ਮੋਦੀ ਦੀ ਰੈਲੀ ਦੌਰਾਨ ਡਿਗਿਆ ਪੰਡਾਲ, ਕਈ ਲੋਕ ਜ਼ਖ਼ਮੀ

ਮੋਦੀ ਦੀ ਰੈਲੀ ਦੌਰਾਨ ਡਿਗਿਆ ਪੰਡਾਲ, ਕਈ ਲੋਕ ਜ਼ਖ਼ਮੀ

ਕੋਲਕਾਤਾ – ਪੱਛਮੀ ਬੰਗਾਲ ਦੇ ਮਿਦਨਾਪੁਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਪੰਡਾਲ ਦਾ ਇੱਕ ਹਿੱਸਾ ਡਿਗ ਜਾਣ ਕਾਰਨ ਲਗਭਗ 40 ਭਾਜਪਾ ਕਰਮਚਾਰੀਆਂ ਸਮੇਤ ਆਮ ਲੋਕ ਜ਼ਖ਼ਮੀ ਹੋ ਗਏ।ਜ਼ਖ਼ਮੀਆਂ ਨੂੰ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ।ਰੈਲੀ ਤੋਂ ਬਾਅਦ ਪ੍ਰਧਾਨ ਮੰਤਰੀ ਖ਼ੁਦ ਪੀੜਤ ਲੋਕਾਂ ਨੂੰ ਮਿਲਣ ਲਈ ਹਸਪਤਾਲ ’ਚ ਪਹੁੰਚੇ।

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤਾਂ ਵਿੱਚ ਸੌਰ ੳੂਰਜਾ ਉਤਪਾਦਨ ਦੇ ਪਾਇਲਟ ਪ੍ਰਾਜੈਕਟ ਨੂੰ ਹਰੀ ਝੰਡੀ

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤਾਂ ਵਿੱਚ ਸੌਰ ੳੂਰਜਾ ਉਤਪਾਦਨ ਦੇ ਪਾਇਲਟ ਪ੍ਰਾਜੈਕਟ ਨੂੰ ਹਰੀ ਝੰਡੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮੱਦੇਨਜ਼ਰ ਕਿਰਾਏ ਦੇ ਆਧਾਰ ’ਤੇ ਖੇਤੀਬਾੜੀ ਵਾਲੀ ਜ਼ਮੀਨ ’ਤੇ ਸੌਰ ੳੂਰਜਾ ਪੈਦਾ ਕਰਨ ਲਈ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੰਦਿਆਂ ਕਿਸਾਨਾਂ ਨੂੰ ਵੱਧ ਕੀਮਤਾਂ ਵਾਲੇ ਫਲ ਤੇ ਸਬਜ਼ੀਆਂ ਦੇ ਉਤਪਾਦਨ ਦੀ ਵੀ ਇਜਾਜ਼ਤ ਦੇ ਦਿੱਤੀ। ਅੱਜ ਸ਼ਾਮ ਇੱਥੇ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ’ਤੇ ਸੀ.ਆਈ.ਆਈ. ਦੇ ਕੌਮੀ ਪ੍ਰਧਾਨ ਰਾਕੇਸ਼ ਭਾਰਤੀ ਮਿੱਤਲ ਦੀ ਅਗਵਾਈ ਵਿੱਚ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ…

VIA PUNJAB
ਅੱਗੇ ਪੜ੍ਹੋ

ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਮਾਰੇ ਗਏ ਕਰਮਚਾਰੀਆਂ ਦੇ ਵਾਰਸਾਂ ਨੂੰ ਦਿੱਤੇ ਨਿਯੁਕਤੀ ਪੱਤਰ

ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਮਾਰੇ ਗਏ ਕਰਮਚਾਰੀਆਂ ਦੇ ਵਾਰਸਾਂ ਨੂੰ ਦਿੱਤੇ ਨਿਯੁਕਤੀ ਪੱਤਰ

ਬਠਿੰਡਾ/ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ, ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲ਼ਣਾਂ ਹਿੱਤ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲ਼ਿਮਟਿਡ ਦੇ ਜਿਹਨਾਂ ਕਰਮਚਾਰੀਆਂ ਦੀ ਡਿਊਟੀ ਦੌਰਾਨ ਮੌਤ ਹੌ ਚੁੱਕੀ ਹੈ, ਉਹਨਾਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ ਤੇ ਨੌਕਰੀ ਦੇਣ ਲ਼ਈ ਨਿਯੁਕਤੀ ਪੱਤਰ ਸੌਂਪਣ ਸਮਾਰੌਹ ਵਿੱਚ ਬਤੌਰ ਮੁੱਖ ਮਹਿਮਾਨ ਸ: ਗੁਰਪ੍ਰੀਤ ਸਿੰਘ ਕਾਂਗੜ ਬਿਜਲ਼ੀ ਅਤੇ ਨਵਿਆਉਣ ਯੌਗ ਊੁਰਜਾ ਮੰਤਰੀ ਪੰਜਾਬ ਸਰਕਾਰ ਨੇ ਆਪਣੇ ਹੱਥੀ 153 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਸਮਾਰੌਹ ਵਿੱਚ ਸ੍ਰ. ਗੁਰਪ੍ਰੀਤ ਸਿੱਘ…

VIA PUNJAB
ਅੱਗੇ ਪੜ੍ਹੋ

ਬਾਬਾ ਭੂਰੀ ਵਾਲਿਆਂ ਵੱਲੋਂ ਕਰਵਾਈ ਜਾ ਰਹੀ ਹੈ ਘੰਟਾ ਘਰ ਪ੍ਰਵੇਸ਼ ਦੁਆਰ ਦੇ ਗੁੰਬਦ ਉਪਰ ਸੋਨੇ ਦੀ ਕਾਰ ਸੇਵਾ

ਬਾਬਾ ਭੂਰੀ ਵਾਲਿਆਂ ਵੱਲੋਂ ਕਰਵਾਈ ਜਾ ਰਹੀ ਹੈ ਘੰਟਾ ਘਰ ਪ੍ਰਵੇਸ਼ ਦੁਆਰ ਦੇ ਗੁੰਬਦ ਉਪਰ ਸੋਨੇ ਦੀ ਕਾਰ ਸੇਵਾ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 17 ਜੁਲਾਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ-ਘਰ ਵਾਲੇ ਪ੍ਰਵੇਸ਼ ਦੁੁਆਰ ਦੀ ਦਰਸ਼ਨੀ ਡਿਉੜੀ ਦੇ ਗੁੰਬਦਾਂ ਤੇ ਗੁੰਬਦੀਆਂ ਉਪਰ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਪੀ ਗਈ ਹੈ। ਘੰਟਾ-ਘਰ ਡਿਊੜੀ ਉਪਰ ਬਣੇ ਮੁੱਖ ਗੁੰਬਦ ਦੇ ਸੁੰਦਰੀਕਰਨ ਲਈ ਇਹ ਸੇਵਾ ਕੀਤੀ ਜਾਣੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬਾਬਾ ਕਸ਼ਮੀਰ…

VIA PUNJAB
ਅੱਗੇ ਪੜ੍ਹੋ

ਸ਼ਿਲਾਂਗ ਮਾਮਲਾ: ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪੈਰਵੀ ਲਈ ਭੇਜੇਗੀ ਇਕ ਹੋਰ ਵਫਦ

ਸ਼ਿਲਾਂਗ ਮਾਮਲਾ: ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪੈਰਵੀ ਲਈ ਭੇਜੇਗੀ ਇਕ ਹੋਰ ਵਫਦ

ਸ਼ਿਲਾਂਗ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਅੰਮ੍ਰਿਤਸਰ ਪਹੁੰਚ ਕੇ ਸ਼੍ਰੋਮਣੀ ਕਮੇਟੀ ਨੂੰ ਜਾਣੂ ਕਰਵਾਇਆ ਤਾਜ਼ਾ ਸਥਿਤੀ ਤੋਂ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 17 ਜੁਲਾਈ ਸ਼ਿਲਾਂਗ ਸਥਿਤ ਸਿੱਖਾਂ ਦੇ ਮਾਮਲੇ ਵਿਚ ਢੁੱਕਵੀਂ ਪੈਰਵੀ ਲਈ ਉਥੋਂ ਦੇ ਸਿੱਖਾਂ ਦੇ ਤਾਜ਼ਾ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫਦ ਜਲਦ ਸ਼ਿਲਾਂਗ ਜਾਵੇਗਾ। ਸ਼ਿਲਾਂਗ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਗੁਰਜੀਤ ਸਿੰਘ ਅੱਜ ਸ਼੍ਰੋਮਣੀ ਕਮੇਟੀ ਦਫਤਰ ਅੰਮ੍ਰਿਤਸਰ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਧਿਆਤਮਿਕ ਵਾਤਾਵਰਣ ਨੂੰ ਦਰਸਾਉਂਦੀਆਂ ਤਸਵੀਰਾਂ ਸੂਚਨਾ ਕੇਂਦਰ ’ਚ ਲਗਾਈਆਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਧਿਆਤਮਿਕ ਵਾਤਾਵਰਣ ਨੂੰ ਦਰਸਾਉਂਦੀਆਂ ਤਸਵੀਰਾਂ ਸੂਚਨਾ ਕੇਂਦਰ ’ਚ ਲਗਾਈਆਂ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 16 ਜੁਲਾਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀਆਂ ਦਿਨ-ਰਾਤ ਦੇ ਵੱਖ-ਵੱਖ ਸਮੇਂ ਵਿਚ ਖਿੱਚੀਆਂ ਗਈਆਂ ਤਸਵੀਰਾਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ, ਜੋ ਦੇਸ਼-ਵਿਦੇਸ਼ ਤੋਂ ਇਥੇ ਪੁੱਜਦੇ ਵਿਸ਼ੇਸ਼ ਮਹਿਮਾਨਾਂ ਲਈ ਖਿੱਚ ਦਾ ਕੇਂਦਰ ਬਣਨਗੀਆਂ। ਲੁਧਿਆਣਾ ਦੇ ਪ੍ਰਸਿੱਧ ਫੋਟੋ ਆਰਟਿਸਟ ਸ. ਤੇਜਪ੍ਰਤਾਪ ਸਿੰਘ ਸੰਧੂ ਵੱਲੋਂ ਸਾਲਾਂ ਦੀ ਮਿਹਨਤ ਨਾਲ ਖਿੱਚੀਆਂ ਇਹ ਯਾਦਗਾਰੀ ਤਸਵੀਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਰਾਗਾਂ ਦੇ ਸਮੇਂ ਨਾਲ ਜੁੜਦੀਆਂ…

VIA PUNJAB
ਅੱਗੇ ਪੜ੍ਹੋ

ਭਾਈ ਰਾਜੋਆਣੇ ਦੀ ਸਜ਼ਾ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨੂੰ 18 ਜੁਲਾਈ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ

ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 16 ਜੁਲਾਈ ਪਟਿਆਲਾ ਦੀ ਕੇਂਦਰੀ ਜ਼ੇਲ੍ਹ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ’ਤੇ ਰੋਕ ਲਗਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਗਈ ਅਪੀਲ ਦਾ ਜਲਦੀ ਨਿਪਟਾਰਾ ਕਰਨ ਲਈ ਸ਼੍ਰੋਮਣੀ ਕਮੇਟੀ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਕੋਲ ਪਹੁੰਚ ਕਰੇਗੀ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਭਾਰਤ ਦੇ ਗ੍ਰਹਿ ਮੰਤਰਾਲੇ ਨਾਲ ਰਾਬਤਾ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ…

VIA PUNJAB
ਅੱਗੇ ਪੜ੍ਹੋ

ਫਰਵਰੀ, 2016 ਵਿਚ ਰੋਹਤਕ ਵਿਚ ਹੋਈ ਘਟਨਾ ਸਿਆਸੀ ਪਾਰਟੀ ਦੀ ਸਾਜਿਸ਼ ਸੀ – ਖਜਾਨਾ ਮੰਤਰੀ

ਫਰਵਰੀ, 2016 ਵਿਚ ਰੋਹਤਕ ਵਿਚ ਹੋਈ ਘਟਨਾ ਸਿਆਸੀ ਪਾਰਟੀ ਦੀ ਸਾਜਿਸ਼ ਸੀ – ਖਜਾਨਾ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਦਾ ਫਰਵਰੀ, 2016 ਵਿਚ ਰੋਹਤਕ ਹਿੰਸਾ, ਅੱਗ ਲਗਾਉਣ ਅਤੇ ਲੁੱਟਮਾਰ ਮਾਮਲੇ ਵਿਚ ਸੀ.ਬੀ.ਆਈ. ਦੀ ਚਾਰਜਸ਼ੀਟ ’ਤੇ ਬਿਆਨ ਦਿੰਦੇ ਹੋਏ ਕਿਹਾ ਕਿ ਮਾਮਲੇ ਵਿਚ ਸੀ.ਬੀ.ਆਈ. ਦੀ ਚਾਰਜਸ਼ੀਟ ਦੀ ਜੋ ਖਬਰ ਖਬੀ ਹੈ, ਉਸ ਨਾਲ ਸਾਫ ਹੋਇਆ ਹੈ ਕਿ ਇਹ ਦੰਗੇ ਯੋਜਨਾ ਬਣਾ ਕੇ ਕੀਤੇ ਗਏ ਸਨ׀ ਕੈਪਟਨ ਅਭਿਨਿਊ ਨੇ ਕਿਹਾ ਕਿ ਅਖ਼ਬਾਰਾਂ ਵਿਚ ਚਾਰਜਸ਼ੀਟ ਨਾਲ ਜੁੜੀ ਖਬਰਾਂ ਤੋਂ ਪਤਾ ਲਗਿਆ ਹੈ ਕਿ ਇਹ ਇਕ ਸਿਆਸੀ ਪਾਰਟੀ ਦੀ ਸਾਜਿਸ਼…

VIA PUNJAB
ਅੱਗੇ ਪੜ੍ਹੋ

ਅੱਤਵਾਦੀ ਹਮਲੇ ’ਚ ਸੀ.ਆਰ. ਪੀ.ਐਫ. ਦੇ 2 ਜਵਾਨ ਸ਼ਹੀਦ

ਅੱਤਵਾਦੀ ਹਮਲੇ ’ਚ ਸੀ.ਆਰ. ਪੀ.ਐਫ. ਦੇ 2 ਜਵਾਨ ਸ਼ਹੀਦ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਆਨੰਤਨਾਗ ਜ਼ਿਲ੍ਹੇ ‘ਚ ਅਤਵਾਦੀ ਹਮਲੇ ‘ਚ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ। ਆਨੰਤਨਾਗ ਜ਼ਿਲ੍ਹੇ ‘ਚ ਡਿਊਟੀ ਕਰ ਰਹੇ ਸੀਆਰਪੀਐਫ ਦੇ ਦਲ ‘ਤੇ ਅਤਵਾਦੀਆਂ ਨੇ ਫਾਇਰਿੰਗ ਕੀਤੀ। ਇਸ ਦੌਰਾਨ ਤਿੰਨ ਜਵਾਨ ਜ਼ਖਮੀ ਹੋ ਗਏ ਜਿਨ੍ਹਾਂ ‘ਚੋਂ ਦੋ ਦੀ ਮੌਤ ਹੋ ਗਈ। ਇਸ ਹਮਲੇ ‘ਚ ਤਿੰਨ ਨਾਗਰਿਕਾਂ ਜ਼ਖਮੀ ਹੋ ਗਏ। ਇਲਾਕੇ ਦੀ ਘੇਰਾਬੰਦੀ ਕਰ ਦਿਤੀ ਗਈ ਹੈ ਤੇ ਹਤਿਆਰਿਆਂ ਦੀ ਤਲਾਸ਼ ਜਾਰੀ ਹੈ। ਆਨੰਤਨਾਗ ਤੋਂ ਇਲਾਵਾ ਕੁਲਗਾਮ ‘ਚ ਵੀ ਇਕ ਅਤਵਾਦੀ ਹਮਲਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਮੇਵਾਤ ਕੈਨਾਲ ਫੀਡਰ ’ਤੇ ਕਰੀਬ 700 ਕਰੋੜ ਰੁਪਏ ਦੀ ਪਰਿਯੋਜਨਾ ’ਤੇ ਜਲਦ ਕੰਮ ਕਰਨ ਦਾ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਮੇਵਾਤ ਕੈਨਾਲ ਫੀਡਰ ’ਤੇ ਕਰੀਬ 700 ਕਰੋੜ ਰੁਪਏ ਦੀ ਪਰਿਯੋਜਨਾ ’ਤੇ ਜਲਦ ਕੰਮ ਕਰਨ ਦਾ ਐਲਾਨ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਫਿਰੋਜਪੁਰ ਝਿਰਕਾ ਅਨਾਜ ਮੰਡੀ ਵਿਚ ਕਿਸਾਨ ਧੰਨਵਾਦ ਰੈਲੀ ਨੂੰ ਸੰਬੋਧਤ ਕਰਦੇ ਹੋਏ ਮੇਵਾਤ ਵਿਚ ਮੇਵਾਤ ਕੈਨਾਲ ਫੀਡਰ ’ਤੇ ਕਰੀਬ 700 ਕਰੋੜ ਰੁਪਏ ਦੀ ਪਰਿਯੋਜਨਾ ’ਤੇ ਜਲਦ ਕੰਮ ਕਰਨ ਦਾ ਐਲਾਨ ਕੀਤਾ׀ ਰੈਲੀ ਨੂੰ ਸੰਬੋਧਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 3500 ਕਰੋੜ ਰੁਪਏ ਦੇ ਵਿਕਾਸ ਕੰਮਾਂ ਤੋਂ ਮੇਵਾਤ ਖੇਤਰ ਦੀ ਤਸਵੀਰ ਬਦਲੇਗੀ׀ ਸਰਕਾਰ ਨੇ ਸਾਢੇ ਤਿੰਨ ਸਾਲ ਦੇ ਸਮੇਂ ਦੌਰਾਨ 1185 ਕਰੋੜ ਦੇ…

VIA PUNJAB
ਅੱਗੇ ਪੜ੍ਹੋ
1 1,266 1,267 1,268 1,269 1,270 1,271