ਭਾਰਤ ਵਿੱਚ ਕੋਰੋਨਾ ਟੀਕਾਕਰਣ ਬਾਰੇ ਖੁਲਾਸਾ ਕਰਨ ਮੋਦੀ : ਰਾਹੁਲ

ਭਾਰਤ ਵਿੱਚ ਕੋਰੋਨਾ ਟੀਕਾਕਰਣ ਬਾਰੇ ਖੁਲਾਸਾ ਕਰਨ ਮੋਦੀ : ਰਾਹੁਲ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕੋਰੋਨਾ ਵੈਕਸੀਨ ਪ੍ਰਾਪਤ ਕਰਨ ਵਾਲੇ ਲੋਕਾਂ ਦਾ ਅੰਕੜਾ ਸਾਂਝਾ ਕਰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਤੋਂ ਸਵਾਲ ਪੁੱਛਿਆ ਹੈ। ਰਾਹੁਲ ਨੇ ਟਵੀਟ ਕਰ ਕੇ ਕਿਹਾ ਕਿ ਦੁਨੀਆ ਵਿੱਚ 23 ਲੱਖ ਲੋਕ ਪਹਿਲਾਂ ਹੀ ਕੋਵਿਡ ਟੀਕਾਕਰਣ ਹਾਸਲ ਕਰ ਚੁਕੇ ਹਨ। ਚੀਨ, ਅਮਰੀਕਾ, ਬਿ੍ਰਟੇਨ ਅਤੇ ਰੂਸ ਨੇ ਸ਼ੁਰੂ ਕਰ ਦਿੱਤਾ ਹੈ। ਮੋਦੀ ਜੀ ਭਾਰਤ ਦਾ ਨੰਬਰ ਕਦੋਂ ਆਏਗਾ?’ ਕੋਰੋਨਾ ਪ੍ਰਭਾਵਿਤ ਦੇਸ਼ ਵਿੱਚ…

VIA PUNJAB
ਅੱਗੇ ਪੜ੍ਹੋ

ਅਨਿਲ ਵਿਜ ਦੀ ਸਿਹਤ ਵਿੱਚ ਸੁਧਾਰ

ਅਨਿਲ ਵਿਜ ਦੀ ਸਿਹਤ ਵਿੱਚ ਸੁਧਾਰ

ਹਰਿਆਣਾ – ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ, ਜੋ ਕਿ ਰਾਹਤ ਦੀ ਗੱਲ ਹੈ। ਡਾਕਟਰਾਂ ਅਨੁਸਾਰ ਹੁਣ ਉਹ ਬਿਹਤਰ ਮਹਿਸੂਸ ਕਰ ਰਹੇ ਹਨ। ਅਨਿਲ ਵਿਜ ਨੂੰ ਆਈ.ਸੀ.ਯੂ. ਤੋਂ ਨਾਰਮਲ ਰੂਮ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਅਨਿਲ ਵਿਜ ਨੇ ਖ਼ੁਦ ਟਵੀਟ ਕਰ ਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ, ‘ਭਗਵਾਨ ਦੀ ਕਿ੍ਰਪਾ ਅਤੇ ਡਾਕਟਰਾਂ ਦੀ ਦਿਨ-ਰਾਤ ਦੀ ਮਿਹਨਤ ਅਤੇ…

VIA PUNJAB
ਅੱਗੇ ਪੜ੍ਹੋ

ਕੇਦਰ ਦੇ ਸੱਦੇ ਤੇ ਕਿਸਾਨਾਂ ਦੀ ਦੋ ਟੁੱਕ, ਸ਼ੋਸ਼ੇਬਾਜੀ ਨਾ ਕਰੇ ਸਰਕਾਰ ਗੱਲਬਾਤ ਕਰਨੀ ਹੈ ਤਾਂ ਤਾਰੀਕ ਅਤੇ ਥਾਂ ਦੀ ਜਾਣਕਾਰੀ ਦੇਵੇ

ਕੇਦਰ ਦੇ ਸੱਦੇ ਤੇ ਕਿਸਾਨਾਂ ਦੀ ਦੋ ਟੁੱਕ, ਸ਼ੋਸ਼ੇਬਾਜੀ ਨਾ ਕਰੇ ਸਰਕਾਰ ਗੱਲਬਾਤ ਕਰਨੀ ਹੈ ਤਾਂ ਤਾਰੀਕ ਅਤੇ ਥਾਂ ਦੀ ਜਾਣਕਾਰੀ ਦੇਵੇ

ਨਵੀ ਦਿੱਲੀ – ਖੇਤੀ ਕਾਨੂੰਨਾਂ ਨੂੰ ਲੈ ਕੇ ਕੇਦਰ ਸਰਕਾਰ ਵਲੋ ਬੀਤੇ ਦਿਨੀ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਭੇਜੇ ਗਏ ਸੱਦਾਪੱਤਰ ਬਾਰੇ ਕਿਸਾਨ ਜੱਥੇਬੰਦੀਆਂ ਨੇ ਕਿਹਾ ਹੈ ਕਿ ਇਹ ਕੋਈ ਸੱਦਾ ਪੱਤਰ ਨਹੀ ਹੈ ਬਲਕਿ 5 ਸਫਿਆਂ ਦੀ ਇਕ ਚਿੱਠੀ ਹੈ। ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸਰਕਾਰ ਦੀ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਸੋਧ ਦੇ ਘੇਰੇ ਵਿਚ ਰਹਿ ਕੇ ਤੁਸੀ ਗੱਲ ਕਰਨ ਆਉਣਾ ਹੈ, ਇਸ ਲਈ ਥਾਂ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦਾ ਸੰਘਰਸ਼ ਸਿਆਸੀ ਨਹੀਂ, ਖੇਤੀ ਕਾਨੂੰਨਾਂ ਦੀ ਮੁਖਾਲਫ਼ਤ ਨਾ ਕਰਨ ਵਾਲੇ ਪੰਜਾਬ ਦੇ ਭਵਿੱਖ ਨੂੰ ਖ਼ਤਰੇ ‘ਚ ਪਾ ਦੇਣਗੇ-ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਦਾ ਸੰਘਰਸ਼ ਸਿਆਸੀ ਨਹੀਂ, ਖੇਤੀ ਕਾਨੂੰਨਾਂ ਦੀ ਮੁਖਾਲਫ਼ਤ ਨਾ ਕਰਨ ਵਾਲੇ ਪੰਜਾਬ ਦੇ ਭਵਿੱਖ ਨੂੰ ਖ਼ਤਰੇ ‘ਚ ਪਾ ਦੇਣਗੇ-ਕੈਪਟਨ ਅਮਰਿੰਦਰ ਸਿੰਘ

ਅਕਾਲੀਆਂ ਅਤੇ ਆਪ ਨੂੰ ਕੂੜ ਪ੍ਰਚਾਰ ਨਾ ਕਰਨ ਲਈ ਆਖਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸੰਘਰਸ਼ਸ਼ੀਲ ਕਿਸਾਨਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀਆਂ ਅਤੇ ਆਮ ਆਦਮੀ ਪਾਰਟੀ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਸੌੜੀ ਸਿਆਸਤ ਨਾ ਖੇਡਣ ਲਈ ਆਖਿਆ ਕਿਉਂਕਿ ਇਹ ਮਸਲਾ ਸਿਆਸੀ ਨਹੀਂ ਸਗੋਂ ਪੰਜਾਬ ਅਤੇ ਇੱਥੋਂ ਦੇ ਬੱਚਿਆਂ ਦੇ ਭਵਿੱਖ ਨਾਲ ਵਾਸਤਾ ਰੱਖਦਾ ਹੈ।ਫੇਸਬੁੱਕ ਪ੍ਰੋਗਰਾਮ…

VIA PUNJAB
ਅੱਗੇ ਪੜ੍ਹੋ

ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਨੇ ਓ.ਪੀ ਸੋਨੀ ਦਾ ਸਨਮਾਨ ਕੀਤਾ

ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਨੇ ਓ.ਪੀ ਸੋਨੀ ਦਾ ਸਨਮਾਨ ਕੀਤਾ

ਚੰਡੀਗੜ – ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਨਵੇਂ ਚੁਣੇ ਪ੍ਰਧਾਨ ਸ੍ਰੀ ਜੀ.ਬੀ.ਐੱਸ. ਢਿੱਲੋਂ ਅਤੇ ਕਾਰਜਕਾਰੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਅੱਜ ਕੋਰਟ ਕੰਪਲੈਕਸ ਵਿਖੇ ਕਰਵਾਏ ਪ੍ਰੋਗਰਾਮ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ, ਫੂਡ ਪ੍ਰੋਸੈਸਿੰਗ ਅਤੇ ਸੁਤੰਤਰਤਾ ਸੰਗ੍ਰਾਮੀ ਭਲਾਈ ਮੰਤਰੀ ਸ੍ਰੀ ਓ.ਪੀ. ਸੋਨੀ ਦਾ ਸਨਮਾਨ ਕੀਤਾ। ਬਾਰ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਉਹ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਹੇ ਹਨ ਕਿ ਅੱਜ ਇੱਥੇ ਮੌਜੂਦ ਹਨ। ਉਨਾਂ ਕਿਹਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਮੋਬਾਈਲ ਐਪ ਅਤੇ ਵੈੱਬ ਪੋਰਟਲ ‘ਪੀ.ਆਰ. ਇਨਸਾਈਟ’ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਮੋਬਾਈਲ ਐਪ ਅਤੇ ਵੈੱਬ ਪੋਰਟਲ ‘ਪੀ.ਆਰ. ਇਨਸਾਈਟ’ ਦੀ ਸ਼ੁਰੂਆਤ

ਪਾਰਦਰਸ਼ੀ ਅਤੇ ਲੋਕ ਪੱਖੀ ਸ਼ਾਸਨ ਯਕੀਨੀ ਬਣਾਉਣ ਲਈ ਨਾਗਰਿਕ ਕੇਂਦਰਿਤ ਸਕੀਮਾਂ/ਨੀਤੀਆਂ ‘ਤੇ ਫੀਡਬੈਕ ਦਾ ਨਿਰੀਖਣ ਕਰਨ ਵਾਸਤੇ ਕੀਤਾ ਗਿਆ ਉਪਰਾਲਾ ਚੰਡੀਗੜ੍ਹ – ਡਿਜੀਟਲ ਪੰਜਾਬ ਪ੍ਰਤੀ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ‘ਪੀ.ਆਰ. ਇਨਸਾਈਟ’ (ਲੋਕ ਸੰਪਰਕ ਦਾ ਝਰੋਖਾ) ਦੇ ਨਾਮ ਦੀ ਮੋਬਾਈਲ ਐਪ ਅਤੇ ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਫੀਡਬੈਕ ਦਾ ਨਿਰੀਖਣ ਕਰਨ ਅਤੇ ਉਸ ਦੇ ਆਧਾਰ ‘ਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਸੁਧਾਰ ਲਿਆਂਦਾ…

VIA PUNJAB
ਅੱਗੇ ਪੜ੍ਹੋ

ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਫਰ ਏ ਸ਼ਹਾਦਤ ਸਮਾਗਮ ਖਾਲਸਾ ਗੁਰਦੁਆਰਾ ਵਿਖੇ ਕਰਵਾਇਆ ਜਾ ਰਿਹਾ

ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਫਰ ਏ ਸ਼ਹਾਦਤ ਸਮਾਗਮ ਖਾਲਸਾ ਗੁਰਦੁਆਰਾ ਵਿਖੇ ਕਰਵਾਇਆ ਜਾ ਰਿਹਾ

ਫਿਰੋਜ਼ਪੁਰ – ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਫਰ ਏ ਸ਼ਹਾਦਤ ਸਮਾਗਮ ਖਾਲਸਾ ਗੁਰਦੁਆਰਾ ਕਮੇਟੀ ਫਿਰੋਜ਼ਪੁਰ ਛਾਉਣੀ ਸਮੂਹ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ 22 ਤੋਂ 28 ਦਸੰਬਰ 2020 ਤੱਕ ਹਰ ਰੋਜ਼ ਸ਼ਾਮ 7 ਵਜੇ ਤੋਂ ਲੈ ਕੇ ਸਾਢੇ 8 ਵਜੇ ਤੱਕ ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਖਾਲਸਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਿੰਦਰਜੀਤ ਸਿੰਘ ਅਤੇ ਪ੍ਰਚਾਰ ਸਕੱਤਰ ਡਾ. ਗੁਰਨਾਮ ਸਿੰਘ…

VIA PUNJAB
ਅੱਗੇ ਪੜ੍ਹੋ

ਹੋਮਿਓਪੈਥਿਕ ਡਾਕਟਰ ਧੀਰਜ ਦੇਵਗਨ ਕਿਸਾਨ ਦਿਵਸ ਮੌਕੇ ਕੈਂਪ ਲਗਾਉਣ ਲਈ ਸਿੰਘੂ ਬਾਰਡਰ ਦਿੱਲੀ ਟੀਮ ਸਮੇਤ ਰਵਾਨਾ

ਹੋਮਿਓਪੈਥਿਕ ਡਾਕਟਰ ਧੀਰਜ ਦੇਵਗਨ ਕਿਸਾਨ ਦਿਵਸ ਮੌਕੇ ਕੈਂਪ ਲਗਾਉਣ ਲਈ ਸਿੰਘੂ ਬਾਰਡਰ ਦਿੱਲੀ ਟੀਮ ਸਮੇਤ ਰਵਾਨਾ

ਫਿਰੋਜ਼ਪੁਰ – ਡਾਕਟਰ ਧੀਰਜ ਹੈਪੀ ਦੇਵਗਨ ਦੀਪ ਏਨਕਲੇਵ ਸਤੀਏਵਾਲਾ ਫਿਰੋਜ਼ਪੁਰ ਗੁਰਦੁਆਰਾ ਗੋਬਿੰਦ ਰਤਨ ਸਤੀਏਵਾਲਾ ਤੋਂ ਮੈਡੀਕਲ ਟੀਮ ਸਮੇਤ ਅਰਦਾਸ ਕਰਨ ਉਪਰੰਤ ਕਿਸਾਨ ਵਿਸ ਮੋਕੇ ਸਿੰਘੂ ਬਾਰਡਰ ਦਿੱਲੀ ਲਈ ਰਵਾਨਾ ਹੋਏ। ਇਹ ਹੋਮਿਓਪੈਥਿਕ ਕੈਂਪ ਸਿੰਘੂ ਬਾਰਡਰ ਦਿੱਲੀ ਵਿਖੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਲਗਾਤਾਰ ਲਗਾਇਆ ਜਾਵੇਗਾ। ਇਸ ਮੌਕੇ ਰਣਜੀਤ ਸਿੰਘ ਬਲਾਕ ਪ੍ਰਧਾਨ, ਦਿਨੇਸ਼ ਸ਼ਰਮਾ, ਲਵਿਸ਼ ਮਹਿੰਦੀਰਤਾ, ਹਰੀਸ਼ ਚੋਪੜਾ, ਅਰਸ਼ਦੀਪ ਸਿੰਘ ਆਲੇਵਾਲਾ, ਗੁਰਭਜਨ ਸਿੰਘ ਅੱਤਰੀ ਬਾਜੀਦਪੁਰ, ਨਰਿਦਰ ਸ਼ਰਮਾ ਬਾਜੀਦਪੁਰ, ਲਵਲੀ ਸ਼ਰਮਾ ਬਾਜੀਦਪੁਰ, ਬਲਵਿੰਦਰ ਸਿੰਘ ਮੱਲੂਵਾਲਾ ਅਤੇ ਗੁਰਦੁਆਰਾ ਗੋਬਿੰਦ…

VIA PUNJAB
ਅੱਗੇ ਪੜ੍ਹੋ

ਸਬ-ਇੰਸਪੈਕਟਰ ਵਿਰੁੱਧ ਰਿਸ਼ਵਤ ਬਾਰੇ ਮਿਲੀ ਆਨਲਾਈਨ ਸ਼ਿਕਾਇਤ- ਵਿਜੀਲੈਂਸ ਵਲੋਂ ਰਿਸ਼ਵਤ ਦਾ ਪਰਚਾ ਦਰਜ

ਸਬ-ਇੰਸਪੈਕਟਰ ਵਿਰੁੱਧ ਰਿਸ਼ਵਤ ਬਾਰੇ ਮਿਲੀ ਆਨਲਾਈਨ ਸ਼ਿਕਾਇਤ- ਵਿਜੀਲੈਂਸ ਵਲੋਂ ਰਿਸ਼ਵਤ ਦਾ ਪਰਚਾ ਦਰਜ

ਚੰਡੀਗੜ – ਪੰਜਾਬ ਵਿਜੀਲੈਂਸ ਬਿਊੂਰੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਦੀ ਮੰਗ ਕਰਨ ਵਾਲੇ ਸਬ-ਇੰਸਪੈਕਟਰ ਨਰਿੰਦਰ ਸਿੰਘ (ਨੰਬਰ 1846/ ਪਟਿਆਲਾ) ਖਿਲਾਫ ਰਿਸ਼ਵਤ ਦਾ ਮਾਮਲਾ ਦਰਜ ਕੀਤਾ ਹੈ। ਇਹ ਸਬ-ਇੰਸਪੈਕਟਰ ਪੁਲਿਸ ਚੌਕੀ, ਬੱਸ ਸਟੈਂਡ ਰਾਜਪੁਰਾ, ਜਿਲਾ ਪਟਿਆਲਾ ਵਿਖੇ ਤਾਇਨਾਤ ਸੀ। ਸਬ-ਇੰਸਪੈਕਟਰ ਨਰਿੰਦਰ ਸਿੰਘ ਵਿਰੁੱਧ ਮਿਤੀ 12.01.2020 ਖਿਲਾਫ ਬਿਊਰੋ ਨੂੰ ਇੱਕ ਆਨਲਾਈਨ ਸ਼ਿਕਾਇਤ ਮਿਲੀ ਸੀ ਜਿਸ ਦੇ ਅਧਾਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਅਮਨਦੀਪ ਸਿੰਘ ਵਾਸੀ ਰਣਜੀਤ…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਨੇ ਕਿਸਾਨਾਂ ਦੇ ਹੱਕ ਵਿਚ ਕੀਤੀ ਭੁੱਖ ਹੜਤਾਲ, ਕੇਂਦਰ ਨੂੰ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ

ਸਿੱਖਿਆ ਮੰਤਰੀ  ਨੇ ਕਿਸਾਨਾਂ ਦੇ ਹੱਕ ਵਿਚ ਕੀਤੀ ਭੁੱਖ ਹੜਤਾਲ, ਕੇਂਦਰ ਨੂੰ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ

ਹਰ ਪੰਜਾਬੀ ਹੁਣ ਜਾਤ ਧਰਮ ਅਤੇ ਕਿੱਤੇ ਨੂੰ ਪਿੱਛੇ ਛੱਡ ਕੇ ਕਿਸਾਨ ਮੁਹਿੰਮ ’ਚ ਪਾ ਰਿਹੈ ਆਪਣਾ ਹਿੱਸਾ-ਵਿਜੈ ਇੰਦਰ ਸਿੰਗਲਾ ਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਤੇ ਕਿਸਾਨਾਂ ਦੇ ਹੱਕ ਵਿਚ ਸੰਗਰੂਰ ਵਿਖੇ ਇੱਕ ਰੋਜਾ ਭੁੱਖ ਹੜਤਾਲ ਕੀਤੀ। ਇਸ ਭੁੱਖ ਹੜਤਾਲ ਵਿਚ ਇਲਾਕੇ ਦੇ 200 ਤੋਂ ਵੱਧ ਆੜਤੀਆਂ ਨੇ ਵੀ ਸਿੱਖਿਆ ਮੰਤਰੀ ਦਾ ਸਾਥ ਦਿੱਤਾ ਅਤੇ ਕਿਸਾਨਾਂ ਵੱਲੋਂ ਦੇਸ਼ ਭਰ ਵਿਚ ਦਿੱਤੇ ਜਾ ਰਹੇ ਧਰਨਿਆਂ…

VIA PUNJAB
ਅੱਗੇ ਪੜ੍ਹੋ
1 196 197 198 199 200 1,271