ਮੁੱਖ ਮੰਤਰੀ ਨੇ ਝੂਠਿਆਂ ਦੇ ਸਿਰਤਾਜ ਕੇਜਰੀਵਾਲ ਦਾ ਪਾਜ ਉਘੇੜਿਆ, 2017 ਦੀਆਂ ਚੋਣਾਂ ਮੌਕੇ ਕੀਤੇ ਝੂਠੇ ਵਾਅਦਿਆਂ ਤੇ ਹੋਛੀਆਂ ਗੱਲਾਂ ਨੂੰ ਮੁੜ ਦੁਹਰਾਇਆ

ਮੁੱਖ ਮੰਤਰੀ ਨੇ ਝੂਠਿਆਂ ਦੇ ਸਿਰਤਾਜ ਕੇਜਰੀਵਾਲ ਦਾ ਪਾਜ ਉਘੇੜਿਆ, 2017 ਦੀਆਂ ਚੋਣਾਂ ਮੌਕੇ ਕੀਤੇ ਝੂਠੇ ਵਾਅਦਿਆਂ ਤੇ ਹੋਛੀਆਂ ਗੱਲਾਂ ਨੂੰ ਮੁੜ ਦੁਹਰਾਇਆ

ਕੇਜਰੀਵਾਲ ਦੇ ਬੇਬੁਨਿਆਦ ਦਾਅਵਿਆਂ ਅਤੇ ਦਿੱਲੀ ਵਿੱਚ ਆਪ ਦੀ ਮਾੜੀ ਕਾਰਗੁਜ਼ਾਰੀ ਦਾ ਅੰਕੜਿਆਂ ਰਾਹੀਂ ਕੀਤਾ ਪਰਦਾਫਾਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਦੇ ਝੂਠੇ ਦਾਅਵਿਆਂ ਤੇ ਬੇਬੁਨਿਆਦ ਦੋਸ਼ਾਂ ਦਾ ਪਾਜ ਉਘੇੜਦਿਆਂ ਆਪ ਆਗੂ ਵੱਲੋਂ ਬੋਲੇ ਜਾਂਦੇ ਸ਼ਰਮਨਾਕ ਝੂਠਾਂ ਨੂੰ 2017 ਦੀਆਂ ਚੋਣਾਂ ਵੇਲੇ ਕਾਂਗਰਸ ਉਤੇ ਕੀਤੇ ਹੋਛੇ ਹਮਲਿਆਂ ਤੇ ਝੂਠੇ ਦਾਅਵਿਆਂ ਦੀ ਮੁੜ ਦੁਹਰਾਈ ਗਰਦਾਨਿਆ।ਮੁੱਖ ਮੰਤਰੀ ਨੇ ਕੇਜਰੀਵਾਲ ਵੱਲੋਂ ਉਨ੍ਹਾਂ ਦੀ ਸਰਕਾਰ ਅਤੇ ਸੂਬਾਈ ਕਾਂਗਰਸ ਦੀ ਕੀਤੀ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਐਕਸ਼ਨ ਟੇਕਨ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ  ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਐਕਸ਼ਨ ਟੇਕਨ ਰਿਪੋਰਟ ਤਲਬ

ਚੰਡੀਗੜ – ਮੋਗਾ ਜ਼ਿਲ੍ਹੇ ਦੀਆਂ ਦੋ ਭੈਣਾਂ ਨੂੰ ਅਗਵਾ ਕਰਨ ਅਤੇ ਕਤਲ ਕਰਨ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਰਿਪੋਰਟ ਤਲਬ ਕੀਤੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਮੋਗਾ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਨੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਲੋੜਾਂ ਦੀ ਪੂਰਤੀ ਲਈ ਮੈਡੀਸਨ ਡਲਿਵਰੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਲਬੀਰ ਸਿੱਧੂ ਨੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਲੋੜਾਂ ਦੀ ਪੂਰਤੀ ਲਈ ਮੈਡੀਸਨ ਡਲਿਵਰੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

2820 ਐਚ.ਸੀ.ਡਬਲਿਊ ਕਾਰਜਸ਼ੀਲ ; ਜਿਸ ਵਿਚ 2380 ਉਪ ਕੇਂਦਰ, 347 ਪੀ.ਐਚ.ਸੀ. ਅਤੇ 93 ਯ.ਪੀ.ਐਚ.ਸੀ ਸ਼ਾਮਲ : ਡਾ. ਅਰੀਤ ਚੰਡੀਗੜ – ਤੰਦਰੁਸਤ ਪੰਜਾਬ ਸਿਹਤ ਕੇਂਦਰਾਂ (ਐਚ.ਸੀ.ਡਬਲਿੳਜ਼ੂ) ਵਿੱਚ ਦਵਾਈਆਂ ਦੇ ਲੋੜੀਂਦੇ ਭੰਡਾਰ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਰਿਆਸ ਭਵਨ ਸੈਕਟਰ -38 ਚੰਡੀਗੜ ਵਿਖੇ ਇੱਕ ਮੈਡੀਸਨ ਡਲਿਵਰੀ ਵੈਨ(ਐਮ.ਡੀ.ਵੀ.) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਕਮਿਊਨਿਟੀ ਹੈਲਥ ਅਫਸਰਾਂ (ਸੀ.ਐਚ.ਓ.) ਨੂੰ ਸਿਹਤ ਕੇਂਦਰਾਂ ਵਿੱਚ ਦਵਾਈਆਂ ਦੇ ਲੋੜੀਂਦੇ ਭੰਡਾਰ ਨੂੰ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਵਿਖੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਵੱਲੋਂ 8 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਸੋਲਰ ਸਿਸਟਮ ਦੀ ਸੇਵਾ

ਸ੍ਰੀ ਦਰਬਾਰ ਸਾਹਿਬ ਵਿਖੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਵੱਲੋਂ 8 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਸੋਲਰ ਸਿਸਟਮ ਦੀ ਸੇਵਾ

ਤਖ਼ਤ ਸਾਹਿਬਾਨਾਂ ਦੇ ਨਾਲ-ਨਾਲ ਬਾਹਰਲੇ ਗੁਰਦੁਆਰਾ ਸਾਹਿਬਾਨ ’ਚ ਵੀ ਲਗਾਇਆ ਜਾਵੇਗਾ ਸੋਲਰ ਸਿਸਟਮ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੀਆਂ ਇਮਾਰਤਾਂ ’ਤੇ ਸੋਲਰ ਸਿਸਟਮ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਅਤੇ ਸਿੱਖ ਲੈਨਜ਼ ਫਾਉਂਡੇਸ਼ਨ ਕੈਲੀਫੋਰਨੀਆ ਦੇ ਵਫਦ ਨਾਲ ਮੀਟਿੰਗ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਸਿਸਟਮ ਲਗਾਉਣ ਦੇ ਫੈਸਲੇ ਮਗਰੋਂ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ…

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੀਸਰੇ ਦਿਨ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੀਸਰੇ ਦਿਨ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਤੀਸਰੇ ਦਿਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਦੋਂਵਾਲ, ਬੰਗਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਪੰਜ ਪਿਆਰੇ ਸਾਹਿਬਾਨ ਨਿਸ਼ਾਨਚੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਜੀਤ ਸਿੰਘ ਜਲਾਲ ਉਸਮਾ, ਸ….

VIA PUNJAB
ਅੱਗੇ ਪੜ੍ਹੋ

ਇੰਗਲੈਂਡ ਨੇ ਭਾਰਤ ਵਿਰੁੱਧ ਵਨ ਡੇ ਸੀਰੀਜ਼ ਲਈ ਟੀਮ ਦਾ ਕੀਤਾ ਐਲਾਨ

ਇੰਗਲੈਂਡ ਨੇ ਭਾਰਤ ਵਿਰੁੱਧ ਵਨ ਡੇ ਸੀਰੀਜ਼ ਲਈ ਟੀਮ ਦਾ ਕੀਤਾ ਐਲਾਨ

ਅਹਿਮਦਾਬਾਦ – ਜੋਫ੍ਰਾ ਆਰਚਰ ਨੂੰ ਸੱਟ ਕਾਰਨ ਭਾਰਤ ਵਿਰੁੱਧ ਮੰਗਲਵਾਰ ਤੋਂ ਪੁਣੇ ‘ਚ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਦੇ ਲਈ ਐਤਵਾਰ ਨੂੰ ਇੰਗਲੈਂਡ ਦੀ 14 ਮੈਂਬਰੀ ਟੀਮ ਤੋਂ ਬਾਹਰ ਕਰ ਦਿੱਤਾ ਗਿਆ। ਇੰਗਲੈਂਡ ਦੇ ਕਪਤਾਨ ਇਯੋਨ ਮੋਰਗਨ ਨੇ ਸ਼ਨੀਵਾਰ ਨੂੰ ਖੁਲਾਸਾ ਕੀਤਾ ਸੀ ਕਿ ਆਰਚਰ ਦੇ ਵਨ ਡੇ ਸੀਰੀਜ਼ ਤੋਂ ਹਟਣ ਦੀ ਸੰਭਾਵਨਾ ਹੈ ਤੇ ਇਸ ਦੇ ਫਲਸਰੂਪ ਇੰਡੀਅਨ ਪ੍ਰੀਮੀਅਰ ਲੀਗ ਤੋਂ ਵੀ, ਕਿਉਂਕਿ ਇਸ ਸਟਾਰ ਤੇਜ਼ ਗੇਂਦਬਾਜ਼ ਦੀ ਸੱਟ ਗੰਭੀਰ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਇੰਗਲੈਂਡ ਨੂੰ 36 ਦੌੜਾਂ ਨਾਲ ਹਰਾ ਕੇ ਲੜੀ 3-2 ਨਾਲ ਜਿੱਤੀ

ਭਾਰਤ ਨੇ ਇੰਗਲੈਂਡ ਨੂੰ 36 ਦੌੜਾਂ ਨਾਲ ਹਰਾ ਕੇ ਲੜੀ 3-2 ਨਾਲ ਜਿੱਤੀ

ਅਹਿਮਦਾਬਾਦ – ਭਾਰਤ ਨੇ ਪੰਜਵੇਂ ਤੇ ਆਖ਼ਰੀ ਕ੍ਰਿਕਟ ਮੈਚ ਵਿੱਚ ਇੰਗਲੈਂਡ ਨੂੰ 36 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਟੀ-20 ਲੜੀ 3-2 ਨਾਲ ਆਪਣੇ ਨਾਂ ਕਰ ਲਈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਕਪਤਾਨ ਵਿਰਾਟ ਕੋਹਲੀ ਦੀਆਂ ਨਾਬਾਦ 80 ਅਤੇ ਰੋਹਿਤ ਸ਼ਰਮਾ ਦੀਆਂ 64 ਦੌੜਾਂ ਦੀ ਮਦਦ ਨਾਲ ਮਹਿਮਾਨ ਟੀਮ ਨੂੰ 225 ਦੌੜਾਂ ਦਾ ਟੀਚਾ ਦਿੱਤਾ। ਇਸ ਵਿੱਚ ਸੂਰਿਆਕੁਮਾਰ ਯਾਦਵ ਨੇ 32 ਅਤੇ ਹਾਰਦਿਕ ਪਾਂਡਿਆ ਨੇ ਨਾਬਾਦ 39 ਦੌੜਾਂ ਦਾ ਯੋਗਦਾਨ ਦਿੱਤਾ। ਬਾਅਦ ਵਿੱਚ ਇੰਗਲੈਂਡ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਨਫ਼ਰਤ ਲਈ ਕੋਈ ਥਾਂ ਨਹੀਂ: ਬਾਇਡਨ

ਅਮਰੀਕਾ ’ਚ ਨਫ਼ਰਤ ਲਈ ਕੋਈ ਥਾਂ ਨਹੀਂ: ਬਾਇਡਨ

ਐਟਲਾਂਟਾ – ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਐਟਲਾਂਟਾ ਪਹੁੰਚ ਕੇ ਕੁਝ ਦਿਨ ਪਹਿਲਾਂ ਇੱਕ ਗੋਰੇ ਵਿਅਕਤੀ ਵੱਲੋਂ ਮਸਾਜ ਪਾਰਲਰਾਂ ’ਤੇ ਗੋਲੀਬਾਰੀ ’ਚ ਮਾਰੇ ਗਏ ਏਸ਼ਿਆਈ-ਅਮਰੀਕੀ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ। ਉਨ੍ਹਾਂ ਨੇ ਨਸਲਵਾਦ ਦੀ ਨਿਖੇਧੀ ਵੀ ਕੀਤੀ।ਦੋਵਾਂ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਏਸ਼ਿਆਈ-ਅਮਰੀਕੀ ਨੇਤਾਵਾਂ ਨਾਲ ਲੱਗਪਗ 80 ਮਿੰਟ ਮੁਲਾਕਾਤ ਕੀਤੀ।ਮੁਲਕਾਤ ਮਗਰੋਂ ਬਾਇਡਨ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਏਸ਼ਿਆਈ-ਅਮਰੀਕੀਆਂ ਅਤੇ ਪ੍ਰਸ਼ਾਂਤ ਦੀਪਾਂ ਦੇ ਮੂਲ ਵਾਸੀਆਂ ਦੇ ਡਰ ਦੀਆਂ ਕਹਾਣੀਆਂ…

VIA PUNJAB
ਅੱਗੇ ਪੜ੍ਹੋ

ਗੱਠਜੋੜ ਸਰਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਨੇ ਪਵਾਰ: ਫੜਨਵੀਸ

ਗੱਠਜੋੜ ਸਰਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਨੇ ਪਵਾਰ: ਫੜਨਵੀਸ

ਨਾਗਪੁਰ – ਸੀਨੀਅਰ ਭਾਜਪਾ ਆਗੂ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਐੱਨਸੀਪੀ ਮੁਖੀ ਸ਼ਰਦ ਪਵਾਰ ਸੂਬੇ ਦੀ ਮਹਾ ਵਿਕਾਸ ਅਗਾੜੀ (ਐੱਮਵੀਏ) ਸਰਕਾਰ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਵਿਵਾਦਿਤ ਪੁਲੀਸ ਅਧਿਕਾਰੀ ਸਚਿਨ ਵਜ਼ੇ ਦੀ ਬਹਾਲੀ ਪਿੱਛੇ ਮੁੱਖ ਮੰਤਰੀ ਊਧਵ ਠਾਕਰੇ ਜਾਂ ਦੇਸ਼ਮੁੱਖ ਦਾ ਹੱਥ ਨਾ ਹੋਣ ਦੇ ਪਵਾਰ ਦੇ ਬਿਆਨ ’ਤੇ ਫੜਨਵੀਸ ਨੇ ਕਿਹਾ, ‘ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਦੀ ਜਾਣਕਾਰੀ ਤੋਂ ਬਿਨਾਂ ਵਜ਼ੇ ਨੂੰ ਅਹਿਮ ਨਿਯੁਕਤੀਆਂ ਤੇ ਕੇਸਾਂ ਦੀ ਜ਼ਿੰਮੇਵਾਰੀ ਕਿਵੇਂ ਸੌਂਪੀ ਜਾ ਸਕਦੀ…

VIA PUNJAB
ਅੱਗੇ ਪੜ੍ਹੋ

ਮੋਦੀ ਦੀ ਸੁਰੱਖਿਆ ਨੂੰ ਖ਼ਤਰਾ ਹੋਣ ਤੋਂ ਬੰਗਲਾਦੇਸ਼ ਦਾ ਇਨਕਾਰ

ਮੋਦੀ ਦੀ ਸੁਰੱਖਿਆ ਨੂੰ ਖ਼ਤਰਾ ਹੋਣ ਤੋਂ ਬੰਗਲਾਦੇਸ਼ ਦਾ ਇਨਕਾਰ

ਢਾਕਾ – ਬੰਗਲਾਦੇਸ਼ ਨੇ ਇਸ ਹਫ਼ਤੇ ਦੇਸ਼ ਦਾ ਦੌਰਾ ਕਰ ਰਹੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਹੋਣ ਤੋਂ ਇਨਕਾਰ ਕੀਤਾ ਹੈ। ਮੋਦੀ 26 ਤੇ 27 ਮਾਰਚ ਨੂੰ ਦੋ ਦਿਨ ਲਈ ਬੰਗਲਾਦੇਸ਼ ’ਚ ਹੋਣਗੇ। ਬੰਗਲਾਦੇਸ਼ ਨੇ ਕਿਹਾ ਹੈ ਕਿ ‘ਕੁਝ’ ਖੱਬੇ ਪੱਖੀ ਤੇ ਕੱਟੜ ਇਸਲਾਮਿਕ ਸੰਗਠਨ ਦੌਰੇ ਦਾ ਵਿਰੋਧ ਕਰ ਰਹੇ ਹਨ ਪਰ ਇਸ ਬਾਰੇ ‘ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।’ ਮੋਦੀ ਬੰਗਲਾਦੇਸ਼ ਦੇ ਸੰਸਥਾਪਕ ਸ਼ੇਖ ਮਜੀਬੁਰ ਰਹਿਮਾਨ ਦੀ ਜਨਮ…

VIA PUNJAB
ਅੱਗੇ ਪੜ੍ਹੋ
1 128 129 130 131 132 1,271