ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਭੁਪਿੰਦਰ ਸਿੰਘ ਝਬਾਲ ਨੂੰ ਸੇਵਾਮੁਕਤ ਹੋਣ ’ਤੇ ਵਿਦਾਇਗੀ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਭੁਪਿੰਦਰ ਸਿੰਘ ਝਬਾਲ ਨੂੰ ਸੇਵਾਮੁਕਤ ਹੋਣ ’ਤੇ ਵਿਦਾਇਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਵੱਜੋਂ ਸੇਵਾ ਨਿਭਾਅ ਰਹੇ ਸ. ਭੁਪਿੰਦਰ ਸਿੰਘ ਝਬਾਲ ਨੂੰ ਸੇਵਾ ਮੁਕਤ ਹੋਣ ’ਤੇ ਅੱਜ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਤੇਜ ਸਿੰਘ ਢੱਡੇ, ਸਾਬਕਾ ਮੈਂਬਰ ਸ. ਸੁਖਵਿੰਦਰ ਸਿੰਘ ਝਬਾਲ, ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ….

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ ਸਫਾਈ ਤੇ ਮੁਰੰਮਤ ਲਈ ਸ਼੍ਰੋਮਣੀ ਕਮੇਟੀ ਨੂੰ ਨਗਰ ਨਿਗਮ ਮੇਅਰ ਨੇ ਦਿੱਤਾ ਭਰੋਸਾ

ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ ਸਫਾਈ ਤੇ ਮੁਰੰਮਤ ਲਈ ਸ਼੍ਰੋਮਣੀ ਕਮੇਟੀ ਨੂੰ ਨਗਰ ਨਿਗਮ ਮੇਅਰ ਨੇ ਦਿੱਤਾ ਭਰੋਸਾ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਦੀ ਸਾਫ਼-ਸਫ਼ਾਈ ਤੇ ਮੁਰੰਮਤ ਕਰਵਾਉਣ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਆਪਣਾ ਸਮਾਨ ਦੁਕਾਨਾਂ ਤੋਂ ਬਾਹਰ ਨਾ ਵਧਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਗਰ ਨਿਗਮ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਸ. ਕਰਮਜੀਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਸ. ਦੀਨਪੁਰ ਨੇ ਦੱਸਿਆ ਕਿ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਸ੍ਰੀ ਮਾਤਾ ਮਨਸਾ ਦੇਵੀ ਪੂਜਾ ਸਥਾਨ ਬੋਰਡ ਦੀ 17ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ

ਮੁੱਖ ਮੰਤਰੀ ਨੇ ਸ੍ਰੀ ਮਾਤਾ ਮਨਸਾ ਦੇਵੀ ਪੂਜਾ ਸਥਾਨ ਬੋਰਡ ਦੀ 17ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸ੍ਰੀ ਮਾਤਾ ਮਨਸਾ ਦੇਵੀ ਪੂਜਾ ਸਥਾਨ ਬੋਰਡ, ਪੰਚਕੂਲਾ ਵਿਚ ਕੰਮ ਕਰ ਰਹੇ ਕਰਮਚਾਰੀ ਦੀ 45 ਸਾਲ ਦੀ ਉਮਰ ਵਿਚ ਮੌਤ ਹੋਣ ’ਤੇ ਉਸ ਦੇ ਪਰਿਵਾਰ ਵਿਚ ਉਸ ਦੇ ਬੇਟੇ ਜਾਂ ਪਤਨੀ ਵਿਚ ਕਿਸੇ ਇਕ ਨੂੰ ਨੌਕਰੀ ਦਿੱਤੀ ਜਾਵੇਗੀ, ਇਸ ਤੋਂ ਵੱਧ ਉਮਰ ਹੋਣ ’ਤੇ ਸੈਲਰੀ ਮਹੁਈਆ ਕਰਾਈ ਜਾਵੇਗੀ। ਮੁੱਖ ਮੰਤਰੀ ਮਨੋਹਰ ਲਾਲ, ਜੋ ਸ੍ਰੀਮਾਤਾ ਮਨਸਾ ਦੇਵੀ ਪੂਜਾ ਸਥਾਨ ਬੋਰਡ ਦੇ ਚੇਅਰਮੈਨ ਵੀ ਹਨ, ਨੇ ਪੰਚਕੂਲਾ ਵਿਚ…

VIA PUNJAB
ਅੱਗੇ ਪੜ੍ਹੋ

ਸਭ ਕਾ ਸਾਥ, ਸਭ ਕਾ ਵਿਕਾਸ ’ਚ ਸਾਡਾ ਨੇਪਾਲ ਭਰਾ ਵੀ ਸ਼ਾਮਲ : ਪ੍ਰਧਾਨ ਮੰਤਰੀ

ਸਭ ਕਾ ਸਾਥ, ਸਭ ਕਾ ਵਿਕਾਸ ’ਚ ਸਾਡਾ ਨੇਪਾਲ ਭਰਾ ਵੀ ਸ਼ਾਮਲ : ਪ੍ਰਧਾਨ ਮੰਤਰੀ

ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ਕਾਠਮਾਂਡੂ – ਨੇਪਾਲ ’ਚ ਪਸ਼ੂਪਤੀਨਾਥ ਧਰਮਸ਼ਾਲਾ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਜਦੋਂ ‘ਸਭ ਕਾ ਸਾਥ, ਸਭ ਕਾ ਵਿਕਾਸ‘ ਦੀ ਗਲ ਕਰਦਾ ਹੈ, ਤਾਂ ਉਸ ਵਿਚ ਉਸਦਾ ਨੇਪਾਲ ਭਰਾ ਵੀ ਸ਼ਾਮਲ ਹੈ।ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਸ਼ੁੱਕਰਵਾਰ ਨੇਪਾਲ ਦੀ ਰਾਜਧਾਨੀ ਕਾਠਮੰਡੂ ‘ਚ ਨੇਪਾਲ ਦੇ ਪ੍ਰਧਾਨ ਮੰਤਰੀ ਕੇ. ਪੀ. ਸ਼ਰਮਾ ਓਲੀ ਨਾਲ ਮੁਲਾਕਾਤ ਕੀਤੀ ਅਤੇ ਦਵੱਲੇ ਮਾਮਲਿਆਂ ’ਤੇ…

VIA PUNJAB
ਅੱਗੇ ਪੜ੍ਹੋ

ਵਿਦਿਆਰਥੀਆਂ ਨੂੰ ਰੁਜ਼ਗਾਰ ਲਈ ਤਿਆਰ ਕਰਨ ਹਿੱਤ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਅਤੇ ਐਮੇਜ਼ੋਨ ਵਿਚਕਾਰ ਸਮਝੌਤਾ ਸਹੀਬੱਧ

ਵਿਦਿਆਰਥੀਆਂ ਨੂੰ ਰੁਜ਼ਗਾਰ ਲਈ ਤਿਆਰ ਕਰਨ ਹਿੱਤ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਅਤੇ ਐਮੇਜ਼ੋਨ ਵਿਚਕਾਰ ਸਮਝੌਤਾ ਸਹੀਬੱਧ

ਐਮ.ਆਰ.ਐਸ.ਪੀ.ਟੀ.ਯੂ ਅਤੇ ਐਮੇਜ਼ੋਨ ਵਲੋਂ ਵਿਦਿਆਰਥੀਆਂ ਵਿਚ ਕਲਾਉਡ ਕੰਪਿਊਟਿੰਗ ਹੁਨਰ ਵਿਕਸਤ ਕਰਨ ਅਤੇ ਪ੍ਰਯੋਗਕ ਮਾਹਿਰ ਬਣਾਉਣ ਲਈ ਸਾਂਝੇ ਤੌਰ ‘ਤੇ ਉਪਰਾਲਾ ਕੀਤਾ ਜਾਵੇਗਾ: ਚੰਨੀ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸਥਾਪਿਤ ਮਿਆਰੀ ਸਿਖਲਾਈ ਸੰਸਥਾ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਐਮਾਜ਼ੌਨ ਇੰਟਰਨੈੱਟ ਪ੍ਰਾਇਵੇਟ ਲਿਮਟਡ (ਏ.ਆਈ.ਐਸ.ਪੀ.ਐਲ) ਵੱਲੋਂ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿੱਚ ਤਕਨਾਲੋਜੀ ਦਾ ਹਾਣੀ ਬਨਾਉਣ ਦੇ ਉਦੇਸ਼ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀ ਏ.ਡਬਲਿਊ.ਐਸ ਜਾਗਰੁਕਤਾ ਪ੍ਰੋਗਰਾਮ ਦਾ ਲਾਹਾ ਲੈਕੇ ਆਪਣਾ ਭਵਿੱਖ ਸੰਵਾਰ…

VIA PUNJAB
ਅੱਗੇ ਪੜ੍ਹੋ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸਰਬ ਧਰਮ ਸਭਾ ਕਰਵਾਈ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸਰਬ ਧਰਮ ਸਭਾ ਕਰਵਾਈ

ਰਾਜ ਪੱਧਰੀ ਸ਼ਹੀਦੀ ਸਮਾਗਮ ਵਿੱਚ ਨਸ਼ਿਆਂ, ਅਤਿਵਾਦ ਤੇ ਵੱਖਵਾਦ ਖ਼ਿਲਾਫ਼ ਚੁਕਾਈ ਸਹੁੰ ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਬਲੀਦਾਨ ਦਿਵਸ ‘ਤੇ ਅੱਜ ਇੱਥੇ ਸ਼ਹੀਦ ਬੇਅੰਤ ਸਿੰਘ ਮੈਮੋਰੀਅਲ ਸੈਕਟਰ 42 ਵਿੱਚ ਸਰਬ ਧਰਮ ਸਭਾ ਕਰਵਾਈ ਗਈ। ਇਸ ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੇ ਉਨ੍ਹਾਂ ਦੀ ਸਮਾਧ ਉਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਲਈ ਨਸ਼ਿਆਂ, ਅਤਿਵਾਦ, ਵੱਖਵਾਦ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ ਸਫਾਈ ਤੇ ਮੁਰੰਮਤ ਲਈ ਸ਼੍ਰੋਮਣੀ ਕਮੇਟੀ ਨੂੰ ਨਗਰ ਨਿਗਮ ਮੇਅਰ ਨੇ ਦਿੱਤਾ ਭਰੋਸਾ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 31 ਅਗਸਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਦੀ ਸਾਫ਼-ਸਫ਼ਾਈ ਤੇ ਮੁਰੰਮਤ ਕਰਵਾਉਣ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਆਪਣਾ ਸਮਾਨ ਦੁਕਾਨਾਂ ਤੋਂ ਬਾਹਰ ਨਾ ਵਧਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਗਰ ਨਿਗਮ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਸ. ਕਰਮਜੀਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਸ. ਦੀਨਪੁਰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸਤੰਬਰ ਮਹੀਨੇ ਨੂੰ ਬੋਲੇਪਣ ਸਬੰਧੀ ਜਾਗਰੂਤਾ ਮਹੀਨੇ ਵਜੋਂ ਮਨਾਵੇਗੀ: ਡਾ. ਰੂਪ ਸਿੰਘ

» ਬੋਲੇਪਣ ਦੀ ਜਾਂਚ ਲਈ 5 ਸਤੰਬਰ ਤੋਂ ਹੋਵੇਗੀ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ » ਸ਼੍ਰੋਮਣੀ ਕਮੇਟੀ ਦੀ ਸਿਹਤ ਸੰਸਥਾ ਨੂੰ ਕੇਂਦਰ ਸਰਕਾਰ ਵੱਲੋਂ ਏ.ਡੀ.ਪੀ.ਆਈ. ਸਕੀਮ ਅਧੀਨ ਸੂਚੀਬੱਧ ਹੋਣ ਦਾ ਮਾਣ ਹਾਸਲ » 6 ਲੱਖ ਦਾ ਕੋਕਲਿਅਰ ਇੰਮਪਲਾਂਟ ਬੋਲੇਪਣ ਤੋਂ ਪੀੜਤ ਬੱਚਿਆਂ ਨੂੰ ਮੁਫ਼ਤ ਲਗਾਇਆ ਜਾਵੇਗਾ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 31 ਅਗਸਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲੋਂ ਸਤੰਬਰ ਮਹੀਨੇ ਨੂੰ ਬੋਲੇਪਣ ਸਬੰਧੀ…

VIA PUNJAB
ਅੱਗੇ ਪੜ੍ਹੋ

ਸ਼ਾਨਦਾਰ ਫਾਰਮ ‘ਚ ਚੱਲ ਰਹੇ ਮੁਨੀਸ਼ ਪਾਂਡੇ ਭਾਰਤੀ ਵਨਡੇ ਟੀਮ ‘ਚ ਵਾਪਸੀ ਲਈ ਤਿਆਰ

ਸ਼ਾਨਦਾਰ ਫਾਰਮ ‘ਚ ਚੱਲ ਰਹੇ ਮੁਨੀਸ਼ ਪਾਂਡੇ ਭਾਰਤੀ ਵਨਡੇ ਟੀਮ ‘ਚ ਵਾਪਸੀ ਲਈ ਤਿਆਰ

ਨਵੀਂ ਦਿੱਲੀ – ਭਾਰਤ-ਬੀ ਵੱਲੋਂ ਖੇਡਦੇ ਹੋਏ ਤ੍ਰਿਕੋਣੀ ਸੀਰੀਜ਼ ‘ਚ ਸ਼ਾਨਦਾਰ ਬੱਲੇਬਾਜ਼ੀ ਕਰਨ ਵਾਲੇ ਮਨੀਸ਼ ਪਾਂਡੇ ਦੀ ਭਾਰਤੀ ਵਨਡੇ ਟੀਮ ‘ਚ ਵਾਪਸੀ ਦੀ ਸੰਭਾਵਨਾ ਵੱਧ ਗਈ ਹੈ। ਜ਼ਿਕਰਯੋਗ ਹੈ ਕਿ 28 ਸਾਲਾ ਪਾਡੇ ਨੇ ਤ੍ਰਿਕੋਣੀ ਸੀਰੀਜ਼ ‘ਚ ਆਪਣੀਆਂ 4 ਪਾਰੀਆਂ ‘ਚ 306 ਸਕੋਰ ਬਣਾਏ । ਧਿਆਨ ਦੇਣ ਯੋਗ ਗੱਲ ਵੀ ਹੈ ਇਨ੍ਹਾਂ ਚਾਰ ਪਾਰੀਆਂ ਦੌਰਾਨ ਪਾਂਡੇ ਨੇ ਦੋ ਅਰਧ ਸੈਂਕੜਿਆਂ ‘ਤੋ ਇਲਾਵਾ ਇਕ ਸੈਂਕੜਾ ਵੀ ਲਗਾਇਆ। ਤ੍ਰਿਕੋਣੀ ਸੀਰੀਜ਼ ‘ਚ ਪਾਂਡੇ ਨੇ ਸਾਊਥ ਅਫਰੀਕਾ-ਏ ਖਿਲਾਫ 95…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਦੀ ਨਵੀਂ ਸਰਕਾਰ ਅੱਗੇ ਅੱਤਵਾਦ ਦਾ ਮੁੱਦਾ ਚੁੱਕਣਗੇ ਪੋਂਪੀਓ : ਰਿਪੋਰਟ

ਪਾਕਿਸਤਾਨ ਦੀ ਨਵੀਂ ਸਰਕਾਰ ਅੱਗੇ ਅੱਤਵਾਦ ਦਾ ਮੁੱਦਾ ਚੁੱਕਣਗੇ ਪੋਂਪੀਓ : ਰਿਪੋਰਟ

ਵਾਸ਼ਿੰਗਟਨ – ਪਾਕਿਸਤਾਨ ਦੀ ਨਵੀਂ ਸਰਕਾਰ ਨਾਲ ਅਗਲੇ ਹਫਤੇ ਹੋਣ ਵਾਲੀ ਮੁਲਾਕਾਤ ਦੌਰਾਨ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅੱਤਵਾਦ ਵਿਰੁੱਧ ਜੰਗ ਦਾ ਮੁੱਦਾ ਚੁੱਕਣਗੇ। ਇਕ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਮੰਗਲਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਪੋਂਪੀਓ 5 ਸਤੰਬਰ ਨੂੰ ਇਸਲਾਮਾਬਾਦ ਵਿਚ ਹੋਣਗੇ। ਓਧਰ ਅਮਰੀਕੀ ਰੱਖਿਆ ਮੰਤਰੀ ਜੇਮਸ ਨੌਰਮ ਮੈਟਿਸ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ, ”ਵਿਦੇਸ਼ ਮੰਤਰੀ ਪੋਂਪੀਓ…

VIA PUNJAB
ਅੱਗੇ ਪੜ੍ਹੋ
1 1,170 1,171 1,172 1,173 1,174 1,271