ਬ੍ਰਿਸਬੇਨ ’ਚ ਸੀਰੀਜ਼ ਜਿੱਤ ਨਾਲ ਨੰਬਰ ਵਨ ਰੈਂਕਿੰਗ ਰਹੇਗੀ ਦਾਅ ’ਤੇ

ਬ੍ਰਿਸਬੇਨ ’ਚ ਸੀਰੀਜ਼ ਜਿੱਤ ਨਾਲ ਨੰਬਰ ਵਨ ਰੈਂਕਿੰਗ ਰਹੇਗੀ ਦਾਅ ’ਤੇ

ਬ੍ਰਿਸਬੇਨ – ਭਾਰਤ ਤੇ ਆਸਟਰੇਲੀਆ ਵਿਚਾਲੇ 4 ਟੈਸਟਾਂ ਦੀ ਬਾਰਡਰ-ਗਾਵਸਕਰ ਟਰਾਫੀ ਲਈ ਲਈ ਫੈਸਲਾਕੁੰਨ ਜੰਗ ਸ਼ੁੱਕਰਵਾਰ ਤੋਂ ਬ੍ਰਿਸਬੇਨ ਦੇ ਮੈਦਾਨ ’ਤੇ ਸ਼ੁਰੂ ਹੋਣ ਜਾ ਰਹੀ ਹੈ, ਜਿਸ ਵਿਚ ਸੀਰੀਜ਼ ਜਿੱਤ ਦੇ ਨਾਲ-ਨਾਲ ਆਈ. ਸੀ. ਸੀ. ਦੀ ਨੰਬਰ ਵਨ ਟੈਸਟ ਰੈਂਕਿੰਗ ਦਾਅ ’ਤੇ ਰਹੇਗੀ।ਭਾਰਤ ਤੇ ਆਸਟਰੇਲੀਆ 1-1 ਦੀ ਬਰਾਬਰੀ ਤੋਂ ਬਾਅਦ ਚੌਥੇ ਟੈਸਟ ਵਿਚ ਪ੍ਰਵੇਸ਼ ਕਰਨ ਜਾ ਰਹੇ ਹਨ। ਆਸਟਰੇਲੀਆ ਨੇ ਐਡੀਲੇਡ ਵਿਚ ਪਹਿਲਾ ਟੈਸਟ 8 ਵਿਕਟਾਂ ਨਾਲ ਜਿੱਤਿਆ ਸੀ ਜਦਕਿ ਭਾਰਤ ਨੇ ਮੈਲਬੋਰਨ ਵਿਚ ਦੂਜਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ 15 ਰਾਜਾਂ ਲਈ ਬਰਫਬਾਰੀ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ

ਅਮਰੀਕਾ ਦੇ 15 ਰਾਜਾਂ ਲਈ ਬਰਫਬਾਰੀ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ

ਕੈਲੀਫੋਰਨੀਆ – ਕੇਂਦਰੀ ਅਮਰੀਕਾ ਦੇ ਤਕਰੀਬਨ 15 ਰਾਜਾਂ ਨੂੰ ਤੇਜ਼ ਹਵਾਵਾਂ ਦੇ ਨਾਲ ਭਾਰੀ ਬਰਫਬਾਰੀ ਦਾ ਸਾਹਮਣਾ ਕਰਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦੇਸ਼ ਵਿੱਚ ਬੁੱਧਵਾਰ ਨੂੰ ਵਾਸ਼ਿੰਗਟਨ ਅਤੇ ਓਰੇਗਨ ਵਿੱਚ ਆਇਆ ਜਾਨਲੇਵਾ ਤੂਫਾਨ ਕੇਂਦਰੀ ਅਮਰੀਕਾ ਵੱਲ ਜਾ ਰਿਹਾ ਹੈ ,ਜਿਸਦੇ ਵੀਰਵਾਰ ਰਾਤ ਤੋਂ ਸ਼ੁੱਕਰਵਾਰ ਤੱਕ ਇਹਨਾਂ ਖੇਤਰਾਂ ਨੂੰ ਪ੍ਰਭਾਵਿਤ ਕਰਨ ਦੀ ਉਮੀਦ ਹੈ। ਵਾਸ਼ਿੰਗਟਨ ਦੇ ਸਪੋਕੇਨ ਵਿੱਚ ਬੁੱਧਵਾਰ ਨੂੰ ਆਏ ਇਸ ਤੁਫਾਨ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੂਰਬੀ ਪੋਰਟਲੈਂਡ, ਓਰੇਗਨ…

VIA PUNJAB
ਅੱਗੇ ਪੜ੍ਹੋ

ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਵਲੋਂ ਗਠਿਤ 4 ਮੈਂਬਰੀ ਕਮੇਟੀ ਛੱਡੀ

ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਵਲੋਂ ਗਠਿਤ 4 ਮੈਂਬਰੀ ਕਮੇਟੀ ਛੱਡੀ

ਨਵੀਂ ਦਿੱਲੀ – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨ ਜੱਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਵਲੋਂ ਬੀਤੇ ਦਿਨੀਂ ਬਣਾਈ ਗਈ 4 ਮੈਂਬਰੀ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਮਾਨ ਨੇ ਕਮੇਟੀ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ।ਇਸ ਸੰਬੰਧੀ ਸ੍ਰ ਮਾਨ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ…

VIA PUNJAB
ਅੱਗੇ ਪੜ੍ਹੋ

ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ – ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਵਾਧਾ ਕੀਤਾ ਹੈ। ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਅੱਜ ਡੀਜ਼ਲ 24 ਤੋਂ 26 ਪੈਸੇ ਅਤੇ ਪੈਟਰੋਲ 22 ਤੋਂ 25 ਪੈਸੇ ਪ੍ਰਤੀ ਲੀਟਰ ਤੱਕ ਮਹਿੰਗਾ ਹੋਇਆ। ਪੰਜ ਦਿਨ ਸਥਿਰ ਰਹਿਣ ਤੋਂ ਬਾਅਦ ਬੀਤੇ ਦਿਨ ਦੋਹਾਂ ਈਂਧਨਾਂ ਦੀਆਂ ਕੀਮਤਾਂ ਵਧੀਆਂ ਸਨ। ਵਪਾਰਕ ਨਗਰੀ ਮੁੰਬਈ ਵਿੱਚ ਅੱਜ ਪੈਟਰੋਲ ਦੀ ਕੀਮਤ ਰਿਕਾਰਡ ਕੀਮਤ ਤੋਂ ਮਹਿਜ਼ ਦੋ ਪੈਸੇ ਘੱਟ 91.32 ਰੁਪਏ…

VIA PUNJAB
ਅੱਗੇ ਪੜ੍ਹੋ

ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਰੁਖ਼ ਸਾਫ਼

ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਰੁਖ਼ ਸਾਫ਼

ਕੈਬਨਿਟ ਵੱਲੋਂ ਐਮ.ਐਸ.ਪੀ. ਨੂੰ ਕਾਨੂੰਨੀ ਅਧਿਕਾਰ ਬਣਾਉਣ ਦੀ ਮੰਗ ਕਰਦਾ ਮਤਾ ਪਾਸ, ਅੰਦੋਲਨਕਾਰੀ ਕਿਸਾਨਾਂ ਦੀਆਂ ਮੌਤਾਂ ‘ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ – ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇਹ ਸਾਫ ਕਰ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ, ਜੋ ਕਿ ਕਿਸਾਨ ਵਿਰੋਧੀ, ਦੇਸ਼ ਵਿਰੋਧੀ ਅਤੇ ਖੁਰਾਕ ਸੁਰੱਖਿਆ ਵਿਰੋਧੀ ਹਨ, ਨੂੰ ਰੱਦ…

VIA PUNJAB
ਅੱਗੇ ਪੜ੍ਹੋ

ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਛੇ ਜ਼ਿਲਿਆਂ ’ਚ 1249 ਕਰੋੜ ਰੁਪਏ ਦੇ 11 ਨਹਿਰੀ ਪਾਣੀ ਆਧਾਰਤ ਪ੍ਰਾਜੈਕਟਾਂ ’ਤੇ ਕੰਮ ਜਾਰੀ: ਰਜ਼ੀਆ ਸੁਲਤਾਨਾ

ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਛੇ ਜ਼ਿਲਿਆਂ ’ਚ 1249 ਕਰੋੜ ਰੁਪਏ ਦੇ 11 ਨਹਿਰੀ ਪਾਣੀ ਆਧਾਰਤ ਪ੍ਰਾਜੈਕਟਾਂ ’ਤੇ ਕੰਮ ਜਾਰੀ: ਰਜ਼ੀਆ ਸੁਲਤਾਨਾ

ਪ੍ਰਾਜੈਕਟ ਮੁਕੰਮਲ ਹੋਣ ’ਤੇ ਤਕਰੀਬਨ 1200 ਪਿੰਡਾਂ ਦੇ ਤਿੰਨ ਲੱਖ ਤੋਂ ਵੱਧ ਘਰਾਂ ਨੂੰ ਮਿਲੇਗਾ ਲਾਭ ਚੰਡੀਗੜ – ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਸਰੋਤਾਂ ਦੀ ਜਾਂਚ ਅਤੇ ਨਿਗਰਾਨੀ ਤੋਂ ਪਤਾ ਲੱਗਾ ਹੈ ਕਿ ਮਾਲਵਾ ਬੈਲਟ ਦੇ ਕੁਝ ਖੇਤਰ ਯੂਰੇਨੀਅਮ ਅਤੇ ਫਲੋਰਾਈਡ ਨਾਲ ਜਦੋਂਕਿ ਮਾਝੇ ਦੇ ਕੁੱਝ ਪਿੰਡ ਆਰਸੇਨਿਕ ਨਾਲ ਪ੍ਰਭਾਵਿਤ ਹਨ। ਹੁਣ ਤੱਕ, 815 ਆਬਾਦੀਆਂ ਆਰਸੈਨਿਕ, 319 ਆਬਾਦੀਆਂ ਫਲੋਰਾਈਡ ਅਤੇ 252 ਆਬਾਦੀਆਂ ਯੂਰੇਨੀਅਮ ਨਾਲ ਪ੍ਰਭਾਵਿਤ ਹਨ। ਰਾਜ ਦੇ ਅਜਿਹੇ ਖ਼ਰਾਬ ਪਾਣੀ ਵਾਲੇ ਪਿੰਡਾਂ ਨੂੰ…

VIA PUNJAB
ਅੱਗੇ ਪੜ੍ਹੋ

” ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 5 ਸਾਲਾਂ ਦੌਰਾਨ 59,048 ਕਰੋੜ ਮਨਜ਼ੂਰ, ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਧੰਨਵਾਦ “

” ਪੋਸਟ-ਮੈਟ੍ਰਿਕ  ਸਕਾਲਰਸ਼ਿਪ ਸਕੀਮ ਲਈ 5 ਸਾਲਾਂ ਦੌਰਾਨ 59,048 ਕਰੋੜ ਮਨਜ਼ੂਰ, ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ  ਵੱਲੋਂ  ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਧੰਨਵਾਦ “

ਕੈਪਟਨ ਸਰਕਾਰ’ਚ ਅਨੁਸੂਚਿਤ ਜਾਤੀ ਦੇ ਨਾਲ ਦੂਸਰੇ ਦਰਜੇ ਦੇ ਨਾਗਰਿਕਾਂ ਵਜੋਂ ਵਿਵਹਾਰ — ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਭਾਈਚਾਰਕ ਸੰਸਥਾਵਾਂ ਨੇ ਸੈਕਟਰ 25, ਰੈਲੀ ਗਰਾਉਂਡ ਚੰਡੀਗੜ੍ਹ ਵਿਖੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਅਤੇ ਕਾਲਜਾਂ / ਯੂਨੀਵਰਸਿਟੀਆਂ ਦੇ ਦਾਖਲੇ ਤੋਂ ਇਨਕਾਰ ਦੇ ਵਿਰੋਧ ਵਿਚ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 18ਵੇਂ ਵੀ ਜਾਰੀ ਰਿਹਾ। ਇਨ੍ਹਾਂ ਵਿੱਦਿਅਕ ਸੰਸਥਾਵਾਂ ਦੀ ਅਧੀਨ ਆਉਂਦੇ ਅਨੁਸੂਚਿਤ ਜਾਤੀ ਦੇ 3 ਲੱਖ ਵਿਦਿਆਰਥੀ ਅਤੇ ਪਿਛਲੇ 3 ਸਾਲਾਂ ਦੌਰਾਨ ਲਗਭਗ 7 ਲੱਖ ਵਿਦਿਆਰਥੀਆਂ…

VIA PUNJAB
ਅੱਗੇ ਪੜ੍ਹੋ

ਖੇਡ ਵਿਭਾਗ ਕਰੇਗਾ 1135 ਖਿਡਾਰੀਆਂ ਦਾ ਸਨਮਾਨ, ਪਹਿਲੇ ਪੜਾਅ ਵਿੱਚ 90 ਕੌਮਾਂਤਰੀ ਤੇ ਕੌਮੀ ਖਿਡਾਰੀ 1.65 ਕਰੋੜ ਰੁਪਏ ਨਾਲ ਹੋਣਗੇ ਸਨਮਾਨਿਤ

ਖੇਡ ਵਿਭਾਗ ਕਰੇਗਾ 1135 ਖਿਡਾਰੀਆਂ ਦਾ ਸਨਮਾਨ, ਪਹਿਲੇ ਪੜਾਅ ਵਿੱਚ 90 ਕੌਮਾਂਤਰੀ ਤੇ ਕੌਮੀ ਖਿਡਾਰੀ 1.65 ਕਰੋੜ ਰੁਪਏ ਨਾਲ ਹੋਣਗੇ ਸਨਮਾਨਿਤ

ਚੰਡੀਗੜ੍ਹ ਵਿਖੇ ਪਹਿਲੇ ਪੜਾਅ ਦਾ ਸਮਾਗਮ 15 ਜਨਵਰੀ ਨੂੰ ਚੰਡੀਗੜ੍ਹ – ਪੰਜਾਬ ਦੇ ਖੇਡ ਵਿਭਾਗ ਨੇ ਸਾਲ 2017-18 ਦੌਰਾਨ ਕੌਮਾਂਤਰੀ ਤੇ ਕੌਮੀ ਪੱਧਰ ਦੇ ਖੇਡ ਪਿੜਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਵਾਅਦਾ ਪੂਰਾ ਕਰਦਿਆਂ ਪਹਿਲੇ ਪੜਾਅ ਤਹਿਤ 90 ਖਿਡਾਰੀਆਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਾਲ ਹੀ ਵਿੱਚ ਅਜਿਹੇ 1,135 ਖਿਡਾਰੀਆਂ ਨੂੰ ਕਰੋੜਾਂ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਸਰਸਰੀ ਸੁਧਾਈ 2021ਦੌਰਾਨ 8 ਲੱਖ ਤੋਂ ਵੱਧ ਵੋਟਰਾਂ ਨੇ ਅਰਜ਼ੀਆਂ ਦਿੱਤੀਆਂ – ਸੀ.ਈ.ਓ. ਡਾ. ਰਾਜੂ

ਸੂਬੇ ਵਿੱਚ ਸਰਸਰੀ ਸੁਧਾਈ 2021ਦੌਰਾਨ  8 ਲੱਖ ਤੋਂ ਵੱਧ ਵੋਟਰਾਂ ਨੇ ਅਰਜ਼ੀਆਂ ਦਿੱਤੀਆਂ – ਸੀ.ਈ.ਓ. ਡਾ. ਰਾਜੂ

ਪੂਰੇ ਰਾਜ ਵਿੱਚ ਮਨਾਇਆ ਜਾਵੇਗਾ ਕੌਮੀ ਵੋਟਰ ਦਿਵਸ ਚੰਡੀਗੜ੍ਹ – ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 2021 ਦੌਰਾਨ 8 ਲੱਖ ਤੋਂ ਵੱਧ ਵੋਟਰਾਂ ਨੇ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ, ਕਟਵਾਉਣ ਜਾ ਦਰੁਸਤੀ ਲਈ ਫਾਰਮ ਭਰੇ ਸਨ ਜਿਸ ਉਪਰੰਤ ਮੁਕੰਮਲ ਹੋਈ ਸੁਧਾਈ ਸਦਕਾ ਸੂਬੇ ਵਿਚ 4.36 ਲੱਖ ਨਵੇਂ ਵੋਟਰ ਬਣੇ ਹਨ ਅਤੇ 1.71 ਲੱਖ ਵੋਟਾਂ ਕੱਟੀਆਂ ਗਈਆਂ ਹਨ ਜਿਸ ਨਾਲ ਪੰਜਾਬ ਰਾਜ ਵਿੱਚ ਵੋਟਰਾਂ ਦੀ ਗਿਣਤੀ 2.6 ਕਰੋੜ ਤੋਂ ਵੱਧ ਕੇ 2.9 ਕਰੋੜ…

VIA PUNJAB
ਅੱਗੇ ਪੜ੍ਹੋ

ਪੰਜਾਬ ਮਿਊਂਸਿਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਨੇ ਪਹਿਲੇ ਉਪ ਜੇਤੂ ਵਜੋਂ ‘ਜਨਆਗ੍ਰਹ ਸਿਟੀ ਗਵਰਨੈਂਸ ਐਵਾਰਡਜ਼’ 2020 ਕੀਤਾ ਹਾਸਲ: ਬ੍ਰਹਮ ਮਹਿੰਦਰਾ

ਪੰਜਾਬ ਮਿਊਂਸਿਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਨੇ ਪਹਿਲੇ ਉਪ ਜੇਤੂ ਵਜੋਂ ‘ਜਨਆਗ੍ਰਹ ਸਿਟੀ ਗਵਰਨੈਂਸ ਐਵਾਰਡਜ਼’ 2020 ਕੀਤਾ ਹਾਸਲ: ਬ੍ਰਹਮ ਮਹਿੰਦਰਾ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇਹ ਪੁਰਸਕਾਰ ਹਾਸਲ ਕਰਨ ਲਈ ਸਾਰੇ ਅਧਿਕਾਰੀਆਂ ਨੂੰ ਦਿੱਤੀ ਵਧਾਈ ਚੰਡੀਗੜ੍ਹ – ਪੰਜਾਬ ਮਿਊਂਸਿਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐੱਮ.ਆਈ.ਡੀ.ਸੀ.) ਨੇ ਭਾਰਤ ਵਿਚ ‘ਮਿਊਂਸਿਪਲ ਈ-ਗਵਰਨੈਂਸ ਪ੍ਰੋਜੈਕਟ’ ਲਈ ਸਰਬੋਤਮ ਸਿਵਿਕ ਏਜੰਸੀ ਸ਼੍ਰੇਣੀ ਅਧੀਨ ‘ਜਨਆਗ੍ਰਹ ਸਿਟੀ ਗਵਰਨੈਂਸ ਐਵਾਰਡਜ਼’, 2020 ਹਾਸਲ ਕੀਤਾ ਹੈ।ਜੇਤੂਆਂ ਦੀ ਚੋਣ ਅਮਿਤਾਭ ਕਾਂਤ (ਨੀਤੀ ਆਯੋਗ), ਆਸ਼ੂਤੋਸ਼ ਵਰਸ਼ਨੀ (ਬਰਾਊਨ ਯੂਨੀਵਰਸਿਟੀ), ਨਿਰੰਜਨ ਰਾਜਾਧਾਖਸ਼ਯ (ਕਾਲਮਨਵੀਸ ਅਤੇ ਅਰਥ ਸ਼ਾਸਤਰੀ, ਆਈਡੀਐਫਸੀ ਇੰਸਟੀਚਿਊਟ), ਸੰਜੀਵ ਚੋਪੜਾ ਆਈਏਐਸ (ਡਾਇਰੈਕਟਰ, ਐਲਬੀਐਸਐਨਏਏ), ਯਾਮਿਨੀ ਅਈਅਰ (ਸੈਂਟਰ ਫਾਰ ਪਾਲਿਸੀ ਰਿਸਰਚ) ਅਤੇ ਸੇਵਾਮੁਕਤ ਆਈ.ਏ.ਐੱਸ….

VIA PUNJAB
ਅੱਗੇ ਪੜ੍ਹੋ
1 161 162 163 164 165 1,271