ਕਿਸਾਨਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਵਿਜੈ ਇੰਦਰ ਸਿੰਗਲਾ ਭੁੱਖ ਹੜਤਾਲ ‘ਤੇ ਬੈਠਣਗੇ

ਕਿਸਾਨਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਵਿਜੈ ਇੰਦਰ ਸਿੰਗਲਾ ਭੁੱਖ ਹੜਤਾਲ ‘ਤੇ ਬੈਠਣਗੇ

ਚੰਡੀਗੜ੍ – ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਐਲਾਨ ਕੀਤਾ ਕਿ ਉਹ 23 ਦਸੰਬਰ ਨੂੰ ਕੌਮੀ ਕਿਸਾਨ ਦਿਵਸ ਮੌਕੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਰੋਹ ਦਾ ਪ੍ਰਗਟਾਵਾ ਕਰਦਿਆਂ ਭੁੱਖ ਹੜਤਾਲ ’ਤੇ ਬੈਠਣਗੇ।ਇਸ ਸਬੰਧੀ ਟਵੀਟ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ, ‘‘ਮੈਂ ਕਿਸਾਨ ਦਿਵਸ ਮੌਕੇ ਆਪਣੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਦੇ ਸਮਰਥਨ ਲਈ ਅਤੇ ਭਾਜਪਾ ਦੀ ਕੇਂਦਰ ਸਰਕਾਰ ਦੇ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਭੁੱਖ ਹੜਤਾਲ ‘ਤੇ…

VIA PUNJAB
ਅੱਗੇ ਪੜ੍ਹੋ

ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਆਯੋਜਿਤ

ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਆਯੋਜਿਤ

ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਹੱਕ, ਸੱਚ ਅਤੇ ਧਰਮ ਦੀ ਰਖਵਾਲੀ ਲਈ ਉੱਘੜਵੀਂ ਮਿਸਾਲ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ 22 ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਬੱਚਿਆਂ ਨੇ ਜਪੁਜੀ ਸਾਹਿਬ…

VIA PUNJAB
ਅੱਗੇ ਪੜ੍ਹੋ

ਸਾਧੂ ਸਿੰਘ ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼

ਸਾਧੂ ਸਿੰਘ ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ ਚੰਡੀਗੜ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਨੂੰ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਨਾਲ ਪਾਲਣਾ ਕਰਨ ਦੀ ਆਦੇਸ਼ ਦਿੱਤੇ ਹਨ। ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ, ਪੰਜਾਬ ਦੇ ਵਫ਼ਦ ਨਾਲ ਮੁਲਾਕਾਤ ਮਗਰੋਂ ਸ. ਧਰਮਸੋਤ ਨੇ ਇਸ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ।ਸ. ਧਰਮਸੋਤ ਨੇ ਕਿਹਾ ਕਿ ਯੂਨੀਅਨ ਦੇ ਮੈਂਬਰਾਂ ਵੱਲੋਂ ਉਨਾਂ ਦੇ ਧਿਆਨ ’ਚ ਲਿਆਂਦਾ ਗਿਆ…

VIA PUNJAB
ਅੱਗੇ ਪੜ੍ਹੋ

ਗੁਰੂ ਘਰ ਦੇ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ਲਈ 250 ਬੈੱਡ ਸ਼ੀਟਾਂ ਦੀ ਸੇਵਾ ਕਰਵਾਈ

ਗੁਰੂ ਘਰ ਦੇ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ਲਈ 250 ਬੈੱਡ ਸ਼ੀਟਾਂ ਦੀ ਸੇਵਾ ਕਰਵਾਈ

ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਾਵਾਂ ਵਿਚ ਠਹਿਰਣ ਵਾਲੀਆਂ ਸੰਗਤਾਂ ਲਈ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ 250 ਬੈੱਡ ਸ਼ੀਟਾਂ ਦੀ ਸੇਵਾ ਕਰਵਾਈ ਗਈ ਹੈ। ਇਸ ਸੇਵਾ ਪਠਾਨਕੋਟ ਨਿਵਾਸੀ ਸ਼ਰਧਾਲੂਆਂ ਵੱਲੋਂ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਣਾ ਸਦਕਾ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੀਆਂ ਸੰਗਤਾਂ ਨੇ ਅੱਜ ਇਹ 250 ਬੈੱਡ ਸ਼ੀਟਾਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ…

VIA PUNJAB
ਅੱਗੇ ਪੜ੍ਹੋ

ਨਿਰਭਉ ਨਿਰਵੈਰੁ ਸੇਵਾ ਸੁਸਾਇਟੀ ਕੁੱਲਗੜ੍ਹੀ ਨੇ ਕੀਤੀ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ

ਨਿਰਭਉ ਨਿਰਵੈਰੁ ਸੇਵਾ ਸੁਸਾਇਟੀ ਕੁੱਲਗੜ੍ਹੀ ਨੇ ਕੀਤੀ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ

ਐਸ ਪੀ ਐਚ ਬਲਬੀਰ ਸਿੰਘ ਅਤੇ ਐਸ ਐਮ ਓ ਵਿਨੀਤਾ ਭੁੱਲਰ ਨੇ ਝੰਡੀ ਦੇ ਕੀਤੀ ਰਵਾਨਾ ਫਿਰੋਜ਼ਪੁਰ – ਲੋਕ ਸੇਵਾ ਨੂੰ ਸਮਰਪਿਤ ਨਿਰਭਉ ਨਿਰਵੈਰੁ ਸੇਵਾ ਸੁਸਾਇਟੀ ਕੁੱਲਗੜ੍ਹੀ ਜਿਸਨੇ ਸਮਾਜ ਸੇਵਾ ਲਈ ਬੁਹਤ ਸਾਰੇ ਕਾਰਜ ਕੀਤੇ ਹਨ ਤੇ ਅੱਗੇ ਵੀ ਸਮਝ ਭਲਾਈ ਲਈ ਯਤਨਸ਼ੀਲ ਇਸ ਸੁਸਾਇਟੀ ਵਲੋਂ ਅੱਜ ਇਕ ਫ਼ਰੀ ਐਂਬੂਲੈਂਸ ਸੇਵਾ ਸ਼ੁਰੂ ਕੀਤਾ ਹੈ ਜਿਸਨੂੰ ਬਲਬੀਰ ਸਿੰਘ ਐਸ ਪੀ ਐਚ ਫਿਰੋਜ਼ਪੁਰ ਅਤੇ ਡਾਕਟਰ ਵਿਨੀ ਤਾ ਭੁੱਲਰ ਐਸ ਐਮ ਓ ਫਿਰੋਜ਼ਸ਼ਾਹ ਨੇ ਝੰਡੀ ਦੇਕੇ ਰਸਮੀ ਤੌਰ…

VIA PUNJAB
ਅੱਗੇ ਪੜ੍ਹੋ

ਯੂਡੀਆਈਡੀ ਕਾਰਡ ਬਣਾਉਣ ਦੀ ਮੁਹਿੰਮ ਜਾਰੀ-ਡਿਪਟੀ ਕਮਿਸ਼ਨਰ

ਯੂਡੀਆਈਡੀ ਕਾਰਡ ਬਣਾਉਣ ਦੀ ਮੁਹਿੰਮ ਜਾਰੀ-ਡਿਪਟੀ ਕਮਿਸ਼ਨਰ

500 ਯੂਡੀਆਈਡੀ ਕਾਰਡ ਵੰਡਣ ਦੀ ਪ੍ਰਕਿਰਿਆ ਆਰੰਭ ਕੀਤੀ ਫਿਰੋਜ਼ਪੁਰ – ਸਰਕਾਰ ਵੱਲੋਂ ਕੀਤੇ ਜਾ ਰਹੇ ਵੱਖਰੇ ਉਪਰਾਲੇ ਤਹਿਤ ਅਧਾਰ ਕਾਰਡ ਵਾਂਗ ਹੀ ਯੂਨੀਕ ਡਿਸਇਬਲਟੀ ਪਛਾਣ ਪੱਤਰ ਬਣਾਏ ਜਾ ਰਹੇ ਹਨ, ਜਿਸ ਤਹਿਤ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਵੱਲੋਂ ਅੱਜ ਤਕਰੀਬਨ 500 ਯੂਡੀਆਈਡੀ ਕਾਰਡ ਵੰਡਣ ਦੀ ਪ੍ਰਕਿਰਿਆ ਆਰੰਭ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਕਾਰਡਾ ਦੇ ਤਹਿਤ ਜਿਹਨਾਂ ਦਿਵਿਆਂਗ ਵਿਅਕਤੀਆ ਕੋਲ ਪਹਿਲਾਂ ਤੋਂ ਹੀ ਡਿਸਏਬਲਟੀ ਸਰਟੀਫਿਕੇਟ ਹਨ ਉਹਨਾਂ ਸਰਟਿਫਿਕੇਟਾਂ ਨੂੰ ਇੱਕ ਨਵੇਂ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ, ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਾ ਕਰੋ: ਕੈਪਟਨ ਅਮਰਿੰਦਰ ਸਿੰਘ

ਕੇਜਰੀਵਾਲ, ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਾ ਕਰੋ: ਕੈਪਟਨ ਅਮਰਿੰਦਰ ਸਿੰਘ

ਧੋਖੇਬਾਜ਼ੀ ਤੇ ਸਿਆਸੀਕਰਨ ਰਾਹੀਂ ਕਿਸਾਨਾਂ ਦੀ ਹਮਦਰਦੀ ਜਿੱਤਣ ਦੀਆਂ ਨੌਟੰਕੀਆਂ ਕੇਜਰੀਵਾਲ ਦੇ ਕਿਸੇ ਕੰਮ ਨਹੀਂ ਆਉਣਗੀਆਂ ਚੰਡੀਗੜ੍ਹ – ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਨੀਵੇਂ ਦਰਜੇ ਦੀ ਰਾਜਨੀਤੀ ਅਤੇ ਦੂਸ਼ਣਬਾਜ਼ੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਸ਼ਾ ਵਿਖਾਉਂਦਿਆਂ ਸਪੱਸ਼ਟ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਵਿੱਚ ਸਿਰਫ ਇਕੋ ਏਜੰਡਾ ਕੌਮੀ ਸੁਰੱਖਿਆ ਬਾਰੇ ਵਿਚਾਰਿਆ ਗਿਆ ਸੀ।…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਐਤਵਾਰ ਵਾਲੇ ਦਿਨ ਡਰੋਨ ਖੇਪ ਵਾਲੀ ਥਾਂ ਤੋਂ ਏ.ਕੇ.-47 ਅਤੇ ਜ਼ਿੰਦਾ ਕਾਰਤੂਸਾਂ ਨਾਲ ਮੈਗਜ਼ੀਨ ਕੀਤਾ ਬਰਾਮਦ

ਪੰਜਾਬ ਪੁਲਿਸ ਨੇ ਐਤਵਾਰ ਵਾਲੇ ਦਿਨ ਡਰੋਨ ਖੇਪ ਵਾਲੀ ਥਾਂ ਤੋਂ ਏ.ਕੇ.-47 ਅਤੇ ਜ਼ਿੰਦਾ ਕਾਰਤੂਸਾਂ ਨਾਲ ਮੈਗਜ਼ੀਨ ਕੀਤਾ ਬਰਾਮਦ

ਚੰਡੀਗੜ੍ਹ – ਪੰਜਾਬ ਪੁਲਿਸ ਨੇ 11 ਐਚਜੀ ਆਰਗੇਜ 84 ਹੱਥ ਗੋਲੇ ਦੀ ਬਰਾਮਦਗੀ ਤੋਂ ਤਕਰੀਬਨ 48 ਘੰਟਿਆਂ ਬਾਅਦ ਅੱਜ ਇਕ ਏ.ਕੇ. 47 ਰਾਈਫਲ ਅਤੇ 30 ਜ਼ਿੰਦਾ ਕਾਰਤੂਸਾਂ ਨਾਲ ਇਕ ਮੈਗਜ਼ੀਨ ਬਰਾਮਦ ਕੀਤੀ। ਇਹ ਬਰਮਾਦਗੀ ਸਪੱਸ਼ਟ ਤੌਰ ‘ਤੇ ਉਸੇ ਖੇਪ ਦਾ ਇਕ ਹਿੱਸਾ ਹੈ ਜਿਸ ਨੂੰ ਐਤਵਾਰ ਵਾਲੇ ਦਿਨ ਗੁਰਦਾਸਪੁਰ ਜ਼ਿਲੇ ਦੇ ਬੀਓਪੀ ਚਕਰੀ (ਥਾਣਾ ਦੋਰਾਂਗਲਾ) ਵਿਚ ਪਾਕਿਸਤਾਨੀ ਡਰੋਨ ਨੇ ਸੁੱਟਿਆ ਸੀ। ਇਹ ਬਰਾਮਦਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਹੱਦੀ ਸੂਬੇ ਦੀ ਸ਼ਾਂਤੀ ਭੰਗ ਕਰਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਇੰਗਲੈਂਡ ਵਿੱਚ ਪਾਏ ਗਏ ਨਵੇਂ ਸਾਰਸ-ਕੋਵ-2 ਵਾਇਰਸ ਸਬੰਧੀ ਐਸ.ਓ.ਪੀ ਜਾਰੀ

ਪੰਜਾਬ ਸਰਕਾਰ ਵਲੋਂ ਇੰਗਲੈਂਡ ਵਿੱਚ ਪਾਏ ਗਏ ਨਵੇਂ ਸਾਰਸ-ਕੋਵ-2 ਵਾਇਰਸ ਸਬੰਧੀ ਐਸ.ਓ.ਪੀ ਜਾਰੀ

ਚੰਡੀਗੜ – ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇੰਗਲੈਂਡ ਵਿੱਚ ਪਾਏ ਗਏ ਨਵੇਂ ਸਾਰਸ(ਐਸ.ਏ.ਆਰ.ਐਸ)-ਕੋਵ -2 ਵਾਇਰਸ ਦੇ ਮੱਦੇਨਜ਼ਰ ਮਹਾਂਮਾਰੀ ਸਬੰਧੀ ਵਿਗਿਆਨਕ ਨਿਗਰਾਨੀ ਅਤੇ ਪ੍ਰਤਿਕਿ੍ਰਆ ਲਈ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ) ਜਾਰੀ ਕੀਤੀ। ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇੰਗਲੈਂਡ ਤੋਂ ਆਉਣ-ਜਾਣ ਵਾਲੇ ਯਾਤਰੀਆਂ ਦੀ ਨਿਗਰਾਨੀ ਅਤੇ ਟੈਸਟ ਕਰਨ ਸੰਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ 21 ਤੋਂ 23 ਦਸੰਬਰ, 2020 ਨੂੰ ਯੂਕੇ ਤੋਂ ਭਾਰਤ ਪਹੁੰਚੇ…

VIA PUNJAB
ਅੱਗੇ ਪੜ੍ਹੋ

ਆਲਮੀ ਵਿਕਾਸ ਬਾਰੇ ਚਰਚਾ ਲਈ ਦਾਇਰਾ ਵੱਡਾ ਹੋਵੇ: ਮੋਦੀ

ਆਲਮੀ ਵਿਕਾਸ ਬਾਰੇ ਚਰਚਾ ਲਈ ਦਾਇਰਾ ਵੱਡਾ ਹੋਵੇ: ਮੋਦੀ

ਨਵੀਂ ਦਿੱਲੀ – ਵਿਕਾਸ ਲਈ ਮਾਨਵਵਾਦੀ ਪਹੁੰਚ ’ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਆਲਮੀ ਵਿਕਾਸ ਬਾਰੇ ਚਰਚਾ ਕੁਝ ਕੁ ਵਿਚਾਲੇ ਨਹੀਂ ਹੋ ਸਕਦੀ ਅਤੇ ਇਸ ਦੇ ਲਈ ‘ਮੇਜ਼ ਵੱਡਾ’ ਅਤੇ ਏਜੰਡਾ ਵਿਆਪਕ ਹੋਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦੀਆਂ ਇਹ ਟਿੱਪਣੀਆਂ ਛੇਵੀਂ ਇੰਡੋ-ਜਪਾਨ ਸੰਵਾਦ ਕਾਨਫੰਰਸ ਮੌਕੇ ਇਸ ਕਰਕੇ ਅਹਿਮ ਹਨ ਕਿਉਂਕਿ ਇਹ ਉਸ ਵੇਲੇ ਆਈਆਂ ਹਨ ਜਦੋਂ ਭਾਰਤ ਵਲੋਂ ਸੰਯੁਕਤ ਰਾਸ਼ਟਰ ਅਤੇ ਹੋਰ ਆਲਮੀ ਮੰਚਾਂ ਤੋਂ ਬਹੁਲਵਾਦ ਲਈ ਜ਼ੋਰ ਪਾਇਆ ਜਾ…

VIA PUNJAB
ਅੱਗੇ ਪੜ੍ਹੋ
1 198 199 200 201 202 1,271