ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਦਾ ਅਲੌਕਿਕ ਨਜ਼ਾਰਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਦਾ ਅਲੌਕਿਕ ਨਜ਼ਾਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ, ਸੁੰਦਰ ਜਲੌਅ ਅਤੇ ਗੁਰਮਤਿ ਸਮਾਗਮ ਅੱਜ ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ (10 ਸਤੰਬਰ) ਨੂੰ ਸਿੱਖ ਜਗਤ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਫੁੱਲਾਂ ਨਾਲ ਕੀਤੀ ਗਈ ਸਜਾਵਟ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ…

VIA PUNJAB
ਅੱਗੇ ਪੜ੍ਹੋ

ਪੰਜਾਬ ਕਾਂਗਰਸ ਸਰਕਾਰ ਨਾ ਤਜ਼ਰਬੇਕਾਰ ਹੈ ਜਿਸਨੇ ‘ਸੂਬੇ ਨੂੰ ‘ਕੰਗਾਲ ਕਰ ਰੱਖ ਦਿੱਤਾ: ਰਵਿੰਦਰ ਸਿੰਘ ਬ੍ਰਹਮਪੁਰਾ

ਪੰਜਾਬ ਕਾਂਗਰਸ ਸਰਕਾਰ ਨਾ ਤਜ਼ਰਬੇਕਾਰ ਹੈ ਜਿਸਨੇ ‘ਸੂਬੇ ਨੂੰ ‘ਕੰਗਾਲ ਕਰ ਰੱਖ ਦਿੱਤਾ: ਰਵਿੰਦਰ ਸਿੰਘ ਬ੍ਰਹਮਪੁਰਾ

ਸਰਦਾਰ ਬਾਦਲ ਨੇ 16 ਸਾਲ ਜੇਲ੍ਹ ਸਿੱਖ ਧਰਮ ਅਤੇ ਕੌਮ ਖਾਤਰ ਕੱਟੀ: ਰਵਿੰਦਰ ਸਿੰਘ ਬ੍ਰਹਮਪੁਰਾ ਚੰਡੀਗੜ੍ਹ – ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾ ‘ਕਾਂਗਰਸ ਪਾਰਟੀ ਦੁਆਰਾ ‘ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਹਰ ਤਰ੍ਹਾਂ ਦਾ ‘ਹਥਕੰਡਾ ਅਪਣਾਇਆ ਗਿਆ ਜਿਸ ਵਿੱਚ ਕਾਂਗਰਸ ਪਾਰਟੀ ਲੋਕਾਂ ਨੂੰ ਗੁੰਮਰਾਹ ਕਰਨ ਵਿਚ ਕਾਮਯਾਬ ਹੋ ਗਈ ਅਤੇ ਕਾਂਗਰਸ ਵੱਲੋਂ ਝੂਠ ਦੀ ਰਾਜਨੀਤੀ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਵਿੱਚ ਕੋਈ ਸ਼ੱਕ ਨਹੀਂ ਕਿ ਲਗਾਤਾਰ ਦਸ ਸਾਲ ਤਕ ਮੁੱਖ…

VIA PUNJAB
ਅੱਗੇ ਪੜ੍ਹੋ

ਪੰਜਾਬ ਬੋਰਡ ਦੀ ਇਤਿਹਾਸ ਦੀ ਪੁਸਤਕ ਵਿਚ ਮੁੜ ਗਲਤੀਆਂ ਦਾ ਮਾਮਲਾ

ਪੰਜਾਬ ਬੋਰਡ ਦੀ ਇਤਿਹਾਸ ਦੀ ਪੁਸਤਕ ਵਿਚ ਮੁੜ ਗਲਤੀਆਂ ਦਾ ਮਾਮਲਾ

ਜੇਕਰ ਗਲਤੀਆਂ ਨਾ ਸੁਧਾਰੀਆਂ ਤਾਂ ਸ਼੍ਰੋਮਣੀ ਕਮੇਟੀ ਆਪਣੇ ਮੈਂਬਰ ਵਾਪਸ ਲੈਣ ਲਈ ਮਜਬੂਰ ਹੋਵੇਗੀ-ਭਾਈ ਲੌਂਗੋਵਾਲ ਅੰਮ੍ਰਿਤਸਰ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਨਵੀਂ ਤਿਆਰ ਕੀਤੀ ਜਾ ਰਹੀ ਇਤਿਹਾਸ ਦੀ ਪੁਸਤਕ ਵਿਚ ਮੁੜ ਗਲਤੀਆਂ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਇਤਰਾਜ ਪ੍ਰਗਟ ਕੀਤਾ ਹੈ। ਜਾਰੀ ਇੱਕ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਬੇਹੱਦ ਦੁੱਖ ਦੀ ਗੱਲ ਹੈ ਪੰਜਾਬ…

VIA PUNJAB
ਅੱਗੇ ਪੜ੍ਹੋ

ਟਰੰਪ ਚੀਨ ਦੀ ਬਜਾਏ ਜਾਪਾਨ ਨਾਲ ਕਰਨਗੇ ਵਪਾਰਕ ਮੌਦੇ ‘ਤੇ ਗੱਲਬਾਤ

ਟਰੰਪ ਚੀਨ ਦੀ ਬਜਾਏ ਜਾਪਾਨ ਨਾਲ ਕਰਨਗੇ ਵਪਾਰਕ ਮੌਦੇ ‘ਤੇ ਗੱਲਬਾਤ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਅਮਰੀਕਾ ਅਤੇ ਜਾਪਾਨ ਨੇ ਵਪਾਰ ਨੂੰ ਲੈ ਕੇ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਾਪਾਨ ਨੂੰ ਪਤਾ ਹੈ ਕਿ ਜੇਕਰ ਸਮਝੌਤੇ ‘ਤੇ ਸਹਿਮਤੀ ਨਾ ਬਣੀ ਤਾਂ ਇਹ ਇਕ ਵੱਡੀ ਸਮੱਸਿਆ ਹੋਵੇਗੀ। ਟਰੰਪ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਅਸੀਂ ਇਸ ਨੂੰ ਸ਼ੁਰੂ ਕਰ ਰਹੇ ਹਾਂ ਅਤੇ ਜੇਕਰ ਅਸੀਂ ਜਾਪਾਨ ਨਾਲ ਸਮਝੌਤਾ ਨਹੀਂ ਕਰਦੇ ਤਾਂ ਜਾਪਾਨ ਜਾਣਦਾ ਹੈ ਕਿ ਇਕ ਵੱਡੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ‘ਵਿਆਹ ਪੁਰਬ’ ਨਿਊਯਾਰਕ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ‘ਵਿਆਹ ਪੁਰਬ’ ਨਿਊਯਾਰਕ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ

ਨਿਊਯਾਰਕ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 531ਵਾਂ ਵਿਆਹ ਪੁਰਬ ਅਮਰੀਕਾ ਦੀ ਧਰਤੀ ਨਿਊਯਾਰਕ ਦੇ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵਿਖੇ 14 ਅਤੇ 15 ਸਤੰਬਰ ਦਿਨ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਵਿਆਹ ਪੁਰਬ ਦਾ ਪ੍ਰੋਗਰਾਮ ਸ਼ਾਮ 5.00 ਵਜੇ ਤੋਂ ਰਾਤ 9.00 ਵਜੇ ਤਕ ਚੱਲੇਗਾ। ਉਨ੍ਹਾਂ ਦੱਸਿਆ…

VIA PUNJAB
ਅੱਗੇ ਪੜ੍ਹੋ

ਅਮਰੀਕੀ ਬੈਂਕ ‘ਚ ਗੋਲੀਬਾਰੀ, ਭਾਰਤੀ ਸਮੇਤ 3 ਦੀ ਮੌਤ

ਅਮਰੀਕੀ ਬੈਂਕ ‘ਚ ਗੋਲੀਬਾਰੀ, ਭਾਰਤੀ ਸਮੇਤ 3 ਦੀ ਮੌਤ

ਨਿਊਯਾਰਕ – ਅਮਰੀਕਾ ਦੇ ਸਿਨਸਿਨਾਟੀ ਸ਼ਹਿਰ ਦੇ ਇਕ ਬੈਂਕ ‘ਚ ਵੀਰਵਾਰ ਨੂੰ ਇਕ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ ਇਕ ਭਾਰਤੀ ਨੌਜਵਾਨ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ। ਹਾਲਾਂਕਿ ਘਟਨਾ ਦੇ ਮਗਰੋਂ ਪੁਲਸ ਨੇ ਹਮਲਾਵਰ ਨੂੰ ਮਾਰ ਮੁਕਾਇਆ।ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ‘ਚ ਪ੍ਰਿਥਵੀ ਰਾਜ ਕੰਡੇਪੀ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ। ਉਹ ਆਂਧਰਾ ਪ੍ਰਦੇਸ਼ ਦੇ ਗੁੰਟੂਰ ਜ਼ਿਲੇ ਦਾ ਰਹਿਣ ਵਾਲਾ ਸੀ। ਉਨ੍ਹਾਂ ਦੱਸਿਆ ਕਿ ਇਹ ਗੋਲੀਬਾਰੀ ਸਿਨਸਿਨਾਟੀ ਦੇ ਫਾਊਂਟੇਨ…

VIA PUNJAB
ਅੱਗੇ ਪੜ੍ਹੋ

ਸਿਰਫ ਟੈਸਟ ਨਹੀਂ ਕ੍ਰਿਕਟ ਦੇ ਸਾਰੇ ਸਵਰੂਪਾਂ ਵਿਚ ਖੇਡਣਾ ਚਾਹੰਦਾ ਹਾਂ : ਜਡੇਜਾ

ਸਿਰਫ ਟੈਸਟ ਨਹੀਂ ਕ੍ਰਿਕਟ ਦੇ ਸਾਰੇ ਸਵਰੂਪਾਂ ਵਿਚ ਖੇਡਣਾ ਚਾਹੰਦਾ ਹਾਂ : ਜਡੇਜਾ

ਲੰਡਨ – ਸਪਿਨਰ ਰਵਿੰਦਰ ਜਡੇਜਾ ਸਾਰੇ ਤਿਨਾਂ ਸਵਰੂਪਾਂ ਵਿਚ ਭਾਰਤ ਦੀ ਨੁਮਾਇੰਦਗੀ ਕਰਨਾ ਚਾਹੁੰਦਾ ਹਾਂ ਕਿਉਂਕਿ ਉਸ ਨੂੰ ਲਗਦਾ ਹੈ ਕਿ ਅੰਤਰਰਾਸ਼ਟਰੀ ਕ੍ਰਿਕਟ ਵਿਚ ਖੁਦ ਨੂੰ ਚੰਗੀ ਫਾਰਮ ਵਿਚ ਰੱਖਣ ਲਈ ਸਿਰਫ ਟੈਸਟ ਵਿਚ ਹੀ ਖੇਡਣਾ ਜ਼ਰੂਰੀ ਨਹੀਂ ਹੈ। ਜਡੋਜਾ ਨੇ ਪੰਜਵੇਂ ਅਤੇ ਆਖਰੀ ਟੈਸਟ ਦੇ ਪਹਿਲੇ ਦਿਨ 57 ਦੌੜਾਂ ਦੇ ਕੇ 1 ਵਿਕਟ ਹਾਸਲ ਕੀਤਾ ਅਤੇ ਇਹ ਉਸ ਦਾ ਸੀਰੀਜ਼ ਦਾ ਪਹਿਲਾ ਮੈਚ ਸੀ। ਦਿਨ ਦਾ ਖੇਡ ਖਤਮ ਹੋਣ ਤੋਂ ਬਾਅਦ ਜਡੇਜਾ ਨੇ ਕਿਹਾ,…

VIA PUNJAB
ਅੱਗੇ ਪੜ੍ਹੋ

ਹਨੁਮਾ ਬਿਹਾਰੀ ਦੀ ਚੋਣ ‘ਤੇ ਭੜਕੇ ਸੁਨੀਲ ਗਾਵਸਕਰ

ਹਨੁਮਾ ਬਿਹਾਰੀ ਦੀ ਚੋਣ ‘ਤੇ ਭੜਕੇ ਸੁਨੀਲ ਗਾਵਸਕਰ

ਨਵੀਂ ਦਿੱਲੀ – ਇੰਗਲੈਂਡ ਦੇ ਖਿਲਾਫ ਆਖਰੀ ਟੈਸਟ ਮੈਚ ਵਿਚ ਆਲ-ਰਾਊਂਡਰ ਹਾਰਦਿਕ ਪੰਡਯਾ ਦੀ ਜਗ੍ਹਾ ਹਨੁਮਾ ਬਿਹਾਰੀ ਨੂੰ ਭਾਰਤੀ ਟੀਮ ਵਿਚ ਸ਼ਾਮਲ ਕੀਤਾ ਗਿਆ। ਬਿਹਾਰੀ ਦੀ ਚੋਣ ‘ਤੇ ਭਾਰਤੀ ਕਪਤਾਨ ਸੁਨੀਲ ਗਾਵਸਕਰ ਨੇ ਟੀਮ ਪ੍ਰਬੰਧਨ ਦੇ ਫੈਸਲੇ ਦੀ ਅਲੋਚਨਾ ਕੀਤੀ। ਉਸ ਨੇ ਕਿਹਾ, ” ਇਸ ਸੀਰੀਜ਼ ਵਿਚ 18 ਮੈਂਬਰੀ ਦਲ ਦਾ ਹਿੱਸਾ ਹੋਣ ਦੇ ਬਾਵਜੂਦ ਵੀ ਕਰੁਣ ਨਾਇਰ ਨੂੰ ਜਗ੍ਹਾ ਕਿਉਂ ਨਹੀਂ ਦਿੱਤੀ ਗਈ ਸੂਤਰਾਂ ਮੁਤਾਬਕ ਗਾਵਸਕਰ ਨੇ ਟਾਸ ਤੋਂ ਬਾਅਦ ਕਿਹਾ, ” ਕਰੁਣ ਨਾਇਰ…

VIA PUNJAB
ਅੱਗੇ ਪੜ੍ਹੋ

ਪੰਜਵੇਂ ਟੈਸਟ ਵਿੱਚ ਭਾਰਤ ਦੀ ਹਾਲਤ ਖ਼ਸਤਾ

ਪੰਜਵੇਂ ਟੈਸਟ ਵਿੱਚ ਭਾਰਤ ਦੀ ਹਾਲਤ ਖ਼ਸਤਾ

ਲੰਡਨ – ਭਾਰਤ ਨੇ ਲੜੀ ਦੇ ਪੰਜਵੇਂ ਅਤੇ ਅੰਤਿਮ ਟੈਸਟ ਦੇ ਦੂਜੇ ਦਿਨ ਅੱਜ ਇੰਗਲੈਂਡ ਦੀ 332 ਦੌੜਾਂ ਦੀ ਪਾਰੀ ਦੇ ਜਵਾਬ ਵਿੱਚ ਆਪਣੀ ਪਹਿਲੀ ਪਾਰੀ ਦੌਰਾਨ ਛੇ ਵਿਕਟਾਂ ਗੁਆ ਕੇ 160 ਦੌੜਾਂ ਬਣਾਈਆਂ। ਭਾਰਤ ਨੇ ਸ਼ਿਖਰ ਧਵਨ (ਤਿੰਨ), ਲੋਕੇਸ਼ ਰਾਹੁਲ (37) ਤੇ ਚੇਤੇਸ਼ਵਰ ਪੁਜਾਰਾ (37) ਦੇ ਰੂਪ ਵਿੱਚ ਪਹਿਲੀਆਂ ਤਿੰਨ ਵਿਕਟਾਂ ਸਕੋਰ ਦਾ ਸੈਂਕੜਾ ਪੂਰਾ ਕਰਨ ਦੇ ਚੱਕਰ ਵਿੱਚ ਹੀ ਗੁਆ ਲਈਆਂ। ਇਸ ਤੋਂ ਬਾਅਦ ਅਜਿੰਕਿਆ ਰਹਾਣੇ ਖਾਤਾ ਵੀ ਨਹੀਂ ਖੋਲ੍ਹ ਸਕਿਆ, ਜਦੋਂਕਿ ਕਪਤਾਨ…

VIA PUNJAB
ਅੱਗੇ ਪੜ੍ਹੋ

ਹਿੰਦੂਆਂ ਦੇ ਮਨਾਂ ਵਿੱਚ ਦਾਬੇ ਦੀ ਖ਼ਾਹਸ਼ ਨਹੀਂ: ਭਾਗਵਤ

ਹਿੰਦੂਆਂ ਦੇ ਮਨਾਂ ਵਿੱਚ ਦਾਬੇ ਦੀ ਖ਼ਾਹਸ਼ ਨਹੀਂ: ਭਾਗਵਤ

ਸ਼ਿਕਾਗੋ – ਰਾਸ਼ਟਰੀ ਸਵੈਮਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਹਿੰਦੂਆਂ ਦੀ ਦਾਬੇ ਦੀ ਕੋਈ ਖਾਹਿਸ਼ ਨਹੀਂ ਹੈ ਅਤੇ ਭਾਈਚਾਰਾ ਤਦ ਹੀ ਵਧ ਫੁੱਲ ਸਕੇਗਾ ਜਦੋਂ ਇਹ ਇਕ ਸਮਾਜ ਦੀ ਤਰ੍ਹਾਂ ਕੰਮ ਕਰੇਗਾ। ਉਨ੍ਹਾਂ ਹਿੰਦੂ ਭਾਈਚਾਰੇ ਦੇ ਆਗੂਆਂ ਨੂੰ ਏਕਾ ਕਾਇਮ ਕਰਨ ਤੇ ਭਾਈਚਾਰੇ ਦੀ ਭਲਾਈ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇੱਥੇ ਦੂਜੀ ਵਿਸ਼ਵ ਹਿੰਦੂ ਕਾਂਗਰਸ ਵਿੱਚ ਕਰੀਬ 2500 ਡੈਲੀਗੇਟਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਭਾਗਵਤ ਨੇ ਕਿਹਾ ਕਿ ਸਮੁੱਚੇ ਸੰਸਾਰ ਨੂੰ…

VIA PUNJAB
ਅੱਗੇ ਪੜ੍ਹੋ
1 1,149 1,150 1,151 1,152 1,153 1,271