ਪੰਜਾਬ ਦੇ ਲੋਕਪਾਲ ਨੇ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਤੇ ਆਰੀਅਨਜ਼ ਦੇ ਲਾਅ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ

ਪੰਜਾਬ ਦੇ ਲੋਕਪਾਲ ਨੇ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਤੇ ਆਰੀਅਨਜ਼ ਦੇ ਲਾਅ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ

ਮੋਹਾਲੀ – ਜਸਟਿਸ ਵਿਨੋਦ ਕੁਮਾਰ ਸ਼ਰਮਾ, ਲੋਕਪਾਲ, ਪੰਜਾਬ ਨੇ ਆਰੀਅਨਜ਼ ਕਾਲਜ ਆਫ਼ ਲਾਅ, ਰਾਜਪੁਰਾ, ਨੇੜੇ ਚੰਡੀਗੜ੍ਹ ਦੁਆਰਾ ਆਯੋਜਿਤ “ਵਿਸ਼ਵ ਖਪਤਕਾਰ ਅਧਿਕਾਰ ਦਿਵਸ” ਮੌਕੇ ਇੱਕ ਵੈਬਿਨਾਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ। ਆਰੀਅਨਜ਼ ਦੇ ਐਲਐਲਬੀ,ਬੀਏ ਐਲ਼ਐਲ਼ਬੀ, ਦੇ ਲਗਭਗ 500 ਵਿਦਿਆਰਥੀਆ ਨੇ ਜ਼ੂਮ, ਫੇਸਬੁੱਕ ਅਤੇ ਜੂ-ਟਿਊਬ ਦੁਆਰਾ ਪ੍ਰੋਗਰਾਮ ਵਿਚ ਹਿੱਸਾ ਲਿਆ। ਜਸਟਿਸ ਸ਼ਰਮਾ ਨੇ ਇਸ ਦਿਨ ਦੀ ਮਹੱਤਤਾ ਬਾਰੇ ਵਿਚਾਰ ਵਟਾਂਦਰੇ ਕਰਦਿਆਂ ਕਿਹਾ ਕਿ ਇਹ ਦਿਨ ਅੰਤਰਰਾਸ਼ਟਰੀ ਖਪਤਕਾਰ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਸੱਤਾ ਦੇ ਵਾਰਿਸ ਦਲਿਤ ਪਛੜੇ ਅਤੇ ਗਰੀਬ ਸਿੱਖਾਂ ਦੀ ਪਾਰਟੀ ਬਸਪਾ 2022 ਵਿਚ ਬਣੇਗੀ ਮਜ਼ਬੂਤ ਧਿਰ – ਜਸਵੀਰ ਸਿੰਘ ਗੜ੍ਹੀ

ਪੰਜਾਬ ਦੀ ਸੱਤਾ ਦੇ ਵਾਰਿਸ ਦਲਿਤ ਪਛੜੇ ਅਤੇ ਗਰੀਬ ਸਿੱਖਾਂ ਦੀ ਪਾਰਟੀ ਬਸਪਾ 2022 ਵਿਚ ਬਣੇਗੀ ਮਜ਼ਬੂਤ ਧਿਰ – ਜਸਵੀਰ ਸਿੰਘ ਗੜ੍ਹੀ

ਪੰਜਾਬੀਆਂ ਦੀ ਦੁਰਗਤੀ ਲਈ ਕਾਂਗਰਸ ਦੇ ਨਾਲ਼ ਨਾਲ਼ ਅਕਾਲੀ ਭਾਜਪਾ ਵੀ ਬਰਾਬਰ ਜਿੰਮੇਵਾਰ ਬਲਾਚੌਰ – ਅੱਜ ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਸਾਹਿਬ ਕਾਂਸ਼ੀ ਰਾਮ ਜੀ ਦੇ 87ਵੇਂ ਜਨਮ ਦਿਨ ਮੌਕੇ ਤੇ ਬਲਾਚੌਰ ਵਿਖੇ ਇੱਕ ਵਿਸ਼ਾਲ ਮੋਟਰ ਸਾਈਕਲ ਰੈਲੀ ਕੱਢੀ ਗਈ ਜੋ ਕਿ ਸ਼ਹੀਦ ਭਗਤ ਨਗਰ ਦੇ ਲਗਦੇ ਲਗਭਗ 30 ਪਿੰਡਾਂ ਵਿਚੋਂ ਲੰਘਦੀ ਹੋਈ ਮੇਨ ਹਾਈਵੇ ਰੋਪੜ ਵਿਖੇ ਪਹੁੰਚੀ, ਜਿਥੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਇਸ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ 16 ਸ਼ਹਿਰਾਂ ਵਿੱਚ 55.92 ਲੱਖ ਮੀਟਰਕ ਟਨ ਰਹਿੰਦ-ਖੂੰਹਦ ਦੇ ਬਾਇਓ-ਪ੍ਰਬੰਧਨ ਲਈ 475 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

ਪੰਜਾਬ ਦੇ 16 ਸ਼ਹਿਰਾਂ ਵਿੱਚ 55.92 ਲੱਖ ਮੀਟਰਕ ਟਨ ਰਹਿੰਦ-ਖੂੰਹਦ ਦੇ ਬਾਇਓ-ਪ੍ਰਬੰਧਨ ਲਈ 475 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

ਚੰਡੀਗੜ – ਸੂਬੇ ਦੇ 1 ਲੱਖ ਤੋਂ ਵੱਧ ਆਬਾਦੀ ਵਾਲੇ 16 ਵੱਡੇ ਸ਼ਹਿਰਾਂ ਵਿੱਚ ਰਹਿੰਦ-ਖੂੰਹਦ ਦਾ ਹੁਣ ਬਾਇਓ-ਪ੍ਰਬੰਧਨ ਕੀਤਾ ਜਾਵੇਗਾ।ਇਸ ਮੰਤਵ ਲਈ 475.06 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਇਸ ਸਬੰਧੀ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਵਾਲੀ ਉੱਚ-ਤਾਕਤੀ ਕਮੇਟੀ (ਐਚਪੀਸੀ) ਵਿੱਚ ਵਿਸਥਾਰਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਨੂੰ ਅੰਤਮ ਪ੍ਰਵਾਨਗੀ ਦਿੱਤੀ ਗਈ।ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਲੁਧਿਆਣਾ, ਅੰਮਿ੍ਰਤਸਰ, ਜਲੰਧਰ, ਬਠਿੰਡਾ, ਮੋਹਾਲੀ, ਮੋਗਾ, ਪਟਿਆਲਾ, ਖੰਨਾ, ਹੁਸ਼ਿਆਰਪੁਰ, ਮਲੇਰਕੋਟਲਾ, ਅਬੋਹਰ, ਬਟਾਲਾ, ਪਠਾਨਕੋਟ, ਬਰਨਾਲਾ,…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਨੇ ਡੀ.ਜੀ.ਪੀ ਨੂੰ ਸਿਵਲ ਹਸਪਤਾਲਾਂ ’ਚ ਐਮਰਜੈਂਸੀ ਸੇਵਾਵਾਂ ਲਈ ਪੁੱਖਤਾ ਸੁਰੱਖਿਆ ਪ੍ਰਬੰਧ ਮੁਹੱਈਆ ਕਰਵਾਉਣ ਲਈ ਕਿਹਾ

ਸਿਹਤ ਮੰਤਰੀ ਨੇ ਡੀ.ਜੀ.ਪੀ ਨੂੰ ਸਿਵਲ ਹਸਪਤਾਲਾਂ ’ਚ ਐਮਰਜੈਂਸੀ ਸੇਵਾਵਾਂ ਲਈ ਪੁੱਖਤਾ ਸੁਰੱਖਿਆ ਪ੍ਰਬੰਧ ਮੁਹੱਈਆ ਕਰਵਾਉਣ ਲਈ ਕਿਹਾ

ਚੰਡੀਗੜ੍ਹ – ਸਿਵਲ ਹਸਪਤਾਲ, ਅੰਮਿ੍ਰਤਸਰ ਦੇ ਐਮਰਜੈਂਸੀ ਵਿਭਾਗ ਵਿਖੇ 14 ਮਾਰਚ ਨੂੰ ਦੋ ਗੁੱਟਾਂ ਵਿਚ ਹੋਏ ਝਗੜੇ ਦੌਰਾਨ ਈ.ਐਮ.ਓ. ਡਾ. ਭਵਨੀਤ ਸਿੰਘ ਨੂੰ ਗੋਲੀ ਲੱਗਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ ਨੂੰ ਅਰਧ ਸਰਕਾਰੀ ਪੱਤਰ ਲਿਖ ਕੇ ਰਾਤ ਦੀਆਂ ਐਮਰਜੈਂਸੀ ਸੇਵਾਵਾਂ ਲਈ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ…

VIA PUNJAB
ਅੱਗੇ ਪੜ੍ਹੋ

ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਦੇ ਮਿਆਰ ਦਾ ਪ੍ਰਗਟਾਵਾ ਕਰਦੇ ਸਕਿੱਟਾਂ ਰਾਹੀਂ ਸੋਸ਼ਲ ਮੀਡੀਆਂ ’ਤੇ ਪ੍ਰਭਾਵੀ ਪ੍ਰਚਾਰ

ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਦੇ ਮਿਆਰ ਦਾ ਪ੍ਰਗਟਾਵਾ ਕਰਦੇ ਸਕਿੱਟਾਂ ਰਾਹੀਂ ਸੋਸ਼ਲ ਮੀਡੀਆਂ ’ਤੇ ਪ੍ਰਭਾਵੀ ਪ੍ਰਚਾਰ

ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਦੇ ਮਿਆਰ ਦਾ ਪ੍ਰਗਟਾਵਾ ਕਰਦੇ ਸਕਿੱਟਾਂ ਰਾਹੀਂ ਸੋਸ਼ਲ ਮੀਡੀਆਂ ’ਤੇ ਪ੍ਰਭਾਵੀ ਪ੍ਰਚਾਰ ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੀਡੀਓ ਕਲਿਪਸ ਰਾਹੀਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਸੋਸ਼ਲ ਮੀਡੀਆ ਦੀ ਪ੍ਰਭਾਵੀ ਵਰਤੋਂ ਕੀਤੀ ਜਾ ਰਹੀ ਹੈ।ਅਧਿਆਪਕਾਂ ਵੱਲੋਂ ਤਿੰਨ ਤੋਂ ਪੰਜ ਮਿੰਟ ਤੱਕ ਦੇ ਸਕਿਟ ਤਿਆਰ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸਕਿੱਟਾਂ ਵਿੱਚ ਟੀਚਰਾਂ ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਲੋਕਪਾਲ ਨੇ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਤੇ ਆਰੀਅਨਜ਼ ਦੇ ਲਾਅ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ

ਪੰਜਾਬ ਦੇ ਲੋਕਪਾਲ  ਨੇ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਤੇ  ਆਰੀਅਨਜ਼ ਦੇ ਲਾਅ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ

ਚੰਡੀਗੜ੍ਹ – ਜਸਟਿਸ ਵਿਨੋਦ ਕੁਮਾਰ ਸ਼ਰਮਾ, ਲੋਕਪਾਲ, ਪੰਜਾਬ ਨੇ ਆਰੀਅਨਜ਼ ਕਾਲਜ ਆਫ਼ ਲਾਅ, ਰਾਜਪੁਰਾ, ਨੇੜੇ ਚੰਡੀਗੜ੍ਹ ਦੁਆਰਾ ਆਯੋਜਿਤ “ਵਿਸ਼ਵ ਖਪਤਕਾਰ ਅਧਿਕਾਰ ਦਿਵਸ” ਮੌਕੇ ਇੱਕ ਵੈਬਿਨਾਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ। ਆਰੀਅਨਜ਼ ਦੇ ਐਲਐਲਬੀ, ਬੀਏ ਐਲ਼ਐਲ਼ਬੀ, ਦੇ ਲਗਭਗ 500 ਵਿਦਿਆਰਥੀਆ ਨੇ ਜ਼ੂਮ, ਫੇਸਬੁੱਕ ਅਤੇ ਜੂ-ਟਿਊਬ ਦੁਆਰਾ ਪ੍ਰੋਗਰਾਮ ਵਿਚ ਹਿੱਸਾ ਲਿਆ।ਜਸਟਿਸ ਸ਼ਰਮਾ ਨੇ ਇਸ ਦਿਨ ਦੀ ਮਹੱਤਤਾ ਬਾਰੇ ਵਿਚਾਰ ਵਟਾਂਦਰੇ ਕਰਦਿਆਂ ਕਿਹਾ ਕਿ ਇਹ ਦਿਨ ਅੰਤਰਰਾਸ਼ਟਰੀ…

VIA PUNJAB
ਅੱਗੇ ਪੜ੍ਹੋ

ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਦੌਰਾਨ ਜਥੇਦਾਰ ਕੋਲਿਆਂਵਾਲੀ ਨੂੰ ਸ਼ਰਧਾਂਜਲੀ ਭੇਟ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨਮਿਤ ਸ਼ੋਕ ਸਭਾ ਦੌਰਾਨ ਮੂਲਮੰਤਰ ਤੇ ਗੁਰਮੰਤਰ ਦੇ ਜਾਪ…

VIA PUNJAB
ਅੱਗੇ ਪੜ੍ਹੋ

ਬਕਿੰਘਮ ਪੈਲੇਸ ਕਾਨੂੰਨੀ ਏਜੰਸੀ ਤੋਂ ਕਰਵਾਏਗਾ ਮੇਘਨ ’ਤੇ ਲੱਗੇ ਦੋਸ਼ਾਂ ਦੀ ਜਾਂਚ

ਬਕਿੰਘਮ ਪੈਲੇਸ ਕਾਨੂੰਨੀ ਏਜੰਸੀ ਤੋਂ ਕਰਵਾਏਗਾ ਮੇਘਨ ’ਤੇ ਲੱਗੇ ਦੋਸ਼ਾਂ ਦੀ ਜਾਂਚ

ਲੰਡਨ – ਬਕਿੰਘਮ ਪੈਲੇਸ ਨੇ ਡੱਚੈੱਸ ਆਫ ਸਸੈਕਸ ਮੇਘਨ ਮਾਰਕਲ ’ਤੇ ਸਟਾਫ਼ ਨਾਲ ਕਥਿਤ ਧੱਕੇਸ਼ਾਹੀ ਦੇ ਲੱਗੇ ਦੋਸ਼ਾਂ ਦੀ ਜਾਂਚ ਇੱਕ ਕਾਨੂੰਨੀ ਏਜੰਸੀ ਨੂੰ ਸੌਂਪਣ ਦਾ ਫ਼ੈਸਲਾ ਕੀਤਾ ਹੈ। ਇਹ ਖੁਲਾਸਾ ਯੂਕੇ ਮੀਡੀਆ ਦੀਆਂ ਰਿਪੋਰਟਾਂ ’ਚ ਕੀਤਾ ਗਿਆ ਹੈ। ਮੇਘਨ ’ਤੇ ਦੋਸ਼ ਲਾਏ ਗਏ ਸਨ ਕਿ ਪ੍ਰਿੰਸ ਹੈਰੀ ਨਾਲ ਸ਼ਾਹੀ ਪਰਿਵਾਰ ’ਚ ਰਹਿੰਦੇ ਉਸ ਵੱਲੋਂ ਸਟਾਫ ਵੱਲੋਂ ਧਮਕਾਇਆ ਜਾਂਦਾ ਰਿਹਾ ਹੈ। ਇਸ ਤੋਂ ਪਹਿਲਾਂ ਇਸ ਮਹੀਨੇ ਸ਼ਾਹੀ ਮਹਿਲ ਵੱਲੋਂ ਪੁਸ਼ਟੀ ਕੀਤੀ ਗਈ ਸੀ ਕਿ ਦੋਸ਼ਾਂ…

VIA PUNJAB
ਅੱਗੇ ਪੜ੍ਹੋ

ਇਕ ਦਿਨਾਂ ਕ੍ਰਿਕਟ ’ਚ ਸੱਤ ਹਜ਼ਾਰ ਦੌੜਾਂ ਬਣਾਉਣ ਵਾਲੀ ਮਿਤਾਲੀ ਪਹਿਲੀ ਖਿਡਾਰਨ ਬਣੀ’

ਇਕ ਦਿਨਾਂ ਕ੍ਰਿਕਟ ’ਚ ਸੱਤ ਹਜ਼ਾਰ ਦੌੜਾਂ ਬਣਾਉਣ ਵਾਲੀ ਮਿਤਾਲੀ ਪਹਿਲੀ ਖਿਡਾਰਨ ਬਣੀ’

ਲਖਨਊ – ਤਜਰਬੇਕਾਰ ਬੱਲੇਬਾਜ਼ ਮਿਤਾਲੀ ਰਾਜ ਐਤਵਾਰ ਨੂੰ ਇੱਥੇ ਮਹਿਲਾ ਇਕ ਦਿਨਾਂ ਅੰਤਰਰਾਸ਼ਟਰੀ ਕ੍ਰਿਕਟ ਵਿਚ 7000 ਦੌੜਾਂ ਪੂਰੀਆਂ ਕਰਨ ਵਾਲੀ ਪਹਿਲੀ ਮਹਿਲਾ ਕ੍ਰਿਕਟਰ ਬਣ ਗਈ। ਭਾਰਤੀ ਕਪਤਾਨ ਮਿਤਾਲੀ ਨੇ ਇਥੇ ਦੱਖਣੀ ਅਫਰੀਕਾ ਖ਼ਿਲਾਫ਼ ਚੌਥੇ ਇਕ ਦਿਨਾਂ ਮੈਚ ਦੌਰਾਨ ਆਪਣੇ 213ਵੇਂ ਮੈਚ ਵਿਚ ਸੱਤ ਹਜ਼ਾਰ ਦੌੜਾਂ ਪੂਰੀਆਂ ਕੀਤੀਆਂ।

VIA PUNJAB
ਅੱਗੇ ਪੜ੍ਹੋ

ਦੂਜੇ ਟੀ-20 ਵਿੱਚ ਭਾਰਤ ਦੀ ਵਾਪਸੀ

ਦੂਜੇ ਟੀ-20 ਵਿੱਚ ਭਾਰਤ ਦੀ ਵਾਪਸੀ

ਅਹਿਮਦਾਬਾਦ – ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਦੂਜੇ ਟੀ-20 ਮੈਚ ਵਿੱਚ ਮੇਜ਼ਬਾਨ ਟੀਮ ਨੇ ਵਾਪਸੀ ਕਰਦਿਆਂ ਇੰਗਲੈਂਡ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਇੰਗਲੈਂਡ ਦੀ ਟੀਮ ਨੇ ਭਾਰਤ ਨੂੰ 165 ਦੌੜਾਂ ਦਾ ਟੀਚਾ ਦਿੱਤਾ ਸੀ। ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਤਿੰਨ ਵਿਕਟਾਂ ਦੇ ਨੁਕਸਾਨ ’ਤੇ 166 ਦੌੜਾਂ ਬਣਾ ਕੇ ਲੜੀ ਦੀ ਪਹਿਲੀ ਜਿੱਤ ਦਰਜ ਕੀਤੀ। ਭਾਰਤੀ ਸਾਲਾਮੀ ਬੱਲੇਬਾਜ਼ ਰਾਹੁਲ (0) ਦੇ ਜਲਦੀ ਆਊਟ ਹੋਣ ਮਗਰੋਂ ਇਸ਼ਾਨ ਕਿਸ਼ਨ (56) ਅਤੇ…

VIA PUNJAB
ਅੱਗੇ ਪੜ੍ਹੋ
1 136 137 138 139 140 1,271