ਹਰਿਆਣਾ ਵਿਚ ਨੌਜੁਆਨਾਂ ਨੂੰ ਰੁਜ਼ਗਾਰ ਮਹੁੱਇਆ ਕਰਵਾਉਣ ਲਈ ਸਕਸ਼ਮ ਨੌਜੁਆਨਾਂ ਨੂੰ ਪਹਿਲ ਦਿੱਤੀ ਜਾਵੇਗੀ – ਮੁੱਖ ਮੰਤਰੀ

ਹਰਿਆਣਾ ਵਿਚ ਨੌਜੁਆਨਾਂ ਨੂੰ ਰੁਜ਼ਗਾਰ ਮਹੁੱਇਆ ਕਰਵਾਉਣ ਲਈ ਸਕਸ਼ਮ ਨੌਜੁਆਨਾਂ ਨੂੰ ਪਹਿਲ ਦਿੱਤੀ ਜਾਵੇਗੀ – ਮੁੱਖ ਮੰਤਰੀ

ਚੰਡੀਗੜ੍ਹ- ਹਰਿਆਣਾ ਵਿਚ ਨੌਜੁਆਨਾਂ ਨੂੰ ਰੁਜ਼ਗਾਰ ਮਹੁੱਇਆ ਕਰਵਾਉਣ ਦੇ ਆਪਣੇ ਵਾਅਦੇ ਅਨੁਸਾਰ ਸਰਕਾਰ ਨੇ ਵਿਭਾਗਾਂ ਵਿਚ ਮੰਜ਼ੂਰ ਆਸਾਮੀਆਂ ’ਤੇ ਆਊਟਸੋਰਸਿੰਗ ਨੀਤੀ ਭਾਗ 2 ਦੇ ਤਹਿਤ ਸਕਸ਼ਮ ਨੌਜੁਆਨਾਂ ਨੂੰ ਪਹਿਲ ਦੇਣ ਦਾ ਫੈਸਲਾ ਕੀਤਾ ਹੈ׀ ਇਹ ਫੈਸਲਾ ਅੱਜ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹੋਈ ਸਮਕਸ਼ ਨੌਜੁਆਨਾਂ ਨੂੰ ਯੁਵਾ ਯੋਜਨਾ ਦੀ ਸਮੀਖਿਆ ਮੀਟਿੰਗ ਵਿਚ ਕੀਤਾ ਗਿਆ׀ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਉਹ ਆਪਣੇ-ਆਪਣੇ…

VIA PUNJAB
ਅੱਗੇ ਪੜ੍ਹੋ

ਇਨਵੈਸਟ ਪੰਜਾਬ ਵੱਲੋਂ ਉਚੇਰੀ ਸਿੱਖਿਆ ‘ਚ ਨਿਵੇਸ਼ ਲਈ ‘ਫਿੱਕੀ’ ਨਾਲ ਬੈਠਕ

ਇਨਵੈਸਟ ਪੰਜਾਬ ਵੱਲੋਂ ਉਚੇਰੀ ਸਿੱਖਿਆ ‘ਚ ਨਿਵੇਸ਼ ਲਈ ‘ਫਿੱਕੀ’ ਨਾਲ ਬੈਠਕ

ਉਚੇਰੀ ਸਿੱਖਿਆ ਨੂੰ ਕਿੱਤਾਮੁਖੀ ਬਣਾਉਣ ਲਈ ਵਿਚਾਰ-ਵਟਾਂਦਰਾ ਚੰਡੀਗੜ – ਇਨਵੈਸਟ ਪੰਜਾਬ ਵੱਲੋਂ ਸੂਬੇ ਦੀ ਉਚੇਰੀ ਸਿੱਖਿਆ ‘ਚ ਨਿਵੇਸ਼ ਲਈ ਅੱਜ ਇਥੇ ਉਦਯੋਗ ਭਵਨ ਵਿੱਚ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਦੀ ਨਾਰਥ ਇੰਡੀਆ ਹਾਇਰ ਐਜੂਕੇਸ਼ਨ ਟਾਸਕ ਫੋਰਸ ਨਾਲ ਉਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸੂਬੇ ਦੀ ਉਚੇਰੀ ਸਿੱਖਿਆ ਨੂੰ ਕਿੱਤਾਮੁਖੀ ਬਣਾਉਣ ਅਤੇ ਰੁਜ਼ਗਾਰ ਲੋੜਾਂ ਮੁਤਾਬਕ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਦੌਰਾਨ ਵਧੀਕ ਮੁੱਖ ਸਕੱਤਰ ਉਚੇਰੀ ਸਿੱਖਿਆ…

VIA PUNJAB
ਅੱਗੇ ਪੜ੍ਹੋ

ਆਂਗਨਵਾੜੀ ਵਰਕਰ ਦਾ 1000 ਰੁਪਏ ਤੇ ਹੈਲਪਰ ਦਾ 500 ਰੁਪਏ ਮਹੀਨਾਵਾਰ ਮਾਣਭੱਤਾ ਵਧਾਇਆ: ਅਰੁਨਾ ਚੌਧਰੀ

ਆਂਗਨਵਾੜੀ ਵਰਕਰ ਦਾ 1000 ਰੁਪਏ ਤੇ ਹੈਲਪਰ ਦਾ 500 ਰੁਪਏ ਮਹੀਨਾਵਾਰ ਮਾਣਭੱਤਾ ਵਧਾਇਆ: ਅਰੁਨਾ ਚੌਧਰੀ

70 ਸਾਲ ਦੀ ਉਮਰ ‘ਤੇ ਸੇਵਾ ਪੂਰੀ ਹੋਣ ਉਪਰ ਵਰਕਰ ਨੂੰ ਇਕ ਲੱਖ ਰੁਪਏ ਤੇ ਹੈਲਪਰ ਨੂੰ 50 ਹਜ਼ਾਰ ਰੁਪਏ ਯਕਮੁਸ਼ਤ ਵਿੱਤੀ ਲਾਭ ਦਿੱਤਾ ਜਾਵੇਗਾ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਦਿਸ਼ਾਂ ਨਿਰਦੇਸ਼ਾਂ ਤਹਿਤ ਹੇਠ ਪੰਜਾਬ ਸਰਕਾਰ ਵੱਲੋਂ ਅੱਜ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡਾ ਤੋਹਫਾ ਦਿੰਦਿਆਂ ਜਿੱਥੇ ਉਨਾਂ ਦੇ ਮਹੀਨਾਵਾਰ ਮਾਣ ਭੱਤਿਆਂ ਵਿੱਚ ਕ੍ਰਮਵਾਰ 1000 ਤੇ 500 ਰੁਪਏ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਉਥੇ ਸੇਵਾ ਪੂਰੀ ਹੋਣ ‘ਤੇ 1…

VIA PUNJAB
ਅੱਗੇ ਪੜ੍ਹੋ

ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 250ਵੇਂ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 250ਵੇਂ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ

ਕੌਮ ਨੂੰ ਭਰਾ ਮਾਰੂ ਜੰਗ ਤੋਂ ਬਚਣ ਦੀ ਪ੍ਰੇਰਨਾ ਦਿੰਦਾ ਹੈ ਬਾਬਾ ਬੀਰ ਸਿੰਘ ਜੀ ਦਾ ਜੀਵਨ -ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਰਬੀਰ ਯੋਧੇ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 250ਵੇਂ ਜਨਮ ਦਿਹਾੜੇ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ (ਤਰਨ ਤਾਰਨ) ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ,…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਪੰਜਾਬ ਬ੍ਰਾਹਮਣ ਸਭਾ ਵੱਲੋਂ ਮੁਲਾਕਾਤ

ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਪੰਜਾਬ ਬ੍ਰਾਹਮਣ ਸਭਾ ਵੱਲੋਂ ਮੁਲਾਕਾਤ

ਚੰਡੀਗੜ – ਪੰਜਾਬ ਵਿਧਾਨ ਸਭਾ ਵਿਖੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਅੱਜ ਪੰਜਾਬ ਬ੍ਰਾਹਮਣ ਸਭਾ ਦੇ ਇਕ ਵਫਦ ਨੇ ਪ੍ਰਧਾਨ ਐਡਵੋਕੇਟ ਸ਼ੇਖਰ ਸ਼ੁਕਲਾ ਦੀ ਅਗਵਾਈ ਹੇਠ ਮੁਲਾਕਾਤ ਕੀਤੀ। ਵਫਦ ਵਿਚ ਕਈ ਜ਼ਿਲਿਆਂ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਪੰਜਾਬ ਬ੍ਰਾਹਮਣ ਸਭਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਭਗਵਾਨ ਪਰਸ਼ੂਰਾਮ ਦੀ ਪੱਕੀ ਛੁੱਟੀ ਕੀਤੀ ਜਾਵੇ ਜੋ ਕਿ ਇਸ ਵੇਲੇ ਰਾਖਵੀਂ ਛੁੱਟੀਆਂ ਦੀ ਸੂਚੀ ਵਿਚ ਸ਼ਾਮਲ ਹੈ। ਇਸ ਤੋਂ ਇਲਾਵਾ ਵਫਦ ਨੇ ਕੁਝ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਟਾਡਾ ਕੈਦੀ ਗੁਰਦੀਪ ਸਿੰਘ ਦੀ ਅਗਾਊਂ ਰਿਹਾਈ ਲਈ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਪੱਤਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਟਾਡਾ ਕੈਦੀ ਗੁਰਦੀਪ ਸਿੰਘ ਦੀ ਅਗਾਊਂ ਰਿਹਾਈ ਲਈ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਪੱਤਰ

ਰਾਜਸਥਾਨ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭੱਪ ਨੂੰ ਪੰਜਾਬ ਦੀ ਜੇਲ ‘ਚ ਤਬਦੀਲ ਕਰਨ ਦੀ ਮੰਗ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਹਿਸ਼ਤਗਰਦ ਗੁਰਦੀਪ ਸਿੰਘ ਖੇੜਾ ਨੂੰ ਉਸ ਦੇ ਚੰਗੇ ਆਚਰਣ ਦੇ ਆਧਾਰ ‘ਤੇ ਅਗਾਊਂ ਰਿਹਾਅ ਕਰਨ ਲਈ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਾਸਵਾਮੀ ਨੂੰ ਸ੍ਰੀ ਖੇੜਾ ਦਾ ਕੇਸ ਹਮਦਰਦੀ ਦੇ ਆਧਾਰ…

VIA PUNJAB
ਅੱਗੇ ਪੜ੍ਹੋ

ਗੈਂਗਸਟਰ ਦਿਲਪ੍ਰੀਤ ਦੇ ਖੁਲਾਸੇ ਨਾਲ ਗਾਇਕ ਪਰਮੀਸ਼ ਵਰਮਾ ਕੁਿੜੱਕੀ ‘ਚ!

ਪਰਮੀਸ਼ ਵਰਮਾ ਨੇ ਦਿਲਪ੍ਰੀਤ ਨੂੰ ਜਾਨ ਖਲਾਸੀ ਲਈ ਹਵਾਲਾ ਰਾਹੀਂ ਦਿੱਤੇ ਸਨ 20 ਲੱਖ ਰੁਪਏ ਵਾਇਆ ਪੰਜਾਬ ਬਿਊਰੋ ਚੰਡੀਗੜ੍ਹ, 19 ਜੁਲਾਈ ਗੈਂਗਸਟਰ ਦਿਲਪ੍ਰੀਤ ਢਾਹਾਂ ਦੀ ਗ੍ਰਿਫਤਾਰੀ ਨਾਲ ਗਾਇਕ ਪਰਮੀਸ਼ ਵਰਮਾ ਦੀਆਂ ਵੀ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਿਲਪ੍ਰੀਤ ਖੁਲਾਸਾ ਕੀਤਾ ਹੈ ਕਿ ਪਰਮੀਸ਼ ਵਰਮਾ ਨੇ ਉਸ ਨੂੰ ਸੁਰੱਖਿਆ ਲਈ ਹਵਾਲਾ ਰਾਹੀਂ 20 ਲੱਖ ਰੁਪਏ ਦਿੱਤੇ ਹਨ। ਜੇਕਰ ਦਿਲਪ੍ਰੀਤ ਵੱਲੋਂ ਕੀਤਾ ਖੁਲਾਸਾ ਸੱਚ ਸਾਬਤ ਹੁੰਦਾ ਹੈ ਤਾਂ ਪਰਮੀਸ਼ ਤੋਂ ਮੁਹਾਲੀ ਪੁਲਿਸ ਵੱਲੋਂ ਦਿੱਤੀ ਸਿਕਿਓਰਟੀ ਖੁੱਸ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਲੰਗਰ ਦੀ ਇਮਾਰਤ ਸਮੇਤ ਚੱਲ ਰਹੇ ਹੋਰ ਕੰਮਾਂ ਸਬੰਧੀ ਸਬ ਕਮੇਟੀ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਲੰਗਰ ਦੀ ਇਮਾਰਤ ਸਮੇਤ ਚੱਲ ਰਹੇ ਹੋਰ ਕੰਮਾਂ ਸਬੰਧੀ ਸਬ ਕਮੇਟੀ ਦੀ ਹੋਈ ਇਕੱਤਰਤਾ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 19 ਜੁਲਾਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਦੀ ਇਮਾਰਤ ਸਮੇਤ ਚਲ ਰਹੇ ਹੋਰ ਕੰਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ ਗਈ ਸਬ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਹੋਈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਵਿਚ ਜਥੇਦਾਰ ਹਰਪਾਲ ਸਿੰਘ ਜੱਲਾ ਜੂਨੀਅਰ ਮੀਤ ਪ੍ਰਧਾਨ, ਅੰਤ੍ਰਿਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ….

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਹੇਠਲੇ ਰੈਂਕ ਦੇ ਪੁਲਿਸ ਮੁਲਾਜ਼ਮਾਂ ਵਾਸਤੇ ਨਵੀਂ ਤਬਾਦਲਾ ਨੀਤੀ ਜਾਰੀ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਹੇਠਲੇ ਰੈਂਕ ਦੇ ਪੁਲਿਸ ਮੁਲਾਜ਼ਮਾਂ ਵਾਸਤੇ ਨਵੀਂ ਤਬਾਦਲਾ ਨੀਤੀ ਜਾਰੀ ਕਰਨ ਦੇ ਨਿਰਦੇਸ਼

ਵਧੇਰੇ ਪਾਰਦਰਸ਼ਤਾ ਲਿਆਉਣਾ ਅਤੇ ਹੇਠਲੇ ਪੱਧਰ ‘ਤੇ ਕਥਿਤ ਗਠਜੋੜ ਨੂੰ ਤੋੜਨਾ ਨਵੀਂ ਨੀਤੀ ਦਾ ਉਦੇਸ਼ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਹੇਠਲੇ ਰੈਂਕ ਦੇ ਕਰਮਚਾਰੀਆਂ ਦੀ ਕਥਿਤ ਗੰਢਤੁੱਪ ਤੋੜਨ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ‘ਤੇ ਇਕ ਪੁਲਿਸ ਥਾਣੇ ਵਿੱਚ ਐਸ.ਐਚ.ਓ. ਅਤੇ ਮੁਨਸ਼ੀ ਦੀ ਤਾਇਨਾਤੀ ਦੀ ਮਿਆਦ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈਡ ਕਾਂਸਟੇਬਲ ਦੇ ਸੇਵਾ ਕਾਲ ਦੀ ਮਿਆਦ ਪੰਜ ਸਾਲ ਕਰਨ ਦਾ ਫੈਸਲਾ…

VIA PUNJAB
ਅੱਗੇ ਪੜ੍ਹੋ

ਗੁਰੂ ਕੀ ਨਗਰੀ ਦੇ ਸੁੰਦਰੀਕਰਨ ਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟਾਂ ਦਾ ਜਲਦ ਹੋਵੇਗਾ ਟੈਂਡਰ: ਨਵਜੋਤ ਸਿੰਘ ਸਿੱਧੂ

ਗੁਰੂ ਕੀ ਨਗਰੀ ਦੇ ਸੁੰਦਰੀਕਰਨ ਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟਾਂ ਦਾ ਜਲਦ ਹੋਵੇਗਾ ਟੈਂਡਰ: ਨਵਜੋਤ ਸਿੰਘ ਸਿੱਧੂ

ਪਹਿਲੇ ਪੜਾਅ ‘ਚ ਐਲ.ਈ.ਡੀ. ਲਾਈਟਾਂ, ਮਲਟੀਲੈਵਲ ਕਾਰ ਪਾਰਕਿੰਗ, ਸੇਫ ਸਿਟੀ ਦਾ ਏਕੀਕ੍ਰਿਤ ਕਮਾਂਡ ਤੇ ਕੰਟਰੋਲ ਕੇਂਦਰ ਤੇ ਪਾਰਕਾਂ ਦਾ ਹੋਵੇਗਾ ਸੁੰਦਰੀਕਰਨ ਚੰਡੀਗੜ – ”ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਸਿਟੀ ਪ੍ਰਾਜੈਕਟ ਉਲੀਕੇ ਗਏ ਜਿਨਾਂ ਦਾ ਟੈਂਡਰ ਛੇਤੀ ਹੀ ਜਾਰੀ ਕੀਤਾ ਜਾਵੇਗਾ। ਸਮਾਰਟ ਸਿਟੀ ਦੇ…

VIA PUNJAB
ਅੱਗੇ ਪੜ੍ਹੋ
1 1,261 1,262 1,263 1,264 1,265 1,271