ਗੁਜਰਾਤ ਦੰਗੇ ਮੋਦੀ ਨੂੰ ‘ਕਲੀਨ ਚਿੱਟ’ ਦੇ ਫ਼ੈਸਲੇ ਖ਼ਿਲਾਫ਼ ਸੁਣਵਾਈ 13 ਅਪਰੈਲ ਨੂੰ

ਗੁਜਰਾਤ ਦੰਗੇ ਮੋਦੀ ਨੂੰ ‘ਕਲੀਨ ਚਿੱਟ’ ਦੇ ਫ਼ੈਸਲੇ ਖ਼ਿਲਾਫ਼ ਸੁਣਵਾਈ 13 ਅਪਰੈਲ ਨੂੰ

ਨਵੀਂ ਦਿੱਲੀ – ਸੁਪਰੀਮ ਕੋਰਟ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ 2002 ਦੇ ਦੰਗਿਆਂ ਕੇਸ ਵਿੱਚ ਗੁਜਰਾਤ ਦੇ ਤਤਕਾਲੀਨ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਦੇਣ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਜ਼ਕੀਆ ਜਾਫ਼ਰੀ ਦੀ ਪਟੀਸ਼ਨ ’ਤੇ ਸੁਣਵਾਈ 13 ਅਪਰੈਲ ਨੂੰ ਕਰੇਗੀ। ਜ਼ਕੀਆ ਜਾਫ਼ਰੀ ਗੁਜਰਾਤ ਦੰਗਿਆਂ ਦੌਰਾਨ ਮਾਰੇ ਗਏ ਸੰਸਦ ਮੈਂਬਰ ਅਹਿਸਨ ਜਾਫ਼ਰੀ ਦੀ ਪਤਨੀ ਹੈ। ਜਸਟਿਸ ਏ.ਐੱਮ.ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਨੇ ਸਾਫ਼ ਕਰ ਦਿੱਤਾ ਕਿ ਉਹ ਅਗਲੀ ਤਰੀਕ ਮੌਕੇ ਸੁਣਵਾਈ ਅੱਗੇ ਪਾਉਣ ਦੀ ਕਿਸੇ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪੀਕੇ ਸਿਨਹਾ ਵੱਲੋਂ ਅਸਤੀਫਾ

ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪੀਕੇ ਸਿਨਹਾ ਵੱਲੋਂ ਅਸਤੀਫਾ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਮੁੱਖ ਸਲਾਹਕਾਰ ਪੀਕੇ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। 1977 ਬੈਚ ਦੇ ਆਈਏਐੱਸ ਅਧਿਕਾਰੀ ਪੀਕੇ ਸਿਨਹਾ ਨੂੰ ਸਤੰਬਰ 2019 ’ਚ ਪ੍ਰਧਾਨ ਮੰਤਰੀ ਦਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ ਪ੍ਰਧਾਨ ਮੰਤਰੀ ਦੇ ਓਐੱਸਡੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸਤੰਬਰ 2019 ’ਚ ਸਿਨਹਾ ਨੂੰ ਪ੍ਰਧਾਨ ਮੰਤਰੀ ਦਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ ਤੇ ਉਨ੍ਹਾਂ ਦੇ…

VIA PUNJAB
ਅੱਗੇ ਪੜ੍ਹੋ

ਰੇਲਵੇ ਦਾ ਕਦੀ ਵੀ ਨਿੱਜੀਕਰਨ ਨਹੀਂ ਹੋਵੇਗਾ: ਗੋਇਲ

ਰੇਲਵੇ ਦਾ ਕਦੀ ਵੀ ਨਿੱਜੀਕਰਨ ਨਹੀਂ ਹੋਵੇਗਾ: ਗੋਇਲ

ਨਵੀਂ ਦਿੱਲੀ – ਰੇਲ ਮੰਤਰੀ ਪਿਊਸ਼ ਗੋਇਲ ਨੇ ਅੱਜ ਸਪੱਸ਼ਟ ਕੀਤਾ ਕਿ ਰੇਲਵੇ ਭਾਰਤ ਦੀ ਸੰਪਤੀ ਹੈ ਅਤੇ ਉਸ ਦਾ ਕਦੀ ਵੀ ਨਿੱਜੀਕਰਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਮੁਸਾਫਰਾਂ ਨੂੰ ਬਿਹਤਰ ਸਹੂਲਤਾਂ ਮਿਲਣ, ਰੇਲਵੇ ਰਾਹੀਂ ਅਰਥਚਾਰੇ ਨੂੰ ਮਜ਼ਬੂਤੀ ਮਿਲੇ, ਅਜਿਹੇ ਕਾਰਜਾਂ ਲਈ ਨਿੱਜੀ ਖੇਤਰ ਦਾ ਨਿਵੇਸ਼ ਦੇਸ਼ ਦੇ ਹਿੱਤ ’ਚ ਹੋਵੇਗਾ। ਲੋਕ ਸਭਾ ’ਚ ਸਾਲ 2021-22 ਲਈ ਰੇਲ ਮੰਤਰਾਲੇ ਦੇ ਫੰਡਾਂ ਦੀਆਂ ਮੰਗਾਂ ਬਾਰੇ ਚਰਚਾ ’ਤੇ ਜਵਾਬ ਦਿੰਦਿਆਂ ਪਿਊਸ਼ ਗੋਇਲ ਨੇ ਕਿਹਾ,…

VIA PUNJAB
ਅੱਗੇ ਪੜ੍ਹੋ

ਹਿਮਾਚਲ ਤੋਂ ਭਾਜਪਾ ਐਮ ਪੀ ਦੀ ਘਰ ਵਿਚੋਂ ਮਿਲੀ ਲਾਸ਼, ਖ਼ੁਦਕੁਸ਼ੀ ਦਾ ਖ਼ਦਸ਼ਾ

ਹਿਮਾਚਲ ਤੋਂ ਭਾਜਪਾ ਐਮ ਪੀ ਦੀ ਘਰ ਵਿਚੋਂ ਮਿਲੀ ਲਾਸ਼, ਖ਼ੁਦਕੁਸ਼ੀ ਦਾ ਖ਼ਦਸ਼ਾ

ਨਵੀਂ ਦਿੱਲੀ – ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਾਮ ਸਵਰੂਪ ਸ਼ਰਮਾ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਹੈ। ਮੈਂਬਰ ਪਾਰਲੀਮੈਂਟ ਰਾਮ ਸਵਰੂਪ ਸ਼ਰਮਾ ਦੀ ਲਾਸ਼ ਉਹਨਾਂ ਦੇ ਘਰ ਵਿਚ ਲਟਕਦੀ ਮਿਲੀ ਹੈ। ਘਰ ਵਿਚੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਹਾਲਾਂਕਿ ਖ਼ੁਦਕੁਸ਼ੀ ਕਰਨ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ।ਘਟਨਾ ਸੰਸਦ ਮੈਂਬਰ ਦੇ ਦਿੱਲੀ ਸਥਿਤ ਰਿਹਾਇਸ਼ ਸਥਾਨ ਦੀ ਹੈ। ਪੁਲਿਸ ਮੌਕੇ ’ਤੇ ਪਹੁੰਚ ਗਈ ਹੈ ਤੇ ਜਾਂਚ ਸ਼ੁਰੂ ਕਰ ਦਿੱਤੀਹੈ। ਘਟਨਾ…

VIA PUNJAB
ਅੱਗੇ ਪੜ੍ਹੋ

ਅਮਰੀਕਾ: ਰੇਲ ਗੱਡੀ ਨਾਲ ਟਕਰਾਈ ਕਾਰ, ਹੋਈ 2 ਦੀ ਮੌਤ

ਅਮਰੀਕਾ: ਰੇਲ ਗੱਡੀ ਨਾਲ ਟਕਰਾਈ ਕਾਰ, ਹੋਈ 2 ਦੀ ਮੌਤ

ਕੈਲੀਫੋਰਨੀਆ – ਕੈਲੀਫੋਰਨੀਆ ਦੀ ਕਾਉਂਟੀ ਫਰਿਜ਼ਨੋ ਵਿੱਚ ਇੱਕ ਰੇਲਗੱਡੀ ਨਾਲ ਕਾਰ ਦੀ ਟੱਕਰ ਹੋਣ ਦੀ ਘਟਨਾ ਵਾਪਰੀ ਹੈ, ਜਿਸ ਕਰਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਫਰਿਜ਼ਨੋ ਪੁਲਿਸ ਦੇ ਅਨੁਸਾਰ ਸੋਮਵਾਰ ਦੇਰ ਰਾਤ ਨੂੰ ਫਰਿਜ਼ਨੋ ਵਿੱਚ ਇੱਕ ਵਾਹਨ ਜਿਸ ਵਿੱਚ ਇਹ ਦੋਵੇਂ ਵਿਅਕਤੀ ਸਵਾਰ ਸਨ,ਟਰੇਨ ਨਾਲ ਹਾਦਸੇ ਦਾ ਸ਼ਿਕਾਰ ਹੋਇਆ। ਇਸ ਹਾਦਸੇ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਰਾਤ ਦੇ ਤਕਰੀਬਨ 10:30 ਵਜੇ ਸੈਂਟਰਲ ਅਤੇ ਮੈਪਲ ਐਵੀਨਿਊ ਦੇ ਖੇਤਰ ਵਿੱਚ ਵਾਪਰਿਆ।ਇਸ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਦੇਸ਼ ਦੀ ਤਕਦੀਰ ਤੇ ਤਸਵੀਰ ਬਦਲੀ-ਬੀਬੀ ਜਗੀਰ ਕੌਰ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਦੇਸ਼ ਦੀ ਤਕਦੀਰ ਤੇ ਤਸਵੀਰ ਬਦਲੀ-ਬੀਬੀ ਜਗੀਰ ਕੌਰ

ਬਾਬਾ ਬਕਾਲਾ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਸਮਾਗਮ ਆਰੰਭ ਬਾਬਾ ਬਕਾਲਾ ਸਾਹਿਬ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਲੜੀ ਤਹਿਤ ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਤਿੰਨ ਦਿਨ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ ਅੱਜ ਪੰਜ ਹਜ਼ਾਰ ਸਹਿਜਪਾਠਾਂ ਦੇ ਭੋਗ ਨਾਲ ਹੋਈ। ਇਹ ਸਹਿਜਪਾਠ ਸੰਗਤਾਂ ਵੱਲੋਂ ਕੀਤੇ ਗਏ ਸਨ। ਇਸੇ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ: ਅਰੁਨਾ ਚੌਧਰੀ

ਪੰਜਾਬ ਵਿੱਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ: ਅਰੁਨਾ ਚੌਧਰੀ

ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਈ.ਸੀ.ਸੀ.ਈ. ਕੌਂਸਲ ਨੇ ਐਨ.ਸੀ.ਪੀ.ਸੀ.ਆਰ. ਦੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ ਅਪਣਾਏ ਚੰਡੀਗੜ – ਪੰਜਾਬ ਨੇ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਕੌਮੀ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਦੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਨੂੰ ਅਪਣਾਉਂਦਿਆਂ ਸੂਬੇ ਵਿੱਚ ਚੱਲ ਰਹੇ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਲਈ ਰਜਿਸਟਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਸ ਸਬੰਧੀ ਫੈਸਲਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਟੇਟ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਕੌਂਸਲ ਦੀ ਇੱਕ ਉੱਚ ਪੱਧਰੀ ਮੀਟਿੰਗ ਦੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਅਤੇ ਇਕ ਨੌਜਵਾਨ ਲੜਕੀ ਦੇ ਅਕਸ ਨੂੰ ਖਰਾਬ ਕਰਨ ਦੀ ਅਪਰਾਧਿਕ/ ਰਾਜਨੀਤਿਕ ਸ਼ਾਜਿਸ਼ ਦੇ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ ਦਰਜ

ਮੁੱਖ ਮੰਤਰੀ ਅਤੇ ਇਕ ਨੌਜਵਾਨ ਲੜਕੀ ਦੇ ਅਕਸ ਨੂੰ ਖਰਾਬ ਕਰਨ ਦੀ ਅਪਰਾਧਿਕ/ ਰਾਜਨੀਤਿਕ ਸ਼ਾਜਿਸ਼ ਦੇ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ ਦਰਜ

ਕੈਪਟਨ ਸੰਧੂ ਵੱਲੋਂ ਕੀਤੀ ਸ਼ਿਕਾਇਤ ‘ਤੇ ਮਾਮਲਾ ਦਰਜ, ਝੂਠੇ ਅਤੇ ਅਸ਼ਲੀਲ ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਸੰਦੇਸ਼ਾਂ ਦੇ ਪਿੱਛੇ ਦੇ ਦੋਸ਼ੀਆਂ ਦਾ ਪਤਾ ਲਗਾਉਣ ਦੀ ਕੀਤੀ ਮੰਗ ਚੰਡੀਗੜ੍ਹ – ਪੰਜਾਬ ਪੁਲਿਸ ਵੱਲੋਂ ਅੱਜ ਮੁੱਖ ਮੰਤਰੀ ਅਤੇ ਇਕ ਲੜਕੀ ਦਾ ਅਕਸ ਖਰਾਬ ਕਰਨ ਦੇ ਦੋਸ਼ ਵਿਚ ਕੁਝ ਅਣਪਛਾਤੇ ਅਨਸਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹਨਾਂ ਦੋਸ਼ੀਆਂ ਵੱਲੋਂ ਬਿਨ੍ਹਾਂ ਇਜ਼ਾਜਤ ਇੱਕ ਲੜਕੀ ਦੀ ਫੋਟੋ ਉਸ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਚੁੱਕ ਕੇ ਅਤੇ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਮਾਈਨਿੰਗ ਇੰਸਪੈਕਟਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਨੇ ਮਾਈਨਿੰਗ ਇੰਸਪੈਕਟਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੇ.ਈ.-ਕਮ-ਮਾਇਨਿੰਗ ਇੰਸਪੈਕਟਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲ ਸਰੋਤ ਵਿਭਾਗ, ਪਟਿਆਲਾ ਵਿੱਚ ਤਾਇਨਾਤ ਜਸਪਾਲ ਸਿੰਘ ਜੇ.ਈ.-ਕਮ-ਮਾਈਨਿੰਗ ਇੰਸਪੈਕਟਰ ਨੂੰ ਵਿਜੀਲੈਂਸ ਟੀਮ ਨੇ ਮਾਨਸਾ ਸ਼ਹਿਰ ਦੇ ਸ਼ਿਕਾਇਤਕਰਤਾ ਦੀਪ ਕੁਮਾਰ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੋਸ਼…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ 2140 ਕਰੋੜ ਰੁਪਏ ਦੀ ਯੋਜਨਾ

ਪੰਜਾਬ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ 2140 ਕਰੋੜ ਰੁਪਏ ਦੀ ਯੋਜਨਾ

ਦਰਿਆਵਾਂ ਨਾਲ ਲੱਗਦੇ 13 ਸ਼ਹਿਰਾਂ ਦੇ ਨਾਲਿਆਂ ਦੀ ਸਫ਼ਾਈ ਜਲਦ; ਅੰਮ੍ਰਿਤਸਰ ਵਿੱਚ ਡੀਜ਼ਲ ਆਟੋਜ਼ ਨੂੰ ਈ-ਆਟੋ ਰਿਕਸ਼ਿਆਂ ਨਾਲ ਬਦਲਿਆ ਜਾਵੇਗਾ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ। ‘ਵਾਤਾਵਰਣ ਬਚਾਓ’ ਮੁਹਿੰਮ ਤਹਿਤ ਦਰਿਆਵਾਂ ਵਿਚ ਪਾਣੀ ਪ੍ਰਦੂਸ਼ਣ ਨੂੰ ਘਟਾਉਣ ਲਈ 2,140 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਕਾਰਜ ਸ਼ੁਰੂ ਕੀਤੇ ਗਏ ਹਨ।ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੇ ਜਾ ਰਹੇ ਕਾਰਜਾਂ ਵਿੱਚ…

VIA PUNJAB
ਅੱਗੇ ਪੜ੍ਹੋ
1 134 135 136 137 138 1,271