ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਮੰਤਰੀਆਂ ਦੇ ਸਮੂਹ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤਿੰਨ ਦਿਨਾਂ ਦੇ ਅੰਦਰ ਜਾਰੀ ਕਰਨ ਦੇ ਆਦੇਸ਼

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਮੰਤਰੀਆਂ ਦੇ ਸਮੂਹ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤਿੰਨ ਦਿਨਾਂ ਦੇ ਅੰਦਰ ਜਾਰੀ ਕਰਨ ਦੇ ਆਦੇਸ਼

ਸਕਾਲਰਸ਼ਿਪ ਦੇ ਪੈਂਡਿੰਗ ਮਾਮਲਿਆਂ ‘ਤੇ ਚਰਚਾ ਲਈ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ 19 ਜਨਵਰੀ ਨੂੰ ਕੀਤੀ ਜਾਵੇਗੀ ਮੀਟਿੰਗ: ਮਨਪ੍ਰੀਤ ਸਿੰਘ ਬਾਦਲ ਚੰਡੀਗੜ੍ਹ – ਕੇਂਦਰ ਸਰਕਾਰ ਵੱਲੋਂ 2017 ਵਿੱਚ ਐਸ.ਸੀ. ਵਿਦਿਆਰਥੀਆਂ ਲਈ ਚੱਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕੀਤੇ ਜਾਣ ਕਾਰਨ ਪ੍ਰਾਈਵੇਟ ਕਾਲਜਾਂ/ਸੰਸਥਾਵਾਂ ਵੱਲੋਂ ਫੀਸ ਨਾ ਭਰ ਸਕਣ ਵਾਲੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਸਬੰਧਤ ਸਾਰੀਆਂ ਸੰਸਥਾਵਾਂ ਨੂੰ ਤਿੰਨ ਦਿਨ ਦੇ ਅੰਦਰ ਵਿਦਿਆਰਥੀਆਂ ਨੂੰ ਡਿਗਰੀਆਂ ਜਾਰੀ ਕਰਨ ਦੇ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਨੇ 36 ਮੈਡੀਕਲ ਲੈਬ-ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਦਿੱਤੇ

ਸਿਹਤ ਮੰਤਰੀ ਨੇ 36 ਮੈਡੀਕਲ ਲੈਬ-ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਦਿੱਤੇ

ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ, ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ 36 ਮੈਡੀਕਲ ਲੈਬ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਲੈਬ ਟੈਕਨੀਸ਼ਨਾਂ ਦੀਆਂ 98 ਪ੍ਰਕਾਸ਼ਿਤ ਅਸਾਮੀਆਂ ਵਿਚੋਂ 36 ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਦੋਂ ਕਿ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਪੜਾਅ ਵਾਰ ਜਲਦੀ ਤੋਂ ਜਲਦੀ ਭਰਤੀ ਕੀਤਾ ਜਾਵੇਗਾ।ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨਾਲ ਨੌ ਦੌਰ ਦੀ ਗੱਲਬਾਤ ਅਸਫਲ ਹੋਣਾ ਭਾਜਪਾ ਮੋਦੀ ਸਰਕਾਰ ਦੀ ਅਸਫ਼ਲਤਾ ਤੇ ਨਲਾਇਕੀ – ਜਸਵੀਰ ਸਿੰਘ ਗੜ੍ਹੀ

ਕਿਸਾਨਾਂ ਨਾਲ ਨੌ ਦੌਰ ਦੀ ਗੱਲਬਾਤ ਅਸਫਲ ਹੋਣਾ ਭਾਜਪਾ ਮੋਦੀ ਸਰਕਾਰ ਦੀ ਅਸਫ਼ਲਤਾ ਤੇ ਨਲਾਇਕੀ – ਜਸਵੀਰ ਸਿੰਘ ਗੜ੍ਹੀ

ਬਸਪਾ ਨੀਲੇ ਝੰਡਿਆਂ ਦੇ ਲਸ਼ਕਰ ਨਾਲ ਸੜਕ ਤੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਸੜਕ ਤੇ ਉਤਰੀ ਬਲਾਚੌਰ – ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿਚ ਬਲਾਚੌਰ ਵਿਖੇ ਰਾਸ਼ਟਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਭੈਣ ਕੁਮਾਰੀ ਮਾਇਆਵਤੀ ਜੀ ਦਾ ਜਨਮ ਦਿਨ ਮਨਾਇਆ ਗਿਆ। ਜਿਸ ਵਿੱਚ ਸ ਗੜ੍ਹੀ ਨੇ ਸ਼ਾਮਲ ਹੋਕੇ ਮੁੱਖ ਮਹਿਮਾਨ ਦੇ ਤੌਰ ਤੇ ਆਪਣੇ ਵਿਚਾਰ ਰੱਖੇ। ਇਸ ਮੌਕੇ ਬੋਲਦਿਆਂ ਸ ਗੜ੍ਹੀ ਨੇ ਕਿਹਾ ਕਿ ਭੈਣ ਕੁਮਾਰੀ ਮਾਇਆਵਤੀ ਜੀ ਦਾ ਜਨਮ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਫਿਲਮ ਸਿਟੀ ਖੋਲਣ ਦੀ ਯੋਜਨਾ ਤੇ ਕੰਮ ਕੀਤਾ ਜਾ ਰਿਹਾ ਹੈ ਮੁੱਖ ਮੰਤਰੀ

ਸੂਬੇ ਵਿਚ ਫਿਲਮ ਸਿਟੀ ਖੋਲਣ ਦੀ ਯੋਜਨਾ ਤੇ ਕੰਮ ਕੀਤਾ ਜਾ ਰਿਹਾ ਹੈ ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਫਿਲਮ ਸਿਟੀ ਖੋਲਣ ਦੀ ਯੋਜਨਾ ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਲਈ 50 ਤੋਂ 100 ਏਕੜ ਤਕ ਤਕ ਜਮੀਨ ਨਿਧਾਰਿਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਵੀਂ ਕਲਾਕਾਰਾਂ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਰਾਜ ਪੱਧਰ ਤੇ ਹਰ ਸਾਲ ਇਕ ਅਵਾਰਡ ਦਿੱਤਾ ਜਾਵੇਗਾ ਅਤੇ ਕਲਾ ਦੇ ਪ੍ਰੋਤਸਾਹਨ ਲਈ ਹਰਸੰਭਵ ਸਹਾਇਤਾ ਵੀ ਦਿੱਤੀ ਜਾਵੇਗੀ।ਗੌਰਤਲਬ ਹੈ ਕਿ ਪਬਲੀਸਿਟੀ ਸੈਲ ਦੇ ਓਐਸਡੀ ਗਜੇਂਦਰ…

VIA PUNJAB
ਅੱਗੇ ਪੜ੍ਹੋ

ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ: ਬਲਬੀਰ ਸਿੱਧੂ

ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ: ਬਲਬੀਰ ਸਿੱਧੂ

ਵੈਕਸੀਨ ਦੀਆਂ ਖੁਰਾਕਾਂ ਸਾਰੇ ਜ਼ਿਲਾ ਕੋਲਡ ਚੇਨ ਸਟੋਰਾਂ ਨੂੰ ਵੰਡੀਆਂ ਗਈਆਂ ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਸ਼ੂਰੂ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਜਿਸ ਤਹਿਤ ਸਭ ਤੋਂ ਪਹਿਲਾਂ ਹੈਲਥ ਕੇਅਰ ਵਰਕਰਾਂ (ਕੇਂਦਰੀ, ਰਾਜ ਅਤੇ ਹਥਿਆਰਬੰਦ ਬਲਾਂ ਦੀਆਂ ਮੈਡੀਕਲ ਸੇਵਾਵਾਂ) ਦਾ ਟੀਕਾਕਰਣ ਉਨਾਂ ਦੀ ਸਹਿਮਤੀ ਨਾਲ ਸੂਬੇ ਦੀਆਂ 59 ਥਾਵਾਂ ’ਤੇ ਕੀਤਾ ਜਾਵੇਗਾ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਟੀਕਾਕਰਣ 16 ਜਨਵਰੀ 2021…

VIA PUNJAB
ਅੱਗੇ ਪੜ੍ਹੋ

ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ 7800 ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਿਆ

ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ 7800 ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਿਆ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਦੇ ਹੋਏ ਹੁਣ ਤੱਕ 7842 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਇਸ ਸਾਲ ਨਵੇਂ ਦਾਖਲਿਆਂ ਵਿੱਚ ਨਾ ਕੇਵਲ 14 ਫ਼ੀਸਦੀ ਤੋਂ ਅਧਿਕ ਦਾ ਵਾਧਾ ਹੋਇਆ ਹੈ ਸਗੋਂ ਇਸ ਦੇ ਨਾਲ ਸਰਕਾਰੀ ਸਕੂਲ ਪ੍ਰਤੀ ਸੂਬੇ ਦੇ ਲੋਕਾਂ ਦਾ ਅਕ੍ਰਸ਼ਨ ਵੀ ਵਧਿਆ ਹੈ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ…

VIA PUNJAB
ਅੱਗੇ ਪੜ੍ਹੋ

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ 23 ਜਨਵਰੀ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿਚ ਹੋਣਗੀਆਂ ਸਥਾਪਿਤ

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ 23 ਜਨਵਰੀ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿਚ ਹੋਣਗੀਆਂ ਸਥਾਪਿਤ

ਸ਼ਹੀਦਾਂ ਦੀ ਯਾਦ ਵਿਚ 27 ਤੇ 28 ਜਨਵਰੀ ਨੂੰ ਹੋਵੇਗਾ ਗੁਰਮਤਿ ਸਮਾਗਮ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅੱਲਾਹਦੀਨਪੁਰ ਅਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ 23 ਜਨਵਰੀ 2021 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ 27 ਅਤੇ 28 ਜਨਵਰੀ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਵਿਚ ਤਰਨ ਤਾਰਨ ਦੇ ਪਿੰਡ ਅੱਲਾਦੀਨਪੁਰ ਵਿਖੇ ਸਮਾਗਮ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 6986 ਪਿੰਡਾਂ ਵਿੱਚ 66 ਲੱਖ ਤੋਂ ਵੱਧ ਬੂਟੇ ਲਗਾਏ: ਸਾਧੂ ਸਿੰਘ ਧਰਮਸੋਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 6986 ਪਿੰਡਾਂ ਵਿੱਚ 66 ਲੱਖ ਤੋਂ ਵੱਧ ਬੂਟੇ ਲਗਾਏ: ਸਾਧੂ ਸਿੰਘ ਧਰਮਸੋਤ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਸੂਬੇ ’ਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਣ ਤੱਕ 6986 ਪਿੰਡਾਂ ਵਿੱਚ 66 ਲੱਖ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ ਜਦਕਿ ਬਾਕੀ ਪਿੰਡਾਂ ’ਚ ਬੂਟੇ ਲਾਉਣ ਦੀ ਮੁਹਿੰਮ ਜਾਰੀ ਹੈ।ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਸੂਬੇ ’ਚ ਹਰਿਆਲੀ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ।…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦਾ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ, 26 ਜਨਵਰੀ ਦਾ ਇਕੱਠ ਇਤਿਹਾਸਕ ਹੋਵੇਗਾ: ਬ੍ਰਹਮਪੁਰਾ

ਕਿਸਾਨਾਂ ਦਾ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ, 26 ਜਨਵਰੀ ਦਾ ਇਕੱਠ ਇਤਿਹਾਸਕ ਹੋਵੇਗਾ: ਬ੍ਰਹਮਪੁਰਾ

ਕਾਲੇ ਖ਼ੇਤੀ ਕਾਨੂੰਨ ਭਾਰਤ ਦੀ ਆਰਥਿਕਤਾ ਨੂੰ ਪ੍ਰਭਾਵਤ ਕਰ ਰਹੇ ਹਨ:ਬ੍ਰਹਮਾਪੁਰਾ ਚੰਡੀਗੜ੍ਹ – ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਲੈ ਕੇ ਕੇਂਦਰ ਸਰਕਾਰ ਦੀਆਂ ਮੰਦਭਾਗੀਆਂ ਨੀਤੀਆਂ ਕਾਰਨ ਕਿਸਾਨ ਭਾਈਚਾਰੇ ਦੇ ਨਾਲ-ਨਾਲ ਆਮ ਲੋਕ ਲੰਮੇ ਸਮੇਂ ਤੋਂ ਕੜਾਕੇ ਦੇ ਠੰਡੇ ਮੌਸਮ ਵਿੱਚ ਮੋਦੀ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਜਿਸ ਵਿਚ ਬਹੁਤ ਲੋਕਾਂ ਦੀ ਕੀਮਤੀ ਜਾਨਾਂ ਜਾ ਚੁਕੀਆਂ ਹਨ ਜੋ ਕਿ ਬਹੁਤ ਅਫ਼ਸੋਸ ਅਤੇ ਦੁੱਖ ਦੀ ਗੱਲ ਹੈ।ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ…

VIA PUNJAB
ਅੱਗੇ ਪੜ੍ਹੋ

ਟੋਕੀਓ ਉਲੰਪਿਕਸ ਲਈ ਪੰਜਾਬ ਪੱਬਾਂ ਭਾਰ; ਵੱਧ ਤੋਂ ਵੱਧ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ: ਰਾਣਾ ਸੋਢੀ

ਟੋਕੀਓ ਉਲੰਪਿਕਸ ਲਈ ਪੰਜਾਬ ਪੱਬਾਂ ਭਾਰ; ਵੱਧ ਤੋਂ ਵੱਧ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ: ਰਾਣਾ ਸੋਢੀ

ਉਲੰਪਿਕ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜੇਤੂ ਨੂੰ ਨੌਕਰੀਆਂ ਸਣੇ ਮਿਲੇਗੀ ਕ੍ਰਮਵਾਰ 2.25 ਕਰੋੜ, 1.5 ਕਰੋੜ ਅਤੇ 1 ਕਰੋੜ ਰੁਪਏ ਦੀ ਰਾਸ਼ੀ ਚੰਡੀਗੜ੍ਹ – ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਟੋਕੀਓ ਉਲੰਪਿਕਸ-2021 ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ ਅਤੇ ਸੂਬੇ ਲਈ ਵੱਧ ਤੋਂ ਵੱਧ ਉਲੰਪਿਕ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ ਹੈ, ਜਿਸ ਦੀ ਪ੍ਰਾਪਤੀ ਲਈ ਖੇਡ ਵਿਭਾਗ ਦੀ…

VIA PUNJAB
ਅੱਗੇ ਪੜ੍ਹੋ
1 160 161 162 163 164 1,271