ਅਧਿਆਪਕ ਦਿਵਸ ਮੌਕੇ 12 ਅਧਿਆਪਕਾਂ ਨੂੰ ਸਨਮਾਨਿਤ ਕੀਤਾ

ਅਧਿਆਪਕ ਦਿਵਸ ਮੌਕੇ 12 ਅਧਿਆਪਕਾਂ ਨੂੰ ਸਨਮਾਨਿਤ ਕੀਤਾ

ਐਸ ਏ ਐਸ ਨਗਰ – ਲਾਇਨਜ ਕਲੱਬ ਮੁਹਾਲੀ ਵਲੋਂ ਸਂ ਟ ਸੋਲਜਰ ਸਕੂਲ ਮੁਹਾਲੀ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ| ਜਿਸ ਵਿੱਚ ਮੁਹਾਲੀ ਦੇ 12 ਅਧਿਆਪਕਾਂ ਨ ੂੰ ਸਨਮਾਨਿਤ ਕੀਤਾ ਗਿਆ| ਇਸ ਮੌਕੇ ਅਧਿਆਪਕਾਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ ਦਿਤੇ ਗਏ| ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ| ਇਸ ਮੌਕੇ ਲਾਇਨਜ ਕਲੱਬ ਮੁਹਾਲੀ ਦੇ ਬਾਨੀ ਪ੍ਰਧਾਨ ਸ ਅਮਰੀਕ ਸਿੰਘ ਮੁਹਾਲੀ, ਪ੍ਰਧਾਨ ਹਰਪ੍ਰੀਤ ਸਿੰਘ, ਸਕੱਤਰ ਜਸਵਿੰਦਰ ਸਿੰਘ, ਜੋਗਿੰਦਰ ਸਿੰਘ, ਨਰਿੰਦਰ ਸਿੰਘ ਦਾਲਮ, ਰਾਕੇਸ਼…

VIA PUNJAB
ਅੱਗੇ ਪੜ੍ਹੋ

ਸਿੱਖ ਬੀਬੀਆਂ ਲਈ ਹੈਲਮਟ ਲਾਜਮੀ ਕਰਨ ਦਾ ਫੈਸਲਾ ਮੰਦਭਾਗਾ : ਆਬਿਆਨਾ

ਸਿੱਖ ਬੀਬੀਆਂ ਲਈ ਹੈਲਮਟ ਲਾਜਮੀ ਕਰਨ ਦਾ ਫੈਸਲਾ ਮੰਦਭਾਗਾ : ਆਬਿਆਨਾ

ਐਸ ਏ ਐਸ ਨਗਰ – ਜਥੇਦਾਰ ਅਮਨਦੀਪ ਸਿੰਘ ਆਬਿਆਨਾ ਨੇ ਚੰਡੀਗੜ੍ਹ ਵਿੱਚ ਸਿੱਖ ਮਹਿਲਾ ਚਾਲਕਾਂ ਲਈ ਹੈਲਮਟ ਲਾਜਮੀ ਕਰਨ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਚੰਡੀਗੜ੍ਹ ਪ੍ਰਸਾਸਨ ਦਾ ਇਹ ਫੈਸਲਾ ਮੰਦਭਾਗਾ ਹੈ| ਉਹਨਾਂ ਕਿਹਾ ਕਿ ਸਿੱਖ ਮਰਦ ਅਤੇ ਮਹਿਲਾ ਨੂੰ ਸਿਰ ਉਪਰ ਲੋਹੇ ਦੀ ਟੋਪੀ ਪਾਉਣ ਦੀ ਮਨਾਹੀ ਹੈ, ਪਰ ਚੰਡੀਗੜ੍ਹ ਪ੍ਰਸਾਸਨ ਵਲੋਂ ਜਾਰੀ ਹੁਕਮਾਂ ਨਾਲ ਸਿੱਖਾਂ ਨਾਲ ਧੱਕੇਸਾਹੀ ਹੋ ਰਹੀ ਹੈ| ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਸਿੱਖ ਬੀਬੀਆਂ ਨੂੰ ਦੋ ਪਹੀਆ ਵਾਹਨ…

VIA PUNJAB
ਅੱਗੇ ਪੜ੍ਹੋ

ਮੈਕਸ ਹਸਪਤਾਲ ਨੂੰ 11 ਲੱਖ ਦਾ ਜ਼ੁਰਮਾਨਾ

ਮੈਕਸ ਹਸਪਤਾਲ ਨੂੰ 11 ਲੱਖ ਦਾ ਜ਼ੁਰਮਾਨਾ

ਗੈਂਗਰੀਨ ਨਾਲ ਪ੍ਰਭਾਵਿਤ ਉਂਗਲੀ ਦੇ ਇਲਾਜ ਵਿੱਚ ਲਾਪਰਵਾਹੀ ਵਰਤਣ ਦਾ ਦੋਸ਼ ਐਸ.ਏ.ਐਸ. ਨਗਰ – ਇਕ ਵਿਅਕਤੀ ਦੀ ਗੈਂਗਰੀਨ ਨਾਲ ਪ੍ਰਭਾਵਿਤ ਉਂਗਲੀ ਦੇ ਇਲਾਜ ਵਿੱਚ ਲਾਪਰਵਾਹੀ ਵਰਤਣ ਦੇ ਮਾਮਲੇ ਵਿੱਚ ਸੁਣਵਾਈ ਕਰਦੇ ਹੋਏ ‘ਪੰਜਾਬ ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ’ ਨੇ ਸ਼ਹਿਰ ਦੇ ਨਾਮੀ ਮੈਕਸ ਹਸਪਤਾਲ ਤੇ ਭਾਰੀ ਜ਼ੁਰਮਾਨਾ ਕੀਤਾ ਹੈ| ਕਮਿਸ਼ਨ ਨੇ ਆਪਣੇ ਫੈਸਲੇ ਵਿੱਚ ਮੁਹਾਲੀ ਦੇ ਮੈਕਸ ਸੁਪਰ ਸਪੈਸ਼ੈਲਿਟੀ ਹਸਪਤਾਲ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮਰੀਜ਼ ਨੂੰ 11 ਲੱਖ ਰੁਪਏ ਮੁਆਵਜ਼ਾ ਅਤੇ 22 ਹਜ਼ਾਰ…

VIA PUNJAB
ਅੱਗੇ ਪੜ੍ਹੋ

ਵਪਾਰ ਮੰਡਲ ਦੇ ਵਫਦ ਵਲੋਂ ਨਗਰ ਨਿਗਮ ਦੇ ਕਮਿਸ਼ਨਰ ਨਾਲ ਮੁਲਾਕਾਤ

ਵਪਾਰ ਮੰਡਲ ਦੇ ਵਫਦ ਵਲੋਂ ਨਗਰ ਨਿਗਮ ਦੇ ਕਮਿਸ਼ਨਰ ਨਾਲ ਮੁਲਾਕਾਤ

ਐਸ ਏ ਐਸ ਨਗਰ – ਵਪਾਰ ਮੰਡਲ ਮੁਹਾਲੀ ਦੇ ਵਫਦ ਨੇ ਪ੍ਰਧਾਨ ਵਿਨੀਤ ਵਰਮਾ ਦੀ ਅਗਵਾਈ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਨਾਲ ਮੁਲਾਕਾਤ ਕੀਤੀ| ਇਸ ਮੌਕੇ ਸ੍ਰੀ ਵਿਨੀਤ ਵਰਮਾ ਨੇ ਕਮਿਸ਼ਨਰ ਦੇ ਧਿਆਨ ਵਿੱਚ ਸ਼ਹਿਰ ਦੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿਤੀ| ਇਸ ਮੌਕੇ ਵਿਨੀਤ ਵਰਮਾ ਨੇ ਕਿਹਾ ਕਿ ਸ਼ਹਿਰ ਦੇ ਵਪਾਰੀ ਹਰ ਸਾਲ ਹੀ 12 ਕਰੋੜ ਦੇ ਕਰੀਬ ਪ੍ਰਾਪਰਟੀ ਟੈਕਸ ਨਗਰ ਨਿਗਮ ਮੁਹਾਲੀ ਨੂੰ ਅਦਾ ਕਰਦੇ ਹਨ, ਇਸ ਤੋਂ ਇਲਾਵਾ 3 ਕਰੋੜ…

VIA PUNJAB
ਅੱਗੇ ਪੜ੍ਹੋ

ਨਗਰ ਸੁਧਾਰ ਟਰੱਸਟ ਦਾ ਸੁਪਰਡੰਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਨਗਰ ਸੁਧਾਰ ਟਰੱਸਟ ਦਾ ਸੁਪਰਡੰਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ – ਵਿਜੀਲੈਂਸ ਬਿਓਰੋ, ਪੰਜਾਬ ਨੇ ਨਗਰ ਸੁਧਾਰ ਟਰੱਸਟ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਨੂੰ 9,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ। ਨਗਰ ਸੁਧਾਰ ਟਰੱਸਟ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਮਹਿੰਦਰਪਾਲ ਨੂੰ ਚੇਤਨ ਸਰੀਨ ਵਾਸੀ ਪ੍ਰੀਤ ਨਗਰ, ਜਲੰਧਰ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਦੋਸਤਾਂ ਦੇ ਪਲਾਟ ਗੁਰੂ ਗੋਬਿੰਦ ਸਿੰਘ ਐਵੀਨਿਊ ਵਿਚ ਹਨ ਅਤੇ ਨਗਰ ਸੁਧਾਰ ਟਰੱਸਟ ਨੂੰ ਪਲਾਟ ਟਰਾਂਸਫਟਰ ਕਰਨ ਦੇ ਅਧਿਕਾਰ ਦਿੱਤੇ ਹੋਏੇ ਹਨ। ਨਗਰ ਸੁਧਾਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਦੇ ‘ਰਾਖੀ ਬੰਪਰ’ ਨੇ ਦਿਹਾੜੀਦਾਰ ਨੂੰ ਬਣਾਇਆ ਕਰੋੜਪਤੀ

ਪੰਜਾਬ ਸਰਕਾਰ ਦੇ ‘ਰਾਖੀ ਬੰਪਰ’ ਨੇ ਦਿਹਾੜੀਦਾਰ ਨੂੰ ਬਣਾਇਆ ਕਰੋੜਪਤੀ

ਜ਼ਿਲਾ ਸੰਗਰੂਰ ਵਾਸੀ ਨੇ ਇਨਾਮੀ ਟਿਕਟ ਦਾ ਕਲੇਮ ਫਾਰਮ ਕਰਵਾਇਆ ਜਮਾਂ ਚੰਡੀਗੜ – ਪੰਜਾਬ ਸਰਕਾਰ ਦੀ ਲਾਟਰੀ ‘ਰਾਖੀ ਬੰਪਰ-2018’ ਨੇ ਜ਼ਿਲਾ ਸੰਗਰੂਰ ਦੇ ਪਿੰਡ ਮੰਡਵੀ ਦੇ ਇਕ ਦਿਹਾੜੀਦਾਰ ਨੂੰ ‘ਕਰੋੜਪਤੀ’ ਬਣਾ ਦਿੱਤਾ ਹੈ। 29 ਅਗਸਤ ਨੂੰ ਕੱਢੇ ਗਏ ਡਰਾਅ ਵਿਚ ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ਦੋ ਇਨਾਮਾਂ ਵਿਚੋਂ ਟਿਕਟ ਨੰਬਰ ਬੀ-660446 ਜ਼ਿਲਾ ਸੰਗਰੂਰ ਵਾਸੀ ਮਨੋਜ ਕੁਮਾਰ ਪੁੱਤਰ ਹਵਾ ਰਾਮ ਨੇ ਖਰੀਦੀ ਸੀ। ਮਨੋਜ ਕੁਮਾਰ ਨੇ ਅੱਜ ਲਾਟਰੀ ਵਿਭਾਗ ਦੇ ਡਾਇਰੈਕਟਰ ਟੀ.ਪੀ.ਐਸ ਫੂਲਕਾ ਨੂੰ ਮਿਲ ਕੇ…

VIA PUNJAB
ਅੱਗੇ ਪੜ੍ਹੋ

ਰਾਫੇਲ ਡੀਲ ਮਾਮਲੇ ’ਤੇ ਸੁਪਰੀਮ ਕੋਰਟ ਅਗਲੇ ਹਫਤੇ ਕਰੇਗੀ ਸੁਣਵਾਈ

ਰਾਫੇਲ ਡੀਲ ਮਾਮਲੇ ’ਤੇ ਸੁਪਰੀਮ ਕੋਰਟ ਅਗਲੇ ਹਫਤੇ ਕਰੇਗੀ ਸੁਣਵਾਈ

ਡੀਲ ਰੱਦ ਕਰਨ ਲਈ ਉਚ ਅਦਾਲਤ ’ਚ ਜਨਹਿੱਤ ਪਟੀਸ਼ਨ ਪ੍ਰਵਾਨ ਨਵੀਂ ਦਿੱਲੀ – ਭਾਰਤ ਅਤੇ ਫਰਾਂਸ ਦੇ ਵਿਚ ਰਾਫੇਲ ਲੜਾਕੂ ਜਹਾਜ਼ ਸੌਦੇ ‘ਤੇ ਰਾਜਨੀਤਕ ਵਿਵਾਦ ਵਧਦਾ ਹੀ ਜਾ ਰਿਹਾ ਹੈ ਹੁਣ ਇਹ ਮਾਮਲਾ ਸੁਪਰੀਮ ਕੋਰਟ ਤਕ ਵੀ ਪਹੁੰਚ ਗਿਆ ਹੈ। ਇਸ ਡੀਲ ਨੂੰ ਰਦ ਕਰਨ ਨੂੰ ਲੈ ਕੇ ਦਾਇਰ ਜਨਹਿਤ ਪਟੀਸ਼ਨ ‘ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ ਹੋ ਗਿਆ ਹੈ। ਕੋਰਟ ਅਗਲੇ ਹਫਤੇ ਇਸ ‘ਤੇ ਸੁਣਵਾਈ ਕਰੇਗਾ।ਜਜ ਦੀਪਕ ਮਿਸ਼ਰਾ, ਨਿਆਂ ਮੂਰਤੀ ਏ.ਐਮ. ਖਾਨਵਿਲਕਰ ਅਤੇ ਨਿਆਂਮੂਰਤੀ…

VIA PUNJAB
ਅੱਗੇ ਪੜ੍ਹੋ

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲੇਗੀ : ਸੁਨੀਲ ਜਾਖੜ

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲੇਗੀ : ਸੁਨੀਲ ਜਾਖੜ

ਸ੍ਰੀ ਜਾਖੜ, ਸ. ਨਵਜੋਤ ਸਿੰਘ ਸਿੱਧੂ ਅਤੇ ਦੂਸਰੇ ਆਗੂ ਤਸ਼ਦੱਦ ਦਾ ਸ਼ਿਕਾਰ ਲੋਕਾਂ ਨੂੰ ਮਿਲੇ ਫਰੀਦਕੋਟ, 5 ਸਤੰਬਰ- ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਬਰਗਾੜੀ, ਬਹਿਬਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਮਿਸ਼ਨ ਕਾਇਮ ਕਰਨ ਦੇ ਫਰਜ਼ ਨੂੰ ਨਿਭਾਉਂਦਿਆਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੀ ਗਈ ਅਤੇ ਬੇਅਦਬੀ ਕਾਂਡ ਅਤੇ ਗੋਲੀ ਕਾਂਡ ਵਿਚ ਕਸੂਰਵਾਰ ਲੋਕਾਂ ਨੂੰ ਜਲਦੀ ਹੀ ਕਮਿਸ਼ਨ ਦੀ ਰਿਪੋਰਟ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਹਰਿਆਣਾ ਸਰਕਾਰ ਨੇ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਅਜ ਤੁਰੰਤ ਪ੍ਰਭਾਵ ਤੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਵਧੀਕ ਪੁਲਿਸ ਡਾਇਰੈਕਟਰ ਜਨਰਲ ਦੇ ਅਹੁਦੇ ‘ਤੇ ਪਦੋਂਉਨਤੀ ਤੋਂ ਬਾਅਦ ਨਵਦੀਪ ਸਿੰਘ ਵਿਰਕ ਨੂੰ ਕਰਨਾਲ ਰੇਂਜ ਦਾ ਵਧੀਕ ਪੁਲਿਸ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ। ਇਸ ਤਰ੍ਹਾਂ, ਵਧੀਕ ਪੁਲਿਸ ਡਾਇਰੈਕਟਰ ਜਨਰਲ ਦੇ ਅਹੁਦੇ ‘ਤੇ ਪਦੋਂਉਨਤੀ ਤੋਂ ਬਾਅਦ ਸ੍ਰੀਕਾਂਤ ਜਾਧਵ ਨੂੰ ਰਿਵਾੜੀ ਵਿਚ ਸਾਊਥ ਰੇਂਜ ਦਾ ਵਧੀਕ ਪੁਲਿਸ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ। ਵਧੀਕ ਪੁਲਿਸ ਡਾਇਰੈਕਟਰ ਜਨਰਲ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਿਸਾਰ ਵਿਖੇ ਜਪੁਜੀ ਸਾਹਿਬ ਦੀ ਸੰਥਿਆ ਸਬੰਧੀ ਗੁਰਮਤਿ ਸਮਾਗਮ 11 ਤੋਂ 17 ਤੱਕ

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਿਸਾਰ ਵਿਖੇ ਜਪੁਜੀ ਸਾਹਿਬ ਦੀ ਸੰਥਿਆ ਸਬੰਧੀ ਗੁਰਮਤਿ ਸਮਾਗਮ 11 ਤੋਂ 17 ਤੱਕ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਅਧੀਨ ਹਰਿਆਣਾ ਸੂਬੇ ਅੰਦਰ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਸਿੱਖ ਮਿਸ਼ਨ ਕੁਰੂਕਸ਼ੇਤਰ ਵੱਲੋਂ ਹਿਸਾਰ ਵਿਖੇ 11 ਸਤੰਬਰ ਤੋਂ 17 ਸਤੰਬਰ ਤੱਕ ‘ਜਪੁਜੀ ਸਾਹਿਬ ਸੰਥਿਆ ਸਮਾਗਮ’ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਮਿਸ਼ਨ ਕੁਰੂਕਸ਼ੇਤਰ (ਹਰਿਆਣਾ)…

VIA PUNJAB
ਅੱਗੇ ਪੜ੍ਹੋ
1 1,158 1,159 1,160 1,161 1,162 1,271