ਸੰਤ ਈਸ਼ਰ ਸਿੰਘ ਸਕੂਲ ਦੀ ਬਾਨੀ ਡਾਇਰੈਕਟਰ ਹਰਦੀਪ ਕੌਰ ਗਿੱਲ ਦੀ ਯਾਦ ਵਿੱਚ ਲਗਾਏ ਖੂਨਦਾਨ ਕੈਂਪ ਦੇ ਦੌਰਾਨ 183 ਵਿਅਕਤੀਆਂ ਵਲੋਂ ਖੂਨਦਾਨ

ਸੰਤ ਈਸ਼ਰ ਸਿੰਘ ਸਕੂਲ ਦੀ ਬਾਨੀ ਡਾਇਰੈਕਟਰ ਹਰਦੀਪ ਕੌਰ ਗਿੱਲ ਦੀ ਯਾਦ ਵਿੱਚ ਲਗਾਏ ਖੂਨਦਾਨ ਕੈਂਪ ਦੇ ਦੌਰਾਨ 183 ਵਿਅਕਤੀਆਂ ਵਲੋਂ ਖੂਨਦਾਨ

ਐਸ ਏ ਐਸ ਨਗਰ – ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਅਤੇ ਸੈਕਟਰ – 70 ਮੁਹਾਲੀ ਵੱਲੋਂ ਸਕੂਲ ਦੀ ਬਾਨੀ ਡਾਇਰੈਕਟਰ ਪ੍ਰਿੰਸੀਪਲ ਸਵ : ਸ਼੍ਰੀਮਤੀ ਹਰਦੀਪ ਕੌਰ ਗਿੱਲ ਦੀ ਨਿੱਘੀ ਯਾਦ ਵਿੱਚ ਉਹਨਾਂ ਦੇ 74 ਵੇਂ ਜਨਮ -ਦਿਨ ਦੇ ਮੌਕੇ ਤੇ ਫੇਜ਼ 7 ਦੇ ਸਕੂਲ ਕੈਂਪਸ ਵਿੱਚ ਖ਼ੂਨਦਾਨ ਕੈਂਪ ਲਗਾਇਆ ਗਿਆ| ਰੋਟਰੀ ਕਲੱਬ ਚੰਡੀਗੜ੍ਹ ਦੇ ਖ਼ੂਨ ਇਕੱਤਰ ਕੇਂਦਰ ਦੇ ਸਹਿਯੋਗ ਨਾਲ ਲਾਏ ਇਸ ਕੈਂਪ ਵਿੱਚ 183 ਖੂਨਦਾਨੀਆਂ ਨੇ ਖ਼ੂਨ ਦਾਨ ਕੀਤਾ ਜਿਸ ਵਿੱਚ ਸਕੂਲ ਦੇ…

VIA PUNJAB
ਅੱਗੇ ਪੜ੍ਹੋ

ਅਕਾਲੀ ਦਲ ਵਲੋਂ ਖਰੜ ਵਿਖੇ ਅਰਥੀ ਫੂਕ ਮੁਜਾਹਰਾ

ਅਕਾਲੀ ਦਲ ਵਲੋਂ ਖਰੜ ਵਿਖੇ ਅਰਥੀ ਫੂਕ ਮੁਜਾਹਰਾ

ਖਰੜ – ਅਕਾਲੀ ਦਲ ਵਲੋਂ ਹਲਕਾ ਖਰੜ ਦੇ ਸੇਵਾਦਾਰ ਸਰਦਾਰ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਖਰੜ ਦੇ ਸ਼ਿਵਜੋਤ ਇਨਕਲੇਵ ਵਿਖੇ ਧਰਨਾ ਅਤੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ| ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਜਸਟਿਸ ਰਣਜੀਤ ਸਿੰਘ, ਬਲਜੀਤ ਸਿੰਘ ਦਾਦੂਵਾਲ, ਹਰਪਾਲ ਸਿੰਘ ਚੀਮਾ ਅਤੇ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੁਤਲੇ ਫੂਕੇ ਗਏ| ਇਸ ਮੌਕੇ ਤੇ ਅਕਾਲੀ ਆਗੂਆਂ ਦੇ ਭਰਵੇਂ ਇਕੱਠ ਨੂੰ ਮੈਂਬਰ ਪਾਰਲੀਮੈਂਟ ਸਰਦਾਰ ਪ੍ਰੇਮ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ ਜਾਰੀ

ਚੰਡੀਗੜ – ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੁਬਾ ਭਰ ਵਿੱਚ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਅਤੇ ਹੋਰ ਅਹਿਮ ਟਿਕਾਣਿਆਂ ‘ਤੇ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਸੂਬਾ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮਾਂ ਨੂੰ ਸਾਰੇ ਗੁਰਦੁਆਰਿਆਂ, ਮਸਜਿਦਾਂ, ਮੰਦਰਾਂ, ਚਰਚਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ, ਪਿੰਡ ਦੇ ਪ੍ਰਮੁੱਖ ਟਿਕਾਣਿਆਂ ਅਤੇ ਨਿਗਮਾਂ ਦੀ ਹਦੂਦ ਅੰਦਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ…

VIA PUNJAB
ਅੱਗੇ ਪੜ੍ਹੋ

ਵੋਟਰ ਸੂਚੀਆਂ ਦੀ ਵਿਸ਼ੇਸ ਸਰਸਰੀ ਸੁਧਾਈ ਦਾ ਕੰਮ 31 ਅਕਤੂਬਰ ਤੱਕ : ਮਾਨ

ਵੋਟਰ ਸੂਚੀਆਂ ਦੀ ਵਿਸ਼ੇਸ ਸਰਸਰੀ ਸੁਧਾਈ ਦਾ ਕੰਮ 31 ਅਕਤੂਬਰ ਤੱਕ : ਮਾਨ

ਐਸ ਏ ਐਸ ਨਗਰ – ਵੋਟਰ ਸੂਚੀਆਂ ਦੀ ਵਿਸ਼ੇਸ ਸਰਸਰੀ ਸੁਧਾਈ ਲਈ ਸ਼ੁਰੂ ਕੀਤੇ ਜਾ ਰਹੇ ਪ੍ਰੋਗਰਾਮ ਦੌਰਾਨ ਦਾਅਵੇ ਅਤੇ ਇਤਰਾਜ਼ 1 ਸਤੰਬਰ ਤੋਂ 31 ਅਕਤੂਬਰ 2018 ਤੱਕ ਦਿੱਤੇ ਜਾ ਸਕਣਗੇ| ਇਸ ਸੰਬੰਧੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਸ.ਚਰਨਦੇਵ ਸਿੰਘ ਮਾਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਉਪਰੰਤ ਪ੍ਰਕਾਸ਼ਤ ਖਰੜਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪਣ ਮੌਕੇ ਦਿੱਤੀ| ਉਨ੍ਹਾਂ ਦੱਸਿਆ ਕਿ ਗ੍ਰਾਮ ਸਭਾ ਦੀ ਮੀਟਿੰਗ ਵਿੱਚ ਬੀ.ਐਲ.ਓਜ਼ ਵੱਲੋਂ…

VIA PUNJAB
ਅੱਗੇ ਪੜ੍ਹੋ

ਫਿਰੋਜ਼ਪੁਰ ’ਚ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਅਤੀ ਨਿੰਦਣਯੋਗ -ਭਾਈ ਲੌਂਗੋਵਾਲ

ਫਿਰੋਜ਼ਪੁਰ ’ਚ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਅਤੀ ਨਿੰਦਣਯੋਗ -ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫਿਰੋਜ਼ਪੁਰ ’ਚ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦਾ ਇਹ ਜੋ ਮਾਮਲਾ ਸਾਹਮਣੇ ਆਇਆ ਹੈ ਇਹ ਅਤੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦਾ ਪਰਿਵਾਰ ਗੁਰਬਾਣੀ ਤੋਂ ਏਨਾ ਅਨਜਾਣ ਹੋਵੇ ਕਿ ਉਹ ਗੁਟਕਾ ਸਾਹਿਬ ਦੇ ਅੰਗਾਂ ਵਿਚ ਬੱਚਿਆਂ ਨੂੰ ਰੋਟੀ ਪੈਕ ਕਰ…

VIA PUNJAB
ਅੱਗੇ ਪੜ੍ਹੋ

ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ 8 ਸਤੰਬਰ ਨੂੰ ਹੋਵੇਗਾ ਗੁਰਮਤਿ ਸਮਾਗਮ- ਭਾਈ ਲੌਂਗੋਵਾਲ

ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ 8 ਸਤੰਬਰ ਨੂੰ ਹੋਵੇਗਾ ਗੁਰਮਤਿ ਸਮਾਗਮ- ਭਾਈ ਲੌਂਗੋਵਾਲ

ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਅਮਰੀਕਾ ਤੋਂ ਪਹੁੰਚੇਗਾ ਸੰਗਤਾਂ ਦਾ ਜਥਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੇ ਸ਼ਰਧਾਲੂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ 8 ਸਤੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ…

VIA PUNJAB
ਅੱਗੇ ਪੜ੍ਹੋ

ਜਸਟਿਸ ਰੰਜਨ ਗੋਗੋਈ ਹੋਣਗੇ ਸੁਪਰੀਮ ਕੋਰਟ ਦੇ ਅਗਲੇ ਮੁੱਖ ਜੱਜ

ਜਸਟਿਸ ਰੰਜਨ ਗੋਗੋਈ ਹੋਣਗੇ ਸੁਪਰੀਮ ਕੋਰਟ ਦੇ ਅਗਲੇ ਮੁੱਖ ਜੱਜ

3 ਅਕਤੂਬਰ ਨੂੰ ਅਹੁਦੇ ਦਾ ਲੈਣਗੇ ਹਲਫ਼ ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਅਗਲੇ ਮੁਖ ਜਜ ਲਈ ਜਸਟਿਸ ਰੰਜਨ ਗੋਗੋਈ ਦੇ ਨਾਂ ਦੀ ਸ਼ਿਫਾਰਿਸ਼ ਕੀਤੀ ਗਈ ਹੈ। ਉਨ੍ਹਾਂ ਦੇ ਨਾਂ ਦੀ ਸਿਫਾਰਿਸ਼ ਮੌਜੂਦਾ ਸੀ.ਜੇ.ਆਈ. ਦੀਪਕ ਮਿਸ਼ਰਾ ਕੀਤੀ ਹੈ। ਮੁਖ ਜਜ ਜਸਟਿਸ ਦੀਪਕ ਮਿਸ਼ਰਾ 2 ਅਕਤੂਬਰ ਨੂੰ ਰਿਟਾਇਰਡ ਹੋਣ ਜਾ ਰਹੇ ਹਨ ਤੇ ਇਸ ਤੋਂ ਪਹਿਲਾਂ ਉਹ ਕਾਨੂੰਨ ਮੰਤਰਾਲਾ ਦੇ ਪ੍ਰੋਟੋਕਾਲ ਦੇ ਤਹਿਤ ਉਤਰਾਧਿਕਾਰੀ ਦੇ ਨਾਂ ਦੀ ਸ਼ਿਫਾਰਿਸ਼ ਕਰਨ ਦਾ ਐਲਾਨ ਕਰਨਗੇ।ਮੁਖ ਜਜ ਦੇ ਤੌਰ ‘ਤੇ…

VIA PUNJAB
ਅੱਗੇ ਪੜ੍ਹੋ

ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਕੇਰਲਾ ਦੇ ਹੜ੍ਹ ਪੀੜਤਾਂ ਨੂੰ ਮਦਦ ਦਾ ਫੈਸਲਾ

ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਕੇਰਲਾ ਦੇ ਹੜ੍ਹ ਪੀੜਤਾਂ ਨੂੰ ਮਦਦ ਦਾ ਫੈਸਲਾ

ਚੰਡੀਗੜ੍ਹ- ਹੜ੍ਹਾਂ ਤੇ ਭਾਰੀ ਮੀਂਹ ਦੀ ਮਾਰ ਕਾਰਨ ਕੁਦਰਤ ਦੇ ਕਹਿਰ ਨਾਲ ਪ੍ਰਭਾਵਿਤ ਲੋਕਾਂ ਦੇ ਮੁੜ-ਵਸੇਬੇ ਅਤੇ ਬੁਨਿਆਦੀ ਢਾਂਚੇ ਦੇ ਪੁਨਰ ਨਿਰਮਾਣ ਲਈ ਵੱਡੀ ਮਾਤਰਾ ਵਿੱਚ ਸਰੋਤ ਲੋੜੀਂਦੇ ਹਨ। ਇਸ ਮੁਸ਼ਕਿਲ ਦੀ ਘੜੀ ਵਿੱਚ ਪੰਜਾਬ, ਹਰਿਆਣਾ ਅਤੇ ਯੂ.ਟੀ ਚੰਡੀਗੜ੍ਹ ਦੇ ਸਾਰੇ ਕਾਨੂੰਦਾਨਾਂ ਦੀ ਜਮਾਤ, ਕੇਰਲਾ ਦੇ ਲੋਕਾਂ ਦਾ ਦੁੱਖ-ਦਰਦ ਵੰਡਾਉਣ ਅਤੇ ਇੱਕਜੁੱਟ ਹੋਕੇ ਇਸ ਸੰਕਟ ਭਰੇ ਦੌਰ ਨਾਲ ਨ੍ਯਜਿੱਠਣ ਲਈ ਸਹਾਇਤਾ ਦੇਣ ਦਾ ਭਰੋਸਾ ਦਿੰਦੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ੍ਰੀ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਇੰਡੀਆ ਪੋਸਟ ਪੇਮੈਂਟਸ ਬੈਂਕ ਦੀ ਸ਼ੁਰੂਆਤ, ਦੇਸ਼ ਭਰ ’ਚ ਹੋਣਗੀਆਂ 650 ਬਰਾਂਚਾਂ

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਇੰਡੀਆ ਪੋਸਟ ਪੇਮੈਂਟਸ ਬੈਂਕ ਦੀ ਸ਼ੁਰੂਆਤ, ਦੇਸ਼ ਭਰ ’ਚ ਹੋਣਗੀਆਂ 650 ਬਰਾਂਚਾਂ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ ਰਾਜਧਾਨੀ ਦਿਲੀ ਵਿਖੇ ਤਾਲਕਟੋਰਾ ਸਟੇਡੀਅਮ ‘ਚ ਇੰਡੀਆ ਪੋਸਟ ਪੇਮੈਂਟਸ ਬੈਂਕ (ਆਈ. ਪੀ. ਪੀ. ਬੀ.) ਨੂੰ ਲਾਂਚ ਕੀਤਾ। ਸ਼ੁਰੂਆਤ ‘ਚ ਆਈ. ਪੀ. ਪੀ. ਬੀ. ਦੀਆਂ ਦੇਸ਼ ਭਰ ‘ਚ 650 ਬਰਾਂਚਾਂ ਅਤੇ 3,250 ਸਰਵਿਸ ਸੈਂਟਰ ਕੰਮ ਕਰਨਗੇ। ਬੈਂਕ ਦੀ ਸ਼ੁਰੂਆਤ ਕਰਨ ਦਾ ਉਦੇਸ਼ ਪੇਂਡੂ ਇਲਾਕਿਆਂ ਨੂੰ ਵਿਤੀ ਸੇਵਾਵਾਂ ਨਾਲ ਜੋੜਨਾ ਹੈ। ਸਾਲ ਦੇ ਅੰਤ ਤਕ ਇੰਡੀਆ ਪੋਸਟ ਪੇਮੈਂਟਸ ਬੈਂਕ ਨਾਲ ਦੇਸ਼ ਦੇ ਸਾਰੇ 1 ਲਖ, 55 ਹਜ਼ਾਰ ਡਾਕਘਰਾਂ…

VIA PUNJAB
ਅੱਗੇ ਪੜ੍ਹੋ

ਟਰਾਲੇ ਨੇ ਟਰੈਕਟਰ ਨੂੰ ਮਾਰੀ ਟੱਕਰ-3 ਦੀ ਮੌਤ

ਟਰਾਲੇ ਨੇ ਟਰੈਕਟਰ ਨੂੰ ਮਾਰੀ ਟੱਕਰ-3 ਦੀ ਮੌਤ

ਦਿੜ੍ਹਬਾ ਮੰਡੀ – ਅਜ ਸਵੇਰੇ ਸੰਗਰੂਰ -ਪਾਤੜਾਂ ਨੈਸ਼ਨਲ ਹਾਈਵੇ ਉਪਰ ਪਿੰਡ ਮੋੜਾਂ ਦੇ ਪੁਲ ਉਪਰ ਖੜ੍ਹੇ ਟਰੈਕਟਰ ਨੂੰ ਟਰਾਲੇ ਨੇ ਟਕਰ ਮਾਰ ਦਿਤੀ।ਜਿਸ ਕਾਰਨ ਟਰੈਕਟਰ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਚਾਰ ਗੰਭੀਰ ਰੂਪ ਵਿਚ ਜਖਮੀ ਹੋ ਗਏ।ਪੁਲਿਸ ਚੌਂਕੀ ਮਹਿਲਾਂ ਦੇ ਇੰਚਾਰਜ ਸੁਰਜਨ ਸਿੰਘ ਦੇ ਦਸਣ ਮੁਤਾਬਕ ਟਰੈਕਟਰ ਸਵਾਰ ਜੀਂਦ ਤੋਂ ਕੰਮ ਕਰਕੇ ਵਾਪਸ ਆਪਣੇ ਪਿੰਡ ਬੁਰਜ ਢਿਲਵਾਂ ਜਾ ਰਹੇ ਸਨ ਅਤੇ ਹਾਦਸੇ ਦਾ ਸ਼ਿਕਾਰ ਹੋ ਗਏ।ਟਰੈਕਟਰ ਚ‘ ਖਰਾਬੀ ਆਉਣ…

VIA PUNJAB
ਅੱਗੇ ਪੜ੍ਹੋ
1 1,167 1,168 1,169 1,170 1,171 1,271