ਆਮਿਰ ਖਾਨ ਨੂੰ ਹੋਇਆ ਕੋਰੋਨਾ, ਘਰ ‘ਚ ਹੋਏ ਇਕਾਂਤਵਾਸ

ਆਮਿਰ ਖਾਨ ਨੂੰ ਹੋਇਆ ਕੋਰੋਨਾ, ਘਰ ‘ਚ ਹੋਏ ਇਕਾਂਤਵਾਸ

ਮੁੰਬਈ – ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਕੇਸਾਂ ਵਿਚਕਾਰ ਬਾਲੀਵੁਡ ਦੀਆਂ ਕਈ ਹਸਤੀਆਂ ਵੀ ਕੋਰੋਨਾ ਦਾ ਸ਼ਿਕਾਰ ਹੋ ਰਹੀਆਂ ਹਨ। ਹੁਣ ਬਾਲੀਵੁਡ ਐਕਟਰ ਆਮਿਰ ਖਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਹ ਹੋਮ ਕੁਆਰੰਟੀਨ ਹੋ ਗਏ ਹਨ।

VIA PUNJAB
ਅੱਗੇ ਪੜ੍ਹੋ

ਦੇਸ਼ ਦੀ ਆਜਾਦੀ ਲਈ ਫਾਂਸੀ ਨੂੰ ਗੱਲ ਲਗਾਉਣ ਵਾਲੇ ਵੀਰ ਸ਼ਹੀਦਾਂ ਦੇ ਸਦਾ ਰਿਣੀ ਰਹਾਂਗੇ – ਮੁੱਖ ਮੰਤਰੀ

ਦੇਸ਼ ਦੀ ਆਜਾਦੀ ਲਈ ਫਾਂਸੀ ਨੂੰ ਗੱਲ ਲਗਾਉਣ ਵਾਲੇ ਵੀਰ ਸ਼ਹੀਦਾਂ ਦੇ ਸਦਾ ਰਿਣੀ ਰਹਾਂਗੇ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸ਼ਹੀਦੀ ਦਿਵਸ ‘ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਨਮਨ ਕਰਦੇ ਹੋਏ ਕਿਹਾ ਕਿ ਇੰਨ੍ਹਾਂ ਵੀਰਾਂ ਦੀ ਕੁਰਬਾਨੀਆਂ ਨਾਲ ਰਾਸ਼ਟਰ ਸਦਾ ਪ੍ਰੇਰਣਾ ਲੈਂਦਾ ਰਹੇਗਾ।ਮੁੱਖ ਮੰਤਰੀ ਅੱਜ ਇੱਥੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਸ਼ਹੀਦੀ ਦਿਵਸ ਦੇ ਮੌਕੇ ‘ਤੇ ਕਰਨਾਲ ਵਿਚ ਸੰਵੇਦਨਾ ਪੋ੍ਰਜੈਕਟ ਦੇ ਤਹਿਤ ਨੈਸ਼ਨਲ ਇੰਟੇਲੀਗ੍ਰੇਟੇਡ ਫੋਰਮ ਆਫ ਆਰਟਿਸਟ ਐਂਡ ਐਕਟੀਵਿਟੀਜ (ਨਿਫਾ) ਵੱਲੋਂ ਆਯੋਜਿਤ ਰਾਸ਼ਟਰਵਿਆਪੀ ਖੂਨ ਅਤੇ ਪਲਾਜਮਾ ਦਾਨ ਕੈਂਪ ਵਿਚ ਸੰਬੋਧਿਤ ਕਰ ਰਹੇ ਸਨ। ਇਸ ਪੋ੍ਰਗ੍ਰਾਮ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਪ੍ਰਬੰਧਾਂ ਸਬੰਧੀ ਕੀਤੀ ਇਕੱਤਰਤਾ

ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਪ੍ਰਬੰਧਾਂ ਸਬੰਧੀ ਕੀਤੀ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਪਾਸੋਂ ਪ੍ਰਬੰਧਾਂ ਸਬੰਧੀ ਵਿਚਾਰ ਜਾਣੇ ਅਤੇ ਆਪਣੇ ਜ਼ੁੰਮੇ ਲੱਗੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਮੁੱਖ ਸਕੱਤਰ ਐਡਵੋਕੇਟ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਅਧਿਆਤਮਿਕ ਕੇਂਦਰ ਹਨ ਅਤੇ ਇਸ ਪਾਵਨ ਅਸਥਾਨ ਵਿਖੇ ਸੇਵਾ ਨਿਭਾਉਣ ਵਾਲੇ ਅਧਿਕਾਰੀਆਂ…

VIA PUNJAB
ਅੱਗੇ ਪੜ੍ਹੋ

ਫਸਲ ਖਰੀਦ ‘ਤੇ ਦੇਰੀ ਨਾਲ ਭੁਗਤਾਨ ਹੋਣ ‘ਤੇ ਕਿਸਾਨਾਂ ਨੂੰ ਮਿਲੇਗਾ 9 ਫੀਸਦੀ ਵਿਆਜ – ਮੁੱਖ ਮੰਤਰੀ

ਫਸਲ ਖਰੀਦ ‘ਤੇ ਦੇਰੀ ਨਾਲ ਭੁਗਤਾਨ ਹੋਣ ‘ਤੇ ਕਿਸਾਨਾਂ ਨੂੰ ਮਿਲੇਗਾ 9 ਫੀਸਦੀ ਵਿਆਜ – ਮੁੱਖ ਮੰਤਰੀ

ਮੁੱਖ ਮੰਤਰੀ ਨੇ ਲਈ ਖਰੀਦ ਦੀਆਂ ਤਿਆਰੀਆਂ ‘ਤੇ ਸਮੀਖਿਆ ਮੀਟਿੰਗ, ਖਰੀਦ ਤਿਆਰੀਆਂ ਲਈ ਦਿੱਤੇ ਜਰੂਰੀ ਦਿਸ਼ਾ-ਨਿਰਦੇਸ਼ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ 1 ਅਪ੍ਰੈਲ 2021 ਤੋਂ ਸ਼ੁਰੂ ਹੋਣ ਵਾਲੇ ਰਬੀ ਸੀਜਨ 2021-22 ਦੌਰਾਨ ਕਿਸਾਨਾਂ ਨੁੰ ਕੀਤੇ ਜਾਣ ਵਾਲੇ ਭੁਗਤਾਨ ਵਿਚ ਕਿਸੇ ਤਰ੍ਹਾ ਦੀ ਦੇਰੀ ਨਹੀਂ ਹੋਣੀ ਚਾਹੀਦੀ। ਜੇਕਰ ਭੁਗਤਾਨ ਵਿਚ ਦੇਰੀ ਹੁੰਦੀ ਹੈ ਤਾਂ ਲਗਭਗ 9 ਫੀਸਦੀ ਵਿਆਜ (ਬੈਂਕ ਦਰ ਅਤੇ ਇਕ ਫੀਸਦੀ) ਦੇ ਨਾਲ ਭੁਗਤਾਨ ਕੀਤਾ ਜਾਵੇਗਾ। ਇਹ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

400 ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਸਿੱਖ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਨਾਲ 3 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਕਈ ਅਹਿਮ ਫੈਸਲੇ ਕੀਤੇ ਗਏ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ ਤੱਕ ਜ਼ੋਰਦਾਰ ਧਰਮ ਪ੍ਰਚਾਰ…

VIA PUNJAB
ਅੱਗੇ ਪੜ੍ਹੋ

ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਵਾਸਤੇ ‘ਦਾਖ਼ਲਾ ਹਫ਼ਤਾ’ ਸ਼ੁਰੂ

ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਵਾਸਤੇ ‘ਦਾਖ਼ਲਾ ਹਫ਼ਤਾ’ ਸ਼ੁਰੂ

ਚੰਡੀਗੜ – ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਸਕੂਲ ਸਿੱਖਿਆ ਵਿਭਾਗ ਨੇ ‘ਦਾਖ਼ਲਾ ਹਫ਼ਤਾ’ ਸ਼ੁਰੂ ਕਰ ਦਿੱਤਾ ਹੈ। ਇਹ ‘ਦਾਖ਼ਲਾ ਹਫ਼ਤਾ’ ਬੀਤੇ ਦਿਨ ਸ਼ੁਰੂ ਹੋਇਆ ਅਤੇ ਇਹ 27 ਮਾਰਚ ਤੱਕ ਚੱਲੇਗਾ। ਇਸ ਦਾ ਉਦੇਸ਼ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਨ ਲਈ ਪ੍ਰੇਰਿਤ ਕਰਨਾ ਹੈ। ਬੁਲਾਰੇ ਅਨੁਸਾਰ ‘ਦਾਖਲਾ ਹਫ਼ਤਾ’ ਵਿੱਚ ਅਧਿਆਪਕਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਦੌਰਾਨ ਅਧਿਆਪਕਾਂ ਵੱਲੋਂ ਘਰੋ-ਘਰੀ ਜਾਣ, ਪਿੰਡਾਂ ਵਿੱਚ ਦਾਖਲਿਆਂ ਬਾਰੇ ਫਲੈਕਸ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ 81 ਫੀਸਦੀ ਨਮੂਨਿਆਂ ਵਿੱਚ ਯੂ.ਕੇ. ਦਾ ਵਾਇਰਸ ਪਾਏ ਜਾਣ ਮਗਰੋਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਟੀਕਾਕਰਨ ਦੇ ਦਾਇਰੇ ਵਿੱਚ ਨੌਜਵਾਨ ਵਸੋਂ ਨੂੰ ਵੀ ਸ਼ਾਮਲ ਕਰਨ ਲਈ ਆਖਿਆ

ਪੰਜਾਬ ਦੇ 81 ਫੀਸਦੀ ਨਮੂਨਿਆਂ ਵਿੱਚ ਯੂ.ਕੇ. ਦਾ ਵਾਇਰਸ ਪਾਏ ਜਾਣ ਮਗਰੋਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਟੀਕਾਕਰਨ ਦੇ ਦਾਇਰੇ ਵਿੱਚ ਨੌਜਵਾਨ ਵਸੋਂ ਨੂੰ ਵੀ ਸ਼ਾਮਲ ਕਰਨ ਲਈ ਆਖਿਆ

ਲੋਕਾਂ ਨੂੰ ਟੀਕਾ ਲਗਵਾਉਣ ਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਚੰਡੀਗੜ – ਸੂਬੇ ਵੱਲੋਂ ਕਰੋਨਾ ਵਾਇਰਸ ਦੇ ਸਰੂਪ ਦੇ ਪੱਧਰ ਪਤਾ ਕਰਨ ਲਈ ਭੇਜੇ ਗਏ 401 ਨਮੂਨਿਆਂ ਵਿੱਚੋਂ 81 ਫੀਸਦੀ ਵਿੱਚ ਯੂ.ਕੇ. ਦੇ ਕੋਵਿਡ ਦੀ ਕਿਸਮ ਪਾਏ ਜਾਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਲੋਕਾਂ ਨੂੰ ਕੋਵਿਡ ਦਾ ਟੀਕਾ ਲਗਵਾਉਣ ਦੀ ਅਪੀਲ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੀਕਾਕਰਨ ਦਾ ਦਾਇਰਾ ਵਧਾ ਕੇ ਇਸ ਵਿੱਚ 60…

VIA PUNJAB
ਅੱਗੇ ਪੜ੍ਹੋ

2.74 ਕਰੋੜ ਰੁਪਏ ਦੀ ਲਾਗਤ ਨਾਲ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲੱਗਣਗੇ-ਸਿੰਗਲਾ

2.74 ਕਰੋੜ ਰੁਪਏ ਦੀ ਲਾਗਤ ਨਾਲ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲੱਗਣਗੇ-ਸਿੰਗਲਾ

ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਸਿੱਖਿਆ ਵਿਭਾਗ ਦੇ ਸੁਹਿਰਦ ਉਪਰਾਲੇ ਚੰਡੀਗੜ – ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਿਜਲੀ ਦੇ ਖਰਚੇ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ 2.74 ਕਰੋੜ ਰੁਪਏ ਦੇ ਖਰਚ ਨਾਲ 3 ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਏ ਜਾਣਗੇ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਰਫ਼ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਾਏ ਜਾਣ ਦੇ ਨਿਰਦੇਸ਼

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਰਫ਼ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਾਏ ਜਾਣ ਦੇ ਨਿਰਦੇਸ਼

ਚੰਡੀਗੜ – ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਿੱਚ ਪੜਦੇ ਵਿਦਿਆਰਥੀਆਂ ਨੂੰ ਕੇਵਲ ਐਨ.ਸੀ.ਈ.ਆਰ.ਟੀ./ ਸੀ.ਆਈ.ਐਸ.ਸੀ. ਈ./ ਸਬੰਧਿਤ ਬੋਰਡਾਂ ਵੱਲੋਂ ਪ੍ਰਮਾਣਿਤ ਸੰਸਥਾਵਾਂ ਦੁਆਰਾ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ ਵਿਭਾਗ (ਸੈਂ.ਸਿੱ) ਨੇ ਇਸ ਬਾਰੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਦੀ ਮੈਨਿਜਮੈਂਟਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ…

VIA PUNJAB
ਅੱਗੇ ਪੜ੍ਹੋ

400 ਸਾਲਾ ਨੂੰ ਸਮਰਪਿਤ ਨਗਰ ਕੀਰਤਨ ਮਾਛੀਵਾੜਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ

400 ਸਾਲਾ ਨੂੰ ਸਮਰਪਿਤ ਨਗਰ ਕੀਰਤਨ ਮਾਛੀਵਾੜਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾ: ਦਸਵੀਂ ਮਾਛੀਵਾੜਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਸਨ। ਨਗਰ ਕੀਰਤਨ ਦੀ ਰਵਾਨਗੀ ਮੌਕੇ ਭਾਰੀ ਗਿਣਤੀ ਵਿਚ ਨੌਜੁਆਨ ਵੀ ਪੀਲੀਆਂ ਦਸਤਾਰਾਂ ਸਜਾ ਕੇ ਸ਼ਾਮਲ…

VIA PUNJAB
ਅੱਗੇ ਪੜ੍ਹੋ
1 126 127 128 129 130 1,271