ਪ੍ਰਿਆ ਪ੍ਰਕਾਸ਼ ਵਾਰੀਅਰ ਖ਼ਿਲਾਫ਼ ਦਰਜ ਐੱਫਆਈਆਰ ਰੱਦ

ਪ੍ਰਿਆ ਪ੍ਰਕਾਸ਼ ਵਾਰੀਅਰ ਖ਼ਿਲਾਫ਼ ਦਰਜ ਐੱਫਆਈਆਰ ਰੱਦ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮਲਿਆਲਮ ਫਿਲਮ ‘ਓਰੂ ਅਦਾਰ ਲਵ’ ਦੀ ਅਦਾਕਾਰਾ ਪ੍ਰਿਆ ਪ੍ਰਕਾਸ਼ ਵਾਰੀਅਰ ਅਤੇ ਨਿਰਦੇਸ਼ਕ ਤੇ ਨਿਰਮਾਤਾ ਖ਼ਿਲਾਫ਼ ਦਰਜ ਐੱਫਆਈਆਰ ਰੱਦ ਕਰ ਦਿੱਤੀ ਹੈ। ਇਸ ਐੱਫਆਈਅਰ ਵਿੱਚ ਇਹ ਦੋਸ਼ ਲਾਇਆ ਗਿਆ ਸੀ ਕਿ ਇਸ ਫਿਲਮ ਵਿਚਲੇ ਇੱਕ ਗੀਤ ਵਿੱਚ ਵਿੱਚ ਅਦਾਕਾਰਾ ਅੱਖ ਮਾਰਦੀ ਹੈ, ਨਾਲ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐੱਮ. ਖਾਨਵਿਲਕਰ ਤੇ ਜਸਟਿਸ ਡੀ. ਵਾਈ ਚੰਦਰਚੂੜ ਦੇ ਬੈਂਚ ਨੇ ਕਿਹਾ ਕਿ ਜਿਸ ਮਲਿਆਲਮ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ ‘ਚ ਮੁਲਾਕਾਤ ਕਰ ਕੇ ਸੁਰੱਖਿਆ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਹੈ। ਮੁੱਖ ਮੰਤਰੀ ਨੇ ਰਾਜਨਾਥ ਸਿੰਘ ਨਾਲ ਮੁਲਾਕਾਤ ਨੂੰ ਸੰਤੋਸ਼ਜਨਕ ਕਰਾਰ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਦਾ ਹੱਲ ਕਰੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਕਾਨੂੰਨ ਵਿਵਸਥਾ ਨੂੰ…

VIA PUNJAB
ਅੱਗੇ ਪੜ੍ਹੋ

ਹਾਰਦਿਕ ਪਟੇਲ ਨੇ ਪਾਣੀ ਪੀਣਾ ਕੀਤਾ ਬੰਦ

ਹਾਰਦਿਕ ਪਟੇਲ ਨੇ ਪਾਣੀ ਪੀਣਾ ਕੀਤਾ ਬੰਦ

ਅਹਿਮਦਾਬਾਦ – ਪਾਟੀਦਾਰ ਆਗੂ ਹਾਰਦਿਕ ਪਟੇਲ ਵੱਲੋਂ ਸਰਕਾਰੀ ਨੌਕਰੀਆਂ ਤੇ ਵਿੱਦਿਅਕ ਅਦਾਰਿਆਂ ’ਚ ਰਾਖਵੇਂਕਰਨ ਲਈ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਦਾ ਮਰਨ ਵਰਤ ਅੱਜ ਸੱਤਵੇਂ ਦਿਨ ਅੰਦਰ ਦਾਖਲ ਹੋ ਗਿਆ ਹੈ ਅਤੇ ਹਾਰਦਿਕ ਪਟੇਲ ਨੇ ਹੁਣ ਪਾਣੀ ਪੀਣਾ ਵੀ ਬੰਦ ਕਰ ਦਿੱਤਾ ਹੈ। ਹਾਰਦਿਕ ਨੇ ਕਿਹਾ ਕਿ ਹਾਲਾਂਕਿ ਉਸ ਨੇ ਖਾਣਾ ਤੇ ਪਾਣੀ ਪੀਣਾ ਬੰਦ ਕਰ ਦਿੱਤਾ ਹੈ, ਪਰ ਉਹ ਮਹਾਤਮਾ ਗਾਂਧੀ ਦੇ ਰਾਹ ’ਤੇ ਚਲਦਿਆਂ ਜਿੱਤ ਹਾਸਲ ਕਰਨ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗਾ। ਕਨੂ…

VIA PUNJAB
ਅੱਗੇ ਪੜ੍ਹੋ

ਕੈਲਾਸ਼ ਮਾਨਸਰੋਵਰ ਯਾਤਰਾ ਦੌਰਾਨ ਰਾਹੁਲ ਕਾਠਮੰਡੂ ਪਹੁੰਚੇ

ਕੈਲਾਸ਼ ਮਾਨਸਰੋਵਰ ਯਾਤਰਾ ਦੌਰਾਨ ਰਾਹੁਲ ਕਾਠਮੰਡੂ ਪਹੁੰਚੇ

ਕਾਠਮੰਡੂ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤਿੱਬਤ ਸਥਿਤ ਕੈਲਾਸ਼ ਮਾਨਸਰੋਵਰ ਯਾਤਰਾ ਦੌਰਾਨ ਅੱਜ ਨੇਪਾਲ ਦੀ ਰਾਜਧਾਨੀ ਪਹੁੰਚ ਗਏ ਹਨ। ਕਾਂਗਰਸ ਪ੍ਰਧਾਨ ਅੱਜ ਬਾਅਦ ਦੁਪਹਿਰ ਦੋ ਵਜੇ ਕਾਠਮੰਡੂ ਪਹੁੰਚੇ। ਉਹ ਇੱਕ ਦਿਨ ਕਾਠਮੰਡੂ ਰੁਕਣ ਮਗਰੋਂ ਭਲਕੇ ਨੇਪਾਲਗੰਜ ਵੱਲ ਚਾਲੇ ਪਾਉਣਗੇ। ਇਸ ਤੋਂ ਪਹਿਲਾਂ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਇਸ ਤੀਰਥ ਯਾਤਰਾ ਦਾ ਮਕਸਦ ਦੇਸ਼ ਅਤੇ ਦੇਸ਼ ਦੀ ਜਨਤਾ ਲਈ ਖੁਸ਼ਹਾਲੀ ਤੇ ਕਾਮਯਾਬੀ ਲਈ ਭਗਵਾਨ ਸ਼ਿਵ ਦਾ ਆਸ਼ੀਰਵਾਦ ਹਾਸਲ ਕਰਨਾ ਹੈ। ਇਹ ਯਾਤਰਾ ਤਕਰੀਬਨ…

VIA PUNJAB
ਅੱਗੇ ਪੜ੍ਹੋ

ਐਚ-1ਬੀ ਵੀਜ਼ਾ ਦੇਣ ਦੀ ਪ੍ਰੀਕ੍ਰਿਆ ਵਿੱਚ ਕੋਈ ਤਬਦੀਲੀ ਨਹੀ : ਅਮਰੀਕਾ

ਐਚ-1ਬੀ ਵੀਜ਼ਾ ਦੇਣ ਦੀ ਪ੍ਰੀਕ੍ਰਿਆ ਵਿੱਚ ਕੋਈ ਤਬਦੀਲੀ ਨਹੀ : ਅਮਰੀਕਾ

ਵਾਸ਼ਿੰਗਟਨ – ਅਮਰੀਕਾ ਅਤੇ ਭਾਰਤ ਵਿਚਕਾਰ ਅਗਲੇ ਹਫਤੇ ਨਵੀਂ ਦਿੱਲੀ ਵਿਚ ਹੋਣ ਵਾਲੀ 2+2 ਬੈਠਕ ਤੋਂ ਪਹਿਲਾਂ ਟਰੰਪ ਪ੍ਰਸ਼ਾਸਨ ਨੇ ਕਿਹਾ ਹੈ ਕਿ ਐਚ-1ਬੀ ਵੀਜ਼ਾ ਜਾਰੀ ਕਰਨ ਦੀ ਪ੍ਰੀਕ੍ਰਿਆ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ| ਸੰਭਾਵਨਾ ਹੈ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਬੈਠਕ ਦੌਰਾਨ ਵੀਜ਼ਾ ਦਾ ਮੁੱਦਾ ਚੁੱਕ ਸਕਦੀ ਹੈ| ਸੁਸ਼ਮਾ ਨੇ ਬੀਤੇ ਮਹੀਨੇ ਰਾਜ ਸਭਾ ਵਿਚ ਦੱਸਿਆ ਸੀ ਕਿ ਅਸੀਂ ਇਸ ਮੁੱਦੇ ਨੂੰ ਕਈ ਮੰਚਾਂ ਉਤੇ ਰਸਮੀ ਰੂਪ ਵਿਚ ਚੁੱਕ ਰਹੇ ਹਾਂ| ਅਸੀਂ…

VIA PUNJAB
ਅੱਗੇ ਪੜ੍ਹੋ

ਆਈ.ਆਰ.ਸੀ.ਟੀ.ਸੀ. ਘੁਟਾਲਾ: ਪਟਿਆਲਾ ਹਾਊਸ ਕੋਰਟ ਨੇ ਤੇਜਸਵੀ-ਰਾਬੜੀ ਨੂੰ ਦਿੱਤੀ ਜ਼ਮਾਨਤ

ਆਈ.ਆਰ.ਸੀ.ਟੀ.ਸੀ. ਘੁਟਾਲਾ: ਪਟਿਆਲਾ ਹਾਊਸ ਕੋਰਟ ਨੇ ਤੇਜਸਵੀ-ਰਾਬੜੀ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ – ਬਿਹਾਰ ਦੇ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਨੇਤਾ ਪ੍ਰਤੀਪੱਖ ਤੇਜਸਵੀ ਯਾਦਵ ਨੂੰ ਅੱਜ ਰਾਹਤ ਮਿਲੀ ਹੈ| ਆਈ.ਆਰ.ਸੀ.ਟੀ.ਸੀ. ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਪਟਿਆਲਾ ਹਾਊਸ ਕੋਰਟ ਨੇ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ ਹੈ| ਰਾਬੜੀ ਅਤੇ ਤੇਜਸਵੀ ਅੱਜ ਕੋਰਟ ਦੇ ਸਾਹਮਣੇ ਪੇਸ਼ ਹੋਏ| ਕੋਰਟ ਨੇ ਦੋਵਾਂ ਨੂੰ ਇਕ ਲੱਖ ਦੇ ਬਾਂਡ ਤੇ ਜ਼ਮਾਨਤ ਦਿੱਤੀ ਹੈ| ਕੋਰਟ ਦੇ ਸਾਹਮਣੇ ਲਾਲੂ ਯਾਦਵ ਨੂੰ ਵੀ ਪੇਸ਼ ਹੋਣਾ ਸੀ ਪਰ ਉਹ ਕੋਰਟ ਵਿੱਚ ਹਾਜ਼ਰ ਨਹੀਂ ਹੋਏ| ਜਿਸ…

VIA PUNJAB
ਅੱਗੇ ਪੜ੍ਹੋ

ਪਹਿਲੀ ਵਾਰ ਕਸ਼ਮੀਰ ਦੀ ਕੋਈ ਮੁਸਲਿਮ ਮਹਿਲਾ ਬਣੀ ਪਾਇਲਟ

ਪਹਿਲੀ ਵਾਰ ਕਸ਼ਮੀਰ ਦੀ ਕੋਈ ਮੁਸਲਿਮ ਮਹਿਲਾ ਬਣੀ ਪਾਇਲਟ

ਜੰਮੂ ਕਸ਼ਮੀਰ – ਇਰਮ ਹਬੀਬ ਕਸ਼ਮੀਰ ਦੀ ਪਹਿਲੀ ਮੁਸਲਿਮ ਪਾਇਲਟ ਬਣੀ ਹੈ| 30 ਸਾਲ ਦੀ ਇਰਮ ਇਕ ਪ੍ਰਾਈਵੇਟ ਏਅਰਲਾਈਨ ਨੂੰ ਜੁਆਇਨ ਕਰਨ ਵਾਲੀ ਹੈ| ਇਰਮ ਤੋਂ ਪਹਿਲਾਂ ਤਨਵੀ ਰੈਨਾ ਜੋ ਕਿ ਇਕ ਕਸ਼ਮੀਰੀ ਪੰਡਿਤ ਹੈ, ਉਹ ਏਅਰ ਇੰਡੀਆ ਜੁਆਇਨ ਕਰ ਚੁੱਕੀ ਹੈ| 2016 ਵਿੱਚ ਪਾਇਲਟ ਬਣੀ ਤਨਵੀ ਕਸ਼ਮੀਰ ਦੀ ਪਹਿਲੀ ਮਹਿਲਾ ਪਾਇਲਟ ਹੈ| ਪਿਛਲੇ ਸਾਲ ਅਪ੍ਰੈਲ ਵਿੱਚ ਕਸ਼ਮੀਰ ਦੀ ਹੀ 21 ਸਾਲਾ ਆਇਸ਼ਾ ਅਜੀਜ ਦੇਸ਼ ਦੀ ਸਭ ਤੋਂ ਨੌਜਵਾਨ ਪਾਇਲਟ ਬਣੀ ਸੀ| ਇਰਮ ਦਾ ਪਾਇਲਟ…

VIA PUNJAB
ਅੱਗੇ ਪੜ੍ਹੋ

ਸੀ.ਈ.ਉ. ਵਲੋਂ ਫੋਟੋ ਵੋਟਰ ਸੂਚੀਆਂ ਦੀ ਸੂਧਾਈ ਸਬੰਧੀ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਸੀ.ਈ.ਉ. ਵਲੋਂ ਫੋਟੋ ਵੋਟਰ ਸੂਚੀਆਂ ਦੀ ਸੂਧਾਈ ਸਬੰਧੀ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਚੰਡੀਗੜ੍ਹ – ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਫੋਟੋ ਵੋਟਰ ਸੂਚੀਆਂ ਦੀ ਸੂਧਾਈ ਸਬੰਧੀ ਸ਼ੁਰੂ ਹੋਣ ਜਾ ਰਹੀ ਮੁਹਿੰਮ ਬਾਰੇ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ, ਪੰਜਾਬ ਸਟੇਟ ਕਮਿਊਨਿਸਟ ਪਾਰਟੀ ਆਫ ਇੰਡੀਆ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਈ.ਉ. ਡਾ. ਰਾਜੂ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਵੋਟਰ ਸੂਚੀਆਂ ਵਿਚੋਂ ਦੋਹਰੇ…

VIA PUNJAB
ਅੱਗੇ ਪੜ੍ਹੋ

ਡਰੱਗ ਰੈਗੁਲੇਟਰੀ ਅਫਸਰਾਂ ਵੱਲੋਂ ਕੈਮਿਸਟਾਂ ਨਾਲ ਫਾਸਲੇ ਨੂੰ ਖਤਮ ਕਰਨ ਲਈ ਮੀਟਿੰਗਾਂ ਦਾ ਆਯੋਜਨ

ਡਰੱਗ ਰੈਗੁਲੇਟਰੀ ਅਫਸਰਾਂ ਵੱਲੋਂ ਕੈਮਿਸਟਾਂ ਨਾਲ ਫਾਸਲੇ ਨੂੰ ਖਤਮ ਕਰਨ ਲਈ ਮੀਟਿੰਗਾਂ ਦਾ ਆਯੋਜਨ

ਕੈਮਿਸਟ ਐਸੋਸੀਏਸ਼ਨਾਂ ਵੱਲੋਂ ਸਹਿਯੋਗ ਦੇਣ ਦਾ ਸੰਕਲਪ ਚੰਡੀਗੜ੍ਹ – ਸੂਬੇ ਵਿੱਚ ਥੋਕ ਅਤੇ ਰਿਟੇਲ ਦਵਾਈਆਂ ਦੀਆਂ ਦੁਕਾਨਾਂ ‘ਤੇ ਚੱਲ ਰਹੀਆਂ ਛਾਪੇਮਾਰੀਆਂ ਤੇ ਜਾਂਚਾਂ ਦੇ ਨਾਲ- ਨਾਲ ਡਰੱਗ ਰੈਗੂਲੇਟਰੀ ਅਫਸਰਾਂ ਵੱਲੋਂ ਕੈਮਿਸਟ ਐਸੋਸੀਏਸ਼ਨਾਂ ਨਾਲ ਡਰੱਗ ਲੇਜਿਸਲੇਸ਼ਨ ਅਤੇ ਡਰੱਗ ਤੇ ਕਾਸਮੈਟਿਕ ਰੂਲਜ਼ 1945 ਤਹਿਤ ਰੱਖ-ਰਖਾਵ ਦਾ ਰਿਕਾਰਡ ਰੱਖਣ ਦੀ ਜਾਗਰੁਕਤਾ ਪ੍ਰਦਾਨ ਕਰਨ ਸਬੰਧੀ ਸੂਬੇ ਭਰ ਵਿੱਚ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਫੂਡ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਸ੍ਰੀ ਕੇਐਸ ਪੰਨੂ ਨੇ ਦਿੱਤੀ।…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸਤੰਬਰ ਮਹੀਨੇ ਨੂੰ ਬੋਲੇਪਣ ਸਬੰਧੀ ਜਾਗਰੂਤਾ ਮਹੀਨੇ ਵਜੋਂ ਮਨਾਵੇਗੀ

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸਤੰਬਰ ਮਹੀਨੇ ਨੂੰ ਬੋਲੇਪਣ ਸਬੰਧੀ ਜਾਗਰੂਤਾ ਮਹੀਨੇ ਵਜੋਂ ਮਨਾਵੇਗੀ

ਬੋਲੇਪਣ ਦੀ ਜਾਂਚ ਲਈ 5 ਸਤੰਬਰ ਤੋਂ ਹੋਵੇਗੀ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ-ਡਾ. ਰੂਪ ਸਿੰਘ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲੋਂ ਸਤੰਬਰ ਮਹੀਨੇ ਨੂੰ ਬੋਲੇਪਣ ਸਬੰਧੀ ਜਾਗਰੂਕਤਾ ਮਹੀਨੇ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ ਅਤੇ ਇਸ ਮਹੀਨੇ ਵਿਚ ਬੋਲੇਪਣ ਦੇ ਚੈੱਕਅੱਪ ਲਈ ਵੱਖ-ਵੱਖ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਸਕੱਤਰ ਡਾ. ਰੂਪ…

VIA PUNJAB
ਅੱਗੇ ਪੜ੍ਹੋ
1 1,169 1,170 1,171 1,172 1,173 1,271