ਰਵਾਂਡਾ, ਯੂਗਾਂਡਾ ਅਤੇ ਦਖਣੀ ਅਫਰੀਕਾ ਦੇ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ

ਰਵਾਂਡਾ, ਯੂਗਾਂਡਾ ਅਤੇ ਦਖਣੀ ਅਫਰੀਕਾ ਦੇ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 23-27 ਜੁਲਾਈ ਤਕ ਅਫਰੀਕੀ ਦੇਸ਼ਾਂ ਰਵਾਂਡਾ, ਯੂਗਾਂਡਾ ਅਤੇ ਦਖਣੀ ਅਫਰੀਕਾ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਦੇਸ਼ ਮੰਤਰਾਲੇ ’ਚ ਸਕੱਤਰ (ਆਰਥਿਕ ਸੰਬੰਧ) ਟੀ.ਐਸ. ਤ੍ਰਿਮੂਰਤੀ ਨੇ ਦਸਿਆ ਕਿ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਖਣੀ ਅਫਰੀਕਾ ’ਚ ਹੋਣ ਵਾਲੇ ‘ਬ੍ਰਿਕਸ’ ਸੰਮੇਲਨ ’ਚ ਵੀ ਹਿਸਾ ਲੈਣਗੇ।

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਸਦਕਾ ਸਨਅਤੀ ਨਿਵੇਸ਼ ਨੂੰ ਵੱਡਾ ਹੁਲਾਰਾ

ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਸਦਕਾ ਸਨਅਤੀ ਨਿਵੇਸ਼ ਨੂੰ ਵੱਡਾ ਹੁਲਾਰਾ

ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਵਿੱਚ ਪ੍ਰਾਜੈਕਟ ਪ੍ਰਸਤਾਵਾਂ ’ਚ 50 ਫੀਸਦੀ ਵਾਧਾ ਚੰਡੀਗੜ੍ – ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਵਿੱਚ ਪੰਜਾਬ ਦੇ ਉਦਯੋਗਿਕ ਨਿਵੇਸ਼ ਨੂੰ ਵੱਡਾ ਉਤਸ਼ਾਹ ਮਿਲਿਆ ਜਿਸ ਸਾਲ 2017-18 ਦੀ ਪਹਿਲੀ ਤਿਮਾਹੀ ਦੇ ਮੁਕਾਬਲੇ ਪ੍ਰਾਜੈਕਟ ਪ੍ਰਸਤਾਵਾਂ ਵਿੱਚ 50 ਫੀਸਦੀ ਜਦਕਿ ਅਸਲ ਨਿਵੇਸ਼ ਪੱਖੋਂ ਮਾਸਿਕ ਔਸਤਨ 125 ਫੀਸਦੀ ਦਾ ਵਾਧਾ ਹੋਇਆ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਵੀਂ ਉਦਯੋਗਿਕ ਨੀਤੀ ਲਾਗੂ ਕਰਕੇ ਸਿਰਜੇ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਚੰਡੀਗੜ੍ਹ ਯੂ.ਟੀ. ’ਚ ਕਾਡਰ ਸੁਰੱਖਿਆ ਦੀ ਮੰਗ ਬਾਰੇ ਰਾਜਨਾਥ ਸਿੰਘ ਨੂੰ ਪੱਤਰ

ਕੈਪਟਨ ਵੱਲੋਂ ਚੰਡੀਗੜ੍ਹ ਯੂ.ਟੀ. ’ਚ ਕਾਡਰ ਸੁਰੱਖਿਆ ਦੀ ਮੰਗ ਬਾਰੇ ਰਾਜਨਾਥ ਸਿੰਘ ਨੂੰ ਪੱਤਰ

ਪੰਜਾਬ ਅਤੇ ਹਰਿਆਣਾ ਵਿੱਚਕਾਰ ਵਧੀਆ ਸੰਤੁਲਨ ਨੂੰ ਖਰਾਬ ਨਾ ਕਰਨ ਲਈ ਆਖਿਆ। ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਕਾਡਰ ਦੀ ਸੁਰੱਖਿਆ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਸੂਬਿਆਂ ਵਿੱਚਕਾਰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਸਰੋਤਾਂ ਅਤੇ ਕਰਮਚਾਰੀਆਂ ਦੇ ਹਿੱਸੇ ਸਬੰਧੀ ਉੱਚ ਦਰਜੇ ਦਾ ਸੰਤੁਲਨ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਮੋਦੀ ਸਿਰਫ਼ ਵੱਡੇ ਕਾਰੋਬਾਰੀਆਂ ਲਈ ਕੰਮ ਕਰਦੇ ਹਨ : ਰਾਹੁਲ ਗਾਂਧੀ

ਮੋਦੀ ਸਿਰਫ਼ ਵੱਡੇ ਕਾਰੋਬਾਰੀਆਂ ਲਈ ਕੰਮ ਕਰਦੇ ਹਨ : ਰਾਹੁਲ ਗਾਂਧੀ

ਰਾਜ ਸਭਾ ਦੀ ਕਾਰਵਾਈ 23 ਜੁਲਾਈ ਸਵੇਰੇ 11 ਵਜੇ ਤੱਕ ਮੁਲਤਵੀ ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਚਿਰਾਂ ਤੋਂ ਆਪਣੀ ਚੁੱਪੀ ਤੋੜਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਇੱਕ ਘੰਟੇ ਦੇ ਦਮਦਾਰ ਭਾਸ਼ਣ ਨਾਲ ਪਾਣੀ ਪਾਣੀ ਕਰ ਦਿਤਾ। ਭਾਸ਼ਣ ਦੇ ਬਾਅਦ ਉਨ੍ਹਾਂ ਖੁਦ ਮੋਦੀ ਦੀ ਸੀਟ ’ਤੇ ਜਾ ਕੇ ਪ੍ਰਧਾਨ ਮੰਤਰੀ ਨੂੰ ਜੱਫੀ ਪਾਈ। ਭਾਜਪਾ ਅਤੇ ਭਾਰਤੀ ਰਾਜਨੀਤੀ ਲਈ ਇਹ ਇੱਕ ਨਵਾਂ ਅਧਿਆਇ ਸੀ ਕਿ ਰਾਹੁਲ ਗਾਂਧੀ ਨੇ ਆਪਣੇ ਪ੍ਰਤੀ ਭਾਜਪਾ ਵੱਲੋਂ ਦਿੱਤੇ…

VIA PUNJAB
ਅੱਗੇ ਪੜ੍ਹੋ

ਅਗਵਾਨ ਨੇ ਸੰਭਾਲੀ ਡੇਰਾ ਬਾਬਾ ਨਾਨਕ ‘ਚ ਧਰਮ ਪ੍ਰਚਾਰ ਮੁਹਿੰਮ ਦੀ ਕਮਾਨ

ਅਗਵਾਨ ਨੇ ਸੰਭਾਲੀ ਡੇਰਾ ਬਾਬਾ ਨਾਨਕ ‘ਚ ਧਰਮ ਪ੍ਰਚਾਰ ਮੁਹਿੰਮ ਦੀ ਕਮਾਨ

ਪਿੰਡ ਝੰਗੀ ਪੰਨਵਾਂ ਵਿਖੇ ਗੁਰਮਤਿ ਸਮਾਗਮ ਹੋਇਆ ਵਾਇਆ ਪੰਜਾਬ ਬਿਊਰੋ ਡੇਰਾ ਬਾਬਾ ਨਾਨਕ, 21 ਜੁਲਾਈ  ਇਤਿਹਾਸਕ ਮਹੱਤਤਾ ਵਾਲੇ ਸ਼੍ਰੋਮਣੀ ਕਮੇਟੀ ਹਲਕਾ ਡੇਰਾ ਬਾਬਾ ਨਾਨਕ ਵਿਚ ਅਮਰ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਅਤੇ ਨੌਜਵਾਨ ਆਗੂ ਸੁਖਵਿੰਦਰ ਸਿੰਘ ਅਗਵਾਨ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਲਹਿਰ ਦੀ ਅਗਵਾਈ ਸੰਭਾਲ ਲਈ ਹੈ। ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਗੁਰਮਤਿ ਪ੍ਰਚਾਰ ਲਹਿਰ ਤਹਿਤ ਮਾਝਾ ਜ਼ੋਨ ਦੇ ਹਲਕਾ…

VIA PUNJAB
ਅੱਗੇ ਪੜ੍ਹੋ

ਧਰਮ ਪ੍ਰਚਾਰ ‘ਚ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਨਸ਼ਿਆਂ ਖ਼ਿਲਾਫ਼ ਚੇਤਨਾ ਲਹਿਰ ਦਾ ਐਲਾਨ

ਧਰਮ ਪ੍ਰਚਾਰ ‘ਚ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਨਸ਼ਿਆਂ ਖ਼ਿਲਾਫ਼ ਚੇਤਨਾ ਲਹਿਰ ਦਾ ਐਲਾਨ

• ਬਾਬਾ ਧੁੰਮਾ ਤੋਂ ਖਫ਼ਾ ਧਾਰਮਿਕ ਆਗੂਆਂ ਤੇ ਪ੍ਰਚਾਰਕਾਂ ਨੇ ਤਿਆਰ ਕੀਤਾ ਵੱਖਰਾ ਮੰਚ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜੁਲਾਈ ਆਉਂਦੀਆਂ ਸ਼੍ਰੋਮਣੀ ਕਮੇਟੀ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਚੁਣੌਤੀ ਦੇਣ ਲਈ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵਲੋਂ ਗਠਿਤ ਕੀਤੀ ‘ਪੰਥਕ ਅਕਾਲੀ ਲਹਿਰ’ ਦੇ ਧਾਰਮਿਕ ਵਿੰਗ ‘ਗੁਰਮਤਿ ਪ੍ਰਚਾਰਕ ਖ਼ਾਲਸਾ ਦਲ’ ਵਲੋਂ ਧਰਮ ਪ੍ਰਚਾਰ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਪੰਜਾਬ ਦੀ ਗੰਭੀਰ ਸਮੱਸਿਆ ਨਸ਼ਿਆਂ ਨੂੰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਲਹਿਰ ਦੇ ਛੇ ਮਹੀਨਿਆਂ ‘ਚ 46 ਹਜ਼ਾਰ ਤੋਂ ਵੱਧ ਗੁਰੂ ਕੇ ਜਹਾਜ਼ੇ ਚੜ੍ਹੇ

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਲਹਿਰ ਦੇ ਛੇ ਮਹੀਨਿਆਂ ‘ਚ 46 ਹਜ਼ਾਰ ਤੋਂ ਵੱਧ ਗੁਰੂ ਕੇ ਜਹਾਜ਼ੇ ਚੜ੍ਹੇ

ਅੰਮ੍ਰਿਤ ਸੰਚਾਰ ਸਮਾਗਮਾਂ ਵਿਚ ਮਾਝਾ ਮੋਹਰੀ • ਭਾਈ ਲੌਂਗੋਵਾਲ ਨੇ ਸਾਲ ‘ਚ ਇਕ ਲੱਖ ਅੰਮ੍ਰਿਤਧਾਰੀ ਬਣਾਉਣ ਦਾ ਟੀਚਾ ਮਿੱਥਿਆ : ਮੁੱਖ ਬੁਲਾਰਾ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 20 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਜਨਵਰੀ 2018 ਤੋਂ ਲੈ ਕੇ ਹੁਣ ਤੱਕ 46 ਹਜ਼ਾਰ ਤੋਂ ਵੱਧ ਸੰਗਤਾਂ ਨੇ ਅੰਮ੍ਰਿਤਪਾਨ ਕੀਤਾ ਹੈ। ਇਸ ਤੋਂ ਇਲਾਵਾ ਜੂਨ ਮਹੀਨੇ ਵਿਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਦੇ ਵੱਡੀ ਗਿਣਤੀ ਵਿਚ ਗੁਰਮਤਿ ਕੈਂਪਾਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵਲੋਂ ਗੱਤਕਾ ਦਿਵਸ 22 ਨੂੰ ਮਨਾਉਣ ਦੀਆਂ ਤਿਆਰੀਆਂ ਮੁਕੰਮਲ

ਸ਼੍ਰੋਮਣੀ ਕਮੇਟੀ ਵਲੋਂ ਗੱਤਕਾ ਦਿਵਸ 22 ਨੂੰ ਮਨਾਉਣ ਦੀਆਂ ਤਿਆਰੀਆਂ ਮੁਕੰਮਲ

ਵਾਇਆ ਪੰਜਾਬ ਬਿਊਰੋ ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ 22 ਜੁਲਾਈ ਨੂੰ ਗੱਤਕਾ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਆਬਾ ਜੋਨ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਸਥਾਪਤ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਇਸ ਸਮਾਗਮ ‘ਚ ਸਵੇਰੇ 10 ਵਜੇ ਟੀਮਾਂ ਵਲੋਂ ਗੱਤਕਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਵਲੋਂ ਹੋਂਦ-ਚਿੱਲੜ ਕਤਲੇਆਮ ਦੇ ਸਬੂਤ ਮਿਟਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਭਾਈ ਲੌਂਗੋਵਾਲ ਵਲੋਂ ਹੋਂਦ-ਚਿੱਲੜ ਕਤਲੇਆਮ ਦੇ ਸਬੂਤ ਮਿਟਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਹਰਿਆਣਾ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਦੋਸ਼ੀ ਪੁਲਿਸ ਅਧਿਕਾਰੀਆਂ ਖਿ਼ਲਾਫ਼ ਸਖ਼ਤ ਕਾਰਵਾਈ ਮੰਗੀ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 20 ਜੁਲਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਇਕ ਪੱਤਰ ਲਿਖ ਕੇ ਨਵੰਬਰ 1984 ਦੇ ਹੋਂਦ-ਚਿੱਲੜ ਸਿੱਖ ਕਤਲੇਆਮ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਭਾਈ ਲੌਂਗੋਵਾਲ ਨੇ ਪੱਤਰ ਰਾਹੀਂ ਕਿਹਾ ਕਿ 34 ਸਾਲ ਬੀਤਣ ਤੋਂ…

VIA PUNJAB
ਅੱਗੇ ਪੜ੍ਹੋ

ਭਾਈ ਰਾਜੋਆਣਾ ਨੇ ਭੁੱਖ ਹੜਤਾਲ ਸਮਾਪਤ ਕੀਤੀ

ਭਾਈ ਰਾਜੋਆਣਾ ਨੇ ਭੁੱਖ ਹੜਤਾਲ ਸਮਾਪਤ ਕੀਤੀ

ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਪਟਿਆਲਾ, 20 ਜੁਲਾਈ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਬਾਅਦ ਦੁਪਹਿਰ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਹੈ। ਕੇਂਦਰੀ ਜੇਲ੍ਹ ਪਟਿਆਲਾ ਵਿਚ ਨਜ਼ਰਬੰਦ ਭਾਈ ਰਾਜੋਆਣਾ ਨੇ ਆਪਣੀ ਫਾਂਸੀ ਦੀ ਸਜ਼ਾ ਬਾਰੇ ਰਾਸ਼ਟਰਪਤੀ ਵਲੋਂ ਕੋਈ ਫੈਸਲਾ ਨਾ ਲਏ ਜਾਣ ਦੇ ਖ਼ਿਲਾਫ਼ 16 ਜੁਲਾਈ ਨੂੰ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਅੱਜ ਸਵੇਰੇ ਭਾਈ ਰਾਜੋਆਣਾ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਟਿਆਲਾ ਜੇਲ੍ਹ ਵਿਚ ਜਾ ਕੇ ਮਿਲੇ ਸਨ। ਉਨ੍ਹਾਂ ਦੀ ਅਪੀਲ…

VIA PUNJAB
ਅੱਗੇ ਪੜ੍ਹੋ
1 1,257 1,258 1,259 1,260 1,261 1,271