ਜਸਟਿਸ ਰਾਜਨ ਗੋਗੋਈ ਸੁਪਰੀਮ ਕੋਰਟ ਦੇ 46ਵੇਂ ਮੁੱਖ ਜੱਜ ਨਿਯੁਕਤ

ਜਸਟਿਸ ਰਾਜਨ ਗੋਗੋਈ ਸੁਪਰੀਮ ਕੋਰਟ ਦੇ 46ਵੇਂ ਮੁੱਖ ਜੱਜ ਨਿਯੁਕਤ

3 ਅਕਤੂਬਰ ਨੂੰ ਲੈਣਗੇ ਹਲਫ ਝ ਪੰਜਾਬ ਨਾਲ ਖਾਸ ਰਿਸ਼ਤਾ ਨਵੀਂ ਦਿੱਲੀ – ਮਾਣਯੋਗ ਜਸਟਿਸ ਰਾਜਨ ਗੋਗੋਈ ਭਾਰਤ ਦੇ 46ਵੇਂ ਚੀਫ ਜਸਟਿਸ ਹੋਣਗੇ। ਉਹ 3 ਅਕਤੂਬਰ ਨੂੰ ਆਪਣੇ ਅਹੁਦੇ ਦਾ ਹਲਫ ਲੈਣਗੇ ਜਦੋਂ ਕਿ ਸੁਪਰੀਮ ਕੋਰਟ ਦੇ ਮੌਜੂਦਾ ਚੀਫ ਜਸਟਿਸ ਮਾਣਯੋਗ ਸ੍ਰੀ ਦੀਪਕ ਮਿਸ਼ਰਾ 2 ਅਕਤੂਬਰ ਨੂੰ ਸੇਵਾਮੁਕਤ ਹੋ ਜਾਣਗੇ। ਜਸਟਿਸ ਗੋਗੋਈ ਉਤਰ ਪੁਰਬ ਖੇਤਰ ਤੋਂ ਭਾਰਤ ਦੇ ਚੀਫ ਜਸਟਿਸ ਬਣਨ ਵਾਲੇ ਪਹਿਲੇ ਜੱਜ ਹਨ। ਜਸਟਿਸ ਗੋਗੋਈ ਆਪਣੇ ਸਪਸ਼ਟ ਵਿਚਾਰਾਂ ਲਈ ਜਾਣੇ ਜਾਂਦੇ ਹਨ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਸਿੱਖ ਕੌਮ ਦੇ ਢਾਡੀਆਂ ਬਾਰੇ ਕਾਂਗਰਸ ਆਗੂ ਸਿੰਗਲਾ ਦੀ ਟਿੱਪਣੀ ਦੀ ਭਾਈ ਲੌਂਗੋਵਾਲ ਵੱਲੋਂ ਸਖ਼ਤ ਨਿੰਦਾ

ਸਿੱਖ ਕੌਮ ਦੇ ਢਾਡੀਆਂ ਬਾਰੇ ਕਾਂਗਰਸ ਆਗੂ ਸਿੰਗਲਾ ਦੀ ਟਿੱਪਣੀ ਦੀ ਭਾਈ ਲੌਂਗੋਵਾਲ ਵੱਲੋਂ ਸਖ਼ਤ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਂਗਰਸ ਆਗੂ ਵਿਜੇਇੰਦਰ ਸਿੰਗਲਾ ਵੱਲੋਂ ਗੁਰੂ-ਜਸ ਗਾਇਨ ਕਰਨ ਵਾਲੇ ਢਾਡੀਆਂ ਨੂੰ ਚੁਟਕਲੇ ਸੁਣਾਉਣ ਵਾਲੇ ਆਖਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਕਾਂਗਰਸ ਆਗੂ ਸਿੱਖ ਕੌਮ ਦੀਆਂ ਮਹਾਨ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਅਤੇ ਹੁਣ ਵਿਜੇਇੰਦਰ ਸਿੰਗਲਾ ਵੱਲੋਂ ਛੇਵੇਂ ਪਾਤਸ਼ਾਹ ਜੀ ਤੋਂ ਵਰੋਸਾਏ ਢਾਡੀ ਸਿੰਘਾਂ ਪ੍ਰਤੀ ਅਪਸ਼ਬਦ ਬੋਲ ਕੇ ਆਪਣੀ ਬੌਣੀ…

VIA PUNJAB
ਅੱਗੇ ਪੜ੍ਹੋ

ਰੇਲ ਗੱਡੀਆਂ ਵਿਚ ਚਾਹ ਕੇਤਲੀਆਂ ’ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦਾ ਮਾਮਲਾ

ਰੇਲ ਗੱਡੀਆਂ ਵਿਚ ਚਾਹ ਕੇਤਲੀਆਂ ’ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦਾ ਮਾਮਲਾ

ਰੇਲਵੇ ਵਿਭਾਗ ਪਾਬੰਦੀ ਦੇ ਹੁਕਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰੇ -ਸ਼੍ਰੋਮਣੀ ਕਮੇਟੀ ਅੰਮ੍ਰਿਤਸਰ – ਭਾਰਤੀ ਰੇਲਵੇ ਵੱਲੋਂ ਰੇਲ ਗੱਡੀਆਂ ’ਚ ਯਾਤਰੂਆਂ ਨੂੰ ਦਿੱਤੇ ਜਾਂਦੇ ਪਾਣੀ ਦੀਆਂ ਬੋਤਲਾਂ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੋਂ ਬਾਅਦ ਹੁਣ ਚਾਹ ਵਾਲੀਆਂ ਕੇਤਲੀਆਂ ’ਤੇ ਇਹ ਲੇਬਲ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਵਾਰ ਫਿਰ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ , ਰਾਜਪੁਰਾ, ਨੇੜੇ ਚੰਡੀਗੜ ਨੂੰ ‘‘ਕੌਸ਼ਲ ਵਿਕਾਸ ਕੋਰਸਿਸ’’ ਸ਼ੁਰੂ ਕਰਨ ਦੀ ਪ੍ਰਵਾਨਗੀ

ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ , ਰਾਜਪੁਰਾ, ਨੇੜੇ ਚੰਡੀਗੜ ਨੂੰ ‘‘ਕੌਸ਼ਲ ਵਿਕਾਸ ਕੋਰਸਿਸ’’ ਸ਼ੁਰੂ ਕਰਨ ਦੀ ਪ੍ਰਵਾਨਗੀ

ਮੋਹਾਲੀ – ਆਲ ਇੰਡੀਆਂ ਕਾਊਂਸਿਲ ਫਾਰ ਟੈਕਨੀਕਲ ਐਜੁਕੇਸ਼ਨ (ਏਆਈਸੀਟੀਈ) ਅਤੇ ਮਾਨਵ ਸੰਸਾਧਨ ਵਿਕਾਸ ਮੰਤਰਾਲਿਆਂ (ਐਮਐਚਆਰਡੀ, ਨਵੀਂ ਦਿੱਲੀ ਨੇ ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ , ਰਾਜਪੁਰਾ, ਨੇੜੇ ਚੰਡੀਗੜ ਨੂੰ ‘‘ਕੌਸ਼ਲ ਵਿਕਾਸ ਕੋਰਸਿਸ’’ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹਨਾਂ ਕੋਰਸਿਸ ਦੇ ਅਧੀਨ ਚੁਣੇ ਹੋਏ ਵਿਦਿਆਰਥੀਆਂ ਨੂੰ ਮੁਫਤ ਟਰੇਨਿੰਗ ਦਿੱਤੀ ਜਾਵੇਗੀ ਅਤੇ ਉਹਨਾਂ ਦੇ ਪੂਰੇ ਕੋਰਸ ਦੀ ਫੀਸ ਏਆਈਸੀਟੀਈ ਵੱਲੋਂ ਦਿੱਤੀ ਜਾਵੇਗੀ।ਕੰਸਟ੍ਰਕਸ਼ਨ ਬ੍ਰਾਂਚ ਵਿੱਚ, ਅਸਿਸਟੈਂਟ ਸਰਵੇਵਰ ਅਤੇ ਹੈਲਪਰ ਕੰਸਟ੍ਰਕਸ਼ਨ ਪੇਂਟਰ ਕੋਰਸਿਸ ਦਿੱਤੇ ਗਏ ਹਨ ਅਤੇ ਆਟੋਮੋਟਿਵ ਵਿੱਚ…

VIA PUNJAB
ਅੱਗੇ ਪੜ੍ਹੋ

ਫੈਡਰੇਸ਼ਨ ਗਰੇਵਾਲ ਨੇ ਦੋਸ਼ੀਆਂ ਨੂੰ ਸਜਾਵਾਂ, ਸਿੱਖਾਂ ਨੂੰ ਖਾਨਾਜੰਗੀ ਤੋਂ ਮੁਕਤੀ ਤੇ ਪੰਜਾਬ ਦੀ ਅਮਨ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ ਫੈਡਰੇਸ਼ਨ ਵੱਲੋਂ ਸਥਾਪਨਾ ਦਿਵਸ ਮਨਾਇਆ ਗਿਆ

ਫੈਡਰੇਸ਼ਨ ਗਰੇਵਾਲ ਨੇ ਦੋਸ਼ੀਆਂ ਨੂੰ ਸਜਾਵਾਂ, ਸਿੱਖਾਂ ਨੂੰ ਖਾਨਾਜੰਗੀ ਤੋਂ ਮੁਕਤੀ ਤੇ ਪੰਜਾਬ ਦੀ ਅਮਨ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ ਫੈਡਰੇਸ਼ਨ ਵੱਲੋਂ ਸਥਾਪਨਾ ਦਿਵਸ ਮਨਾਇਆ ਗਿਆ

ਸ੍ਰੀ ਅੰਮ੍ਰਿਤਸਰ ਸਾਹਿਬ – ਮੌਜੂਦਾ ਕਾਂਗਰਸ ਦੀ ਸੂਬਾ ਸਰਕਾਰ ਵੱਲੋਂ ਆਪਣੀਆਂ ਨਾਕਾਮੀਆਂ ਤੋਂ ਧਿਆਨ ਭਟਕਾਉਣ ਲਈ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੇ ਨਾਮ ’ਤੇ ਹੋਛੀ ਰਾਜਨੀਤੀ ਕਰਕੇ ਸਿੱਖਾਂ ਨੂੰ ਆਪਸੀ ਖਾਨਾਜੰਗੀ ਦੇ ਰਾਹ ਤੋਰਿਆ ਜਾ ਰਿਹਾ ਹੈ, ਜੋ ਕਿ ਪੰਜਾਬ ਲਈ ਬਹੁਤ ਖ਼ਤਰਨਾਕ ਹੈ। ਅਸੀ ਗੁਰੂ ਸਾਹਿਬ ਅੱਗੇ ਅਰਦਾਸ ਕਰਨ ਆਏ ਕਿ ਗੁਰੂ ਸਾਹਿਬ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਂ ਦੇਣ, ਪੰਥ ਦੀ ਚੜਦੀ ਕਲਾਂ, ਸਿੱਖਾਂ ਨੂੰ ਆਪਸੀ ਖਾਨਾ ਜੰਗੀ ਤੋਂ ਮੁਕਤ ਕਰ ਪੰਜਾਬ…

VIA PUNJAB
ਅੱਗੇ ਪੜ੍ਹੋ

ਟਰੰਪ ਅਮਰੀਕੀ ਚੋਣਾਂ ‘ਚ ਦਖਲ ਦੇਣ ਵਾਲੇ ਦੇਸ਼ਾਂ ‘ਤੇ ਲਾ ਸਕਦੇ ਹਨ ਬੈਨ

ਟਰੰਪ ਅਮਰੀਕੀ ਚੋਣਾਂ ‘ਚ ਦਖਲ ਦੇਣ ਵਾਲੇ ਦੇਸ਼ਾਂ ‘ਤੇ ਲਾ ਸਕਦੇ ਹਨ ਬੈਨ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਇਕ ਸ਼ਾਸਕੀ ਆਦੇਸ਼ ‘ਤੇ ਹਸਤਾਖਰ ਕਰ ਸਕਦੇ ਹਨ ਜੋ ਅਮਰੀਕੀ ਚੋਣਾਂ ‘ਚ ਦਖਲਅੰਦਾਜ਼ੀ ਦੀ ਕੋਸ਼ਿਸ਼ ਕਰਨ ਵਾਲੇ ਦੇਸ਼ਾਂ ਜਾਂ ਵਿਦੇਸ਼ੀ ਨਾਗਰਿਕਾਂ ਖਿਲਾਫ ਪਾਬੰਦੀਆਂ ਲਾਉਣ ਦੀ ਇਜਾਜ਼ਤ ਦਿੰਦਾ ਹੈ। ਮੀਡੀਆ ‘ਚ ਆਈ ਖਬਰ ‘ਚ ਇਹ ਜਾਣਕਾਰੀ ਦਿੱਤੀ ਗਈ। ਅਮਰੀਕਾ ‘ਚ 2016 ‘ਚ ਹੋਈਆਂ ਰਾਸ਼ਟਰਪਤੀ ਚੋਣਾਂ ‘ਚ ਰੂਸੀ ਦਖਲਅੰਦਾਜ਼ੀ ਹੋਣ ਦੇ ਸ਼ੱਕ ਵਿਚਾਲੇ ਇਹ ਕਦਮ ਚੁਕਿਆ ਜਾ ਰਿਹਾ ਹੈ। ਅਮਰੀਕੀ ਖੁਫੀਆ ਏਜੰਸੀਆ ਦਾ ਮੰਨਣਾ ਹੈ ਕਿ ਰੂਸ ਇਸ ਸਾਲ…

VIA PUNJAB
ਅੱਗੇ ਪੜ੍ਹੋ

ਇਰਾਕ ‘ਚ ਹਮਲਾ ਹੋਇਆ ਤਾਂ ਈਰਾਨ ‘ਤੇ ਕਰਾਂਗੇ ਕਾਰਵਾਈ : ਅਮਰੀਕਾ

ਇਰਾਕ ‘ਚ ਹਮਲਾ ਹੋਇਆ ਤਾਂ ਈਰਾਨ ‘ਤੇ ਕਰਾਂਗੇ ਕਾਰਵਾਈ : ਅਮਰੀਕਾ

ਵਾਸ਼ਿੰਗਟਨ – ਅਮਰੀਕਾ ਨੇ ਈਰਾਨ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇ ਉਸ ਦੇ ਸਾਥੀਆਂ ਵੱਲੋਂ ਇਰਾਕ ਵਿਚ ਕੋਈ ਵੀ ਹਮਲਾ ਹੁੰਦਾ ਹੈ ਤਾਂ ਉਸ ਵਿਰੁੱਧ ਨਿਰਣਾਇਕ ਕਾਰਵਾਈ ਕੀਤੀ ਜਾਵੇਗੀ। ਅਮਰੀਕਾ ਨੇ ਕਿਹਾ ਕਿ ਜੇ ਇਰਾਕ ਵਿਚ ਉਸ ਦੇ ਕਿਸੇ ਨਾਗਰਿਕ ਨੂੰ ਸੱਟ ਪਹੁੰਚਦੀ ਹੈ ਤਾਂ ਈਰਾਨ ਵਿਰੁੱਧ ਸਖਤ ਅਤੇ ਨਿਰਣਾਇਕ ਕਾਰਵਾਈ ਕੀਤੀ ਜਾਵੇਗੀ। ਵ੍ਹਾਈਟ ਹਾਊਸ ਵੱਲੋਂ ਜਾਰੀ ਕੀਤੇ ਗਏ ਬਿਆਨ ਵਿਚ ਪ੍ਰੈੱਸ ਸੈਕਟਰੀ ਨੇ ਈਰਾਨ ‘ਤੇ ਬਸਰਾ ਵਿਚ ਅਮਰੀਕੀ ਕੌਂਸਲੇਟ ਅਤੇ ਬਗਦਾਦ ਵਿਚ ਦੂਤਘਰ ਦੇ…

VIA PUNJAB
ਅੱਗੇ ਪੜ੍ਹੋ

ਨਿਕਾਰਾਗੁਆ ‘ਚ ਲੱਗੇ ਭੂਚਾਲ ਦੇ ਝਟਕੇ

ਨਿਕਾਰਾਗੁਆ ‘ਚ ਲੱਗੇ ਭੂਚਾਲ ਦੇ ਝਟਕੇ

ਮਾਨਾਗੁਆ – ਨਿਕਾਰਾਗੁਆ ਵਿਚ ਬੁੱਧਵਾਰ ਨੂੰ ਦੱਖਣ-ਪੱਛਮ ਵਿਚ ਸਥਿਤ ਨਾਗਰੋਟ ਸ਼ਹਿਰ ਤੋਂ 29 ਕਿਲੋਮੀਟਰ ਦੂਰ 5.3 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਜ਼ਮੀਨ ਦੀ 111 ਕਿਲੋਮੀਟਰ ਦੀ ਡੂੰਘਾਈ ਵਿਚ ਰਿਹਾ। ਨਿਕਾਰਾਗੁਆ ਦੀ ਆਫਤ ਰੋਕੂ ਏਜੰਸੀ ਨੇ ਟਵੀਟ ਕਰ ਕੇ ਦੱਸਿਆ ਕਿ ਹਾਲੇ ਤੱਕ ਕਿਸੇ ਦੇ ਜ਼ਖਮੀ ਹੋਣ ਅਤੇ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਖਬਰ ਨਹੀਂ ਹੈ। ਭੂਚਾਲ ਦੇ ਝਟਕੇ ਰਾਜਧਾਨੀ ਮਾਨਾਗੁਆ ਦੇ ਨਾਲ-ਨਾਲ ਲਿਓਨ…

VIA PUNJAB
ਅੱਗੇ ਪੜ੍ਹੋ

ਹਜ਼ਾਰੇ ਟਰਾਫੀ ‘ਚ ਮੁੰਬਈ ਦੀ ਕਪਤਾਨੀ ਕਰਨਗੇ ਰਹਾਣੇ

ਹਜ਼ਾਰੇ ਟਰਾਫੀ ‘ਚ ਮੁੰਬਈ ਦੀ ਕਪਤਾਨੀ ਕਰਨਗੇ ਰਹਾਣੇ

ਮੁੰਬਈ – ਇੰਗਲੈਂਡ ‘ਚ ਹਾਲ ਹੀ ਖਤਮ ਹੋਈ 5 ਟੈਸਟ ਮੈਚਾਂ ਦੀ ਸੀਰੀਜ਼ ‘ਚ ਬੱਲੇਬਾਜ਼ੀ ‘ਚ ਨਾਕਾਮ ਰਹੇ ਅਜਿੰਕਿਆ ਰਹਾਣੇ ਨੂੰ ਬੁੱਧਵਾਰ ਵਿਜੇ ਹਜ਼ਾਰੇ ਟਰਾਫੀ ਦੇ ਸੀਮਿਤ ਓਵਰ ਕ੍ਰਿਕਟ ਟੂਰਨਾਮੈਂਟ ਲਈ ਮੁੰਬਈ ਦੀ ਕਪਤਾਨੀ ਲਈ ਚੁਣਿਆ ਗਿਆ ਹੈ। ਮੁੰਬਈ ਦੀ ਟੀਮ ਏਲੀਟ ਗਰੁੱਪ-ਏ ‘ਚ ਸ਼ਾਮਲ ਹੈ, ਜੋ ਇਸ 50 ਓਵਰ ਦੇ ਟੂਰਨਾਮੈਂਟ ‘ਚ ਆਪਣੇ ਮੁਕਾਬਲੇ ਦੀ ਸ਼ੁਰੂਆਤ ਬੜੌਦਾ ਖਿਲਾਫ ਕਰੇਗੀ। ਮੁੰਬਈ ਕ੍ਰਿਕਟ ਸੰਘ ਦੇ ਬੱਲੇਬਾਜ਼ ਸ਼੍ਰੇਅਸ ਆਈਅਰ ਟੀਮ ਦੇ ਉਪ ਕਪਤਾਨ ਹੋਣਗੇ। ਰਹਾਣੇ ਵੀ ਏਸ਼ੀਆ…

VIA PUNJAB
ਅੱਗੇ ਪੜ੍ਹੋ

ਝੂਲਨ 300 ਵਿਕਟਾਂ ਲੈਣ ਵਾਲੀ ਪਹਿਲੀ ਮਹਿਲਾ ਕ੍ਰਿਕਟਰ ਬਣੀ

ਝੂਲਨ 300 ਵਿਕਟਾਂ ਲੈਣ ਵਾਲੀ ਪਹਿਲੀ ਮਹਿਲਾ ਕ੍ਰਿਕਟਰ ਬਣੀ

ਭਾਰਤੀ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ 300 ਇੰਟਰਨੈਸ਼ਨਲ ਵਿਕਟਾਂ ਲੈਣ ਵਾਲੀ ਪਹਿਲੀ ਮਹਿਲਾ ਕ੍ਰਿਕਟਰ ਬਣ ਗਈ ਹੈ। ਝੂਲਨ ਦੇ ਨਾਂ ਵਨ ਡੇ, ਟੈਸਟ ਤੇ ਟੀ-20 ਕ੍ਰਿਕਟ ਵਿਚ ਕੁਲ ਮਿਲਾ ਕੇ 301 ਵਿਕਟਾਂ ਦਰਜ ਹੋ ਗਈਆਂ ਹਨ। ਬੀਤੇ ਮਹੀਨੇ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਵਾਲੀ ਝੂਲਨ ਗੋਸਵਾਮੀ ਤੋਂ ਬਾਅਦ ਰਿਕਾਰਡ ਦੀ ਇਸ ਲਿਸਟ ‘ਚ ਵੈਸਟਇੰਡੀਜ਼ ਦੀ ਗੇਂਦਬਾਜ਼ ਅਨਿਸਾ ਮੁਹੰਮਦ ਦਾ ਨਾਂ ਆਉਂਦਾ ਹੈ, ਜਿਹੜੀ 252 ਵਿਕਟਾਂ ਲੈ ਚੁੱਕੀ ਹੈ। ਇਸ ਤੋਂ ਬਾਅਦ ਆਸਟਰੇਲੀਆ ਦੀ ਐਲਿਸ ਪੇਰੀ (244),…

VIA PUNJAB
ਅੱਗੇ ਪੜ੍ਹੋ
1 1,139 1,140 1,141 1,142 1,143 1,271