ਆਰੀਅਨਜ਼ ਕਾਲੇਜ ਆਫ਼ ਫਾਰਮੇਸੀ ਵਿਖੇ ਵੈਕਸੀਨ ਦੀ ਭੂਮਿਕਾ ਅਤੇ ਸੁਰੱਖਿਆ ਬਾਰੇ ਵੈਬਿਨਾਰ ਆਯੋਜਿਤ

ਆਰੀਅਨਜ਼ ਕਾਲੇਜ ਆਫ਼ ਫਾਰਮੇਸੀ ਵਿਖੇ ਵੈਕਸੀਨ ਦੀ ਭੂਮਿਕਾ ਅਤੇ ਸੁਰੱਖਿਆ ਬਾਰੇ ਵੈਬਿਨਾਰ ਆਯੋਜਿਤ

ਮੋਹਾਲੀ – ਆਰੀਅਨਜ਼ ਕਾਲੇਜ ਆਫ਼ ਫਾਰਮੇਸੀ, ਰਾਜਪੁਰਾ, ਨੇੜੇ ਚੰਡੀਗੜ ਨੇ ਬੀਮਾਰੀਆਂ ਦੇ ਫੈਲਣ ਨੂੰ ਨਿਯੰਤਰਿਤ ਕਰਨ ਵਿੱਚ ਵੈਕਸੀਨ ਦੀ ਭੂਮਿਕਾ, ਸੁਰੱਖਿਆ ਅਤੇ ਪ੍ਰਭਾਵਕਾਰੀ” ਵਿਸ਼ੇ ਤੇ ਇੱਕ ਵੈਬਿਨਾਰ ਦਾ ਆਯੋਜਨ ਕੀਤਾ। ਡਾ ਜੋਤੀ ਸ਼ਰਮਾ, ਪ੍ਰੋਫੈਸਰ, ਡਾ ਐਚਐਸਜੇ ਇੰਸਟੀਚਿਉਟ ਆਫ ਡੈਂਟਲ ਸਾਇੰਸਜ਼ ਅਤੇ ਹਸਪਤਾਲ, ਪੰਜਾਬ ਯੂਨੀਵਰਸਿਟੀ, ਚੰਡੀਗੜ ਨੇ ਆਰੀਅਨਜ਼ ਦੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ ਅਤੇ ਐਗਰੀਕਲਚਰ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਡਾ ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਡਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੇ ਰਾਜ ਪੱਧਰ ਬਾਲ ਮਹਾ ਉਤਸਵ ਵਿਚ 5 ਲੱਖ ਬੱਚਿਆਂ ਦਾ ਹਿੱਸਾ ਲੈਣਾ ਵੱਡਾ ਰਿਕਾਰਡ ਹੈ – ਸਿਖਿਆ ਮੰਤਰੀ

ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੇ ਰਾਜ ਪੱਧਰ ਬਾਲ ਮਹਾ ਉਤਸਵ ਵਿਚ 5 ਲੱਖ ਬੱਚਿਆਂ ਦਾ ਹਿੱਸਾ ਲੈਣਾ ਵੱਡਾ ਰਿਕਾਰਡ ਹੈ – ਸਿਖਿਆ ਮੰਤਰੀ

ਚੰਡੀਗੜ੍ – ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਕੰਵਰਪਾਲ ਨੇ ਕਿਹਾ ਕਿ ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੇ ਰਾਜ ਪੱਧਰ ਬਾਲ ਮਹਾ ਉਤਸਵ ਵਿਚ 5 ਲੱਖ ਬੱਚਿਆਂ ਦਾ ਹਿੱਸਾ ਲੈਣਾ ਵੱਡਾ ਰਿਕਾਰਡ ਹੈ। ਸ੍ਰੀ ਕੰਵਰ ਪਾਲ ਨੇ ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਵੱਲੋਂ ਆਯੋਜਿਤ ਆਨਲਾਇਨ ਰਾਜ ਪੱਧਰ ਬਾਲ ਮਹਾ ਉਤਸਵ ਦੇ ਤੀਜੇ ਦਿਨ ਮੁੱਖ ਮਹਿਮਾਨ ਵਜੋ ਆਨਲਾਇਨ ਪੋ੍ਰਗ੍ਰਾਮ ਵਿਚ ਹਿੱਸਾ ਲੈਂਦੇ ਹੋਏ ਇਹ ਗਲ ਕਹੀ।ਉਨ੍ਹਾਂ ਨੇ ਕਿਹਾ ਕਿ ਪਰਿਸ਼ਦ ਨੇ ਬੱਚਿਆਂ ਨੂੰ ਵੱਡਾ ਮੰਚ ਉਪਲਬਧ ਕਰਵਾਇਆ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਆਬਕਾਰੀ ਅਤੇ ਕਰਾਧਾਨ ਵਿਭਾਗ ਨੂੰ ਨਵੇਂ ਵਿੱਤ ਸਾਲ ਤੋਂ ਪਹਿਲਾਂ ਐਡਵਾਂਸ ਤਕਨੀਕ ਨਾਲ ਸੁਸਜਿਤ ਕੀਤਾ ਜਾਵੇਗਾ – ਡਿਪਟੀ ਮੁੱਖ ਮੰਤਰੀ

ਸੂਬੇ ਦੇ ਆਬਕਾਰੀ ਅਤੇ ਕਰਾਧਾਨ ਵਿਭਾਗ ਨੂੰ ਨਵੇਂ ਵਿੱਤ ਸਾਲ ਤੋਂ ਪਹਿਲਾਂ ਐਡਵਾਂਸ ਤਕਨੀਕ ਨਾਲ ਸੁਸਜਿਤ ਕੀਤਾ ਜਾਵੇਗਾ – ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬੇ ਦੇ ਆਬਕਾਰੀ ਅਤੇ ਕਰਾਧਾਨ ਵਿਭਾਗ ਨੂੰ ਨਵੇਂ ਵਿੱਤ ਸਾਲ ਤੋਂ ਪਹਿਲਾਂ ਐਡਵਾਂਸ ਤਕਨੀਕ ਨਾਲ ਸੁਸਜਿਤ ਕੀਤਾ ਜਾਵੇਗਾ ਤਾਂ ਜੋ ਹਰਿਆਣਾ ਦਾ ਇਹ ਮਾਡਲ ਪੂਰੇ ਦੇਸ਼ ਵਿਚ ਅਵੱਲ ਤੇ ਮਿਸਾਲੀ ਬਣ ਸਕੇ। ਇਸ ਤੋਂ ਇਲਾਵਾ, ਵਧੀਆ ਕਾਰਜ ਕਰਨ ਵਾਲੇ ਅਧਿਕਾਰੀਆਂ ਨੂੰ ਜਿਲ੍ਹਾ ਪੱਧਰ ‘ਤੇ ਸਨਮਾਨਿਤ ਕੀਤਾ ਜਾਵੇਗਾ।ਉਹ ਅੱਜ ਪੰਚਕੂਲਾ ਦੇ ਲੋਕ ਨਿਰਮਾਣ ਵਿਭਾਗ ਰੇਸਟ ਹਾਊਸ ਵਿਚ ਹਰਿਆਣਾ ਦੇ ਆਬਕਾਰੀ ਅਤੇ ਕਰਾਧਾਨ ਵਿਭਾਗ ਵੱਲੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਨੂੰ ਦਰਸਾਉਂਦੀ ਦਸਤਾਵੇਜ਼ੀ ਅਤੇ ਕੈਲੰਡਰ ਜਾਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਨੂੰ ਦਰਸਾਉਂਦੀ ਦਸਤਾਵੇਜ਼ੀ ਅਤੇ ਕੈਲੰਡਰ ਜਾਰੀ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ 400ਵੇਂ ਵਰ੍ਹੇ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆਤਮਿਕ ਯਾਤਰਾ ਦੇ ਥੀਮ ਦੇ ਅਧਾਰ ‘ਤੇ ਕੈਲੰਡਰ ਅਤੇ ਡਾਕੂਮੈਂਟਰੀ ਨੂੰ ਰਿਲੀਜ਼ ਕੀਤਾ। ਇਸ ਨੂੰ ਹਾਈ ਕੋਰਟ ਦੇ ਵਕੀਲ ਅਤੇ ਕੁਦਰਤ ਫੋਟੋਗ੍ਰਾਫਰ, ਹਰਪ੍ਰੀਤ ਸੰਧੂ ਵੱਲੋਂ ਦੁਆਰਾ ਤਿਆਰ ਕੀਤਾ ਗਿਆ ਹੈ।ਕੈਲੰਡਰ ਅਤੇ ਡਾਕੂਮੈਂਟਰੀ ਵਿਚ ਨੌਵੇਂ ਸਿੱਖ ਗੁਰੂ ਦੀ ਪਵਿੱਤਰ ਯਾਤਰਾ ਨੂੰ ਦਰਸਾਉਂਦੇ ਹੋਏ,…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ – ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪੁੱਜ ਕੇ ਉਨ੍ਹਾਂ ਖੁਸ਼ੀ ਹੋਈ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਪਹਿਲਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਤਿਆਰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਪਾਰ ਕੀਤਾ 4 ਲੱਖ ਕੋਰੋਨਾ ਮੌਤਾਂ ਦਾ ਅੰਕੜਾ

ਅਮਰੀਕਾ ਨੇ ਪਾਰ ਕੀਤਾ 4 ਲੱਖ ਕੋਰੋਨਾ ਮੌਤਾਂ ਦਾ ਅੰਕੜਾ

ਕੈਲੀਫੋਰਨੀਆਂ – ਸੰਯੁਕਤ ਰਾਜ ਅਮਰੀਕਾ ਨੇ ਕੋਰੋਨਾ ਵਾਇਰਸ ਮਹਾਂਮਰੀ ਦੇ ਪ੍ਰਕੋਪ ਨਾਲ ਹੋਣ ਵਾਲਿਆਂ ਮੌਤਾਂ ਦੀ ਇੱਕ ਵੱਡੀ ਗਿਣਤੀ ਨੂੰ ਦਰਜ ਕੀਤਾ ਹੈ। ਜੋਨਸ ਹੌਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ, ਕੋਰੋਨਾ ਵਾਇਰਸ ਨੇ ਮਹਾਂਮਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਯੁਕਤ ਰਾਜ ਵਿੱਚ 400,000 ਤੋਂ ਵੱਧ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਜਦਕਿ ਵਾਇਰਸ ਨਾਲ ਦੇਸ਼ ਵਿੱਚ ਮਰਨ ਵਾਲਿਆਂ ਦੀ ਲੱਗਭਗ ਇੱਕ ਮਹੀਨਾ ਪਹਿਲਾਂ ਇਹ ਗਿਣਤੀ ਤਕਰੀਬਨ 300,000 ਦਰਜ ਕੀਤੀ ਗਈ ਸੀ ਅਤੇ…

VIA PUNJAB
ਅੱਗੇ ਪੜ੍ਹੋ

ਬੱਲੇਬਾਜ਼ੀ ਰੈਂਕਿੰਗ ਪੰਤ 13ਵੇਂ ਸਥਾਨ ’ਤੇ

ਬੱਲੇਬਾਜ਼ੀ ਰੈਂਕਿੰਗ ਪੰਤ 13ਵੇਂ ਸਥਾਨ ’ਤੇ

ਦੁਬਈ – ਭਾਰਤ ਦਾ ਰਿਸ਼ਭ ਪੰਤ ਆਸਟਰੇਲੀਆ ਖ਼ਿਲਾਫ਼ ਬ੍ਰਿਸਬਨ ਟੈਸਟ ਮੈਚ ਵਿਚ ਖੇਡੀਆਂ ਨਾਬਾਦ 89 ਦੌੜਾਂ ਨਾਲ ਵਿਸ਼ਵ ਦਾ ਸਭ ਤੋਂ ਉੱਚ ਰੈਂਕਿੰਗ ਵਾਲਾ ਵਿਕਟਕੀਪਰ ਬੱਲੇਬਾਜ਼ ਬਣ ਗਿਆ ਹੈ। ਆਈਸੀਸੀ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੀ ਤਾਜ਼ਾ ਵਿਸ਼ਵ ਰੈਂਕਿੰਗਜ਼ ਵਿੱਚ ਪੰਤ ਬੱਲੇਬਾਜ਼ਾਂ ਦੀ ਸੂਚੀ ਵਿੱਚ 13ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਉਸ ਦੇ 691 ਅੰਕ ਹਨ। ਨੌਜਵਾਨ ਭਾਰਤੀ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ 68ਵੇਂ ਤੋਂ 47ਵੇਂ ਸਥਾਨ ’ਤੇ ਪਹੁੰਚ ਗਿਆ ਹੈ।

VIA PUNJAB
ਅੱਗੇ ਪੜ੍ਹੋ

ਇੰਗਲੈਂਡ ਖ਼ਿਲਾਫ ਲੜੀ ਲਈ ਵਿਰਾਟ ਕੋਹਲੀ ਦੀ ਵਾਪਸੀ

ਇੰਗਲੈਂਡ ਖ਼ਿਲਾਫ ਲੜੀ ਲਈ ਵਿਰਾਟ ਕੋਹਲੀ ਦੀ ਵਾਪਸੀ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਬੋਰਡ ਨੇ ਅੱਜ ਇੰਗਲੈਂਡ ਖ਼ਿਲਾਫ਼ ਟੈਸਟ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਕਪਤਾਨ ਵਿਰਾਟ ਕੋਹਲੀ ਦੀ ਟੀਮ ਵਿਚ ਵਾਪਸੀ ਹੋਈ ਹੈ। ਇਸ ਤੋਂ ਪਹਿਲਾਂ ਵਿਰਾਟ ਨੇ ਆਪਣੀ ਅਦਾਕਾਰ ਪਤਨੀ ਦੇ ਬੱਚੇ ਦੇ ਜਨਮ ਲੈਣ ਤੋਂ ਪਹਿਲਾਂ ਮੈਚ ਖੇਡਣ ਤੋਂ ਛੁੱਟੀ ਲਈ ਸੀ। ਭਾਰਤੀ ਟੀਮ ਵਿਚ ਹਾਰਦਿਕ ਪੰਡਿਆ ਤੇ ਇਸ਼ਾਂਤ ਸ਼ਰਮਾ ਨੂੰ ਵੀ ਥਾਂ ਮਿਲੀ ਹੈ। ਬੀਸੀਸੀਆਈ ਦੇ ਅਧਿਕਾਰੀ ਅਨੁਸਾਰ ਇਹ 18 ਮੈਂਬਰੀ ਟੀਮ ਚਾਰ ਮੈਚਾਂ ਦੀ…

VIA PUNJAB
ਅੱਗੇ ਪੜ੍ਹੋ

ਲਾਸ ਏਂਜਲਸ ਨੇ ਪਾਰ ਕੀਤਾ ਕੋਰੋਨਾ ਵਾਇਰਸ ਦੇ ਪੁਸ਼ਟੀ ਕੀਤੇ ਹੋਏ 1 ਮਿਲੀਅਨ ਕੇਸਾਂ ਦਾ ਅੰਕੜਾ

ਲਾਸ ਏਂਜਲਸ ਨੇ ਪਾਰ ਕੀਤਾ ਕੋਰੋਨਾ ਵਾਇਰਸ ਦੇ ਪੁਸ਼ਟੀ ਕੀਤੇ ਹੋਏ 1 ਮਿਲੀਅਨ ਕੇਸਾਂ ਦਾ ਅੰਕੜਾ

ਕੈਲੀਫੋਰਨੀਆਂ – ਕੈਲੀਫੋਰਨੀਆਂ ਸੂਬੇ ਦੀ ਲਾਸ ਏਂਜਲਸ ਕਾਉਂਟੀ ਵਿੱਚ ਵਾਇਰਸ ਦੀ ਲਾਗ ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਜਿਸਦੇ ਨਤੀਜੇ ਵਜੋਂ ਇਸ ਕਾਉਂਟੀ ਨੇ ਪਿਛਲੇ ਹਫਤੇ ਦੇ ਅੰਤ ਵਿੱਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ 10 ਲੱਖ ਕੋਵਿਡ -19 ਮਾਮਲਿਆਂ ਨੂੰ ਪਾਰ ਕਰ ਲਿਆ ਹੈ। ਦੇਸ਼ ਦੇ ਪਬਲਿਕ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਸ਼ਨੀਵਾਰ ਨੂੰ, ਕਾਉਂਟੀ ਵਿੱਚ ਵਾਇਰਸ ਦੇ 14,000 ਤੋਂ ਵੱਧ ਕੇਸ ਅਤੇ ਲੱਗਭਗ 253 ਮੌਤਾਂ ਦਰਜ਼ ਹੋਣ ਦੇ ਨਾਲ ਅਤੇ 7,597 ਕੋਰੋਨਾਂ ਮਰੀਜ਼ ਵੀ…

VIA PUNJAB
ਅੱਗੇ ਪੜ੍ਹੋ
1 156 157 158 159 160 1,271