ਆਰਿਫ ਅਲਵੀ ਨੇ ਪਾਕਿਸਤਾਨ ਦੇ 13ਵੇਂ ਸਦਰ ਵਜੋਂ ਹਲਫ਼ ਲਿਆ

ਆਰਿਫ ਅਲਵੀ ਨੇ ਪਾਕਿਸਤਾਨ ਦੇ 13ਵੇਂ ਸਦਰ ਵਜੋਂ ਹਲਫ਼ ਲਿਆ

ਇਸਲਾਮਾਬਾਦ – ਆਰਿਫ ਅਲਵੀ ਨੇ ਅੱਜ ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈ ਲਿਆ ਹੈ। 63 ਸਾਲਾ ਦੰਦਾਂ ਦੇ ਮਾਹਿਰ ਡਾ. ਅਲਵੀ ਨੂੰ ਪਾਕਿਸਤਾਨ ਦੇ ਚੀਫ ਜਸਟਿਸ ਸਾਦਿਕ ਨਿਸਾਰ ਨੇ ਇੱਥੇ ਐਵਾਨ-ਏ-ਸਦਰ ਵਿਚ 13ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਫ਼ੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਸਮੇਤ ਪ੍ਰਸ਼ਾਸਨ ਤੇ ਫ਼ੌਜ ਦੇ ਸੀਨੀਅਰ ਅਹਿਲਕਾਰ ਮੌਜੂਦ ਸਨ। ਇਸ ਮੌਕੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਤੇ ਸਾਊਦੀ ਅਰਬ ਦੇ ਸੂਚਨਾ ਮੰਤਰੀ…

VIA PUNJAB
ਅੱਗੇ ਪੜ੍ਹੋ

ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਭਾਰਤ ਬੰਦ ਅੱਜ

ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਭਾਰਤ ਬੰਦ ਅੱਜ

ਨਵੀਂ ਦਿੱਲੀ – ਤੇਲ ਕੀਮਤਾਂ ਵਿੱਚ ਵਾਧੇ ਅਤੇ ਰੁਪਏ ਦੇ ਲਗਾਤਾਰ ਡਿੱਗਣ ਦੇ ਵਿਰੋਧ ਵਿੱਚ ਕਾਂਗਰਸ ਨੇ ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਾਂਗਰਸ ਨੇ ਪਾਰਟੀ ਵਰਕਰਾਂ ਨੂੰ ਬੰਦ ਦੌਰਾਨ ਸ਼ਾਂਤੀ ਕਾਇਮ ਰੱਖਣ ਅਤੇ ਹਿੰਸਕ ਮੁਜ਼ਾਹਰਿਆਂ ਦੀ ਹਮਾਇਤ ਨਾ ਕਰਨ ਦੀ ਅਪੀਲ ਕੀਤੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਚੈਂਬਰ ਆਫ ਕਾਮਰਸ ਅਤੇ ਕਈ ਵਪਾਰਕ ਜਥੇਬੰਦੀਆਂ ਤੋਂ ਇਲਾਵਾ 21 ਵਿਰੋਧੀ ਪਾਰਟੀਆਂ ਭਾਰਤ ਬੰਦ ਦਾ ਸਮਰਥਨ ਕਰ ਰਹੀਆਂ ਹਨ। ਕਾਂਗਰਸ ਮੰਗ ਕਰ ਰਹੀ ਹੈ…

VIA PUNJAB
ਅੱਗੇ ਪੜ੍ਹੋ

ਮਹਾਰਾਣੀ ਪਰਨੀਤ ਕੌਰ ਨੇ ਆਰੀਅਨਜ਼ ਫੰਕਸ਼ਨ ਦੀ ਸ਼ੌਭਾ ਵਧਾਈ

ਮਹਾਰਾਣੀ ਪਰਨੀਤ ਕੌਰ ਨੇ ਆਰੀਅਨਜ਼ ਫੰਕਸ਼ਨ ਦੀ ਸ਼ੌਭਾ ਵਧਾਈ

ਮੋਹਾਲੀ – ਰਾਜ ਦੀ ਸਾਬਕਾ ਮੰਤਰੀ, ਮਹਾਰਾਣੀ ਪਰਨੀਤ ਕੌਰ ਨੇ ਆਰੀਅਨਜ਼ ਗਰੂਪ ਆੱਫ ਕਾੱਲੇਜਿਸ, ਨੇੜੇ ਰਾਜਪੂਰਾ ਦੇ ‘‘ਸਵਸਥ ਖਾਣਾ ਅਤੇ ਨਸ਼ਿਆਂ ਨੂੰ ਨਾਂ ਕਹਿਣਾ’’ ਵਿਸ਼ੇ ਤੇ ਆਯੋਜਿਤ ‘‘ਜ਼ਾਇਕਾ-ਮਹਾਨ ਭਾਰਤੀ ਦਾਵਤ’’ ਦੀ ਸ਼ੋਭਾ ਵਧਾਈ। ਆਰੀਅਨਜ਼ ਗਰੂਪ ਦੇ ਚੇਅਰਮੈਨ, ਡਾ ਅੰਸ਼ੂ ਕਟਾਰੀਆ ਨੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਇਹ ਫੰਕਸ਼ਨ ਆਰੀਅਨਜ਼ ਗਰੂਪ ਆੱਫ ਕਾੱਲੇਜਿਸ, ਕੋ-ਲਿੰਕਰ ਅਤੇ ਬਾਏ ਵਲੋ ਆਯੋਜਿਤ ਕੀਤਾ ਗਿਆ। ਸ਼੍ਰੀ ਅਸ਼ਵਨੀ ਸੇਖੜੀ, ਚੈਅਰਮੈਨ, ਜੈਕ; ਯੂਵਾ ਨੇਤਾ, ਸ਼੍ਰੀ ਗਗਨਦੀਪ ਸਿੰਘ; ਸ਼੍ਰੀ ਕੇ.ਕੇ ਸ਼ਰਮਾ, ਚੈਅਰਮੈਨ, ਪੀਆਰਟੀਸੀ; ਸ਼੍ਰੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਸ੍ਰੀ ਹਰਿਮੰਦਰ ਸਾਹਿਬ ਵਿਖੇ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ) ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਇਸ ਪਵਿੱਤਰ ਗ੍ਰੰਥ ਦੀ ਬਾਣੀ ਅਨੁਸਾਰ ਕਦਰਾਂ ਕੀਮਤਾਂ ਗ੍ਰਹਿਣ ਕਰਨ ਦਾ ਸੱਦਾ ਦਿੱਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਅਤੇ ਫਲਸਫੇ ਨੂੰ ਦੁਨੀਆ ਭਰ ਦੇ ਕੋਨੇ ਕੋਨੇ ਤੱਕ ਪਹੁਚਾਉਣ ਦੀ ਮਹਤੱਤਾ ‘ਤੇ…

VIA PUNJAB
ਅੱਗੇ ਪੜ੍ਹੋ

‘ਘਰ ਘਰ ਹਰਿਆਲੀ’ ਮੁਹਿੰਮ ਤਹਿਤ 34 ਲੱਖ ਬੂਟੇ ਮੁਫ਼ਤ ਵੰਡੇ: ਸਾਧੂ ਸਿੰਘ ਧਰਮਸੋਤ

‘ਘਰ ਘਰ ਹਰਿਆਲੀ’ ਮੁਹਿੰਮ ਤਹਿਤ 34 ਲੱਖ ਬੂਟੇ ਮੁਫ਼ਤ ਵੰਡੇ: ਸਾਧੂ ਸਿੰਘ ਧਰਮਸੋਤ

ਐਪਲ ਆਈਫੋਨ ਵਰਤਣ ਵਾਲਿਆਂ ਲਈ ‘ਆਈ ਹਰਿਆਲੀ’ ਮੋਬਾਇਲ ਐਪ ਸ਼ੁਰੂ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸੂਬੇ ਦੇ ਵਾਤਾਵਰਣ ਨੂੰ ਸਾਫ ਸੁਥਰਾ ਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਘਰ ਘਰ ਹਰਿਆਲੀ’ ਮੁਹਿੰਮ ਤਹਿਤ ਹੁਣ ਤੱਕ ਵੱਖ-ਵੱਖ ਕਿਸਮਾਂ ਦੇ 34 ਲੱਖ ਬੂਟੇ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਵੰਡੇ ਜਾ ਚੁੱਕੇ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਯੋਜਨਾ ਤਹਿਤ ਹੁਣ ਤੱਕ…

VIA PUNJAB
ਅੱਗੇ ਪੜ੍ਹੋ

2019 ਵਿੱਚ ਜਿੱਤ ਤੋਂ ਬਾਅਦ ਭਾਜਪਾ 50 ਸਾਲ ਰਾਜ ਕਰੇਗੀ : ਅਮਿਤ ਸ਼ਾਹ

2019 ਵਿੱਚ ਜਿੱਤ ਤੋਂ ਬਾਅਦ ਭਾਜਪਾ 50 ਸਾਲ ਰਾਜ ਕਰੇਗੀ : ਅਮਿਤ ਸ਼ਾਹ

ਪ੍ਰਧਾਨ ਮੰਤਰੀ ਵੱਲੋਂ ਕਾਂਗਰਸ ਅਤੇ ਮਹਾਗਠਬੰਦਨ ਦੀ ਅਲੋਚਨਾ ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਦੀ ਦੋ ਰੋਜ਼ਾ ਕੌਮੀ ਕਾਰਜਕਾਰਨੀ ਦੀ ਬੈਠਕ ਦੇ ਆਖਰੀ ਦਿਨ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ 2019 ਵਿੱਚ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਭਾਜਪਾ ਨੂੰ ਕੋਈ 50 ਸਾਲ ਰਾਜ ਗੱਦੀ ਤੋਂ ਉਠਾ ਨਹੀਂ ਸਕੇਗਾ। ਇਸ ਮੌਕੇ ’ਤੇ ਆਪਣੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਕਾਂਗਰਸ ਲੀਡਰਸ਼ਿਪ ਅਤੇ ਮਹਾਗਠਬੰਦਨ ਦੀ ਕਰੜੀ ਅਲੋਚਨਾ ਕੀਤੀ।…

VIA PUNJAB
ਅੱਗੇ ਪੜ੍ਹੋ

2019 ’ਚ ਵੀ ਭਾਰੀ ਬਹੁਮਤ ਨਾਲ ਵਾਪਸ ਆਵੇਗੀ ਭਾਜਪਾ : ਜਾਵੜੇਕਰ

2019 ’ਚ ਵੀ ਭਾਰੀ ਬਹੁਮਤ ਨਾਲ ਵਾਪਸ ਆਵੇਗੀ ਭਾਜਪਾ : ਜਾਵੜੇਕਰ

ਨਵੀਂ ਦਿਲੀ- ਦਿਲੀ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੌਮੀ ਕਾਰਜਕਾਰਨੀ ਬੈਠਕ ਦਾ ਅਜ ਦੂਸਰਾ ਦਿਨ ਹੈ। ਇਸ ਬੈਠਕ ‘ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰਾਜਨੀਤਿਕ ਪ੍ਰਸਤਾਵ ਪੇਸ਼ ਕੀਤਾ ਜਿਸ ‘ਚ ਕਿਹਾ ਗਿਆ ਕਿ 2020 ਤਕ ਦੇਸ਼ ‘ਚੋਂ ਜਾਤੀਵਾਦ, ਫਿਰਕੂਵਾਦ, ਅਤਵਾਦ ਅਤੇ ਨਕਸਲਵਾਦ ਦਾ ਖ਼ਾਤਮਾ ਹੋ ਜਾਵੇਗਾ।ਇਸ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰ ਕੇ ਪ੍ਰਕਾਸ਼ ਜਾਵੜੇਕਰ ਨੇ ਦਸਿਆ ਕਿ ਭਾਜਪਾ ਕਾਰਜਕਾਰਨੀ ਦੀ ਬੈਠਕ ‘ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵਲੋਂ ਰਖੇ ਗਏ ਰਾਜਨੀਤਿਕ ਪ੍ਰਸਤਾਵ ਨੂੰ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘਾ ਖੁਲ੍ਹਵਾਉਣ ਲਈ ਸ. ਨਵਜੋਤ ਸਿੰਘ ਸਿਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਚਿੱਠੀ

ਕਰਤਾਰਪੁਰ ਲਾਂਘਾ ਖੁਲ੍ਹਵਾਉਣ ਲਈ ਸ. ਨਵਜੋਤ ਸਿੰਘ ਸਿਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਚਿੱਠੀ

ਜਲੰਧਰ – ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿਧੂ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਬਾਰੇ ਚਿਠੀ ਲਿਖੀ ਹੈ। ਸ. ਸਿਧੂ ਨੇ ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਦੇ ਨਾਲ ਫ਼ਵਾਦ ਚੌਧਰੀ ਦੇ ਕਰਤਾਰਪੁਰ ਕੌਰੀਡੋਰ ਖੋਲ੍ਹਣ ਬਾਰੇ ਇੰਟਰਵਿਊ ਤੋਂ ਬਾਅਦ ਸ੍ਰੀਮਤੀ ਸੁਸ਼ਮਾ ਨੂੰ ਦੋ ਸਫ਼ਿਆਂ ਦਾ ਪਤਰ ਲਿਖਿਆ ਹੈ। ਸ. ਸਿਧੂ ਨੇ ਸ੍ਰੀਮਤੀ ਸਵਰਾਜ ਨੂੰ ਭਾਰਤ ਵਲੋਂ ਪਹਿਲਕਦਮੀ ਕਰਨ ਦੀ ਅਪੀਲ ਕੀਤੀ ਹੈ। ਆਪਣੀ ਚਿਠੀ ਵਿਚ…

VIA PUNJAB
ਅੱਗੇ ਪੜ੍ਹੋ

ਕੈਲਾਸ਼ ਮਾਨਸਰੋਵਰ ਤੋਂ ਬਾਅਦ ਹੁਣ ਦੁਬਈ ਜਾਣਗੇ ਰਾਹੁਲ ਗਾਂਧੀ

ਕੈਲਾਸ਼ ਮਾਨਸਰੋਵਰ ਤੋਂ ਬਾਅਦ ਹੁਣ ਦੁਬਈ ਜਾਣਗੇ ਰਾਹੁਲ ਗਾਂਧੀ

ਨਵੀਂ ਦਿਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੈਲਾਸ਼ ਮਾਨਸਰੋਵਰ ਦੀ ਆਪਣੀ ਧਾਰਮਿਕ ਯਾਤਰਾ ਪੂਰੀ ਕਰਨ ਤੋਂ ਬਾਅਦ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ‘ਚ ਜੁਟ ਜਾਣਗੇ। ਪ੍ਰਚਾਰ ਦੌਰਾਨ ਹੀ ਰਾਹੁਲ ਗਾਂਧੀ ਦੋ ਦਿਨਾਂ ਮਿਡਲ ਈਸਟ ਦੌਰੇ ’ਤੇ ਵੀ ਜਾਣਗੇ।ਉਚ ਪਧਰੀ ਸੂਤਰਾਂ ਮੁਤਾਬਿਕ ਰਾਹੁਲ ਪਹਿਲਾਂ ਮਿਡਲ ਈਸਟ ਦੇ ਦੌਰੇ ’ਤੇ ਬਹਿਰੀਨ ਗਏ ਸਨ ਪਰ ਉਦੋਂ ਸੰਯੁਕਤ ਅਰਬ-ਅਮੀਰਾਤ ਨਹੀਂ ਜਾ ਸਕੇ ਸਨ। ਇਸ ਲਈ ਇਸ ਵਾਰ ਰਾਹੁਲ ਦੇ ਦੌਰੇ ਦੇ ਕੇਂਦਰ ‘ਚ ਦੁਬਈ ਹੋਵੇਗਾ। ਦਰਅਸਲ…

VIA PUNJAB
ਅੱਗੇ ਪੜ੍ਹੋ

ਭਗਵੰਤ ਮਾਨ ਵੱਲੋਂ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਸ਼ੇਰੋਂ ਵਿਖੇ ਰੈਲੀ

ਭਗਵੰਤ ਮਾਨ ਵੱਲੋਂ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਸ਼ੇਰੋਂ ਵਿਖੇ ਰੈਲੀ

ਲੌਂਗੋਵਾਲ – ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਦੋਵੇਂ ਉਮੀਦਵਾਰਾਂ ਨੇ ਅੱਜ ਪਿੰਡ ਸ਼ੇਰੋਂ ਵਿਖੇ ਨੁੱਕੜ ਰੈਲੀ ਕਰ ਕੇ ਆਪ ਉਮੀਦਵਾਰਾਂ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਭਾਵਾਲ ਤੋਂ ਸਾਬਕਾ ਚੇਅਰੈਨ ਮਹਿੰਦਰ ਸਿੰਘ ਸਿੱਧੂ ਅਤੇ ਬਲਾਕ ਸੰਮਤੀ ਜ਼ੋਨ ਸ਼ੇਰੋਂ ਤੋਂ ਸਤਿਗੁਰ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਹੈ। ਇੱਕਠ ਨੂੰ ਸੰਬੋਧਨ ਕਰਦਿਆਂ…

VIA PUNJAB
ਅੱਗੇ ਪੜ੍ਹੋ
1 1,148 1,149 1,150 1,151 1,152 1,271