ਭਾਰਤੀ ਟੀਮ ਨੇ ਕੁਕ ਨੂੰ ਪੇਸ਼ ਕੀਤਾ ‘ਗਾਰਡ ਆਫ ਆਨਰ’

ਭਾਰਤੀ ਟੀਮ ਨੇ ਕੁਕ ਨੂੰ ਪੇਸ਼ ਕੀਤਾ ‘ਗਾਰਡ ਆਫ ਆਨਰ’

ਲੰਡਨ- ਐਲਿਸਟੀਅਰ ਕੁਕ ਸ਼ੁੱਕਰਵਾਰ ਨੂੰ ਜਦੋਂ ਆਪਣੇ ਆਖਰੀ ਟੈਸਟ ਮੈਚ ਵਿਚ ਬੱਲੇਬਾਜ਼ੀ ਲਈ ਉਤਰਿਆ ਤਾਂ ਭਾਰਤੀ ਟੀਮ ਨੇ ਉਸ ਨੂੰ ‘ਗਾਰਡ ਆਫ ਆਨਰ’ ਪੇਸ਼ ਕੀਤਾ। ਵਿਰਾਟ ਕੋਹਲੀ ਨੇ ਉਸ ਨਾਲ ਹੱਥ ਮਿਲਾਇਆ ਅਤੇ ਓਵਲ ਵਿਚ ਸਥਿਤ ਦਰਸ਼ਕਾਂ ਨੇ ਖੜ੍ਹੇ ਹੋ ਕੇ ਉਸ ਦਾ ਅਭਿਨੰਦਨ ਕੀਤਾ। 33 ਸਾਲਾ ਕੁਕ ਇੰਗਲੈਂਡ ਵੱਲੋਂ ਆਪਣਾ ਆਖਰੀ ਟੈਸਟ ਮੈਚ ਖੇਡ ਰਿਹਾ ਹੈ। ਇਸ ਤੋਂ ਬਾਅਦ ਉਹ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਵੇਗਾ। ਪਿਛਲੇ ਕੁਝ ਸਮੇਂ ਤੋਂ ਚੰਗਾ ਪ੍ਰਦਰਸ਼ਨ ਨਾ ਕਰ…

VIA PUNJAB
ਅੱਗੇ ਪੜ੍ਹੋ

ਟੈਨਿਸ: ਮੈਡੀਸਨ ਨੂੰ ਹਰਾ ਕੇ ਨਾਓਮੀ ਨੇ ਸਿਰਜਿਆ ਇਤਿਹਾਸ

ਟੈਨਿਸ: ਮੈਡੀਸਨ ਨੂੰ ਹਰਾ ਕੇ ਨਾਓਮੀ ਨੇ ਸਿਰਜਿਆ ਇਤਿਹਾਸ

ਨਿਊਯਾਰਕ – ਜਾਪਾਨ ਦੀ ਨਾਓਮੀ ਓਸਾਮਾ ਨੇ ਮੌਜੂਦਾ ਉਪ ਜੇਤੂ ਅਤੇ ਸੀਨੀਅਰ ਦਰਜਾ ਪ੍ਰਾਪਤ ਅਮਰੀਕਾ ਦੀ ਮੈਡੀਸਨ ਕੀਅਜ਼ ਨੂੰ ਉਲਟਫੇਰ ਦਾ ਸ਼ਿਕਾਰ ਬਣਾ ਕੇ ਯੂਐਸ ਓਪਨ ਟੈਨਿਸ ਟੂਰਨਾਮੈਂਟ ਦੇ ਫਾਈਨਲ ਵਿੱਚ ਪਹਿਲੀ ਵਾਰ ਥਾਂ ਬਣਾਈ ਹੈ। ਹੁਣ ਖ਼ਿਤਾਬੀ ਮੁਕਾਬਲੇ ਲਈ ਉਸ ਦੀ ਟੱਕਰ ਸਾਬਕਾ ਅੱਵਲ ਨੰਬਰ ਖਿਡਾਰਨ ਸੇਰੇਨਾ ਵਿਲੀਅਮਜ਼ ਨਾਲ ਭਿੜੇਗੀ। 20 ਸਾਲ ਦੀ ਓਸਾਕਾ ਨੇ ਮੈਡੀਸਨ ਨੂੰ ਮਹਿਲਾ ਸਿੰਗਲਜ਼ ਸੈਮੀ ਫਾਈਨਲ ਵਿੱਚ ਲਗਾਤਾਰ ਸੈੱਟਾਂ ਵਿੱਚ 6-2, 6-4 ਨਾਲ ਹਰਾਉਂਦਿਆਂ ਫਾਈਨਲ ਵਿੱਚ ਥਾਂ ਬਣਾਈ। ਉਹ…

VIA PUNJAB
ਅੱਗੇ ਪੜ੍ਹੋ

ਹਨੁਮਾ ਬਣਿਆ ਭਾਰਤ ਦਾ 292ਵਾਂ ਟੈਸਟ ਖਿਡਾਰੀ

ਹਨੁਮਾ ਬਣਿਆ ਭਾਰਤ ਦਾ 292ਵਾਂ ਟੈਸਟ ਖਿਡਾਰੀ

ਲੰਡਨ – ਬੱਲੇਬਾਜ਼ ਹਨੁਮਾ ਵਿਹਾਰੀ ਨੂੰ ਅੱਜ ਇੰਗਲੈਂਡ ਖ਼ਿਲਾਫ਼ ਓਵਲ ਵਿੱਚ ਖੇਡੇ ਜਾ ਰਹੇ ਪੰਜਵੇਂ ਅਤੇ ਆਖ਼ਰੀ ਟੈਸਟ ਵਿੱਚ ਕਪਤਾਨ ਵਿਰਾਟ ਕੋਹਲੀ ਨੇ ਕੈਪ ਸੌਂਪ ਕੇ ਭਾਰਤੀ ਟੀਮ ਵਿੱਚ ਸ਼ਾਮਲ ਕੀਤਾ, ਜਿਸ ਦੇ ਨਾਲ ਹੀ ਉਹ ਟੈਸਟ ਟੀਮ ਵਿੱਚ ਸ਼ਾਮਲ ਹੋਣ ਵਾਲਾ 292ਵਾਂ ਖਿਡਾਰੀ ਬਣ ਗਿਆ ਹੈ। 24 ਸਾਲ ਦੇ ਹਨੁਮਾ ਨੂੰ ਪੰਜਵੇਂ ਮੈਚ ਲਈ ਹਰਫ਼ਨਮੌਲਾ ਹਾਰਦਿਕ ਪੰਡਿਆ ਦੀ ਥਾਂ ਟੀਮ ਵਿੱਚ ਲਿਆ ਗਿਆ ਹੈ। ਵਿਹਾਰੀ ਲਗਪਗ 18 ਸਾਲਾਂ ਦੇ ਵਕਫ਼ੇ ਮਗਰੋਂ ਟੈਸਟ ਕ੍ਰਿਕਟ ਵਿੱਚ…

VIA PUNJAB
ਅੱਗੇ ਪੜ੍ਹੋ

ਅੰਤਿਮ ਟੈਸਟ ਵਿੱਚ ਕੁੱਕ ਨੇ ਜੜਿਆ ਨੀਮ ਸੈਂਕੜਾ

ਅੰਤਿਮ ਟੈਸਟ ਵਿੱਚ ਕੁੱਕ ਨੇ ਜੜਿਆ ਨੀਮ ਸੈਂਕੜਾ

ਲੰਡਨ – ਸਲਾਮੀ ਬੱਲੇਬਾਜ਼ ਅਲਸਟੇਅਰ ਕੁੱਕ ਨੇ ਆਪਣੇ ਅੰਤਿਮ ਮੈਚ ਵਿੱਚ ਨੀਮ ਸੈਂਕੜਾ ਮਾਰ ਕੇ ਇੰਗਲੈਂਡ ਨੂੰ ਚੰਗੀ ਸ਼ੁਰੂਆਤ ਦਿਵਾਈ, ਜਿਸ ਨਾਲ ਮੇਜ਼ਬਾਨ ਟੀਮ ਨੇ ਭਾਰਤ ਖ਼ਿਲਾਫ਼ ਪੰਜਵੇਂ ਅਤੇ ਆਖ਼ਰੀ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਅੱਜ ਅੱਠ ਵਿਕਟਾਂ ’ਤੇ 198 ਦੌੜਾਂ ਬਣਾਈਆਂ। ਆਪਣਾ ਆਖ਼ਰੀ ਮੈਚ ਖੇਡ ਰਹੇ ਕੁੱਕ ਨੇ ਬਹੁਤ ਹੀ ਹੌਲੀ ਬੱਲੇਬਾਜ਼ੀ ਕੀਤੀ, ਪਰ ਉਹ ਪਿਛਲੀਆਂ ਨੌਂ ਪਾਰੀਆਂ ਮਗਰੋਂ ਪਹਿਲੀ ਵਾਰ 50 ਦੌੜਾਂ ਦੀ ਗਿਣਤੀ ਨੂੰ ਪਾਰ ਕਰਨ ਵਿੱਚ ਸਫਲ ਰਿਹਾ। ਉਸ ਨੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ਬੈਂਕ ਨੇੜੇ ਗੋਲੀਬਾਰੀ ਵਿੱਚ ਹਮਲਾਵਰ ਸਮੇਤ ਚਾਰ ਵਿਅਕਤੀਆਂ ਦੀ ਮੌਤ

ਅਮਰੀਕਾ ਬੈਂਕ ਨੇੜੇ ਗੋਲੀਬਾਰੀ ਵਿੱਚ ਹਮਲਾਵਰ ਸਮੇਤ ਚਾਰ ਵਿਅਕਤੀਆਂ ਦੀ ਮੌਤ

ਸ਼ਿਕਾਗੋ – ਅਮਰੀਕਾ ਵਿੱਚ ਹਥਿਆਰਬੰਦ ਹਮਲਾਵਰ ਵਲੋਂ ਇਕ ਬੈਂਕ ਉਤੇ ਗੋਲੀਬਾਰੀ ਕਰਨ ਦੀ ਘਟਨਾ ਦੀ ਸੂਚਨਾ ਮਿਲੀ ਹੈ| ਪੁਲੀਸ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਮਲਾਵਰ ਨੇ ਬੀਤੇ ਦਿਨੀਂ ਸਿਨਸਿਨਾਤੀ ਬੈਂਕ ਦੀ ਬਿਲਡਿੰਗ ਵਿੱਚ ਗੋਲੀਬਾਰੀ ਕੀਤੀ| ਇਸ ਗੋਲੀਬਾਰੀ ਵਿੱਚ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਤੇ ਪੁਲੀਸ ਨੇ ਗੋਲੀਬਾਰੀ ਦੌਰਾਨ ਹਮਲਾਵਰ ਨੂੰ ਢੇਰ ਕਰ ਦਿੱਤਾ| ਸਿਨਸਿਨਾਤੀ ਪੁਲੀਸ ਦੇ ਚੀਫ ਇਲੀਅਟ ਇਸਾਕ ਨੇ ਦੱਸਿਆ ਕਿ ਘਟਨਾ ਸਵੇਰੇ ਸਥਾਨਕ ਸਮੇਂ ਮੁਤਾਬਕ ਸਵੇਰੇ 9 ਵਜੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ ਸਿੱਖਾਂ ਨੂੰ ਮਿਲੇਗਾ ਮਾਣ, ਏਅਰਪੋਰਟ ‘ਤੇ ਨਹੀਂ ਹੋਵੇਗੀ ਪ੍ਰੇਸ਼ਾਨੀ

ਅਮਰੀਕਾ ‘ਚ ਸਿੱਖਾਂ ਨੂੰ ਮਿਲੇਗਾ ਮਾਣ, ਏਅਰਪੋਰਟ ‘ਤੇ ਨਹੀਂ ਹੋਵੇਗੀ ਪ੍ਰੇਸ਼ਾਨੀ

ਵਾਸ਼ਿੰਗਟਨ – ਅਮਰੀਕਾ ਸਰਕਾਰ ਵਲੋਂ ਸਿੱਖ ਧਰਮ ਸਬੰਧੀ ਜਾਗਰੂਕਤਾ ਵਧਾਉਣ ਲਈ ਇਕ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ। ਹਵਾਈ ਅੱਡੇ ‘ਤੇ ਸਿੱਖਾਂ ਦੀ ਪੱਗ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵਲੋਂ ਹੁੰਦੇ ਵਿਤਕਰੇ ਦੀਆਂ ਸ਼ਿਕਾਇਤਾਂ ਕਈ ਵਾਰ ਸੁਣਨ ਨੂੰ ਮਿਲੀਆਂ ਹਨ। ਇਨ੍ਹਾਂ ਸ਼ਿਕਾਇਤਾਂ ਨੂੰ ਦੂਰ ਕਰਨ ਅਤੇ ਸਰਕਾਰੀ ਅਧਿਕਾਰੀਆਂ ਨੂੰ ਸਿੱਖੀ ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੋਂ ਸਿੱਖਿਅਤ ਕਰਨ ਲਈ ‘ਯੂ. ਐੱਸ. ਡਿਪਾਰਟਮੈਂਟ ਆਫ ਜਸਟਿਸ’ ਦੇ ਕਮਿਊਨਿਟੀ ਰਿਲੇਸ਼ਨ ਸਰਵਿਸਜ਼ ਵਲੋਂ ਇਕ ਅਹਿਮ ਕਦਮ ਚੁੱਕਿਆ ਜਾ ਰਿਹਾ…

VIA PUNJAB
ਅੱਗੇ ਪੜ੍ਹੋ

ਹਾਰਦਿਕ ਪਟੇਲ ਹਸਪਤਾਲ ਵਿੱਚ ਦਾਖ਼ਲ

ਹਾਰਦਿਕ ਪਟੇਲ ਹਸਪਤਾਲ ਵਿੱਚ ਦਾਖ਼ਲ

ਅਹਿਮਦਾਬਾਦ – ਪਾਟੀਦਾਰ ਅੰਦੋਲਨ ਦੇ ਆਗੂ ਹਾਰਦਿਕ ਪਟੇਲ ਨੂੰ ਸ਼ੁੱਕਰਵਾਰ ਨੂੰ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਨੌਜਵਾਨ ਆਗੂ ਆਪਣੀਆਂ ਰਾਖ਼ਵੇਂਕਰਨ ਸਬੰਧੀ ਮੰਗਾਂ ਨੂੰ ਲੈ ਕੇ 14 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਹੈ। ਪਾਟੀਦਾਰ ਅੰਦੋਲਨ ਸਮਿਤੀ ਦੇ ਤਰਜਮਾਨ ਮਨੋਜ ਪਨਾਰਾ ਨੇ ਕਿਹਾ ਕਿ ਪਟੇਲ ਆਪਣੇ ਹਮਾਇਤੀਆਂ ਦੀ ਸਲਾਹ ਨਾਲ ਅੱਜ ਸੋਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਹੋ ਗਏ ਹਨ। ਇਸ ਤੋਂ ਪਹਿਲਾਂ ਸਮਿਤੀ ਵੱਲੋਂ ਗੁਜਰਾਤ ਸਰਕਾਰ ਨੂੰ ਪਟੇਲ ਨਾਲ…

VIA PUNJAB
ਅੱਗੇ ਪੜ੍ਹੋ

ਝੂਠੀਆਂ ਖ਼ਬਰਾਂ ਰੋਕਣ ’ਚ ਫੇਸਬੁੱਕ ਨਾਕਾਮ

ਝੂਠੀਆਂ ਖ਼ਬਰਾਂ ਰੋਕਣ ’ਚ ਫੇਸਬੁੱਕ ਨਾਕਾਮ

ਵਾਸ਼ਿੰਗਟਨ – ਫੇਸਬੁੱਕ ਦੇ ਸੀਈਓ ਮਾਰਕ ਜ਼ਕਰਬਰਗ ਨੇ ਅੱਜ ਇੱਥੇ ਮੰਨਿਆ ਕਿ ਇਹ ਸੋਸ਼ਲ ਨੈੱਟਵਰਕਿੰਗ ਸਾਈਟ ਝੂਠੀਆਂ ਖ਼ਬਰਾਂ ਦਾ ਪਾਸਾਰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਾਸੇ ਧਿਆਨ ਕੇਂਦਰਿਤ ਨਹੀਂ ਕੀਤਾ ਜਾ ਸਕਿਆ ਤੇ ਲਾਪਰਵਾਹੀ ਹੋਈ ਹੈ। ਜ਼ਕਰਬਰਗ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਹੱਕ-ਹਕੂਕ ਦੀ ਅਣਦੇਖੀ ਹੋਈ ਹੈ ਤੇ ਇਸ ਗੱਲ ਵੱਲ ਧਿਆਨ ਨਹੀਂ ਦਿੱਤਾ ਜਾ ਸਕਿਆ ਕਿ ਕਿਵੇਂ ਇਹ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਵੱਖ ਵੱਖ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਦੇ ਲੰਬਿਤ ਪਏ ਭੁਗਤਾਨ ਦੇ ਵਾਸਤੇ 1200 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵਲੋਂ ਵੱਖ ਵੱਖ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਦੇ ਲੰਬਿਤ ਪਏ ਭੁਗਤਾਨ ਦੇ ਵਾਸਤੇ 1200 ਕਰੋੜ ਰੁਪਏ ਜਾਰੀ

ਮਾਸਿਕ ਸਮਾਜ ਸੁਰੱਖਿਆ ਪੈਨਸ਼ਨ ਦੇ ਵਾਸਤੇ ਖਜ਼ਾਨੇ ਵਲੋਂ 140 ਕਰੋੜ ਰੁਪਏ ਜਾਰੀ ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਥਾਨਕ ਸਰਕਾਰ ਅਤੇ ਸਿਹਤ ਵਿਭਾਗ ਵਿੱਚ ਵੱਖ ਵੱਖ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਦੇ ਲੰਬਿਤ ਪਏ ਭੁਗਤਾਨ ਵਾਸਤੇ 1200 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਅਗਸਤ ਮਹੀਨੇ ਲਈ ਮਾਸਕ ਸਮਾਜ ਸੁਰੱਖਿਆ ਪੈਨਸ਼ਨ ਲਈ 140 ਕਰੋੜ ਰੁਪਏ ਅਤੇ ਬਿਜਲੀ ਸਬਸਿਡੀ ਲਈ 300 ਕਰੋੜ ਰੁਪਏ ਜਾਰੀ ਕੀਤੇ ਗਏ ਹਨ।…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਐਂਬੂਲੈਂਸ 108 ਦੀ ਅਚਨਚੇਤ ਚੈਕਿੰਗ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਐਂਬੂਲੈਂਸ 108 ਦੀ ਅਚਨਚੇਤ ਚੈਕਿੰਗ

ਸੂਬੇ ਦੇ ਵਿਜੀਲੈਂਸ ਮੁੱਖੀ ਬੀ.ਕੇ ਉੱਪਲ ਨੇ ਕਿਹਾ ਕਿ ਅਨਿਯਮਿਤਾ ਸਬੰਧੀ ਰਿਪੋਰਟ ਸਿਹਤ ਵਿਭਾਗ ਨੂੰ ਭੇਜੀ ਜਾਵੇਗੀ ਚੰਡੀਗੜ – ਰਾਜ ਵਿੱਚ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ, ਵਿਜੀਲੈਂਸ ਬਿਊਰੋ ਵੱਲੋਂ ਪੀ.ਆਰ.ਟੀ.ਸੀ/ਟਰਾਂਸਪੋਰਟ ਵਿਭਾਗ ਦੇ ਮਕੈਨਿਕਾਂ/ਇੰਜੀਨੀਅਰਾਂ ਅਤੇ ਮੈਡੀਕਲ ਟੀਮਾਂ ਦੀ ਸਹਾਇਤਾ ਨਾਲ ਸੂਬੇ ਭਰ ਵਿੱਚ 108 ਟੈਲੀਫੋਨ ਨੰਬਰ ਅਧੀਨ ਐਂਬੂਲੈਂਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਖੁਲਾਸਾ ਕਰਦਿਆਂ, ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਸ੍ਰੀ ਬੀ ਕੇ ਉੱਪਲ ਨੇ ਦੱਸਿਆ ਕਿ ਬਿਊਰੋ ਨੂੰ ਕਈ…

VIA PUNJAB
ਅੱਗੇ ਪੜ੍ਹੋ
1 1,152 1,153 1,154 1,155 1,156 1,271