ਸੂਬੇ ਵਿਚ 20 ਲੱਖ ਪੌਧੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ – ਮੁੱਖ ਮੰਤਰੀ

ਸੂਬੇ ਵਿਚ 20 ਲੱਖ ਪੌਧੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਚੌਗਿਰਦੇ ਨੂੰ ਹਰਾ ਭਰਾ ਬਣਾਉਣ ਲਈ ਪੌਧਾਗਿਰੀ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਤਿਹ ਪੂਰੇ ਸੂਬੇ ਵਿਚ 20 ਲੱਖ ਪੌਧੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਜਿਸ ਦੇ ਚਲਦੇ ਹੁਣ ਤਕ ਸੂਬੇ ਵਿਚ ਲਗਭਗ 17.50 ਲੱਖ ਪੌਧੇ ਲਗਾਏ ਜਾ ਚੁੱਕੇ ਹਨ।ਹਰਿਆਣਾ ਦੇ ਮੁੱਖ ਮੰਤਰੀ ਅੱਜ ਸਿਰਸਾ ਦੇ ਡੱਬਵਾਲੀ ਵਿਚ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਅਟਨ ਬਿਹਾਰੀ ਵਾਜਪਈ ਦੀ ਯਾਦ ਵਿਚ ਡੱਬਵਾਲੀ ਵਿਚ ਲੋਕ ਨਿਰਮਾਣ ਰੈਸਟ ਹਾਊਸ ਵਿਚ…

VIA PUNJAB
ਅੱਗੇ ਪੜ੍ਹੋ

ਸਤਯਦੇਵ ਨਾਰਾਇਣ ਆਰਿਆ ਨੇ ਹਰਿਆਣਾ ਦੇ ਨਵੇਂ ਰਾਜਪਾਲ ਵੱਜੋਂ ਸੁੰਹ ਚੁੱਕੀ

ਸਤਯਦੇਵ ਨਾਰਾਇਣ ਆਰਿਆ ਨੇ ਹਰਿਆਣਾ ਦੇ ਨਵੇਂ ਰਾਜਪਾਲ ਵੱਜੋਂ ਸੁੰਹ ਚੁੱਕੀ

ਚੰਡੀਗੜ੍ਹ – ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਕ੍ਰਿਸ਼ਣ ਮੁਰਾਰੀ ਨੇ ਅੱਜ ਨਵੇਂ ਨਿਯੁਕਤ ਸਤਯਦੇਵ ਨਾਰਾਇਣ ਆਰਿਆ ਨੂੰ ਅੱਜ ਇੱਥੇ ਰਾਜ ਭਵਨ ਵਿਚ ਆਯੋਜਿਤ ਸਾਦੇ ਤੇ ਵੱਡੇ ਸਮਾਰੋਹ ਵਿਚ ਹਰਿਆਣਾ ਦੇ ਨਵੇਂ ਰਾਜਪਾਲ ਦੇ ਅਹੁੱਦੇ ਦੀ ਸੁੰਹ ਦਿਵਾਈ। ਨਵੇਂ ਨਿਯੁਕਤ ਰਾਜਪਾਲ ਨੇ ਸੁੰਹ ਸਮਾਰਹੋ ਵਿਚ ਆਏ ਲੋਕਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਵਧਾਈ ਸਵੀਕਾਰ ਕੀਤੀ। ਉਨ੍ਹਾਂ ਨੇ ਉਨ੍ਹਾਂ ਲੋਕਾਂ ਦੇ ਪ੍ਰਤੀ ਖਾਸ ਤੌਰ ’ਤੇ ਧੰਨਵਾਦ ਕੀਤਾ ਜੋ ਬਿਹਾਰ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ’ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੂਲੋਂ ਰੱਦ

ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ’ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੂਲੋਂ ਰੱਦ

ਪਾਸ ਕੀਤੇ ਮਤੇ ਰਾਹੀਂ ਕਾਂਗਰਸ ਪਾਰਟੀ ਨੂੰ ਪੰਥ ਵਿਰੋਧੀ ਨੀਤੀ ਤੋਂ ਬਾਜ਼ ਆਉਣ ਦੀ ਕੀਤੀ ਤਾੜਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਹੋਈ ਹੰਗਾਮੀ ਇਕੱਤਰਤਾ ਦੌਰਾਨ ਇਕ ਮਤਾ ਪਾਸ ਕਰਦਿਆਂ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਦੁਖਦਾਈ ਘਟਨਾ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਮੂਲੋਂ ਹੀ ਰੱਦ ਕਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਹੋਈ ਇਸ ਇਕੱਤਰਤਾ…

VIA PUNJAB
ਅੱਗੇ ਪੜ੍ਹੋ

ਹਿਸਾਰ ’ਚ ਸਿੱਖ ਪਰਿਵਾਰ ਦੀ ਕੁਟਮਾਰ ਤੇ ਕੇਸਾਂ ਦੀ ਬੇਅਦਬੀ ਦੀ ਪੜਤਾਲ ਲਈ ਭਾਈ ਲੌਂਗੋਵਾਲ ਵੱਲੋਂ ਸਬ-ਕਮੇਟੀ ਗਠਤ

ਹਿਸਾਰ ’ਚ ਸਿੱਖ ਪਰਿਵਾਰ ਦੀ ਕੁਟਮਾਰ ਤੇ ਕੇਸਾਂ ਦੀ ਬੇਅਦਬੀ ਦੀ ਪੜਤਾਲ ਲਈ ਭਾਈ ਲੌਂਗੋਵਾਲ ਵੱਲੋਂ ਸਬ-ਕਮੇਟੀ ਗਠਤ

ਅੰਮ੍ਰਿਤਸਰ – ਬੀਤੇ ਦਿਨੀਂ ਹਰਿਆਣਾ ਦੇ ਹਿਸਾਰ ’ਚ ਕੁਝ ਲੋਕਾਂ ਵੱਲੋਂ ਸਿੱਖ ਪਰਿਵਾਰ ਦੀ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਮੁਕੰਮਲ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਸਬ-ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਸਾਰ ਘਟਨਾ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਕੇਰਲਾ ਲਈ ਰਾਹਤ ਸਮੱਗਰੀ ਕੀਤੀ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਕੇਰਲਾ ਲਈ ਰਾਹਤ ਸਮੱਗਰੀ ਕੀਤੀ ਰਵਾਨਾ

ਦੁੱਖ ਦੀ ਘੜੀ ਵਿਚ ਸਮੁੱਚਾ ਸਿੱਖ ਜਗਤ ਕੇਰਲ ਵਾਸੀਆਂ ਦੇ ਨਾਲ -ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਸਥਾਨਕ ਭਾਈ ਗੁਰਦਾਸ ਹਾਲ ਤੋਂ ਰਾਹਤ ਸਮੱਗਰੀ ਰਵਾਨਾ ਕੀਤੀ ਗਈ। ਰਾਹਤ ਸਮੱਗਰੀ ਕੇਰਲਾ ਭੇਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕੇਰਲਾ ’ਚ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦਾ ਦਰਦ ਵੱਡਾ ਹੈ, ਜਿਸ ਨੂੰ…

VIA PUNJAB
ਅੱਗੇ ਪੜ੍ਹੋ

ਬੱਲੇਬਾਜ਼ ਜੇਮਸ ਵਿਨਸੇ ਇੰਗਲੈਂਡ ਟੀਮ ‘ਚ ਸ਼ਾਮਲ

ਬੱਲੇਬਾਜ਼ ਜੇਮਸ ਵਿਨਸੇ ਇੰਗਲੈਂਡ ਟੀਮ ‘ਚ ਸ਼ਾਮਲ

ਲੰਡਨ – ਹੈਂਪਸ਼ਾਇਰ ਦੇ ਬੱਲੇਬਾਜ਼ ਜੇਮਸ ਵਿਨਸੇ ਨੂੰ ਭਾਰਤ ਵਿਰੁੱਧ 30 ਅਗਸਤ ਤੋਂ ਸਾਊਥਪੰਟਨ ਵਿਚ ਹੋਣ ਵਾਲੇ ਚੌਥੇ ਕ੍ਰਿਕਟ ਟੈਸਟ ਮੈਚ ਲਈ ਅੱਜ ਇੰਗਲੈਂਡ ਦੀ 14 ਮੈਂਬਰੀ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਸਾਲ ਅਪ੍ਰੈਲ ਵਿਚ ਨਿਊਜ਼ੀਲੈਂਡ ਵਿਰੁੱਧ ਟੈਸਟ ਮੈਚ ਖੇਡਣ ਵਾਲੇ 27 ਸਾਲਾ ਵਿਨਸੇ ਚੰਗੀ ਫਾਰਮ ਵਿਚ ਹੈ। ਉਸ ਨੇ ਪਿਛਲੇ ਹਫਤੇ ਨਾਟਿੰਘਮਸ਼ਾਇਰ ਵਿਰੁੱਧ 74 ਤੇ 147 ਦੌੜਾਂ ਬਣਾਈਆਂ ਸਨ। ਇਸ ਸੈਸ਼ਨ ਵਿਚ ਕਾਊਂਟੀ ਚੈਂਪੀਅਨਸ਼ਿਪ ਵਿਚ ਉਸਦੀ ਔਸਤ 56 ਸੀ। 5 ਮੈਚਾਂ ਦੀ…

VIA PUNJAB
ਅੱਗੇ ਪੜ੍ਹੋ

ਸਾਡੇ ਕੋਲ ਜਾਧਵ ਖਿਲਾਫ ‘ਪੱਕੇ ਸਬੂਤ’ ਹਨ : ਪਾਕਿ ਵਿਦੇਸ਼ ਮੰਤਰੀ

ਸਾਡੇ ਕੋਲ ਜਾਧਵ ਖਿਲਾਫ ‘ਪੱਕੇ ਸਬੂਤ’ ਹਨ : ਪਾਕਿ ਵਿਦੇਸ਼ ਮੰਤਰੀ

ਇਸਲਾਮਾਬਾਦ – ਪਾਕਿਸਤਾਨ ਦੇ ਨਵੇਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਖਿਲਾਫ ਪਾਕਿਸਤਾਨ ਕੋਲ ‘ਪੱਕੇ ਸਬੂਤ’ ਹਨ ਤੇ ਉਸ ਨੂੰ ਅੰਤਰਰਾਸ਼ਟਰੀ ਅਦਾਲਤ ‘ਚ ਉਸ ਖਿਲਾਫ ਮਾਮਲੇ ‘ਚ ਜਿੱਤਣ ਦੀ ਉਮੀਦ ਹੈ। 47 ਸਾਲਾ ਜਾਧਵ ਨੂੰ ਪਾਕਿਸਤਾਨ ਦੀ ਇਕ ਫੌਜੀ ਅਦਾਲਤ ਨੇ ਜਾਸੂਸੀ ਦੇ ਦੋਸ਼ ‘ਚ ਅਪ੍ਰੈਲ 2017 ‘ਚ ਮੌਤ ਦੀ ਸਜ਼ਾ ਸੁਣਾਈ ਸੀ। ਭਾਰਤ ਨੇ ਉਸੇ ਸਾਲ ਮਈ ‘ਚ ਉਸ ਫੈਸਲੇ ਖਿਲਾਫ ਅੰਤਰਰਾਸ਼ਟਰੀ ਅਦਾਲਤ ਦਾ ਦਰਵਾਜਾ ਖੜਕਾਇਆ ਸੀ। ਅੰਤਰਰਾਸ਼ਟਰੀ…

VIA PUNJAB
ਅੱਗੇ ਪੜ੍ਹੋ

‘ਡੋਨਾਲਡ ਟਰੰਪ ਦੇ ਅੱਗੇ ਨਹੀਂ ਝੁਕੇਗਾ ਨਿਆਂ ਵਿਭਾਗ’

‘ਡੋਨਾਲਡ ਟਰੰਪ ਦੇ ਅੱਗੇ ਨਹੀਂ ਝੁਕੇਗਾ ਨਿਆਂ ਵਿਭਾਗ’

ਵਾਸ਼ਿੰਗਟਨ – ਅਮਰੀਕੀ ਅਟਾਰਨੀ ਜਨਰਲ ਜੇਫ ਸੇਸ਼ੰਸ ਨੇ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਪਲਟਵਾਰ ਕੀਤਾ ਹੈ। ਸੇਸ਼ੰਸ ਨੇ ਆਖਿਆ ਕਿ ਨਿਆਂ ਵਿਭਾਗ ਕਿਸੇ ਵੀ ਤਰ੍ਹਾਂ ਦੇ ਰਾਜਨੀਤਕ ਦਬਾਅ ਦੇ ਅੱਗੇ ਨਹੀਂ ਝੁਕੇਗਾ। ਇਕ ਅੰਗ੍ਰੇਜ਼ੀ ਅਖਬਾਰ ਮੁਤਾਬਕ ਸੇਸ਼ੰਸ ਨੇ ਇਹ ਪ੍ਰਤੀਕਿਰਿਆ ਟਰੰਪ ਦੇ ਉਸ ਬਿਆਨ ‘ਤੇ ਦਿੱਤੀ ਹੈ ਜਿਸ ‘ਚ ਟਰੰਪ ਨੇ ਕਿਹਾ ਸੀ ਕਿ ਸੇਸ਼ੰਸ ਦਾ ਆਪਣੇ ਵਿਭਾਗ ‘ਤੇ ਕੋਈ ਕੰਟਰੋਲ ਨਹੀਂ ਹੈ। ਟਰੰਪ ਕਈ ਮੌਕਿਆਂ ‘ਤੇ ਨਿਆਂ ਵਿਭਾਗ ਦੀ ਨਿੰਦਾ ਕਰ ਚੁੱਕੇ ਹਨ ਕਿਉਂਕਿ ਨਿਆਂ…

VIA PUNJAB
ਅੱਗੇ ਪੜ੍ਹੋ

ਚੀਨ ‘ਚ ਆਪਣੀ ਰਿਪੋਰਟਰ ਦਾ ਵੀਜ਼ਾ ਖਾਰਜ ਹੋਣ ਕਾਰਨ ਚਿੰਤਾ ‘ਚ ਅਮਰੀਕਾ

ਚੀਨ ‘ਚ ਆਪਣੀ ਰਿਪੋਰਟਰ ਦਾ ਵੀਜ਼ਾ ਖਾਰਜ ਹੋਣ ਕਾਰਨ ਚਿੰਤਾ ‘ਚ ਅਮਰੀਕਾ

ਵਾਸ਼ਿੰਗਟਨ – ਅਮਰੀਕੀ ਅੰਬੈਸੀ ਨੇ ਕਿਹਾ ਕਿ ਉਹ ਚੀਨ ‘ਚ ਵਿਦੇਸ਼ੀ ਅਤੇ ਘਰੇਲੂ ਪੱਤਰਕਾਰਾਂ ਦੇ ਕੰਮ ‘ਤੇ ਲੱਗੀਆਂ ਰੋਕਾਂ ਨੂੰ ਲੈ ਕੇ ਬਹੁਤ ਚਿੰਤਤ ਹਨ। ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਹੈ ਜਦ ਚੀਨ ਨੇ ਇਕ ਏਜੰਸੀ ਲਈ ਅਮਰੀਕੀ ਮਹਿਲਾ ਪੱਤਰਕਾਰ ਨੂੰ ਵੀਜ਼ਾ ਦੋਬਾਰਾ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਕਮਿਊਨਿਸਟ ਸਰਕਾਰ ਵਲੋਂ ਵੀਜ਼ਾ ਅਰਜ਼ੀ ਖਾਰਜ ਕਰਨ ਤੋਂ ਬਾਅਦ ਪੱਤਰਕਾਰ ਮੇਘਾ ਰਾਜਗੋਪਾਲਨ ਨੂੰ ਦੇਸ਼ ਛੱਡਣਾ ਪਿਆ। ਇਸ ਨੂੰ ਸੰਵੇਦਨਸ਼ੀਲ ਮੰਨੇ ਜਾਣ ਵਾਲੇ ਵਿਸ਼ਿਆਂ ‘ਤੇ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਹਾਕੀ: ਭਾਰਤ ਨੇ ਜਾਪਾਨ ਨੂੰ 8-0 ਗੋਲਾਂ ਨਾਲ ਹਰਾਇਆ

ਹਾਕੀ: ਭਾਰਤ ਨੇ ਜਾਪਾਨ ਨੂੰ 8-0 ਗੋਲਾਂ ਨਾਲ ਹਰਾਇਆ

ਜਕਾਰਤਾ – ਮੌਜੂਦਾ ਚੈਂਪੀਅਨ ਭਾਰਤ ਨੇ ਗੋਲਾਂ ਦਾ ਮੀਂਹ ਵਰ੍ਹਾਉਣ ਦਾ ਸਿਲਸਿਲਾ ਜਾਰੀ ਰੱਖਦਿਆਂ ਜਾਪਾਨ ਨੂੰ 18ਵੀਆਂ ਏਸ਼ਿਆਈ ਖੇਡਾਂ ਦੇ ਪੁਰਸ਼ ਹਾਕੀ ਮੁਕਾਬਲੇ ਦੇ ਪੂਲ ‘ਏ’ ਵਿੱਚ ਅੱਜ 8-0 ਨਾਲ ਹਰਾ ਕੇ ਜਿੱਤ ਦੀ ਹੈਟ੍ਰਿਕ ਪੂਰੀ ਕੀਤੀ। ਭਾਰਤ ਨੇ ਹਾਂਗਕਾਂਗ ਖ਼ਿਲਾਫ਼ ਪਿਛਲੇ ਮੁਕਾਬਲੇ ਵਿੱਚ 86 ਸਾਲ ਦਾ ਪੁਰਾਣਾ ਰਿਕਾਰਡ ਤੋੜਦਿਆਂ 26-0 ਦੇ ਸਕੋਰ ਨਾਲ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਸੀ। ਜਾਪਾਨ ਨੂੰ ਅੱਠ ਗੋਲਾਂ ਨਾਲ ਹਰਾਉਣ ਦੇ ਨਾਲ ਹੀ ਭਾਰਤ ਨੇ ਇਨ੍ਹਾਂ ਖੇਡਾਂ…

VIA PUNJAB
ਅੱਗੇ ਪੜ੍ਹੋ
1 1,183 1,184 1,185 1,186 1,187 1,271