ਸ਼੍ਰੋਮਣੀ ਕਮੇਟੀ ਵੱਲੋਂ ਸਿਰਦਾਰ ਕਪੂਰ ਸਿੰਘ ਦੇ ਮੁੱਲਵਾਨ ਅੰਗਰੇਜ਼ੀ ਲੇਖਾਂ ਦਾ ਸੰਗ੍ਰਹਿ ਪ੍ਰਕਾਸ਼ਤ

ਸ਼੍ਰੋਮਣੀ ਕਮੇਟੀ ਵੱਲੋਂ ਸਿਰਦਾਰ ਕਪੂਰ ਸਿੰਘ ਦੇ ਮੁੱਲਵਾਨ ਅੰਗਰੇਜ਼ੀ ਲੇਖਾਂ ਦਾ ਸੰਗ੍ਰਹਿ ਪ੍ਰਕਾਸ਼ਤ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਸੰਗਤ ਅਰਪਣ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਦਾਰ ਕਪੂਰ ਸਿੰਘ ਦੇ ਲਿਖੇ ਵੱਖ-ਵੱਖ ਅੰਗਰੇਜ਼ੀ ਲੇਖਾਂ ਨੂੰ ਇਕ ਸੰਗ੍ਰਹਿ ਦਾ ਰੂਪ ਦਿੱਤਾ ਗਿਆ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਕੱਲ੍ਹ ਜਾਰੀ ਕੀਤਾ। ਇਹ ਸੰਗ੍ਰਹਿ ‘ਸਿੱਖਜ਼ ਐਂਡ ਸਿੱਖਇਜ਼ਮ’ ਦੇ ਅਨੁਵਾਨ ਹੇਠ ਪ੍ਰਕਾਸ਼ਤ ਕੀਤਾ ਹੈ ਅਤੇ ਇਹ ਸੰਗਤਾਂ ਵਿਚ ਭੇਟਾ ਰਹਿਤ ਵੰਡਿਆ ਜਾਵੇਗਾ। ਸਿਰਦਾਰ ਕਪੂਰ ਸਿੰਘ ਦੇ ਇਹ ਲੇਖ ਸ਼੍ਰੋਮਣੀ ਕਮੇਟੀ ਵੱਲੋਂ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਨੇ 34 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਰੁਨਾ ਚੌਧਰੀ ਨੇ 34 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕਿਹਾ, ਸਰਕਾਰੀ ਪ੍ਰੋਗਰਾਮਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਲਈ ਯੋਗਦਾਨ ਪਾਉਣਗੀਆਂ ਸੁਪਰਵਾਈਜ਼ਰਾਂ ਚੰਡੀਗੜ – ਔਰਤਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰ ਕੇ ਵੱਧ ਅਖਤਿਆਰ ਦੇਣ ਦੀ ਪਹਿਲਕਦਮੀ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ 34 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਤੋਂ ਇਕ ਮਹੀਨਾ ਪਹਿਲਾਂ ਵੀ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਸਨ।ਸਮਾਗਮ ਦੌਰਾਨ ਐਕਸ ਸਰਵਿਸਮੈਨ ਤੇ ਖੇਡ ਕੋਟੇ ਵਿੱਚੋਂ ਤਰੱਕੀ ਹਾਸਲ ਇਨਾਂ…

VIA PUNJAB
ਅੱਗੇ ਪੜ੍ਹੋ

ਕਰਮਚਾਰੀਆਂ/ਪੈਨਸ਼ਨਰਾਂ ਲਈ ਕਰੌਨਿਕ ਸਰਟੀਫਿਕੇਟ ਬਣਾਉਣ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਦਿੱਤੇ: ਬਲਬੀਰ ਸਿੱਧੂ

ਕਰਮਚਾਰੀਆਂ/ਪੈਨਸ਼ਨਰਾਂ ਲਈ ਕਰੌਨਿਕ ਸਰਟੀਫਿਕੇਟ ਬਣਾਉਣ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਦਿੱਤੇ: ਬਲਬੀਰ ਸਿੱਧੂ

ਚੰਡੀਗੜ – ਪੰਜਾਬ ਸਰਕਾਰ ਨੇ ਕਰਮਚਾਰੀਆਂ/ਪੈਨਸ਼ਨਰਾਂ ਨੂੰ ਮੈਡੀਕਲ ਖਰਚੇ ਦੀ ਪ੍ਰਤੀ-ਪੂਰਤੀ ਕਰਨ ਦੀ ਵਿਧੀ ਵਿਚ ਰਾਹਤ ਦਿੰਦੇ ਹੋਏ ਕਰੌਨਿਕ ਸਰਟੀਫਿਕੇਟ ਬਣਾਉਣ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਦੇਣ ਦੇ ਆਦੇਸ਼ ਜਾਰੀ ਕੀਤੇ ਹਨ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪਹਿਲਾਂ ਜਾਰੀ ਹਦਾਇਤਾਂ ਅਨੁਸਾਰ ਮੈਡੀਕਲ ਕਾਲਜ ਅੰਮਿ੍ਰਤਸਰ, ਫਰੀਦਕੋਟ, ਪਟਿਆਲਾ, ਪੀ.ਜੀ.ਆਈ. ਚੰਡੀਗੜ ਅਤੇ ਏਮਜ ਨਵੀਂ ਦਿੱਲੀ ਅਤੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ, ਸੈਕਟਰ 32, ਚੰਡੀਗੜ ਨੂੰ ਕਰੌਨਿਕ ਬਿਮਾਰੀਆਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਲਈ ਮਾਨਤਾ ਦਿੱਤੀ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਵਿਖੇ ਕਿਸਾਨ ਦਿਵਸ ਮਨਾਇਆ ਗਿਆ

ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਵਿਖੇ ਕਿਸਾਨ ਦਿਵਸ ਮਨਾਇਆ ਗਿਆ

ਆਰੀਅਨਜ਼ ਗਰੁੱਪ ਨੇ “ਕੋਵਿਡ -19 ਵਿੱਚ ਕੁਦਰਤੀ ਖੇਤੀ” ਤੇ ਇੱਕ ਵੈਬਿਨਾਰ ਕਰਵਾਇਆ ਮੁਹਾਲੀ – ਆਰੀਅਨਜ਼ ਡਿਗਰੀ ਕਾਲਜ, ਰਾਜਪੁਰਾ ਨੇੜੇ ਚੰਡੀਗੜ ਵਿਖੇ ਕਿਸਾਨ ਦਿਵਸ ਤੇ “ਕੋਵਿਡ -19 ਵਿੱਚ ਕੁਦਰਤੀ ਖੇਤੀ ਦੀ ਮਹੱਤਤਾ” ਵਿਸ਼ੇ ਤੇ ਇੱਕ ਵੈਬਿਨਾਰ ਲਗਾਇਆ ਗਿਆ। ਸ਼੍ਰੀਮਤੀ ਮਧੂ ਸ਼ਰਮਾ ਦੀਕਸ਼ਿਤ, ਸਹਿ-ਸੰਸਥਾਪਕ, ਆਰਗੇਨਿਕ੍ਰਿਸ਼ੀ ਨੇ ਬੀਐਸਸੀ ਅਤੇ ਡਿਪਲੋਮਾ ਖੇਤੀਬਾੜੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਡਾ ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਦੀਕਸ਼ਿਤ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇ…

VIA PUNJAB
ਅੱਗੇ ਪੜ੍ਹੋ

ਕੈਲੇਫੋਰਨੀਆ ਦੇ ਹਸਪਤਾਲਾਂ ’ਚ ਜਨਵਰੀ ਦੌਰਾਨ ਦਾਖਲ ਹੋ ਸਕਦੇ ਹਨ 1ਲੱਖ ਤੱਕ ਮਰੀਜ਼

ਕੈਲੇਫੋਰਨੀਆ ਦੇ ਹਸਪਤਾਲਾਂ ’ਚ  ਜਨਵਰੀ ਦੌਰਾਨ ਦਾਖਲ ਹੋ ਸਕਦੇ ਹਨ 1ਲੱਖ ਤੱਕ ਮਰੀਜ਼

ਕੈਲੇਫੋਰਨੀਆ – ਕੈਲੇਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਅਤੇ ਸਿਹਤ ਅਧਿਕਾਰੀਆਂ ਨੇ ਸੋਮਵਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਰਾਜ ਵਿੱਚ ਵਾਇਰਸ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਕਾਰਨ ਅਗਲੇ ਮਹੀਨੇ ਤੱਕ ਹਸਪਤਾਲਾਂ ਵਿੱਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋ ਸਕਦਾ ਹੈ।ਸੂਬੇ ਵਿੱਚ ਪਿਛਲੇ ਦੋ ਹਫ਼ਤਿਆਂ ਦੌਰਾਨ ਲਗਭਗ 5 ਲੱਖ ਕੋਰੋਨਾ ਵਾਇਰਸ ਦੇ ਕੇਸ ਦਰਜ ਕੀਤੇ ਗਏ ਹਨ ਜੋ ਕਿ ਇੱਕ ਲੱਖ ਕੇਸਾਂ ਦਾ ਭਾਰ ਹਸਪਤਾਲਾਂ “ਤੇ ਪਾ ਸਕਦੇ ਹਨ।ਵਾਇਰਸ ਦੀ ਲਾਗ ਦੇ…

VIA PUNJAB
ਅੱਗੇ ਪੜ੍ਹੋ

ਟਰੰਪ ਨੇ ਮੋਦੀ ਨੂੰ ਲੀਜ਼ਨ ਆਫ ਮੈਰਿਟ ਪੁਰਸਕਾਰ ਨਾਲ ਕੀਤਾ ਸਨਮਾਨਿਤ

ਟਰੰਪ ਨੇ ਮੋਦੀ ਨੂੰ ਲੀਜ਼ਨ ਆਫ ਮੈਰਿਟ ਪੁਰਸਕਾਰ ਨਾਲ ਕੀਤਾ ਸਨਮਾਨਿਤ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੱਕਾਰੀ ‘ਲੀਜਨ ਆਫ ਮੈਰਿਟ’ ਪੁਰਸਕਾਰ ਨਾਲ ਸਨਮਾਨਿਤ ਕੀਤਾ। ਮੋਦੀ ਨੂੰ ਇਹ ਪੁਰਸਕਾਰ ਆਪਣੀ ਲੀਡਰਸ਼ਿਪ ਵਿਚ ਭਾਰਤ ਤੇ ਅਮਰੀਕਾ ਦੀ ਰਣਨੀਤਕ ਹਿੱਸੇਦਾਰੀ ਮਜ਼ਬੂਤ ਕਰਨ ਅਤੇ ਭਾਰਤ ਨੂੰ ਇਕ ਗਲੋਬਲ ਤਾਕਤ ਦੇ ਰੂਪ ਵਿਚ ਅੱਗੇ ਵਧਾਉਣ ਦੇ ਲਈ ਦਿੱਤਾ ਗਿਆ। ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਵੱਲੋਂ ਇਹ ਪੁਰਸਕਾਰ ਸਵੀਕਾਰ ਕੀਤਾ। ਉਹਨਾਂ ਨੂੰ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ…

VIA PUNJAB
ਅੱਗੇ ਪੜ੍ਹੋ

ਬੰਗਾਲ ਵਿਕਾਸ ਦੇ ਮਾਮਲੇ ’ਚ ਹੋਰ ਸੂਬਿਆਂ ਨਾਲੋਂ ਮੋਹਰੀ: ਮਮਤਾ

ਬੰਗਾਲ ਵਿਕਾਸ ਦੇ ਮਾਮਲੇ ’ਚ ਹੋਰ ਸੂਬਿਆਂ ਨਾਲੋਂ ਮੋਹਰੀ: ਮਮਤਾ

ਕੋਲਕਾਤਾ – ਪੱਛਮੀ ਬੰਗਾਲ ਦੇ ਮਾੜੇ ਹਾਲਾਤ ਦੀ ਤਸਵੀਰ ਪੇਸ਼ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਵਰ੍ਹਦਿਆਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਸੂਬਾ ਵਿਕਾਸ ਦੇ ਮਾਮਲੇ ’ਚ ਹੋਰ ਸੂਬਿਆਂ ਨਾਲੋਂ ਅੱਗੇ ਹੈ। ਸ੍ਰੀ ਸ਼ਾਹ ਵੱਲੋਂ ਤ੍ਰਿਣਮੂਲ ਕਾਂਗਰਸ ਸਰਕਾਰ ਖ਼ਿਲਾਫ਼ ਲਾਏ ਗੲੇ ਦੋਸ਼ਾਂ ਦਾ ਜਵਾਬ ਦਿੰਦਿਆਂ ਮਮਤਾ ਬੈਨਰਜੀ ਨੇ ਐੱਨਸੀਆਰਬੀ ਦੇ ਅੰਕੜਿਆਂ ਦਾ ਹਵਾਲਾ ਵੀ ਦਿੱਤਾ ਜਿਸ ’ਚ ਕਿਹਾ ਗਿਆ ਹੈ ਕਿ ਟੀਐੱਮਸੀ ਦੇ ਸ਼ਾਸਨ ਦੌਰਾਨ ਪਿਛਲੇ 10 ਸਾਲਾਂ ’ਚ ਸਿਆਸੀ…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ‘ਵਿਖਾਵਾ’ ਕਰ ਰਹੀ ਹੈ ਸਰਕਾਰ

ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ‘ਵਿਖਾਵਾ’ ਕਰ ਰਹੀ ਹੈ ਸਰਕਾਰ

ਨਵੀਂ ਦਿੱਲੀ – ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ (ਏਆਈਕੇਐੱਸਸੀਸੀ) ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਤਿੰਨ ਨਵੇਂ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਹੱਲ ਨਹੀਂ ਕਰਨਾ ਚਾਹੁੰਦੀ ਤੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਭੇਜਿਆ ਪੱਤਰ ਵੀ ਇਹੀ ਦਰਸਾਉਂਦਾ ਹੈ। ‘ਏਆਈਕੇਐੱਸੀਸੀ’ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਕਾਨੂੰਨਾਂ ਦੇ ਉਦੇਸ਼ ਹੀ ਮੁੱਖ ਸਮੱਸਿਆ ਹਨ ਜਿਹੜੇ ਕਾਰਪੋਰੇਟ ਘਰਾਣਿਆਂ ਨੂੰ ਖੇਤੀ ਉਤਪਾਦਨ ਵਿੱਚ ਵਪਾਰ ਕਰਨ, ਕਿਸਾਨਾਂ ਨੂੰ ਠੇਕੇ ਵਿੱਚ ਬੰਨ੍ਹਣ ਤੇ ਜ਼ਰੂਰੀ ਵਸਤਾਂ ਦੇ…

VIA PUNJAB
ਅੱਗੇ ਪੜ੍ਹੋ

ਸ਼ਮੀ ਤੇ ਕੋਹਲੀ ਦਾ ਲੜੀ ਛੱਡਣਾ ਭਾਰਤੀ ਟੀਮ ਲਈ ਨੁਕਸਾਨਦੇਹ: ਬਰਨਸ

ਸ਼ਮੀ ਤੇ ਕੋਹਲੀ ਦਾ ਲੜੀ ਛੱਡਣਾ ਭਾਰਤੀ ਟੀਮ ਲਈ ਨੁਕਸਾਨਦੇਹ: ਬਰਨਸ

ਆਸਟਰੇਲੀਆ ਦੇ ਸਲਾਮੀ ਬੱਲੇਬਾਜ਼ ਜੋਅ ਬਰਨਸ ਦਾ ਕਹਿਣਾ ਹੈ ਕਿ ਭਾਰਤੀ ਕ੍ਰਿਕਟ ਟੀਮ ਨੂੰ ਟੈਸਟ ਲੜੀ ਦੇ ਅਗਲੇ ਮੈਚਾਂ ਵਿੱਚ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਤੇ ਕਪਤਾਨ ਵਿਰਾਟ ਕੋਹਲੀ ਦੀ ਘਾਟ ਰੜਕੇਗੀ। ਬਰਨਸ ਨੇ ਕਿਹਾ ਕਿ ਵਿਰਾਟ ਤੇ ਸ਼ਮੀ ਦਾ ਬਾਕੀ ਲੜੀ ਵਿੱਚ ਨਾ ਖੇਡਣਾ ਭਾਰਤ ਲਈ ਵੱਡਾ ਨੁਕਸਾਨ ਹੈ ਪਰ ਟੀਮ ਵਿੱਚ ਕਾਫੀ ਚੰਗੇ ਖਿਡਾਰੀ ਹਨ, ਜੋ ਆਸਟਰੇਲਿਆਈ ਟੀਮ ਲਈ ਚੁਣੌਤੀ ਖੜ੍ਹੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਬਰਨਸ ਇਸ ਲੜੀ ਤੋਂ ਪਹਿਲਾਂ ਲੈਅ ਵਿੱਚ…

VIA PUNJAB
ਅੱਗੇ ਪੜ੍ਹੋ

ਫਿਰੋਜ਼ਪੁਰ ਸਹਿਰ ਚ ‘ਲਾਅ ਐਂਡ ਆਰਡਰ” ਦੀ ਸਥਿਤੀ ਕੰਟਰੋਲ ਕਰਨ ਚ ਵਿਧਾਇਕ ਤੇ ਪੁਲਿਸ ਪ੍ਰਸ਼ਾਸਨ ਅਸਮਰੱਥ

ਫਿਰੋਜ਼ਪੁਰ ਸਹਿਰ ਚ ‘ਲਾਅ ਐਂਡ ਆਰਡਰ” ਦੀ ਸਥਿਤੀ ਕੰਟਰੋਲ ਕਰਨ ਚ ਵਿਧਾਇਕ ਤੇ ਪੁਲਿਸ ਪ੍ਰਸ਼ਾਸਨ ਅਸਮਰੱਥ

ਫਿਰੋਜ਼ਪੁਰ ਚ ਵੱਧ ਰਹੀ ਗੁੰਡਾਗਰਦੀ ਨੌਜਵਾਨ ਨੂੰ ਸ਼ਰੇਆਮ ਮਾਰੀਆਂ ਗੋਲੀਆਂ ਫਿਰੋਜ਼ਪੁਰ – ਜਿਲ੍ਹਾ ਫਿਰੋਜ਼ਪੁਰ ਦੇ ਅਧੀਨ ਥਾਣਾ ਸਿਟੀ ਫਿਰੋਜ਼ਪੁਰ ਸਹਿਰ ‘ਚ ਸ਼ਰੇਆਮ ਗੁੰਡਾਗਰਦੀ ਤੇ ਗੁੰਡਿਆਂ ਵੱਲੋਂ ਚਲਾਈਆਂ ਜਾ ਰਹੀਆਂ ਗੋਲੀਆਂ ਕਾਰਨ ਜ਼ਿਲ੍ਹਾ ਗੈਂਗ ਲੇਡ ਬਣਦਾ ਜਾ ਰਿਹਾ ਹੈ। ਉੱਥੇ ਹੀ ਜ਼ਿਲ੍ਹਾ ਫਿਰੋਜ਼ਪੁਰ ਦੀ ਪੁਲਿਸ ਇਹ ਸਾਰਾ ਕੁਝ ਦੇਖ ਰਹੀ ਤੇ ਅੱਖਾਂ ਮੀਟ ਕੇ ਕੁੰਭਕਰਨੀ ਨੀਂਦ ਸੁੱਤੀ ਪਈ ਹੈ ।ਫਿਰੋਜ਼ਪੁਰ ਸ਼ਹਿਰ ਵਿੱਚ ਆਏ ਦਿਨ ਚੱਲਦੀ ਗੋਲ਼ੀਬਾਰੀ ਦੇ ਇਕ ਹੋਰ ਮਾਮਲੇ ‘ਚ ਸੋਮਵਾਰ ਦੇਰ ਸ਼ਾਮ ਸ਼ਹਿਰ ਦੀ…

VIA PUNJAB
ਅੱਗੇ ਪੜ੍ਹੋ
1 197 198 199 200 201 1,271