ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ

ਕਿਹਾ, ਪਿਛਲੇ ਚਾਰ ਸਾਲਾਂ ਦੌਰਾਨ ਪਹਿਲਾਂ ਹੀ 91,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਚੰਡੀਗੜ੍ਹ – ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2017 ਜ਼ਰੀਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਮਹੱਤਵਪੂਰਨ ਉਪਰਾਲਿਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਨੂੰ ਯਕੀਨੀ ਬਣਾਇਆ ਹੈ। ਇਹ ਜਾਣਕਾਰੀ ਅੱਜ ਇਥੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦਿੱਤੀ।ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਵਿਚ ਪਹਿਲਾਂ ਹੀ 91,000 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਾ ਹੈ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਪੈਰਾਲੰਪਿਕ ਦੇ ਲਈ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਮੁੱਖ ਮੰਤਰੀ ਨੇ ਪੈਰਾਲੰਪਿਕ ਦੇ ਲਈ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਗੁਰੂਗ੍ਰਾਮ ਵਿਚ 24 ਅਗਸਤ ਤੋਂ ਸ਼ੁਰੂ ਹੋ ਰਹੇ ਟੋਕਿਓ ਓਲੰਪਿਕ 2020 ਪੈਰਾਲੰਪਿਕ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪੈਰਾਲੰਪਿਕ ਖੇਡਾਂ ਦੇ ਲਈ ਵਿਕਟਰੀ ਪੰਚ ਦਿੱਤਾ।ਮੁੱਖ ਮੰਤਰੀ ਨੇ ਅੱਜ ਪੈਰਾਲੰਪਿਕ ਕਮੇਟੀ ਦੀ ਪ੍ਰੇਜੀਡੈਂਟ ਦੀਪਾ ਮਲਿਕ ਮਿਲਣ ਪਹੁੰਚੀ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਆਸ ਜਤਾਈ ਕਿ ਪੈਰਾਲੰਪਿਕ ਖੇਡਾਂ ਵਿਚ ਵੀ ਹਰਿਆਣਾ ਦੇ ਖਿਡਾਰੀ ਵਧੀਆ ਪ੍ਰਦਰਸ਼ ਕਰ…

VIA PUNJAB
ਅੱਗੇ ਪੜ੍ਹੋ

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

ਚੰਡੀਗੜ – ਰੇਸ਼ਮੀ ਕੱਪੜੇ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਜੰਗਲਾਤ ਵਿਭਾਗ ਨੇ ਸਿਲਕ ਸਮਗਰ ਅਧੀਨ ਕੰਢੀ ਖੇਤਰਾਂ ਵਿਚ ਖਾਲੀ ਪਈ ਜੰਗਲੀ ਜ਼ਮੀਨ ਦੀ ਵਰਤੋਂ ਕਰਕੇ ਪੰਜਾਬ ਦੇ ਪਠਾਨਕੋਟ ਜ਼ਿਲੇ ਦੇ ਧਾਰ ਬਲਾਕ ਵਿਚ ਰੇਸ਼ਮ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਦੀ ਜੀਵਿਕਾ ਵਿੱਚ ਸੁਧਾਰ ਲਈ ਇਕ ਪ੍ਰਾਜੈਕਟ ਤਿਆਰ ਕੀਤਾ ਹੈ।ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ 3.6 ਕਰੋੜ ਦਾ ਪ੍ਰਾਜੈਕਟ ਇਸ ਖੇਤਰ ਦੇ ਕਿਸਾਨਾਂ…

VIA PUNJAB
ਅੱਗੇ ਪੜ੍ਹੋ

ਚੀਨ ਨੇ ਮਹਾਮਾਰੀ ਦੇ ਸਬੂਤ ਖਤਮ ਕੀਤੇ ਅਤੇ ਤੱਥਾਂ ਨੂੰ ਲੁਕਾਇਆ : ਟਾਮ ਕਾਟਨ

ਚੀਨ ਨੇ ਮਹਾਮਾਰੀ ਦੇ ਸਬੂਤ ਖਤਮ ਕੀਤੇ ਅਤੇ ਤੱਥਾਂ ਨੂੰ ਲੁਕਾਇਆ : ਟਾਮ ਕਾਟਨ

ਵਾਸ਼ਿੰਗਟਨ – ਅਮਰੀਕੀ ਸੈਨੇਟਰ ਟਾਮ ਕਾਟਨ ਨੇ ਕੋਵਿਡ-19 ਦੇ ਬਾਰੇ ਵਿੱਚ ਝੂਠ ਬੋਲਣ ਅਤੇ ਤੱਥਾਂ ਨੂੰ ਲੁਕਾਉਣ ਲਈ ਚੀਨ ਤੇ ਦੋਸ਼ ਲਗਾਉਂਦਿਆ ਕਿਹਾ ਕਿ ਬੀਜਿੰਗ ਨੇ ਮਹਾਮਾਰੀ ਦੀ ਉਤਪਤੀ ਦੇ ਸਬੂਤ ਨਸ਼ਟ ਕਰ ਦਿੱਤੇ ਹਨ। ਸੈਨੇਟਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਇਸ ਖ਼ਿਲਾਫ਼ ਆਵਾਜ਼ ਚੁੱਕਣ ਦੀ ਕੋਸ਼ਿਸ਼ ਕੀਤੀ ਉਨ੍ਹਾਂ ਗਵਾਹਾਂ ਅਤੇ ਸਬੂਤਾਂ ਨੂੰ ਜਾਂ ਤਾਂ ਗਾਇਬ ਕਰ ਦਿੱਤਾ ਗਿਆ ਹੈ ਜਾਂ ਉਨ੍ਹਾਂ ਨੂੰ ਮਾਰ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਹਾਮਹਾਰੀ ਦੇ…

VIA PUNJAB
ਅੱਗੇ ਪੜ੍ਹੋ

ਯੂ. ਏ. ਈ. ਵੱਲੋਂ ਫਲਾਈਟਾਂ ਤੇ 2 ਅਗਸਤ ਤੱਕ ਪਾਬੰਦੀ ਵਧਾਈ

ਯੂ. ਏ. ਈ. ਵੱਲੋਂ ਫਲਾਈਟਾਂ ਤੇ 2 ਅਗਸਤ ਤੱਕ ਪਾਬੰਦੀ ਵਧਾਈ

ਦੁਬਈ – ਭਾਰਤ ਵਿੱਚ ਪਾਏ ਜਾਣ ਵਾਲੇ ਕੋਰੋਨਾ ਦੇ ਖਤਰਨਾਕ ਡੈਲਟਾ ਵੇਰੀਐਂਟ ਨੂੰ ਲੈ ਕੇ ਬਹੁਤ ਸਾਰੇ ਦੇਸ਼ਾਂ ਨੇ ਭਾਰਤ ਤੋਂ ਯਾਤਰਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਸਨ। ਇਨ੍ਹਾਂ ਦੇਸ਼ਾਂ ਵਿੱਚ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਵੀ ਸ਼ਾਮਲ ਹੈ ਜਿਸ ਨੇ ਭਾਰਤ ਤੋਂ ਯਾਤਰਾ ਪਾਬੰਦੀ ਨੂੰ ਹੋਰ ਅੱਗੇ ਵਧਾਉਣ ਦਾ ਐਲਾਨ ਕੀਤਾ ਹੈ। ਯੂ. ਏ. ਈ. ਵੱਲੋਂ ਦੱਸਿਆ ਗਿਆ ਹੈ ਕਿ ਭਾਰਤ ਤੋਂ ਆਉਣ ਵਾਲੀਆਂ ਯਾਤਰੀ ਫਲਾਈਟਾਂ ਤੇ 2 ਅਗਸਤ ਤੱਕ…

VIA PUNJAB
ਅੱਗੇ ਪੜ੍ਹੋ

ਇਸ ਵਾਰ ਪਦਮ ਪੁਰਸਕਾਰਾਂ ਲਈ ਭੇਜੇ ਜਾਣਗੇ ਡਾਕਟਰਾਂ ਦੇ ਨਾਮ : ਕੇਜਰੀਵਾਲ

ਇਸ ਵਾਰ ਪਦਮ ਪੁਰਸਕਾਰਾਂ ਲਈ ਭੇਜੇ ਜਾਣਗੇ ਡਾਕਟਰਾਂ ਦੇ ਨਾਮ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਹਰ ਸਾਲ ਵਾਂਗ ਇਸ ਵਾਰ ਵੀ ਪਦਮ ਪੁਰਸਕਾਰਾਂ ਲਈ ਕੇਂਦਰ ਸਰਕਾਰ ਨੂੰ ਨਾਂ ਭੇਜੇ ਜਾਣਗੇ ਪਰ ਇਸ ਵਾਰ ਉਹ ਸਿਰਫ਼ ਡਾਕਟਰਾਂ ਅਤੇ ਸਿਹਤ ਕਾਮਿਆਂ ਦੇ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਸਾਲ ਪਦਮ ਪੁਰਸਕਾਰਾਂ ਲਈ ਸੂਬਾਈ ਸਰਕਾਰਾਂ ਤੋਂ ਵਿਸ਼ੇਸ਼ ਕੰਮ ਕਰਨ ਵਾਲੇ ਲੋਕਾਂ ਦੇ ਨਾਵਾਂ ਦੀ ਲਿਸਟ ਮੰਗਦੀ ਹੈ।ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕੋਰੋਨਾ ਕਾਲ ਵਿੱਚ ਕੰਮ ਕਰਨ ਵਾਲੇ ਸਿਹਤ…

VIA PUNJAB
ਅੱਗੇ ਪੜ੍ਹੋ

ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਪਲਟੀ, 20 ਵਿਅਕਤੀ ਜ਼ਖਮੀ

ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਪਲਟੀ, 20 ਵਿਅਕਤੀ ਜ਼ਖਮੀ

ਕੁਰੂਕਸ਼ੇਤਰ – ਅੰਬਾਲਾ ਹਿਸਾਰ ਰੋਡ ਤੇ ਸਵੇਰੇਭਿਵਾਨੀ ਡਿਪੋ ਦੀ ਸਰਕਾਰ ਬੱਸ ਪਿੰਡ ਮਲਿਕਪੁਰਾ ਦੇ ਨੇੜੇ ਅਚਾਨਕ ਸੜਕ ਤੋਂ ਹੇਠਾਂ ਉਤਰ ਕੇ ਪਲਟ ਗਈ। ਇਸ ਹਾਦਸੇ ਕਾਰਨ 20 ਸਵਾਰੀਆਂ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮੌਕੇ ਤੇ ਮੌਜਦ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਭਿਵਾਨੀ ਡਿਪੋ ਦੀ ਸਰਕਾਰੀ ਬੱਸ ਤੋਸ਼ਾਮ ਤੋਂ ਚੰਡੀਗੜ੍ਹ ਜਾ ਰਹੀ ਸੀ ਅਚਾਨਕ ਪਿੰਡ ਮਲਿਕਾਪੁਰਾ ਦੇ ਨੇੜੇ ਬੱਸ ਡਰਾਈਵਰ ਦੇ ਕੰਟਰੋਲ ਤੋਂ ਬਾਹਰ…

VIA PUNJAB
ਅੱਗੇ ਪੜ੍ਹੋ

ਬਸਵਰਾਜ ਨੇ ਕਰਨਾਟਕ ਦੇ 23ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਬਸਵਰਾਜ ਨੇ ਕਰਨਾਟਕ ਦੇ 23ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਬੇਂਗਲੁਰੂ – ਬਸਵਰਾਜ ਬੋਮਾਈ ਨੇ ਕਰਨਾਟਕ ਦੇ 23ਵੇਂ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕ ਲਈ ਹੈ। ਰਾਜਪਾਲ ਥਾਵਰਚੰਦ ਗਹਿਲੋਤ ਨੇ ਅੱਜ ਰਾਜ ਭਵਨ ਵਿੱਚ ਬਸਵਰਾਜ ਬੋਮਾਈ ਨੂੰ ਅਹੁਦੇ ਦੀ ਸਹੁੰ ਚੁੱਕਾਈ। ਸਾਬਕਾ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਨੇ ਬੋਮਾਈ ਨੂੰ ਨਵੇਂ ਮੁੱਖ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ਤੇ ਵਧਾਈ ਦਿੱਤੀ ਅਤੇ ਭਰੋਸਾ ਜਤਾਇਆ ਕਿ ਉਹ ਵਿਕਾਸ ਦੇ ਰਾਹ ਤੇ ਕਰਨਾਟਕ ਦੀ ਅਗਵਾਈ ਕਰਨਗੇ।ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਬਸਵਰਾਜ ਬੋਮਾਈ ਨੂੰ ਕਰਨਾਟਕ ਦੇ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਬੱਦਲ ਫੱਟਣ ਕਾਰਨ 4 ਵਿਅਕਤੀਆਂ ਦੀ ਮੌਤ, ਕਈ ਲਾਪਤਾ

ਜੰਮੂ-ਕਸ਼ਮੀਰ ਵਿੱਚ ਬੱਦਲ ਫੱਟਣ ਕਾਰਨ 4 ਵਿਅਕਤੀਆਂ ਦੀ ਮੌਤ, ਕਈ ਲਾਪਤਾ

ਜੰਮੂ – ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਡੱਚਨ ਦੇ ਹੋਂਜਰ ਪਿੰਡ ਵਿੱਚ ਸਵੇਰੇ ਬੱਦਲ ਫਟਣ ਤੋਂ ਬਾਅਦ ਆਏ ਹੜ੍ਹ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਲਾਪਤਾ ਹਨ। ਪ੍ਰਸ਼ਾਸਨਿਕ ਅਧਿਕਾਰੀ ਮੁਤਾਬਕ 4 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਲਾਪਤਾ ਲੋਕਾਂ ਦਾ ਪਤਾ ਲਾਉਣ ਲਈ ਖੋਜ ਮੁਹਿੰਮ ਜਾਰੀ ਪਰ ਤੇਜ਼ ਮੀਂਹ ਰੁਕਾਵਟ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਕਈ ਲੋਕ ਲਾਪਤਾ ਹਨ ਪਰ ਲਾਪਤਾ ਲੋਕਾਂ ਦੀ ਅਸਲ…

VIA PUNJAB
ਅੱਗੇ ਪੜ੍ਹੋ

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਇਨ੍ਹਾਂ ਮੁਲਾਜ਼ਮਾਂ ਦੀ ਨਿਯੁਕਤੀ ਤਰਸ ਦੇ ਆਧਾਰ ਤੇ ਵੱਖ-ਵੱਖ ਅਸਾਮੀਆਂਤੇ ਕੀਤੀ ਗਈ ਹੈ ਜਿਸ ਵਿੱਚ ਇੱਕ ਸਾਇੰਸ ਅਧਿਆਪਕਾ, ਇੱਕ ਸਮਾਜਿਕ ਵਿਗਿਆਨ ਅਧਿਆਪਕਾ, ਇੱਕ ਲਾਇਬ੍ਰੇਰੀਅਨ, ਇੱਕ ਈ.ਟੀ.ਟੀ., 10 ਕਲਰਕ, 3…

VIA PUNJAB
ਅੱਗੇ ਪੜ੍ਹੋ
1 12 13 14 15 16 1,271