ਰਾਬਰਟ ਵਾਡਰਾ ਹੋਏ ਕੋਰੋਨਾ ਪਾਜਿਟਿਵ, ਪ੍ਰਿਯੰਕਾ ਗਾਂਧੀ ਦੇ ਚੋਣ ਦੌਰੇ ਰੱਦ

ਰਾਬਰਟ ਵਾਡਰਾ ਹੋਏ ਕੋਰੋਨਾ ਪਾਜਿਟਿਵ, ਪ੍ਰਿਯੰਕਾ ਗਾਂਧੀ ਦੇ ਚੋਣ ਦੌਰੇ ਰੱਦ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਦਾ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ। ਰਾਬਰਟ ਵਾਡਰਾ ਦੇ ਕੋਰੋਨਾ ਪਾਜਿਟਿਵ ਆਉਣ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਚੌਕਸੀ ਵਜੋਂ ਖੁਦ ੯ ਏਕਾਂਤਵਾਸ ਕਰ ਲਿਆ ਹੈ ਅਤੇ ਆਸਾਮ ਅਤੇ ਤਾਮਿਲਨਾਡੂ ਦਾ ਚੋਣ ਦੌਰਾ ਰੱਦ ਕਰ ਦਿੱਤਾ ਹੈ। ਹਾਲਾਂਕਿ ਪ੍ਰਿਯੰਕਾ ਗਾਂਧੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ ਹੈ ਕਿ ਰਾਬਰਟ ਦੇ ਪਾ੭ੇਟਿਵ ਪਾਏ ਜਾਣ ਤੋਂ ਬਾਅਦ ਉਹਨਾਂ ਨੇ…

VIA PUNJAB
ਅੱਗੇ ਪੜ੍ਹੋ

ਕਾਰ ਤੇ ਕੰਟੇਨਰ ਡਿੱਗਣ ਨਾਲ 4 ਦੀ ਮੌਤ

ਕਾਰ ਤੇ ਕੰਟੇਨਰ ਡਿੱਗਣ ਨਾਲ 4 ਦੀ ਮੌਤ

ਜੈਪੁਰ – ਰਾਜਸਥਾਨ ਦੇ ਪਾਲੀ ਜ਼ਿਲ੍ਹੇ ਦੇ ਗੁਡਾ ਐਂਡਲਾ ਥਾਣਾ ਖੇਤਰ ਵਿੱਚ ਅੱਜ ਸਵੇਰੇ ਕਾਰ ਤੇ ਕੰਟੇਨਰ ਡਿੱਗਣ ਨਾਲ ਇਕ ਔਰਤ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਖੇਤਰ ਵਿੱਚ ਬਾਲਰਾਈ ਨੇੜੇ ਸਵੇਰੇ ਲੱਗਭਗ 9 ਵਜੇ ਇਕ ਟ੍ਰੇਲਰ ਤੇ ਰੱਖਿਆ ਕੰਟੇਨਰ ਓਵਰਟੇਕ ਕਰਦੇ ਸਮੇਂ ਕਾਰ ਤੇ ਡਿੱਗ ਗਿਆ ਤੇ ਕਾਰ ਉਸ ਦੇ ਹੇਠਾਂ ਦੱਬ ਗਈ। ਮੌਕੇ ਤੇ ਪਹੁੰਚੀ ਪੁਲੀਸ ਨੇ ਜੇ. ਸੀ. ਬੀ. ਦੀ ਮਦਦ ਨਾਲ ਕੰਟੇਨਰ ਨੂੰ ਹਟਵਾਇਆ। ਉਦੋਂ ਤਕ ਕਾਰ ਵਿੱਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਨੂੰ ਬਣਾਵਾਂਗੇਂ ਕ੍ਰਾਇਮ ਫਰੀ ਸਟੇਟ – ਅਨਿਲ ਵਿਜ

ਹਰਿਆਣਾ ਨੂੰ ਬਣਾਵਾਂਗੇਂ ਕ੍ਰਾਇਮ ਫਰੀ ਸਟੇਟ – ਅਨਿਲ ਵਿਜ

ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਸੰਗਠਤ ਅਪਰਾਧ ਦੇ ਮਾਮਲਿਆਂ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੂੰ ਹੋਰ ਮਜਬੂਤ ਬਣਾਇਆ ਜਾਵੇਗਾ ਤਾਂ ਜੋ ਇੰਟਰ ਸਟੇਟ ਗੈਂਗਸਟ+ਾਂ ਦੀ ਅਪਰਾਧਿਕ ਗਤੀਵਿਧੀਆਂ ਦੀ ਨਿਗਰਾਨੀ ਕਰਦੇ ਹੋਏ ਉਨ੍ਹਾਂ ‘ਤੇ ਪ੍ਰਭਾਵੀ ਢੰਗ ਨਾਲ ਸ਼ਿਕੰਜਾ ਕਸਿਆ ਜਾ ਸਕੇ।ਸ੍ਰੀ ਵਿਜ ਕਲ ਦੇਰ ਸ਼ਾਮ ਇੱਥੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਅਪਰਾਧ ‘ਤੇ ਰੋਕ ਲਗਾਉਣ ਵਰਗੀ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਝੂਠੇ ਚਾਲਬਾਜ਼ ਹਾਕਮਾਂ ਦੇ ਚੁੰਗਲ ਚੋਂ ਆਜ਼ਾਦ ਕਰਾ ਸਕਦੀ ਬਸਪਾ- ਜਸਵੀਰ ਸਿੰਘ ਗੜ੍ਹੀ

ਪੰਜਾਬ ਨੂੰ ਝੂਠੇ ਚਾਲਬਾਜ਼ ਹਾਕਮਾਂ ਦੇ ਚੁੰਗਲ ਚੋਂ ਆਜ਼ਾਦ ਕਰਾ ਸਕਦੀ ਬਸਪਾ- ਜਸਵੀਰ ਸਿੰਘ ਗੜ੍ਹੀ

ਪੰਜਾਬ ਦੀ ਕਾਂਗਰਸ ਸਰਕਾਰ ਤੇ ਮੁੱਖਮੰਤਰੀ ਅਮਰਿੰਦਰ ਝੂਠ ਦੀ ਪੰਡ – ਜਸਵੀਰ ਸਿੰਘ ਗੜ੍ਹੀਰੂਪਨਗਰ – ਬਹੁਜਨ ਸਮਾਜ ਪਾਰਟੀ ਵਲੋਂ ਸੂਬਾ ਪੱਧਰੀ ਰੈਲੀ ਬੇਗਮਪੁਰਾ ਪਾਤਸ਼ਾਹੀ ਬਣਾਓ ਦੇ ਬੈਨਰ ਹੇਠ ਬਸਪਾ ਸੰਸਥਾਪਕ ਸਾਹਿਬ ਕਾਂਸ਼ੀਰਾਮ ਜੀ ਦੇ ਜੱਦੀ ਪਿੰਡ ਖੁਆਸਪੁਰਾ ਵਿਖੇ ਉਹਨਾਂ ਦੇ 87ਵੇ ਜਨਮ ਦਿਨ ਮੌਕੇ ਕੀਤੀ, ਜਿੱਥੇ ਹਜ਼ਾਰਾਂ ਵਰਕਰਾਂ ਤੇ ਸਮਰਥਕਾ ਦਾ ਠਾਠਾਂ ਮਾਰਦਾ ਇਕੱਠ ਮਹਾਂਰੈਲੇ ਦੇ ਰੂਪ ਵਿੱਚ ਦੇਖਣ ਨੂੰ ਮਿਲਿਆ। ਸਾਰਾ ਰੋਪੜ ਸ਼ਹਿਰ ਨੀਲੇ ਝੰਡਿਆਂ ਨਾਲ ਰੰਗਿਆ ਗਿਆ ਸੀ ਤੇ ਰੈਲੀ ਦਾ ਵਿਸ਼ਾਲ ਪੰਡਾਲ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨੇ ਕੀਤੀ ਮੁਲਾਕਾਤc

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨੇ ਕੀਤੀ ਮੁਲਾਕਾਤc

ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਸਿਹਤ ਵਿਭਾਗ ਦੀਆਂ ਹਿਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਆਈਜੀ ਸ. ਸੁਖਚੈਨ ਸਿੰਘ ਗਿੱਲ, ਐਸਡੀਐਮ ਸ੍ਰੀ ਵਿਕਾਸ ਹੀਰਾ ਅਤੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਕੋਰੋਨਾ ਮਹਾਮਾਰੀ ਅਤੇ ਚੌਗਿਰਦੇ ਦੀ ਸਾਫ਼ ਸਫ਼ਾਈ ਸਬੰਧੀ ਮੁਲਾਕਾਤ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਕਰੇਗਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਮੁਲਾਕਾਤ

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਕਰੇਗਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਮੁਲਾਕਾਤ

ਅੰਮ੍ਰਿਤਸਰ – ਹੋਲਾ ਮਹੱਲਾ ਦੌਰਾਨ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਲਾ ਮਹੱਲਾ ਮਨਾ ਰਹੀਆਂ ਸਿੱਖ ਸੰਗਤਾਂ ਦੀ ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਸ਼ਰਧਾਲੂਆਂ ’ਤੇ ਕੀਤੀ ਜਾ ਰਹੀ ਕਾਰਵਾਈ ਖਿਲਾਫ਼ ਸ਼੍ਰੋਮਣੀ ਕਮੇਟੀ ਦਾ ਇਕ ਪੰਜ ਮੈਂਬਰੀ ਵਫ਼ਦ ਜਲਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਦਿੱਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਹੋਲਾ ਮਹੱਲਾ ਸਿੱਖ ਕੌਮ ਲਈ…

VIA PUNJAB
ਅੱਗੇ ਪੜ੍ਹੋ

ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ : ਰਮਨ ਬਹਿਲ

ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ : ਰਮਨ ਬਹਿਲ

ਚੰਡੀਗੜ੍ਹ – ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।ਇਹ ਪ੍ਰਗਟਾਵਾ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇਥੇ ਕੀਤਾ।ਉਨ੍ਹਾਂ ਨੇ ਦੱਸਿਆ ਕਿ ਬੋਰਡ ਦੀ 25 ਮਾਰਚ ਨੂੰ ਹੋਈ ਮੀਟਿੰਗ ਵਿੱਚ 2280 ਅਸਾਮੀਆਂ ਦੀ ਭਰਤੀ ਲਈ ਪ੍ਰੋਸੈਸ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਦੇ ਪਹਿਲੇ ਪੜਾਅ ਵਜੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ…

VIA PUNJAB
ਅੱਗੇ ਪੜ੍ਹੋ

ਭਾਜਪਾ ਨੇਤਾ ਆਰ. ਪੀ. ਸਿੰਘ ਵੱਲੋਂ ਦਿੱਤਾ ਬਿਆਨ ਬੇਹੱਦ ਗ਼ੈਰ ਜ਼ਿੰਮੇਵਾਰਾਨਾ ਅਤੇ ਨਾ-ਸਮਝੀ ਦਾ ਸਬੂਤ

ਭਾਜਪਾ ਨੇਤਾ ਆਰ. ਪੀ. ਸਿੰਘ ਵੱਲੋਂ ਦਿੱਤਾ ਬਿਆਨ ਬੇਹੱਦ ਗ਼ੈਰ ਜ਼ਿੰਮੇਵਾਰਾਨਾ ਅਤੇ ਨਾ-ਸਮਝੀ ਦਾ ਸਬੂਤ

ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਹੱਕ ਵਿਚ ਹੈ ਸ਼੍ਰੋਮਣੀ ਕਮੇਟੀ ਵੱਲੋਂ ਪਾਸ ਕੀਤਾ ਗਿਆ ਮਤਾ-ਸ. ਸੁਖਦੇਵ ਸਿੰਘ ਭੂਰਾਕੋਹਨਾਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਬਜਟ ਇਜਲਾਸ ਦੌਰਾਨ ਆਰ. ਐਸ. ਐਸ. (ਰਾਸ਼ਟਰੀ ਸਵੈ ਸੇਵਕ ਸੰਘ) ਦੇ ਖਿਲਾਫ਼ ਪਾਸ ਕੀਤੇ ਗਏ ਮਤੇ ਦੇ ਪ੍ਰਤੀਕਰਮ ਵਜੋਂ ਭਾਜਪਾ ਦੇ ਬੁਲਾਰੇ ਆਰ. ਪੀ. ਸਿੰਘ ਵੱਲੋਂ ਅਖ਼ਬਾਰਾਂ ਵਿਚ ਦਿੱਤਾ ਗਿਆ ਬਿਆਨ ਬੇਹੱਦ ਗ਼ੈਰ ਜ਼ਿੰਮੇਵਾਰਾਨਾ ਅਤੇ ਨਾ-ਸਮਝੀ ਦਾ ਸਬੂਤ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਜਾਰੀ ਪ੍ਰੈਸ ਬਿਆਨ ਵਿਚ…

VIA PUNJAB
ਅੱਗੇ ਪੜ੍ਹੋ

ਸੂਬਿਆਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰ ਰਿਹਾ ਹੈ ਕੇਂਦਰ: ਗਹਿਲੋਤ

ਸੂਬਿਆਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰ ਰਿਹਾ ਹੈ ਕੇਂਦਰ: ਗਹਿਲੋਤ

ਜੈਪੁਰ – ਕੇਂਦਰ ਦੀਆਂ ਆਰਥਿਕ ਨੀਤੀਆਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਦਿਆਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਸੂਬਿਆਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਬਣਾ ਰਹੀ ਹੈ। ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਜਿਨ੍ਹਾਂ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਕ ਪੱਤਰ ਲਿਖ ਕੇ ਲੋਕਤੰਤਰ ਤੇ ਸੰਵਿਧਾਨ ’ਤੇ ਹੋ ਰਹੇ ਕਥਿਤ ਹਮਲਿਆਂ ’ਤੇ ਚਿੰਤਾ ਜ਼ਾਹਿਰ ਕੀਤੀ ਸੀ, ਦੀ ਹਮਾਇਤ ਕਰਦਿਆਂ ਸ੍ਰੀ ਗਹਿਲੋਤ ਨੇ ਕਿਹਾ ਕਿ ਉਹ…

VIA PUNJAB
ਅੱਗੇ ਪੜ੍ਹੋ

8 ਅਪ੍ਰੈਲ ਨੂੰ ਹੋਵੇਗੀ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ

8 ਅਪ੍ਰੈਲ ਨੂੰ ਹੋਵੇਗੀ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ

ਨਵੀਂ ਦਿੱਲੀ – ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਅਭਿਨੇਤਾ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਤੇ ਅੱਜ ਸੁਣਵਾਈ ਕੀਤੀ। ਕੋਰਟ ਨੇ ਸਿੱਧੂ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ 8 ਅਪ੍ਰੈਲ ਤੱਕ ਟਾਲ ਦਿੱਤੀ ਹੈ। ਜਿਕਰਯੋਗ ਹੈ ਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਜੱਜ ਦੇ ਛੁੱਟੀ ਤੇ ਹੋਣ ਕਾਰਨ ਅਭਿਨੇਤਾ ਦੀਪ ਸਿੱਧੂ ਦੀ ਅਰਜ਼ੀ ਤੇ ਬੀਤੇ ਦਿਨ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਸੀ।ਜਿਕਰਯੋਗ ਕਿ ਦਿੱਲੀ ਪੁਲੀਸ ਦੀ ਸਪੈਸ਼ਲ ਸੈਲ ਟੀਮ ਨੇ ਦੀਪ ਸਿੱਧੂ ਨੂੰ 8 ਫਰਵਰੀ…

VIA PUNJAB
ਅੱਗੇ ਪੜ੍ਹੋ
1 114 115 116 117 118 1,271