ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਰਾਜ ਸਭਾ ਚੋਣਾਂ ਵਿੱਚ ਨਹੀਂ ਹੋਵੇਗੀ ‘ਨੋਟਾ’ ਦੀ ਵਰਤੋਂ

ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਰਾਜ ਸਭਾ ਚੋਣਾਂ ਵਿੱਚ ਨਹੀਂ ਹੋਵੇਗੀ ‘ਨੋਟਾ’ ਦੀ ਵਰਤੋਂ

ਨਵੀਂ ਦਿੱਲੀ – ਰਾਜ ਸਭਾ ਚੋਣਾਂ ਵਿੱਚ ‘ਇਨ੍ਹਾਂ ਵਿੱਚੋਂ ਕੋਈ ਨਹੀਂ’ (ਨੋਟਾ) ਦੀ ਵਰਤੋਂ ਉਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ| ਸੁਪਰੀਮ ਕੋਰਟ ਦੇ ਨਿਯਮ ਮੁਤਾਬਕ ਰਾਜ ਸਭਾ ਚੋਣਾਂ ਵਿੱਚ ‘ਨੋਟਾ’ ਦੀ ਵਰਤੋਂ ਦੀ ਆਗਿਆ ਨਹੀਂ ਹੈ| ਅਦਾਲਤ ਦਾ ਮੰਨਣਾ ਹੈ ਕਿ ‘ਨੋਟਾ’ ਸਿਰਫ਼ ਪ੍ਰਤੱਖ ਚੋਣਾਂ ਵਿੱਚ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ| ਗੁਜਰਾਤ ਤੋਂ ਕਾਂਗਰਸ ਨੇਤਾ ਸ਼ੈਲੇਸ਼ ਮੁਨਾਭਾਈ ਪਰਮਾਰ ਦੀ ਪਟੀਸ਼ਨ ਉਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ‘ਨੋਟਾ’ ਨੂੰ ਪ੍ਰਕਾਸ਼ ਵਿੱਚ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੱਧੂ ਦੇ ਹੱਕ ਵਿੱਚ ਉਤਰੇ ਭਗਵੰਤ ਮਾਨ, ਕਿਹਾ ਫੌਜੀ ਜਰਨੈਲ ਨੂੰ ਜੱਫੀ ਪਾ ਕੇ ਕੁਝ ਗਲਤ ਨਹੀਂ ਕੀਤਾ

ਨਵਜੋਤ ਸਿੱਧੂ ਦੇ ਹੱਕ ਵਿੱਚ ਉਤਰੇ ਭਗਵੰਤ ਮਾਨ, ਕਿਹਾ ਫੌਜੀ ਜਰਨੈਲ ਨੂੰ ਜੱਫੀ ਪਾ ਕੇ ਕੁਝ ਗਲਤ ਨਹੀਂ ਕੀਤਾ

ਤਲਵੰਡੀ ਸਾਬੋ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਨਵਜੋਤ ਸਿੰਘ ਸਿਧੂ ਵਲੋਂ ਹਾਲੀਆ ਪਾਕਿਸਤਾਨੀ ਦੌਰੇ ਸਮੇਂ ਉਥੋਂ ਦੇ ਫੌਜੀ ਜਰਨੈਲ ਨੂੰ ਜਫੀ ਪਾਉਣ ਨੂੰ ਲੈ ਕੇ ਭਾਂਵੇ ਉਹ ਵਿਰੋਧੀਆਂ ਦੇ ਨਿਸ਼ਾਨੇ ਤੇ ਆ ਗਏ ਹੋਣ ਪ੍ਰੰਤੂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅਜ ਉਨਾਂ ਦੇ ਹਕ ਵਿਚ ਉਤਰ ਆਏ ਹਨ ਤੇ ਉਨਾਂ ਮੁਤਾਬਿਕ ਫੌਜੀ ਜਰਨੈਲ ਨੂੰ ਜਫੀ ਪਾ ਕੇ ਸਿਧੂ ਨੇ ਕੁਝ ਵੀ ਗਲਤ ਨਹੀ ਕੀਤਾ ਸਗੋਂ ਅਕਾਲੀ ਭਾਜਪਾ ਤੇ ਹੋਰ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਦੇ ਜੱਦੀ ਪਿੰਡ ਨੂੰ ਕੀਤਾ ਜਾਵੇਗਾ ‘ਮਾਡਲ ਪਿੰਡ’ ਵਜੋਂ ਵਿਕਸਿਤ

ਨਵਜੋਤ ਸਿੰਘ ਸਿੱਧੂ ਦੇ ਜੱਦੀ ਪਿੰਡ ਨੂੰ ਕੀਤਾ ਜਾਵੇਗਾ ‘ਮਾਡਲ ਪਿੰਡ’ ਵਜੋਂ ਵਿਕਸਿਤ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿੱਚ ਚਿਰਾਂ ਤੋਂ ਚਲੀ ਆ ਰਹੀ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਨਜਿੱਠਣ ਦੇ ਉਦੇਸ਼ ਨਾਲ ਪਿੰਡਾਂ ਵਿੱਚ ਸੀਵਰੇਜ ਪਾਉਣ ਤੇ ਵਾਟਰ ਟ੍ਰੀਟਮੈਂਟ ਪਲਾਂਟ (ਜਲ ਸੋਧਕ ਪਲਾਂਟ) ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੇਂਡੂ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੈਬਨਿਟ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਦੇ ਜੱਦੀ ਪਿੰਡ ਕੱਕੜਵਾਲ, ਜੋ ਜ਼ਿਲ੍ਹਾ ਸੰਗਰੂਰ ਦੇ ਹਲਕਾ ਧੂਰੀ ਵਿੱਚ ਪੈਂਦਾ ਹੈ, ਵਿੱਚ ਸੀਵਰੇਜ ਪਾਉਣ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵਲੋਂ ਈਦ-ਉੱਲ-ਜ਼ੂਹਾ ਦੇ ਮੌਕੇ ਲੋਕਾਂ ਨੂੰ ਵਧਾਈ

ਮੁੱਖ ਮੰਤਰੀ ਵਲੋਂ ਈਦ-ਉੱਲ-ਜ਼ੂਹਾ ਦੇ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉੱਲ-ਜ਼ੂਹਾ (ਬਕਰੀਦ) ਦੇ ਮੌਕੇ ਪੰਜਾਬ ਦੇ ਲੋਕਾਂ ਖਾਸਕਰ ਮੁਸਲਿਮ ਭਾਈਚਾਰੇ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਆਪਸੀ ਭਾਈਚਾਰੇ ਅਤੇ ਜਰੂਰਤਮੰਦਾਂ ਪ੍ਰਤੀ ਸੇਵਾਭਾਵ ਅਤੇ ਹਮਦਰਦੀ ਨੂੰ ਬੜਾਵਾ ਦੇਂਦਾ ਹੈ। ਉਨਾਂ ਨੇ ਲੋਕਾਂ ਨੂੰ ਇਹ ਤਿਉਹਾਰ ਮਿਲਜੁਲ ਕੇ ਮਨਾਉਣ ਦਾ ਸੱਦਾ ਦਿੱਤਾ ਹੈ ਤਾਂ ਜੋ ਸ਼ਾਤੀ, ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀ ਤੰਦਾਂ ਨੂੰ ਅੱਗੇ ਹੋਰ ਮਜ਼ਬੂਤ ਕੀਤਾ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਜਨਮ ਦਿਨ ਸਬੰਧੀ ਮਨਾਏ ਜਾ ਰਹੇ ਸਮਾਰੋਹਾਂ ‘ਤੇ ਨਿਗਰਾਨੀ ਰੱਖਣ ਲਈ ਤਿੰਨ ਕਮੇਟੀਆਂ ਦਾ ਗਠਨ

ਪੰਜਾਬ ਦੇ ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਜਨਮ ਦਿਨ ਸਬੰਧੀ ਮਨਾਏ ਜਾ ਰਹੇ ਸਮਾਰੋਹਾਂ ‘ਤੇ ਨਿਗਰਾਨੀ ਰੱਖਣ ਲਈ ਤਿੰਨ ਕਮੇਟੀਆਂ ਦਾ ਗਠਨ

ਪੰਜਾਬ ਦੇ ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਜਨਮ ਦਿਨ ਸਬੰਧੀ ਮਨਾਏ ਜਾ ਰਹੇ ਸਮਾਰੋਹਾਂ ‘ਤੇ ਨਿਗਰਾਨੀ ਰੱਖਣ ਲਈ ਤਿੰਨ ਕਮੇਟੀਆਂ ਦਾ ਗਠਨ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਜਨਮ ਦਿਨ ਨੂੰ ਮਨਾਉਣ ਸਬੰਧੀ ਪ੍ਰਬੰਧਾਂ ‘ਤੇ ਨਿਗਰਾਨੀ ਰੱਖਣ ਲਈ ਤਿੰਨ ਕਮੇਟੀਆਂ ਦਾ ਗਠਨ ਕੀਤਾ ਹੈ। ਇਹ ਕਮੇਟੀ ਸੁਲਤਾਨਪੁਰ ਲੋਧੀ, ਡੇਰਾਬਾਬਾ ਨਾਨਕ ਅਤੇ ਬਟਾਲਾ ਵਰਗੇ ਗੁਰੂ ਜੀ ਦੇ ਚਰਨ ਛੋਹ ਸਥਾਨਾਂ ਦੇ ਬੁਨਿਆਦੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੀ ਸ਼ਤਾਬਦੀ ਮਨਾਉਣ ਲਈ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਨੂੰ ਵਿਸਤ੍ਰਿਤ ਪ੍ਰਸਤਾਵ ਪੇਸ਼ ਕਰਨ ਲਈ ਕਿਹਾ

ਕੈਪਟਨ ਅਮਰਿੰਦਰ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੀ ਸ਼ਤਾਬਦੀ ਮਨਾਉਣ ਲਈ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਨੂੰ ਵਿਸਤ੍ਰਿਤ ਪ੍ਰਸਤਾਵ ਪੇਸ਼ ਕਰਨ ਲਈ ਕਿਹਾ

ਸਮਾਰਕ ਅਤੇ ਨਾਲ ਲਗਦੇ ਇਲਾਕੇ ਦੇ ਵਿਕਾਸ ਲਈ ਛੇਤੀ ਫੰਡ ਜ਼ਾਰੀ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਖੁਦ ਪ੍ਰਧਾਨ ਮੰਤਰੀ ਨੂੰ ਮਿਲਣਗੇ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ੍ਹਿਆਂਵਾਲੇ ਬਾਗ ਦੇ ਕਤਲੇਆਮ ਦੀ ਸ਼ਤਾਬਦੀ ਮਨਾਉਣ ਲਈ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਨੂੰ ਵਿਸਤ੍ਰਿਤ ਪ੍ਰਸਤਾਵ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਉਹ ਇਸ ਸਮਾਰੋਹ ਲਈ ਕੇਂਦਰੀ ਫੰਡ ਪ੍ਰਾਪਤ ਕਰਨ ਲਈ ਨਿੱਜੀ ਤੌਰ ‘ਤੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ 18ਵੇਂ ਏਸ਼ਿਅਨ ਖੇਡਾਂ ਵਿਚ ਤਮਗਾ ਜਿੱਤਣ ਵੱਲੋਂ ਖਿਡਾਰੀਆਂ ਨੂੰ ਵੱਧਾਈ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ 18ਵੇਂ ਏਸ਼ਿਅਨ ਖੇਡਾਂ ਵਿਚ ਤਮਗਾ ਜਿੱਤਣ ਵੱਲੋਂ ਖਿਡਾਰੀਆਂ ਨੂੰ ਵੱਧਾਈ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਕਾਰਤਾ ਵਿਚ ਚਲ ਰਹੇ 18ਵੇਂ ਏਸ਼ਿਅਨ ਖੇਡਾਂ ਵਿਚ ਹਰਿਆਣਾ ਦੇ ਦੋ ਖਿਡਾਰੀਆਂ ਵੱਲੋਂ ਤਮਗਾ ਜਿੱਤਣ ’ਤੇ ਵੱਧਾਈ ਦਿੱਤੀ।ਮੁੱਖ ਮੰਤਰੀ ਨੇ 50 ਮੀਟਰ ਰਾਇਫਲ 3 ਪੋਜਿਸ਼ਨ ਮੈਂਸ ਇਵੇਂਟ ਵਿਚ ਤਾਂਬਾ ਤਮਗਾ ਜਿੱਤਣ ਵਾਲੇ ਸੰਜੀਵ ਰਾਜਪੂਤ ਅਤੇ 10 ਮੀਟਰ ਏਅਰ ਪਿਸਟਲ ਦੇ ਮੁਕਾਬਲੇ ਵਿਚ ਅਭਿਸ਼ੇਕ ਵਰਮਾ ਵੱਲੋਂ ਤਾਂਬਾ ਤਮਗਾ ਜਿੱਤਣ ’ਤੇ ਵੱਧਾਈ ਦੇਕੇ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇੰਨਾਂ ਖੇਡਾਂ ਵਿਚ ਵਿਨੇਸ਼ ਫੋਗਾਟ ਅਤੇ ਬਜਰੰਗ ਪੁਨਿਆ…

VIA PUNJAB
ਅੱਗੇ ਪੜ੍ਹੋ

ਏਸ਼ੀਅਨ ਖੇਡਾਂ ਵਿਚ ਤਮਗਾ ਜੇਤੂ ਖਿਡਾਰੀਆਂ ਨੂੰ ਯੋਗ ਇਨਾਮ ਤੇ ਨੌਕਰੀਆਂ ਦਿੱਤੀਆਂ ਜਾਣਗੀਆਂ – ਖੇਡ ਮੰਤਰੀ

ਏਸ਼ੀਅਨ ਖੇਡਾਂ ਵਿਚ ਤਮਗਾ ਜੇਤੂ ਖਿਡਾਰੀਆਂ ਨੂੰ ਯੋਗ ਇਨਾਮ ਤੇ ਨੌਕਰੀਆਂ ਦਿੱਤੀਆਂ ਜਾਣਗੀਆਂ – ਖੇਡ ਮੰਤਰੀ

ਚੰਡੀਗੜ – ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਕਿਹਾ ਕਿ 2 ਸਤੰਬਰ, ਤਕ ਜਕਾਰਤਾ ਵਿਚ ਆਯੋਜਿਤ ਕੀਤੇ ਜਾ ਰਹੇ 18ਵੇਂ ਏਸ਼ੀਅਨ ਖੇਡਾਂ ਵਿਚ ਸੂਬੇ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਯੋਗ ਇਨਾਮੀ ਰਕਮ ਅਤੇ ਯੋਗਤਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ। ਹਰਿਆਣਾ ਦੇ ਖਿਡਾਰੀਆਂ ਵੱਲੋਂ ਅੱਜ 2 ਹੋਰ ਤਮਗਾ ਜਿੱਤਣ ਨਾਲ ਕੁੱਲ ਤਗਮੀਆਂ ਦੀ ਗਿਣਤੀ 5 ਹੋ ਗਈ ਹੈ ਸ੍ਰੀ ਵਿਜ ਨੇ ਖਿਡਾਰੀਆਂ ਅਤੇ ਸੂਬਾ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਨਿਸ਼ਾਨੇਬਾਜੀ ਵਿਚ ਚਾਂਦੀ ਤਮਗਾ ਜੇਤੂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ ਨੇ ਕੇਰਲ ਹੜ ਪੀੜਿਤਾਂ ਲਈ ਰਾਹਤ ਸਮੱਗਰੀ ਦੇ ਟਰੱਕਾਂ ਨੂੰ ਹਰੀ ਝੰਡੀ ਵਿਖਾਈ

ਹਰਿਆਣਾ ਦੇ ਰਾਜਪਾਲ ਨੇ ਕੇਰਲ ਹੜ ਪੀੜਿਤਾਂ ਲਈ ਰਾਹਤ ਸਮੱਗਰੀ ਦੇ ਟਰੱਕਾਂ ਨੂੰ ਹਰੀ ਝੰਡੀ ਵਿਖਾਈ

ਚੰਡੀਗੜ – ਹਰਿਆਣਾ ਦੇ ਰਾਜਪਾਲ ਪ੍ਰੋਫ਼ੈਸਰ ਕਪਤਾਨ ਸਿੰਘ ਕੈਪਟਨ ਸਿੰਘ ਸੋਲਕੀ ਨੇ ਕੇਰਲ ਵਿਚ ਹੱੜ ਪੀੜਿਤਾਂ ਨੂੰ ਰਾਹਤ ਤੇ ਮੁੜ ਵਸੇਵੇ ਲਈ ਰਾਹਤ ਸਮੱਗਰੀ ਦੇ ਟਰੱਕਾਂ ਨੂੰ ਰਾਜ ਭਵਨ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਕ ਕਰੋੜ 4 ਲੱਖ ਰੁਪਏ ਮੁੱਲ ਦੀ ਇਹ ਰਾਹਤ ਸਮੱਗਰੀ ਭਾਰਤੀ ਰੈਡਕ੍ਰਾਸ ਕਮੇਟੀ, ਹਰਿਆਣਾ ਰਾਜ ਸ਼ਾਖਾ ਵੱਲੋਂ ਭੇਜੀ ਗਈ ਹੈ। ਇਹ ਰਾਹਤ ਸਮੱਗਰੀ ਭਾਰਤੀ ਰੈਡਕ੍ਰਾਸ ਕਮੇਟੀ, ਹਰਿਆਣਾ ਰਾਜ ਸ਼ਾਖਾ ਦੇ ਵਾਇਸ ਚੇਅਰਮੈਨ ਡਾ. ਮੁਕੇਸ਼ ਅਗਰਵਾਲ, ਮਹਾ ਸਕੱਤਰ ਡੀ.ਆਰ. ਸ਼ਰਮਾ,…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਈਦ-ਉੱਲ-ਜ਼ੂਹਾ (ਬਕਰੀਦ) ਦੇ ਮੌਕੇ ਜਨਤਿਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵਲੋਂ ਈਦ-ਉੱਲ-ਜ਼ੂਹਾ (ਬਕਰੀਦ) ਦੇ ਮੌਕੇ ਜਨਤਿਕ ਛੁੱਟੀ ਦਾ ਐਲਾਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ 22 ਅਗਸਤ ਬੁੱਧਵਾਰ ਨੂੰ ਈਦ-ਉੱਲ-ਜ਼ੂਹਾ (ਬਕਰੀਦ) ਦੇ ਮੌਕੇ ਜਨਤਿਕ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉੱਲ-ਜ਼ੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ ਪ੍ਰਵਾਨ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਇਹ ਛੁੱਟੀ ਸੂਬੇ ਦੀਆਂ ਰਾਖਵੀਂਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਸੀ।

VIA PUNJAB
ਅੱਗੇ ਪੜ੍ਹੋ
1 1,190 1,191 1,192 1,193 1,194 1,271