ਟੈਸਟ ‘ਚ ਓਪਨਿੰਗ ਲਈ ਹੁਣ ਰੋਹਿਤ ਨੇ ਪੇਸ਼ ਕੀਤੀ ਦਾਅਵੇਦਾਰੀ

ਟੈਸਟ ‘ਚ ਓਪਨਿੰਗ ਲਈ ਹੁਣ ਰੋਹਿਤ ਨੇ ਪੇਸ਼ ਕੀਤੀ ਦਾਅਵੇਦਾਰੀ

ਮੁੰਬਈ – ਇੰਗਲੈਂਡ ‘ਚ ਜਦੋਂ ਭਾਰਤੀ ਟੀਮ ਸਲਾਮੀ ਬੱਲਾਬਾਜ਼ਾਂ ਦੀ ਅਸਫਲਤਾ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਹੈ। ਇਸ ਤਰ੍ਹਾਂ ਭਾਰਤੀ ਸਟਾਰ ਤੇ ਵਨ ਡੇ ਕ੍ਰਿਕਟ ‘ਚ 3 ਦੋਹਰੇ ਸੈਂਕੜੇ ਲਗਾਉਣ ਵਾਲੇ ਰੋਹਿਤ ਸ਼ਰਮਾ ਨੇ ਖੁਦ ਨੂੰ ਟੈਸਟ ਓਪਨਰ ਦੇ ਤੌਰ ‘ਤੇ ਬਤੌਰ ਦਾਅਵੇਦਾਰ ਪੇਸ਼ ਕਰ ਦਿੱਤਾ ਹੈ। ਛੋਟੇ ਫਾਰਮੈਟਾਂ ‘ਚ ਪਾਰੀ ਦੀ ਸ਼ੁਰੂਆਤ ਨਾਲ ਰੋਹਿਤ ਨੂੰ ਕਈ ਉਚਾਈਆਂ ਤਕ ਪਹੁੰਚਾਇਆ ਹੈ। ਰੋਹਿਤ ਦਾ ਕਹਿਣਾ ਹੈ ਕਿ ਜੇਕਰ ਟੀਮ ਪ੍ਰਬੰਧਨ ਉਸਦੇ ਨਾਂ ਦਾ ਵਿਚਾਰ ਕਰਦਾ…

VIA PUNJAB
ਅੱਗੇ ਪੜ੍ਹੋ

ਪੰਤ ਲਈ ਮੈਚ ਦਿਨ ਦਾ ਇੰਤਜ਼ਾਰ ਕਰੋ : ਸ਼ਾਸਤਰੀ

ਪੰਤ ਲਈ ਮੈਚ ਦਿਨ ਦਾ ਇੰਤਜ਼ਾਰ ਕਰੋ : ਸ਼ਾਸਤਰੀ

ਨਾਟਿੰਘਮ – ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਇੰਗਲੈਂਡ ਵਿਰੁੱਧ ਸ਼ਨੀਵਾਰ ਤੋਂ ਸ਼ੁਰੂ ਹੋਣ ਵਾਲੇ ਤੀਜੇ ਟੈਸਟ ਵਿਚ ਦਿਨੇਸ਼ ਕਾਰਤਿਕ ਦੀ ਜਗ੍ਹਾ ਮੌਕਾ ਮਿਲ ਸਕਦਾ ਹੈ ਜਾਂ ਨਹੀਂ, ਇਸਦੇ ਲਈ ਮੈਚ ਦਿਨ ਤਕ ਇੰਤਜ਼ਾਰ ਕਰਨਾ ਪਵੇਗਾ। ਸ਼ਾਸਤਰੀ ਵੀਰਵਾਰ ਨੂੰ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ ਤੇ ਜਦੋਂ ਪੱਤਰਕਾਰਾਂ ਨੇ ਪੰਤ ਦੇ ਬਾਰੇ ਵਿਚ ਪੁੱਛਿਆ ਤਾਂ ਰਵੀ ਨੇ ਕਿਹਾ ਕਿ ਤੁਸੀਂ ਰਿਸ਼ਭ ਦੇ ਬਾਰੇ ਵਿਚ ਟਾਸ ਦੇ ਦਿਨ ਜਾਣ ਜਾਓਗੇ। ਅੱਜ ਅਭਿਆਸ ਦੌਰਾਨ ਇਹ ਦੇਖਿਆ ਗਿਆ…

VIA PUNJAB
ਅੱਗੇ ਪੜ੍ਹੋ

ਖੇਡ ਪਿੰਡ ’ਚ ਪੇਸ ਦੀ ਗ਼ੈਰਮੌਜੂਦਗੀ ਰੜਕੀ

ਖੇਡ ਪਿੰਡ ’ਚ ਪੇਸ ਦੀ ਗ਼ੈਰਮੌਜੂਦਗੀ ਰੜਕੀ

ਪਾਲੇਮਬਾਂਗ – ਭਾਰਤੀ ਟੈਨਿਸ ਦਲ ਏਸ਼ਿਆਈ ਖੇਡਾਂ ਲਈ ਅੱਜ ਇਥੇ ਪੁੱਜ ਗਿਆ, ਪਰ ਟੀਮ ’ਚ ਸ਼ਾਮਲ ਸਭ ਤੋਂ ਵੱਡਾ ਨਾਂ ਲਿਏਂਡਰ ਪੇਸ ਇਸ ਦੌਰਾਨ ਟੀਮ ’ਚ ਸ਼ਾਮਲ ਨਹੀਂ ਸੀ। ਪੁਰਸ਼ ਟੀਮ ਦੇ ਕੋਚ ਤੇ ਕਪਤਾਨ ਜੀਸ਼ਾਨ ਅਲੀ ਨੂੰ ਐਤਵਾਰ ਤੋਂ ਸ਼ੁਰੂ ਹੋ ਰਹੇ ਟੈਨਿਸ ਮੁਕਾਬਲਿਆਂ ਤੋਂ ਤਿੰਨ ਦਿਨ ਪਹਿਲਾਂ ਪੇਸ ਦੀ ਆਮਦ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜੀਸ਼ਾਨ ਨੇ ਪੀਟੀਆਈ ਨਾਲ ਗੱਲਬਾਤ ਕਰਦਿਆਂ ਕਿਹਾ, ‘ਮੈਨੂੰ ਉਸ ਦੇ ਆਉਣ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸਿਰਫ਼ ਪੇਸ…

VIA PUNJAB
ਅੱਗੇ ਪੜ੍ਹੋ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਜੀਤ ਵਾਡੇਕਰ ਦਾ ਦੇਹਾਂਤ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਜੀਤ ਵਾਡੇਕਰ ਦਾ ਦੇਹਾਂਤ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਜੀਤ ਵਾਡੇਕਰ ਦਾ ਬੀਤੇ ਦਿਨ ਇਥੋਂ ਦੇ ਜਸਲੋਕ ਹਸਪਤਾਲ ’ਚ ਦੇਹਾਂਤ ਹੋ ਗਿਆ। ਵਾਡੇਕਰ (77) ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ। ਸ੍ਰੀ ਵਾਡੇਕਰ ਨੇ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਸਾਲ 1966 ਵਿੱਚ ਵੈਸਟ ਇੰਡੀਜ਼ ਖ਼ਿਲਾਫ਼ ਕੀਤੀ ਸੀ। ਉਨ੍ਹਾਂ 37 ਟੈਸਟ ਮੈਚਾਂ ਵਿੱਚ 31.07 ਦੀ ਔਸਤ ਨਾਲ 2113 ਦੌੜਾਂ ਬਣਾਈਆਂ। ਵਾਡੇਕਰ ਨੇ ਦੋ ਇਕ ਰੋਜ਼ਾ ਮੈਚਾਂ ਵਿੱਚ ਵੀ ਮੁਲਕ ਦੀ ਨੁਮਾਇੰਦਗੀ ਕੀਤੀ ਹੈ। ਉਨ੍ਹਾਂ ਦੀਆਂ ਅਹਿਮ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਵੱਲੋਂ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਰਾਜਪਾਲ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ- ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ,ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਵਲੋਂ ਦੇਸ਼ ਦੇ ਪੂਰਵ ਪ੍ਰਧਾਨ ਮੰਤਰੀ ਅਤੇ ਭਾਰਤੀ ਜੰਤਾ ਪਾਰਟੀ ਦੇ ਉਘੇ ਨੇਤਾ ਸ੍ਰੀ ਅਟਲ ਬਿਹਾਰ ਵਾਜਪਾਈ ਦੇ ਦਿਹਾਂਤ ‘ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਦੇਹਾਂਤ ’ਤੇ ਸ਼ੋਕ ਪ੍ਰਗਟ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਦੇਹਾਂਤ ’ਤੇ ਸ਼ੋਕ ਪ੍ਰਗਟ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ ਦੁੱਖਦਾਈ ਦੇਹਾਂਤ ’ਤੇ ਸ਼ੋਕ ਪ੍ਰਗਟਾਉਂਦੇ ਹੋਏ ਉਨ੍ਹਾਂ ਦੀ ਮੌਤ ਨੂੰ ਦੇਸ਼, ਸਿਆਸੀ ਅਤੇ ਭਾਜਪਾ ਲਈ ਇਕ ਨਾ ਪੂਰੀ ਹੋਣ ਵਾਲੀ ਕਮੀ ਦਸਿਆ׀ ਸ੍ਰੀ ਵਾਜਪਈ ਨੇ ਅੱਜ ਸ਼ਾਮ ਨਵੀਂ ਦਿੱਲੀ ਵਿਚ ਏਮਸ ਵਿਚ ਆਖਰੀ ਸਾਹ ਲਈ, ਜਿੱਥੇ ਉਨ੍ਹਾਂ ਨੂੰ 9 ਹਫਤਿਆਂ ਪਹਿਲੇ ਭਰਤੀ ਕਰਵਾਇਆ ਗਿਆ ਸੀ ਅਤੇ ਲਾਇਫ ਸਪੋਰਟ ਸਿਸਟਮ ’ਤੇ ਰੱਖਿਆ ਗਿਆ ਸੀ׀ ਇੱਥੇ ਜਾਰੀ ਆਪਣੇ ਸ਼ੋਕ ਸੰਦੇਸ਼ ਵਿਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਦੇਹਾਂਤ ’ਤੇ ਸ਼ੋਕ ਪ੍ਰਗਟ ਕੀਤਾ

ਹਰਿਆਣਾ ਦੇ ਰਾਜਪਾਲ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਦੇਹਾਂਤ ’ਤੇ ਸ਼ੋਕ ਪ੍ਰਗਟ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ ਮੌਤ ’ਤੇ ਡੂੰਘਾ ਸ਼ੋਕ ਪ੍ਰਗਟ ਕੀਤਾ ਹੈ׀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੌਤ ਨੇ ਭਾਰਤੀ ਸਿਆਸਤ ਦੇ ਇਕ ਯੁੱਗ ਦਾ ਅੰਤ ਹੋ ਗਿਆ ਹੈ׀ ਆਪਣੇ ਸ਼ੋਕ ਸੰਦੇਸ਼ ਵਿਚ ਰਾਜਪਾਨ ਨੇ ਕਿਹਾ ਕਿ ਭਾਰਤ ਮਾਤਾ ਦਾ ਮਹਾਨ ਸਪੁਤ ਲੰਬੀ ਨੀਂਦ ਵਿਚ ਸੋ ਗਿਆ ਹੈ, ਜਿਸ ਦਾ ਜਾਣਾ ਪੂਰੇ ਦੇਸ਼ ਦੀ ਨਾ ਪੂਰੀ ਹੋਣ ਵਾਲੀ ਕਮੀ ਹੈ׀ ਸ੍ਰੀ ਅਟਲ ਬਿਹਾਰੀ…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ ਕੇ.ਪੀ ਸਿੰਘ ਵੱਲੋਂ ਸਾਬਕਾ ਪ੍ਰਧਾਨ ਮੰਤਰੀ

ਸਪੀਕਰ ਰਾਣਾ ਕੇ.ਪੀ ਸਿੰਘ ਵੱਲੋਂ ਸਾਬਕਾ ਪ੍ਰਧਾਨ ਮੰਤਰੀ

ਅਟੱਲ ਬਿਹਾਰੀ ਵਾਜਪਾਈ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤੀ ਜੰਤਾ ਪਾਰਟੀ ਦੇ ਉਘੇ ਨੇਤਾ ਸ੍ਰੀ ਅਟੱਲ ਬਿਹਾਰੀ ਵਾਜਪਾਈ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਹਨਾਂ ਇਸ ਅਕਾਲ ਚਲਾਣੇ ਨੂੰ ਇੱਕ ਸਦੀ ਦਾ ਅੰਤ ਦੱਸਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਸ੍ਰੀ ਕੇ.ਪੀ ਨੇ ਕਿਹਾ ਕਿ ਸ੍ਰੀ ਵਾਜਪਾਈ ਦੇ ਰੂਪ ਵਿੱਚ ਦੇਸ਼ ਨੇ ਇੱਕ ਮਹਾਨ ਅਤੇ ਦੂਰਅੰਦੇਸ਼…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਵੱਲੋਂ ਵੱਕਾਰੀ ‘ਈ-ਨਕਸ਼ਾ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ’ ਦੀ ਸ਼ੁਰੂਆਤ

ਨਵਜੋਤ ਸਿੰਘ ਸਿੱਧੂ ਵੱਲੋਂ ਵੱਕਾਰੀ ‘ਈ-ਨਕਸ਼ਾ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ’ ਦੀ ਸ਼ੁਰੂਆਤ

ਤਰੱਕੀਸ਼ੁਦਾ ਪੰਜਾਬ ਵੱਲ ਵੱਡਾ ਕਦਮ ਹੈ ਪ੍ਰੋਜੈਕਟ, ਸਥਾਨਕ ਸਰਕਾਰ ਮੰਤਰੀ ਚੰਡੀਗੜ – ” ਪੰਜਾਬ ਸਰਕਾਰ ਲੋਕਾਂ ਦੀ ਭਲਾਈ ਹਿੱਤ ਪੂਰਨ ਤੌਰ ਉੱਤੇ ਵਚਨਬੱਧ ਹੈ ਅਤੇ ਉਨਾਂ ਦੁਆਰਾ ਚੁਣੀ ਹੋਣ ਕਰਕੇ ਉਨਾਂ ਪ੍ਰਤੀ ਜਵਾਬਦੇਹ ਹੈ। ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਹਿੱਤ ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਈ-ਗਵਰਨੈਂਸ ਕਾਰਜਪ੍ਰਣਾਲੀ ਉੱਤੇ ਜੋਰ ਦਿੱਤਾ ਜਾ ਰਿਹਾ ਹੈ ਜਿਸਦੇ ਸਿੱਟੇ ਵਜੋ ਸੂਬੇ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚਲੇ ਢਾਂਚੇ ਦਾ ਆਧੁਨਿਕੀਕਰਨ ਕੀਤਾ ਜਾਵੇਗਾ। ਇਹ ਗੱਲ ਸਥਾਨਕ ਸਰਕਾਰਾਂ ਬਾਰੇ…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਵੱਲੋਂ ਮੁਲਾਕਾਤ

ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਵੱਲੋਂ ਮੁਲਾਕਾਤ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਅੱਜ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ (ਪੰਜਾਬ ਚੈਪਟਰ) ਦੇ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਗਿੱਲ ਨੇ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਗਿੱਲ ਨੇ ਸਪੀਕਰ ਨਾਲ ਵਿਦੇਸ਼ੀ ਪੰਜਾਬੀਆਂ ਵੱਲੋਂ ਪੰਜਾਬ ਦੀ ਤਰੱਕੀ ਵਿਚ ਪਾਏ ਜਾ ਰਹੇ ਯੋਗਦਾਨ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਸੂਬੇ ਦੀ ਤਰੱਕੀ ਲਈ ਹਰ ਵਿਦੇਸ਼ੀ ਪੰਜਾਬੀ ਮਨੋਂ ਕਾਮਨਾ ਕਰਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵਿਦੇਸ਼ੀ ਪੰਜਾਬੀਆਂ ਨੇ…

VIA PUNJAB
ਅੱਗੇ ਪੜ੍ਹੋ
1 1,200 1,201 1,202 1,203 1,204 1,271