ਮੁੱਖ ਮੰਤਰੀ ਵੱਲੋਂ ‘ਆਈ ਹਰਿਆਲੀ’ ਮੋਬਾਇਲ ਐਪ ਦਾ ਆਈ.ਓ.ਐਸ. ਸਵਰੂਪ ਜਾਰੀ

ਮੁੱਖ ਮੰਤਰੀ ਵੱਲੋਂ ‘ਆਈ ਹਰਿਆਲੀ’ ਮੋਬਾਇਲ ਐਪ ਦਾ ਆਈ.ਓ.ਐਸ. ਸਵਰੂਪ ਜਾਰੀ

ਚੰਡੀਗੜ੍ਹ – ਪੰਜਾਬ ਸਰਕਾਰ ਦੀ ‘ਘਰ-ਘਰ ਹਰਿਆਲੀ’ ਯੋਜਨਾ ਤਹਿਤ ਸੂਬੇ ਦੇ ਵਾਤਾਵਰਣ ਨੂੰ ਸਾਫ ਸੁਥਰਾ ਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ‘ਆਈ ਹਰਿਆਲੀ’ ਮੋਬਾਇਲ ਐਪ ਦਾ ਆਈ.ਓ.ਐਸ. ਸਵਰੂਪ (ਅਪਰੇਟਿੰਗ ਸਿਸਟਮ) ਜਾਰੀ ਕੀਤਾ ਗਿਆ ਹੈ ਜਿਸ ਨਾਲ ਐਪਲ ਕੰਪਨੀ ਦਾ ਮੋਬਾਇਲ ਵਰਤਣ ਵਾਲਿਆਂ ਨੂੰ ਇਸ ਐਪ ਜ਼ਰੀਏ ਪੌਦੇ ਪ੍ਰਾਪਤ ਕਰਨ ਦੇ ਚਾਹਵਾਨਾਂ ਨੂੰ ਵੱਡੀ ਸਹੂਲਤ ਮਿਲੇਗੀ ਅੱਜ ਇੱਥੇ ਮੁੱਖ ਮੰਤਰੀ ਦਫਤਰ ਵਿਖੇ ਇਹ ਐਪਲੀਕੇਸ਼ਨ ਲੋਕਾਂ ਨੂੰ ਸਮਰਪਿਤ ਕਰਨ ਮੌਕੇ…

VIA PUNJAB
ਅੱਗੇ ਪੜ੍ਹੋ

ਲੇਖਕਾਂ, ਕਲਾਕਾਰਾਂ ਦੇ ਜਨਮ ਦਿਨ ਮਨਾਉਣ ਦੀ ਪੰਜਾਬ ਕਲਾ ਪਰਿਸ਼ਦ ਦੀ ਨਿਵੇਕਲੀ ਪਹਿਲ

ਲੇਖਕਾਂ, ਕਲਾਕਾਰਾਂ ਦੇ ਜਨਮ ਦਿਨ ਮਨਾਉਣ ਦੀ ਪੰਜਾਬ ਕਲਾ ਪਰਿਸ਼ਦ ਦੀ ਨਿਵੇਕਲੀ ਪਹਿਲ

ਅਗਸਤ ਮਹੀਨੇ ‘ਚ ਜਨਮੇ ਪ੍ਰਸਿੱਧ ਲੇਖਕਾਂ/ਕਲਾਕਾਰਾਂ ਦੀ ਯਾਦ ਵਿੱਚ ਸੰਗੀਤਕ ਤੇ ਸਾਹਿਤਕ ਪ੍ਰੋਗਰਾਮ ਕਰਵਾਇਆ ਚੰਡੀਗੜ – ਪੰਜਾਬ ਕਲਾ ਪਰਿਸ਼ਦ ਵਲੋਂ ਪੰਜਾਬੀ ਦੇ ਪ੍ਰਸਿੱਧ ਲੇਖਕਾਂ ਅਤੇ ਕਲਾਕਾਰਾਂ ਦੇ ਜਨਮ ਦਿਨ ਮਨਾਉਣ ਦੀ ਸ਼ੁਰੂ ਕੀਤੀ ਪਹਿਲ ਦੀ ਪਹਿਲੀ ਲੜੀ ਵਿੱਚ ਪੰਜਾਬ ਕਲਾ ਭਵਨ ਦੇ ਵਿਹੜੇ ਵਿਚ ਸ਼ਾਨਦਾਰ ਸੰਗੀਤਕ ਅਤੇ ਸਾਹਿਤਕ ਸ਼ਾਮ ਕਰਵਾਈ ਗਈ। ਇਸ ਸਮਾਗਮ ਦੀ ਪ੍ਰਧਾਨਗੀ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਕੀਤੀ। ਡਾ. ਪਾਤਰ ਨੇ ਜਿੱਥੇ ਉਭਰਦੇ ਕਲਾਕਾਰਾਂ ਨੂੰ ਮੁਬਾਰਕਬਾਦ ਦਿੱਤੀ ਉਥੇ ਅਗਸਤ ਮਹੀਨੇ ਵਿਚ ਪੈਦਾ…

VIA PUNJAB
ਅੱਗੇ ਪੜ੍ਹੋ

ਲਾਲੂ ਯਾਦਵ ਨੇ ਕੀਤਾ ਸੀ.ਬੀ.ਆਈ. ਕੋਰਟ ਵਿੱਚ ਸਰੰਡਰ, ਜੇਲ ਤੋਂ ਬਾਅਦ ਭੇਜਿਆ ਗਿਆ ਰਿਮਸ

ਲਾਲੂ ਯਾਦਵ ਨੇ ਕੀਤਾ ਸੀ.ਬੀ.ਆਈ. ਕੋਰਟ ਵਿੱਚ ਸਰੰਡਰ, ਜੇਲ ਤੋਂ ਬਾਅਦ ਭੇਜਿਆ ਗਿਆ ਰਿਮਸ

ਰਾਂਚੀ – ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਅੱਜ ਰਾਂਚੀ ਵਿਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿਚ ਸਰੰਡਰ ਕਰ ਦਿੱਤਾ| ਐਸ.ਐਸ. ਪ੍ਰਸਾਦ ਦੀ ਅਦਾਲਤ ਨੇ ਜੂਡੀਸ਼ੀਅਲ ਹਿਰਾਸਤ ਵਿਚ ਲੈਂਦੇ ਹੋਏ ਲਾਲੂ ਪ੍ਰਸਾਦ ਨੂੰ ਹੋਟਰਵਾਰ ਜੇਲ ਵਿਚ ਭੇਜ ਦਿੱਤਾ ਹੈ| ਚਾਰਾ ਘੁਟਾਲੇ ਨਾਲ ਜੁੜੇ ਮਾਮਲੇ ਵਿਚ ਸਜ਼ਾ ਕੱਟ ਰਹੇ ਲਾਲੂ ਡਾਕਟਰੀ ਜਾਂਚ ਸਬੰਧੀ ਕਾਰਪੋਰਲ ਜ਼ਮਾਨਤ ਉਤੇ ਸਨ| ਉਨ੍ਹਾਂ ਦੀ ਜ਼ਮਾਨਤ ਦੀ ਮਿਆਦ ਖਤਮ ਹੋ ਗਈ ਸੀ| ਕੋਰਟ ਨੇ ਰਿਮਸ ਦੇ ਡਾਕਟਰ ਨੂੰ ਲਾਲੂ ਪ੍ਰਸਾਦ…

VIA PUNJAB
ਅੱਗੇ ਪੜ੍ਹੋ

ਪ੍ਰਸਿੱਧ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੀ ਪਤਨੀ ਬੀਬੀ ਜੋਗਿੰਦਰ ਕੌਰ ਦਾ ਚਲਾਣਾ

ਪ੍ਰਸਿੱਧ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੀ ਪਤਨੀ ਬੀਬੀ ਜੋਗਿੰਦਰ ਕੌਰ ਦਾ ਚਲਾਣਾ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਤੇ ਹੋਰਾਂ ਨੇ ਦੁੱਖ ਪ੍ਰਗਟਾਇਆ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਰਹੇ ਪ੍ਰਸਿੱਧ ਸਿੱਖ ਇਤਿਹਾਸਕਾਰ ਡਾ. ਕਿਰਪਾਲ ਸਿੰਘ ਚੰਡੀਗੜ੍ਹ ਦੀ ਧਰਮ ਪਤਨੀ ਬੀਬੀ ਜੋਗਿੰਦਰ ਕੌਰ ਅੱਜ ਅਕਾਲ ਚਲਾਣਾ ਕਰ ਗਏ। ਉਹ 94 ਵਰ੍ਹਿਆਂ ਦੇ ਸਨ ਅਤੇ ਪਿਛਲੇ 10 ਸਾਲਾਂ ਤੋਂ ਦਿਲ ਦੀ ਬੀਮਾਰੀ ਤੋਂ ਪੀੜਤ ਸਨ। ਬਜੁਰਗ ਇਤਿਹਾਸਕਾਰ ਡਾ. ਕਿਰਪਾਲ ਸਿੰਘ ਨਾਲ ਉਨ੍ਹਾਂ ਦੀ ਪਤਨੀ ਦੇ ਚਲਾਣੇ ਤੇ ਵੱਖ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ 5 ਸਤੰਬਰ ਨੂੰ ਭਾਜਪਾ ਦੇ ਵੱਖ-ਵੱਖ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾਂ ਕਰਣਗੇ

ਮੁੱਖ ਮੰਤਰੀ 5 ਸਤੰਬਰ ਨੂੰ ਭਾਜਪਾ ਦੇ ਵੱਖ-ਵੱਖ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾਂ ਕਰਣਗੇ

ਚੰਡੀਗੜ੍ਹ – ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਦਸਿਆ ਕਿ 5 ਸਤੰਬਰ ਨੂੰ ਮੁੱਖ ਮੰਤਰੀ, ਸਾਰੇ ਮੰਤਰੀ ਅਤੇ ਬੋਰਡਾਂ -ਨਿਗਮਾਂ ਦੇ ਚੇਅਰਮੈਨ ਤੇ ਡਿਪਟੀ ਚੇਅਰਮੈਨਾਂ ਤੋਂ ਇਲਾਵਾ ਸੂਬਾ ਭਾਜਪਾ ਦੇ ਵੱਖ-ਵੱਖ ਅਧਿਕਾਰੀਆਂ ਦਾ ਮੰਥਨ ਕੈਂਪ ਹੋਵੇਗਾ׀ ਸ੍ਰੀ ਬੇਦੀ ਅੱਜ ਇੱਥੇ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਚ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ׀ ਇਸ ਮੌਕੇ ’ਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਾਕਾਰ ਰਾਜੀਵ ਜੈਨ ਵੀ ਮੌਜੂਦ ਸਨ׀ ਸਮਾਜਿਕ ਨਿਆਂ…

VIA PUNJAB
ਅੱਗੇ ਪੜ੍ਹੋ

ਕੈਨੇਡਾ ਤੋਂ ਦੋ ਵਿਧਾਇਕਾਂ ਨੂੰ ਵਾਪਸ ਭੇਜਣ ਦਾ ਮਾਮਲਾ: ਸੁਸ਼ਮਾ ਸਵਰਾਜ ਨੇ ਰਾਣਾ ਕੇ.ਪੀ. ਸਿੰਘ ਨੂੰ ਪੱਤਰ ਲਿਖਿਆ

ਕੈਨੇਡਾ ਤੋਂ ਦੋ ਵਿਧਾਇਕਾਂ ਨੂੰ ਵਾਪਸ ਭੇਜਣ ਦਾ ਮਾਮਲਾ: ਸੁਸ਼ਮਾ ਸਵਰਾਜ ਨੇ ਰਾਣਾ ਕੇ.ਪੀ. ਸਿੰਘ ਨੂੰ ਪੱਤਰ ਲਿਖਿਆ

ਭਾਰਤੀ ਹਾਈ ਕਮਿਸ਼ਨ ਓਟਾਵਾ ਨੇ ਮਸਲਾ ਕੈਨੇਡੀਅਨ ਸਰਕਾਰ ਕੋਲ ਚੁੱਕਿਆ ਚੰਡੀਗੜ੍ਹ – ਪੰਜਾਬ ਦੇ ਦੋ ਵਿਧਾਇਕਾਂ ਨੂੰ ਓਟਾਵਾ ਏਅਰਪੋਰਟ ਤੋਂ ਵਾਪਸ ਭਾਰਤ ਭੇਜਣ ਦਾ ਮਸਲਾ ਭਾਰਤੀ ਹਾਈ ਕਮਿਸ਼ਨ ਓਟਾਵਾ ਵੱਲੋਂ ਕੈਨੇਡੀਅਨ ਸਰਕਾਰ ਕੋਲ ਚੁੱਕਿਆ ਗਿਆ ਹੈ। ਇਸ ਬਾਬਤ ਜਾਣਕਾਰੀ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਕ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਦਿੱਤੀ ਹੈ। ਇਸ ਤੋਂ ਪਹਿਲਾਂ 25 ਜੁਲਾਈ, 2018 ਨੂੰ ਇਕ ਚਿੱਠੀ ਲਿਖ ਕੇ ਸਪੀਕਰ ਰਾਣਾ ਕੇ.ਪੀ….

VIA PUNJAB
ਅੱਗੇ ਪੜ੍ਹੋ

ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ. ਰਘਬੀਰ ਸਿੰਘ ਰਾਜਾਸਾਂਸੀ ਸਕੱਤਰ, ਸ. ਚਾਨਣ ਸਿੰਘ ਮੀਤ ਸਕੱਤਰ, ਸ. ਪ੍ਰਮਿੰਦਰ ਸਿੰਘ ਇੰਚਾਰਜ ਧਰਮ ਪ੍ਰਚਾਰ ਕਮੇਟੀ, ਸ. ਨਰਿੰਦਰ ਸਿੰਘ ਸੁਪਰਵਾਈਜ਼ਰ, ਸ. ਦਲਜੀਤ ਸਿੰਘ ਗੁਰਦੁਆਰਾ ਇੰਸਪੈਕਟਰ, ਸ. ਪ੍ਰਗਟ ਸਿੰਘ ਤੇ ਸ. ਲਖਬੀਰ ਸਿੰਘ ਹੈਲਪਰ ਤੇ ਸ. ਦਲੀਪ ਸਿੰਘ ਸੇਵਾਦਾਰ ਸ਼ਾਮਲ ਸਨ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ…

VIA PUNJAB
ਅੱਗੇ ਪੜ੍ਹੋ

ਬਿਮਸਟੈਕ ਸਿਖਰ ਸੰਮੇਲਨ ’ਚ ਸ਼ਾਮਲ ਹੋਣ ਲਈ ਨੇਪਾਲ ਪਹੁੰਚੇ ਪ੍ਰਧਾਨ ਮੰਤਰੀ

ਬਿਮਸਟੈਕ ਸਿਖਰ ਸੰਮੇਲਨ ’ਚ ਸ਼ਾਮਲ ਹੋਣ ਲਈ ਨੇਪਾਲ ਪਹੁੰਚੇ ਪ੍ਰਧਾਨ ਮੰਤਰੀ

ਮੋਦੀ ਨੇ ਨੇਪਾਲ ਦੇ ਰਾਸ਼ਟਰਪਤੀ ਬਿਦਿਆ ਦੇਵੀ ਨਾਲ ਕੀਤੀ ਮੁਲਾਕਾਤ ਕਾਠਮੰਡੂ/ਨਵੀਂ ਦਿਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਸਵੇਰੇ ਗੁਆਂਢੀ ਦੇਸ਼ ਨੇਪਾਲ ਪਹੁੰਚ ਗਏ ਹਨ।4 ਸਾਲਾਂ ਵਿਚ ਪੀ.ਐਮ. ਮੋਦੀ ਦਾ ਨੇਪਾਲ ਦਾ ਇਹ ਚੌਥਾ ਦੌਰਾ ਹੈ। ਪੀ.ਐਮ. ਮੋਦੀ ਇਥੇ ਹੋਣ ਵਾਲੇ ਚੌਥੇ ਬਿਮਸਟੈਕ ਸੰਮੇਲਨ ਵਿਚ ਸ਼ਾਮਲ ਹੋਣਗੇ। ਉਹ ਬੇਅ ਆਫ ਬੰਗਾਲ ਇਨੀਸ਼ੀਏਟਿਵ ਫੌਰ ਮਲਟੀ ਸੈਕਟੋਰਲ ਟੈਕਨੀਕਲ ਐਂਡ ਇਕਨੋਮਿਕ ਕਾਰਪੋਰੇਸ਼ਨ ਦੀ ਬੈਠਕ ਵਿਚ ਹਰੇਕ ਮੁਦੇ ‘ਤੇ ਗਲਬਾਤ ਕਰਨਗੇ।ਇਸ ਸੰਮੇਲਨ ਵਿਚ ਅਤਵਾਦ, ਸੁਰਖਿਆ ਦੇ ਵਖ-ਵਖ ਮਾਪਾਂ, ਨਸ਼ੀਲੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮਨਾਉਣ ਸਬੰਧੀ ਤਿਆਰੀਆਂ ਵਿਚ ਕੋਈ ਢਿੱਲ ਨਾ ਵਰਤੀ ਜਾਵੇ : ਡੀ.ਸੀ. ਗੁਰਦਾਸਪੁਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮਨਾਉਣ ਸਬੰਧੀ ਤਿਆਰੀਆਂ ਵਿਚ ਕੋਈ ਢਿੱਲ ਨਾ ਵਰਤੀ ਜਾਵੇ : ਡੀ.ਸੀ. ਗੁਰਦਾਸਪੁਰ

ਗੁਰਦਾਸਪੁਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮਨਾਉਣ ਸਬੰਧੀ ਕੀਤੇ ਜਾਣ ਵਾਲੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਪ੍ਰਧਾਨਗੀ ਹੇਠ ਪੰਚਾਇਤ ਭਵਨ ਵਿਖੇ ਸਬੰਧਿਤ ਅਧਿਕਾਰੀਆਂ, ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਗੁਰਦੁਆਰਾ ਸਾਹਿਬ ਦੇ ਮੈਨਜੇਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 16 ਸਤੰਬਰ 2018 ਨੂੰ ਬਾਬੇ ਦੇ ਵਿਆਹ ਦੀਆਂ ਤਿਆਰੀਆਂ ਸਬੰਧੀ ਕਿਸੇ ਪ੍ਰਕਾਰ ਦੀ ਕੋਈ ਢਿਲ ਨਾ ਵਰਤੀ ਜਾਵੇ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਹਾਕੀ ਟੀਮ 20 ਸਾਲ ਮਗਰੋਂ ਫਾਈਨਲ ’ਚ

ਭਾਰਤੀ ਮਹਿਲਾ ਹਾਕੀ ਟੀਮ 20 ਸਾਲ ਮਗਰੋਂ ਫਾਈਨਲ ’ਚ

ਜਕਾਰਤਾ – ਭਾਰਤੀ ਮਹਿਲਾ ਹਾਕੀ ਟੀਮ ਨੇ ਬਹੁਤ ਚੁਣੌਤੀਪੂਰਨ ਸੈਮੀ ਫਾਈਨਲ ਵਿੱਚ ਅੱਜ ਚੀਨ ਨੂੰ 1-0 ਗੋਲ ਨਾਲ ਹਰਾ ਕੇ 20 ਸਾਲ ਦੇ ਵਕਫ਼ੇ ਮਗਰੋਂ 18ਵੀਆਂ ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਥਾਂ ਬਣਾਈ ਹੈ। ਭਾਰਤੀ ਟੀਮ ਹੁਣ 36 ਸਾਲ ਮਗਰੋਂ ਸੋਨ ਤਗ਼ਮਾ ਜਿੱਤਣ ਅਤੇ 2020 ਦੀ ਟੋਕੀਓ ਓਲੰਪਿਕ ਦਾ ਟਿਕਟ ਹਾਸਲ ਕਰਨ ਤੋਂ ਇੱਕ ਜਿੱਤ ਦੂਰ ਰਹਿ ਗਈ ਹੈ। ਭਾਰਤ ਨੇ ਆਖ਼ਰੀ ਵਾਰ 1982 ਦੌਰਾਨ ਨਵੀਂ ਦਿੱਲੀ ਏਸ਼ਿਆਡ ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਭਾਰਤ ਦਾ…

VIA PUNJAB
ਅੱਗੇ ਪੜ੍ਹੋ
1 1,172 1,173 1,174 1,175 1,176 1,271