ਨਿਊਯਾਰਕ ਵਿੱਚ ਵੀ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੇ ਪੈਰ ਰੱਖਿਆ

ਨਿਊਯਾਰਕ ਵਿੱਚ ਵੀ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੇ ਪੈਰ ਰੱਖਿਆ

ਕੈਲੀਫੋਰਨੀਆ – ਨਿਊਯਾਰਕ ਵੀ ਸੋਮਵਾਰ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵਧ ਰਹੇ ਨਵੇਂ ਰੂਪ ਵਾਲੇ ਕੇਸਾਂ ਦੇ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ। ਨਿਊਯਾਰਕ ਦੇ ਗਵਰਨਰ ਨੇ ਇੱਕ ਕਾਨਫਰੰਸ ਕਾਲ ਰਾਹੀਂ ਕੋਰੋਨਾ ਵਾਇਰਸ ਦੇ ਇਸ ਨਵੇਂ ਮਾਮਲੇ ਦੀ ਪੁਸ਼ਟੀ ਕੀਤੀ ਹੈ,ਜਿਸ ਨੂੰ ਘੱਟੋ ਘੱਟ 50 ਪ੍ਰਤੀਸ਼ਤ ਵਧੇਰੇ ਛੂਤਕਾਰੀ ਮੰਨਿਆ ਜਾਂਦਾ ਹੈ। ਨਿਊਯਾਰਕ ਦੇ ਉੱਪਰੀ ਭਾਗ ਵਿੱਚ ਰਹਿਣ ਵਾਲੇ 60 ਵੇ ਦਹਾਕੇ ਦੇ ਇੱਕ ਵਿਅਕਤੀ ਨੇ ਇਸ ਬੀ.1.1.7 ਕੋਰੋਨਾਂ ਵਾਇਰਸ ਦਾ ਸਕਾਰਾਤਮਕ ਟੈਸਟ ਕੀਤਾ ਹੈ।…

VIA PUNJAB
ਅੱਗੇ ਪੜ੍ਹੋ

ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਯੂ.ਕੇ. ਵਿੱਚ ਤੀਜੀ ਵਾਰ ਰਾਸ਼ਟਰੀ ਤਾਲਾਬੰਦੀ ਲਾਗੂ

ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਯੂ.ਕੇ. ਵਿੱਚ ਤੀਜੀ ਵਾਰ ਰਾਸ਼ਟਰੀ ਤਾਲਾਬੰਦੀ ਲਾਗੂ

ਲੰਡਨ – ਇੰਗਲੈਂਡ ਵਿਚ ਕੋਰੋਨਾ ਵਾਇਰਸ ਮਹਾਮਾਰੀ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ਟੀਕਾਕਰਨ ਦੇ ਬਾਵਜੂਦ ਵੀ ਦੇਸ਼ ਵਿਚ ਰਿਕਾਰਡ ਤੋੜ ਵਾਇਰਸ ਦੇ ਮਾਮਲੇ ਪ੍ਰਤੀ ਦਿਨ ਸਾਹਮਣੇ ਆ ਰਹੇ ਹਨ। ਇਸ ਲਈ ਵਾਇਰਸ ਦੀ ਕਾਬੂ ਤੋਂ ਬਾਹਰ ਹੋ ਰਹੀ ਸਥਿਤੀ ਨੂੰ ਸੰਭਾਲਣ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵੱਲੋਂ ਦੇਸ਼ ਭਰ ਵਿਚ ਫਰਵਰੀ ਦੇ ਅੱਧ ਤੱਕ ਰਾਸ਼ਟਰੀ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਨੇ ਡਾਉਨਿੰਗ ਸਟ੍ਰੀਟ ਤੋਂ ਦੇਸ਼ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਘਾਟੀ ਵਿੱਚ ਲਗਾਤਾਰ ਦੂਜੇ ਦਿਨ ਨੈਸ਼ਨਲ ਹਾਈਵੇਅ ਬੰਦ, ਹਵਾਈ ਸੇਵਾਵਾਂ ਰੱਦ

ਕਸ਼ਮੀਰ ਘਾਟੀ ਵਿੱਚ ਲਗਾਤਾਰ ਦੂਜੇ ਦਿਨ ਨੈਸ਼ਨਲ ਹਾਈਵੇਅ ਬੰਦ, ਹਵਾਈ ਸੇਵਾਵਾਂ ਰੱਦ

ਸ਼੍ਰੀਨਗਰ – ਕਸ਼ਮੀਰ ਘਾਟੀ ਵਿਚ ਬਰਫ਼ਬਾਰੀ ਕਾਰਨ ਅੱਜ ਲਗਾਤਾਰ ਦੂਜੇ ਦਿਨ ਵੀ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਅਤੇ ਮੁਗ਼ਲ ਰੋਡ ਬੰਦ ਰਿਹਾ, ਜਿਸ ਨਾਲ ਕਸ਼ਮੀਰ ਦਾ ਸੜਕ ਸੰਪਰਕ ਦੇਸ਼ ਦੇ ਬਾਕੀ ਹਿੱਸਿਆਂ ਤੋਂ ਟੁੱਟ ਗਿਆ ਹੈ। ਹਾਈਵੇਅ ਤੇ ਕਈ ਥਾਵਾਂ ਤੇ ਕਰੀਬ 4500 ਵਾਹਨ ਫਸੇ ਹਨ। ਆਵਾਜਾਈ ਕੰਟਰੋਲ ਮਹਿਕਮੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ ਖ਼ਾਸ ਕਰ ਕੇ ਜਵਾਹਰ ਸੁਰੰਗ ਦੇ ਆਲੇ-ਦੁਆਲੇ ਬਰਫ਼ ਦੇ ਇਕੱਠਾ ਹੋਣ ਕਾਰਨ ਬੰਦ ਹਨ। ਉਨ੍ਹਾਂ ਦੱਸਿਆ ਕਿ ਬਰਫ਼ ਨੂੰ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਮੁੜ ਬਣਨਗੇ ਕਾਂਗਰਸ ਦੇ ਪ੍ਰਧਾਨ? ਪਾਰਟੀ ਜੋ ਵੀ ਜਿੰਮੇਵਾਰੀ ਦੇਵੇਗੀ, ਨਿਭਾਉਣ ਲਈ ਤਿਆਰ ਹਾਂ : ਰਾਹੁਲ ਗਾਂਧੀ

ਰਾਹੁਲ ਗਾਂਧੀ ਮੁੜ ਬਣਨਗੇ ਕਾਂਗਰਸ ਦੇ ਪ੍ਰਧਾਨ? ਪਾਰਟੀ ਜੋ ਵੀ ਜਿੰਮੇਵਾਰੀ ਦੇਵੇਗੀ, ਨਿਭਾਉਣ ਲਈ ਤਿਆਰ ਹਾਂ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਚੁਣੇ ਜਾਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ ਅਤੇ ਇਸ ਦੌਰਾਨ ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਇੱਕ ਵਾਰ ਫਿਰ ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਜਿੰਮੇਵਾਰੀ ਸੰਭਾਲ ਸਕਦੇ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਵਿੱਚ ਰਾਹੁਲ ਗਾਂਧੀ ਵਲੋਂ ਇਹ ਜਿੰਮੇਵਾਰੀ ਸੰਭਾਲਣ ਵਾਸਤੇ ਕਾਫੀ ਹੱਦ ਤਕ ਸਹਿਮਤੀ ਦੇ ਦਿੱਤੀ ਗਈ…

VIA PUNJAB
ਅੱਗੇ ਪੜ੍ਹੋ

ਸਿਹਤ ਯੋਜਨਾ ਦਾ ਸਮਾਰਟ ਕਾਰਡ ਲੈਣ ਲਈ ਲਾਈਨ ਵਿੱਚ ਖੜ੍ਹੀ ਹੋਈ ਮਮਤਾ ਬੈਨਰਜੀ

ਸਿਹਤ ਯੋਜਨਾ ਦਾ ਸਮਾਰਟ ਕਾਰਡ ਲੈਣ ਲਈ ਲਾਈਨ ਵਿੱਚ ਖੜ੍ਹੀ ਹੋਈ ਮਮਤਾ ਬੈਨਰਜੀ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕਾਲੀਘਾਟ ਇਲਾਕੇ ਵਿੱਚ ਆਪਣਾ ‘ਸਿਹਤ ਸਾਥੀ’ ਸਮਾਰਟ ਕਾਰਡ ਲੈਣ ਲਈ ਸਥਾਨਕ ਲੋਕਾਂ ਨਾਲ ਅੱਜ ਲਾਈਨ ਵਿੱਚ ਖੜ੍ਹੀ ਹੋਈ। ਪ੍ਰਦੇਸ਼ ਭਾਜਪਾ ਮੁਖੀ ਦਿਲੀਪ ਘੋਸ਼ ਨੇ ਉਨ੍ਹਾਂ ਤੇ ‘ਸ਼ੁੱਧ ਡਰਾਮਾ’ ਕਰਨ ਦਾ ਦੋਸ਼ ਲਗਾਇਆ। ਤਿ੍ਰਣਮੂਲ ਕਾਂਗਰਸ ਮੁਖੀ ਸ਼ਹਿਰੀ ਵਿਕਾਸ ਮੰਤਰੀ ਫਰਹਾਦ ਹਕੀਮ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ ਆਪਣਾ ਕਾਰਡ ਲੈਣ ਲਈ ਸਵੇਰੇ ਕਰੀਬ 11.45 ਵਜੇ ਕੋਲਕਾਤਾ ਨਗਰ ਨਿਗਮ ਦੇ ਵੰਡ ਕੇਂਦਰ ‘ਜੈ ਹਿੰਦ ਭਵਨ’ ਪਹੁੰਚੀ।‘ਸਿਹਤ ਸਾਥੀ’ ਤਿ੍ਰਣਮੂਲ ਕਾਂਗਰਸ…

VIA PUNJAB
ਅੱਗੇ ਪੜ੍ਹੋ

ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼

ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼

50,000 ਅਵਾਰਾ ਪਸ਼ੂਆਂ ਲਈ 25 ਲੱਖ ਰੁਪਏ ਦੇ ਰਿਫਲੈਕਟਰ ਖਰੀਦੇਗੀ ਪੀ.ਐਸ.ਆਰ.ਐਸ.ਸੀ. ਚੰਡੀਗੜ੍ਹ, 5 ਜਨਵਰੀ – ਟ੍ਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ.) ਵਲੋਂ ਅੱਜ ਸੂਬੇ ਵਿੱਚ ਸੜਕ ਸੁਰੱਖਿਆ ਸਬੰਧੀ ਚੁੱਕੇ ਕਦਮਾਂ ਅਤੇ ਕਾਰਵਾਈਆਂ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਤਕਰੀਬਨ 50,000 ਅਵਾਰਾ ਪਸ਼ੂਆਂ ਨੂੰ ਕਵਰ ਕਰਨ ਲਈ ਰਿਫਲੈਕਟਰਾਂ ਦੀ ਖਰੀਦ ਕਰਨ ਅਤੇ 31 ਮਾਰਚ 2021 ਤੱਕ ਸਾਰੇ ਵੱਧ ਹਾਦਸਿਆਂ ਵਾਲੀਆਂ ਥਾਵਾਂ (ਬਲੈਕ ਸਪਾਟਸ)…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਨੇ ਪਟਨਾ ਸਾਹਿਬ ਵਿਚ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰ ਗੁਰੂ ਦਰਬਾਰ ਵਿਚ ਹਾਜਰੀ ਭਰ ਕੇ ਮੱਥਾ ਟੇਕਿਆ

ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਨੇ ਪਟਨਾ ਸਾਹਿਬ ਵਿਚ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰ ਗੁਰੂ ਦਰਬਾਰ ਵਿਚ ਹਾਜਰੀ ਭਰ ਕੇ ਮੱਥਾ ਟੇਕਿਆ

ਚੰਡੀਗੜ੍ਹ – ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸਰਦਾਰ ਸੰਦੀਪ ਸਿੰਘ ਨੇ ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਚ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰ ਗੁਰੂ ਦਰਬਾਰ ਵਿਚ ਹਾਜਰੀ ਭਰ ਕੇ ਮੱਥਾ ਟੇਕਿਆ ਅਤੇ ਸੇਵਾ ਵੀ ਕੀਤੀ।ਇਸ ਮੌਕੇ ‘ਤੇ ਖੇਡ ਮੰਤਰੀ ਸਰਦਾਰ ਸੰਦੀਪ ਸਿੰਘ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਅੱਤਤਾਈ ਤਾਕਤਾਂ ਨਾਲ ਟੱਕਰ ਲੈਂਦੇ ਹੋਏ ਆਪਣਾ ਪੂਰਾ ਵੰਸ਼…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਮੰਤਰੀ ਨੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਦੇ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ (ਪੀਐਐਸ੍ਰਐਸਸੀ) ਦੀ ਕੇਂਦਰ ਪ੍ਰਾਯੋਜਿਤ ਸਕੀਮ ਵੱਡੇ ਅਤੇ ਰੂਪਾਂਤਰਾਤਮਕ ਬਦਲਾਆਂ ਦੇ ਨਾਲ ਅਨੁਮੋਦਿਤ ਕਰਨ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਪ੍ਰਗਟਾਇਆ

ਚੰਡੀਗੜ੍ਹ – ਹਰਿਆਣਾ ਦੇ ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਮੰਤਰੀ ਡਾ ਬਨਵਾਰੀ ਲਾਲ ਨੇ ਅਗਲੇ 5 ਸਾਲਾਂ ਵਿਚ 4 ਕਰੋੜ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਲਈ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਦੇ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ (ਪੀਐਐਸ੍ਰਐਸਸੀ) ਦੀ ਕੇਂਦਰ ਪ੍ਰਾਯੋਜਿਤ ਸਕੀਮ ਵੱਡੇ ਅਤੇ ਰੂਪਾਂਤਣਾਤਮਕ ਬਦਲਾਆਂ ਦੇ ਨਾਲ ਅਨੁਮੋਦਿਤ ਕਰਨ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਪ੍ਰਗਟਾਇਆ ਹੈ। ਇਸ ਯੋਜਨਾ ਦੇ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਲਈ ਕੇਂਦਰੀ ਮੰਤਰੀਮੰਡਲ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ 7 ਜਨਵਰੀ, 2021 ਨੂੰ ਡਰਾਈ ਰਨ ਚਲਾਇਆ ਜਾਵੇਗਾ – ਮੁੱਖ ਸਕੱਤਰ

ਸੂਬੇ ਵਿਚ 7 ਜਨਵਰੀ, 2021 ਨੂੰ ਡਰਾਈ ਰਨ ਚਲਾਇਆ ਜਾਵੇਗਾ – ਮੁੱਖ ਸਕੱਤਰ

ਚੰਡੀਗੜ੍ਹ – ਹਰਿਆਣਾ ਵਿਚ ਕੋਵਿਡ-19 ਵੈਕਸੀਨ ਰੋਲ ਆਊਟ ਦਾ ਸਫਲ ਲਾਗੂ ਯਕੀਨੀ ਕਰਨ ਦੇ ਲਈ ਪੂਰੇ ਸੂਬੇ ਵਿਚ 7 ਜਨਵਰੀ, 2021 ਨੂੰ ਡਰਾਈ ਰਨ ਚਲਾਇਆ ਜਾਵੇਗਾ। ਸਾਰੇ ਜਿਲ੍ਹਿਆਂ ਵਿਚ 3 ਸ਼ਹਿਰੀ ਅਤੇ 3 ਗ੍ਰਾਮੀਣ ਸਥਾਨਾਂ ‘ਤੇ ਇਹ ਡਰਾਈ ਰਨ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਹੋਵੇਗਾ।ਮੁੱਖ ਸਕੱਤਰ ਵਿਜੈ ਵਰਧਨ ਅੱਜ ਇੱਥੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਦੇ ਨਾਲ ਆਯੋਜਿਤ ਕੋਵਿਡ-19 ਵੈਕਸੀਨ ਲਈ ਗਠਨ ਸਟੇਟ ਸਟੇਅਰਿੰਗ ਕਮੇਟੀ ਅਤੇ ਸਟੇਟ ਟਾਸਕ ਫੋਰਸ ਦੀ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਅਣਮਿੱਥੇ ਸਮੇਂ ਦਾ ਧਰਨੇ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਅਣਮਿੱਥੇ ਸਮੇਂ ਦਾ ਧਰਨੇ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ

ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ, ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਗੰਭੀਰ ਨੋਟਿਸ ਲੈਣ ਤੇ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਕੀਤਾ ਸਵਾਗਤ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਨੌਵੇਂ ਦਿਨ ਵਿ ਕੈਪਟਨ ਸਰਕਾਰ ਦੇ ਖਿਲਾਫ਼ ਲਗਾਤਾਰ ਜਾਰੀ ਰੱਖਿਆ ਹੋਇਆ ਹੈ। ਇਸ ਮੌਕੇ ਵਿਦਿਆਰਥੀਆਂ ਅੰਗਰੇਜ਼ ਸਿੰਘ, ਲਵਪ੍ਰੀਤ ਸਿੰਘ, ਰਮਨਦੀਪ ਕੌਰ,ਸੁਖਜਿੰਦਰ ਕੌਰ,ਤਰੁਣ ਕੁਮਾਰ ਸਾਝੇ ਤੌਰ ਤੇ ਦੱਸਿਆ ਕਿ ਆਪਣੇ ਨਾਲ ਹੁੰਦੇ ਮਾੜੇ ਵਰਤਾਵੇ ਬਾਰੇ ਦੱਸਿਆ ਕਿ ਕਾਲਜਾਂ ਅਤੇ…

VIA PUNJAB
ਅੱਗੇ ਪੜ੍ਹੋ
1 175 176 177 178 179 1,271