨ ਜਿਲਾ ਪੱਧਰ ‘ਤੇ ਹੋਵੇਗਾ| ਸ੍ਰੀ ਵਿਜ ਨੇ ਦਸਿਆ ਕਿ ਇਸ ਮਹਾਕੁੰਭ ਦੌਰਾਨ ਵੱਖ-ਵੱਖ ਖੇਡਾਂ ਦੀ ਰਾਜ ਪੱਧਰੀ ਮੁਕਾਬਲਿਆਂ ਦਾ ਆਯੋਜਨ ਅੰਬਾਲਾ, ਪੰਚਕੂਲਾ, ਕਰਨਾਲ, ਰੋਹਤਕ, ਭਿਵਾਨੀ, ਗੁਰੂਗ੍ਰਾਮ ਅਤੇ ਹਿਸਾਰ ਵਿਚ ਕਰਵਾਇਆ ਜਾਵੇਗਾ| ਇੰਨਾਂ…

VIA PUNJAB
ਅੱਗੇ ਪੜ੍ਹੋ

ਭਾਰਤ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਲਈ ਤਿਆਰ : ਵਿਦੇਸ਼ ਮੰਤਰਾਲਾ

ਭਾਰਤ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਲਈ ਤਿਆਰ : ਵਿਦੇਸ਼ ਮੰਤਰਾਲਾ

ਨਿਊਯਾਰਕ ਵਿਖੇ ਕਰਤਾਰਪੁਰ ਲਾਂਘੇ ’ਤੇ ਵੀ ਗੱਲਬਾਤ ਦੀ ਸੰਭਾਵਨਾ ਨਵੀਂ ਦਿੱਲੀ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਲਈ ਭਾਰਤ ਨੇ ਹਾਮੀ ਭਰ ਦਿਤੀ ਹੈ।ਵਿਦੇਸ਼ ਮੰਤਰਾਲੇ ਨੇ ਦਿਲੀ ’ਚ ਪ੍ਰੈਸ ਕਾਨਫਰੰਸ ’ਚ ਇਹ ਜਾਣਕਾਰੀ ਦਿਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਸ੍ਰੀ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਨ ਲਈ ਭਾਰਤ ਤਿਆਰ ਹੈ।ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਵਿਚਾਲੇ ਗੱਲਬਾਤ ਹੋਵੇਗੀ।ਇਸ ਬੈਠਕ ਦੀ ਤਰੀਕ ਅਤੇ ਸਮਾਂ ਦੋਵੇਂ ਦੇਸ਼ ਮਿਲ ਕੇ ਲੈਣਗੇ।ਉਨ੍ਹਾਂ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਵੱਖ-ਵੱਖ ਸਿੱਖ ਸੰਸਥਾਵਾਂ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਸਬੰਧੀ ਇਕੱਤਰਤਾ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਵੱਖ-ਵੱਖ ਸਿੱਖ ਸੰਸਥਾਵਾਂ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਸਬੰਧੀ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਅਤੇ ਸੇਵਾ-ਸੁਸਾਇਟੀਆਂ ਦੇ ਸਹਿਯੋਗ ਨਾਲ ਵਿਲੱਖਣ ਢੰਗ ਨਾਲ ਮਨਾਇਆ ਜਾਵੇਗਾ। ਸਮੁੱਚੇ ਸ਼ਹਿਰ ਵਿਚ ਸਜਾਵਟ, ਸਾਫ-ਸਫਾਈ, ਲੰਗਰ ਅਤੇ ਚੌਗਿਰਦੇ ਪ੍ਰਤੀ ਸੰਗਤਾਂ ਨੂੰ ਵਿਸ਼ੇਸ਼ ਤੌਰ ’ਤੇ ਸੁਚੇਤ ਕਰਕੇ ਇਸ ਨੂੰ ਯਾਦਗਾਰੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ ਵੱਖ-ਵੱਖ…

VIA PUNJAB
ਅੱਗੇ ਪੜ੍ਹੋ

ਮੂੰਹ ਦੇ ਕੈਂਸਰ ਦੇ ਖਾਤਮੇ ਲਈ ਵਿਸ਼ੇਸ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ: ਬ੍ਰਹਮ ਮਹਿੰਦਰਾ

ਮੂੰਹ ਦੇ ਕੈਂਸਰ ਦੇ ਖਾਤਮੇ ਲਈ ਵਿਸ਼ੇਸ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ: ਬ੍ਰਹਮ ਮਹਿੰਦਰਾ

92 ਰੂਰਲ ਮੈਡੀਕਲ ਅਫਸਰ ਤੇ 306 ਮੈਡੀਕਲ ਅਫਸਰਾਂ ਭਰਤੀ ਕੀਤੇ ਜਾਣਗੇ ਚੰਡੀਗੜ – ਪੰਜਾਬ ਸਰਕਾਰ ਸੂਬੇ ਵਿਚ ਮੂੰਹ ਦੇ ਕੈਂਸਰ ਨਾਲ ਨਜਿਠਣ ਲਈ ਵਿਸ਼ੇਸ਼ ਪ੍ਰੋਗਰਾਮ ਲਾਂਚ ਕਰਨ ਲਈ ਪੂਰੀ ਤਰਾਂ ਤਿਆਰ ਹੈ ਜੇਕਰ ਮੂੰਹ ਦੇ ਕੈਂਸਰ ਦਾ ਪਤਾ ਪਹਿਲੇ ਪੜਾਅ ਵਿਚ ਲੱਗ ਜਾਵੇ ਤਾਂ ਮਰੀਜ ਦਾ ਇਲਾਜ ਪ੍ਰਭਾਵੀ ਢੰਗ ਨਾਲ ਕੀਤਾ ਜਾ ਸਕਦਾ ਹੈ। ਇਸ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਡੈਂਟਲ ਮੈਡੀਕਲ ਅਫਸਰਾਂ ਲਈ ਕਰਵਾਏ ਸਲਾਨਾ…

VIA PUNJAB
ਅੱਗੇ ਪੜ੍ਹੋ

ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ 22 ਨੂੰ ਹੋਵੇਗਾ

ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ 22 ਨੂੰ ਹੋਵੇਗਾ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਉਨ੍ਹਾਂ ਦੀ ਵਿਚਾਰਧਾਰਾ ਸਬੰਧੀ ਕਰਵਾਏ ਜਾਣ ਵਾਲੇ ਸੈਮੀਨਾਰਾਂ ਦਾ ਆਰੰਭ ਪਟਿਆਲਾ ਦੇ ਬਹਾਦਰਗੜ੍ਹ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਅਡਵਾਂਸ ਸਟੱਡੀਜ਼ ਇਨ ਸਿੱਖਇਜ਼ਮ ਤੋਂ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਨਹਿਰਾਂ ਵਿੱਚ 22 ਸਤੰਬਰ ਤੋਂ ਪਾਣੀ ਛੱਡਣ ਦੇ ਵੇਰਵੇ ਜਾਰੀ

ਨਹਿਰਾਂ ਵਿੱਚ 22 ਸਤੰਬਰ ਤੋਂ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ – ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਸਾਉਣੀ ਦੇ ਮੌਸਮ ਦੌਰਾਨ 22 ਤੋਂ 29 ਸਤੰਬਰ, 2018 ਤੱਕ ਨਹਿਰੀ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ…

VIA PUNJAB
ਅੱਗੇ ਪੜ੍ਹੋ

8 ਜ਼ਿਲਿਆ ਵਿੱਚ 54 ਬੁਥਾਂ ਤੇ ਮੁੜ ਪੋਲਿੰਗ ਦ ਹੁਕਮ

8 ਜ਼ਿਲਿਆ ਵਿੱਚ 54 ਬੁਥਾਂ ਤੇ ਮੁੜ ਪੋਲਿੰਗ ਦ ਹੁਕਮ

ਚੰਡੀਗੜ – ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ 8 ਜ਼ਿਲਿਆਂ ਦੇ ਜ਼ਿਲਾਂ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ 54 ਬੂਥਾਂ ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ। ਜਿਨਾ ਬੂਥਾਂ ਤੇ ਮੁੜ ਵੋਟਾ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਉਥੇ ਵੋਟਾਂ ਦੋਰਾਨ ਗੜਬੜੀਆਂ ਦੀ ਰਿਪੋਰਟਾਂ ਪ੍ਰਾਪਤ ਹੋਈਆਂ ਸਨ।ਇਨਾਂ 54 ਪੋਲਿੰਗ ਸਟੇਸ਼ਨਾਂ ਉਤੇ ਭਲਕੇ 21 ਸਤੰਬਰ ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਭਲਕੇ ਵੋਟਾਂ ਸਵੇਰੇ 8 ਤੋਂ ਸ਼ਾਮੀਂ 4 ਵਜੇ…

VIA PUNJAB
ਅੱਗੇ ਪੜ੍ਹੋ

ਪੁੱਕਾ ਨੇ ਮਸ਼ਹੂਰ ਸਿੱਖਿਆਕਾਰ ਹਾਕਮ ਸਿੰਘ ਜਵੰਦਾਂ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ

ਪੁੱਕਾ ਨੇ ਮਸ਼ਹੂਰ ਸਿੱਖਿਆਕਾਰ ਹਾਕਮ ਸਿੰਘ ਜਵੰਦਾਂ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ

ਪੰਜਾਬ ਨੇ ਗਵਾਇਆ ਮਹਾਨ ਸਿੱਖਿਆਕਾਰ: ਪੁੱਕਾ ਮੋਹਾਲੀ – ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਨੇ ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਟ, ਸੰਗਰੂਰ ਦੇ ਚੈਅਰਮੈਨ, ਸਰਦਾਰ ਹਾਕਮ ਸਿੰਘ ਜਵੰਦਾਂ ਦੀ ਅਚਾਨਕ ਮੌਤ ਤੇ ਦੁੱਖ ਪ੍ਰਗਟ ਕੀਤਾ ਹੈ। ਪੁੱਕਾ ਦੇ ਅਧਿਕਾਰੀਆਂ ਵੱਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਦੇਣ ਲਈ ਸ਼ੋਕ ਸਭਾ ਆਯੋਜਿਤ ਕੀਤੀ ਗਈ। ਪੰਜਾਬ ਦੇ ਵਿਦਿਅਕ ਅਦਾਰਿਆਂ ਨੇ ਉਹਨਾਂ ਦੀ ਮੌਤ ਦੇ ਨਾਲ ਇੱਕ ਮਹਾਨ ਸਿੱਖਿਆਵਾਦੀ ਗਵਾ ਦਿੱਤਾ ਹੈ। ਇਹ ਵਰਨਣਯੋਗ ਹੈ ਕਿ ਉਹਨਾਂ ਦੇ ਬੇਟੇ ਗੁਰਿੰਦਰਜੀਤ ਸਿੰਘ ਜਵੰਦਾਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ ਪੰਜਾਬੀ ਮੂਲ ਦੇ ਵਿਅਕਤੀ ਨੇ ਕੀਤੀ ਧੋਖਾਧੜੀ

ਅਮਰੀਕਾ ‘ਚ ਪੰਜਾਬੀ ਮੂਲ ਦੇ ਵਿਅਕਤੀ ਨੇ ਕੀਤੀ ਧੋਖਾਧੜੀ

ਨਿਊਯਾਰਕ – ਅਮਰੀਕਾ ‘ਚ ਇਕ ਪੰਜਾਬੀ ਮੂਲ ਦੇ ਵਿਅਕਤੀ ਨੇ ਝੂਠ ਬੋਲ ਕੇ ਕਰੋੜਾਂ ਰੁਪਿਆਂ ਦੀ ਧੋਖਾਧੜੀ ਕੀਤੀ ਹੈ। ਉਸ ਨੇ ਆਪਣੇ ਸਾਰੇ ਦੋਸ਼ਾਂ ਨੂੰ ਕਬੂਲ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਉਸ ਨੇ ਅਮਰੀਕਾ ‘ਚ ਰਹਿੰਦੇ ਵਿਦੇਸ਼ੀਆਂ ਨੂੰ ਜੋ ਕਿ ਅਮਰੀਕਾ ਦਾ ਵੀਜ਼ਾ ਲੈਣ ਲਈ ਕੋਸ਼ਿਸ਼ਾਂ ਕਰ ਰਹੇ ਹਨ, ਨੂੰ ਆਪਣਾ ਸ਼ਿਕਾਰ ਬਣਾਇਆ। 51 ਸਾਲਾ ਕੰਵਰ ਸਰਬਜੀਤ ਸਿੰਘ ਅਮਰੀਕਾ ਦਾ ਨਿਵਾਸੀ ਹੈ ਅਤੇ ਉਸ ਨੇ ਫੇਸਬੁੱਕ ਅਤੇ ਵਟਸਐਪ ‘ਤੇ ਆਪਣੇ ਆਪ ਨੂੰ ਅਮਰੀਕੀ ਵਿਭਾਗ…

VIA PUNJAB
ਅੱਗੇ ਪੜ੍ਹੋ
1 1,124 1,125 1,126 1,127 1,128 1,271