ਖੇਡ ਮੰਤਰੀ ਰਾਣਾ ਸੋਢੀ ਨੇ ਟੋਕੀਉ ਉਲੰਪਿਕਸ ਕੁਆਲੀਫ਼ਾਇਰ ਕਮਲਪ੍ਰੀਤ ਕੌਰ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ

ਖੇਡ ਮੰਤਰੀ ਰਾਣਾ ਸੋਢੀ ਨੇ ਟੋਕੀਉ ਉਲੰਪਿਕਸ ਕੁਆਲੀਫ਼ਾਇਰ ਕਮਲਪ੍ਰੀਤ ਕੌਰ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ

ਪੰਜਾਬ ਦੀ ਡਿਸਕਸ ਥਰੋਅਰ ਨੂੰ ਉਲੰਪਿਕਸ ਲਈ ਨਿਰਧਾਰਤ 63.50 ਮੀਟਰ ਹੱਦ ਆਸਾਨੀ ਨਾਲ ਪਾਰ ਕਰਨ ‘ਤੇ ਦਿੱਤੀ ਮੁਬਾਰਕਬਾਦ ਚੰਡੀਗੜ੍ਹ – ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਟੋਕੀਉ ਓਲੰਪਿਕ-2021 ਲਈ ਕੁਆਲੀਫ਼ਾਈ ਕਰ ਚੁੱਕੀ ਕਮਲਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਟਿਆਲਾ ਵਿਖੇ ਫ਼ੈਡਰੇਸ਼ਨ ਕੱਪ ਦੌਰਾਨ 65.06 ਮੀਟਰ ਥਰੋਅ ਸੁੱਟ ਕੇ ਨੌਂ ਸਾਲਾ ਕੌਮੀ ਰਿਕਾਰਡ ਤੋੜਨ ਵਾਲੀ ਪਹਿਲੀ ਭਾਰਤੀ ਡਿਸਕਸ ਥਰੋਅਰ ਨੂੰ ਪੰਜਾਬ ਸਰਕਾਰ ਵੱਲੋਂ 10 ਲੱਖ…

VIA PUNJAB
ਅੱਗੇ ਪੜ੍ਹੋ

ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ’ਚੋਂ ਅੱਵਲ ਆਏ ਸਿਖਿਆਰਥੀ ਸਨਮਾਨਿਤ

ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ’ਚੋਂ ਅੱਵਲ ਆਏ ਸਿਖਿਆਰਥੀ ਸਨਮਾਨਿਤ

ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਰਾਸ਼ੀ ਦੇ ਚੈੱਕ ਦੇ ਕੇ ਕੀਤੀ ਹੌਂਸਲਾ ਅਫਜ਼ਾਈਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਣ ਲਈ ਸ਼ੁਰੂ ਕੀਤੇ ਗਏ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵਿਚੋਂ ਸੈਸ਼ਨ 2018-20 ਦੇ ਅੱਵਲ ਆਏ ਸਿਖਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਰਾਸ਼ੀ ਦੇ ਚੈੱਕ, ਸਨਮਾਨ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਹੌਂਸਲਾ ਅਫਜ਼ਾਈ ਕੀਤੀ। ਇਸ ਕੋਰਸ ਵਿਚੋਂ ਪਹਿਲੇ ਸਥਾਨ ’ਤੇ ਰਹੇ ਭਾਈ ਜਸਪਾਲ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ 65 ਲੱਖ ਰੁਪਏ ਤੋਂ ਵੱਧ ਵਜ਼ੀਫਾ ਰਾਸ਼ੀ ਤਕਸੀਮ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ 65 ਲੱਖ ਰੁਪਏ ਤੋਂ ਵੱਧ ਵਜ਼ੀਫਾ ਰਾਸ਼ੀ ਤਕਸੀਮ

ਵਿਦਿਅਕ ਪਾਸਾਰ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਣ ਲਈ ਸ਼੍ਰੋਮਣੀ ਕਮੇਟੀ ਵਚਨਬੱਧ- ਬੀਬੀ ਜਗੀਰ ਕੌਰਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਜ਼ੀਫੇ ਵਜੋਂ 65 ਲੱਖ ਰੁਪਏ ਤੋਂ ਵੱਧ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਹ ਵਜ਼ੀਫਾ ਰਾਸ਼ੀ ਸਾਲ 2019-2020 ਅਤੇ 2020-2021 ਨਾਲ ਸਬੰਧਤ ਵਿਦਿਆਰਥੀਆਂ ਨੂੰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਇਨ੍ਹਾਂ ਸਾਲਾਂ ਲਈ ਇੱਕ ਵਿਸ਼ੇਸ਼ ਸਮਾਗਮ ਵਿਚ ਅੰਮ੍ਰਿਤਧਾਰੀ…

VIA PUNJAB
ਅੱਗੇ ਪੜ੍ਹੋ

ਮੰਤਰੀ ਮੰਡਲ ਵੱਲੋਂ ਸਰਕਾਰੀ ਕੈਟਲ ਪਾਊਂਡਜ਼ ਨੂੰ ਪੀ.ਪੀ.ਪੀ. ਢੰਗ ਨਾਲ ਚਲਾਏ ਜਾਣ ਨੂੰ ਮਨਜ਼ੂਰੀ

ਮੰਤਰੀ ਮੰਡਲ ਵੱਲੋਂ ਸਰਕਾਰੀ ਕੈਟਲ ਪਾਊਂਡਜ਼ ਨੂੰ ਪੀ.ਪੀ.ਪੀ. ਢੰਗ ਨਾਲ ਚਲਾਏ ਜਾਣ ਨੂੰ ਮਨਜ਼ੂਰੀ

ਚੰਡੀਗੜ – ਸਰਕਾਰ ਵੱਲੋਂ ਜ਼ਿਲਿਆਂ ਵਿੱਚ ਚਲਾਏ ਜਾ ਰਹੇ ਪਸ਼ੂਆਂ ਦੇ ਵਾੜੇ (ਕੈਟਲ ਪਾਊਂਡਜ਼) ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਠੋਸ ਹੱਲ ਕਰਨ ਲਈ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਨਾਂ ਕੈਟਲ ਪਾਊਂਡਜ਼ ਨੂੰ ਜਨਤਕ-ਨਿੱਜੀ ਭਾਈਵਾਲੀ ਰਾਹੀਂ ਚਲਾਏ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ।ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵੀਂ ਨੀਤੀ ਵਿੱਚ ਲੋੜ ਅਨੁਸਾਰ ਕੋਈ ਵੀ ਸੋਧ ਕਰਨ ਲਈ ਪੂਰੇ ਅਧਿਕਾਰ ਦੇ ਦਿੱਤੇ ਗਏ ਹਨ।ਮੁੱਖ ਮੰਤਰੀ ਦਫਤਰ…

VIA PUNJAB
ਅੱਗੇ ਪੜ੍ਹੋ

ਰਬੀ ਖਰੀਦ ਸੀਜਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੀਤੀ ਆੜਤੀਆਂ ਦੇ ਲਈ ਵੱਡੀ ਰਾਹਤ ਦਾ ਐਲਾਨ

ਰਬੀ ਖਰੀਦ ਸੀਜਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੀਤੀ ਆੜਤੀਆਂ ਦੇ ਲਈ ਵੱਡੀ ਰਾਹਤ ਦਾ ਐਲਾਨ

ਡਿਫਾਲਟ ਰਕਮ ‘ਤੇ 40 ਫੀਸਦੀ ਹੋਰ ਦੰਡਾਤਮਕ ਵਿਆਜ ਦੀ 100 ਫੀਸਦੀ ਮਾਫੀ ਦਾ ਐਲਾਨ ਚੰਡੀਗੜ੍ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 1 ਅਪ੍ਰੈਲ, 2021 ਤੋਂ ਸ਼ੁਰੂ ਹੋਣ ਵਾਲੇ ਰਬੀ ਖਰੀਦ ਸੀਜਨ ਤੋਂ ਪਹਿਲਾਂ ਆੜਤੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਦੁਕਾਨਾਂ ਦੀ ਬਕਾਇਆ ਰਕਮ ਅਤੇ ਵਿਆਜ ਵਿਚ ਛੋਟ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਅੱਜ ਇੱਥੇ ਇਕ ਪ੍ਰੈਸ ਕਾਂਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਰਾਜ ਸਰਕਾਰ ਦੀ ਅਨੋਖੀ ਪਹਿਲ ਵਿਵਾਦਾਂ ਦਾ ਹੱਲ…

VIA PUNJAB
ਅੱਗੇ ਪੜ੍ਹੋ

ਮਿਲਕਫੈਡ ਪੰਜਾਬ ਵੱਲੋਂ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਛੇ ਵਾਰ ਕੀਤਾ ਗਿਆ ਵਾਧਾ: ਸੁਖਜਿੰਦਰ ਸਿੰਘ ਰੰਧਾਵਾ

ਮਿਲਕਫੈਡ ਪੰਜਾਬ ਵੱਲੋਂ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਛੇ ਵਾਰ ਕੀਤਾ ਗਿਆ ਵਾਧਾ: ਸੁਖਜਿੰਦਰ ਸਿੰਘ ਰੰਧਾਵਾ

ਮੱਝ ਦੇ ਦੁੱਧ ਦਾ ਰੇਟ 3 ਰੁਪਏ ਅਤੇ ਗਾਂ ਦੇ ਦੁੱਧ ਦਾ ਰੇਟ 2 ਰੁਪਏ ਪ੍ਰਤੀ ਕਿੱਲੋ ਵਧਾਇਆਚੰਡੀਗੜ੍ਹ – ਸਹਿਕਾਰੀ ਖੇਤਰ ਵਿੱਚ ਕੰਮ ਕਰ ਰਹੀ ਪੰਜਾਬ ਮਿਲਕਫੈਡ ਵੱਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ। ਪਿਛਲੇ ਦੋ ਮਹੀਨੇ ਦੇ ਸਮੇਂ ਵਿੱਚ ਲਗਾਤਾਰ ਛੇ ਵਾਰ ਦੁੱਧ ਖਰੀਦ ਕੀਮਤਾਂ ਵਿੱਚ ਵਾਧੇ ਕੀਤੇ ਗਏ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ ਗਿਆ।ਸ. ਰੰਧਾਵਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵੱਲੋਂ 4.50 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਣ ਰੱਖਿਅਕ ਕਾਬੂ, ਦੂਜਾ ਕਰਮਚਾਰੀ ਭਗੌੜਾ

ਵਿਜੀਲੈਂਸ ਬਿਊਰੋ ਵੱਲੋਂ 4.50 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਣ ਰੱਖਿਅਕ ਕਾਬੂ, ਦੂਜਾ ਕਰਮਚਾਰੀ ਭਗੌੜਾ

ਕਾਰ ਚੋਂ 4.64 ਲੱਖ ਰੁਪਏ ਦੀ ਨਕਦੀ ਵੀ ਕੀਤੀ ਬਰਾਮਦਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਬ ਤਹਿਸੀਲ ਮਾਜਰੀ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਵਣ ਰੱਖਿਅਕ ਰਣਜੀਤ ਖਾਨ ਨੂੰ ਆਪਣੇ ਸੀਨੀਅਰ ਬਲਾਕ ਅਫ਼ਸਰ ਬਲਦੇਵ ਸਿੰਘ ਦੀ ਤਰਫੋਂ 4,50,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਡੀ.ਜੀ.ਪੀ.-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਮਿਰਜ਼ਾਪੁਰ ਵਿਖੇ ਤਾਇਨਾਤ ਦੋਸ਼ੀ ਬਲਾਕ ਅਫ਼ਸਰ ਬਲਦੇਵ ਸਿੰਘ ਨੇ ਸ਼ਿਕਾਇਤਕਰਤਾ ਭੁਪਾਲ ਕੁਮਾਰ ਵਾਸੀ ਖਰੜ ਤੋਂ ਲੱਕੜ ਨੂੰ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਅਮਰੀਕਾ ਊਰਜਾ ਸਬੰਧੀ ਨਵੇਂ ਸਿਰੇ ਤੋਂ ਗੱਲਬਾਤ ਲਈ ਤਿਆਰ

ਭਾਰਤ ਤੇ ਅਮਰੀਕਾ ਊਰਜਾ ਸਬੰਧੀ ਨਵੇਂ ਸਿਰੇ ਤੋਂ ਗੱਲਬਾਤ ਲਈ ਤਿਆਰ

ਨਵੀਂ ਦਿੱਲੀ – ਭਾਰਤ ਅਤੇ ਅਮਰੀਕਾ ਸਾਫ਼-ਸੁਥਰੀ ਊਰਜਾ ਵਾਲੇ ਖੇਤਰਾਂ ’ਤੇ ਧਿਆਨ ਕੇਂਦਰਤ ਕਰਨ ਲਈ ਆਪਣੀ ਰਣਨੀਤਕ ਊਰਜਾ ਭਾਈਵਾਲੀ ਸਬੰਧੀ ਨਵੇਂ ਸਿਰੇ ਤੋਂ ਗੱਲਬਾਤ ਕਰਨ ਲਈ ਸਹਿਮਤ ਹੋ ਗੲੇ ਹਨ। ਇੱਕ ਅਧਿਕਾਰਤ ਬਿਆਨ ਮੁਤਾਬਕ, ਤੇਲ ਮੰਤਰੀ ਧਰਮਿੰਦਰ ਪ੍ਰਧਾਨ ਨੇ ਸੋਮਵਾਰ ਨੂੰ ਅਮਰੀਕੀ ਊਰਜਾ ਮੰਤਰੀ ਜੈਨੀਫਰ ਗਰੈਨਹੋਮ ਨਾਲ ‘ਮੁੱਢਲੀ ਮੀਟਿੰਗ’ ਕੀਤੀ।

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਏਮਜ਼ ’ਚ ਹੋਈ ‘ਬਾਈਪਾਸ ਸਰਜਰੀ’

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਏਮਜ਼ ’ਚ ਹੋਈ ‘ਬਾਈਪਾਸ ਸਰਜਰੀ’

ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਏਮਜ਼ ’ਚ ਬਾਈਪਾਸ ਦੀ ਸਰਜਰੀ ਹੋਈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦਿੱਲੀ ਏਮਜ਼ ਵਿਚ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਫਲ ਬਾਈਪਾਸ ਸਰਜਰੀ ਕੀਤੀ ਗਈ। ਰਾਜਨਾਥ ਨੇ ਇਸ ਲਈ ਏਮਜ਼ ਦੇ ਡਾਕਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਰਾਸ਼ਟਰਪਤੀ ਕੋਵਿੰਦ ਦੇ ਜਲਦੀ ਸਿਹਤਮੰਦ ਹੋਣ ਦੀ ਪ੍ਰਾਰਥਨਾ ਕੀਤੀ।ਰਾਜਨਾਥ ਸਿੰਘ ਨੇ ਸਫਲ ਆਪ੍ਰੇਸ਼ਨ ਲਈ ਡਾਕਟਰਾਂ ਦੀ ਟੀਮ ਨੂੰ ਵਧਾਈ ਦਿੱਤੀ ਅਤੇ ਏਮਜ਼ ਦੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ 90% ਬਾਲਗ 19 ਅਪ੍ਰੈਲ ਤੱਕ ਹੋਣਗੇ ਕੋਰੋਨਾ ਟੀਕੇ ਲਈ ਯੋਗ :ਜੋਅ ਬਾਈਡੇਨ

ਅਮਰੀਕਾ ਦੇ 90% ਬਾਲਗ 19 ਅਪ੍ਰੈਲ ਤੱਕ ਹੋਣਗੇ ਕੋਰੋਨਾ ਟੀਕੇ ਲਈ ਯੋਗ :ਜੋਅ ਬਾਈਡੇਨ

ਕੈਲੀਫੋਰਨੀਆ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਸੋਮਵਾਰ ਨੂੰ ਘੋਸ਼ਣਾ ਕਰਦਿਆਂ ਕਿਹਾ ਕਿ ਸਾਰੇ ਅਮਰੀਕੀ ਬਾਲਗਾਂ ਵਿੱਚੋਂ 90% 19 ਅਪ੍ਰੈਲ ਤੱਕ ਕੋਵਿਡ -19 ਟੀਕੇ ਲਈ ਯੋਗ ਹੋ ਜਾਣਗੇ, ਜੋ ਕਿ ਪਹਿਲਾਂ ਨਿਰਧਾਰਤ ਕੀਤੇ ਗਏ ਟੀਚੇ ਤੋਂ ਲੱਗਭਗ ਦੋ ਹਫ਼ਤੇ ਪਹਿਲਾਂ ਹੈ। ਇਸਦੇ ਨਾਲ ਹੀ ਬਾਈਡੇਨ ਨੇ ਲੋਕਾਂ ਨੂੰ ਵਾਇਰਸ ਦੀਆਂ ਸਾਵਧਾਨੀਆਂ ਪ੍ਰਤੀ ਢਿੱਲ ਨਾਂ ਵਰਤਣ ਦੀ ਵੀ ਅਪੀਲ ਕੀਤੀ ਹੈ। ਬਾਈਡੇਨ ਨੇ ਅਮਰੀਕੀਆਂ ਨੂੰ ਤਾਕੀਦ ਕੀਤੀ ਕਿ ਉਹ ਵਾਇਰਸ ਪ੍ਰਤੀ ਉਪਾਅ ਘੱਟ ਨਾ ਕਰਨ…

VIA PUNJAB
ਅੱਗੇ ਪੜ੍ਹੋ
1 117 118 119 120 121 1,271