ਸ਼ਹਿਰਾਂ ਦੇ ਵਿਕਾਸ ਸਦਕਾ ਕਾਂਗਰਸ ਪਾਰਟੀ ਨੂੰ ਵੋਟਰਾਂ ਨੇ ਦਿੱਤਾ ਪੂਰਨ ਸਮਰਥਨ: ਬ੍ਰਹਮ ਮਹਿੰਦਰਾ

ਸ਼ਹਿਰਾਂ ਦੇ ਵਿਕਾਸ ਸਦਕਾ ਕਾਂਗਰਸ ਪਾਰਟੀ ਨੂੰ ਵੋਟਰਾਂ ਨੇ ਦਿੱਤਾ ਪੂਰਨ ਸਮਰਥਨ: ਬ੍ਰਹਮ ਮਹਿੰਦਰਾ

2022 ‘ਚ ਭਾਜਪਾ, ਅਕਾਲੀਆਂ ਅਤੇ ਆਮ ਆਦਮੀ ਪਾਰਟੀ ਦੀ ਇਸ ਤੋਂ ਵੀ ਵੱਡੀ ਹਾਰ ਯਕੀਨੀ ਚੰਡੀਗੜ – ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਰਾਜ ਸਰਕਾਰ ਦੇ ਵਿਆਪਕ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿਚ ਵਿਸ਼ਵਾਸ਼ ਦਿਖਾ ਕੇ ਪੂਰਨ ਸਮਰਥਨ ਦਿੱਤਾ ਹੈ।ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਤੀ ਬਣਾਈ ਰੱਖਣ ਲਈ ਉਨਾਂ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ। ਸਥਾਨਕ…

VIA PUNJAB
ਅੱਗੇ ਪੜ੍ਹੋ

ਉਦਯੋਗਾਂ ਦੇ ਵਿਕਾਸ ਲਈ ਐਕਸੀਲੇਟਰ ਲੁਧਿਆਣਾ ਇੰਟਰਪ੍ਰੀਨਿਓਰਜ਼ ਨੂੰ ਮਿਲੀ ਵੱਡੀ ਸਫਲਤਾ

ਉਦਯੋਗਾਂ ਦੇ ਵਿਕਾਸ ਲਈ ਐਕਸੀਲੇਟਰ ਲੁਧਿਆਣਾ ਇੰਟਰਪ੍ਰੀਨਿਓਰਜ਼ ਨੂੰ ਮਿਲੀ ਵੱਡੀ ਸਫਲਤਾ

ਪ੍ਰੋਗਰਾਮ ਦੇ ਭਾਗੀਦਾਰਾਂ ਨੇ ਇੱਕ ਮਹੀਨੇ ਵਿੱਚ ਹੀ ਆਪਣੇ ਕਾਰੋਬਾਰਾਂ ‘ਚ ਕੀਤਾ ਬੇਮਿਸਾਲ ਵਾਧਾ ਚੰਡੀਗੜ – ਐਕਸੀਲੇਟਰ ਲੁਧਿਆਣਾ – ਸਾਡਾ ਕਰੋਬਾਰ, ਪੰਜਾਬ ਦੀ ਸਾਨ (ਪੰਜਾਬ ਸਰਕਾਰ ਦਾ ਪ੍ਰੋਗਰਾਮ, ਸੀਆਈਸੀਯੂ (ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸੀਅਲ ਅੰਡਰਟੇਕਿੰਗਜ) ਅਤੇ ਗੇਮ-ਗਲੋਬਲ ਅਲਾਇੰਸ ਫਾਰ ਮਾਸ ਐਂਟਰਪ੍ਰਨਯਰਸਪਿ), ਭਾਗੀਦਾਰਾਂ ਦੀ ਸਫਲਤਾ ਦਾ ਰਾਹ ਪੱਧਰਾ ਕਰ ਰਿਹਾ ਹੈ। ਲੁਧਿਆਣਾ ਵਿੱਚ ਕਾਰੋਬਾਰਾਂ ਦੇ ਵਾਧੇ ਨੂੰ ਉਤਸਾਹਤ ਕਰਨ ਲਈ 6 ਮਹੀਨਿਆਂ ਦੇ ਕਾਰੋਬਾਰੀ ਐਕਸੀਲੇਟਰ ਪ੍ਰੋਗਰਾਮ ਨੇ ਉਹਨਾਂ ਉੱਦਮੀਆਂ ਲਈ ਕਾਰੋਬਾਰ ਵਿੱਚ ਵਾਧਾ ਦਰਸਾਉਣਾ ਸ਼ੁਰੂ ਕਰ…

VIA PUNJAB
ਅੱਗੇ ਪੜ੍ਹੋ

ਟਰਾਂਸਪੋਰਟ ਮੰਤਰੀ ਵੱਲੋਂ ਸਾਰੇ ਬਲੈਕ ਸਪਾਟਾਂ ਦਾ ਸੁਧਾਰ ਕਰਨ ਦੇ ਨਿਰਦੇਸ਼

ਟਰਾਂਸਪੋਰਟ ਮੰਤਰੀ ਵੱਲੋਂ ਸਾਰੇ ਬਲੈਕ ਸਪਾਟਾਂ ਦਾ ਸੁਧਾਰ ਕਰਨ ਦੇ ਨਿਰਦੇਸ਼

ਦੁਰਘਟਨਾਵਾਂ ਵਾਲੀਆਂ ਸੰਭਾਵੀ ਥਾਵਾਂ ਦਾ ਸੁਚੱਜਾ ਪ੍ਰਬੰਧਨ ਸੜਕੀ ਸੁਰੱਖਿਆ ਲਈ ਮਹੱਤਵਪੂਰਨ: ਰਜ਼ੀਆ ਸੁਲਤਾਨਾ ਚੰਡੀਗੜ – ਪੰਜਾਬ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਦੁਰਘਟਨਾ ਵਾਲੀਆਂ ਸਾਰੀਆਂ ਸੰਭਾਵੀ ਥਾਵਾਂ (ਬਲੈਕ ਸਪਾਟ) ਨੂੰ ਸੁਚੱਜੇ ਢੰਗ ਨਾਲ ਸੁਧਾਰਨ ਦੀ ਲੋੜ ਹੈ ਕਿਉਂ ਕਿ ਸੜਕੀ ਹਾਦਸਿਆਂ ਦੌਰਾਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਇਨ੍ਹਾਂ ਬਲੈਕ ਸਪਾਟਸ ਦਾ ਪ੍ਰਬੰਧਨ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਇਸ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ਵਿੱਚ 18 ਤੋਂ 25 ਫਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ਵਿੱਚ 18 ਤੋਂ 25 ਫਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 18 ਤੋਂ 25 ਫਰਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ- ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ…

VIA PUNJAB
ਅੱਗੇ ਪੜ੍ਹੋ

ਸਿਰਫ ਚਾਲਾਨ ਕਰ ਖਜਾਨਾ ਭਰਨਾ ਸਰਕਾਰ ਦਾ ਉਦੇਸ਼ ਨਹੀਂ ਹੈ – ਟ੍ਰਾਂਸਪੋਰਟ ਮੰਤਰੀ

ਸਿਰਫ ਚਾਲਾਨ ਕਰ ਖਜਾਨਾ ਭਰਨਾ ਸਰਕਾਰ ਦਾ ਉਦੇਸ਼ ਨਹੀਂ ਹੈ – ਟ੍ਰਾਂਸਪੋਰਟ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਸਿਰਫ ਚਾਲਾਨ ਕਰ ਖਜਾਨਾ ਭਰਨਾ ਸਰਕਾਰ ਦਾ ਉਦੇਸ਼ ਨਹੀਂ ਹੈ ਸਗੋ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣਾ ਅਤੇ ਉਨ੍ਹਾਂ ਦਾ ਪਾਲਣ ਕਰਵਾ ਕੇ ਜਿੰਦਗੀ ਬਚਾਉਣਾ ਸੱਭ ਤੋਂ ਵੱਡਾ ਮਕਸਦ ਹੈ।ਸ੍ਰੀ ਮੂਲਚੰਦ ਸ਼ਰਮਾ ਅੱਜ ਫਰੀਦਾਬਾਦ ਵਿਚ ਟ੍ਰਾਂਸਪੋਰਟ ਵਿਭਾਗ ਵੱਲੋਂ ਚਲਾਈ ਜਾ ਰਹੀ ਸੜਕ ਸੁਰੱਖਿਆ ਮਹੀਨਾ ਦੇ ਸਮਾਪਨ ਮੌਕੇ ‘ਤੇ ਮਾਡਰਨ ਡੀਪੀਐਸ ਸਕੂਲ ਵਿਚ ਆਯੋਜਿਤ ਇਕ ਪ੍ਰੋਗ੍ਰਾਮ ਵਿਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ।ਉਨ੍ਹਾਂ ਨੇ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਕੀਤਾ ਸਿੱਖ ਭਾਵਨਾਵਾਂ ਦਾ ਕਤਲ- ਬੀਬੀ ਜਗੀਰ ਕੌਰ

ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਕੀਤਾ ਸਿੱਖ ਭਾਵਨਾਵਾਂ ਦਾ ਕਤਲ- ਬੀਬੀ ਜਗੀਰ ਕੌਰ

ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾ ਰਹੇ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਸਿੱਖ ਭਾਵਨਾਵਾਂ ਦਾ ਕਤਲ ਕੀਤਾ ਹੈ। ਇਹ ਪ੍ਰਗਟਾਵਾ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਪੁੱਜੇ ਪੱਤਰ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੇਰ ਸ਼ਾਮ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਹੋਣ ’ਤੇ ਆਖ਼ਰੀ ਮੌਕੇ ਜਥੇ…

VIA PUNJAB
ਅੱਗੇ ਪੜ੍ਹੋ

ਮੋਹਾਲੀ ਪ੍ਰੈੱਸ ਕਲੱਬ ਦੇ ਸਥਾਪਨਾ ਦਿਵਸ ਮੌਕੇ ਕੇਕ ਕੱਟਿਆ

ਮੋਹਾਲੀ ਪ੍ਰੈੱਸ ਕਲੱਬ ਦੇ ਸਥਾਪਨਾ ਦਿਵਸ ਮੌਕੇ ਕੇਕ ਕੱਟਿਆ

ਮੋਹਾਲੀ – ਮੋਹਾਲੀ ਦੇ ਪੱਤਰਕਾਰਾਂ ਦੀ ਸਿਰਮੌਰ ਸੰਸਥਾ ‘ਮੋਹਾਲੀ ਪ੍ਰੈੱਸ ਕਲੱਬ’ ਦਾ 22ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸੇ ਸਬੰਧ ਵਿੱਚ ਕੋਠੀ ਨੰਬਰ 384, ਫੇਜ਼ 4 ਮੋਹਾਲੀ ਸਥਿਤ ਪ੍ਰੈੱਸ ਕਲੱਬ ਵਿਖੇ ਪ੍ਰਧਾਨ ਸ੍ਰ. ਗੁਰਜੀਤ ਸਿੰਘ ਬਿੱਲਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਦੀ ਅਗਵਾਈ ਵਿੱਚ ਪੱਤਰਕਾਰ ਭਾਈਚਾਰੇ ਵੱਲੋਂ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ।ਕਲੱਬ ਦੇ ਜਨਰਲ ਸਕੱਤਰ ਹਰਬੰਸ ਬਾਗਡ਼ੀ ਨੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਦੱਸਿਆ ਕਿ ਮੋਹਾਲੀ ਪ੍ਰੈੱਸ ਕਲੱਬ ਸੰਨ 1999 ਵਿੱਚ ਹੋਂਦ…

VIA PUNJAB
ਅੱਗੇ ਪੜ੍ਹੋ

ਓਝਾ ਨੇ ਕ੍ਰਿਕਟ ਦੇ ਸਾਰੇ ਸਵਰੂਪਾਂ ਤੋਂ ਲਿਆ ਸੰਨਿਆਸ

ਓਝਾ ਨੇ ਕ੍ਰਿਕਟ ਦੇ ਸਾਰੇ ਸਵਰੂਪਾਂ ਤੋਂ ਲਿਆ ਸੰਨਿਆਸ

ਭਾਰਤੀ ਟੀਮ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਨਮਨ ਓਝਾ ਨੇ ਲਗਭਗ ਦੋ ਦਹਾਕਿਆਂ ਤੱਕ ਘਰੇਲੂ ਕ੍ਰਿਕਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਖੇਡ ਦੇ ਸਾਰੇ ਸਵਰੂਪਾਂ ਤੋਂ ਸੋਮਵਾਰ ਨੂੰ ਆਖਿਰ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਰਣਜੀ ਟਰਾਫੀ ਵਿਚ ਵਿਕਟਕੀਪਰ ਦੇ ਤੌਰ ’ਤੇ ਸਭ ਤੋਂ ਵੱਧ ਸ਼ਿਕਾਰ (351) ਦਾ ਰਿਕਾਰਡ ਆਪਣੇ ਨਾਂ ਰੱਖਣ ਵਾਲੇ ਮੱਧ ਪ੍ਰਦੇਸ਼ ਦੇ ਇਸ ਧਾਕੜ ਨੇ ਇਕ ਟੈਸਟ, ਇਕ ਵਨ ਡੇ ਤੇ ਦੋ ਟੀ-20 ਕੌਮਾਂਤਰੀ ਵਿਚ ਭਾਰਤੀ ਟੀਮ ਦੀ ਅਗਵਾਈ ਕੀਤੀ ਹੈ।ਓਝਾ…

VIA PUNJAB
ਅੱਗੇ ਪੜ੍ਹੋ

ਸੀਤਾਰਾਮਨ ਨੇ ਆਰਬੀਆਈ ਨੂੰ ਸਰਕਾਰ ਦੀਆਂ ਤਰਜੀਹਾਂ ਬਾਰੇ ਜਾਣੂ ਕਰਵਾਇਆ

ਸੀਤਾਰਾਮਨ ਨੇ ਆਰਬੀਆਈ ਨੂੰ ਸਰਕਾਰ ਦੀਆਂ ਤਰਜੀਹਾਂ ਬਾਰੇ ਜਾਣੂ ਕਰਵਾਇਆ

ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਆਰਬੀਆਈ ਦੇ ਕੇਂਦਰੀ ਬੋਰਡ ਨੂੰ ਸਰਕਾਰ ਦੀਆਂ ਤਰਜੀਹਾਂ ਬਾਰੇ ਦੱਸਿਆ ਹੈ। ਕੇਂਦਰੀ ਬਜਟ 2021-22 ਪੇਸ਼ ਕੀਤੇ ਜਾਣ ਤੋਂ ਬਾਅਦ ਇਹ ਬੋਰਡ ਤੇ ਵਿੱਤ ਮੰਤਰੀ ਦੀ ਪਹਿਲੀ ਮੀਟਿੰਗ ਸੀ।ਰਵਾਇਤੀ ਤੌਰ ’ਤੇ ਆਰਬੀਆਈ ਦੇ ਬੋਰਡ ਮੈਂਬਰਾਂ ਅਤੇ ‘ਸੇਬੀ’ ਦੀ ਵਿੱਤ ਮੰਤਰੀ ਨਾਲ ਹਰ ਸਾਲ ਬਜਟ ਤੋਂ ਬਾਅਦ ਬੈਠਕ ਹੁੰਦੀ ਹੈ। ਵਿੱਤ ਮੰਤਰੀ ਨੇ ਇਨ੍ਹਾਂ ਨੂੰ ਬਜਟ ਵਿਚ ਚੁੱਕੇ ਗਏ ਅਹਿਮ ਕਦਮਾਂ ਤੇ ਸਰਕਾਰ ਦੀਆਂ ਤਰਜੀਹਾਂ ਬਾਰੇ ਦੱਸਿਆ। ਬੋਰਡ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਵੱਲੋਂ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਦੀ ਨਿਖੇਧੀ

ਕੇਜਰੀਵਾਲ ਵੱਲੋਂ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਦੀ ਨਿਖੇਧੀ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਪੁਲੀਸ ਵੱਲੋਂ ‘ਟੂਲਕਿੱਟ’ ਕੇਸ ਦੀ ਜਾਂਚ ਵਿੱਚ ਜਲਵਾਯੂ ਕਾਰਕੁਨ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਦੀ ਨਿੰਦਾ ਕਰਦਿਆਂ ਇਸ ਨੂੰ ‘ਲੋਕਤੰਤਰ’ ਤੇ ਬੇਮਿਸਾਲ ਹਮਲਾ ’ਕਰਾਰ ਦਿੱਤਾ ਹੈ। ਦਿਸ਼ਾ ਰਵੀ ਨੂੰ ਸ਼ਨਿਚਰਵਾਰ ਨੂੰ ਤਿੰਨ ਖੇਤੀ ਕਾਨੂੰਨਾਂ ਨਾਲ ਜੁੜੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਜੁੜੇ ਸੋਸ਼ਲ ਮੀਡੀਆ ’ਤੇ ‘ਟੂਲਕਿੱਟ’ ਸਾਂਝੇ ਕਰਨ ਲਈ ਬੰਗਲੁਰੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਕੇਜਰੀਵਾਲ ਨੇ ਟਵੀਟ ਕੀਤਾ ਕਿ 21 ਸਾਲਾ ਦਿਸ਼ਾ ਦੀ ਗ੍ਰਿਫ਼ਤਾਰੀ…

VIA PUNJAB
ਅੱਗੇ ਪੜ੍ਹੋ
1 139 140 141 142 143 1,271