ਖੇਡਾਂ ਦੇ ਵਿਕਾਸ ਲਈ ਕਾਰਪੋਰੇਟਸ ਨੂੰ ਨਿਵੇਸ਼ ਦੀ ਅਪੀਲ

ਖੇਡਾਂ ਦੇ ਵਿਕਾਸ ਲਈ ਕਾਰਪੋਰੇਟਸ ਨੂੰ ਨਿਵੇਸ਼ ਦੀ ਅਪੀਲ

ਨਵੀਂ ਦਿੱਲੀ – ਕੇਂਦਰੀ ਖੇਡ ਮੰਤਰੀ ਰਾਜਵਰਧਨ ਸਿੰਘ ਰਾਠੌੜ ਨੇ ਮੁਲਕ ਵਿੱਚ ਖੇਡਾਂ ਦੇ ਵਿਕਾਸ ਲਈ ਕਾਰਪੋਰੇਟਸ ਨੂੰ ਨਿਵੇਸ਼ ਕਰਨ ਦੀ ਅਪੀਲ ਕੀਤੀ ਹੈ। ਖੇਡ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਜਲਦੀ ਹੀ ਇਕ ਪ੍ਰਾਜੈਕਟ ਸ਼ੁਰੂ ਕਰਨ ਦੀ ਤਿਆਰੀ ਵਿੱਚ ਹੈ, ਜਿਸ ਤਹਿਤ ਹੁਨਰ ਦੀ ਪਛਾਣ ਕਰਕੇ ਅੱਠ ਤੇ ਦਸ ਸਾਲ ਦੇ ਬੱਚਿਆਂ ਦੇ ਹੁਨਰ ਨੂੰ ਨਿਖਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਵਜ਼ੀਫ਼ੇ ਦੀ ਦਿੱਤੇ ਜਾਣਗੇ। ਖੇਡ ਮੰਤਰੀ ਇਥੇ ਭਾਰਤੀ ਸਨਅਤ ਕਨਫੈਡਰੇਸ਼ਨ ਵੱਲੋਂ…

VIA PUNJAB
ਅੱਗੇ ਪੜ੍ਹੋ

ਭਾਰਤ ਨਾ ਖੇਡੇ ਏਸ਼ੀਆ ਕੱਪ : ਸਹਿਵਾਗ

ਭਾਰਤ ਨਾ ਖੇਡੇ ਏਸ਼ੀਆ ਕੱਪ : ਸਹਿਵਾਗ

ਨਵੀਂ ਦਿੱਲੀ – ਸਾਬਕਾ ਚੈਂਪੀਅਨ ਭਾਰਤੀ ਕ੍ਰਿਕਟ ਟੀਮ ਦੇ ਇਸ ਸਾਲ ਸਤੰਬਰ ‘ਚ ਹੋਣ ਵਾਲੇ ਏਸ਼ੀਆ ਕੱਪ ‘ਚ ਇਕ ਤੋਂ ਬਾਅਦ ਇਕ ਮੈਚ ਦੇ ਪ੍ਰੋਗਰਾਮ ਨੂੰ ਲੈ ਕੇ ਹਰ ਪਾਸੇ ਆਲੋਚਨਾ ਸ਼ੁਰੂ ਹੋ ਗਈ ਹੈ ਅਤੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ ਨੇ ਤਾਂ ਇਹ ਕਹਿ ਦਿੱਤਾ ਹੈ ਕਿ ਟੀਮ ਨੂੰ ਅਜਿਹੇ ਟੂਰਨਾਮੈਂਟ ‘ਚ ਨਹੀਂ ਖੇਡਣਾ ਚਾਹੀਦਾ ਹੈ। ਭਾਰਤੀ ਕ੍ਰਿਕਟ ਟੀਮ ਲੰਬੇ ਸਮੇਂ ਦੇ ਵਿਰੋਧੀ ਪਾਕਿਸਤਾਨ ਦੇ ਖਿਲਾਫ 19 ਸਤੰਬਰ ਨੂੰ ਏਸ਼ੀਆ ਕੱਪ ‘ਚ ਵੱਡੇ ਮੈਚ ਦੇ…

VIA PUNJAB
ਅੱਗੇ ਪੜ੍ਹੋ

ਸੰਯੁਕਤ ਰਾਸ਼ਟਰ ਨੇ ਪਾਕਿਸਤਾਨ ‘ਚ ਹੋਏ ਧਮਾਕੇ ਦੀ ਕੀਤੀ ਨਿੰਦਾ

ਸੰਯੁਕਤ ਰਾਸ਼ਟਰ ਨੇ ਪਾਕਿਸਤਾਨ ‘ਚ ਹੋਏ ਧਮਾਕੇ ਦੀ ਕੀਤੀ ਨਿੰਦਾ

ਵਾਸ਼ਿੰਗਟਨ – ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਪਾਕਿਸਤਾਨ ਦੇ ਪੱਛਮੀ ਸ਼ਹਿਰ ਕੋਇਟਾ ‘ਚ ਹੋਏ ਆਤਮਘਾਤੀ ਹਮਲੇ ‘ਚ ਕਈ ਲੋਕਾਂ ਦੇ ਮਾਰੇ ਜਾਣ ‘ਤੇ ਅਫਸੋਸ ਕਰਦਿਆਂ ਹਮਲੇ ਦੀ ਨਿੰਦਾ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ‘ਚ ਵੋਟਿੰਗ ਕੇਂਦਰ ਨੇੜੇ ਆਤਮਘਾਤੀ ਹਮਲਾ ਹੋਇਆ, ਜਿਸ ‘ਚ ਘੱਟ ਤੋਂ ਘੱਟ 31 ਲੋਕ ਮਾਰੇ ਗਏ ਅਤੇ ਹੋਰ 70 ਜ਼ਖਮੀ ਹੋ ਗਏ। ਅੱਤਵਾਦੀ ਸੰਗਠਨ ਇਸਲਾਮਕ ਸਟੇਟ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।…

VIA PUNJAB
ਅੱਗੇ ਪੜ੍ਹੋ

ਈਰਾਨ ਖਿਲਾਫ ਅਮਰੀਕਾ ਦਾ ਦਬਾਅ ਪ੍ਰਭਾਵਸ਼ਾਲੀ ਸਿੱਧ ਹੋ ਰਿਹੈ : ਪੋਂਪੀਓ

ਈਰਾਨ ਖਿਲਾਫ ਅਮਰੀਕਾ ਦਾ ਦਬਾਅ ਪ੍ਰਭਾਵਸ਼ਾਲੀ ਸਿੱਧ ਹੋ ਰਿਹੈ : ਪੋਂਪੀਓ

ਵਾਸ਼ਿੰਗਟਨ – ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਅੱਜ ਕਿਹਾ ਕਿ ਈਰਾਨ ਖਿਲਾਫ ਅਮਰੀਕੀ ਵਿੱਤੀ ਦਬਾਅ ਮੁਹਿੰਮ ਪ੍ਰਭਾਵਸ਼ਾਲੀ ਸਿੱਧ ਹੋ ਰਹੀ ਹੈ। ਪੋਂਪੀਓ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਇਸ ਗੱਲ ਨੂੰ ਲੈ ਕੇ ਦ੍ਰਿੜ ਸੰਕਲਪ ‘ਚ ਹੈ ਕਿ ਈਰਾਨ ਕਿਸੇ ਵੀ ਹਾਲਤ ‘ਚ ਪ੍ਰਮਾਣੂ ਹਥਿਆਰ ਸੰਪਨ ਨਾ ਬਣੇ। ਇਸ ਸਾਲ ਮਈ ‘ਚ ਅਮਰੀਕਾ ਨੇ ਈਰਾਨ ਨਾਲ ਹੋਈ ਇਤਿਹਾਸਕ ਪ੍ਰਮਾਣੂ ਸੰਧੀ ਨੂੰ ਖਤਮ ਕਰ ਦਿੱਤਾ ਸੀ ਅਤੇ ਈਰਾਨ ਖਿਲਾਫ ਰੋਕ ਲਗਾ ਦਿੱਤੀ ਸੀ। ਇਸ ਦੇ…

VIA PUNJAB
ਅੱਗੇ ਪੜ੍ਹੋ

ਰਾਫੇਲ ਸੌਦੇ ਨੂੰ ਲੈ ਕੇ ਰਾਹੁਲ ਨੇ ਫਿਰ ਵਿੰਨ੍ਹਿਆ ਮੋਦੀ ‘ਤੇ ਨਿਸ਼ਾਨਾ

ਰਾਫੇਲ ਸੌਦੇ ਨੂੰ ਲੈ ਕੇ ਰਾਹੁਲ ਨੇ ਫਿਰ ਵਿੰਨ੍ਹਿਆ ਮੋਦੀ ‘ਤੇ ਨਿਸ਼ਾਨਾ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਲੜਾਕੂ ਜਹਾਜ਼ ਸੌਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਅੱਜ ਫਿਰ ਨਿਸ਼ਾਨਾ ਵਿੰਨ੍ਹਿਆ ਅਤੇ ਦੋਸ਼ ਲਾਇਆ ਹੈ ਕਿ ਇਸ ਸੌਦੇ ਰਾਹੀਂ ਦੇਸ਼ ਦੇ ਇਕ ਨਾਮੀ ਉਦਯੋਗਪਤੀ ਨੂੰ ਚਾਰ ਅਰਬ ਡਾਲਰ ਦਾ ਇਨਾਮ ਦਿੱਤਾ ਗਿਆ ਹੈ। ਰਾਹੁਲ ਗਾਂਧੀ ਨੇ ਇਕ ਖਬਰ ਸ਼ੇਅਰ ਕਰਦੇ ਹੋਏ ਟਵੀਟ ਕੀਤਾ ਕਿ ਸ਼੍ਰੀਮਾਨ 56 (ਮੋਦੀ) ਨੂੰ ਜੋ ਪਸੰਦ ਆਉਂਦਾ ਹੈ, ਉਸ ਦੇ ਸੂਟ ਪਾਇਆ ਹੋਣਾ ਚਾਹੀਦਾ, 45 ਹਜ਼ਾਰ ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ 12 ਅਰਬ ਡਾਲਰ ਦੀ ਮਦਦ ਦੇਵੇਗਾ ਟਰੰਪ ਪ੍ਰਸ਼ਾਸਨ

ਕਿਸਾਨਾਂ ਨੂੰ 12 ਅਰਬ ਡਾਲਰ ਦੀ ਮਦਦ ਦੇਵੇਗਾ ਟਰੰਪ ਪ੍ਰਸ਼ਾਸਨ

ਵਾਸ਼ਿੰਗਟਨ  – ਟਰੰਪ ਪ੍ਰਸ਼ਾਸਨ ਨੇ ਭਾਰਤ, ਚੀਨ ਅਤੇ ਯੂਰਪੀ ਸੰਘ ਵੱਲੋਂ ਜਵਾਬੀ ਸ਼ੁਲਕ ਲਾਏ ਜਾਣ ਤੋਂ ਪ੍ਰਭਾਵਿਤ ਕਿਸਾਨਾਂ ਨੂੰ 12 ਅਰਬ ਡਾਲਰ (ਲਗਭਗ 82 ਹਜ਼ਾਰ ਕਰੋੜ ਰੁਪਏ) ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਟਰੰਪ ਪ੍ਰਸ਼ਾਸਨ ਵੱਲੋਂ ਐਲੂਮੀਨੀਅਮ ਅਤੇ ਸਟੀਲ ‘ਤੇ ਦਰਾਮਦ ਸ਼ੁਲਕ ਲਾਉਣ ਤੋਂ ਨਰਾਜ਼ ਭਾਰਤ ਸਮੇਤ ਕਈ ਦੇਸ਼ਾਂ ਨੇ ਅਮਰੀਕੀ ਉਤਪਾਦਾਂ ‘ਤੇ ਜਵਾਬੀ ਸ਼ੁਲਕ ਲਾ ਦਿੱਤਾ ਹੈ। ਇਸ ਨਾਲ ਅਮਰੀਕਾ ਦੀ ਇਨ੍ਹਾਂ ਦੇਸ਼ਾਂ ਨਾਲ ਟ੍ਰੇਡ ਵਾਰ ਸ਼ੁਰੂ ਹੋ ਗਈ ਹੈ ਪਰ ਇਸ…

VIA PUNJAB
ਅੱਗੇ ਪੜ੍ਹੋ

ਸਰਕਾਰ ਜਲਦੀ ਹੀ ਬਿਜਲੀ ਦੀ ਦਰਾਂ ਨੂੰ ਘਟ ਕਰੇਗੀ : ਮੁੱਖ ਮੰਤਰੀ ਹਰਿਆਣਾ

ਸਰਕਾਰ ਜਲਦੀ ਹੀ ਬਿਜਲੀ ਦੀ ਦਰਾਂ ਨੂੰ ਘਟ ਕਰੇਗੀ : ਮੁੱਖ ਮੰਤਰੀ ਹਰਿਆਣਾ

ਚੰਡੀਗੜ੍ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਜਲਦੀ ਹੀ ਬਿਜਲੀ ਦੀ ਦਰਾਂ ਨੂੰ ਘਟ ਕਰੇਗੀ, ਕਿਉਂਕਿ ਹਾਲ ਹੀ ਵਿਚ ਸੂਬੇ ਦੇ ਬਿਜਲੀ ਨਿਗਮਾਂ ਨੂੰ ਘਾਟੇ ਤੋਂ ਉਬਭਾਰਿਆ ਗਿਆ ਹੈ ਅਤੇ ਉਹ ਇਸ ਸਾਲ ਲਾਭ ਦੀ ਸਥਿਤੀ ਵਿਚ ਹਨ, ਇਸ ਲਈ ਰਾਜ ਦੇ ਬਿਜਲੀ ਖਪਤਕਾਰਾਂ ਨੂੰ ਆਉਣ ਵਾਲੇ ਸਮੇਂ ਵਿਚ ਬਿਜਲੀ ਸਸਤੀ ਮਿਲਣ ਦੀ ਪੂਰੀ ਸੰਭਾਵਨਾ ਹੈ। ਮੁਖ ਮੰਤਰੀ ਦੇਰ ਸ਼ਾਮ ਇਕ ਪ੍ਰੋਗ੍ਰਾਮ ਦੇ ਦੌਰਾਨ ਪੁਛੇ ਗਏ ਸੁਆਲ ਦਾ ਜਵਾਬ ਦੇ…

VIA PUNJAB
ਅੱਗੇ ਪੜ੍ਹੋ

ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਦੇ ਅਗਾਮੀ ਇਜਲਾਸ ’ਚ ਪੇਸ਼ ਹੋਵੇਗੀ : ਕੈਪਟਨ

ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਦੇ ਅਗਾਮੀ ਇਜਲਾਸ ’ਚ ਪੇਸ਼ ਹੋਵੇਗੀ : ਕੈਪਟਨ

ਚੰਡੀਗੜ੍ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੂਬੇ ਵਿੱਚ ਬੇਅਦਬੀ ਮਾਮਲਿਆਂ ’ਤੇ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਸਾਰੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਇੱਥੇ ਪਾਰਟੀ ਦੇ ਸੀਨੀਅਰ ਨੇਤਾਵਾਂ ਦੇ ਇਕ ਸਮੂਹ ਨਾਲ ਗੈਰ-ਰਸਮੀ ਵਿਚਾਰ-ਚਰਚਾ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਅਜੇ ਤੱਕ ਇਸ ਰਿਪੋਰਟ ਦਾ ਪਹਿਲਾ ਹਿੱਸਾ ਪ੍ਰਾਪਤ ਕੀਤ…

VIA PUNJAB
ਅੱਗੇ ਪੜ੍ਹੋ

ਕਵੇਟਾ ਬੰਬ ਧਮਾਕਾ: ਆਈਐਸਆਈਐਸ ਅੱਤਵਾਦੀ ਜੱਥੇਬੰਦੀ ਨੇ ਲਈ ਜ਼ਿੰਮੇਵਾਰੀ

ਕਵੇਟਾ ਬੰਬ ਧਮਾਕਾ: ਆਈਐਸਆਈਐਸ ਅੱਤਵਾਦੀ ਜੱਥੇਬੰਦੀ ਨੇ ਲਈ ਜ਼ਿੰਮੇਵਾਰੀ

ਇਸਲਾਮਾਬਾਦ- ਪਾਕਿਸਤਾਨ ’ਚ ਹੋ ਰਹੀਆਂ ਆਮ ਚੋਣਾਂ ਵਿਚਾਲੇ ਬਲੋਚਿਸਤਾਨ ਦੇ ਕਵੇਟਾ ’ਚ ਹੋਏ ਇਕ ਆਤਮਘਾਤੀ ਬੰਬ ਧਮਾਕੇ ’ਚ 31 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਮਲੇ ‘ਚ 45 ਲੋਕ ਜ਼ਖ਼ਮੀ ਹੋਏ ਹਨ।ਇਹ ਧਮਾਕਾ ਪੁਲਿਸ ਦੇ ਇਕ ਵਾਹਨ ਦੇ ਨਜ਼ਦੀਕ ਹੋਇਆ।ਆਤਮਘਾਤੀ ਹਮਲਾਵਰ ਪੋਲਿੰਗ ਸਟੇਸ਼ਨ ਦੇ ਅੰਦਰ ਦਾਖ਼ਲ ਹੋਣਾ ਚਾਹੁੰਦਾ ਸੀ। ਧਮਾਕਾ ਪੂਰਬੀ ਬਾਈਪਾਸ ਦੇ ਕਰੀਬ ਹੋਇਆ ਹੈ। ਇਹ ਧਮਾਕਾ ਕੌਮੀ ਅਸੈਂਬਲੀ 260 ਦੇ ਤਹਿਤ ਕਵੇਟਾ ਦੇ ਭੋਸਾ ਮੰਡੀ ਇਲਾਕੇ ਵਿਚ ਪੂਰਬੀ ਬਾਈ ਪਾਸ ‘ਤੇ ਬਣਾਏ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ’ਚ ਵੋਟਿੰਗ ਸੰਪੰਨ, ਚੋਣ ਸਬੰਧਿਤ ਹਿੰਸਾ ’ਚ 35 ਦੀ ਮੌਤ

ਪਾਕਿਸਤਾਨ ’ਚ ਵੋਟਿੰਗ ਸੰਪੰਨ, ਚੋਣ ਸਬੰਧਿਤ ਹਿੰਸਾ ’ਚ 35 ਦੀ ਮੌਤ

ਕਵੇਟਾ ’ਚ ਆਤਮਘਾਤੀ ਬੰਬ ਧਮਾਕਾ, ਨਤੀਜਾ ਅਗਲੇ 24 ਘੰਟਿਆਂ ’ਚ ਇਸਲਾਮਾਬਾਦ – ਪਾਕਿਸਤਾਨ ਦੀ ਰਾਜਨੀਤੀ ’ਚ ਅੱਜ ਦਾ ਦਿਨ ਬਹੁਤ ਖਾਸ ਸੀ। ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਪਈਆਂ ਵੋਟਾਂ ’ਚ ਲਗਭਗ 10 ਕਰੋੜ 60 ਲਖ ਵੋਟਰਾਂ ਨੇ ਪਾਕਿਸਤਾਨ ਦਾ ਭਵਿੱਖ ਤੈਅ ਕਰਨਾ ਸੀ।ਪਾਕਿਸਤਾਨੀ ਸਾਬਕਾ ਕ੍ਰਿਕਟ ਕਪਤਾਨ ਇਮਰਾਨ ਖਾਨ ਦੀ ਤਹਿਰੀਕ ਏ ਇਨਸਾਫ਼ ਤੇ ਜੇਲ੍ਹ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਵਿਚਕਾਰ ਜ਼ੋਰਦਾਰ ਮੁਕਾਬਲਾ ਹੈ। ਬੈਲਟ ਪੇਪਰਾਂ ਤੇ…

VIA PUNJAB
ਅੱਗੇ ਪੜ੍ਹੋ
1 1,244 1,245 1,246 1,247 1,248 1,271