ਜਿਲ੍ਹਾ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿੱਚ ਵਰਕਰ ਦਿੱਲੀ ਲਈ ਹੋਏ ਰਵਾਨਾ

ਜਿਲ੍ਹਾ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿੱਚ ਵਰਕਰ ਦਿੱਲੀ ਲਈ ਹੋਏ ਰਵਾਨਾ

ਜਲ ਸਪਲਾਈ ਕਾਮੇ ਕਿਸਾਨਾਂ ਦੇ ਸੰਘਰਸ਼ ਦੀ ਹਿਮਾਇਤ ਦੇ ਨਾਲ ਹਰ ਤਰ੍ਹਾਂ ਦੀ ਸਹਾਇਤਾ ਕਰਨਗੇ : ਬਲ਼ਕਾਰ ਸਿੰਘ ਪਿਆਰੇ ਆਨਾ ਫਿਰੋਜ਼ਪੁਰ – ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਜਿਲ੍ਹਾ ਫਿਰੋਜ਼ਪੁਰ ਦੇ ਮੀਤ ਪ੍ਰਧਾਨ ਪੰਜਾਬ ਰੁਪਿੰਦਰ ਸਿੰਘ ਦੀ ਅਗਵਾਈ ਵਿੱਚ ਫਿਰੋਜ਼ਪੁਰ ਜਲ ਸਪਲਾਈ ਵਰਕਰ ਵੱਡੀ ਗਿਣਤੀ ਵਿੱਚ ਕਿਸਾਨ ਅੰਦੋਲਨ ਵਿੱਚ ਹਮਾਇਤ ਲਈ ਰਵਾਨਾ ਹੋਏ। ਜਿੱਥੇ ਨੂੰ ਤੋਰਨ ਸਮੇਂ ਜਿਲ੍ਹਾ ਪਧਾਨ ਬਲਕਾਰ ਸਿੰਘ ਪਿਆਰੇ ਆਨਾ ਨੇ ਕਿਹਾ ਕਿ ਸਟੇਟ ਕਮੇਟੀ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਜਲ ਸਪਲਾਈ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ ਕ੍ਰਿਸਮਸ ਸਮਾਰੋਹ ਆਯੋਜਿਤ

ਆਰੀਅਨਜ਼ ਵਿਖੇ ਕ੍ਰਿਸਮਸ ਸਮਾਰੋਹ ਆਯੋਜਿਤ

ਮੋਹਾਲੀ – ਆਰੀਅਨਜ਼ ਗੱਰੁਪ ਆਫ਼ ਕਾਲੇਜਿਸ, ਰਾਜਪੁਰਾ ਨੇੜੇ ਚੰਡੀਗੜ ਵਿਖੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਅਤੇ ਸਟਾਫ ਅਤੇ ਵਿਦਿਆਰਥੀਆਂ ਨੇ ਇਸ ਮੌਕੇ ਨੂੰ ਮਨਾਉਣ ਲਈ ਕਰਵਾਏ ਗਏ ਵੱਖ-ਵੱਖ ਆਨਲਾਈਨ ਸਮਾਗਮਾਂ ਵਿੱਚ ਹਿੱਸਾ ਲਿਆ। ਕੈਂਪਸ ਨੂੰ ਸੁੰਦਰ ਸਜਾਇਆ ਗਿਆ ਸੀ ਅਤੇ ਹਰ ਕੋਈ ਲਾਲ ਅਤੇ ਚਿੱਟੇ ਰੰਗ ਦੇ ਕਪੜੇ ਪਹਿਨ ਕੇ ਆਏ ਹੋਏ ਸਨ। ਵਿਦਿਆਰਥੀਆਂ ਨੇ ਆਨਲਾਈਨ ਮੋਡ ਉਤੇ ਡਾਂਸ ਪੇਸ਼ ਕਰਕੇ ਵੱਖ-ਵੱਖ ਕੈਰੇਲ ਪੇਸ਼ ਕੀਤੇ।ਸਟਾਫ ਵਿਚ ਮਿਠਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਪ੍ਰੋ. ਬੀਐਸ ਸਿੱਧੂ, ਡਾਇਰੈਕਟਰ,…

VIA PUNJAB
ਅੱਗੇ ਪੜ੍ਹੋ

ਕੈਨੇਡਾ ਨੇ ਯੂ.ਕੇ. ਲਈ ਯਾਤਰਾ ਪਾਬੰਦੀਆਂ 2 ਹਫ਼ਤੇ ਲਈ ਵਧਾਈਆਂ

ਕੈਨੇਡਾ ਨੇ ਯੂ.ਕੇ. ਲਈ ਯਾਤਰਾ ਪਾਬੰਦੀਆਂ 2 ਹਫ਼ਤੇ ਲਈ ਵਧਾਈਆਂ

ਸਰੀ – ਕੈਨੇਡਾ ਨੇ ਯੂ.ਕੇ. ਦੀ ਯਾਤਰਾ ਕਰਨ ਸਬੰਧੀ ਲੱਗੀਆਂ ਪਾਬੰਦੀਆਂ 2 ਹਫ਼ਤੇ ਲਈ ਵਧਾ ਦਿੱਤੀਆਂ ਹਨ। ਇਹ ਐਲਾਨ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਇਹ ਪਾਬੰਦੀਆਂ 6 ਜਨਵਰੀ ਤੱਕ ਲਾਗੂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਕੈਨੇਡੀਅਨ ਲੋਕਾਂ ਨੂੰ ਸੁਰੱਖਿਅਤ ਰੱਖਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਏਸੇ ਕਰਕੇ ਕੈਨੇਡਾ ਨੇ ਮਹਾਂਮਾਰੀ ਦੀ ਸ਼ੁਰੂਆਤ ਤੋਂ ਹੀ ਬਾਰਡਰ ‘ਤੇ ਸਖਤ ਪਾਬੰਦੀਆਂ ਲਾਈਆਂ ਹੋਈਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ ਕਿ ਯੂ.ਕੇ. ਵਿਚ ਕੋਵਿਡ-19 ਵਾਇਰਸ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ ਸਪੈਨਿਸ਼ ਔਰਤ ਦਾ ਗੋਲੀ ਮਾਰ ਕੇ ਕਤਲ

ਅਮਰੀਕਾ ‘ਚ ਸਪੈਨਿਸ਼ ਔਰਤ ਦਾ ਗੋਲੀ ਮਾਰ ਕੇ ਕਤਲ

ਕੈਲੀਫੋਰਨੀਆ – ਕੈਲੀਫੋਰਨੀਆ ਦੀ ਲਾਸ ਏਂਜਲਸ ਕਾਉਂਟੀ ਦੇ ਇੱਕ ਡਿਪਾਰਟਮੈਂਟ ਸਟੋਰ ਵਿੱਚ ਇੱਕ ਵਿਅਕਤੀ ਦੁਆਰਾ ਗੋਲੀ ਮਾਰ ਕੇ ਮਹਿਲਾ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਕਾਰੀਆਂ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਲਾਸ ਏਂਜਲਸ ਕਾਉਂਟੀ ਵਿੱਚ ਸ਼ਾਮ ਨੂੰ ਕੋਹਲ ਦੇ ਡਿਪਾਰਟਮੈਂਟ ਸਟੋਰ ਵਿੱਚ ਹੋਏ ਝਗੜੇ ਦੌਰਾਨ ਇੱਕ ਔਰਤ ਨੂੰ ਕਥਿਤ ਤੌਰ ‘ਤੇ ਗੋਲੀ ਮਾਰ ਕੇ ਦੋਸ਼ੀ ਵਿਅਕਤੀ ਘਟਨਾ ਸਥਾਨ ਤੋਂ ਭੱਜਣ ਵਿੱਚ ਸਫਲ ਹੋ ਗਿਆ। ਇਹ ਘਟਨਾ ਲਾਸ ਏਂਜਲਸ ਤੋਂ ਲੱਗਭਗ 20 ਮੀਲ ਦੱਖਣ-ਪੂਰਬ ਵਿਚ…

VIA PUNJAB
ਅੱਗੇ ਪੜ੍ਹੋ

ਸਿਹਤ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ 11 ਨੌਜਵਾਨਾਂ ਨੂੰ ਜੁਰਮਾਨਾ

ਸਿਹਤ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ 11 ਨੌਜਵਾਨਾਂ ਨੂੰ ਜੁਰਮਾਨਾ

ਸਰੀ – ਨਨਾਈਮੋ ਵਿਚ ਕੋਵਿਡ-19 ਸੰਬੰਧੀ ਸਿਹਤ ਨਿਰਦੇਸ਼ਾਂ ਦੀ ਉਲੰਘਣਾ ਕਰਕੇ ਰਾਤ ਸਮੇਂ ਪਾਰਟੀ ਕਰ ਰਹੇ 11 ਨੌਜਵਾਨਾਂ ਨੂੰ ਜੁਰਮਾਨਾ ਕੀਤਾ ਗਿਆ ਹੈ ਅਤੇ ਹਰ ਨੌਜਵਾਨ ਨੂੰ 230 ਡਾਲਰ ਦੀ ਟਿਕਟ ਜਾਰੀ ਕੀਤੀ ਗਈ ਹੈ।ਨੈਨੈਮੋ ਆਰਸੀਐਮਪੀ ਦੇ ਬੁਲਾਰੇ ਕਾਂਸਟੇਬਲ ਗੈਰੀ ਓ ਬ੍ਰਾਇਨ ਨੇ ਦੱਸਿਆ ਹੈ ਕਿ ਡੋਵਰ ਬੇਅ ਹਾਈ ਸਕੂਲ ਦੀ ਪਾਰਕਿੰਗ ਲੌਟ ਵਿਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਵਿਦਿਆਰਥੀਆਂ ਨੂੰ ਵੇਖਿਆ ਅਤੇ ਪੁਲਿਸ ਨੇ ਉਨ੍ਹਾਂ ਨੂੰ ਪਾਰਟੀ ਰੋਕਣ ਲਈ ਹਦਾਇਤ ਕੀਤੀ।ਪਰ ਕੁਝ ਸਮੇਂ ਬਾਅਦ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਾਂਗਰਸ ਦੇ ਮਾਰਚ ਨੂੰ ਪੁਲੀਸ ਨੇ ਰੋਕਿਆ, ਪਿ੍ਰੰਅਕਾ ਸਮੇਤ ਕਈ ਕਾਂਗਰਸੀ ਹਿਰਾਸਤ ਵਿੱਚ ਲਏ

ਰਾਹੁਲ ਗਾਂਧੀ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਾਂਗਰਸ ਦੇ ਮਾਰਚ ਨੂੰ ਪੁਲੀਸ ਨੇ ਰੋਕਿਆ, ਪਿ੍ਰੰਅਕਾ ਸਮੇਤ ਕਈ ਕਾਂਗਰਸੀ ਹਿਰਾਸਤ ਵਿੱਚ ਲਏ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਦੇ ਇੱਕ ਵਫਦ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਸੰਸਦ ਦਾ ਸਾਂਝਾ ਸੈਸ਼ਨ ਬੁਲਾਉਣਾ ਚਾਹੀਦਾ ਹੈ ਅਤੇ ਇਹਨਾਂ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਰਾਸ਼ਟਰਪਤੀ ਨੂੰ ਅਸੀਂ ਕਿਹਾ ਕਿ ਇਹ ਕਾਨੂੰਨ ਕਿਸਾਨ…

VIA PUNJAB
ਅੱਗੇ ਪੜ੍ਹੋ

ਸ਼ੁਰੂਆਤੀ ਮੁਹਿੰਮ ਅਧੀਨ 51 ਲੱਖ ਲੋਕਾਂ ਨੂੰ ਮਿਲੇਗੀ ਕੋਰੋਨਾ ਵੈਕਸੀਨ : ਅਰਵਿੰਦ ਕੇਜਰੀਵਾਲ

ਸ਼ੁਰੂਆਤੀ ਮੁਹਿੰਮ ਅਧੀਨ 51 ਲੱਖ ਲੋਕਾਂ ਨੂੰ ਮਿਲੇਗੀ ਕੋਰੋਨਾ ਵੈਕਸੀਨ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਟੀਕੇ ਪਹੁੰਚਣ ਤੋਂ ਪਹਿਲਾਂ ਇਨ੍ਹਾਂ ਦੀ ਸਾਂਭ-ਸੰਭਾਲ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕੰਨਫਰੰਸ ਕਰ ਕੇ ਕਿਹਾ ਕਿ ਦਿੱਲੀ ਵਿੱਚ ਸ਼ੁਰੂਆਤੀ ਮੁਹਿੰਮ ਦੇ ਅਧੀਨ 51 ਲੱਖ ਲੋਕਾਂ ਨੂੰ ਟੀਕਾ ਲੱਗੇਗਾ। ਇਸ ਲਈ 1.02 ਕਰੋੜ ਡੋਜ਼ ਦੀ ਜ਼ਰੂਰਤ ਪਵੇਗੀ। ਫਿਲਹਾਲ ਦਿੱਲੀ ਸਰਕਾਰ ਕੋਲ 74 ਲੱਖ ਡੋਜ਼ ਸਟੋਰ ਕਰਨ ਦੀ ਸਮਰੱਥਾ ਹੈ, ਜਿਸ ਨੂੰ ਵਧਾਇਆ ਜਾ ਰਿਹਾ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਵਿੱਚ ਅਲ-ਬਦਰ ਦੇ ਚਾਰ ਅੱਤਵਾਦੀ ਹਥਿਆਰਾਂ ਸਮੇਤ ਗਿ੍ਰਫ਼ਤਾਰ

ਪੁਲਵਾਮਾ ਵਿੱਚ ਅਲ-ਬਦਰ ਦੇ ਚਾਰ ਅੱਤਵਾਦੀ ਹਥਿਆਰਾਂ ਸਮੇਤ ਗਿ੍ਰਫ਼ਤਾਰ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਨੇ ਅੱਜ ਅੱਤਵਾਦੀ ਸੰਗਠਨ ਅਲ-ਬਦਰ ਦੇ 4 ਅੱਤਵਾਦੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਪੁਲੀਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ , ਰਾਸ਼ਟਰੀ ਰਾਈਫਲਜ਼ (ਆਰ.ਆਰ.) ਅਤੇ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀ.ਆਰ.ਪੀ.ਐਫ.) ਨੇ ਅੱਜ ਤੜਕੇ ਪੁਲਵਾਮਾ ਜ਼ਿਲ੍ਹੇ ਦੇ ਲਾਰਮੋੜ ਵਿੱਚ ਦਾਦਸਾਰਾ ਵਿੱਚ ਸੰਯੁਕਤ ਰੂਪ ਨਾਲ ਇਕ ਤਲਾਸ਼ ਮੁਹਿੰਮ ਚਲਾਈ।ਇਸ ਮੁਹਿੰਮ ਦੌਰਾਨ ਅਲ-ਬਦਰ ਦੇ 4 ਅੱਤਵਾਦੀ ਸ਼ੱਕੀ ਹਾਲਤ ਵਿੱਚ ਮਿਲੇ। ਅੱਤਵਾਦੀਆਂ ਤੋਂ ਹੋਈ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਫਾਰਮਾਸਿਊਟੀਕਲ ਪਾਰਕ ਲਈ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ

ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਫਾਰਮਾਸਿਊਟੀਕਲ ਪਾਰਕ ਲਈ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ

ਕੇਂਦਰੀ ਮੰਤਰੀ ਨੂੰ ਬਠਿੰਡਾ ਵਿੱਚ ਜਗ੍ਹਾ ਦਾ ਦੌਰਾ ਕਰਨ ਲਈ ਟੀਮ ਭੇਜਣ ਦੀ ਕੀਤੀ ਅਪੀਲ ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਰਸਾਇਣ ਤੇ ਖਾਦ ਬਾਰੇ ਕੇਂਦਰੀ ਰਾਜ ਮੰਤਰੀ ਸ੍ਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਕਰਕੇ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਸਥਾਪਤ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਬਠਿੰਡਾ ਵਿੱਚ ਜਗ੍ਹਾ ਦਾ ਦੌਰਾ ਕਰਨ ਲਈ ਟੀਮ ਭੇਜਣ ਦੀ ਵੀ ਅਪੀਲ ਕੀਤੀ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸੇ ਸਾਲ ਜੁਲਾਈ…

VIA PUNJAB
ਅੱਗੇ ਪੜ੍ਹੋ

ਪੰਜਾਬ ਵਲੋਂ 28 ਅਤੇ 29 ਦਸੰਬਰ ਨੂੰ ਕੋਵਿਡ-19 ਟੀਕੇ ਦਾ ਕੀਤਾ ਜਾਵੇਗਾ ਮਸਨੂਈ ਅਭਿਆਸ

ਪੰਜਾਬ ਵਲੋਂ 28 ਅਤੇ 29 ਦਸੰਬਰ ਨੂੰ ਕੋਵਿਡ-19 ਟੀਕੇ ਦਾ ਕੀਤਾ ਜਾਵੇਗਾ ਮਸਨੂਈ ਅਭਿਆਸ

ਚੰਡੀਗੜ – ਭਾਰਤ ਸਰਕਾਰ ਨੇ 28 ਦਸੰਬਰ ਅਤੇ 29 ਦਸੰਬਰ, 2020 ਨੂੰ ਕੋਵਿਡ -19 ਦੇ ਟੀਕੇ ਦਾ ਮਸਨੂਈ ਅਭਿਆਸ ਸ਼ੁਰੂ ਕਰਨ ਲਈ ਪੰਜਾਬ ਰਾਜ ਨੂੰ ਚੁਣਿਆ ਹੈ। 2 ਜ਼ਿਲੇ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਕੋਵਿਡ- 19 ਦੇ ਟੀਕੇ ਦੇ ਟ੍ਰਾਇਲ ਲਈ ਚੁਣਿਆ ਗਿਆ ਅਤੇ ਹਰ ਜ਼ਿਲੇ ਵਿੱਚ 5 ਥਾਵਾਂ ਦੀ ਪਛਾਣ ਕੀਤੀ ਜਾਏਗੀ। ਇਹ ਜਾਣਕਾਰੀ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਪ੍ਰੈਸ ਬਿਆਨ ਰਾਹੀਂ ਦਿੱਤੀ। ਸ੍ਰੀ ਸਿੱਧੂ ਨੇ ਦੱਸਿਆ ਕਿ ਇਸ ਮਸਨੂਈ…

VIA PUNJAB
ਅੱਗੇ ਪੜ੍ਹੋ
1 194 195 196 197 198 1,271