ਬਿਰਧ ਆਸ਼ਰਮ ਵਿਖੇ ਪੱਤਰਕਾਰ ਤਾਲਮੇਲ ਕਮੇਟੀ ਰਾਜਪੁਰਾ ਨੇ ਲਾਏ 50 ਰੁੱਖ

ਬਿਰਧ ਆਸ਼ਰਮ ਵਿਖੇ ਪੱਤਰਕਾਰ ਤਾਲਮੇਲ ਕਮੇਟੀ ਰਾਜਪੁਰਾ ਨੇ ਲਾਏ 50 ਰੁੱਖ

ਰਾਜਪੁਰਾ – ਅੱਜ ਇਥੋਂ ਦੇ ਸਲਾਮਪੁਰ ਰੋਡ ਤੇ ਸਥਿਤ ਬਿਰਧ ਆਸ਼ਰਮ ਵਿਖੇ ਪੱਤਰਕਾਰ ਤਾਲਮੇਲ ਕਮੇਟੀ ਰਾਜਪੁਰਾ ਦੇ ਕਨਵੀਨਰ ਅਸ਼ੋਕ ਪ੍ਰੇਮੀ ਦੀ ਅਗਵਾਈ ਹੇਠ ਨਿਉ ਪ੍ਰੈਸ ਕਲੱਬ ਰਾਜਪੁਰਾ, ਮੀਡੀਆ ਕਲੱਬ ਰਾਜਪੁਰਾ, ਪੱਤਰਕਾਰ ਕਲੱਬ ਰਾਜਪੁਰਾ ਦੇ ਸਹਿਯੋਗ ਸਦਕਾ ਵਾਤਾਵਰਨ ਸ਼ੁੱਧ ਰੱਖਣ ਲਈ ਫੱਲਦਾਰ ਅਤੇ ਛਾਂਦਾਰ ਰੁੱਖ ਲਾਏ ਗਏ| ਇਸ ਮੌਕੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਵਿਸ਼ੇਸ ਮਹਿਮਾਨ ਵਜੋਂ ਸ਼੍ਰੀਮਤੀ ਗੁਰਮੀਤ ਕੌਰ ਕੰਬੋਜ, ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਨਗਰ ਕੌਂਸਲ ਦੇ…

VIA PUNJAB
ਅੱਗੇ ਪੜ੍ਹੋ

ਅਸਮਾਨੀ ਬਿਜਲੀ ਡਿੱਗਣ ਕਾਰਨ ਔਰਤ ਦੀ ਮੌਤ

ਅਸਮਾਨੀ ਬਿਜਲੀ ਡਿੱਗਣ ਕਾਰਨ ਔਰਤ ਦੀ ਮੌਤ

ਸ੍ਰੀ ਮਾਛੀਵਾੜਾ ਸਾਹਿਬ – ਇਥੋਂ ਨਜਦੀਕੀ ਪਿੰਡ ਬੈਰਸਾਲ ਕਲਾਂ ਵਿਖੇ ਅਸਮਾਨੀ ਬਿਜਲੀ ਡਿਗਣ ਕਾਰਨ ਇਕ 25 ਸਾਲਾ ਔਰਤ ਦੀ ਮੌਤ ਹੋਣ ਦੀ ਖਬਰ ਹੈ ।ਪ੍ਰਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਨੂੰ ਜਦੋਂ ਇਲਾਕੇ ਵਿਚ ਭਾਰੀ ਮੀਂਹ ਤੇ ਤੇਜ ਹਨੇਰੀ ਦੌਰਾਨ ਬਿਜਲੀ ਲਸ਼ਕ ਰਹੀ ਮਨਜਿੰਦਰ ਕੌਰ ਪਤਨੀ ਅਮਨਿੰਦਰ ਸਿੰਘ ਵਾਸੀ ਬੈਰਸਾਲ ਕਲਾਂ ਆਪਣੀ ਸਸ ਨਾਲ ਖੇਤਾਂ ਵਿਚ ਜਾ ਰਹੀ ਸੀ ਤਾਂ ਅਚਾਨਕ ਤੇਜ ਅਸਮਾਨੀ ਬਿਜਲੀ ਡਿਗਣ ਕਾਰਨ ਮਨਜਿੰਦਰ ਕੌਰ ਦੀ ਥਾਂ ਤੇ ਈ ਮੌਤ ਹੋ ਗਈ ਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਲ੍ਹ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਲ੍ਹ ਛੁੱਟੀ ਦਾ ਐਲਾਨ

ਚੰਡੀਗੜ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ 10 ਸਤੰਬਰ (ਸੋਮਵਾਰ) ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਸ੍ਰੀ ਹਰਮੰਦਿਰ ਸਾਹਿਬ ਵਿਖੇ 1604 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ) ਪਵਿਤਰ ਪ੍ਰਕਾਸ਼ ਪੁਰਬ ਮੌਕੇ ਗਜਟਿਡ ਜਨਤਕ ਛੁਟੀ ਕਰਨ ਦਾ ਐਲਾਨ ਕੀਤਾ ਹੈ।ਇਸ ਦਾ ਪ੍ਰਗਟਾਵਾ ਕਰਦੇ ਹੋਏ ਅਜ ਇਥੇ ਮੁਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਪੰਜਾਬ ਸਰਕਾਰ , ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਦੇ ਦਫ਼ਤਰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕੋਸ਼ਿਸਾਂ ਨਾਲ ਪੰਜਾਬ ਤੇ ਜੰਮੂ-ਕਸ਼ਮੀਰ ’ਚ ਸ਼ਾਹਪੁਰ ਕੰਢੀ ਪ੍ਰਾਜੈਕਟ ਸ਼ੁਰੂ ਕਰਨ ਲਈ ਇਤਿਹਾਸਕ ਸਮਝੌਤੇ ’ਤੇ ਹਸਤਾਖਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕੋਸ਼ਿਸਾਂ ਨਾਲ ਪੰਜਾਬ ਤੇ ਜੰਮੂ-ਕਸ਼ਮੀਰ ’ਚ ਸ਼ਾਹਪੁਰ ਕੰਢੀ ਪ੍ਰਾਜੈਕਟ ਸ਼ੁਰੂ ਕਰਨ ਲਈ ਇਤਿਹਾਸਕ ਸਮਝੌਤੇ ’ਤੇ ਹਸਤਾਖਰ

ਮੁੱਖ ਮੰਤਰੀ ਵੱਲੋਂ ਜਲ ਸ੍ਰੋਤ ਮੰਤਰੀ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਸ੍ਰੀਨਗਰ – ਸਰਹਦੀ ਸੂਬਿਆਂ ਪੰਜਾਬ ਅਤੇ ਜੰਮੂ ਕਸ਼ਮੀਰ ਨੇ 2793 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ਪ੍ਰਾਜੈਕਟ ਸ਼ੁਰੂ ਕਰਨ ਵਾਸਤੇ ਇਕ ਇਤਿਹਾਸਕ ਸਮਝੌਤੇ ’ਤੇ ਹਸਤਾਖਰ ਕੀਤੇ ਹਨ। ਇਕ ਸਰਕਾਰੀ ਬੁਲਾਰੇ ਅਨੁਸਾਰ ਦੋਵੇਂ ਸੂਬਿਆਂ ਦੀ ਸਰਕਾਰਾਂ ਇਹ ਪ੍ਰਾਜੈਕਟ 3 ਸਾਲ ਵਿਚ ਮੁਕੰਮਲ ਕਰਨ ਲਈ ਸਹਿਮਤ ਹੋਈਆਂ ਹਨ। ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀਆਂ ਲਗਾਤਾਰ ਕੋਸ਼ਿਸਾਂ ਦੇ ਨਤੀਜੇ ਵਜੋਂ ਇਹ ਸਮਝੌਤਾ…

VIA PUNJAB
ਅੱਗੇ ਪੜ੍ਹੋ

ਭਾਜਪਾ 2019 ਦੀ ਲੋਕ ਸਭਾ ਚੋਣ ਅਮਿਤ ਸ਼ਾਹ ਦੀ ਅਗਵਾਈ ਹੇਠ ਹੀ ਲੜੇਗੀ

ਭਾਜਪਾ 2019 ਦੀ ਲੋਕ ਸਭਾ ਚੋਣ ਅਮਿਤ ਸ਼ਾਹ ਦੀ ਅਗਵਾਈ ਹੇਠ ਹੀ ਲੜੇਗੀ

ਦਿੱਲੀ ਵਿਖੇ ਭਾਜਪਾ ਦੀ ਰਾਸ਼ਟਰੀ ਕਾਰਜਕਾਰਣੀ ਬੈਠਕ ਸ਼ੁਰੂ ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਲੜਣ ਦਾ ਨਿਰਣਾ ਕਰਦਿਆਂ ਪਾਰਟੀ ਦੀਆਂ ਅੰਦਰੂਨੀ ਜੱਥੇਬੰਦਕ ਚੋਣਾਂ ਨੂੰ ਤਦ ਤੱਕ ਲਈ ਟਾਲ ਦਿੱਤਾ ਹੈ। ਨਵੀਂ ਦਿੱਲੀ ਵਿਖੇ ਸ਼ਨਿੱਚਰਵਾਰ ਨੂੰ ਪਾਰਟੀ ਦੀ ਕੌਮੀ ਕਾਰਜਕਾਰਣੀ ਦੀ 2 ਰੋਜ਼ਾ ਬੈਠਕ ਸ਼ੁਰ ਹੋਈ, ਜਿਸ ’ਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਸ੍ਰੀ ਅਮਿਤ ਸ਼ਾਹ, ਗ੍ਰਹਿ ਮੰਤਰੀ ਸ੍ਰੀ ਰਾਜਨਾਥ…

VIA PUNJAB
ਅੱਗੇ ਪੜ੍ਹੋ

ਏਸ਼ੀਅਨ ਖੇਡਾਂ ਵਿਚ ਮੈਡਲ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨਿਤ -ਭਾਈ ਲੌਂਗੋਵਾਲ

ਏਸ਼ੀਅਨ ਖੇਡਾਂ ਵਿਚ ਮੈਡਲ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨਿਤ -ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਇੰਡੋਨੇਸ਼ੀਆ ਦੇ ਜਕਾਰਤਾ ’ਚ ਹੋਈਆਂ ਏਸ਼ੀਅਨ ਖੇਡਾਂ ਵਿੱਚੋਂ ਮੈਡਲ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਹੜੇ ਵੀ ਸਾਬਤ ਸੂਰਤ ਸਿੱਖ ਖਿਡਾਰੀ ਵੱਖ-ਵੱਖ ਅੰਤਰ-ਰਾਸ਼ਟਰੀ, ਰਾਸ਼ਟਰੀ ਤੇ ਸਟੇਟ ਟੂਰਨਾਮੈਂਟਾਂ ਵਿੱਚੋਂ ਮੈਡਲ ਪ੍ਰਾਪਤ ਕਰਨਗੇ ਉਨ੍ਹਾਂ ਨੂੰ ਹੌਸਲਾ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਬਾਬਾ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਵਿਸ਼ੇਸ਼ ਗੁਰਮਤਿ ਸਮਾਗਮ

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਬਾਬਾ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਵਿਸ਼ੇਸ਼ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਗਿਆਨੀ ਜਗਤਾਰ ਸਿੰਘ ਤੇ ਡਾ. ਰੂਪ ਸਿੰਘ ਨੇ ਕੀਤਾ ਸੰਬੋਧਨ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਬਾਬਾ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ, ਭਾਈ ਲਖਵਿੰਦਰ ਸਿੰਘ,…

VIA PUNJAB
ਅੱਗੇ ਪੜ੍ਹੋ

ਸੀ.ਪੀ.ਆਈ.ਐਮ. ਆਗੂ ਕਾਮਰੇਡ ਵਿਰਦੀ, ਰਘੂਨਾਥ ਸਿੰਘ, ਲਹਿੰਬਰ ਸਿੰਘ ਤੱਗੜ ਸਮੇਤ ਮਦਨਦੀਪ ਖਿਲਾਫ ਚੱਲੇਗਾ ਮਾਣਹਾਨੀ ਮੁਕੱਦਮਾ

ਦੇਸ਼ ਸੇਵਕ ਦੇ ਪ੍ਰਿੰਟਰ ਤੇ ਪਬਲੀਸ਼ਰ ਤੇਜਿੰਦਰ ਸਿੰਘ ਨੇ ਠੋਕਿਆ ਮਾਣਹਾਨੀ ਦਾਅਵਾ ਵਾਇਆ ਪੰਜਾਬ ਬਿਊਰੋ ਚੰਡੀਗੜ੍ਹ, 8 ਸਤੰਬਰ ਸੀ.ਪੀ.ਆਈ.ਐਮ.ਦੇ ਆਗੂ ਕਾਮਰੇਡ ਚਰਨ ਸਿੰਘ ਵਿਰਦੀ,ਕਾਮਰੇਡ ਰਘੂਨਾਥ ਸਿੰਘ, ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਦੇਸ਼ ਸੇਵਕ ਦੇ ਸੰਪਾਦਕ ਮਦਨਦੀਪ ਸਿੰਘ ਖ਼ਿਲਾਫ਼ ਜ਼ਿਲ੍ਹਾ ਅਦਾਲਤ ਪਟਿਆਲਾ ਵਿਖੇ ਦੇਸ਼ ਸੇਵਕ ਦੇ ਪ੍ਰਿੰਟਰ ਤੇ ਪਬਲੀਸ਼ਰ ਤੇਜਿੰਦਰ ਸਿੰਘ ਵੱਲੋਂ ਕ੍ਰਿਮੀਨਲ ਮਾਣਹਾਨੀ ਕੇਸ ਦਾਖਲ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਪਟਿਆਲਾ ਦੇ ਸੀਨੀਅਰ ਵਕੀਲ ਐਡਵੋਕੇਟ ਸਤਨਾਮ ਸਿੰਘ ਕਲੇਰ ਰਾਹੀਂ ਮਾਣਹਾਨੀ ਦਾ ਇਹ ਕੇਸ ਮਾਨਯੋਗ ਇੰਦਰਜੀਤ ਸਿੰਘ…

VIA PUNJAB
ਅੱਗੇ ਪੜ੍ਹੋ

ਪਾਕਿ ਕਦੇ ਕਿਸੇ ਦੂਜੇ ਦੇਸ਼ ਦੀ ਲੜਾਈ ਨਹੀਂ ਲੜੇਗਾ : ਇਮਰਾਨ ਖਾਨ

ਪਾਕਿ ਕਦੇ ਕਿਸੇ ਦੂਜੇ ਦੇਸ਼ ਦੀ ਲੜਾਈ ਨਹੀਂ ਲੜੇਗਾ : ਇਮਰਾਨ ਖਾਨ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀਰਵਾਰ ਨੂੰ ਕਿਹਾ ਕਿ ਭਵਿੱਖ ਵਿਚ ਪਾਕਿਸਤਾਨ ਦੂਜੇ ਦੇਸ਼ਾਂ ਦੀਆਂ ਲੜਾਈਆਂ ਨਹੀਂ ਲੜੇਗਾ। ਉਨ੍ਹਾਂ ਨੇ ਇਹ ਗੱਲ ਰਾਵਲਪਿੰਡੀ ਦੇ ਫੌਜੀ ਹੈੱਡਕੁਆਰਟਰ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਕਹੀ। ਪ੍ਰਧਾਨ ਮੰਤਰੀ ਇਮਰਾਨ ਖਾਨ ਰਾਵਲਪਿੰਡੀ ਸਥਿਤ ਫੌਜੀ ਹੈੱਡਕੁਆਰਟਰ ਵਿਚ ਆਯਜਿਤ ‘ਡਿਫੈਂਸ ਐਂਡ ਮਾਰਟੇਅਰਸ ਡੇਅ ਸੇਰੇਮਨੀ’ ਦੌਰਾਨ ਬੋਲ ਰਹੇ ਸਨ। ਇਸ ਸਮਾਰੋਹ ਵਿਚ ਸੰਸਦ ਮੈਂਬਰ, ਡਿਪਲੋਮੈਟਿਕ, ਖਿਡਾਰੀ, ਕਲਾਕਾਰ ਅਤੇ ਹੋਰ ਹਸਤੀਆਂ ਵੀ ਮੌਜੂਦ ਸਨ। ਅੱਤਵਾਦ ‘ਤੇ ਲੜਾਈ ਕਾਰਨ ਹੋਈ ਬਰਬਾਦੀ…

VIA PUNJAB
ਅੱਗੇ ਪੜ੍ਹੋ

ਟੀਮ ਇੰਡੀਆ ਦੀ ਕਪਤਾਨੀ ਤੋਂ ਬਾਅਦ ਯੂ.ਪੀ.ਦੀ ਕਪਤਾਨੀ ਤੋਂ ਵੀ ਹੱਥ ਧੋਹ ਬੈਠੇ ਸੁਰੇਸ਼ ਰੈਨਾ

ਟੀਮ ਇੰਡੀਆ ਦੀ ਕਪਤਾਨੀ ਤੋਂ ਬਾਅਦ ਯੂ.ਪੀ.ਦੀ ਕਪਤਾਨੀ ਤੋਂ ਵੀ ਹੱਥ ਧੋਹ ਬੈਠੇ ਸੁਰੇਸ਼ ਰੈਨਾ

ਨਵੀਂ ਦਿੱਲੀ – ਇਕ ਸਮਾਂ ਸੀ ਜਦੋਂ ਸੁਰੇਸ਼ ਰੈਨਾ ਨੂੰ ਭਾਰਤੀ ਟੀਮ ‘ਚ ਧੋਨੀ ਤੋਂ ਬਾਅਦ ਭਵਿੱਖ ‘ਚ ਕਪਤਾਨ ਦੇ ਤੌਰ ‘ਤੇ ਦੇਖਿਆ ਜਾਂਦਾ ਸੀ,ਪਰ ਹੌਲੀ-ਹੌਲੀ ਹਾਲਾਤ ਬਦਲੇ ਅਤੇ ਕੋਹਲੀ ਟੀਮ ਇੰਡੀਆ ਦੇ ਕਪਤਾਨ ਬਣੇ ਅਤੇ ਰੈਨਾ ਦੀ ਟੈਸਟ ਟੀਮ ਤੋਂ ਛੁੱਟੀ ਹੋ ਗਈ। ਹੁਣ ਰੈਨਾ ਨੂੰ ਉੱਤਰ ਪ੍ਰਦੇਸ਼ ਦੀ ਰਣਜੀ ਟੀਮ ਦੀ ਕਪਤਾਨੀ ਤੋਂ ਵੀ ਹਟਾ ਦਿੱਤਾ ਗਿਆ ਹੈ। ਲਖਨਊ ਦੇ ਕ੍ਰਿਕਟਰ ਅਕਾਸ਼ਦੀਪ ਨਾਥ ਨੂੰ ਉੱਤਰ ਪ੍ਰਦੇਸ਼ ਦੀ ਰਣਜੀ ਟੀਮ ਦਾ ਕਪਤਾਨ ਬਣਾਇਆ ਗਿਆ…

VIA PUNJAB
ਅੱਗੇ ਪੜ੍ਹੋ
1 1,151 1,152 1,153 1,154 1,155 1,271