ਪੀਵੀ ਸਿੰਧੂ ਦੀ ਖੇਡ ਵਿੱਚ ਕੋਈ ਖ਼ਾਮੀ ਨਹੀਂ: ਪ੍ਰਕਾਸ਼ ਪਾਦੂਕੋਣ

ਪੀਵੀ ਸਿੰਧੂ ਦੀ ਖੇਡ ਵਿੱਚ ਕੋਈ ਖ਼ਾਮੀ ਨਹੀਂ: ਪ੍ਰਕਾਸ਼ ਪਾਦੂਕੋਣ

ਨਵੀਂ ਦਿੱਲੀ – ਭਾਰਤ ਦੇ ਬੈਡਮਿੰਟਨ ਖਿਡਾਰੀ ਪ੍ਰਕਾਸ਼ ਪਾਦੂਕੋਣ ਦਾ ਮੰਨਣਾ ਹੈ ਕਿ ਲਗਾਤਾਰ ਫਾਈਨਲ ਹਾਰ ਰਹੀ ਪੀਵੀ ਸਿੰਧੂ ਦੀ ਖੇਡ ਵਿੱਚ ਕੋਈ ਖ਼ਾਮੀ ਨਹੀਂ ਹੈ। ਉਸ ਨੂੰ ਅਗਲੇ ਸਾਲ ਲਈ ਸੋਨ ਤਗ਼ਮੇ ਦਾ ਟੀਚਾ ਰੱਖਣਾ ਚਾਹੀਦਾ ਹੈ। ਪਾਦੂਕੋਣ ਅੱਜ ਇੱਥੇ ਤਿਆਗਰਾਜ ਸਟੇਡੀਅਮ ਵਿੱਚ ਪੀਐਨਬੀ ਮੈਟਲਾਈਫ ਜੂਨੀਅਰ ਚੈਂਪੀਅਨਸ਼ਿਪ ਸੀਜਨ-4 ਦੇ ਜੇਤੂ ਖਿਡਾਰੀਆਂ ਨੂੰ ਸਨਮਾਨਤ ਕਰਨ ਪਹੁੰਚਿਆ ਹੋਇਆ ਸੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਮੈਨੂੰ ਨਹੀਂ ਲਗਦਾ ਕਿ ਸਿੰਧੂ ਦੀ ਖੇਡ ਵਿੱਚ ਕੋਈ ਕਮੀ ਹੈ।…

VIA PUNJAB
ਅੱਗੇ ਪੜ੍ਹੋ

ਭਾਰਤ ਨੂੰ ਝਟਕਾ, ਮੀਰਾਬਾਈ ਏਸ਼ਿਆਡ ਤੋਂ ਹਟੀ

ਭਾਰਤ ਨੂੰ ਝਟਕਾ, ਮੀਰਾਬਾਈ ਏਸ਼ਿਆਡ ਤੋਂ ਹਟੀ

ਨਵੀਂ ਦਿੱਲੀ – ਏਸ਼ਿਆਈ ਖੇਡਾਂ ਤੋਂ ਪਹਿਲਾਂ ਭਾਰਤ ਨੂੰ ਉਸ ਸਮੇਂ ਤਕੜਾ ਝਟਕਾ ਲੱਗਿਆ, ਜਦੋਂ ਤਗ਼ਮੇ ਦੀਆਂ ਉਮੀਦਾਂ ਵਿੱਚ ਸ਼ੁਮਾਰ ਮੌਜੂਦਾ ਵਿਸ਼ਵ ਅਤੇ ਰਾਸ਼ਟਰਮੰਡਲ ਚੈਂਪੀਅਨ ਵੇਟਲਿਫਟਰ ਮੀਰਾਬਾਈ ਚਾਨੂ ਨੇ ਪਿੱਠ ਦੇ ਦਰਦ ਦਾ ਹਵਾਲਾ ਦਿੰਦਿਆਂ 18 ਅਗਸਤ ਤੋਂ ਸ਼ੁਰੂ ਹੋ ਰਹੀਆਂ ਖੇਡਾਂ ਤੋਂ ਨਾਮ ਵਾਪਸ ਲੈ ਲਿਆ। ਮੀਰਾਬਾਈ ਨੇ ਭਾਰਤੀ ਵੇਟਲਿਫਟਰ ਸੰਘ ਨੂੰ ਈ-ਮੇਲ ਭੇਜ ਕੇ ਇਨ੍ਹਾਂ ਖੇਡਾਂ ਤੋਂ ਬਾਹਰ ਰੱਖਣ ਦੀ ਅਪੀਲ ਕੀਤੀ ਹੈ। ਖੇਡ ਸੰਘ ਦੇ ਜਨਰਲ ਸਕੱਤਰ ਸਹਿਦੇਵ ਯਾਦਵ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਹੈਲੀਕਾਪਟਰ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਇਮਰਾਨ ਖ਼ਾਨ ਤੋਂ ਪੁੱਛਗਿੱਛ

ਹੈਲੀਕਾਪਟਰ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਇਮਰਾਨ ਖ਼ਾਨ ਤੋਂ ਪੁੱਛਗਿੱਛ

ਪਿਸ਼ਾਵਰ – ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਜਾ ਰਹੇ ਇਮਰਾਨ ਖ਼ਾਨ ਤੋਂ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਦੇਸ਼ ਦੀ ਭਿ੍ਸ਼ਟਾਚਾਰ ਵਿਰੋਧੀ ਇਕਾਈ ਨੇ ਅੱਜ ਪੁੱਛਗਿੱਛ ਕੀਤੀ। ਇਸ ਮਾਮਲੇ ਵਿੱਚ ਖ਼ੈਬਰ ਪਖ਼ਤੂਨਖਵਾ ਦੇ ਸਰਕਾਰੀ ਖ਼ਜ਼ਾਨੇ ਨੂੰ 21 ਲੱਖ ਤੋਂ ਵਧ ਦਾ ਨੁਕਸਾਨ ਹੋਇਆ ਹੈ। ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਬੀਏ) ਨੇ ਪਾਕਿਸਤਾਨ ਤਹਿਰੀਕ ਏ ਇਨਸਾਫ਼ (ਪੀਟੀਆਈ) ਦੇ ਮੁਖੀ ਇਮਰਾਨ ਖ਼ਾਨ (65) ਨੂੰ ਤਿੰਨ ਅਗਸਤ ਨੂੰ ਸੰਮਨ ਭੇਜਿਆ ਸੀ। ਬਿਊਰੋ ਖ਼ਾਨ ਤੋਂ ਇਨ੍ਹਾਂ ਦੋਸ਼ਾਂ ਦੀ ਜਾਂਚ…

VIA PUNJAB
ਅੱਗੇ ਪੜ੍ਹੋ

ਜਿਨਸੀ ਹਮਲਿਆਂ ਦੀਆਂ ਘਟਨਾਵਾਂ ਤੋਂ ਸੁਪਰੀਮ ਕੋਰਟ ਚਿੰਤਤ

ਜਿਨਸੀ ਹਮਲਿਆਂ ਦੀਆਂ ਘਟਨਾਵਾਂ ਤੋਂ ਸੁਪਰੀਮ ਕੋਰਟ ਚਿੰਤਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦੇਸ਼ ਵਿੱਚ ਹਰ ਪਾਸੇ ਵਾਪਰ ਰਹੀਆਂ ਜਿਨਸੀ ਸੋਸ਼ਣ ਦੀਆਂ ਘਟਨਾਵਾਂ ਉੱਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਨੂੰ ਕਿਹਾ ਕਿ ਜਿਨਸੀ ਹਮਲਿਆਂ ਦੀਆਂ ਪੀੜਤਾਂ ਦੀਆਂ ਤਸਵੀਰਾਂ ਕਿਸੇ ਵੀ ਹਾਲਤ ਜਿਵੇਂ ਕਿ ਧੁੰਦਲੀਆਂ ਕਰਕੇ ਜਾਂ ਬਦਲਕੇ ਨਾ ਪ੍ਰਕਾਸ਼ਿਤ ਕੀਤੀਆਂ ਜਾਣ। ਇਸ ਦੇ ਨਾਲ ਹੀ ਅਦਾਲਤ ਨੇ ਨਾਬਾਲਗ ਮੁਲਜ਼ਮਾਂ ਦੀਆਂ ਇੰਟਰਵਿਊਜ਼ ਪ੍ਰਕਾਸ਼ਿਤ ਅਤੇ ਟੈਲੀਕਾਸਟ ਨਾ ਕਰਨ ਦੀ ਵੀ ਹਦਾਇਤ ਕੀਤੀ ਹੈ ਅਤੇ ਕਿਹਾ ਕਿਹਾ ਹੈ ਕਿ ਇਸ ਦੇ…

VIA PUNJAB
ਅੱਗੇ ਪੜ੍ਹੋ

ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਉਤਾਰੇ ਜਾਣ ਤੋਂ ਬਾਅਦ ਖਹਿਰਾ ਨੂੰ ਪੰਜਾਬ ਲਵਾਰਿਸ ਲੱਗਣ ਲੱਗਿਆ: ਭਗਵੰਤ ਮਾਨ

ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਉਤਾਰੇ ਜਾਣ ਤੋਂ ਬਾਅਦ ਖਹਿਰਾ ਨੂੰ ਪੰਜਾਬ ਲਵਾਰਿਸ ਲੱਗਣ ਲੱਗਿਆ: ਭਗਵੰਤ ਮਾਨ

ਚੰਡੀਗੜ੍ਹ – ਆਮ ਆਦਮੀ ਪਾਰਟੀ ਵਿੱਚ ਚੱਲ ਰਹੇ ਕਲੇਸ਼ ਤੇ ਚੁੱਪੀ ਤੋੜਦੇ ਹੋਏ ਸੀਨੀਅਰ ਆਗੂ ਭਗਵੰਤ ਮਾਨ ਨੇ ਸੁਖਪਾਲ ਖਹਿਰਾ ਤੇ ਵੱਡਾ ਹਮਲਾ ਬੋਲਿਆ ਹੈ| ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੁਖਪਾਲ ਖਹਿਰਾ ਲਈ 26 ਜੁਲਾਈ 2018 ਤੋਂ ਪਹਿਲਾਂ ਪੰਜਾਬ ਖੁਦ ਮੁਖਤਿਆਰ ਸੀ ਪਰ ਜਦੋਂ 26 ਜੁਲਾਈ ਸ਼ਾਮ ਨੂੰ ਖਹਿਰਾ ਨੂੰ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਏ ਜਾਣ ਦਾ ਸੁਨੇਹਾ ਆਇਆ ਤਾਂ ਪੰਜਾਬ ਲਾਵਾਰਿਸ ਹੋ ਗਿਆ| ਮਾਨ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਗੁ. ਸਿੰਘ ਸ਼ਹੀਦਾਂ ਸੋਹਾਣਾ ਵਲੋਂ ਗੁਰਧਾਮਾਂ ਦੀ ਮੁਫਤ ਯਾਤਰਾ ਰਵਾਨਾ

ਗੁ. ਸਿੰਘ ਸ਼ਹੀਦਾਂ ਸੋਹਾਣਾ ਵਲੋਂ ਗੁਰਧਾਮਾਂ ਦੀ ਮੁਫਤ ਯਾਤਰਾ ਰਵਾਨਾ

ਐਸ. ਏ ਐਸ. ਨਗਰ – ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੇ ਸੇਵਾਦਾਰਾਂ ਦੇ ਸਹਿਯੋਗ ਨਾਲ ਅਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਕਈ ਬੱਸਾਂ ਦਾ ਜਥਾ (ਮੁਫਤ ਯਾਤਰਾ) ਰਵਾਨਾ ਕੀਤਾ ਗਿਆ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖੀ ਭਾਈ ਸੰਤ ਸਿੰਘ ਨੇ ਦੱਸਿਆ ਕਿ ਇਹ ਯਾਤਰਾ ਗੁਰਦੁਆਰਾ ਪਿੰਜ਼ੋਖਰਾ ਸਾਹਿਬ, ਨੌਵੇ…

VIA PUNJAB
ਅੱਗੇ ਪੜ੍ਹੋ

ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਧਾਲੀਵਾਲ ਵਲੋਂ ਅਸਤੀਫਾ

ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਧਾਲੀਵਾਲ ਵਲੋਂ ਅਸਤੀਫਾ

ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਲਾਹੁਣ ਦਾ ਤਰੀਕਾ ਗੈਰ ਜਮਹੂਰੀ: ਧਾਲੀਵਾਲ ਐਸ ਏ ਐਸ ਨਗਰ – ਆਮ ਆਦਮੀ ਪਾਰਟੀ ਵਿੱਚ ਜਾਰੀ ਅੰਦਰੂਨੀ ਜੰਗ ਦਿਨੋਂ ਦਿਨ ਹੋਰ ਤੇਜ ਹੁੰਦੀ ਜਾ ਰਹੀ ਹੈ, ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ| ਉਹਨਾਂ ਨੇ ਆਪਣਾ ਅਸਤੀਫਾ ਪਾਰਟੀ ਦੀ ਪੰਜਾਬ ਇਕਾਈ ਦੇ ਕਾਰਜਕਾਰੀ ਪ੍ਰਧਾਨ ਡਾ. ਬਲਬੀਰ ਸਿੰਘ ਨੂੰ ਭੇਜ ਦਿੱਤਾ ਹੈ| ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਸਾਰੇ ਬੀ.ਪੀ.ਐਲ. ਪਰਿਵਾਰਾਂ ਨੂੰ 2 ਅਕਤੂਬਰ ਤਕ ਗੈਸ ਕਨੈਕਸ਼ਨ ਦੇਣ ਦਾ ਕੰਮ ਪੂਰਾ ਕਰ ਦਿੱਤਾ ਜਾਵੇਗਾ – ਹਰਿਆਣਾ ਦੇ ਖੁਰਾਕ ਅਤੇ ਸਪਲਾਈ ਰਾਜ ਮੰਤਰੀ

ਸੂਬੇ ਦੇ ਸਾਰੇ ਬੀ.ਪੀ.ਐਲ. ਪਰਿਵਾਰਾਂ ਨੂੰ 2 ਅਕਤੂਬਰ ਤਕ ਗੈਸ ਕਨੈਕਸ਼ਨ ਦੇਣ ਦਾ ਕੰਮ ਪੂਰਾ ਕਰ ਦਿੱਤਾ ਜਾਵੇਗਾ – ਹਰਿਆਣਾ ਦੇ ਖੁਰਾਕ ਅਤੇ ਸਪਲਾਈ ਰਾਜ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਖੁਰਾਕ ਅਤੇ ਸਪਲਾਈ ਰਾਜ ਮੰਤਰੀ ਕਰਣ ਦੇਵ ਕੰਬੋਝ ਨੇ ਕਿਹਾ ਕਿ ਇਸ ਸਾਲ 2 ਅਕਤੂਬਰ ਤਕ ਸੂਬੇ ਦੇ ਸਾਰੇ ਬੀ.ਪੀ.ਐਲ. ਪਰਿਵਾਰਾਂ ਨੂੰ ਗੈਸ ਕਨੈਕਸ਼ਨ ਦੇਣ ਦਾ ਕੰਮ ਪੂਰਾ ਕਰ ਦਿੱਤਾ ਜਾਵੇਗਾ׀ ਇਸ ਦੇ ਲਈ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣਗੇ׀ ਸ੍ਰੀ ਕੰਬੋਝ ਨੇ ਅੱਜ ਇੱਥੇ ਰਾਜ ਦੇ ਸਾਰੇ ਜਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ ਦੀ ਵੀਡੀਓ ਕੰਫ਼੍ਰੈਸਿੰਗ ਦੇ ਦੌਰਾਨ ਇਹ ਨਿਰਦੇਸ਼ ਦਿੱਤੇ׀ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਤੇਲ ਕੰਪਨੀਆਂ ਦੇ…

VIA PUNJAB
ਅੱਗੇ ਪੜ੍ਹੋ

ਤੰਦਰੁਸਤ ਪੰਜਾਬ ਦੀਆਂ ਟੀਮਾਂ ਵੱਲੋਂ ਸਬਜ਼ੀ ਮੰਡੀਆਂ ਵਿੱਚ ਅਚਨਚੇਤ ਚੈਕਿੰਗ

ਤੰਦਰੁਸਤ ਪੰਜਾਬ ਦੀਆਂ ਟੀਮਾਂ ਵੱਲੋਂ ਸਬਜ਼ੀ ਮੰਡੀਆਂ ਵਿੱਚ ਅਚਨਚੇਤ ਚੈਕਿੰਗ

ਮੌਕੇ ‘ਤੇ 50 ਕਵਿੰਟਲ ਗਲੀਆਂ-ਸੜੀਆਂ ਸਬਜ਼ੀਆਂ ਤੇ ਫਲ ਕੀਤੇ ਗਏ ਨਸ਼ਟ ਚੰਡੀਗੜ – ਸੂਬੇ ਵਿੱਚ ਅਚਨਚੇਤ ਚੈਕਿੰਗ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਤੰਦਰੁਸਤ ਪੰਜਾਬ ਦੀਆਂ ਟੀਮਾਂ ਵੱਲੋਂ ਇੱਕ ਵਾਰ ਫਿਰ ਪੰਜਾਬ ਦੀਆਂ ਸਬਜ਼ੀ ਤੇ ਫਲ ਮੰਡੀਆਂ ਵਿੱਚ ਅਚਨਚੇਤ ਛਾਪੇਮਾਰੀ ਕਰਕੇ ਜਾਂਚ ਕੀਤੀ ਗਈ। ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂ ਨੇ ਸੰਤੋਖ ਪ੍ਰਗਟਾਉਂਦਿਆਂ ਕਿਹਾ “ਸੂਬੇ ਵਿੱਚ 70 ਮੁੱਖ ਸਬਜ਼ੀ ਮੰਡੀਆਂ ਦੀ ਜਾਂਚ ਦੌਰਾਨ ਗੈਰ-ਕੁਦਰਤੀ ਤਰੀਕੇ ਨਾਲ ਫਲਾਂ ਨੂੰ ਪਕਾਉਣ ਦਾ ਸਿਰਫ ਇਕ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਮੁਫਤ ਸਿਖਿਆ ਪ੍ਰਦਾਨ ਕਰਨ ਵਾਲੇ ਗੁਰੂਕੁੱਲਾਂ ਨੂੰ ਮੁਫ਼ਤ ਥਾਂ ਮਹੁਇਆ ਕਰਾਵਏਗੀ – ਮੁੱਖ ਮੰਤਰੀ

ਹਰਿਆਣਾ ਸਰਕਾਰ ਮੁਫਤ ਸਿਖਿਆ ਪ੍ਰਦਾਨ ਕਰਨ ਵਾਲੇ ਗੁਰੂਕੁੱਲਾਂ ਨੂੰ ਮੁਫ਼ਤ ਥਾਂ ਮਹੁਇਆ ਕਰਾਵਏਗੀ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ’ਚ ਮੁੱਲ ਆਧਾਰਿਤ ਪ੍ਰਾਚੀਣ ਗੁਰੂਕੁੱਲ ਸਿਖਿਆ ਪ੍ਰਣਾਲੀ ਨੂੰ ਪੋ੍ਰਤਸਾਹਨ ਕਰਨ ਲਈ ਮੁੱਖ ਮੰਤਰੀ ਮਨੋਹਰ ਲਾਲ ਨੇ ਐਲਾਨ ਕੀਤਾ ਹੈ ਕਿ ਰਾਜ ਸਰਕਾਰ ਬੱਚਿਆਂ ਨੂੰ ਮੁਫਤ ਸਿਖਿਆ ਪ੍ਰਦਾਨ ਕਰਨ ਵਾਲੇ ਗੁਰੂਕੁੱਲਾਂ ਨੂੰ ਮੁਫ਼ਤ ਥਾਂ ਮਹੁਇਆ ਕਰਾਵਏਗੀ׀ ਇਸ ਤੋਂ ਇਲਾਵਾ, ਸਰਕਾਰ ਅਜਿਹੇ ਗੁਰੂਕੁੱਲ ਨੂੰ ਚਲਾਉਣ ਦੇ ਲਈ ਅਧਿਆਪਕਾਂ ਸਮੇਤ ਸਾਰੇ ਹੋਰ ਜਰੂਰੀ ਪ੍ਰਬੰਧ ਕਰਾਉਣ ਵਿਚ ਵੀ ਸਹਾਇਤਾ ਕਰੇਗੀ׀ ਸ੍ਰੀ ਮਨੋਹਰ ਲਾਲ ਅੱਜ ਇੱਥੇ ਪੰਚਨਾਦ ਸ਼ੋਧ ਸੰਸਥਾਨ, ਚੰਡੀਗੜ੍ਹ ਵੱਲੋਂ ‘ਮੌਜੂਦਾ ਯੁਗ ਵਿਚ ਗੁਰੂਕੁੱਲ ਪ੍ਰਣਾਲੀ ਦੀ…

VIA PUNJAB
ਅੱਗੇ ਪੜ੍ਹੋ
1 1,218 1,219 1,220 1,221 1,222 1,271